ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

   ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi

ਚੱਬੇਵਾਲ–ਮਾਹਿਲਪੁਰ ਏਰੀਆ ਐਸੋਸ਼ੀਏਸ਼ਨ ਦੀ ਮੀਟਿੰਗ ਹੋਈ
ਕਾਮਾਗਾਟਾਮਾਰੂ ਦੁਖਾਂਤ ਦੀ ਪਾਰਲੀਮੈਂਟ ‘ਚ ਮੁਆਫੀ ਲਈ ਦਿੱਤਾ ਸਮਰਥਨ
ਕੁਲਜੀਤ ਸਿੰਘ ਜੰਜੂਆ, ਟਰਾਂਟੋ

 

ਟਰਾਂਟੋ (ਜੰਜੂਆ) – ਬੀਤੇ ਸ਼ਨੀਵਾਰ, ਚੱਬੇਵਾਲ–ਮਾਹਿਲਪੁਰ ਏਰੀਆ ਐਸੋਸ਼ੀਏਸ਼ਨ ਦੀ ਮੀਟਿੰਗ ਰਸ਼ਪਾਲ ਸਿੰਘ ਝੂਟੀ ਦੇ ਗ੍ਰਹਿ ਵਿਖੇ ਹੋਈ। ਇਹ ਮੀਟਿੰਗ ਗਿਆਰਵੀਂ ਚੱਬੇਵਾਲ–ਮਾਹਿਲਪੁਰ ਨਾਈਟ, ਜੋ ਕਿ 12 ਮਈ ਵਾਲੇ ਦਿਨ ਹੋਈ ਸੀ, ਦੀ ਕਾਰਗੁਜ਼ਾਰੀ ਅਤੇ ਪ੍ਰਬੰਧਕੀ ਊਣਤਾਈਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਸੱਦੀ ਗਈ ਸੀ।

ਮੀਟਿੰਗ ਦੌਰਾਨ ਮੌਜੂਦ ਮੈਂਬਰਾਂ ਦੁਆਰਾ ਸਰੀ-ਨੌਰਥ ਤੋਂ ਐਨ ਡੀ ਪੀ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਸੰਧੂ ਦੁਆਰਾ ਕਾਮਾਗਾਟਾਮਾਰੂ ਦੁਖਾਂਤ ਲਈ ਕੈਨੇਡੀਅਨ ਪਾਰਲੀਮੈਂਟ ‘ਚ ਪ੍ਰਧਾਨ ਮੰਤਰੀ ਵਲੋਂ ਅਧਿਕਾਰਿਤ ਮੁਆਫੀ ਮੰਗਣ ਲਈ ਪਾਈ ਗਈ ਮੋਸ਼ਨ ਦਾ ਸਮਰਥਨ ਕੀਤਾ ਗਿਆ। ਯਾਦ ਰਹੇ ਇਸ ਮੋਸ਼ਨ ਤੇ ਬਹਿਸ ਤੋਂ ਬਾਅਦ 28 ਮਈ ਨੂੰ ਹਾਊਸ ਵਿੱਚ ਵੋਟ ਪਵੇਗੀ। ਕੈਨੇਡਾ ਦੀਆਂ ਦੋਵੇਂ ਪ੍ਰਮੁੱਖ ਵਿਰੋਧੀ ਧਿਰਾਂ ਕਾਮਾਗਾਟਾਮਾਰੂ ਲਈ ਮੁਆਫੀ ਮੰਗੇ ਜਾਣ ਦੇ ਲੱਗਭੱਗ ਹੱਕ ਵਿਚ ਹਨ। ਐਸੋਸ਼ੀਏਸ਼ਨ ਦੇ ਅਹੁਦੇਦਾਰਾਂ ਨੇ ਸਮੂਹ ਕਮਿਉਨਿਟੀ ਨੂੰ ਆਪਣੇ ਲੋਕਲ ਪਾਰਲੀਮੈਂਟ ਨਾਲ ਇਸ ਵਿਸ਼ੇ ਤੇ ਗੱਲਬਾਤ ਕਰਕੇ ਉਸ ਨੂੰ ਇਸ ਮੋਸ਼ਨ ਦੇ ਹੱਕ ‘ਚ ਵੋਟ ਪਾਉਣ ਲਈ ਬੇਨਤੀ ਕਰਨ ਨੂੰ ਕਿਹਾ। ਕਾਮਾਗਾਟਾਮਾਰੂ ਦੁਖਾਂਤ ਕੈਨੇਡੀਅਨ ਇਤਹਾਸ ‘ਚ ਇਕ ਕਾਲਾ ਧੱਬਾ ਹੈ ਜੋ ਕਿ ਸਰਕਾਰ ਦੁਆਰਾ ਮੁਆਫੀ ਮੰਗਣ ਤੋਂ ਬਿਨਾਂ ਧੋਇਆ ਨਹੀਂ ਜਾ ਸਕਦਾ।

ਅਖ਼ੀਰ ਵਿਚ ਪ੍ਰਬੰਧਕਾਂ ਵਲੋਂ ਚੱਬੇਵਾਲ–ਮਾਹਿਲਪੁਰ ਨਾਈਟ ਨੂੰ ਨੇਪਰੇ ਚਾੜ੍ਹਨ ਲਈ ਦਿੱਤੇ ਗਏ ਯੋਗਦਾਨ ਲਈ ਮੈਰਿਟ ਕੈਪੀਟਲ ਦੇ ਜਤਿੰਦਰ ਜਸਵਾਲ ਨੂੰ ਪਲੈਕ ਦੇ ਕੇ ਸਨਮਾਨ ਕੀਤਾ ਗਿਆ।

28/05/12


       

2011 ਦੇ ਲੇਖ

ਚੱਬੇਵਾਲ–ਮਾਹਿਲਪੁਰ ਏਰੀਆ ਐਸੋਸ਼ੀਏਸ਼ਨ ਦੀ ਮੀਟਿੰਗ ਹੋਈ
ਕਾਮਾਗਾਟਾਮਾਰੂ ਦੁਖਾਂਤ ਦੀ ਪਾਰਲੀਮੈਂਟ ‘ਚ ਮੁਆਫੀ ਲਈ ਦਿੱਤਾ ਸਮਰਥਨ

ਕੁਲਜੀਤ ਸਿੰਘ ਜੰਜੂਆ, ਟਰਾਂਟੋ
ਨਾਰਵੇ ਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਜੂਨ 84 ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪ੍ਰੋ. ਸ਼ਮਸ਼ੇਰ ਸਿੰਘ ਸੰਧੂ ਜਨਵਾਦੀ ਲੇਖਕ ਸੰਘ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵਲੋਂ ਸਨਮਾਨਿਤ 9 ਸਾਲਾ ਰੈਸਲਰ ਬਲਕਰਨ ਸਿੰਘ ਨੇ ਸੋਨੇ ਦਾ ਤਮਗਾ ਜਿੱਤਿਆ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਏਸ਼ੀਅਨ ਸੋਸਾਇਟੀ ਵਲੋਂ ਮੁਸ਼ਾਇਰਾ ਅਤੇ ਕਵੀ ਦਰਬਾਰ ਪਲੇਠੇ ਸਮੈਸਟਰ ਦੇ ਨਤੀਜੇ ’ਚ ਬੀ. ਐਸਸੀ. ਦੀਆਂ ਕੁੜੀਆਂ ਤੇ ਬੀ. ਕਾਮ. ਦੇ ਮੁੰਡਿਆਂ ਨੇ ਬਾਜ਼ੀ ਮਾਰੀ
ਅੰਮ੍ਰਿਤ ਅਮੀ, ਜੈਤੋ
ਨਾਰਵੇ 'ਚ ਰਾਸ਼ਟਰੀ ਦਿਵਸ ਧੁਮ ਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਕਲਾ ਕੇਂਦਰ ਟੋਰਾਂਟੋ ਵਲੋਂ ਤਿੰਨ ਪੁਸਤਕਾਂ ਲੋਕ-ਅਰਪਣ ਕੀਤੀਆਂ ਗਈਆਂ
ਮੇਜਰ ਮਾਂਗਟ, ਟੋਰਾਂਟੋ
ਮਲੇਸ਼ੀਆ ਨੇ ਪਹਿਲੀ ਵਾਰ ਜਿੱਤਿਆ ਹਾਕੀ ਕੱਪ, ਭਾਰਤ ਦਾ ਰਿਹਾ ਤੀਜਾ ਸਥਾਨ
ਪਾਕਿਸਤਾਨ ਦੇ ਮਨਸੂਬਿਆਂ 'ਤੇ ਫ਼ਿਰਿਆ ਪਾਣੀ

ਰਣਜੀਤ ਸਿੰਘ ਪ੍ਰੀਤ
ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਵੂਲਗੂਲਗਾ ਸਥਿਤ ਆਸਟ੍ਰੇਲੀਆ ਦੇ ਪਹਿਲੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਰੱਖਿਆ ਗਿਆ ਨੀਂਹ ਪੱਥਰ
ਰਿਸ਼ੀ ਗੁਲਾਟੀ, ਆਸਟ੍ਰੇਲੀਆ
ਪੀਪਲਜ਼ ਫ਼ੋਰਮ ਦੇ ਦਸਵੇਂ ਸਮਾਗਮ ‘ਲੋਕਰੰਗ’ ਵਿੱਚ ਪੰਜ ਸ਼ਖ਼ਸੀਅਤਾਂ ਸਨਮਾਨਿਤ
ਸੂਫ਼ੀਆਨਾ ਗਾਇਕੀ ਅਤੇ ਨਾਟਕ ਨੇ ਸੈਂਕੜੇ ਦਰਸ਼ਕਾਂ ਨੂੰ ਕੀਲਿਆ

ਖੁਸ਼ਵੰਤ ਬਰਗਾੜੀ, ਕੋਟਕਪੂਰਾ
ਪੰਜਾਬੀ ਸਾਹਿਤ ਸਭਾ ਕੈਲਗਿਰੀ ਦੀ ਚੋਣ ਸਰਬ ਸੰਮਤੀ ਨਾਲ ਹੋਈ
ਕੁਲਬੀਰ ਸਿੰਘ ਸ਼ੇਰਗਿੱਲ, ਕੈਲਗਿਰੀ
ਬਾਬਾ ਪੂਰਨ ਦਾਸ ਜੀ ਦੀ ਬਰਸੀ ਮਨਾਈ
ਜਤਿੰਦਰ ਜਤਿਨ ਕੰਬੋਜ, ਪਟਿਆਲਾ
ਅਮਨ ਕੱਲਬ ਮਲੇਸ਼ੀਆ ਨੇ ਕਰਾਇਆ ਪੰਜਵਾਂ ਸ਼ਾਨਦਾਰ ਕਬੱਡੀ ਕੱਪ
ਇੰਦਰ ਸਿੰਘ ਰਾਇਕੋਟ, ਮਲੇਸ਼ੀਆ
ਕਹਾਣੀਕਾਰ ਲਾਲ ਸਿੰਘ  ਦਾ
ਪੰਜਾਬੀ ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ(ਰਜਿ:) ਦੇ ਪ੍ਰਧਾਨ ਬਨਣ ਤੇ ਵਿਸ਼ੇਸ਼

ਦੁਆਬੇ ਦਾ ਮਾਣ -ਇੱਕ ਸਖਸ਼ੀਅਤ - ਇੱਕ ਸੰਸਥਾ “ ਕਹਾਣੀਕਾਰ ਲਾਲ ਸਿੰਘ ”
ਅਮਰਜੀਤ ਮਠਾਰੂ, ਦਸੂਹਾ, ਹੁਸ਼ਿਆਰਪੁਰ
ਆਜ਼ਾਦ ਸਪੋਰਟਸ ਕੱਲਬ ਨਾਰਵੇ ਵੱਲੋ ਵਿਸਾਖੀ ਨੂੰ ਸਮਰਪਿੱਤ ਪ੍ਰੋਗਰਾਮ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਆਖ਼ਰੀ ਓਲੰਪਿਕ ਹਾਕੀ ਟੀਮ ਦੀ ਚੋਣ ਲਈ, ਆਖ਼ਰੀ ਮੁਕਾਬਲਾ
ਰਣਜੀਤ ਸਿੰਘ ਪ੍ਰੀਤ
ਨਾਰਵੇ ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੋਰਾਨ ਖਾਲਸਾਈ ਰੰਗ ਚ ਰੰਗਿਆ ਗਿਆ ਓਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਓਸਲੋ
ਮਲੇਸ਼ਿਆ ਦੇ ਵਿਚ  ਹੋ ਗਏ ਟਾਕਰੇ ਇਕ ਬਾਰ ਫਿਰ ਕਬੱਡੀ ਸ਼ੇਰਾਂ ਦੇ ....
ਇੰਦਰ ਸਿੰਘ ਰਾਇਕੋਟ
ਆਨੰਦ ਮੈਰਿਜ ਐਕਟ ਵਿਚ ਸੋਧ ਨੂੰ ਪਰਵਾਨਗੀ
ਹਰਬੀਰ ਸਿੰਘ ਭੰਵਰ
ਹੰਸ ਰਾਜ ਵਿੱਦਿਅਕ ਸੰਸਥਾਵਾਂ ਬਾਜਾਖਾਨਾ ਵਿਖੇ ਕਨੇਡਾ ਤੋਂ ਆਏ ਮਹਿਮਾਨ ਇਕਬਾਲ ਅਤੇ ਸੁਖਸਾਗਰ ਰਾਮੂਵਾਲੀਆ ਦਾ ਸਨਮਾਨ
ਅੰਮ੍ਰਿਤ ਅਮੀ
ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕੱਬਡੀ ਖਿਡਾਰੀ ਸਾਬੀ ਪੱਤੜ (ਨਾਰਵੇ) ਬੂਲਟ ਮੋਟਰ ਸਾਈਕਲ ਨਾਲ ਸਨਮਾਨਿਤ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਜਿੱਤਾਂ ਦੀ ਹੈਟ੍ਰਿਕ ਲਈ ਖੇਡੇਗਾ ਚੇਨੱਈ ਸੁਪਰ ਕਿੰਗਜ਼
ਆਈ ਪੀ ਐਲ ਕ੍ਰਿਕਟ ਮੁਕਾਬਲਾ

ਰਣਜੀਤ ਸਿੰਘ ਪ੍ਰੀਤ
ਪੜਾਈ ਦੇ ਨਾਲ਼-ਨਾਲ਼ ਆਪਣੇ ਵਿਰਸੇ ਨਾਲ ਜੁੜੇ ਰਹਿਣਾ ਲਾਜ਼ਮੀ : ਡਾ. ਜਸਪਾਲ ਸਿੰਘ (ਯੂਨੀਵਰਸਿਟੀ ਕਾਲਜ ਦਾ ਸਲਾਨਾ ਸਮਾਗਮ ਹੋਇਆ)
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ (ਪੰਜਾਬੀ ਯੂਨੀਵਰਸਿਟੀ ਪਟਿਆਲਾ)
ਯੂਨੀਵਰਸਿਟੀ ਕਾਲਜ ਦਾ ਪਲੇਠਾ ਸਲਾਨਾ ਖੇਡ ਸਮਾਰੋਹ ਹੋਇਆ: ਨਰਿੰਦਰਪਾਲ ‘ਦੁੱਲਾ’ ਅਤੇ ਰਜਨਪ੍ਰੀਤ ਕੌਰ ਬਣੇ ਬਿਹਤਰੀਨ ਐਥਲੀਟ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ (ਪੰਜਾਬੀ ਯੂਨੀਵਰਸਿਟੀ ਪਟਿਆਲਾ)
ਰਿਕਾਰਡਾਂ ਦਾ ਸ਼ਾਹ ਸਵਾਰ : ਸਚਿਨ
ਰਣਜੀਤ ਸਿੰਘ ਪ੍ਰੀਤ
ਰਾਮੂਵਾਲੀਆ ਸ਼ਹਿਰੀ ਖੇਤਰ ਦੇ 96 ਬੂਥਾਂ ਚੋਂ ਸਿਰਫ਼ 5 ਚ ਤੇ ਪਿੰਡਾਂ ਦੇ 90 ਚੋਂ 30 ਬੂਥਾਂ ਚ ਅੱਗੇ ਰਹੇ
ਕੇ. ਐੱਸ. ਰਾਣਾ
ਅਕਾਲੀਆਂ ਨੂੰ ਵਧਾਈਆਂ ਜੇ ਕਰਨ ਡੇਰਾਵਾਦ ਦੀਆਂ ਸਫਾਈਆਂ
ਅਵਤਾਰ ਸਿੰਘ ਮਿਸ਼ਨਰੀ
ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ ਕੈਲਗਰੀ
ਲਓ ਜੀ ਸੰਭਾਲੋ ਦਿਲ ਖੁੱਲ੍ਹ ਰਹੀ ਏ ਅੱਜ ਪੋਟਲੀ, ਬਣ ਰਿਹਾ ਏ ਮੁਖ ਮੰਤਰੀ
ਰਣਜੀਤ ਸਿੰਘ ਪ੍ਰੀਤ
‘ਦਲਿਤਾਂ ਦਾ ਉੱਥਾਨ : ਸਵਾਮੀ ਵਿਵੇਕਾ ਨੰਦ ਦੇ ਨਜ਼ਰੀਏ ਤੋਂ’ ਵਿਸ਼ੇ ਤੇ ਸੈਮੀਨਾਰ-ਕਮ-ਵਰਕਸ਼ਾਪ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ (ਪੰਜਾਬੀ ਯੂਨੀਵਰਸਿਟੀ ਪਟਿਆਲਾ)
ਪੰਜਾਬ ਦੀ ਖੁਸ਼ਹਾਲੀ ਲਈ ਜ਼ਰੂਰੀ ਹੈ ਮਾਂ-ਬੋਲੀ ਪੰਜਾਬੀ ਨਾਲ ਮੋਹ
ਹਰਬੀਰ ਸਿੰਘ ਭੰਵਰ
ਓਲੰਪਿਕ ਕੁਆਲੀਫ਼ਾਇੰਗ ਹਾਕੀ ਟੂਰਨਾਂਮੈਂਟ
ਰਣਜੀਤ ਸਿੰਘ ਪ੍ਰੀਤ
ਪੰਜਾਬੀ ਲੇਖਕ ਮੰਚ ਵਲੋਂ ਵਿੱਛੜੇ ਸਾਹਿਤਕਾਰਾਂ ਨੂੰ ਸ਼ਰਧਾਂਜਲੀ
ਜਰਨੈਲ ਸਿੰਘ ਆਰਟਿਸਟ, ਕਨੇਡਾ
ਨਕੋਦਰੀਏ ਨੇ ਰਲ-ਮਿਲਕੇ ਮਨਾਈ ਲੋਹੜੀ ਨਾਈਟ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ
ਚੱਬੇਵਾਲੀਆਂ ਨੇ ਕੀਤਾ ਜਨਾਬ ਅਫ਼ਜ਼ਲ ਸਾਹਿਰ ਦਾ ਟੋਰਾਂਟੋ ‘ਚ ਨਿੱਘਾ ਸੁਆਗਤ ਅਤੇ ਸਨਮਾਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ
ਪੰਜਾਬੀ ਯੂਨੀਵਰਸਿਟੀ ਵਿਖੇ 28ਵੀਂ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ, ਜੈਤੋ
ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵਿਮੈੱਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ
ਨੈਤਿਕਤਾ ਦੇ ਆਧਾਰ 'ਤੇ ਫੇਸਬੁੱਕ ਵਰਤੋਂਕਾਰਾਂ ਲਈ ਅਸੂਲ, ਨਿਯਮ ਤੇ ਸੁਝਾਅ
ਕੀ ਫੇਸਬੁੱਕ ਸਿਰਫ਼ ਕੁੜੀਆਂ ਲਈ ਬਣੀ ਹੈ?

ਹਰਦੀਪ ਮਾਨ ਜਮਸ਼ੇਰ, ਅਸਟਰੀਆ
ਭਾਰਤੀ ਸਿਆਸੀ ਪਾਰਟੀਆਂ ਵਿੱਚ ਤਾਨਾਸ਼ਾਹੀ – ਇਹ ਕਿਹੋ ਜਿਹਾ ਲੋਕਤੰਤਰ ? ਸੁਰਿੰਦਰ ਭਾਰਤੀ, ਮੋਹਾਲੀ (ਪੰਜਾਬ) ਇਹ ਤਿਕੋਨੀ ਕ੍ਰਿਕਟ ਲੜੀ 5 ਫਰਵਰੀ ਤੋਂ ਸ਼ੁਰੂ ਹੋਣੀ ਹੈ
ਬਹੁਤ ਦਿਲਚਸਪ ਰਹੀ ਹੈ ਤਿਕੋਨੀ ਸੀ ਬੀ ਸੀਰੀਜ਼
ਰਣਜੀਤ ਸਿੰਘ ਪ੍ਰੀਤ
ਯੂ. ਜੀ. ਸੀ. ਸੈਂਟਰ ਫ਼ਾਰ ਐਡਵਾਂਸ ਸਟੱਡੀਜ਼ ਵੱਲੋਂ ਸਬਾਲਟਰਨ, ਡਾਇਸਪੋਰਾ ਅਤੇ ਪੰਜਾਬੀ ਨਾਰੀ ਸਾਹਿਤ ਬਾਰੇ ਪੰਜ ਰੋਜ਼ਾ ਸੈਮੀਨਾਰ ਹੋਇਆ
ਡਾ. ਪਰਮਿੰਦਰ ਸਿੰਘ ਤੱਗੜ
ਬਹੁਤ ਉਤਰਾਅ – ਚੜਾਅ ਵਾਲਾ ਰਿਹਾ ਹੈ ਪੰਜਾਬ ਦਾ ਚੋਣ ਇਤਿਹਾਸ
ਰਣਜੀਤ ਸਿੰਘ ਪ੍ਰੀਤ
ਕੌੜਾ ਸੱਚ –ਕੀ ਤੁਸੀਂ ਇਸ ਨੂੰ ਪੜ੍ਹਨਾ ਚਾਹੋਗੇ?
ਕੁਲਵਿੰਦਰ ਸਿੰਘ ਵਾਲੀਆ, ਪੀਪਲਜ਼ ਪਾਰਟੀ ਆਫ ਪੰਜਾਬ
ਯਾਦਗਾਰੀ ਰਿਹਾ ਪੰਜਾਬ ਯੂਨੀਵਰਸਿਟੀ ’ਚ ‘ਸਿੱਖ ਸੰਦਰਭ ਵਿਚ ਔਰਤ ਤੇ ਦਲਿਤ’ ਸਬੰਧੀ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ
ਅਸੀਂ ਪੰਜਾਬ ਨੂੰ ਕੈਲੀਫੋਰਨੀਆ ਨਹੀਂ ਪੰਜਾਬ ਬਣਾਉਣਾ ਚਾਹੁੰਦੇ ਹਾਂ: ਭਗਵੰਤ ਮਾਨ
ਖੁਸ਼ਪ੍ਰੀਤ ਸਿੰਘ ਸੁਨਮ, ਅਸਟ੍ਰੇਲੀਆ
ਪਿੰਡ ਧੌਲਾ ਵਿਚ ਸਦੀਕ ਦੀ ਹੋਈ ਬੱਲੇ-ਬੱਲੇ
ਨਰੇਸ਼ ਗਰਗ
ਕਲਾਕਾਰ ਲੇਖਕ ਮੰਚ (ਕਲਮ) ਵਲੋਂ ਸਫ਼ਰਨਾਮਾਕਾਰ ਸ: ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਦੀ ਕੀਤੀ ਗਈ ਘੁੰਡ ਚੁਕਾਈ...
ਕੁਲਜੀਤ ਸਿੰਘ ਜੰਜੂਆ, ਕਨੇਡਾ
ਹਲਕਾ ਭਦੌੜ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਰੈਲੀ ਦੌਰਾਨ ਵਿਸ਼ੇਸ ਤੌਰ ਤੇ ਪੁੱਜੇ ਮੁੱਖ ਮੰਤਰੀ ਪ੍ਰਕਾ ਸਿੰਘ ਬਾਦਲ
ਹਰੀਸ਼ ਗੋਇਲ ਮੇਸੀ
,
ਤਪਾ ਮੰਡੀ
ਇੰਗਲੈਂਡ, ਵੈਸਟ ਇੰਡੀਜ਼ ਦੀਆਂ ਜਿੱਤਾਂ ਦਾ ਰੰਗ ਪਿਆ ਫਿੱਕਾ - ਭਾਰਤੀ ਸ਼ੇਰ ਹੋਏ ਚਾਰੋਂ ਖ਼ਾਨੇ ਚਿੱਤ
ਰਣਜੀਤ ਸਿੰਘ ਪ੍ਰੀਤ
7 ਜਨਵਰੀ ਬਰਸੀ’ਤੇ
ਕਰਾਰੀ ਹਿੱਟ ਦਾ ਕਰਾਰਾ ਹਿੱਟਰ ਸੀ ਸੁਰਜੀਤ ਸਿੰਘ
ਰਣਜੀਤ ਸਿੰਘ ਪ੍ਰੀਤ
ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ ਸੰਪਨ, ਦਸਤਾਰ ਮੁਕਾਬਲੇ ਕਰਵਾਏ ਗਏ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਤਰਾਨਬੀ ਕੋਲਾਵਰੀ ਗੀਤ ਦਾ ਰਾਜਨੀਤਕਾਂ ਨੂੰ ਵੀ ਚੜ੍ਹਿਆ ਬੁਖ਼ਾਰ
ਕੁਲਜੀਤ ਸਿੰਘ ਜੰਜੂਆ, ਟਰਾਂਟੋ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2012, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)