ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

   ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi

ਸ਼ਰਧਾਂਜਲੀ
ਸਾਫ਼-ਸੁਥਰੀ ਸ਼ਵੀ ਵਾਲੇ ਸਾਬਕਾ ਪ੍ਰਧਾਨ ਮੰਤਰੀ ਗੁਜ਼ਰਾਲ ਜੀ ਨਹੀਂ ਰਹੇ
ਰਣਜੀਤ ਸਿੰਘ ਪ੍ਰੀਤ, ਬਠਿੰਡਾ

ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਆਈ ਕੇ ਗੁਜ਼ਰਾਲ ਜੀ ਨੂੰ ਭਾਵੇਂ ਪਿਛਲੇ ਸਾਲ ਤੋਂ ਹੀ ਡਾਇਲਸਿਸ ਦੇ ਸਹਾਰੇ ਸਮਾਂ ਲੰਘਾਉਣਾ ਪੈ ਰਿਹਾ ਸੀ। ਪਰ ਹੁਣ 19 ਨਵੰਬਰ ਨੂੰ ਫੇਫੜਿਆਂ ਦੀ ਇਨਫੈਕਸ਼ਨ ਸਦਕਾ ਗੁੜਗਾਉਂ ਦੇ ਮੈਡੀਸਿਟੀ ਮਿਡਾਂਟਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਸ ਦਿਨ ਤੋਂ ਹੀ ਉਹ ਵੈਂਟੀਲੇਟਰ ਸਹਾਰੇ ਜ਼ਿੰਦਗੀ ਦੀ ਆਖ਼ਰੀ ਲੜਾਈ ਲੜ ਰਹੇ ਸਨ । ਪਰ ਅੱਜ ਸ਼ੁਕਰਵਾਰ ਨੂੰ ਉਹ ਹਸਪਤਾਲ ਵਿੱਚ ਹੀ 3.31 ਵਜੇ ਜ਼ਿੰਦਗੀ ਦੀ ਆਖ਼ਰੀ ਲੜਾਈ ਹਾਰ ਗਏ। ਦੇਸ਼ ਵਿੱਚ ਸ਼ੋਕ ਦੀ ਲਹਿਰ ਫੈਲ ਗਈ ।

ਅੱਜ ਦੇ ਘੁਟਾਲਿਆਂ ਵਾਲੇ ਦੌਰ ਵਿੱਚ ਕਿਸੇ ਵਿਅਕਤੀ ਦਾ ਅਜਿਹਾ ਹੋਣਾ ਜਿਸ ਉੱਤੇ ਅਜਿਹਾ ਕੋਈ ਇਲਜ਼ਾਮ ਨਾ ਲੱਗਿਆ ਹੋਵੇ, ਲੱਭਣਾ ਬਹੁਤ ਮੁਸ਼ਕਲ ਹੈ। ਪਰ ਸਾਡੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਜੋ ਅੱਜ ਸਰੀਰਕ ਤੌਰ ‘ਤੇ ਸਾਡੇ ਵਿੱਚ ਨਹੀਂ ਰਹੇ ਇਸ ਗੱਲ ‘ਤੇ ਖ਼ਰੇ ਉਤਰਦੇ ਹਨ। ਜਿੰਨਾਂ ਦਾ ਜਨਮ 4 ਦਸੰਬਰ 1919 ਨੂੰ ਜਿਹਲਮ ,ਪੰਜਾਬ (ਪਾਕਿਸਤਾਨ) ਵਿੱਚ ਅਵਤਾਰ ਨਰਾਇਣ ਗੁਜਰਾਲ ਅਤੇ ਪੁਸ਼ਪਾ ਦੇਵੀ ਗੁਜਰਾਲ ਦੇ ਘਰ ਹੋਇਆ । ਉਹ ਉਰਦੂ ਤੋਂ ਇਲਾਵਾ ਪੰਜਾਬੀ ,ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਦੇ ਚੰਗੇ ਗਿਆਤਾ ਸਨ । ਉਹਨਾਂ ਨੇ ਐਮ ਏ, ਬੀ ਕਾਮ, ਪੀਐਚ ਡੀ ਅਤੇ ਡੀ ਲਿਟ ਵਰਗੀਆਂ ਡਿਗਰੀਆਂ ਵੀ ਹਾਸਲ ਕੀਤੀਆਂ । ਦੇਸ਼ ਦੇ 12 ਵੇਂ ਪ੍ਰਧਾਨ ਮੰਤਰੀ ਵਜੋਂ ਉਹਨਾਂ 21 ਅਪ੍ਰੈਲ 1997 ਤੋਂ 19 ਮਾਰਚ 1998 ਤੱਕ ਦੇਸ਼ ਦੀ ਵਾਗਡੋਰ ਸੰਭਾਲੀ । ਆਜ਼ਾਦੀ ਸੰਗਰਾਮੀਏ ਵਜੋਂ ਕੁਇਟ ਇੰਡੀਆ ਮੂਵਮੈਂਟ ਤਹਿਤ 1942 ਵਿੱਚ ਜੇਲ੍ਹ ਯਾਤਰਾ ਕਰਨ ਵਾਲੇ ਅਤੇ 26 ਮਈ 1945 ਨੂੰ ਸ਼ੀਲਾ ਗੁਜਰਾਲ ਨਾਲ ਵਿਆਹੁਤਾ ਜ਼ਿੰਦਗੀ ਸ਼ੁਰੂ ਕਰਨ ਵਾਲੇ, ਗੁਜ਼ਰਾਲ ਜੀ 1975 ਵਿੱਚ ਇਨਫਰਮੇਸ਼ਨ ਅਤੇ ਬਰਾਡਕਾਸਟਿੰਗ ਮਨਿਸਟਰ ਰਹਿਣ ਤੋਂ ਇਲਾਵਾ ਸੋਵੀਅਤ ਸੰਘ ਵਿਖੇ ਭਾਰਤੀ ਰਾਜਦੂਤ ਵੀ ਰਹੇ। ਬਹੁਤ ਸਾਰੇ ਮੁਲਕਾਂ ਦੀ ਯਾਤਰਾ ਕਰਨ ਵਾਲੇ ਗੁਜਰਾਲ ਜੀ ਹੁਣ ਵੀ ਦਰਜਨਾ ਸੰਸਥਾਵਾਂ ਦੇ ਅਹੁਦੇਦਾਰ ਸਨ ।

ਇੰਦਰ ਕੁਮਾਰ ਗੁਜਰਾਲ ਜੀ ਨੇ ਜੁਲਾਈ 1980 ਵਿੱਚ ਕਾਂਗਰਸ ਨੂੰ ਅਲਵਿਦਾ ਕਹਿੰਦਿਆਂ ਜਨਤਾ ਦਲ ਨੂੰ ਅਪਣਾਅ ਲਿਆ । ਜਦ 1989 ਵਿੱਚ ਚੋਣਾਂ ਹੋਈਆ ਤਾਂ ਉਹ ਜਲੰਧਰ ਤੋਂ ਚੋਣ ਜਿੱਤ ਕੇ ਸੰਸਦ ਮੈਬਰ ਬਣ ਗਏ ਅਤੇ ਵੀ ਪੀ ਸਿੰਘ ਦੇ ਮੰਤਰੀ ਮੰਡਲ ਵਿੱਚ 5 ਦਸੰਬਰ 1989 ਤੋਂ 10 ਨਵੰਬਰ 1990 ਤੱਕ ਐਕਸਟਰਨਲ ਇਫੇਅਰਜ਼ ਮੰਤਰੀ ਰਹੇ । ਪਹਿਲੀ ਖਾੜੀ ਜੰਗ ਸਮੇ ਸੁਦਾਮ ਹੁਸੈਨ ਨੂੰ ਮਿਲਣ, ਸ੍ਰੀਨਗਰ ਵਿਖੇ ਰੁਬਈਆ ਸਈਅਦ ਦੇ ਕਿਡਨੈਪਿੰਗ ਮਾਮਲੇ ਦੇ ਹੱਲ ਲਈ ,ਇਰਾਕ, ਕੁਵੈਤ ਵਿਖੇ ਗੱਲਬਾਤ ਕਰਨ ਲਈ, ਸ਼੍ਰੀ ਗੁਜਰਾਲ ਨੇ ਮੁਹਰੀ ਅਤੇ ਉਸਾਰੂ ਰੋਲ ਅਦਾਅ ਕੀਤਾ । ਮੱਧ ਕਾਲੀ ਚੋਣਾਂ ਸਮੇ 1991 ਵਿੱਚ ਪਟਨਾ (ਬਿਹਾਰ) ਤੋਂ ਚੋਣ ਲੜੀ ਅਤੇ ਜਨਤਾ ਦਲ ਦੇ ਮੁਹਰੀ ਨੇਤਾ ਵਜੋਂ ਉਭਰਦਿਆਂ 1992 ਵਿੱਚ ਰਾਜ ਸਭਾ ਦੇ ਮੈਂਬਰ ਬਣੇ ।

ਯੂਨਾਈਟਿਡ ਫਰੰਟ ਦੀ 1996 ਵਿੱਚ ਬਣੀ ਸਰਕਾਰ ਸਮੇ ਐਕਸਟਰਨਲ ਇਫ਼ੇਅਰਜ਼ ਮਨਿਸਟਰ ਦਾ ਅਹੁਦਾ ਫਿਰ ਦਿੱਤਾ ਗਿਆ ਇਸ ‘ਤੇ ਉਹ ਪਹਿਲੀ ਜੂਨ 1996 ਤੋਂ 21 ਮਾਰਚ 1998 ਤੱਕ ਰਹੇ । ਇਸ ਅਹੁਦੇ ਤੋਂ ਇਲਾਵਾ ਉਹਨਾ ਕੁੱਝ ਹੋਰਨਾਂ ਖੇਤਰਾਂ ਦੇ ਕਾਰਜ ਵੀ ਸਫਲਤਾ ਸਹਿਤ ਨੇਪਰੇ ਚੜ੍ਹਾਏ । ਇਸ ਸਰਕਾਰ ਨੂੰ ਕਾਂਗਰਸ ਪਾਰਟੀ ਦਾ ਜੋ ਬਾਹਰੀ ਸਹਿਯੋਗ ਸੀ, ਉਸ ਨੇ ਉਹ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਤਾਂ ਯੂਨਾਈਟਿਡ ਫਰੰਟ ਨੇ ਐਚ ਡੀ ਦੇਵਗੌੜਾ ਦੀ ਥਾਂ ਆਈ ਕੇ ਗੁਜ਼ਰਾਲ ਨੂੰ ਨੇਤਾ ਚੁਣ ਲਿਆ । ਕਾਂਗਰਸ ਵੀ ਸਹਿਮਤ ਹੋ ਗਈ ਅਤੇ ਗੁਜਰਾਲ ਜੀ ਨੇ ਪ੍ਰਧਾਨ ਮੰਤਰੀ ਵਜੋਂ 21 ਅਪ੍ਰੈਲ 1997 ਨੂੰ ਸਹੁੰ ਚੁੱਕੀ । ਪਰ ਕੁੱਝ ਹੀ ਹਫ਼ਤਿਆਂ ਬਾਅਦ ਉਹਨਾਂ ਦੁਆਲੇ ਸਮੱਸਿਆਵਾਂ ਘੇਰਾ ਘੱਤਣ ਲੱਗੀਆਂ । ਗੁਜਰਾਲ ਜੀ ਨੇ ਇਹ ਵੇਖਦਿਆਂ ਕੋਲਕਾਤਾ ਵਿਖੇ ਇੱਕ ਪਬਲਿਕ ਜਲਸੇ ਵਿੱਚ 23 ਨਵੰਬਰ 1997 ਨੂੰ ਮੱਧ ਕਾਲੀ ਚੋਣਾਂ ਦੇ ਸੰਕੇਤ ਵੀ ਦਿੱਤੇ । ਜਿਓਂ ਹੀ ਕਾਂਗਰਸ ਨੇ 28 ਨਵੰਬਰ 1997 ਨੂੰ ਸਹਿਯੋਗ ਵਾਪਸ ਲੈ ਲਿਆ ਅਤੇ ਗੁਜਰਾਲ ਜੀ ਨੇ ਅਸਤੀਫਾ ਦੇ ਦਿੱਤਾ ।

ਆਪਣੀ 516 ਪੇਜ ਦੀ ਆਟੋਗਰਾਫ਼ੀ ਫਰਵਰੀ 2011 ਵਿੱਚ ਛਪਵਾਉਣ ਵਾਲੇ, ਖ਼ਜਾਨਾ ਮੰਤਰੀ ਵਰਗੇ ਵਕਾਰੀ ਅਹੁਦਿਆਂ ‘ਤੇ ਰਹਿਣ ਵਾਲੇ ਇੰਦਰ ਕੁਮਾਰ ਗੁਜ਼ਰਾਲ ਨੇ 5 ਨੁਕਾਤੀ ਫਾਰਮੂਲੇ ਤਹਿਤ, ਸ਼ਾਂਤੀ ਨਾਲ ਰਹਿਣ ਦੀ ਗੱਲ ਵੀ ਆਖੀ । ਅਜਿਹੀ ਸ਼ਵੀ ਸਦਕਾ ਇੰਦਰ ਕੁਮਾਰ ਗੁਜਰਾਲ ਨੇ ਫਰਵਰੀ-ਮਾਰਚ 1998 ਵਿੱਚ ਅਕਾਲੀ ਦਲ ਦੇ ਸਹਿਯੋਗ ਨਾਲ ਜਲੰਧਰ ਸੀਟ ਕਾਂਗਰਸ ਦੇ ਉਮਰਾਓ ਸਿੰਘ ਨੂੰ ਹਰਾ ਕੇ ਜਿੱਤੀ । ਪਰ ਜਦ ਉਹਨਾਂ ਦੀ ਪਤੱਨੀ ਸ਼ੀਲਾ ਗੁਜਰਾਲ 11 ਜੁਲਾਈ 2011 ਨੂੰ ਚੱਲ ਵਸੀ ਤਾਂ ਉਹਨਾਂ ਨੂੰ ਬਹੁਤ ਦੁੱਖ ਹੋਇਆ । ਉਹਨਾ ਦੇ ਦੋ ਬੇਟੇ ਹਨ । ਨਰੇਸ਼ ਗੁਜਰਾਲ ਰਾਜ ਸਭਾ ਦਾ ਮੈਂਬਰ ਹੈ, ਜਦੋਂ ਕਿ ਸਤੀਸ਼ ਗੁਜਰਾਲ ਨਾਮਵਰ ਪੇਂਟਰ ਅਤੇ ਆਰਕੀਟਿਕਟ ਹੈ । ਉਹਨਾਂ ਦੀ ਭਤੀਜੀ ਮੇਧਾ ਦੀ ਸ਼ਾਦੀ 25 ਜੁਲਾਈ 2012 ਨੂੰ ਭਜਨ ਸਮਰਾਟ ਅਨੂਪ ਜਲੋਟਾ ਨਾਲ ਹੋਈ ਹੈ । ਸ਼੍ਰੀ ਗੁਜਰਾਲ ਜੀ ਇੱਕ ਸਾਫ਼-ਸੁਥਰੀ ਸ਼ਵੀ ਵਾਲੇ ਪ੍ਰਧਾਨ ਮੰਤਰੀ ਵਜੋਂ ਹਮੇਸ਼ਾਂ ਭਾਰਤੀਆਂ ਦੇ ਦਿਲਾਂ ਉੱਤੇ ਰਾਜ ਕਰਦੇ ਰਹਿਣਗੇ ।

ਰਣਜੀਤ ਸਿੰਘ ਪ੍ਰੀਤ
ਭਗਤਾ-151206(ਬਠਿੰਡਾ)
ਮੁਬਾਇਲ ਸੰਪਰਕ:98157-07232

30/11/2012

 


       

2011 ਦੇ ਵ੍ਰਿਤਾਂਤ

  ਸ਼ਰਧਾਂਜਲੀ
ਸਾਫ਼-ਸੁਥਰੀ ਸ਼ਵੀ ਵਾਲੇ ਸਾਬਕਾ ਪ੍ਰਧਾਨ ਮੰਤਰੀ ਗੁਜ਼ਰਾਲ ਜੀ ਨਹੀਂ ਰਹੇ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਵਿਵਾਦਾਂ ਵਿੱਚ ਘਿਰੀ: ਪਿੰਕੀ ਪ੍ਰਮਾਣਿਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪਹਿਲੀ ਦਸੰਬਰ ਤੋਂ 9 ਦਸੰਬਰ ਤੱਕ
12 ਵਾਰ ਚੈਂਪੀਅਨਜ਼ ਟਰਾਫ਼ੀ ਦਾ ਜੇਤੂ ਆਸਟਰੇਲੀਆ ਫਿਰ ਦਾਅਵੇਦਾਰ
ਰਣਜੀਤ ਸਿੰਘ ਪ੍ਰੀਤ, ਬਠਿੰਡਾ 
ਝਲਕੀਆਂ - ਪੰਜਾਬੀ ਸਭਿਆਚਾਰਕ ਸਭਾ, ਸ਼ਿਕਾਗੋ ਰਾਮਗੜ੍ਹ ਸਕੂਲ ਨੇ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਰੈਲੀ ਕੱਢੀ
ਪਰਮਜੀਤ ਸਿੰਘ ਬਾਗੜੀਆ, ਲੁਧਿਆਣਾ
ਕਲਾ ਕੇਂਦਰ ਟੋਰਾਂਟੋ ਵਲੋਂ ਨਿਰਮਲ ਜਸਵਾਲ ਅਤੇ ਪ੍ਰੋ: ਆਸ਼ਿਕ ਰਹੀਲ ਨਾਲ ਰੂਬਰੂ ਅਤੇ ਕਵੀ ਦਰਬਾਰ ਕਰਵਾਇਆ ਗਿਆ
ਮੇਜਰ ਮਾਂਗਟ, ਟੋਰਾਂਟੋ
ਨਾਰਵੇ ਚ ਦੀਵਾਲੀ ਮੇਲਾ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਸਾਹਿਤ ਸਭਾ ਕੈਲਗਰੀ ਦੀ ਮਾਸਿਕ ਇਕੱਤਰਤਾ
ਕੁਲਬੀਰ ਸਿੰਘ ਸ਼ੇਰਗਿੱਲ, ਕੈਲਗਰੀ
ਹਿੰਸਕ, ਠਰਕਭੋਰੂ ਅਤੇ ਅਸੱਭਿਅਕ ਗਾਇਕੀ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਦੇਸੀਂ ਵਸੇ ਪੰਜਾਬੀ ਮੈਦਾਨ 'ਚ ਨਿੱਤਰੇ
ਮਨਦੀਪ ਖੁਰਮੀ, ਲੰਡਨ
ਨਾਰਵੇ ਚ ਬੰਦੀ ਛੋੜਦਿਵਸ ਖੁਸ਼ੀ ਅੱਤੇ ਸ਼ਰਧਾ ਪੂਰਵਕ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਮਨਾਂ ਤੇ ਅਮਿਟ ਛਾਪ ਛਡ ਗਿਆ ਸੰਤ ਰਾਮ ਉਦਾਸੀ ਯਾਦਗਾਰੀ ਸਮਾਗਮ
ਜਨਮੇਜਾ ਜੌਹਲ, ਲੁਧਿਆਣਾ
ਪੰਜਾਬੀ ਸੰਗੀਤ ਦੀ ਖੂਬਸੂਰਤੀ ਨੂੰ ਬਚਾਉਣ ਲਈ ਸਾਂਝੇ ਹੰਭਲੇ ਦੀ ਲੋੜ-ਬਰਕਤ ਸਿੱਧੂ
ਮਨਜਿੰਦਰ ਸਿੰਘ ਧਨੋਆ, ਲੁਧਿਆਣਾ
ਪੰਜਾਬ ਦਿਵਸ ਨੂੰ ਸਮਰਪਿਤ ਨਸ਼ਾ-ਵਿਰੋਧੀ ਸੈਮੀਨਾਰ ਕਰਾਇਆ
ਅੰਮ੍ਰਿਤ ਅਮੀ, ਪਟਿਆਲਾ
ਨਹੀਂ ਰਿਹਾ ਹਾਸਿਆਂ ਦਾ ਬਾਦਸ਼ਾਹ; ਭੱਟੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
34 ਵਾਂ ਪ੍ਰੋ:ਮੋਹਨ ਸਿੰਘ ਯਾਦਗਾਰੀ ਮੇਲਾ ਚ ਹੀਰ ਆਫ ਡੈਨਮਾਰਕ ਅਨੀਤਾ ਲੀਰਚੇ ਵਿਸ਼ੇਸ ਇਨਾਮ ਨਾਲ ਸਨਮਾਨਿਤ
ਰੁਪਿੰਦਰ ਢਿੱਲੋ ਮੋਗਾ, ਓਸਲੋ

ਲਘੂ ਸ਼ਬਦ-ਚਿਤਰ ਸੰਗ੍ਰਹਿ ‘ਮਹਿਕਦੀਆਂ ਪੈੜਾਂ’ ਦਾ ਰੀਲੀਜ਼ ਸਮਾਗਮ ਯਾਦਗਾਰੀ ਹੋ ਨਿਬੜਿਆ - ‘ਵਰਸਿਟੀ ’ਚ ਮਾਂ-ਬੋਲੀ, ਸਾਹਿਤ ਅਤੇ ਸਭਿਆਚਾਰ ਨਾਲ ਰਾਬਤੇ ਲਈ ਕੇਂਦਰ ਸਥਾਪਿਤ ਕਰਾਂਗੇ ਵਾਈਸ ਚਾਂਸਲਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ

ਕਹਾਣੀ ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮਿਲਣੀ ਸਮੇਂ ਛੇਅ ਕਹਾਣੀਆਂ ਤੇ ਵਿਚਾਰ ਚਰਚਾ
ਮੇਜਰ ਮਾਂਗਟ, ਟੋਰਾਂਟੋ
ਸ਼ਰਧਾਂਜਲੀ
ਰੁਮਾਂਟਿਕ ਫ਼ਿਲਮਾਂ ਦਾ ਜਾਦੂਗਰ; ਯਸ਼ ਚੋਪੜਾ
ਰਣਜੀਤ ਸਿੰਘ ਪ੍ਰੀਤ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਚੈਂਪੀਅਨਜ਼ ਲੀਗ 13 ਅਕਤੁਬਰ ਤੋਂ ਸ਼ੁਰੂ ਹੋਣੀ ਹੈ
ਟੀ-20 ਚੈਂਪੀਅਨਜ਼ ਲੀਗ ਦੇ ਖ਼ਿਤਾਬ ਦੀ ਰਾਖੀ ਲਈ ਮੁੰਬਈ ਇੰਡੀਅਨਜ਼ ਉਤਰੂ ਮੈਦਾਨ ਵਿੱਚ

ਰਣਜੀਤ ਸਿੰਘ ਪ੍ਰੀਤ, ਬਠਿੰਡਾ
ਅਕਾਲੀ ਦਲ ਦਾ ਸੁਪਨਾ ਪੰਜਾਬ ਦਾ ਹਰ ਇਨਸਾਨ ਅਪਣਾ ਜੀਵਨ ਪੱਧਰ ਉੱਚਾ ਚੁੱਕ ਕੇ ਤਰੱਕੀ ਕਰੇ : ਦਰਬਾਰਾ ਸਿੰਘ ਗੁਰੂ
ਹਰੀਸ਼ ਖੁੱਡੀ, ਭਦੋੜ
ਯੂਨੀਵਰਸਿਟੀ ਕਾਲਜ ਜੈਤੋ ਦੇ ਬੀ. ਐਸ. ਸੀ. ਦੇ ਨਤੀਜੇ ’ਚ ਮੁੜ ਕੁੜੀਆਂ ਦੀ ਸਰਦਾਰੀ
ਅੰਮ੍ਰਿਤ ਅਮੀ, ਪਟਿਆਲਾ
ਪੰਜਾਬੀ ਲਿਖਾਰੀ ਸਭਾ ਸਿਆਟਲ ਰਜਿ. ਵਲੋਂ ਸੁਖਵਿੰਦਰ ਕੌਰ ਅਤੇ ਅਨਮੋਲ ਕੌਰ ਦਾ ਸਨਮਾਨ
ਅਵਤਾਰ ਸਿੰਘ ਆਦਮਪੁਰੀ, ਵਾਸ਼ਿੰਗਟਨ
‘ਲੋੜਵੰਦ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਪੁੰਨ’
ਜਤਿਨ ਕੰਬੋਜ, ਸੂਲਰ, ਪਟਿਆਲਾ
ਯੂਨੀਵਰਸਿਟੀ ਕਾਲਜ ਜੈਤੋ ’ਚ ਸ਼ਹੀਦ-ਇ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ ’ਤੇ ਖ਼ੂਨਦਾਨ ਕੈਂਪ
- ਕੁੱਲ 75 ਯੂਨਿਟ ਖ਼ੂਨ ਦਾਨ, ਕੁੜੀਆਂ ਖ਼ੂਨਦਾਨ ’ਚ ਮੁੰਡਿਆਂ ਬਰਾਬਰ

ਅੰਮ੍ਰਿਤ ਅਮੀ, ਪਟਿਆਲਾ
ਦਰਾਮਨ ਦੀ ਨਾਰਵੀਜੀਅਨ ਧਾਰਮਿਕ ਸੰਸਥਾ ਦੇ ਸਮਾਰੋਹ ਦੋਰਾਨ ਸਿੱਖ ਪਗੜੀ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸੀਆਰਾਲਿਉਨ ਪੱਛਮੀ ਅਫਰੀਕਾ ਦੀ ਟੀਮ ਕੱਬਡੀ ਵੱਰਲਡ ਕੱਪ 12 ਚ ਹਿੱਸਾ ਲੈਣ ਦੇ ਹੁੰਗਾਰਾ ਮਿੱਲਣ ਦੀ ਤਾਕ ਚ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਰੂਹ ਦੀ ਅਦਾਲਤ ਵਿੱਚ ਸ਼੍ਰੀਮਾਨ ਅਨਿਲ ਜੋਸ਼ੀ ਜੀ, ਉਦਯੋਗ ਮੰਤਰੀ, ਪੰਜਾਬ
ਗੁਰਪ੍ਰੀਤ ਸੇਖੋਂ, ਚੰਡੀਗੜ੍ਹ
ਸ੍ਰ ਸੁਖਦਰਸ਼ਨ ਸਿੰਘ ਗਿੱਲ (ਫਿਨਲੈਡ) ਨੂੰ ਵਾਨਤਾ ਸ਼ਹਿਰ ਨਗਰਨਿਗਮ ਚੋਣਾਂ ਚ ਰੂਲਿੰਗ ਪਾਰਟੀ ਕੁਕੂਮੁਸ ਦਾ ਟਿਕਟ ਮਿੱਲਿਆ
ਰੁਪਿੰਦਰ ਢਿੱਲੋ ਮੋਗਾ, ਫਿਨਲੈਂਡ
ਡਾ: ਸਰਦਾਰਾ ਸਿੰਘ ਜੌਹਲ ਪੰਜਾਬ ਸੈਂਟਰਲ ਯੂਨੀਵਰਸਿਟੀ ਦੇ ਚਾਂਸਲਰ ਨਿਯੁਕਤ ਇੰਡੀਅਨ ਸਪੋਰਟਸ ਕੱਲਬ ਡੈਨਮਾਰਕ ਵੱਲੋ 8ਵਾਂ ਸ਼ਾਨਦਾਰ ਖੇਡ ਮੇਲਾ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਅਰਸ਼ਨੂਰ ਮੁਹੰਮਦ ਨੂੰ ਮਿਸਟਰ ਫ਼ਰੈਸ਼ਰ ਅਤੇ ਸ਼ਹਿਨਾਜ਼ ਨੂੰ ਮਿਸ ਫ਼ਰੈਸ਼ਰ ਦੇ ਖ਼ਿਤਾਬ ਮਿਲੇ - ਯੂਨੀਵਰਸਿਟੀ ਕਾਲਜ ਜੈਤੋ ’ਚ ਅਭਿਨੰਦਨ ਸਮਾਰੋਹ
ਅੰਮ੍ਰਿਤ ਅਮੀ, ਜੈਤੋ, ਪੰਜਾਬ
ਸ਼ਿਵ ਧਾਮ ਡੈਨਮਾਰਕ ਵਿਖੇ ਕਿਸ੍ਰਨ ਅਸ਼ਟਮੀ ਨੂੰ ਸਮਰਪਿਤ ਸਮਾਰੋਹ ਖੁਸ਼ੀਆ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਡੈਨਮਾਰਕ
ਅਦਾਰਾ ਅਜੀਤ ਅਤੇ ਕਲਮ ਫ਼ਾਊਂਡੇਸ਼ਨ ਵਲੋਂ ਡਾ. ਹਰਕੇਸ਼ ਸਿੰਘ ਸਿੱਧੂ ਸਨਮਾਨਿਤ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਪਿੰਡ ਭਿੰਡਰ ਕਲਾਂ ਵਿਖੇ ਹਜ਼ਾਰਾਂ ਲੋਕਾਂ ਨੇ ਹੱਥ ਖੜੇ ਕਰਕੇ ਅੰਧਵਿਸ਼ਵਾਸ ਤਿਆਗਣ ਦਾ ਪ੍ਰਣ ਕੀਤਾ - ਪਿੰਡ ’ਚ ਵਿਸ਼ਾਲ ਤਰਕਸ਼ੀਲ ਮੇਲਾ, ਬੀਰਪਾਲ ਕੌਰ ਨੂੰ ਸ਼ਰਧਾਂਜਲੀਆਂ ਭੇਂਟ
ਮੇਘ ਰਾਜ ਮਿੱਤਰ
ਪ੍ਰਸਿੱਧ ਕਹਾਣੀਕਾਰ ਜਿੰਦਰ ਨਾਲ ਕਹਾਣੀ ਵਿਚਾਰ ਮੰਚ ਤੇ ਕਲਾ ਕੇਂਦਰ ਟੋਰਾਂਟੋ ਵਲੋਂ ਰੂਬਰੂ ਦਾ ਆਯੋਜਨ
ਮੇਜਰ ਮਾਂਗਟ
ਪੰਜਾਬੀ ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਕੈਨੇਡਾ ਵਲੋਂ ਡਾ: ਹਰਕੇਸ਼ ਸਿੰਘ ਸਿੱਧੂ ਦਾ ਸਨਮਾਨ
ਕੁਲਜੀਤ ਸਿੰਘ ਜੰਜੂਆ
‘ਖ਼ੁਸ਼-ਆਮਦੀਦ’ ਮੌਕੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪੇਸ਼ਕਾਰੀਆਂ
ਅੰਮ੍ਰਿਤ ਅਮੀ
ਆਜ਼ਾਦੀ ਦਿਵਸ ਦੇ ਸ਼ਹੀਦਾ ਨੂੰ ਸਮਰਪਿਤ ਇੰਡੀਅਨ ਵੈਲਫੇਅਰ ਸੌਸਾਇਟੀ ਨਾਰਵੇ ਵੱਲੋ ਖੇਡ ਮੇਲਾ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ
ਮੁੱਖ ਪਾਰਲੀਮਾਨੀ ਸਕੱਤਰ ਵੱਲੋਂ ਕੁੜੀਆਂ ਦੇ ਸਰਕਾਰੀ ਸਕੂਲ ਨੂੰ ਦੋ ਲੱਖ ਦੀ ਗ੍ਰਾਂਟ
ਭਰੂਣ ਹੱਤਿਆ ਰੋਕੂ ਸਮਾਗਮ ਵਿਚ ਪ੍ਰੋਫ਼ੈਸਰ ਅਜਮੇਰ ਔਲਖ ਦੇ ਨਾਟਕ ਦੀ ਪੇਸ਼ਕਾਰੀ

ਅੰਮ੍ਰਿਤ ਅਮੀ, ਕੋਟਕਪੂਰਾ
ਯੂਨੀਵਰਸਿਟੀ ਕਾਲਜ ਦੇ ਦੂਜੇ ਅਕਾਦਮਿਕ ਸੈਸ਼ਨ ਦਾ ਉਦਘਾਟਨ ਹੋਇਆ
ਅੰਮ੍ਰਿਤ ਅਮੀ
ਪੰਜਾਬੀ ਯੂਨੀਵਰਸਿਟੀ ਵਿਖੇ ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ‘ਤੇ ਸੈਮੀਨਾਰ ਆਯੋਜਿਤ -ਸਿੱਖ ਧਰਮ ਵਿਚ ਲੰਗਰ ਸੰਸਥਾ ਦਾ ਅਹਿਮ ਸਥਾਨ- ਜੱਥੇਦਾਰ ਅਵਤਾਰ ਸਿੰਘ  - ਕੁਲਜੀਤ ਸਿੰਘ ਜੰਜੂਆ ਪੰਜਾਬੀ ’ਵਰਸਿਟੀ ਦੇ ਕੰਸਟੀਚੂਐਂਟ ਕਾਲਜ ਅਧਿਆਪਕਾਂ ਨਾਲ਼ ਮਤਰੇਆ ਸਲੂਕ
ਮਸਲਾ ਪੂਟਾ ਚੋਣਾਂ ’ਚ ਵੋਟ ਦੇ ਅਧਿਕਾਰ ਦਾ

ਅੰਮ੍ਰਿਤ ਅਮੀ
ਗੁਰਦੁਆਰਾ ਸਿੰਘ ਸਭਾ ਡੀਕੋਟਾ (ਫਰਿਜਨੋ) ਵਿਖੇ ਧਰਮ ਪ੍ਰਚਾਰ ਅਤੇ ਗੁਰਮਤਿ ਸਟਾਲ
ਅਵਤਾਰ ਸਿੰਘ ਮਿਸ਼ਨਰੀ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਅਸਿੱਧੇ ਤੌਰ ’ਤੇ ਲੋਕ ਚੁਣਦੇ ਹਨ; ਰਾਸ਼ਟਰਪਤੀ
ਰਣਜੀਤ ਸਿੰਘ ਪ੍ਰੀਤ
ਕਹਾਣੀ ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮਿਲਣੀ ਦੌਰਾਨ ਵਿਚਾਰੀਆਂ ਗਈਆਂ ਚਾਰ ਕਹਾਣੀਆਂ
ਮੇਜਰ ਮਾਂਗਟ, ਕਨੇਡਾ
ਫਿਲਹਾਲ ਦੇ ਸੰਪਾਦਕ ਗੁਰਬਚਨ ਨਾਲ ਸਾਹਿਤਕਾਰਾਂ ਦੀ ਇਕ ਬੈਠਕ
ਜਰਨੈਲ ਸਿੰਘ, ਸਰੀ 
ਟੂਰਨਾਮੈਟ ਦੀ ਸਫਲਤਾ ਤੇ ਭਰਵਾਂ ਹੁੰਗਾਰਾ ਪ੍ਰਤੀ ਸਮੂਹ ਭਾਰਤੀ ਭਾਈਚਾਰੇ ਦਾ ਧੰਨਵਾਦ
ਰੁਪਿੰਦਰ ਢਿੱਲੋ ਮੋਗਾ, ੳਸਲੋ
ਡਾ. ਰਾਬਿੰਦਰ ਮਸਰੂਰ ਦੀ ਸੇਵਾਮੁਕਤੀ ਮੌਕੇ ਪੰਜਾਬੀ ਵਿਭਾਗ ਵਿਖੇ ਹੋਇਆ ਵਿਦਾਇਗੀ ਸਮਾਗਮ
ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ ਯੂਨੀਵਰਸਿਟੀ
ਸਪੋਰਟਸ ਕੱਲਚਰਲ ਫੈਡਰੇਸ਼ਨ ਵੱਲੋ ਸ਼ਾਨਦਾਰ ਖੇਡ ਮੇਲਾ ਕਰਵਾਇਆ ਗਿਆ-ਨਾਰਵੇ
ਰੁਪਿੰਦਰ ਢਿੱਲੋ ਮੋਗਾ
ਬਲਬੀਰ ਸਿੰਘ ਮੋਮੀ ਕੁਰੂਕਸ਼ੇਤਰ ਯੂਨੀਵਰਸਿਟੀਵਿਦਿਆਰਥੀਆਂ ਦੇ ਰੂ-ਬ-ਰੂ
ਨਿਸ਼ਾਨ ਸਿੰਘ ਰਾਠੌਰ
ਇਕ ਸ਼ਾਮ ਕਵਿਤਾ ਦੇ ਨਾਮ
ਬਿੱਕਰ ਸਿੰਘ ਖੋਸਾ
ਦਸਮੇਸ਼ ਸਪੋਰਟਸ ਕਲਚਰਲ ਕੱਲਬ ਨਾਰਵੇ ਵੱਲੋ ਸ਼ਾਨਦਾਰ ਟੂਰਨਾਮੈਟ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਅਮਰੀਕਾ ਦੇ ਸਿੱਖ ਆਗੂਆਂ ਵਲੋਂ "ਵਾਈਟ ਹਾਉਸ" ਦਾ ਦੌਰਾ
ਅਰਵਿੰਦਰ ਸਿੰਘ ਕੰਗ
"ਤਮਾਖੂਨੋਸ਼ੀ ਮਨਾ" ਦਿਵਸ
ਰਵਿੰਦਰ ਸਿੰਘ ਕੁੰਦਰਾ, ਬੀ ਬੀ ਸੀ ਏਸ਼ੀਅਨ ਨੈੱਟਵਰਕ
ਵੈਨਕੂਵਰ ਦੇ ਬੁਧੀਜੀਵੀਆਂ ਵੱਲੋਂ ਬਲਦੇਵ ਸਿੰਘ ਸੜਕਨਾਮਾ ਨੂੰ ਮੁਬਾਰਕਾਂ
ਜਰਨੈਲ ਸਿੰਘ, ਸਰੀ
ਡਾ: ਦਰਸ਼ਨ ਸਿੰਘ ਬੈਂਸ ਨਮਿਤ ਸ਼ਰਧਾਂਜ਼ਲੀ ਸਮਾਰੋਹ ਅਜੀਤ ਭਵਨ ਵਿਖੇ ਹੋਇਆ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਅਬ ਕੇ ਹਮ ਵਿਛੜੇ ਤੋ ਕਭੀ ਖ਼ਵਾਬੋਂ ---ਮਹਿੰਦੀ ਹਸਨ
ਰਣਜੀਤ ਸਿੰਘ ਪ੍ਰੀਤ
ਸੁਲਤਾਨ ਕੱਪ ਦਾ ਨਵਾਂ ਸੁਲਤਾਨ ਨਿਊਜ਼ੀਲੈਂਡ
ਰਣਜੀਤ ਸਿੰਘ ਪ੍ਰੀਤ
ਅਰਪਨ ਲਿਖਾਰੀ ਸਭਾ ਕੈਲਗਰੀ ਦਾ ਸਾਲਾਨਾ ਸਮਾਗਮ ਇਤਿਹਾਸਕ ਪੈੜਾਂ ਛੱਡ ਗਿਆ
ਇਕਬਾਲ ਖ਼ਾਨ, ਕੈਲਗਰੀ
ਅਕਾਲੀ ਦਲ(ਬ) ਨਾਰਵੇ ਦੀ ਅਹਿਮ ਮੀਟਿੰਗ ਹੋਈ ਅਤੇ ਦਲ ਦਾ ਵਿਸਤਾਰ ਹੋਇਆ
ਰੁਪਿੰਦਰ ਢਿੱਲੋ ਮੋਗਾ
ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ
ਜਤਿਨ ਕੰਬੋਜ, ਪਟਿਆਲਾ
ਪੰਜਾਬੀ ਯੂਨੀਵਰਸਿਟੀ ਸੈਸ਼ਨ 2012-13 ਲਈ ਆਨਲਾਈਨ ਦਾਖ਼ਲੇ ਕਰੇਗੀ - ਨਿਰਧਾਰਤ ਸੀਟਾਂ ’ਤੇ ਮੈਰਿਟ ਦੇ ਆਧਾਰ ’ਤੇ ਹੀ ਹੋ ਸਕੇਗਾ ਦਾਖ਼ਲਾ
ਅੰਮ੍ਰਿਤ ਅਮੀ
ਵੱਖਰੀਆਂ ਪੈੜਾਂ ਛੱਡ ਗਿਆ ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਦਾ 13ਵਾਂ ਸਲਾਨਾ ਸਮਾਗਮ
ਬਲਜਿੰਦਰ ਸੰਘਾ ਕੈਲਗਰੀ
ਨਾਰਵੀਜੀਅਨ ਲੋਕਾ ਦੇ ਇੱਕ ਵਫਦ ਨੇ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਅਤੇ ਸਿੱਖ ਧਰਮ ਬਾਰੇ ਜਾਣਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਹਰਮਨ ਰੇਡੀਓ, ਆਸਟ੍ਰੇਲੀਆ ਵੱਲੋਂ ਕੀਤਾ ਗਿਆ ਪੰਦਰਾਂ ਦਿਨਾਂ ਗੁਰਮਤਿ ਕੈਂਪ ਦਾ ਆਯੋਜਨ
ਰਿਸ਼ੀ ਗੁਲਾਟੀ, ਆਸਟ੍ਰੇਲੀਆ
ਚੱਬੇਵਾਲ–ਮਾਹਿਲਪੁਰ ਏਰੀਆ ਐਸੋਸ਼ੀਏਸ਼ਨ ਦੀ ਮੀਟਿੰਗ ਹੋਈ
ਕਾਮਾਗਾਟਾਮਾਰੂ ਦੁਖਾਂਤ ਦੀ ਪਾਰਲੀਮੈਂਟ ‘ਚ ਮੁਆਫੀ ਲਈ ਦਿੱਤਾ ਸਮਰਥਨ

ਕੁਲਜੀਤ ਸਿੰਘ ਜੰਜੂਆ, ਟਰਾਂਟੋ
ਨਾਰਵੇ ਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਜੂਨ 84 ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪ੍ਰੋ. ਸ਼ਮਸ਼ੇਰ ਸਿੰਘ ਸੰਧੂ ਜਨਵਾਦੀ ਲੇਖਕ ਸੰਘ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵਲੋਂ ਸਨਮਾਨਿਤ 9 ਸਾਲਾ ਰੈਸਲਰ ਬਲਕਰਨ ਸਿੰਘ ਨੇ ਸੋਨੇ ਦਾ ਤਮਗਾ ਜਿੱਤਿਆ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਏਸ਼ੀਅਨ ਸੋਸਾਇਟੀ ਵਲੋਂ ਮੁਸ਼ਾਇਰਾ ਅਤੇ ਕਵੀ ਦਰਬਾਰ ਪਲੇਠੇ ਸਮੈਸਟਰ ਦੇ ਨਤੀਜੇ ’ਚ ਬੀ. ਐਸਸੀ. ਦੀਆਂ ਕੁੜੀਆਂ ਤੇ ਬੀ. ਕਾਮ. ਦੇ ਮੁੰਡਿਆਂ ਨੇ ਬਾਜ਼ੀ ਮਾਰੀ
ਅੰਮ੍ਰਿਤ ਅਮੀ, ਜੈਤੋ
ਨਾਰਵੇ 'ਚ ਰਾਸ਼ਟਰੀ ਦਿਵਸ ਧੁਮ ਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਕਲਾ ਕੇਂਦਰ ਟੋਰਾਂਟੋ ਵਲੋਂ ਤਿੰਨ ਪੁਸਤਕਾਂ ਲੋਕ-ਅਰਪਣ ਕੀਤੀਆਂ ਗਈਆਂ
ਮੇਜਰ ਮਾਂਗਟ, ਟੋਰਾਂਟੋ
ਮਲੇਸ਼ੀਆ ਨੇ ਪਹਿਲੀ ਵਾਰ ਜਿੱਤਿਆ ਹਾਕੀ ਕੱਪ, ਭਾਰਤ ਦਾ ਰਿਹਾ ਤੀਜਾ ਸਥਾਨ
ਪਾਕਿਸਤਾਨ ਦੇ ਮਨਸੂਬਿਆਂ 'ਤੇ ਫ਼ਿਰਿਆ ਪਾਣੀ

ਰਣਜੀਤ ਸਿੰਘ ਪ੍ਰੀਤ
ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਵੂਲਗੂਲਗਾ ਸਥਿਤ ਆਸਟ੍ਰੇਲੀਆ ਦੇ ਪਹਿਲੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਰੱਖਿਆ ਗਿਆ ਨੀਂਹ ਪੱਥਰ
ਰਿਸ਼ੀ ਗੁਲਾਟੀ, ਆਸਟ੍ਰੇਲੀਆ
ਪੀਪਲਜ਼ ਫ਼ੋਰਮ ਦੇ ਦਸਵੇਂ ਸਮਾਗਮ ‘ਲੋਕਰੰਗ’ ਵਿੱਚ ਪੰਜ ਸ਼ਖ਼ਸੀਅਤਾਂ ਸਨਮਾਨਿਤ
ਸੂਫ਼ੀਆਨਾ ਗਾਇਕੀ ਅਤੇ ਨਾਟਕ ਨੇ ਸੈਂਕੜੇ ਦਰਸ਼ਕਾਂ ਨੂੰ ਕੀਲਿਆ

ਖੁਸ਼ਵੰਤ ਬਰਗਾੜੀ, ਕੋਟਕਪੂਰਾ
ਪੰਜਾਬੀ ਸਾਹਿਤ ਸਭਾ ਕੈਲਗਿਰੀ ਦੀ ਚੋਣ ਸਰਬ ਸੰਮਤੀ ਨਾਲ ਹੋਈ
ਕੁਲਬੀਰ ਸਿੰਘ ਸ਼ੇਰਗਿੱਲ, ਕੈਲਗਿਰੀ
ਬਾਬਾ ਪੂਰਨ ਦਾਸ ਜੀ ਦੀ ਬਰਸੀ ਮਨਾਈ
ਜਤਿੰਦਰ ਜਤਿਨ ਕੰਬੋਜ, ਪਟਿਆਲਾ
ਅਮਨ ਕੱਲਬ ਮਲੇਸ਼ੀਆ ਨੇ ਕਰਾਇਆ ਪੰਜਵਾਂ ਸ਼ਾਨਦਾਰ ਕਬੱਡੀ ਕੱਪ
ਇੰਦਰ ਸਿੰਘ ਰਾਇਕੋਟ, ਮਲੇਸ਼ੀਆ
ਕਹਾਣੀਕਾਰ ਲਾਲ ਸਿੰਘ  ਦਾ
ਪੰਜਾਬੀ ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ(ਰਜਿ:) ਦੇ ਪ੍ਰਧਾਨ ਬਨਣ ਤੇ ਵਿਸ਼ੇਸ਼

ਦੁਆਬੇ ਦਾ ਮਾਣ -ਇੱਕ ਸਖਸ਼ੀਅਤ - ਇੱਕ ਸੰਸਥਾ “ ਕਹਾਣੀਕਾਰ ਲਾਲ ਸਿੰਘ ”
ਅਮਰਜੀਤ ਮਠਾਰੂ, ਦਸੂਹਾ, ਹੁਸ਼ਿਆਰਪੁਰ
ਆਜ਼ਾਦ ਸਪੋਰਟਸ ਕੱਲਬ ਨਾਰਵੇ ਵੱਲੋ ਵਿਸਾਖੀ ਨੂੰ ਸਮਰਪਿੱਤ ਪ੍ਰੋਗਰਾਮ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਆਖ਼ਰੀ ਓਲੰਪਿਕ ਹਾਕੀ ਟੀਮ ਦੀ ਚੋਣ ਲਈ, ਆਖ਼ਰੀ ਮੁਕਾਬਲਾ
ਰਣਜੀਤ ਸਿੰਘ ਪ੍ਰੀਤ
ਨਾਰਵੇ ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੋਰਾਨ ਖਾਲਸਾਈ ਰੰਗ ਚ ਰੰਗਿਆ ਗਿਆ ਓਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਓਸਲੋ
ਮਲੇਸ਼ਿਆ ਦੇ ਵਿਚ  ਹੋ ਗਏ ਟਾਕਰੇ ਇਕ ਬਾਰ ਫਿਰ ਕਬੱਡੀ ਸ਼ੇਰਾਂ ਦੇ ....
ਇੰਦਰ ਸਿੰਘ ਰਾਇਕੋਟ
ਆਨੰਦ ਮੈਰਿਜ ਐਕਟ ਵਿਚ ਸੋਧ ਨੂੰ ਪਰਵਾਨਗੀ
ਹਰਬੀਰ ਸਿੰਘ ਭੰਵਰ
ਹੰਸ ਰਾਜ ਵਿੱਦਿਅਕ ਸੰਸਥਾਵਾਂ ਬਾਜਾਖਾਨਾ ਵਿਖੇ ਕਨੇਡਾ ਤੋਂ ਆਏ ਮਹਿਮਾਨ ਇਕਬਾਲ ਅਤੇ ਸੁਖਸਾਗਰ ਰਾਮੂਵਾਲੀਆ ਦਾ ਸਨਮਾਨ
ਅੰਮ੍ਰਿਤ ਅਮੀ
ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕੱਬਡੀ ਖਿਡਾਰੀ ਸਾਬੀ ਪੱਤੜ (ਨਾਰਵੇ) ਬੂਲਟ ਮੋਟਰ ਸਾਈਕਲ ਨਾਲ ਸਨਮਾਨਿਤ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਜਿੱਤਾਂ ਦੀ ਹੈਟ੍ਰਿਕ ਲਈ ਖੇਡੇਗਾ ਚੇਨੱਈ ਸੁਪਰ ਕਿੰਗਜ਼
ਆਈ ਪੀ ਐਲ ਕ੍ਰਿਕਟ ਮੁਕਾਬਲਾ

ਰਣਜੀਤ ਸਿੰਘ ਪ੍ਰੀਤ
ਪੜਾਈ ਦੇ ਨਾਲ਼-ਨਾਲ਼ ਆਪਣੇ ਵਿਰਸੇ ਨਾਲ ਜੁੜੇ ਰਹਿਣਾ ਲਾਜ਼ਮੀ : ਡਾ. ਜਸਪਾਲ ਸਿੰਘ (ਯੂਨੀਵਰਸਿਟੀ ਕਾਲਜ ਦਾ ਸਲਾਨਾ ਸਮਾਗਮ ਹੋਇਆ)
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ (ਪੰਜਾਬੀ ਯੂਨੀਵਰਸਿਟੀ ਪਟਿਆਲਾ)
ਯੂਨੀਵਰਸਿਟੀ ਕਾਲਜ ਦਾ ਪਲੇਠਾ ਸਲਾਨਾ ਖੇਡ ਸਮਾਰੋਹ ਹੋਇਆ: ਨਰਿੰਦਰਪਾਲ ‘ਦੁੱਲਾ’ ਅਤੇ ਰਜਨਪ੍ਰੀਤ ਕੌਰ ਬਣੇ ਬਿਹਤਰੀਨ ਐਥਲੀਟ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ (ਪੰਜਾਬੀ ਯੂਨੀਵਰਸਿਟੀ ਪਟਿਆਲਾ)
ਰਿਕਾਰਡਾਂ ਦਾ ਸ਼ਾਹ ਸਵਾਰ : ਸਚਿਨ
ਰਣਜੀਤ ਸਿੰਘ ਪ੍ਰੀਤ
ਰਾਮੂਵਾਲੀਆ ਸ਼ਹਿਰੀ ਖੇਤਰ ਦੇ 96 ਬੂਥਾਂ ਚੋਂ ਸਿਰਫ਼ 5 ਚ ਤੇ ਪਿੰਡਾਂ ਦੇ 90 ਚੋਂ 30 ਬੂਥਾਂ ਚ ਅੱਗੇ ਰਹੇ
ਕੇ. ਐੱਸ. ਰਾਣਾ
ਅਕਾਲੀਆਂ ਨੂੰ ਵਧਾਈਆਂ ਜੇ ਕਰਨ ਡੇਰਾਵਾਦ ਦੀਆਂ ਸਫਾਈਆਂ
ਅਵਤਾਰ ਸਿੰਘ ਮਿਸ਼ਨਰੀ
ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ ਕੈਲਗਰੀ
ਲਓ ਜੀ ਸੰਭਾਲੋ ਦਿਲ ਖੁੱਲ੍ਹ ਰਹੀ ਏ ਅੱਜ ਪੋਟਲੀ, ਬਣ ਰਿਹਾ ਏ ਮੁਖ ਮੰਤਰੀ
ਰਣਜੀਤ ਸਿੰਘ ਪ੍ਰੀਤ
‘ਦਲਿਤਾਂ ਦਾ ਉੱਥਾਨ : ਸਵਾਮੀ ਵਿਵੇਕਾ ਨੰਦ ਦੇ ਨਜ਼ਰੀਏ ਤੋਂ’ ਵਿਸ਼ੇ ਤੇ ਸੈਮੀਨਾਰ-ਕਮ-ਵਰਕਸ਼ਾਪ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ (ਪੰਜਾਬੀ ਯੂਨੀਵਰਸਿਟੀ ਪਟਿਆਲਾ)
ਪੰਜਾਬ ਦੀ ਖੁਸ਼ਹਾਲੀ ਲਈ ਜ਼ਰੂਰੀ ਹੈ ਮਾਂ-ਬੋਲੀ ਪੰਜਾਬੀ ਨਾਲ ਮੋਹ
ਹਰਬੀਰ ਸਿੰਘ ਭੰਵਰ
ਓਲੰਪਿਕ ਕੁਆਲੀਫ਼ਾਇੰਗ ਹਾਕੀ ਟੂਰਨਾਂਮੈਂਟ
ਰਣਜੀਤ ਸਿੰਘ ਪ੍ਰੀਤ
ਪੰਜਾਬੀ ਲੇਖਕ ਮੰਚ ਵਲੋਂ ਵਿੱਛੜੇ ਸਾਹਿਤਕਾਰਾਂ ਨੂੰ ਸ਼ਰਧਾਂਜਲੀ
ਜਰਨੈਲ ਸਿੰਘ ਆਰਟਿਸਟ, ਕਨੇਡਾ
ਨਕੋਦਰੀਏ ਨੇ ਰਲ-ਮਿਲਕੇ ਮਨਾਈ ਲੋਹੜੀ ਨਾਈਟ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ
ਚੱਬੇਵਾਲੀਆਂ ਨੇ ਕੀਤਾ ਜਨਾਬ ਅਫ਼ਜ਼ਲ ਸਾਹਿਰ ਦਾ ਟੋਰਾਂਟੋ ‘ਚ ਨਿੱਘਾ ਸੁਆਗਤ ਅਤੇ ਸਨਮਾਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ
ਪੰਜਾਬੀ ਯੂਨੀਵਰਸਿਟੀ ਵਿਖੇ 28ਵੀਂ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ, ਜੈਤੋ
ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵਿਮੈੱਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ
ਨੈਤਿਕਤਾ ਦੇ ਆਧਾਰ 'ਤੇ ਫੇਸਬੁੱਕ ਵਰਤੋਂਕਾਰਾਂ ਲਈ ਅਸੂਲ, ਨਿਯਮ ਤੇ ਸੁਝਾਅ
ਕੀ ਫੇਸਬੁੱਕ ਸਿਰਫ਼ ਕੁੜੀਆਂ ਲਈ ਬਣੀ ਹੈ?

ਹਰਦੀਪ ਮਾਨ ਜਮਸ਼ੇਰ, ਅਸਟਰੀਆ
ਭਾਰਤੀ ਸਿਆਸੀ ਪਾਰਟੀਆਂ ਵਿੱਚ ਤਾਨਾਸ਼ਾਹੀ – ਇਹ ਕਿਹੋ ਜਿਹਾ ਲੋਕਤੰਤਰ ? ਸੁਰਿੰਦਰ ਭਾਰਤੀ, ਮੋਹਾਲੀ (ਪੰਜਾਬ) ਇਹ ਤਿਕੋਨੀ ਕ੍ਰਿਕਟ ਲੜੀ 5 ਫਰਵਰੀ ਤੋਂ ਸ਼ੁਰੂ ਹੋਣੀ ਹੈ
ਬਹੁਤ ਦਿਲਚਸਪ ਰਹੀ ਹੈ ਤਿਕੋਨੀ ਸੀ ਬੀ ਸੀਰੀਜ਼
ਰਣਜੀਤ ਸਿੰਘ ਪ੍ਰੀਤ
ਯੂ. ਜੀ. ਸੀ. ਸੈਂਟਰ ਫ਼ਾਰ ਐਡਵਾਂਸ ਸਟੱਡੀਜ਼ ਵੱਲੋਂ ਸਬਾਲਟਰਨ, ਡਾਇਸਪੋਰਾ ਅਤੇ ਪੰਜਾਬੀ ਨਾਰੀ ਸਾਹਿਤ ਬਾਰੇ ਪੰਜ ਰੋਜ਼ਾ ਸੈਮੀਨਾਰ ਹੋਇਆ
ਡਾ. ਪਰਮਿੰਦਰ ਸਿੰਘ ਤੱਗੜ
ਬਹੁਤ ਉਤਰਾਅ – ਚੜਾਅ ਵਾਲਾ ਰਿਹਾ ਹੈ ਪੰਜਾਬ ਦਾ ਚੋਣ ਇਤਿਹਾਸ
ਰਣਜੀਤ ਸਿੰਘ ਪ੍ਰੀਤ
ਕੌੜਾ ਸੱਚ –ਕੀ ਤੁਸੀਂ ਇਸ ਨੂੰ ਪੜ੍ਹਨਾ ਚਾਹੋਗੇ?
ਕੁਲਵਿੰਦਰ ਸਿੰਘ ਵਾਲੀਆ, ਪੀਪਲਜ਼ ਪਾਰਟੀ ਆਫ ਪੰਜਾਬ
ਯਾਦਗਾਰੀ ਰਿਹਾ ਪੰਜਾਬ ਯੂਨੀਵਰਸਿਟੀ ’ਚ ‘ਸਿੱਖ ਸੰਦਰਭ ਵਿਚ ਔਰਤ ਤੇ ਦਲਿਤ’ ਸਬੰਧੀ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ
ਅਸੀਂ ਪੰਜਾਬ ਨੂੰ ਕੈਲੀਫੋਰਨੀਆ ਨਹੀਂ ਪੰਜਾਬ ਬਣਾਉਣਾ ਚਾਹੁੰਦੇ ਹਾਂ: ਭਗਵੰਤ ਮਾਨ
ਖੁਸ਼ਪ੍ਰੀਤ ਸਿੰਘ ਸੁਨਮ, ਅਸਟ੍ਰੇਲੀਆ
ਪਿੰਡ ਧੌਲਾ ਵਿਚ ਸਦੀਕ ਦੀ ਹੋਈ ਬੱਲੇ-ਬੱਲੇ
ਨਰੇਸ਼ ਗਰਗ
ਕਲਾਕਾਰ ਲੇਖਕ ਮੰਚ (ਕਲਮ) ਵਲੋਂ ਸਫ਼ਰਨਾਮਾਕਾਰ ਸ: ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਦੀ ਕੀਤੀ ਗਈ ਘੁੰਡ ਚੁਕਾਈ...
ਕੁਲਜੀਤ ਸਿੰਘ ਜੰਜੂਆ, ਕਨੇਡਾ
ਹਲਕਾ ਭਦੌੜ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਰੈਲੀ ਦੌਰਾਨ ਵਿਸ਼ੇਸ ਤੌਰ ਤੇ ਪੁੱਜੇ ਮੁੱਖ ਮੰਤਰੀ ਪ੍ਰਕਾ ਸਿੰਘ ਬਾਦਲ
ਹਰੀਸ਼ ਗੋਇਲ ਮੇਸੀ
,
ਤਪਾ ਮੰਡੀ
ਇੰਗਲੈਂਡ, ਵੈਸਟ ਇੰਡੀਜ਼ ਦੀਆਂ ਜਿੱਤਾਂ ਦਾ ਰੰਗ ਪਿਆ ਫਿੱਕਾ - ਭਾਰਤੀ ਸ਼ੇਰ ਹੋਏ ਚਾਰੋਂ ਖ਼ਾਨੇ ਚਿੱਤ
ਰਣਜੀਤ ਸਿੰਘ ਪ੍ਰੀਤ
7 ਜਨਵਰੀ ਬਰਸੀ’ਤੇ
ਕਰਾਰੀ ਹਿੱਟ ਦਾ ਕਰਾਰਾ ਹਿੱਟਰ ਸੀ ਸੁਰਜੀਤ ਸਿੰਘ
ਰਣਜੀਤ ਸਿੰਘ ਪ੍ਰੀਤ
ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ ਸੰਪਨ, ਦਸਤਾਰ ਮੁਕਾਬਲੇ ਕਰਵਾਏ ਗਏ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਤਰਾਨਬੀ ਕੋਲਾਵਰੀ ਗੀਤ ਦਾ ਰਾਜਨੀਤਕਾਂ ਨੂੰ ਵੀ ਚੜ੍ਹਿਆ ਬੁਖ਼ਾਰ
ਕੁਲਜੀਤ ਸਿੰਘ ਜੰਜੂਆ, ਟਰਾਂਟੋ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2012, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)