ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

   ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi

ਪੰਜਾਬੀ ਸਾਹਿਤ ਸਭਾ ਕੈਲਗਰੀ ਦੀ ਮਾਸਿਕ ਇਕੱਤਰਤਾ
ਕੁਲਬੀਰ ਸਿੰਘ ਸ਼ੇਰਗਿੱਲ, ਕੈਲਗਰੀ

 

ਅਜਾਇਬ ਸਿੰਘ ਸੇਖੋਂ, ਸੋਹਨ ਸਿੰਘ ਮਾਨ ਅਤੇ ਪ੍ਰਧਾਨ ਜਸਵੀਰ ਸਿੰਘ ਸਹੋਤਾ

ਪੰਜਾਬੀ ਸਾਹਿਤ ਸਭਾ ਕੈਲਗਰੀ ਦੀ ਮਾਸਿਕ ਇਕੱਤਰਤਾ ਕੋਉਂਸਿਲ ਆਫ ਸਿੱਖ ਆਰਗੇਨੀਜ਼ੇਸ਼ਨ ਦੇ ਹਾਲ ਵਿਚ 11 ਨਵੰਬਰ 2012 ਦਿਨ ਐਤਵਾਰ 2 ਤੋਂ 5 ਵਜੇ ਤੱਕ ਹੋਈ। ਸ਼ੁਰੂਆਤੀ ਦੌਰ ਵਿਚ ਰੀਮੈਂਬਰੈਂਸ ਡੇਅ, ਗਦਰ ਪਾਰਟੀ ਅਤੇ ਨਵੰਬਰ 1984 ਵਿਚ ਸਿੱਖ ਨਸਲਕੁਸ਼ੀ ਬਾਰੇ ਵਿਚਾਰਾਂ ਹੋਈਆਂ। ਸਿੱਖਾਂ ਦੀ ਨਸਲਕੁਸ਼ੀ ਦੇ ਕੁਝ ਸਬੂਤ ਵੀ ਸਾਂਝੇ ਕੀਤੇ ਗਏ ਅਤੇ ਉਹਨਾਂ ਦੀ ਯਾਦ ਵਿਚ ਦੋ ਮਿੰਟ ਦਾ ਮੋਨ ਰੱਖਿਆ ਗਿਆ।

Massacre of Sikhs- 1984
In November 1984 following the assassination of Indra Gandhi, mob lead by Congress Leaders committed murder, loot, arson and rape across India for a week, however the worst affected area was the Capital of India Delhi.
“India is ablaze with hate and anger. In city after city from one corner of the country to the other enraged mobs have gone and are going about systematically burning and looting Sikh properties and assaulting Sikhs without discrimination”. The Times of India – November 2, 1984
“Sikh were sought out and burned to death. Children were killed, shops looted, cars burnt, markets destroyed, house gutted. Trains were stopped and Sikhs were picked out and murdered”. Akbar M. J.
“Around 300 Sikh officers and men in uniform were done to death in the presence of non Sikh soldiers, who stood as silent spectators”. Economic and Political Weekly – Thaper, Ramesh.
Police officers “stood by and watched arson, rape, looting and murder, without making any attempt to intervene to protect citizens belonging to Sikh minority, without attempting to dissuade the attackers to call for reinforcements or other support or even to inform the fire brigade”. Independent Report – Who are Guilty? - Report PUCL and PUDR
“Many people complained that, in some cases the police were not merely hanging back, but giving active support” The Times, 5 Nov 1984

ਅਜਾਇਬ ਸਿੰਘ ਸੇਖੋਂ ਜੀ ਨੇ ਨਵੰਬਰ 1984 ਵੇਲੇ ਹੱਡ ਬੀਤੀ ਸੁਣਾਈ। ਤਿਰਲੋਕ ਪੁਰੀ ਇਲਾਕੇ ਦਾ ਜਿਕਰ ਕੀਤਾ ਕਿ ਉਹ ਉਸ ਵੇਲੇ ਤਿਰਲੋਕ ਪੁਰੀ ਵਿਚ ਸਨ ਜਦੋਂ ਮਾਰ ਮਰਾਈ ਹੋ ਰਹੀ ਸੀ ਤੇ ਕਿਸਮਤ ਨਾਲ ਜਾਂ ਅਫਸਰ ਹੋਣ ਦੇ ਨਾਤੇ ਉਹ ਬਚ ਨਿਕਲੇ। ਯਾਦ ਰਹੇ ਕਿ ਤਿਰਲੋਕ ਪੁਰੀ ਦਿਲੀ ਦਾ ਇੱਕ ਇਲਾਕਾ ਹੈ ਜਿਥੇ 320 ਤੋਂ ਵੱਧ ਸਿੱਖ ਮਾਰੇ ਗਏ ਸਨ। । ਉਹਨਾ ਆਪਣੀ ਲਿਖ ਹੋਈ ਇਕ ਕਵਿਤਾ ਵੀ ਸਾਂਝੀ ਕੀਤੀ।

ਇਸ ਤੋਂ ਬਿਨਾਂ ਅਜਾਦੀ ਵੇਲੇ ਪ੍ਰਧਾਨ ਮੰਤਰੀ ਦੀ ਚੋਣ ਬਾਰੇ ਚਰਚਾ ਹੋਈ ਜਿਸ ਲਈ ਵਲਭਭਾਈ ਪਟੇਲ ਦੀ ਚੋਣ ਦਾ ਜਿਕਰ ਹੋਇਆ ਪਰ ਕੁਰਸੀ ਘੱਟ ਵੋਟਾਂ ਲੈ ਕੇ ਹਾਰੇ ਹੋਏ ਦੋ ਬੰਦਿਆਂ ਨੂੰ ਹੀ ਮਿਲੀ ਤੇ ਉਹ ਹੀ ਭਾਰਤ ਤੇ ਪਾਕਿਸਤਾਨ ਦੇ ਪਹਿਲੇ ਪ੍ਰਧਾਨ ਮੰਤਰੀ ਬਣੇ। ਲੋਕਤੰਤਰ ਅਖਵਾਉਣ ਵਾਲੇ ਦੇਸ਼ਾਂ ਦੇ ਅਣਚੁਣੇ ਅਤੇ ਠੋਸੇ ਹੋਏ ਬੰਦੇ ਪ੍ਰਧਾਨ ਮੰਤਰੀ ਬਣ ਬੈਠੇ।

ਪ੍ਰਧਾਨ ਜਸਵੀਰ ਸਿੰਘ ਸਹੋਤਾ ਜੀ ਨੇ ਬੇਲੋੜੀ ਅਧੁਨਿਕਤਾ ਤੋਂ ਸੁਚੇਤ ਹੋਣ ਦੀ ਲੋੜ ਤੇ ਜੋਰ ਦਿੱਤਾ ਅਤੇ ਆਪਣੇ ਆਚਰਨ ਤੇ ਨੈਤਿਕਤਾ ਨੂੰ ਉਚਾ ਚੁਕਣ ਲਈ ਆਖਿਆ। ਡਾ: ਬਲਵਿੰਦਰ ਕੋਰ ਬਰਾੜ ਪੂਰਬ ਮੁਖੀ, ਪੰਜਾਬੀ ਵਿਭਾਗ ਪਟਿਆਲਾ ਯੁਨੀਵਰਸਟੀ ਨੇ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਦੇ ਗੁਰਦੁਆਰੇ ਦੇ ਨਾਮ ਲੱਗੀ ਹੋਈ ਜਮੀਨ ਦੇ ਚਿਰ ਪਹਿਲਾਂ ਚੱਲੇ ਮੁਕੱਦਮੇ ਦਾ ਜਿਕਰ ਕੀਤਾ ਅਤੇ ਜੱਜ ਸਾਹਿਬ ਦੀ ਰਾਏ ਬਾਰੇ ਦੱਸਿਆ। ਰਾਜਿੰਦਰ ਹੂੰਦਲ ਜੀ ਨੇ ਪਾਣੀ ਦੀ ਕਿਲੱਤ ਅਤੇ ਮੋਸਮ ਬਾਰੇ ਵਿਚਾਰ ਦਿੱਤੇ। ਇੰਜਨੀਅਰ ਗੁਰਦਿਆਲ ਸਿੰਘ ਖਹਿਰਾ ਤੇ ਪ੍ਰਭਦੇਵ ਸਿੰਘ ਗਿੱਲ ਜੀ ਨੇ ਗਦਰ ਪਾਰਟੀ ਤੇ ਵਿਚਾਰ ਪ੍ਰਗਟ ਕੀਤੇ। ਸੋਹਨ ਸਿੰਘ ਮਾਨ ਜੀ ਨੇ ਇਕ ਵਿਸ਼ਾ ਆਰੰਭ ਕੀਤਾ ਹੋਇਆ ਹੈ ਜਿਸ ਵਿਚ ਉਹ ਪੰਜਾਬੀ ਬੋਲੀ ਦੇ ਵਿਸਥਾਰ ਬਾਰੇ ਬਹੁਤ ਹੀ ਸੁਚੱਜੇ ਢੰਗ ਨਾਲ ਚਾਨਣਾ ਪਾਉਂਦੇ ਹਨ। ਅਜੇ ਇਹ ਵਿਸ਼ਾ ਮੁਕਿਆ ਨਹੀ ਹੈ। ਬੇਨਤੀ ਹੈ ਕਿ ਸਭ ਸੱਜਣ ਹਰੇਕ ਮਹੀਨੇ ਦੇ ਦੁਜੇ ਐਤਵਾਰ ਕੋਸੋ ਦੇ ਹਾਲ ਵਿਚ 2 ਤੋਂ 5 ਵਜੇ ਤੱਕ ਜਰੂਰ ਆਇਆ ਕਰੋ ਤੇ ਇਹੋ ਜੇਹੇ ਕੀਮਤੀ ਵਿਚਾਰ ਸੁਣਿਆ ਕਰੋ। ਸ.ਚਰਨ ਸਿੰਘ ਜੋ ਪੰਜਾਬ ਵਿਚ ਰਾਜਨੀਤੀ ਸ਼ਾਸਤਰ ਦੇ ਲੈਕਚਰਾਰ ਸਨ ਉਹਨਾਂ ਨੇ ਭਾਰਤ ਦੀ ਰਾਜਨੀਤੀ ਬਾਰੇ ਵਿਚਾਰ ਪ੍ਰਗਟ ਕੀਤੇ। ਬਿਕਰ ਸਿੰਘ ਸੰਧੂ ਵੀ ਵਿਚਾਰਾਂ ਦੀ ਲੜੀ ਵਿਚ ਅਖੀਰ ਵਿਚ ਆਏ ਤੇ ਆਪਣੇ ਵਿਚਾਰ ਰੱਖੇ।
ਕਵਿਤਾਵਾਂ ਦੇ ਦੋਰ ਵਿਚ ਰਵੀ ਪ੍ਰਕਾਸ਼ ਜਨਾਗਲ, ਵੀਜਾ ਰਾਮ, ਡਾ. ਮਨਮੋਹਨ ਸਿੰਘ ਬਾਠ, ਸਰੂਪ ਸਿੰਘ ਮੰਡੇਰ, ਜਸਵੰਤ ਸਿੰਘ ਸੇਖੋਂ ਅਤੇ ਹਰਨੇਕ ਬੰਧਨੀ ਹੋਰਾਂ ਕਾਫੀ ਰੰਗ ਬੰਨਿਆ। ਤੇਜਿੰਦਰ ਕੋਰ ਦੇ ਕਵੀਸ਼ਰੀ ਜਥੇ ਨੇ ਕਵੀਸ਼ਰੀ ਸੁਣਾਈ ਜਿਸ ਵਿਚ ਯੁਵਰਾਜ ਸਿੰਘ, ਜੁਝਾਰ ਸਿੰਘ ਤੇ ਗੁਰਜੀਤ ਸਿੰਘ ਨੇ ਛੋਟੀਆਂ ਉਮਰਾਂ ਹੋਣ ਦੇ ਬਾਵਜੂਦ ਆਪਣੀਆਂ ਅਵਾਜਾਂ ਨੂੰ ਬੁਲੰਦ ਰੱਖਿਆ। ਇਸੇ ਜਥੇ ਵਲੋਂ ਸ. ਜਸਵੰਤ ਸਿੰਘ ਸੇਖੋਂ ਜੀ ਨੂੰ ਇਕ ਟਰੈਕ ਸੂਟ ਦੇ ਸਨਮਾਨਤ ਕੀਤਾ ਗਿਆ। ਯਾਦ ਰਹੇ ਕਿ ਸ. ਜਸਵੰਤ ਸਿੰਘ ਸੇਖੋਂ ਆਪ ਕਵੀਸ਼ਰੀ ਗਾ ਲੈਦੇ ਹਨ ਤੇ ਉਹਨਾਂ ਨੇ ਹੀ ਇਸ ਜਥੇ ਨੂੰ ਕਵੀਸ਼ਰੀ ਗਾਉਣ ਲਈ ਪ੍ਰਰਨਾ ਅਤੇ ਸੇਧ ਦਿੱਤੀ ਜਿਸ ਸਦਕਾ ਉਹ ਇਥੇ ਤੱਕ ਪਹੁਚੇ ਤੇ ਸੇਖੋਂ ਸਾਹਿਬ ਸਨਮਾਨ ਦੇ ਹੱਕਦਾਰ ਹੋਏ।
ਕਾਫ ਲੋਕ ਸਮੇ ਦੀ ਘਾਟ ਕਾਰਨ ਆਪਣੇ ਵਿਚਾਰ ਪੇਸ਼ ਨਾ ਕਰ ਸਕੇ। ਉਹਨਾਂ ਵਿਚ ਕੁੰਦਨ ਸਿੰਘ ਸ਼ੇਰਗਿੱਲ, ਜਗਦੇਵ ਸਿੰਘ, ਸੁੱਖਵਿੰਦਰ ਸਿੰਘ ਤੂਰ ਤੇ ਪਰਮਜੀਤ ਸਿੰਘ ਸਨ। ਸੱਭ ਨੂੰ ਬੇਨਤੀ ਹੈ ਕਿ ਪੰਜਾਬੀ ਸਾਹਿਤ ਸਭਾ ਕੈਲਗਰੀ ਦੀ ਇਸ ਮਾਸਿਕ ਇਕੱਤਰਤਾ ਵਿਚ ਜਰੂਰ ਭਾਗ ਲਿਆ ਕਰੋ ਤੇ ਆਪਣੇ ਵਿਚਾਰ, ਕਵਿਤਾ ਜਾਂ ਕਹਾਣੀ ਜਰੂਰ ਸਾਂਝੀ ਕਰਿਆ ਕਰੋ। ਜਾਣਕਾਰੀ ਲਈ ਸਭਾ ਦੇ ਪ੍ਰਧਾਨ ਜਸਵੀਰ ਸਿੰਘ ਸਹੋਤਾ ਨਾਲ 403-681-8281 ਅਤੇ ਜਨਰਲ ਸਕੱਤਰ ਕੁਲਬੀਰ ਸਿੰਘ ਸ਼ੇਰਗਿੱਲ ਨਾਲ 403-293-6289 ਤੇ ਸੰਪਰਕ ਕੀਤਾ ਜਾ ਸਕਦਾ ਹੈ। ਧੰਨਵਾਦ

20/11/2012

ਅਜਾਇਬ ਸਿੰਘ ਸੇਖੋਂ, ਸੋਹਨ ਸਿੰਘ ਮਾਨ ਅਤੇ ਪ੍ਰਧਾਨ ਜਸਵੀਰ ਸਿੰਘ ਸਹੋਤਾ


       

2011 ਦੇ ਵ੍ਰਿਤਾਂਤ

ਪੰਜਾਬੀ ਸਾਹਿਤ ਸਭਾ ਕੈਲਗਰੀ ਦੀ ਮਾਸਿਕ ਇਕੱਤਰਤਾ
ਕੁਲਬੀਰ ਸਿੰਘ ਸ਼ੇਰਗਿੱਲ, ਕੈਲਗਰੀ
ਹਿੰਸਕ, ਠਰਕਭੋਰੂ ਅਤੇ ਅਸੱਭਿਅਕ ਗਾਇਕੀ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਦੇਸੀਂ ਵਸੇ ਪੰਜਾਬੀ ਮੈਦਾਨ 'ਚ ਨਿੱਤਰੇ
ਮਨਦੀਪ ਖੁਰਮੀ, ਲੰਡਨ
ਨਾਰਵੇ ਚ ਬੰਦੀ ਛੋੜਦਿਵਸ ਖੁਸ਼ੀ ਅੱਤੇ ਸ਼ਰਧਾ ਪੂਰਵਕ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਮਨਾਂ ਤੇ ਅਮਿਟ ਛਾਪ ਛਡ ਗਿਆ ਸੰਤ ਰਾਮ ਉਦਾਸੀ ਯਾਦਗਾਰੀ ਸਮਾਗਮ
ਜਨਮੇਜਾ ਜੌਹਲ, ਲੁਧਿਆਣਾ
ਪੰਜਾਬੀ ਸੰਗੀਤ ਦੀ ਖੂਬਸੂਰਤੀ ਨੂੰ ਬਚਾਉਣ ਲਈ ਸਾਂਝੇ ਹੰਭਲੇ ਦੀ ਲੋੜ-ਬਰਕਤ ਸਿੱਧੂ
ਮਨਜਿੰਦਰ ਸਿੰਘ ਧਨੋਆ, ਲੁਧਿਆਣਾ
ਪੰਜਾਬ ਦਿਵਸ ਨੂੰ ਸਮਰਪਿਤ ਨਸ਼ਾ-ਵਿਰੋਧੀ ਸੈਮੀਨਾਰ ਕਰਾਇਆ
ਅੰਮ੍ਰਿਤ ਅਮੀ, ਪਟਿਆਲਾ
ਨਹੀਂ ਰਿਹਾ ਹਾਸਿਆਂ ਦਾ ਬਾਦਸ਼ਾਹ; ਭੱਟੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
34 ਵਾਂ ਪ੍ਰੋ:ਮੋਹਨ ਸਿੰਘ ਯਾਦਗਾਰੀ ਮੇਲਾ ਚ ਹੀਰ ਆਫ ਡੈਨਮਾਰਕ ਅਨੀਤਾ ਲੀਰਚੇ ਵਿਸ਼ੇਸ ਇਨਾਮ ਨਾਲ ਸਨਮਾਨਿਤ
ਰੁਪਿੰਦਰ ਢਿੱਲੋ ਮੋਗਾ, ਓਸਲੋ

ਲਘੂ ਸ਼ਬਦ-ਚਿਤਰ ਸੰਗ੍ਰਹਿ ‘ਮਹਿਕਦੀਆਂ ਪੈੜਾਂ’ ਦਾ ਰੀਲੀਜ਼ ਸਮਾਗਮ ਯਾਦਗਾਰੀ ਹੋ ਨਿਬੜਿਆ - ‘ਵਰਸਿਟੀ ’ਚ ਮਾਂ-ਬੋਲੀ, ਸਾਹਿਤ ਅਤੇ ਸਭਿਆਚਾਰ ਨਾਲ ਰਾਬਤੇ ਲਈ ਕੇਂਦਰ ਸਥਾਪਿਤ ਕਰਾਂਗੇ ਵਾਈਸ ਚਾਂਸਲਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ

ਕਹਾਣੀ ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮਿਲਣੀ ਸਮੇਂ ਛੇਅ ਕਹਾਣੀਆਂ ਤੇ ਵਿਚਾਰ ਚਰਚਾ
ਮੇਜਰ ਮਾਂਗਟ, ਟੋਰਾਂਟੋ
ਸ਼ਰਧਾਂਜਲੀ
ਰੁਮਾਂਟਿਕ ਫ਼ਿਲਮਾਂ ਦਾ ਜਾਦੂਗਰ; ਯਸ਼ ਚੋਪੜਾ
ਰਣਜੀਤ ਸਿੰਘ ਪ੍ਰੀਤ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਚੈਂਪੀਅਨਜ਼ ਲੀਗ 13 ਅਕਤੁਬਰ ਤੋਂ ਸ਼ੁਰੂ ਹੋਣੀ ਹੈ
ਟੀ-20 ਚੈਂਪੀਅਨਜ਼ ਲੀਗ ਦੇ ਖ਼ਿਤਾਬ ਦੀ ਰਾਖੀ ਲਈ ਮੁੰਬਈ ਇੰਡੀਅਨਜ਼ ਉਤਰੂ ਮੈਦਾਨ ਵਿੱਚ

ਰਣਜੀਤ ਸਿੰਘ ਪ੍ਰੀਤ, ਬਠਿੰਡਾ
ਅਕਾਲੀ ਦਲ ਦਾ ਸੁਪਨਾ ਪੰਜਾਬ ਦਾ ਹਰ ਇਨਸਾਨ ਅਪਣਾ ਜੀਵਨ ਪੱਧਰ ਉੱਚਾ ਚੁੱਕ ਕੇ ਤਰੱਕੀ ਕਰੇ : ਦਰਬਾਰਾ ਸਿੰਘ ਗੁਰੂ
ਹਰੀਸ਼ ਖੁੱਡੀ, ਭਦੋੜ
ਯੂਨੀਵਰਸਿਟੀ ਕਾਲਜ ਜੈਤੋ ਦੇ ਬੀ. ਐਸ. ਸੀ. ਦੇ ਨਤੀਜੇ ’ਚ ਮੁੜ ਕੁੜੀਆਂ ਦੀ ਸਰਦਾਰੀ
ਅੰਮ੍ਰਿਤ ਅਮੀ, ਪਟਿਆਲਾ
ਪੰਜਾਬੀ ਲਿਖਾਰੀ ਸਭਾ ਸਿਆਟਲ ਰਜਿ. ਵਲੋਂ ਸੁਖਵਿੰਦਰ ਕੌਰ ਅਤੇ ਅਨਮੋਲ ਕੌਰ ਦਾ ਸਨਮਾਨ
ਅਵਤਾਰ ਸਿੰਘ ਆਦਮਪੁਰੀ, ਵਾਸ਼ਿੰਗਟਨ
‘ਲੋੜਵੰਦ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਪੁੰਨ’
ਜਤਿਨ ਕੰਬੋਜ, ਸੂਲਰ, ਪਟਿਆਲਾ
ਯੂਨੀਵਰਸਿਟੀ ਕਾਲਜ ਜੈਤੋ ’ਚ ਸ਼ਹੀਦ-ਇ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ ’ਤੇ ਖ਼ੂਨਦਾਨ ਕੈਂਪ
- ਕੁੱਲ 75 ਯੂਨਿਟ ਖ਼ੂਨ ਦਾਨ, ਕੁੜੀਆਂ ਖ਼ੂਨਦਾਨ ’ਚ ਮੁੰਡਿਆਂ ਬਰਾਬਰ

ਅੰਮ੍ਰਿਤ ਅਮੀ, ਪਟਿਆਲਾ
ਦਰਾਮਨ ਦੀ ਨਾਰਵੀਜੀਅਨ ਧਾਰਮਿਕ ਸੰਸਥਾ ਦੇ ਸਮਾਰੋਹ ਦੋਰਾਨ ਸਿੱਖ ਪਗੜੀ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸੀਆਰਾਲਿਉਨ ਪੱਛਮੀ ਅਫਰੀਕਾ ਦੀ ਟੀਮ ਕੱਬਡੀ ਵੱਰਲਡ ਕੱਪ 12 ਚ ਹਿੱਸਾ ਲੈਣ ਦੇ ਹੁੰਗਾਰਾ ਮਿੱਲਣ ਦੀ ਤਾਕ ਚ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਰੂਹ ਦੀ ਅਦਾਲਤ ਵਿੱਚ ਸ਼੍ਰੀਮਾਨ ਅਨਿਲ ਜੋਸ਼ੀ ਜੀ, ਉਦਯੋਗ ਮੰਤਰੀ, ਪੰਜਾਬ
ਗੁਰਪ੍ਰੀਤ ਸੇਖੋਂ, ਚੰਡੀਗੜ੍ਹ
ਸ੍ਰ ਸੁਖਦਰਸ਼ਨ ਸਿੰਘ ਗਿੱਲ (ਫਿਨਲੈਡ) ਨੂੰ ਵਾਨਤਾ ਸ਼ਹਿਰ ਨਗਰਨਿਗਮ ਚੋਣਾਂ ਚ ਰੂਲਿੰਗ ਪਾਰਟੀ ਕੁਕੂਮੁਸ ਦਾ ਟਿਕਟ ਮਿੱਲਿਆ
ਰੁਪਿੰਦਰ ਢਿੱਲੋ ਮੋਗਾ, ਫਿਨਲੈਂਡ
ਡਾ: ਸਰਦਾਰਾ ਸਿੰਘ ਜੌਹਲ ਪੰਜਾਬ ਸੈਂਟਰਲ ਯੂਨੀਵਰਸਿਟੀ ਦੇ ਚਾਂਸਲਰ ਨਿਯੁਕਤ ਇੰਡੀਅਨ ਸਪੋਰਟਸ ਕੱਲਬ ਡੈਨਮਾਰਕ ਵੱਲੋ 8ਵਾਂ ਸ਼ਾਨਦਾਰ ਖੇਡ ਮੇਲਾ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਅਰਸ਼ਨੂਰ ਮੁਹੰਮਦ ਨੂੰ ਮਿਸਟਰ ਫ਼ਰੈਸ਼ਰ ਅਤੇ ਸ਼ਹਿਨਾਜ਼ ਨੂੰ ਮਿਸ ਫ਼ਰੈਸ਼ਰ ਦੇ ਖ਼ਿਤਾਬ ਮਿਲੇ - ਯੂਨੀਵਰਸਿਟੀ ਕਾਲਜ ਜੈਤੋ ’ਚ ਅਭਿਨੰਦਨ ਸਮਾਰੋਹ
ਅੰਮ੍ਰਿਤ ਅਮੀ, ਜੈਤੋ, ਪੰਜਾਬ
ਸ਼ਿਵ ਧਾਮ ਡੈਨਮਾਰਕ ਵਿਖੇ ਕਿਸ੍ਰਨ ਅਸ਼ਟਮੀ ਨੂੰ ਸਮਰਪਿਤ ਸਮਾਰੋਹ ਖੁਸ਼ੀਆ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਡੈਨਮਾਰਕ
ਅਦਾਰਾ ਅਜੀਤ ਅਤੇ ਕਲਮ ਫ਼ਾਊਂਡੇਸ਼ਨ ਵਲੋਂ ਡਾ. ਹਰਕੇਸ਼ ਸਿੰਘ ਸਿੱਧੂ ਸਨਮਾਨਿਤ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਪਿੰਡ ਭਿੰਡਰ ਕਲਾਂ ਵਿਖੇ ਹਜ਼ਾਰਾਂ ਲੋਕਾਂ ਨੇ ਹੱਥ ਖੜੇ ਕਰਕੇ ਅੰਧਵਿਸ਼ਵਾਸ ਤਿਆਗਣ ਦਾ ਪ੍ਰਣ ਕੀਤਾ - ਪਿੰਡ ’ਚ ਵਿਸ਼ਾਲ ਤਰਕਸ਼ੀਲ ਮੇਲਾ, ਬੀਰਪਾਲ ਕੌਰ ਨੂੰ ਸ਼ਰਧਾਂਜਲੀਆਂ ਭੇਂਟ
ਮੇਘ ਰਾਜ ਮਿੱਤਰ
ਪ੍ਰਸਿੱਧ ਕਹਾਣੀਕਾਰ ਜਿੰਦਰ ਨਾਲ ਕਹਾਣੀ ਵਿਚਾਰ ਮੰਚ ਤੇ ਕਲਾ ਕੇਂਦਰ ਟੋਰਾਂਟੋ ਵਲੋਂ ਰੂਬਰੂ ਦਾ ਆਯੋਜਨ
ਮੇਜਰ ਮਾਂਗਟ
ਪੰਜਾਬੀ ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਕੈਨੇਡਾ ਵਲੋਂ ਡਾ: ਹਰਕੇਸ਼ ਸਿੰਘ ਸਿੱਧੂ ਦਾ ਸਨਮਾਨ
ਕੁਲਜੀਤ ਸਿੰਘ ਜੰਜੂਆ
‘ਖ਼ੁਸ਼-ਆਮਦੀਦ’ ਮੌਕੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪੇਸ਼ਕਾਰੀਆਂ
ਅੰਮ੍ਰਿਤ ਅਮੀ
ਆਜ਼ਾਦੀ ਦਿਵਸ ਦੇ ਸ਼ਹੀਦਾ ਨੂੰ ਸਮਰਪਿਤ ਇੰਡੀਅਨ ਵੈਲਫੇਅਰ ਸੌਸਾਇਟੀ ਨਾਰਵੇ ਵੱਲੋ ਖੇਡ ਮੇਲਾ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ
ਮੁੱਖ ਪਾਰਲੀਮਾਨੀ ਸਕੱਤਰ ਵੱਲੋਂ ਕੁੜੀਆਂ ਦੇ ਸਰਕਾਰੀ ਸਕੂਲ ਨੂੰ ਦੋ ਲੱਖ ਦੀ ਗ੍ਰਾਂਟ
ਭਰੂਣ ਹੱਤਿਆ ਰੋਕੂ ਸਮਾਗਮ ਵਿਚ ਪ੍ਰੋਫ਼ੈਸਰ ਅਜਮੇਰ ਔਲਖ ਦੇ ਨਾਟਕ ਦੀ ਪੇਸ਼ਕਾਰੀ

ਅੰਮ੍ਰਿਤ ਅਮੀ, ਕੋਟਕਪੂਰਾ
ਯੂਨੀਵਰਸਿਟੀ ਕਾਲਜ ਦੇ ਦੂਜੇ ਅਕਾਦਮਿਕ ਸੈਸ਼ਨ ਦਾ ਉਦਘਾਟਨ ਹੋਇਆ
ਅੰਮ੍ਰਿਤ ਅਮੀ
ਪੰਜਾਬੀ ਯੂਨੀਵਰਸਿਟੀ ਵਿਖੇ ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ‘ਤੇ ਸੈਮੀਨਾਰ ਆਯੋਜਿਤ -ਸਿੱਖ ਧਰਮ ਵਿਚ ਲੰਗਰ ਸੰਸਥਾ ਦਾ ਅਹਿਮ ਸਥਾਨ- ਜੱਥੇਦਾਰ ਅਵਤਾਰ ਸਿੰਘ  - ਕੁਲਜੀਤ ਸਿੰਘ ਜੰਜੂਆ ਪੰਜਾਬੀ ’ਵਰਸਿਟੀ ਦੇ ਕੰਸਟੀਚੂਐਂਟ ਕਾਲਜ ਅਧਿਆਪਕਾਂ ਨਾਲ਼ ਮਤਰੇਆ ਸਲੂਕ
ਮਸਲਾ ਪੂਟਾ ਚੋਣਾਂ ’ਚ ਵੋਟ ਦੇ ਅਧਿਕਾਰ ਦਾ

ਅੰਮ੍ਰਿਤ ਅਮੀ
ਗੁਰਦੁਆਰਾ ਸਿੰਘ ਸਭਾ ਡੀਕੋਟਾ (ਫਰਿਜਨੋ) ਵਿਖੇ ਧਰਮ ਪ੍ਰਚਾਰ ਅਤੇ ਗੁਰਮਤਿ ਸਟਾਲ
ਅਵਤਾਰ ਸਿੰਘ ਮਿਸ਼ਨਰੀ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਅਸਿੱਧੇ ਤੌਰ ’ਤੇ ਲੋਕ ਚੁਣਦੇ ਹਨ; ਰਾਸ਼ਟਰਪਤੀ
ਰਣਜੀਤ ਸਿੰਘ ਪ੍ਰੀਤ
ਕਹਾਣੀ ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮਿਲਣੀ ਦੌਰਾਨ ਵਿਚਾਰੀਆਂ ਗਈਆਂ ਚਾਰ ਕਹਾਣੀਆਂ
ਮੇਜਰ ਮਾਂਗਟ, ਕਨੇਡਾ
ਫਿਲਹਾਲ ਦੇ ਸੰਪਾਦਕ ਗੁਰਬਚਨ ਨਾਲ ਸਾਹਿਤਕਾਰਾਂ ਦੀ ਇਕ ਬੈਠਕ
ਜਰਨੈਲ ਸਿੰਘ, ਸਰੀ 
ਟੂਰਨਾਮੈਟ ਦੀ ਸਫਲਤਾ ਤੇ ਭਰਵਾਂ ਹੁੰਗਾਰਾ ਪ੍ਰਤੀ ਸਮੂਹ ਭਾਰਤੀ ਭਾਈਚਾਰੇ ਦਾ ਧੰਨਵਾਦ
ਰੁਪਿੰਦਰ ਢਿੱਲੋ ਮੋਗਾ, ੳਸਲੋ
ਡਾ. ਰਾਬਿੰਦਰ ਮਸਰੂਰ ਦੀ ਸੇਵਾਮੁਕਤੀ ਮੌਕੇ ਪੰਜਾਬੀ ਵਿਭਾਗ ਵਿਖੇ ਹੋਇਆ ਵਿਦਾਇਗੀ ਸਮਾਗਮ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ ਯੂਨੀਵਰਸਿਟੀ
ਸਪੋਰਟਸ ਕੱਲਚਰਲ ਫੈਡਰੇਸ਼ਨ ਵੱਲੋ ਸ਼ਾਨਦਾਰ ਖੇਡ ਮੇਲਾ ਕਰਵਾਇਆ ਗਿਆ-ਨਾਰਵੇ
ਰੁਪਿੰਦਰ ਢਿੱਲੋ ਮੋਗਾ
ਬਲਬੀਰ ਸਿੰਘ ਮੋਮੀ ਕੁਰੂਕਸ਼ੇਤਰ ਯੂਨੀਵਰਸਿਟੀਵਿਦਿਆਰਥੀਆਂ ਦੇ ਰੂ-ਬ-ਰੂ
ਨਿਸ਼ਾਨ ਸਿੰਘ ਰਾਠੌਰ
ਇਕ ਸ਼ਾਮ ਕਵਿਤਾ ਦੇ ਨਾਮ
ਬਿੱਕਰ ਸਿੰਘ ਖੋਸਾ
ਦਸਮੇਸ਼ ਸਪੋਰਟਸ ਕਲਚਰਲ ਕੱਲਬ ਨਾਰਵੇ ਵੱਲੋ ਸ਼ਾਨਦਾਰ ਟੂਰਨਾਮੈਟ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਅਮਰੀਕਾ ਦੇ ਸਿੱਖ ਆਗੂਆਂ ਵਲੋਂ "ਵਾਈਟ ਹਾਉਸ" ਦਾ ਦੌਰਾ
ਅਰਵਿੰਦਰ ਸਿੰਘ ਕੰਗ
"ਤਮਾਖੂਨੋਸ਼ੀ ਮਨਾ" ਦਿਵਸ
ਰਵਿੰਦਰ ਸਿੰਘ ਕੁੰਦਰਾ, ਬੀ ਬੀ ਸੀ ਏਸ਼ੀਅਨ ਨੈੱਟਵਰਕ
ਵੈਨਕੂਵਰ ਦੇ ਬੁਧੀਜੀਵੀਆਂ ਵੱਲੋਂ ਬਲਦੇਵ ਸਿੰਘ ਸੜਕਨਾਮਾ ਨੂੰ ਮੁਬਾਰਕਾਂ
ਜਰਨੈਲ ਸਿੰਘ, ਸਰੀ
ਡਾ: ਦਰਸ਼ਨ ਸਿੰਘ ਬੈਂਸ ਨਮਿਤ ਸ਼ਰਧਾਂਜ਼ਲੀ ਸਮਾਰੋਹ ਅਜੀਤ ਭਵਨ ਵਿਖੇ ਹੋਇਆ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਅਬ ਕੇ ਹਮ ਵਿਛੜੇ ਤੋ ਕਭੀ ਖ਼ਵਾਬੋਂ ---ਮਹਿੰਦੀ ਹਸਨ
ਰਣਜੀਤ ਸਿੰਘ ਪ੍ਰੀਤ
ਸੁਲਤਾਨ ਕੱਪ ਦਾ ਨਵਾਂ ਸੁਲਤਾਨ ਨਿਊਜ਼ੀਲੈਂਡ
ਰਣਜੀਤ ਸਿੰਘ ਪ੍ਰੀਤ
ਅਰਪਨ ਲਿਖਾਰੀ ਸਭਾ ਕੈਲਗਰੀ ਦਾ ਸਾਲਾਨਾ ਸਮਾਗਮ ਇਤਿਹਾਸਕ ਪੈੜਾਂ ਛੱਡ ਗਿਆ
ਇਕਬਾਲ ਖ਼ਾਨ, ਕੈਲਗਰੀ
ਅਕਾਲੀ ਦਲ(ਬ) ਨਾਰਵੇ ਦੀ ਅਹਿਮ ਮੀਟਿੰਗ ਹੋਈ ਅਤੇ ਦਲ ਦਾ ਵਿਸਤਾਰ ਹੋਇਆ
ਰੁਪਿੰਦਰ ਢਿੱਲੋ ਮੋਗਾ
ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ
ਜਤਿਨ ਕੰਬੋਜ, ਪਟਿਆਲਾ
ਪੰਜਾਬੀ ਯੂਨੀਵਰਸਿਟੀ ਸੈਸ਼ਨ 2012-13 ਲਈ ਆਨਲਾਈਨ ਦਾਖ਼ਲੇ ਕਰੇਗੀ - ਨਿਰਧਾਰਤ ਸੀਟਾਂ ’ਤੇ ਮੈਰਿਟ ਦੇ ਆਧਾਰ ’ਤੇ ਹੀ ਹੋ ਸਕੇਗਾ ਦਾਖ਼ਲਾ
ਅੰਮ੍ਰਿਤ ਅਮੀ
ਵੱਖਰੀਆਂ ਪੈੜਾਂ ਛੱਡ ਗਿਆ ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਦਾ 13ਵਾਂ ਸਲਾਨਾ ਸਮਾਗਮ
ਬਲਜਿੰਦਰ ਸੰਘਾ ਕੈਲਗਰੀ
ਨਾਰਵੀਜੀਅਨ ਲੋਕਾ ਦੇ ਇੱਕ ਵਫਦ ਨੇ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਅਤੇ ਸਿੱਖ ਧਰਮ ਬਾਰੇ ਜਾਣਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਹਰਮਨ ਰੇਡੀਓ, ਆਸਟ੍ਰੇਲੀਆ ਵੱਲੋਂ ਕੀਤਾ ਗਿਆ ਪੰਦਰਾਂ ਦਿਨਾਂ ਗੁਰਮਤਿ ਕੈਂਪ ਦਾ ਆਯੋਜਨ
ਰਿਸ਼ੀ ਗੁਲਾਟੀ, ਆਸਟ੍ਰੇਲੀਆ
ਚੱਬੇਵਾਲ–ਮਾਹਿਲਪੁਰ ਏਰੀਆ ਐਸੋਸ਼ੀਏਸ਼ਨ ਦੀ ਮੀਟਿੰਗ ਹੋਈ
ਕਾਮਾਗਾਟਾਮਾਰੂ ਦੁਖਾਂਤ ਦੀ ਪਾਰਲੀਮੈਂਟ ‘ਚ ਮੁਆਫੀ ਲਈ ਦਿੱਤਾ ਸਮਰਥਨ

ਕੁਲਜੀਤ ਸਿੰਘ ਜੰਜੂਆ, ਟਰਾਂਟੋ
ਨਾਰਵੇ ਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਜੂਨ 84 ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪ੍ਰੋ. ਸ਼ਮਸ਼ੇਰ ਸਿੰਘ ਸੰਧੂ ਜਨਵਾਦੀ ਲੇਖਕ ਸੰਘ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵਲੋਂ ਸਨਮਾਨਿਤ 9 ਸਾਲਾ ਰੈਸਲਰ ਬਲਕਰਨ ਸਿੰਘ ਨੇ ਸੋਨੇ ਦਾ ਤਮਗਾ ਜਿੱਤਿਆ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਏਸ਼ੀਅਨ ਸੋਸਾਇਟੀ ਵਲੋਂ ਮੁਸ਼ਾਇਰਾ ਅਤੇ ਕਵੀ ਦਰਬਾਰ ਪਲੇਠੇ ਸਮੈਸਟਰ ਦੇ ਨਤੀਜੇ ’ਚ ਬੀ. ਐਸਸੀ. ਦੀਆਂ ਕੁੜੀਆਂ ਤੇ ਬੀ. ਕਾਮ. ਦੇ ਮੁੰਡਿਆਂ ਨੇ ਬਾਜ਼ੀ ਮਾਰੀ
ਅੰਮ੍ਰਿਤ ਅਮੀ, ਜੈਤੋ
ਨਾਰਵੇ 'ਚ ਰਾਸ਼ਟਰੀ ਦਿਵਸ ਧੁਮ ਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਕਲਾ ਕੇਂਦਰ ਟੋਰਾਂਟੋ ਵਲੋਂ ਤਿੰਨ ਪੁਸਤਕਾਂ ਲੋਕ-ਅਰਪਣ ਕੀਤੀਆਂ ਗਈਆਂ
ਮੇਜਰ ਮਾਂਗਟ, ਟੋਰਾਂਟੋ
ਮਲੇਸ਼ੀਆ ਨੇ ਪਹਿਲੀ ਵਾਰ ਜਿੱਤਿਆ ਹਾਕੀ ਕੱਪ, ਭਾਰਤ ਦਾ ਰਿਹਾ ਤੀਜਾ ਸਥਾਨ
ਪਾਕਿਸਤਾਨ ਦੇ ਮਨਸੂਬਿਆਂ 'ਤੇ ਫ਼ਿਰਿਆ ਪਾਣੀ

ਰਣਜੀਤ ਸਿੰਘ ਪ੍ਰੀਤ
ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਵੂਲਗੂਲਗਾ ਸਥਿਤ ਆਸਟ੍ਰੇਲੀਆ ਦੇ ਪਹਿਲੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਰੱਖਿਆ ਗਿਆ ਨੀਂਹ ਪੱਥਰ
ਰਿਸ਼ੀ ਗੁਲਾਟੀ, ਆਸਟ੍ਰੇਲੀਆ
ਪੀਪਲਜ਼ ਫ਼ੋਰਮ ਦੇ ਦਸਵੇਂ ਸਮਾਗਮ ‘ਲੋਕਰੰਗ’ ਵਿੱਚ ਪੰਜ ਸ਼ਖ਼ਸੀਅਤਾਂ ਸਨਮਾਨਿਤ
ਸੂਫ਼ੀਆਨਾ ਗਾਇਕੀ ਅਤੇ ਨਾਟਕ ਨੇ ਸੈਂਕੜੇ ਦਰਸ਼ਕਾਂ ਨੂੰ ਕੀਲਿਆ

ਖੁਸ਼ਵੰਤ ਬਰਗਾੜੀ, ਕੋਟਕਪੂਰਾ
ਪੰਜਾਬੀ ਸਾਹਿਤ ਸਭਾ ਕੈਲਗਿਰੀ ਦੀ ਚੋਣ ਸਰਬ ਸੰਮਤੀ ਨਾਲ ਹੋਈ
ਕੁਲਬੀਰ ਸਿੰਘ ਸ਼ੇਰਗਿੱਲ, ਕੈਲਗਿਰੀ
ਬਾਬਾ ਪੂਰਨ ਦਾਸ ਜੀ ਦੀ ਬਰਸੀ ਮਨਾਈ
ਜਤਿੰਦਰ ਜਤਿਨ ਕੰਬੋਜ, ਪਟਿਆਲਾ
ਅਮਨ ਕੱਲਬ ਮਲੇਸ਼ੀਆ ਨੇ ਕਰਾਇਆ ਪੰਜਵਾਂ ਸ਼ਾਨਦਾਰ ਕਬੱਡੀ ਕੱਪ
ਇੰਦਰ ਸਿੰਘ ਰਾਇਕੋਟ, ਮਲੇਸ਼ੀਆ
ਕਹਾਣੀਕਾਰ ਲਾਲ ਸਿੰਘ  ਦਾ
ਪੰਜਾਬੀ ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ(ਰਜਿ:) ਦੇ ਪ੍ਰਧਾਨ ਬਨਣ ਤੇ ਵਿਸ਼ੇਸ਼

ਦੁਆਬੇ ਦਾ ਮਾਣ -ਇੱਕ ਸਖਸ਼ੀਅਤ - ਇੱਕ ਸੰਸਥਾ “ ਕਹਾਣੀਕਾਰ ਲਾਲ ਸਿੰਘ ”
ਅਮਰਜੀਤ ਮਠਾਰੂ, ਦਸੂਹਾ, ਹੁਸ਼ਿਆਰਪੁਰ
ਆਜ਼ਾਦ ਸਪੋਰਟਸ ਕੱਲਬ ਨਾਰਵੇ ਵੱਲੋ ਵਿਸਾਖੀ ਨੂੰ ਸਮਰਪਿੱਤ ਪ੍ਰੋਗਰਾਮ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਆਖ਼ਰੀ ਓਲੰਪਿਕ ਹਾਕੀ ਟੀਮ ਦੀ ਚੋਣ ਲਈ, ਆਖ਼ਰੀ ਮੁਕਾਬਲਾ
ਰਣਜੀਤ ਸਿੰਘ ਪ੍ਰੀਤ
ਨਾਰਵੇ ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੋਰਾਨ ਖਾਲਸਾਈ ਰੰਗ ਚ ਰੰਗਿਆ ਗਿਆ ਓਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਓਸਲੋ
ਮਲੇਸ਼ਿਆ ਦੇ ਵਿਚ  ਹੋ ਗਏ ਟਾਕਰੇ ਇਕ ਬਾਰ ਫਿਰ ਕਬੱਡੀ ਸ਼ੇਰਾਂ ਦੇ ....
ਇੰਦਰ ਸਿੰਘ ਰਾਇਕੋਟ
ਆਨੰਦ ਮੈਰਿਜ ਐਕਟ ਵਿਚ ਸੋਧ ਨੂੰ ਪਰਵਾਨਗੀ
ਹਰਬੀਰ ਸਿੰਘ ਭੰਵਰ
ਹੰਸ ਰਾਜ ਵਿੱਦਿਅਕ ਸੰਸਥਾਵਾਂ ਬਾਜਾਖਾਨਾ ਵਿਖੇ ਕਨੇਡਾ ਤੋਂ ਆਏ ਮਹਿਮਾਨ ਇਕਬਾਲ ਅਤੇ ਸੁਖਸਾਗਰ ਰਾਮੂਵਾਲੀਆ ਦਾ ਸਨਮਾਨ
ਅੰਮ੍ਰਿਤ ਅਮੀ
ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕੱਬਡੀ ਖਿਡਾਰੀ ਸਾਬੀ ਪੱਤੜ (ਨਾਰਵੇ) ਬੂਲਟ ਮੋਟਰ ਸਾਈਕਲ ਨਾਲ ਸਨਮਾਨਿਤ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਜਿੱਤਾਂ ਦੀ ਹੈਟ੍ਰਿਕ ਲਈ ਖੇਡੇਗਾ ਚੇਨੱਈ ਸੁਪਰ ਕਿੰਗਜ਼
ਆਈ ਪੀ ਐਲ ਕ੍ਰਿਕਟ ਮੁਕਾਬਲਾ

ਰਣਜੀਤ ਸਿੰਘ ਪ੍ਰੀਤ
ਪੜਾਈ ਦੇ ਨਾਲ਼-ਨਾਲ਼ ਆਪਣੇ ਵਿਰਸੇ ਨਾਲ ਜੁੜੇ ਰਹਿਣਾ ਲਾਜ਼ਮੀ : ਡਾ. ਜਸਪਾਲ ਸਿੰਘ (ਯੂਨੀਵਰਸਿਟੀ ਕਾਲਜ ਦਾ ਸਲਾਨਾ ਸਮਾਗਮ ਹੋਇਆ)
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ (ਪੰਜਾਬੀ ਯੂਨੀਵਰਸਿਟੀ ਪਟਿਆਲਾ)
ਯੂਨੀਵਰਸਿਟੀ ਕਾਲਜ ਦਾ ਪਲੇਠਾ ਸਲਾਨਾ ਖੇਡ ਸਮਾਰੋਹ ਹੋਇਆ: ਨਰਿੰਦਰਪਾਲ ‘ਦੁੱਲਾ’ ਅਤੇ ਰਜਨਪ੍ਰੀਤ ਕੌਰ ਬਣੇ ਬਿਹਤਰੀਨ ਐਥਲੀਟ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ (ਪੰਜਾਬੀ ਯੂਨੀਵਰਸਿਟੀ ਪਟਿਆਲਾ)
ਰਿਕਾਰਡਾਂ ਦਾ ਸ਼ਾਹ ਸਵਾਰ : ਸਚਿਨ
ਰਣਜੀਤ ਸਿੰਘ ਪ੍ਰੀਤ
ਰਾਮੂਵਾਲੀਆ ਸ਼ਹਿਰੀ ਖੇਤਰ ਦੇ 96 ਬੂਥਾਂ ਚੋਂ ਸਿਰਫ਼ 5 ਚ ਤੇ ਪਿੰਡਾਂ ਦੇ 90 ਚੋਂ 30 ਬੂਥਾਂ ਚ ਅੱਗੇ ਰਹੇ
ਕੇ. ਐੱਸ. ਰਾਣਾ
ਅਕਾਲੀਆਂ ਨੂੰ ਵਧਾਈਆਂ ਜੇ ਕਰਨ ਡੇਰਾਵਾਦ ਦੀਆਂ ਸਫਾਈਆਂ
ਅਵਤਾਰ ਸਿੰਘ ਮਿਸ਼ਨਰੀ
ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ ਕੈਲਗਰੀ
ਲਓ ਜੀ ਸੰਭਾਲੋ ਦਿਲ ਖੁੱਲ੍ਹ ਰਹੀ ਏ ਅੱਜ ਪੋਟਲੀ, ਬਣ ਰਿਹਾ ਏ ਮੁਖ ਮੰਤਰੀ
ਰਣਜੀਤ ਸਿੰਘ ਪ੍ਰੀਤ
‘ਦਲਿਤਾਂ ਦਾ ਉੱਥਾਨ : ਸਵਾਮੀ ਵਿਵੇਕਾ ਨੰਦ ਦੇ ਨਜ਼ਰੀਏ ਤੋਂ’ ਵਿਸ਼ੇ ਤੇ ਸੈਮੀਨਾਰ-ਕਮ-ਵਰਕਸ਼ਾਪ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ (ਪੰਜਾਬੀ ਯੂਨੀਵਰਸਿਟੀ ਪਟਿਆਲਾ)
ਪੰਜਾਬ ਦੀ ਖੁਸ਼ਹਾਲੀ ਲਈ ਜ਼ਰੂਰੀ ਹੈ ਮਾਂ-ਬੋਲੀ ਪੰਜਾਬੀ ਨਾਲ ਮੋਹ
ਹਰਬੀਰ ਸਿੰਘ ਭੰਵਰ
ਓਲੰਪਿਕ ਕੁਆਲੀਫ਼ਾਇੰਗ ਹਾਕੀ ਟੂਰਨਾਂਮੈਂਟ
ਰਣਜੀਤ ਸਿੰਘ ਪ੍ਰੀਤ
ਪੰਜਾਬੀ ਲੇਖਕ ਮੰਚ ਵਲੋਂ ਵਿੱਛੜੇ ਸਾਹਿਤਕਾਰਾਂ ਨੂੰ ਸ਼ਰਧਾਂਜਲੀ
ਜਰਨੈਲ ਸਿੰਘ ਆਰਟਿਸਟ, ਕਨੇਡਾ
ਨਕੋਦਰੀਏ ਨੇ ਰਲ-ਮਿਲਕੇ ਮਨਾਈ ਲੋਹੜੀ ਨਾਈਟ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ
ਚੱਬੇਵਾਲੀਆਂ ਨੇ ਕੀਤਾ ਜਨਾਬ ਅਫ਼ਜ਼ਲ ਸਾਹਿਰ ਦਾ ਟੋਰਾਂਟੋ ‘ਚ ਨਿੱਘਾ ਸੁਆਗਤ ਅਤੇ ਸਨਮਾਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ
ਪੰਜਾਬੀ ਯੂਨੀਵਰਸਿਟੀ ਵਿਖੇ 28ਵੀਂ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ, ਜੈਤੋ
ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵਿਮੈੱਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ
ਨੈਤਿਕਤਾ ਦੇ ਆਧਾਰ 'ਤੇ ਫੇਸਬੁੱਕ ਵਰਤੋਂਕਾਰਾਂ ਲਈ ਅਸੂਲ, ਨਿਯਮ ਤੇ ਸੁਝਾਅ
ਕੀ ਫੇਸਬੁੱਕ ਸਿਰਫ਼ ਕੁੜੀਆਂ ਲਈ ਬਣੀ ਹੈ?

ਹਰਦੀਪ ਮਾਨ ਜਮਸ਼ੇਰ, ਅਸਟਰੀਆ
ਭਾਰਤੀ ਸਿਆਸੀ ਪਾਰਟੀਆਂ ਵਿੱਚ ਤਾਨਾਸ਼ਾਹੀ – ਇਹ ਕਿਹੋ ਜਿਹਾ ਲੋਕਤੰਤਰ ? ਸੁਰਿੰਦਰ ਭਾਰਤੀ, ਮੋਹਾਲੀ (ਪੰਜਾਬ) ਇਹ ਤਿਕੋਨੀ ਕ੍ਰਿਕਟ ਲੜੀ 5 ਫਰਵਰੀ ਤੋਂ ਸ਼ੁਰੂ ਹੋਣੀ ਹੈ
ਬਹੁਤ ਦਿਲਚਸਪ ਰਹੀ ਹੈ ਤਿਕੋਨੀ ਸੀ ਬੀ ਸੀਰੀਜ਼
ਰਣਜੀਤ ਸਿੰਘ ਪ੍ਰੀਤ
ਯੂ. ਜੀ. ਸੀ. ਸੈਂਟਰ ਫ਼ਾਰ ਐਡਵਾਂਸ ਸਟੱਡੀਜ਼ ਵੱਲੋਂ ਸਬਾਲਟਰਨ, ਡਾਇਸਪੋਰਾ ਅਤੇ ਪੰਜਾਬੀ ਨਾਰੀ ਸਾਹਿਤ ਬਾਰੇ ਪੰਜ ਰੋਜ਼ਾ ਸੈਮੀਨਾਰ ਹੋਇਆ
ਡਾ. ਪਰਮਿੰਦਰ ਸਿੰਘ ਤੱਗੜ
ਬਹੁਤ ਉਤਰਾਅ – ਚੜਾਅ ਵਾਲਾ ਰਿਹਾ ਹੈ ਪੰਜਾਬ ਦਾ ਚੋਣ ਇਤਿਹਾਸ
ਰਣਜੀਤ ਸਿੰਘ ਪ੍ਰੀਤ
ਕੌੜਾ ਸੱਚ –ਕੀ ਤੁਸੀਂ ਇਸ ਨੂੰ ਪੜ੍ਹਨਾ ਚਾਹੋਗੇ?
ਕੁਲਵਿੰਦਰ ਸਿੰਘ ਵਾਲੀਆ, ਪੀਪਲਜ਼ ਪਾਰਟੀ ਆਫ ਪੰਜਾਬ
ਯਾਦਗਾਰੀ ਰਿਹਾ ਪੰਜਾਬ ਯੂਨੀਵਰਸਿਟੀ ’ਚ ‘ਸਿੱਖ ਸੰਦਰਭ ਵਿਚ ਔਰਤ ਤੇ ਦਲਿਤ’ ਸਬੰਧੀ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ
ਅਸੀਂ ਪੰਜਾਬ ਨੂੰ ਕੈਲੀਫੋਰਨੀਆ ਨਹੀਂ ਪੰਜਾਬ ਬਣਾਉਣਾ ਚਾਹੁੰਦੇ ਹਾਂ: ਭਗਵੰਤ ਮਾਨ
ਖੁਸ਼ਪ੍ਰੀਤ ਸਿੰਘ ਸੁਨਮ, ਅਸਟ੍ਰੇਲੀਆ
ਪਿੰਡ ਧੌਲਾ ਵਿਚ ਸਦੀਕ ਦੀ ਹੋਈ ਬੱਲੇ-ਬੱਲੇ
ਨਰੇਸ਼ ਗਰਗ
ਕਲਾਕਾਰ ਲੇਖਕ ਮੰਚ (ਕਲਮ) ਵਲੋਂ ਸਫ਼ਰਨਾਮਾਕਾਰ ਸ: ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਦੀ ਕੀਤੀ ਗਈ ਘੁੰਡ ਚੁਕਾਈ...
ਕੁਲਜੀਤ ਸਿੰਘ ਜੰਜੂਆ, ਕਨੇਡਾ
ਹਲਕਾ ਭਦੌੜ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਰੈਲੀ ਦੌਰਾਨ ਵਿਸ਼ੇਸ ਤੌਰ ਤੇ ਪੁੱਜੇ ਮੁੱਖ ਮੰਤਰੀ ਪ੍ਰਕਾ ਸਿੰਘ ਬਾਦਲ
ਹਰੀਸ਼ ਗੋਇਲ ਮੇਸੀ
,
ਤਪਾ ਮੰਡੀ
ਇੰਗਲੈਂਡ, ਵੈਸਟ ਇੰਡੀਜ਼ ਦੀਆਂ ਜਿੱਤਾਂ ਦਾ ਰੰਗ ਪਿਆ ਫਿੱਕਾ - ਭਾਰਤੀ ਸ਼ੇਰ ਹੋਏ ਚਾਰੋਂ ਖ਼ਾਨੇ ਚਿੱਤ
ਰਣਜੀਤ ਸਿੰਘ ਪ੍ਰੀਤ
7 ਜਨਵਰੀ ਬਰਸੀ’ਤੇ
ਕਰਾਰੀ ਹਿੱਟ ਦਾ ਕਰਾਰਾ ਹਿੱਟਰ ਸੀ ਸੁਰਜੀਤ ਸਿੰਘ
ਰਣਜੀਤ ਸਿੰਘ ਪ੍ਰੀਤ
ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ ਸੰਪਨ, ਦਸਤਾਰ ਮੁਕਾਬਲੇ ਕਰਵਾਏ ਗਏ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਤਰਾਨਬੀ ਕੋਲਾਵਰੀ ਗੀਤ ਦਾ ਰਾਜਨੀਤਕਾਂ ਨੂੰ ਵੀ ਚੜ੍ਹਿਆ ਬੁਖ਼ਾਰ
ਕੁਲਜੀਤ ਸਿੰਘ ਜੰਜੂਆ, ਟਰਾਂਟੋ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2012, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)