ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

   ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi

ਸ਼ਰਧਾਂਜਲੀ
ਰੁਮਾਂਟਿਕ ਫ਼ਿਲਮਾਂ ਦਾ ਜਾਦੂਗਰ; ਯਸ਼ ਚੋਪੜਾ
ਰਣਜੀਤ ਸਿੰਘ ਪ੍ਰੀਤ

ਯਸ਼ ਰਾਜ ਚੋਪੜਾ

ਫ਼ਿਲਮੀ ਨਗਰੀ ਦੀ ਚਕਾਚੌਂਧ ਵੇਖ ਕਿ ਬਹੁਤੇ ਲੜਕੇ-ਲੜਕੀਆਂ ਆਪਣੀ ਹੋਸ਼ ਗੁਆ ਬੈਠਦੇ ਹਨ। ਉਹ ਇਸ ਤੜਕ-ਭੜਕ ਵਿੱਚ ਸ਼ਾਮਲ ਹੋਣ ਲਈ ਕਈ ਤਰ੍ਹਾਂ ਦੇ ਹਥ ਕੰਡੇ ਵੀ ਵਰਤਦੇ ਹਨ । ਮੰਜ਼ਿਲ ‘ਤੇ ਅਪੜਨ ਲਈ ਪੌੜੀਆਂ ਵੀ ਲਭਦੇ ਹਨ । ਪਰ ਮਿਹਨਤੀ ਅਤੇ ਸਿਰੜੀ ਲੋਕਾਂ ਨੂੰ ਇਹਨਾਂ ਗੱਲਾਂ ਦੀ ਕੋਈ ਜ਼ਰੂਰਤ ਹੀ ਨਹੀਂ ਪੈਂਦੀ । ਸਫ਼ਲਤਾ ਆਪਣੇ ਆਪ ਉਹਨਾਂ ਦੇ ਕਦਮ ਚੁੰਮਦੀ ਹੈ । ਇਸ ਮਿਹਨਤ ਵਾਲੀ ਕਸੌਟੀ ‘ਤੇ ਹੀ ਖ਼ਰਾ ਉਤਰਦਾ ਨਾਅ ਸੀ ਯਸ਼ ਰਾਜ ਚੋਪੜਾ। ਅਰਥਾਤ ਯਸ਼ ਚੋਪੜਾ।

ਇਸ ਰੁਮਾਂਟਿਕ ਡਾਇਰੈਕਟਰ, ਪ੍ਰੋਡਿਊਸਰ ਨੇ 27 ਸਤੰਬਰ ਨੂੰ ਹੀ ਆਪਣਾ ਜਨਮ ਦਿਨ ਜੋਸ਼ੋ-ਖ਼ਰੋਸ਼ ਨਾਲ ਮਨਾਇਆ ਸੀ ਅਤੇ ਕੁੱਝ ਕੁ ਦਿਨ ਪਹਿਲਾਂ ਹੀ ਫ਼ਿਲਮਾਂ ਤੋਂ ਬਾਹਰ ਰਹਿਣ ਦਾ ਐਲਾਨ ਕੀਤਾ ਸੀ। ਪਰ ਕਿਸੇ ਨੂੰ ਇਹ ਕੀ ਪਤਾ ਸੀ ਕਿ 13 ਅਕਤੂਬਰ ਨੂੰ ਲੀਲਾਵਤੀ ਹਸਪਤਾਲ ਮੁੰਬਈ ਵਿੱਚ ਡੇਂਘੂ ਨਾਲ ਪੀੜਤ ਹੋਣ ਮਗਰੋਂ ਦਾਖ਼ਲ ਕਰਵਾਏ ਯਸ਼ ਜੀ ਨੂੰ ਏਨੀ ਛੇਤੀ ਇਸ ਦੁਨੀਆਂ ਤੋਂ ਹੀ ਸਦਾ ਸਦਾ ਲਈ ਰੁਖ਼ਸਤ ਹੋਣ ਦਾ ਸੱਦਾ ਆ ਜਾਵੇਗਾ।

ਬਲਦੇਵ ਰਾਜ ਚੋਪੜਾ ਜਿਨਾਂ ਨੂੰ ਫਿਲਮੀ ਜਗਤ ਵਿੱਚ (ਬੀ ਆਰ ਚੋਪੜਾ) ਦੇ ਨਾਅ ਨਾਲ ਜਾਣਿਆਂ ਜਾਂਦਾ ਹੈ ਤੋਂ ਇਲਾਵਾ, 5 ਹੋਰ ਭਰਾਵਾਂ ਦਾ ਭਰਾ, ਅਤੇ ਇੱਕ ਭੈਣ ਦਾ ਲਾਡਲਾ ਵੀਰ, ਚੋਪੜਾ ਪਰਿਵਾਰ ਵਿੱਚ ਅੱਠਵੇਂ ਬੱਚੇ ਵਜੋਂ ਲਾਹੌਰ ਵਿਖੇ 27 ਸਤੰਬਰ 1932 ਨੂੰ ਜਨਮਿਆਂ । ਥੋਹੜਾ ਵੱਡਾ ਹੋਇਆ ਤਾਂ ਫ਼ਿਲਮੀ ਪੱਤਰਕਾਰ ਵੱਡੇ ਭਰਾਤਾ ਬੀ ਆਰ ਚੋਪੜਾ ਨਾਲ ਹੀ ਜ਼ਿਆਦਾ ਸਮਾਂ ਬਿਤਾਉਣ ਲੱਗਿਆ। ਉਹ 1945 ਵਿੱਚ ਜਲੰਧਰ ਵਿਖੇ ਪੜ੍ਹਦਾ ਰਿਹਾ ਅਤੇ ਫਿਰ ਏਥੋਂ ਉਹ ਲੁਧਿਆਣਾ ਜਾ ਪਹੁੰਚਿਆ। ਉਸਦਾ ਭਰਾ ਉਸ ਨੂੰ ਇੰਜਨੀਰਿੰਗ ਦੀ ਡਿਗਰੀ ਤੱਕ ਪੜਾਉਣ ਦਾ ਚਾਹਵਾਨ ਸੀ । ਪਰ ਫ਼ਿਲਮਾਂ ਵਿੱਚ ਰੁਚੀ ਸਦਕਾ ਉਹ ਮਾਂ ਦੇ ਅਸ਼ੀਰਵਾਦ ਨਾਲ ਜਦ ਮੁੰਬਈ ਲਈ ਰਵਾਨਾ ਹੋਇਆ ਤਾਂ ਉਸਦੀ ਜੇਬ ਵਿੱਚ 200 ਰੁਪਏ ਸਨ। ਉੱਥੇ ਉਸ ਨੇ ਆਈ ਐਸ ਜੌਹਰ ਨਾਲ ਬਤੌਰ ਸਹਾਇਕ ਡਾਇਰੈਕਟਰ ਕੰਮ ਕਰਨਾ ਸ਼ੁਰੂ ਕਰਿਆ ਅਤੇ ਏਕ ਹੀ ਰਾਸਤਾ (1956), ਨਇਆ ਦੌਰ (1957), ਸਾਧਨਾ (1958) ਫਿਲਮਾਂ ਲਈ ਕੰਮ ਵੀ ਕਰਿਆ। ਇਸ ਤੋਂ ਅਗਲੇ ਹੀ ਸਾਲ 1959 ਵਿੱਚ ਬੀ ਆਰ ਚੋਪੜਾ ਨੇ ਫ਼ਿਲਮ “ ਧੂਲ ਕਾ ਫ਼ੂਲ “ ਯਸ਼ ਚੋਪੜਾ ਨੂੰ ਸੌਂਪ ਦਿੱਤੀ। ਪਰ ਜਦ 1965 ਵਿੱਚ ਫ਼ਿਲਮ ਵਕਤ ਆਈ ਤਾਂ ਉਸ ਨੇ ਯਸ਼ ਜੀ ਨੂੰ ਖ਼ੂਬ ਸ਼ੁਹਰਤ ਦਿੰਦਿਆਂ ਉਹਦਾ ਵਕਤ ਹੀ ਬਦਲ ਕੇ ਰੱਖ ਦਿੱਤਾ । ਯਸ਼ ਜੀ ਨੇ ਕੁੱਲ 22 ਫਿਲਮਾਂ ਦੀ ਡਾਇਰੈਕਸ਼ਨ ਕੀਤੀ।

1970 ਵਿੱਚ ਯਸ਼ ਚੋਪੜਾ ਨੇ ਪਾਮਿਲਾ ਸਿੰਘ ਨਾਲ ਵਿਆਹ ਕਰਵਾ ਲਿਆ ਅਤੇ ਆਪ ਦੇ ਘਰ ਦੋ ਬੇਟੇ ਨਿਰਮਾਤਾ ਅਦਿਤਯ ਚੋਪੜਾ (ਜਨਮ 1971), ਅਦਾਕਾਰ ਨਿਰਮਾਤਾ ਉਦੇ ਚੋਪੜਾ (ਜਨਮ 1973) ਨੇ ਜਨਮ ਲਿਆ । ਏਸੇ ਹੀ ਸਾਲ ਉਹਨਾਂ ਆਪਣੀ ਯਸ਼ ਰਾਜ ਫ਼ਿਲਮਜ਼ ਨਾਅ ਨਾਲ ਫ਼ਿਲਮ ਪ੍ਰੋਡਕਸ਼ਨ ਕੰਪਨੀ ਦਾ ਅਗਾਜ਼ ਵੀ ਕੀਤਾ ਅਤੇ ਏਸੇ ਸਾਲ 1973 ਵਿੱਚ ਹੀ ਪਹਿਲੀ ਫ਼ਿਲਮ ਦਾਗ ਪ੍ਰੋਡਿਊਸ ਕੀਤੀ । ਅਮਿਤਾਬ ਬਚਨ ਨੂੰ ਐਂਗਰੀ ਯੰਗਮੈਨ 1975 ਵਿੱਚ ਆਈ ਫ਼ਿਲਮ ਦੀਵਾਰ ਨੇ ਬਣਾਇਆ, ਏਵੇਂ ਹੀ 1993 ਵਿੱਚ ਡਰ ਫ਼ਿਲਮ ਨੇ ਸ਼ਾਹਰੁਖ ਖ਼ਾਨ ਨੂੰ ਫ਼ਿਲਮਾਂ ਦਾ ਸ਼ਾਹਸਵਾਰ ਬਣਨ ਦੇ ਰਸਤੇ ਪਾਇਆ । ਪਰ ਯਸ਼ ਚੋਪੜਾ ਜੀ 13 ਨਵੰਬਰ ਨੂੰ ਦਿਵਾਲੀ ‘ਤੇ ਰਿਲੀਜ਼ ਹੋਣ ਵਾਲੀ ਆਪਣੀ ਆਖ਼ਰੀ ਫ਼ਿਲਮ ਜਬ ਤੱਕ ਹੈ ਜਾਨ (2012) ਦੀ ਹਲਚਲ ਨੂੰ ਵੇਖਣ ਤੋਂ ਪਹਿਲਾਂ ਹੀ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਬੀਤੇ ਕੱਲ੍ਹ 21 ਅਕਤੂਬਰ ਨੂੰ 6.30 ਵਜੇ ਇਸ ਦੁਨੀਆਂ ਤੋਂ ਸਦਾ ਸਦਾ ਲਈ ਰੁਖ਼ਸਤ ਹੋ ਗਏ ।

ਜਿੱਥੇ ਉਹਨਾਂ ਦੀਆਂ ਫ਼ਿਲਮਾਂ ,ਵਕਤ, ਦਾਗ, ਏ ਪੋਇਮ ਆਫ਼ ਲਵ, ਵਿਜੈ, ਮਸ਼ਾਲ, ਲਮਹੇਂ, ਚਾਂਦਨੀ, ਦਿਲ ਤੋਂ ਪਾਗਲ ਹੈ, ਵੀਰ ਯਾਰਾ ਆਦਿ ਨੇ ਬੁਲੰਦੀਆਂ ਛੁਹੀਆਂ ਉੱਥੇ ਕਈ ਸਿਖਾਂਦਰੂ ਅਦਾਕਾਰਾਂ ਨੂੰ ਵੀ ਸਥਾਪਤੀ ਦੇ ਰਾਹ ਤੋਰਿਆ । ਉਹਨਾਂ ਨੂੰ 6 ਕੌਮੀ ਐਵਾਰਡਾਂ ਤੋਂ ਇਲਾਵਾ, 11 ਫ਼ਿਲਮ ਫ਼ੇਅਰ ਐਵਾਰਡ ਵੀ ਮਿਲੇ। ਕੁੱਝ ਦਿਨ ਪਹਿਲਾਂ ਹੀ ਫ਼ਿਲਮਾਂ ਤੋਂ ਲਾਂਭੇ ਹੋਣ ਦਾ ਐਲਾਨ ਕਰਨ ਵਾਲੇ ਯਸ਼ ਜੀ ਜਿੱਥੇ ਪੰਜਾਬੀ ਫ਼ਿਲਮ ਬਨਾਉਂਣ ਦੀ ਗੱਲ ਅਧੂਰੀ ਛੱਡ ਗਏ ਉੱਥੇ ਫ਼ਿਲਮਾਂ ਛੱਡਣ ਵਾਂਗ ,ਇਹ ਦੁਨੀਆਂ ਵੀ ਛੱਡ ਗਏ । ਪਰ ਲਗਦਾ ਨਹੀਂ ਕਿ ਉਹਨਾਂ ਦੇ ਜਾਨਦਾਰ ਕਾਰਜ ਸਦਕਾ ਅਤੇ ਸਦਾ ਬਹਾਰ ਡਾਇਰੈਕਟਰ ਵਜੋਂ ਅਦਾ ਕੀਤੇ ਰੋਲ ਸਦਕਾ ਉਹਨਾਂ ਨੂੰ ਕੋਈ ਭੁਲਾ ਸਕੇਗਾ ? ਜਾਂ ਉਹ ਕਿਸੇ ਦੇ ਚੇਤਿਆਂ ‘ਚੋਂ ਵਿਸਰ ਜਾਣਗੇ ।

ਰਣਜੀਤ ਸਿੰਘ ਪ੍ਰੀਤ
ਭਗਤਾ(ਬਠਿੰਡਾ)-151206
ਮੁਬਾਇਲ ਸੰਪਰਕ;98157-07232

23/10/2012

 


       

2011 ਦੇ ਵ੍ਰਿਤਾਂਤ

ਸ਼ਰਧਾਂਜਲੀ
ਰੁਮਾਂਟਿਕ ਫ਼ਿਲਮਾਂ ਦਾ ਜਾਦੂਗਰ; ਯਸ਼ ਚੋਪੜਾ
ਰਣਜੀਤ ਸਿੰਘ ਪ੍ਰੀਤ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਚੈਂਪੀਅਨਜ਼ ਲੀਗ 13 ਅਕਤੁਬਰ ਤੋਂ ਸ਼ੁਰੂ ਹੋਣੀ ਹੈ
ਟੀ-20 ਚੈਂਪੀਅਨਜ਼ ਲੀਗ ਦੇ ਖ਼ਿਤਾਬ ਦੀ ਰਾਖੀ ਲਈ ਮੁੰਬਈ ਇੰਡੀਅਨਜ਼ ਉਤਰੂ ਮੈਦਾਨ ਵਿੱਚ

ਰਣਜੀਤ ਸਿੰਘ ਪ੍ਰੀਤ, ਬਠਿੰਡਾ
ਅਕਾਲੀ ਦਲ ਦਾ ਸੁਪਨਾ ਪੰਜਾਬ ਦਾ ਹਰ ਇਨਸਾਨ ਅਪਣਾ ਜੀਵਨ ਪੱਧਰ ਉੱਚਾ ਚੁੱਕ ਕੇ ਤਰੱਕੀ ਕਰੇ : ਦਰਬਾਰਾ ਸਿੰਘ ਗੁਰੂ
ਹਰੀਸ਼ ਖੁੱਡੀ, ਭਦੋੜ
ਯੂਨੀਵਰਸਿਟੀ ਕਾਲਜ ਜੈਤੋ ਦੇ ਬੀ. ਐਸ. ਸੀ. ਦੇ ਨਤੀਜੇ ’ਚ ਮੁੜ ਕੁੜੀਆਂ ਦੀ ਸਰਦਾਰੀ
ਅੰਮ੍ਰਿਤ ਅਮੀ, ਪਟਿਆਲਾ
ਪੰਜਾਬੀ ਲਿਖਾਰੀ ਸਭਾ ਸਿਆਟਲ ਰਜਿ. ਵਲੋਂ ਸੁਖਵਿੰਦਰ ਕੌਰ ਅਤੇ ਅਨਮੋਲ ਕੌਰ ਦਾ ਸਨਮਾਨ
ਅਵਤਾਰ ਸਿੰਘ ਆਦਮਪੁਰੀ, ਵਾਸ਼ਿੰਗਟਨ
‘ਲੋੜਵੰਦ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਪੁੰਨ’
ਜਤਿਨ ਕੰਬੋਜ, ਸੂਲਰ, ਪਟਿਆਲਾ
ਯੂਨੀਵਰਸਿਟੀ ਕਾਲਜ ਜੈਤੋ ’ਚ ਸ਼ਹੀਦ-ਇ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ ’ਤੇ ਖ਼ੂਨਦਾਨ ਕੈਂਪ
- ਕੁੱਲ 75 ਯੂਨਿਟ ਖ਼ੂਨ ਦਾਨ, ਕੁੜੀਆਂ ਖ਼ੂਨਦਾਨ ’ਚ ਮੁੰਡਿਆਂ ਬਰਾਬਰ

ਅੰਮ੍ਰਿਤ ਅਮੀ, ਪਟਿਆਲਾ
ਦਰਾਮਨ ਦੀ ਨਾਰਵੀਜੀਅਨ ਧਾਰਮਿਕ ਸੰਸਥਾ ਦੇ ਸਮਾਰੋਹ ਦੋਰਾਨ ਸਿੱਖ ਪਗੜੀ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸੀਆਰਾਲਿਉਨ ਪੱਛਮੀ ਅਫਰੀਕਾ ਦੀ ਟੀਮ ਕੱਬਡੀ ਵੱਰਲਡ ਕੱਪ 12 ਚ ਹਿੱਸਾ ਲੈਣ ਦੇ ਹੁੰਗਾਰਾ ਮਿੱਲਣ ਦੀ ਤਾਕ ਚ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਰੂਹ ਦੀ ਅਦਾਲਤ ਵਿੱਚ ਸ਼੍ਰੀਮਾਨ ਅਨਿਲ ਜੋਸ਼ੀ ਜੀ, ਉਦਯੋਗ ਮੰਤਰੀ, ਪੰਜਾਬ
ਗੁਰਪ੍ਰੀਤ ਸੇਖੋਂ, ਚੰਡੀਗੜ੍ਹ
ਸ੍ਰ ਸੁਖਦਰਸ਼ਨ ਸਿੰਘ ਗਿੱਲ (ਫਿਨਲੈਡ) ਨੂੰ ਵਾਨਤਾ ਸ਼ਹਿਰ ਨਗਰਨਿਗਮ ਚੋਣਾਂ ਚ ਰੂਲਿੰਗ ਪਾਰਟੀ ਕੁਕੂਮੁਸ ਦਾ ਟਿਕਟ ਮਿੱਲਿਆ
ਰੁਪਿੰਦਰ ਢਿੱਲੋ ਮੋਗਾ, ਫਿਨਲੈਂਡ
ਡਾ: ਸਰਦਾਰਾ ਸਿੰਘ ਜੌਹਲ ਪੰਜਾਬ ਸੈਂਟਰਲ ਯੂਨੀਵਰਸਿਟੀ ਦੇ ਚਾਂਸਲਰ ਨਿਯੁਕਤ ਇੰਡੀਅਨ ਸਪੋਰਟਸ ਕੱਲਬ ਡੈਨਮਾਰਕ ਵੱਲੋ 8ਵਾਂ ਸ਼ਾਨਦਾਰ ਖੇਡ ਮੇਲਾ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਅਰਸ਼ਨੂਰ ਮੁਹੰਮਦ ਨੂੰ ਮਿਸਟਰ ਫ਼ਰੈਸ਼ਰ ਅਤੇ ਸ਼ਹਿਨਾਜ਼ ਨੂੰ ਮਿਸ ਫ਼ਰੈਸ਼ਰ ਦੇ ਖ਼ਿਤਾਬ ਮਿਲੇ - ਯੂਨੀਵਰਸਿਟੀ ਕਾਲਜ ਜੈਤੋ ’ਚ ਅਭਿਨੰਦਨ ਸਮਾਰੋਹ
ਅੰਮ੍ਰਿਤ ਅਮੀ, ਜੈਤੋ, ਪੰਜਾਬ
ਸ਼ਿਵ ਧਾਮ ਡੈਨਮਾਰਕ ਵਿਖੇ ਕਿਸ੍ਰਨ ਅਸ਼ਟਮੀ ਨੂੰ ਸਮਰਪਿਤ ਸਮਾਰੋਹ ਖੁਸ਼ੀਆ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਡੈਨਮਾਰਕ
ਅਦਾਰਾ ਅਜੀਤ ਅਤੇ ਕਲਮ ਫ਼ਾਊਂਡੇਸ਼ਨ ਵਲੋਂ ਡਾ. ਹਰਕੇਸ਼ ਸਿੰਘ ਸਿੱਧੂ ਸਨਮਾਨਿਤ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਪਿੰਡ ਭਿੰਡਰ ਕਲਾਂ ਵਿਖੇ ਹਜ਼ਾਰਾਂ ਲੋਕਾਂ ਨੇ ਹੱਥ ਖੜੇ ਕਰਕੇ ਅੰਧਵਿਸ਼ਵਾਸ ਤਿਆਗਣ ਦਾ ਪ੍ਰਣ ਕੀਤਾ - ਪਿੰਡ ’ਚ ਵਿਸ਼ਾਲ ਤਰਕਸ਼ੀਲ ਮੇਲਾ, ਬੀਰਪਾਲ ਕੌਰ ਨੂੰ ਸ਼ਰਧਾਂਜਲੀਆਂ ਭੇਂਟ
ਮੇਘ ਰਾਜ ਮਿੱਤਰ
ਪ੍ਰਸਿੱਧ ਕਹਾਣੀਕਾਰ ਜਿੰਦਰ ਨਾਲ ਕਹਾਣੀ ਵਿਚਾਰ ਮੰਚ ਤੇ ਕਲਾ ਕੇਂਦਰ ਟੋਰਾਂਟੋ ਵਲੋਂ ਰੂਬਰੂ ਦਾ ਆਯੋਜਨ
ਮੇਜਰ ਮਾਂਗਟ
ਪੰਜਾਬੀ ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਕੈਨੇਡਾ ਵਲੋਂ ਡਾ: ਹਰਕੇਸ਼ ਸਿੰਘ ਸਿੱਧੂ ਦਾ ਸਨਮਾਨ
ਕੁਲਜੀਤ ਸਿੰਘ ਜੰਜੂਆ
‘ਖ਼ੁਸ਼-ਆਮਦੀਦ’ ਮੌਕੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪੇਸ਼ਕਾਰੀਆਂ
ਅੰਮ੍ਰਿਤ ਅਮੀ
ਆਜ਼ਾਦੀ ਦਿਵਸ ਦੇ ਸ਼ਹੀਦਾ ਨੂੰ ਸਮਰਪਿਤ ਇੰਡੀਅਨ ਵੈਲਫੇਅਰ ਸੌਸਾਇਟੀ ਨਾਰਵੇ ਵੱਲੋ ਖੇਡ ਮੇਲਾ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ
ਮੁੱਖ ਪਾਰਲੀਮਾਨੀ ਸਕੱਤਰ ਵੱਲੋਂ ਕੁੜੀਆਂ ਦੇ ਸਰਕਾਰੀ ਸਕੂਲ ਨੂੰ ਦੋ ਲੱਖ ਦੀ ਗ੍ਰਾਂਟ
ਭਰੂਣ ਹੱਤਿਆ ਰੋਕੂ ਸਮਾਗਮ ਵਿਚ ਪ੍ਰੋਫ਼ੈਸਰ ਅਜਮੇਰ ਔਲਖ ਦੇ ਨਾਟਕ ਦੀ ਪੇਸ਼ਕਾਰੀ

ਅੰਮ੍ਰਿਤ ਅਮੀ, ਕੋਟਕਪੂਰਾ
ਯੂਨੀਵਰਸਿਟੀ ਕਾਲਜ ਦੇ ਦੂਜੇ ਅਕਾਦਮਿਕ ਸੈਸ਼ਨ ਦਾ ਉਦਘਾਟਨ ਹੋਇਆ
ਅੰਮ੍ਰਿਤ ਅਮੀ
ਪੰਜਾਬੀ ਯੂਨੀਵਰਸਿਟੀ ਵਿਖੇ ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ‘ਤੇ ਸੈਮੀਨਾਰ ਆਯੋਜਿਤ -ਸਿੱਖ ਧਰਮ ਵਿਚ ਲੰਗਰ ਸੰਸਥਾ ਦਾ ਅਹਿਮ ਸਥਾਨ- ਜੱਥੇਦਾਰ ਅਵਤਾਰ ਸਿੰਘ  - ਕੁਲਜੀਤ ਸਿੰਘ ਜੰਜੂਆ ਪੰਜਾਬੀ ’ਵਰਸਿਟੀ ਦੇ ਕੰਸਟੀਚੂਐਂਟ ਕਾਲਜ ਅਧਿਆਪਕਾਂ ਨਾਲ਼ ਮਤਰੇਆ ਸਲੂਕ
ਮਸਲਾ ਪੂਟਾ ਚੋਣਾਂ ’ਚ ਵੋਟ ਦੇ ਅਧਿਕਾਰ ਦਾ

ਅੰਮ੍ਰਿਤ ਅਮੀ
ਗੁਰਦੁਆਰਾ ਸਿੰਘ ਸਭਾ ਡੀਕੋਟਾ (ਫਰਿਜਨੋ) ਵਿਖੇ ਧਰਮ ਪ੍ਰਚਾਰ ਅਤੇ ਗੁਰਮਤਿ ਸਟਾਲ
ਅਵਤਾਰ ਸਿੰਘ ਮਿਸ਼ਨਰੀ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਅਸਿੱਧੇ ਤੌਰ ’ਤੇ ਲੋਕ ਚੁਣਦੇ ਹਨ; ਰਾਸ਼ਟਰਪਤੀ
ਰਣਜੀਤ ਸਿੰਘ ਪ੍ਰੀਤ
ਕਹਾਣੀ ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮਿਲਣੀ ਦੌਰਾਨ ਵਿਚਾਰੀਆਂ ਗਈਆਂ ਚਾਰ ਕਹਾਣੀਆਂ
ਮੇਜਰ ਮਾਂਗਟ, ਕਨੇਡਾ
ਫਿਲਹਾਲ ਦੇ ਸੰਪਾਦਕ ਗੁਰਬਚਨ ਨਾਲ ਸਾਹਿਤਕਾਰਾਂ ਦੀ ਇਕ ਬੈਠਕ
ਜਰਨੈਲ ਸਿੰਘ, ਸਰੀ 
ਟੂਰਨਾਮੈਟ ਦੀ ਸਫਲਤਾ ਤੇ ਭਰਵਾਂ ਹੁੰਗਾਰਾ ਪ੍ਰਤੀ ਸਮੂਹ ਭਾਰਤੀ ਭਾਈਚਾਰੇ ਦਾ ਧੰਨਵਾਦ
ਰੁਪਿੰਦਰ ਢਿੱਲੋ ਮੋਗਾ, ੳਸਲੋ
ਡਾ. ਰਾਬਿੰਦਰ ਮਸਰੂਰ ਦੀ ਸੇਵਾਮੁਕਤੀ ਮੌਕੇ ਪੰਜਾਬੀ ਵਿਭਾਗ ਵਿਖੇ ਹੋਇਆ ਵਿਦਾਇਗੀ ਸਮਾਗਮ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ ਯੂਨੀਵਰਸਿਟੀ
ਸਪੋਰਟਸ ਕੱਲਚਰਲ ਫੈਡਰੇਸ਼ਨ ਵੱਲੋ ਸ਼ਾਨਦਾਰ ਖੇਡ ਮੇਲਾ ਕਰਵਾਇਆ ਗਿਆ-ਨਾਰਵੇ
ਰੁਪਿੰਦਰ ਢਿੱਲੋ ਮੋਗਾ
ਬਲਬੀਰ ਸਿੰਘ ਮੋਮੀ ਕੁਰੂਕਸ਼ੇਤਰ ਯੂਨੀਵਰਸਿਟੀਵਿਦਿਆਰਥੀਆਂ ਦੇ ਰੂ-ਬ-ਰੂ
ਨਿਸ਼ਾਨ ਸਿੰਘ ਰਾਠੌਰ
ਇਕ ਸ਼ਾਮ ਕਵਿਤਾ ਦੇ ਨਾਮ
ਬਿੱਕਰ ਸਿੰਘ ਖੋਸਾ
ਦਸਮੇਸ਼ ਸਪੋਰਟਸ ਕਲਚਰਲ ਕੱਲਬ ਨਾਰਵੇ ਵੱਲੋ ਸ਼ਾਨਦਾਰ ਟੂਰਨਾਮੈਟ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਅਮਰੀਕਾ ਦੇ ਸਿੱਖ ਆਗੂਆਂ ਵਲੋਂ "ਵਾਈਟ ਹਾਉਸ" ਦਾ ਦੌਰਾ
ਅਰਵਿੰਦਰ ਸਿੰਘ ਕੰਗ
"ਤਮਾਖੂਨੋਸ਼ੀ ਮਨਾ" ਦਿਵਸ
ਰਵਿੰਦਰ ਸਿੰਘ ਕੁੰਦਰਾ, ਬੀ ਬੀ ਸੀ ਏਸ਼ੀਅਨ ਨੈੱਟਵਰਕ
ਵੈਨਕੂਵਰ ਦੇ ਬੁਧੀਜੀਵੀਆਂ ਵੱਲੋਂ ਬਲਦੇਵ ਸਿੰਘ ਸੜਕਨਾਮਾ ਨੂੰ ਮੁਬਾਰਕਾਂ
ਜਰਨੈਲ ਸਿੰਘ, ਸਰੀ
ਡਾ: ਦਰਸ਼ਨ ਸਿੰਘ ਬੈਂਸ ਨਮਿਤ ਸ਼ਰਧਾਂਜ਼ਲੀ ਸਮਾਰੋਹ ਅਜੀਤ ਭਵਨ ਵਿਖੇ ਹੋਇਆ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਅਬ ਕੇ ਹਮ ਵਿਛੜੇ ਤੋ ਕਭੀ ਖ਼ਵਾਬੋਂ ---ਮਹਿੰਦੀ ਹਸਨ
ਰਣਜੀਤ ਸਿੰਘ ਪ੍ਰੀਤ
ਸੁਲਤਾਨ ਕੱਪ ਦਾ ਨਵਾਂ ਸੁਲਤਾਨ ਨਿਊਜ਼ੀਲੈਂਡ
ਰਣਜੀਤ ਸਿੰਘ ਪ੍ਰੀਤ
ਅਰਪਨ ਲਿਖਾਰੀ ਸਭਾ ਕੈਲਗਰੀ ਦਾ ਸਾਲਾਨਾ ਸਮਾਗਮ ਇਤਿਹਾਸਕ ਪੈੜਾਂ ਛੱਡ ਗਿਆ
ਇਕਬਾਲ ਖ਼ਾਨ, ਕੈਲਗਰੀ
ਅਕਾਲੀ ਦਲ(ਬ) ਨਾਰਵੇ ਦੀ ਅਹਿਮ ਮੀਟਿੰਗ ਹੋਈ ਅਤੇ ਦਲ ਦਾ ਵਿਸਤਾਰ ਹੋਇਆ
ਰੁਪਿੰਦਰ ਢਿੱਲੋ ਮੋਗਾ
ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ
ਜਤਿਨ ਕੰਬੋਜ, ਪਟਿਆਲਾ
ਪੰਜਾਬੀ ਯੂਨੀਵਰਸਿਟੀ ਸੈਸ਼ਨ 2012-13 ਲਈ ਆਨਲਾਈਨ ਦਾਖ਼ਲੇ ਕਰੇਗੀ - ਨਿਰਧਾਰਤ ਸੀਟਾਂ ’ਤੇ ਮੈਰਿਟ ਦੇ ਆਧਾਰ ’ਤੇ ਹੀ ਹੋ ਸਕੇਗਾ ਦਾਖ਼ਲਾ
ਅੰਮ੍ਰਿਤ ਅਮੀ
ਵੱਖਰੀਆਂ ਪੈੜਾਂ ਛੱਡ ਗਿਆ ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਦਾ 13ਵਾਂ ਸਲਾਨਾ ਸਮਾਗਮ
ਬਲਜਿੰਦਰ ਸੰਘਾ ਕੈਲਗਰੀ
ਨਾਰਵੀਜੀਅਨ ਲੋਕਾ ਦੇ ਇੱਕ ਵਫਦ ਨੇ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਅਤੇ ਸਿੱਖ ਧਰਮ ਬਾਰੇ ਜਾਣਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਹਰਮਨ ਰੇਡੀਓ, ਆਸਟ੍ਰੇਲੀਆ ਵੱਲੋਂ ਕੀਤਾ ਗਿਆ ਪੰਦਰਾਂ ਦਿਨਾਂ ਗੁਰਮਤਿ ਕੈਂਪ ਦਾ ਆਯੋਜਨ
ਰਿਸ਼ੀ ਗੁਲਾਟੀ, ਆਸਟ੍ਰੇਲੀਆ
ਚੱਬੇਵਾਲ–ਮਾਹਿਲਪੁਰ ਏਰੀਆ ਐਸੋਸ਼ੀਏਸ਼ਨ ਦੀ ਮੀਟਿੰਗ ਹੋਈ
ਕਾਮਾਗਾਟਾਮਾਰੂ ਦੁਖਾਂਤ ਦੀ ਪਾਰਲੀਮੈਂਟ ‘ਚ ਮੁਆਫੀ ਲਈ ਦਿੱਤਾ ਸਮਰਥਨ

ਕੁਲਜੀਤ ਸਿੰਘ ਜੰਜੂਆ, ਟਰਾਂਟੋ
ਨਾਰਵੇ ਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਜੂਨ 84 ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪ੍ਰੋ. ਸ਼ਮਸ਼ੇਰ ਸਿੰਘ ਸੰਧੂ ਜਨਵਾਦੀ ਲੇਖਕ ਸੰਘ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵਲੋਂ ਸਨਮਾਨਿਤ 9 ਸਾਲਾ ਰੈਸਲਰ ਬਲਕਰਨ ਸਿੰਘ ਨੇ ਸੋਨੇ ਦਾ ਤਮਗਾ ਜਿੱਤਿਆ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਏਸ਼ੀਅਨ ਸੋਸਾਇਟੀ ਵਲੋਂ ਮੁਸ਼ਾਇਰਾ ਅਤੇ ਕਵੀ ਦਰਬਾਰ ਪਲੇਠੇ ਸਮੈਸਟਰ ਦੇ ਨਤੀਜੇ ’ਚ ਬੀ. ਐਸਸੀ. ਦੀਆਂ ਕੁੜੀਆਂ ਤੇ ਬੀ. ਕਾਮ. ਦੇ ਮੁੰਡਿਆਂ ਨੇ ਬਾਜ਼ੀ ਮਾਰੀ
ਅੰਮ੍ਰਿਤ ਅਮੀ, ਜੈਤੋ
ਨਾਰਵੇ 'ਚ ਰਾਸ਼ਟਰੀ ਦਿਵਸ ਧੁਮ ਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਕਲਾ ਕੇਂਦਰ ਟੋਰਾਂਟੋ ਵਲੋਂ ਤਿੰਨ ਪੁਸਤਕਾਂ ਲੋਕ-ਅਰਪਣ ਕੀਤੀਆਂ ਗਈਆਂ
ਮੇਜਰ ਮਾਂਗਟ, ਟੋਰਾਂਟੋ
ਮਲੇਸ਼ੀਆ ਨੇ ਪਹਿਲੀ ਵਾਰ ਜਿੱਤਿਆ ਹਾਕੀ ਕੱਪ, ਭਾਰਤ ਦਾ ਰਿਹਾ ਤੀਜਾ ਸਥਾਨ
ਪਾਕਿਸਤਾਨ ਦੇ ਮਨਸੂਬਿਆਂ 'ਤੇ ਫ਼ਿਰਿਆ ਪਾਣੀ

ਰਣਜੀਤ ਸਿੰਘ ਪ੍ਰੀਤ
ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਵੂਲਗੂਲਗਾ ਸਥਿਤ ਆਸਟ੍ਰੇਲੀਆ ਦੇ ਪਹਿਲੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਰੱਖਿਆ ਗਿਆ ਨੀਂਹ ਪੱਥਰ
ਰਿਸ਼ੀ ਗੁਲਾਟੀ, ਆਸਟ੍ਰੇਲੀਆ
ਪੀਪਲਜ਼ ਫ਼ੋਰਮ ਦੇ ਦਸਵੇਂ ਸਮਾਗਮ ‘ਲੋਕਰੰਗ’ ਵਿੱਚ ਪੰਜ ਸ਼ਖ਼ਸੀਅਤਾਂ ਸਨਮਾਨਿਤ
ਸੂਫ਼ੀਆਨਾ ਗਾਇਕੀ ਅਤੇ ਨਾਟਕ ਨੇ ਸੈਂਕੜੇ ਦਰਸ਼ਕਾਂ ਨੂੰ ਕੀਲਿਆ

ਖੁਸ਼ਵੰਤ ਬਰਗਾੜੀ, ਕੋਟਕਪੂਰਾ
ਪੰਜਾਬੀ ਸਾਹਿਤ ਸਭਾ ਕੈਲਗਿਰੀ ਦੀ ਚੋਣ ਸਰਬ ਸੰਮਤੀ ਨਾਲ ਹੋਈ
ਕੁਲਬੀਰ ਸਿੰਘ ਸ਼ੇਰਗਿੱਲ, ਕੈਲਗਿਰੀ
ਬਾਬਾ ਪੂਰਨ ਦਾਸ ਜੀ ਦੀ ਬਰਸੀ ਮਨਾਈ
ਜਤਿੰਦਰ ਜਤਿਨ ਕੰਬੋਜ, ਪਟਿਆਲਾ
ਅਮਨ ਕੱਲਬ ਮਲੇਸ਼ੀਆ ਨੇ ਕਰਾਇਆ ਪੰਜਵਾਂ ਸ਼ਾਨਦਾਰ ਕਬੱਡੀ ਕੱਪ
ਇੰਦਰ ਸਿੰਘ ਰਾਇਕੋਟ, ਮਲੇਸ਼ੀਆ
ਕਹਾਣੀਕਾਰ ਲਾਲ ਸਿੰਘ  ਦਾ
ਪੰਜਾਬੀ ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ(ਰਜਿ:) ਦੇ ਪ੍ਰਧਾਨ ਬਨਣ ਤੇ ਵਿਸ਼ੇਸ਼

ਦੁਆਬੇ ਦਾ ਮਾਣ -ਇੱਕ ਸਖਸ਼ੀਅਤ - ਇੱਕ ਸੰਸਥਾ “ ਕਹਾਣੀਕਾਰ ਲਾਲ ਸਿੰਘ ”
ਅਮਰਜੀਤ ਮਠਾਰੂ, ਦਸੂਹਾ, ਹੁਸ਼ਿਆਰਪੁਰ
ਆਜ਼ਾਦ ਸਪੋਰਟਸ ਕੱਲਬ ਨਾਰਵੇ ਵੱਲੋ ਵਿਸਾਖੀ ਨੂੰ ਸਮਰਪਿੱਤ ਪ੍ਰੋਗਰਾਮ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਆਖ਼ਰੀ ਓਲੰਪਿਕ ਹਾਕੀ ਟੀਮ ਦੀ ਚੋਣ ਲਈ, ਆਖ਼ਰੀ ਮੁਕਾਬਲਾ
ਰਣਜੀਤ ਸਿੰਘ ਪ੍ਰੀਤ
ਨਾਰਵੇ ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੋਰਾਨ ਖਾਲਸਾਈ ਰੰਗ ਚ ਰੰਗਿਆ ਗਿਆ ਓਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਓਸਲੋ
ਮਲੇਸ਼ਿਆ ਦੇ ਵਿਚ  ਹੋ ਗਏ ਟਾਕਰੇ ਇਕ ਬਾਰ ਫਿਰ ਕਬੱਡੀ ਸ਼ੇਰਾਂ ਦੇ ....
ਇੰਦਰ ਸਿੰਘ ਰਾਇਕੋਟ
ਆਨੰਦ ਮੈਰਿਜ ਐਕਟ ਵਿਚ ਸੋਧ ਨੂੰ ਪਰਵਾਨਗੀ
ਹਰਬੀਰ ਸਿੰਘ ਭੰਵਰ
ਹੰਸ ਰਾਜ ਵਿੱਦਿਅਕ ਸੰਸਥਾਵਾਂ ਬਾਜਾਖਾਨਾ ਵਿਖੇ ਕਨੇਡਾ ਤੋਂ ਆਏ ਮਹਿਮਾਨ ਇਕਬਾਲ ਅਤੇ ਸੁਖਸਾਗਰ ਰਾਮੂਵਾਲੀਆ ਦਾ ਸਨਮਾਨ
ਅੰਮ੍ਰਿਤ ਅਮੀ
ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕੱਬਡੀ ਖਿਡਾਰੀ ਸਾਬੀ ਪੱਤੜ (ਨਾਰਵੇ) ਬੂਲਟ ਮੋਟਰ ਸਾਈਕਲ ਨਾਲ ਸਨਮਾਨਿਤ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਜਿੱਤਾਂ ਦੀ ਹੈਟ੍ਰਿਕ ਲਈ ਖੇਡੇਗਾ ਚੇਨੱਈ ਸੁਪਰ ਕਿੰਗਜ਼
ਆਈ ਪੀ ਐਲ ਕ੍ਰਿਕਟ ਮੁਕਾਬਲਾ

ਰਣਜੀਤ ਸਿੰਘ ਪ੍ਰੀਤ
ਪੜਾਈ ਦੇ ਨਾਲ਼-ਨਾਲ਼ ਆਪਣੇ ਵਿਰਸੇ ਨਾਲ ਜੁੜੇ ਰਹਿਣਾ ਲਾਜ਼ਮੀ : ਡਾ. ਜਸਪਾਲ ਸਿੰਘ (ਯੂਨੀਵਰਸਿਟੀ ਕਾਲਜ ਦਾ ਸਲਾਨਾ ਸਮਾਗਮ ਹੋਇਆ)
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ (ਪੰਜਾਬੀ ਯੂਨੀਵਰਸਿਟੀ ਪਟਿਆਲਾ)
ਯੂਨੀਵਰਸਿਟੀ ਕਾਲਜ ਦਾ ਪਲੇਠਾ ਸਲਾਨਾ ਖੇਡ ਸਮਾਰੋਹ ਹੋਇਆ: ਨਰਿੰਦਰਪਾਲ ‘ਦੁੱਲਾ’ ਅਤੇ ਰਜਨਪ੍ਰੀਤ ਕੌਰ ਬਣੇ ਬਿਹਤਰੀਨ ਐਥਲੀਟ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ (ਪੰਜਾਬੀ ਯੂਨੀਵਰਸਿਟੀ ਪਟਿਆਲਾ)
ਰਿਕਾਰਡਾਂ ਦਾ ਸ਼ਾਹ ਸਵਾਰ : ਸਚਿਨ
ਰਣਜੀਤ ਸਿੰਘ ਪ੍ਰੀਤ
ਰਾਮੂਵਾਲੀਆ ਸ਼ਹਿਰੀ ਖੇਤਰ ਦੇ 96 ਬੂਥਾਂ ਚੋਂ ਸਿਰਫ਼ 5 ਚ ਤੇ ਪਿੰਡਾਂ ਦੇ 90 ਚੋਂ 30 ਬੂਥਾਂ ਚ ਅੱਗੇ ਰਹੇ
ਕੇ. ਐੱਸ. ਰਾਣਾ
ਅਕਾਲੀਆਂ ਨੂੰ ਵਧਾਈਆਂ ਜੇ ਕਰਨ ਡੇਰਾਵਾਦ ਦੀਆਂ ਸਫਾਈਆਂ
ਅਵਤਾਰ ਸਿੰਘ ਮਿਸ਼ਨਰੀ
ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ ਕੈਲਗਰੀ
ਲਓ ਜੀ ਸੰਭਾਲੋ ਦਿਲ ਖੁੱਲ੍ਹ ਰਹੀ ਏ ਅੱਜ ਪੋਟਲੀ, ਬਣ ਰਿਹਾ ਏ ਮੁਖ ਮੰਤਰੀ
ਰਣਜੀਤ ਸਿੰਘ ਪ੍ਰੀਤ
‘ਦਲਿਤਾਂ ਦਾ ਉੱਥਾਨ : ਸਵਾਮੀ ਵਿਵੇਕਾ ਨੰਦ ਦੇ ਨਜ਼ਰੀਏ ਤੋਂ’ ਵਿਸ਼ੇ ਤੇ ਸੈਮੀਨਾਰ-ਕਮ-ਵਰਕਸ਼ਾਪ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ (ਪੰਜਾਬੀ ਯੂਨੀਵਰਸਿਟੀ ਪਟਿਆਲਾ)
ਪੰਜਾਬ ਦੀ ਖੁਸ਼ਹਾਲੀ ਲਈ ਜ਼ਰੂਰੀ ਹੈ ਮਾਂ-ਬੋਲੀ ਪੰਜਾਬੀ ਨਾਲ ਮੋਹ
ਹਰਬੀਰ ਸਿੰਘ ਭੰਵਰ
ਓਲੰਪਿਕ ਕੁਆਲੀਫ਼ਾਇੰਗ ਹਾਕੀ ਟੂਰਨਾਂਮੈਂਟ
ਰਣਜੀਤ ਸਿੰਘ ਪ੍ਰੀਤ
ਪੰਜਾਬੀ ਲੇਖਕ ਮੰਚ ਵਲੋਂ ਵਿੱਛੜੇ ਸਾਹਿਤਕਾਰਾਂ ਨੂੰ ਸ਼ਰਧਾਂਜਲੀ
ਜਰਨੈਲ ਸਿੰਘ ਆਰਟਿਸਟ, ਕਨੇਡਾ
ਨਕੋਦਰੀਏ ਨੇ ਰਲ-ਮਿਲਕੇ ਮਨਾਈ ਲੋਹੜੀ ਨਾਈਟ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ
ਚੱਬੇਵਾਲੀਆਂ ਨੇ ਕੀਤਾ ਜਨਾਬ ਅਫ਼ਜ਼ਲ ਸਾਹਿਰ ਦਾ ਟੋਰਾਂਟੋ ‘ਚ ਨਿੱਘਾ ਸੁਆਗਤ ਅਤੇ ਸਨਮਾਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ
ਪੰਜਾਬੀ ਯੂਨੀਵਰਸਿਟੀ ਵਿਖੇ 28ਵੀਂ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ, ਜੈਤੋ
ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵਿਮੈੱਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ
ਨੈਤਿਕਤਾ ਦੇ ਆਧਾਰ 'ਤੇ ਫੇਸਬੁੱਕ ਵਰਤੋਂਕਾਰਾਂ ਲਈ ਅਸੂਲ, ਨਿਯਮ ਤੇ ਸੁਝਾਅ
ਕੀ ਫੇਸਬੁੱਕ ਸਿਰਫ਼ ਕੁੜੀਆਂ ਲਈ ਬਣੀ ਹੈ?

ਹਰਦੀਪ ਮਾਨ ਜਮਸ਼ੇਰ, ਅਸਟਰੀਆ
ਭਾਰਤੀ ਸਿਆਸੀ ਪਾਰਟੀਆਂ ਵਿੱਚ ਤਾਨਾਸ਼ਾਹੀ – ਇਹ ਕਿਹੋ ਜਿਹਾ ਲੋਕਤੰਤਰ ? ਸੁਰਿੰਦਰ ਭਾਰਤੀ, ਮੋਹਾਲੀ (ਪੰਜਾਬ) ਇਹ ਤਿਕੋਨੀ ਕ੍ਰਿਕਟ ਲੜੀ 5 ਫਰਵਰੀ ਤੋਂ ਸ਼ੁਰੂ ਹੋਣੀ ਹੈ
ਬਹੁਤ ਦਿਲਚਸਪ ਰਹੀ ਹੈ ਤਿਕੋਨੀ ਸੀ ਬੀ ਸੀਰੀਜ਼
ਰਣਜੀਤ ਸਿੰਘ ਪ੍ਰੀਤ
ਯੂ. ਜੀ. ਸੀ. ਸੈਂਟਰ ਫ਼ਾਰ ਐਡਵਾਂਸ ਸਟੱਡੀਜ਼ ਵੱਲੋਂ ਸਬਾਲਟਰਨ, ਡਾਇਸਪੋਰਾ ਅਤੇ ਪੰਜਾਬੀ ਨਾਰੀ ਸਾਹਿਤ ਬਾਰੇ ਪੰਜ ਰੋਜ਼ਾ ਸੈਮੀਨਾਰ ਹੋਇਆ
ਡਾ. ਪਰਮਿੰਦਰ ਸਿੰਘ ਤੱਗੜ
ਬਹੁਤ ਉਤਰਾਅ – ਚੜਾਅ ਵਾਲਾ ਰਿਹਾ ਹੈ ਪੰਜਾਬ ਦਾ ਚੋਣ ਇਤਿਹਾਸ
ਰਣਜੀਤ ਸਿੰਘ ਪ੍ਰੀਤ
ਕੌੜਾ ਸੱਚ –ਕੀ ਤੁਸੀਂ ਇਸ ਨੂੰ ਪੜ੍ਹਨਾ ਚਾਹੋਗੇ?
ਕੁਲਵਿੰਦਰ ਸਿੰਘ ਵਾਲੀਆ, ਪੀਪਲਜ਼ ਪਾਰਟੀ ਆਫ ਪੰਜਾਬ
ਯਾਦਗਾਰੀ ਰਿਹਾ ਪੰਜਾਬ ਯੂਨੀਵਰਸਿਟੀ ’ਚ ‘ਸਿੱਖ ਸੰਦਰਭ ਵਿਚ ਔਰਤ ਤੇ ਦਲਿਤ’ ਸਬੰਧੀ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ
ਅਸੀਂ ਪੰਜਾਬ ਨੂੰ ਕੈਲੀਫੋਰਨੀਆ ਨਹੀਂ ਪੰਜਾਬ ਬਣਾਉਣਾ ਚਾਹੁੰਦੇ ਹਾਂ: ਭਗਵੰਤ ਮਾਨ
ਖੁਸ਼ਪ੍ਰੀਤ ਸਿੰਘ ਸੁਨਮ, ਅਸਟ੍ਰੇਲੀਆ
ਪਿੰਡ ਧੌਲਾ ਵਿਚ ਸਦੀਕ ਦੀ ਹੋਈ ਬੱਲੇ-ਬੱਲੇ
ਨਰੇਸ਼ ਗਰਗ
ਕਲਾਕਾਰ ਲੇਖਕ ਮੰਚ (ਕਲਮ) ਵਲੋਂ ਸਫ਼ਰਨਾਮਾਕਾਰ ਸ: ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਦੀ ਕੀਤੀ ਗਈ ਘੁੰਡ ਚੁਕਾਈ...
ਕੁਲਜੀਤ ਸਿੰਘ ਜੰਜੂਆ, ਕਨੇਡਾ
ਹਲਕਾ ਭਦੌੜ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਰੈਲੀ ਦੌਰਾਨ ਵਿਸ਼ੇਸ ਤੌਰ ਤੇ ਪੁੱਜੇ ਮੁੱਖ ਮੰਤਰੀ ਪ੍ਰਕਾ ਸਿੰਘ ਬਾਦਲ
ਹਰੀਸ਼ ਗੋਇਲ ਮੇਸੀ
,
ਤਪਾ ਮੰਡੀ
ਇੰਗਲੈਂਡ, ਵੈਸਟ ਇੰਡੀਜ਼ ਦੀਆਂ ਜਿੱਤਾਂ ਦਾ ਰੰਗ ਪਿਆ ਫਿੱਕਾ - ਭਾਰਤੀ ਸ਼ੇਰ ਹੋਏ ਚਾਰੋਂ ਖ਼ਾਨੇ ਚਿੱਤ
ਰਣਜੀਤ ਸਿੰਘ ਪ੍ਰੀਤ
7 ਜਨਵਰੀ ਬਰਸੀ’ਤੇ
ਕਰਾਰੀ ਹਿੱਟ ਦਾ ਕਰਾਰਾ ਹਿੱਟਰ ਸੀ ਸੁਰਜੀਤ ਸਿੰਘ
ਰਣਜੀਤ ਸਿੰਘ ਪ੍ਰੀਤ
ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ ਸੰਪਨ, ਦਸਤਾਰ ਮੁਕਾਬਲੇ ਕਰਵਾਏ ਗਏ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਤਰਾਨਬੀ ਕੋਲਾਵਰੀ ਗੀਤ ਦਾ ਰਾਜਨੀਤਕਾਂ ਨੂੰ ਵੀ ਚੜ੍ਹਿਆ ਬੁਖ਼ਾਰ
ਕੁਲਜੀਤ ਸਿੰਘ ਜੰਜੂਆ, ਟਰਾਂਟੋ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2012, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)