|
|
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ'
ਸ਼ੁਰੂ
ਅੰਮ੍ਰਿਤ ਅਮੀ, ਪਟਿਆਲਾ
|
|
|
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ
ਵੱਲੋਂ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ' (ਸਾਊਥ ਏਸ਼ੀਅਨ
ਯੂਨੀਵਰਸਿਟੀਜ਼ ਇੰਟਰਨੈਸ਼ਨਲ ਯੂਥ ਫ਼ੈਸਟੀਵਲ) ਮਿਤੀ 24 ਫਰਵਰੀ ਤੋਂ 28
ਫਰਵਰੀ ਤੱਕ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ ਦੇ ਸਹਿਯੋਗ ਨਾਲ
ਯੂਨੀਵਰਸਿਟੀ ਕੈਂਪਸ ਦੇ ਗੁਰੂ ਤੇਗ ਬਹਾਦਰ ਹਾਲ ਅਤੇ ਕਲਾ ਭਵਨ ਵਿਖੇ
ਕਰਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਰਾਜ ਸਭਾ ਮੈਂਬਰ ਸੁਖਦੇਵ ਸਿੰਘ
ਢੀਂਡਸਾ ਨੇ ਕੀਤਾ ਅਤੇ ਸੈਸ਼ਨ ਦੀ ਪ੍ਰਧਾਨਗੀ ਉਪ ਕੁਲਪਤੀ ਡਾ: ਜਸਪਾਲ
ਸਿੰਘ ਨੇ ਕੀਤੀ ।
ਇਸ ਮੌਕੇ ਏ.ਆਈ.ਯੂ. ਦੇ ਪ੍ਰਧਾਨ ਡਾ: ਐਸ. ਐਨ ਪੂਰੀ ਨੇ ਮੁੱਖ ਮਹਿਮਾਨ
ਵਜੋਂ ਅਤੇ ਸਾਬਕਾ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਸ: ਤਰਲੋਚਨ ਸਿੰਘ ਨੇ
ਗੈੱਸਟ ਆਫ਼ ਆਨਰ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਸ: ਸੁਖਦੇਵ ਸਿੰਘ
ਢੀਂਡਸਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਅੰਤਰ ਰਾਸ਼ਟਰੀ ਮੇਲਿਆਂ ਨਾਲ
ਦੇਸ਼ਾਂ ਦੇ ਆਪਸੀ ਸਬੰਧ ਨਿੱਖਰਦੇ ਹਨ ਅਤੇ ਨੌਜਵਾਨ ਇੱਕ ਦੂਜੇ ਦੇਸ਼ਾਂ ਦੇ
ਸੱਭਿਆਚਾਰਾਂ ਅਤੇ ਕਦਰਾਂ ਕੀਮਤਾਂ ਤੋਂ ਵਾਕਫ਼ ਹੁੰਦੇ ਹਨ । ਡਾ: ਸੈਂਪਸਨ
ਡੇਵਿਡ ਨੇ ਬਾਹਰੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ । ਡਾ: ਸਤੀਸ਼ ਕੁਮਾਰ
ਵਰਮਾ, ਡਾਇਰੈਕਟਰ ਯੁਵਕ ਭਲਾਈ ਨੇ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਗਤੀ
ਵਿਧੀਆਂ ਬਾਰੇ ਦੱਸਿਆ । ਉਦਘਾਟਨੀ ਸੈਸ਼ਨ ਤੋਂ ਪਹਿਲਾ ਗੈੱਸਟ ਹਾਊਸ ਤੋਂ
ਗੁਰੂ ਤੇਗ ਬਹਾਦਰ ਹਾਲ ਵੱਲ ਸੱਭਿਆਚਾਰਕ ਕਾਫ਼ਲਾ ਰਵਾਨਾ ਕੀਤਾ ਗਿਆ । ਜਿਸ
ਵਿੱਚ ਮੇਲੇ ਵਿਚ ਭਾਗ ਲੈ ਰਹੇ ਵੱਖ-ਵੱਖ ਦੇਸ਼ਾਂ ਭਾਰਤ, ਬੰਗਲਾਦੇਸ਼,
ਅਫ਼ਗਾਨਿਸਤਾਨ, ਸ੍ਰੀਲੰਕਾ, ਨੇਪਾਲ ਅਤੇ ਭੁਟਾਨ ਦੇ ਵਿਦਿਆਰਥੀ ਸ਼ਾਮਿਲ
ਸਨ।
ਉਦਘਾਟਨੀ
ਸਮਾਰੋਹ ਮੌਕੇ ਹੋਏ ਸਭਿਆਚਾਰਕ ਸਮਾਗਮ ਵਿਚ ਨੇਪਾਲ ਦੀਆਂ ਮੁਟਿਆਰਾਂ ਦਾ
ਖ਼ੂਬਸੂਰਤ ਨਾਚ, ਅਫ਼ਗਾਨਿਸਤਾਨ ਦੇ ਗੱਭਰੂਆਂ ਦਾ ਪਰਸ਼ੀਅਨ ਭਾਸ਼ਾਈ ਲੋਕ ਨਾਚ,
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਭੰਗੜਾ ਅਤੇ ਕਲਾਸੀਕਲ ਸੰਗੀਤ ਆਧਾਰਤ
ਆਈਟਮ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੰਸਟੀਚੂਐਂਟ ਕਾਲਜ,
ਯੂਨੀਵਰਸਿਟੀ ਕਾਲਜ ਜੈਤੋ ਦੀ ਡਾ. ਪਰਮਿੰਦਰ ਸਿੰਘ ਤੱਗੜ ਦੁਆਰਾ ਨਿਰਦੇਸ਼ਤ
ਮੂਕ ਅਭਿਨੈ ਦੀ ਵੰਨਗੀ ਬਹੁਤ ਪਸੰਦ ਕੀਤੇ ਗਏ।
|
25/02/2013 |
|
|
|
|
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ'
ਸ਼ੁਰੂ ਅੰਮ੍ਰਿਤ ਅਮੀ,
ਪਟਿਆਲਾ
|
ਗਾਇਕ
ਸੰਨੀ ਸਿ਼ਵਰਾਜ ਦੀ ਐਲਬਮ ‘ਤੇਰੀ ਚੁੱਪ` ਰੀਲੀਜ਼ - ਸ਼ਾਇਰਾ ਸਿਮਰਨਜੋਤ ਮਾਨ
ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਗੂੰਗੀ ਚੀਖ਼’ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਵਿਸ਼ਵ
ਹਾਕੀ ਲੀਗ ਦੀ ਰੌਚਕ ਗਾਥਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
"ਸੌ
ਕਰੋੜ ਲੋਕਾ ਦਾ ਉਠਣਾ" - ਔਰਤਾ ਖਿਲਾਫ ਹੋ ਰਹੇ ਅਪਰਾਧਾ ਨੂੰ ਰੋਕਣ ਲਈ,
ਸਾਊਥਾਲ (ਲੰਡਨ) ਵਿਖੇ ਇਕੱਠ -
ਬਿੱਟੂ ਖੰਗੂੜਾ, ਲੰਡਨ
|
ਕੌਮੀ
ਯੋਗਤਾ ਪ੍ਰੀਖਿਆ, ਜੂਨ 2012 ਮਾਮਲੇ ’ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ
ਅਦਾਲਤੀ ਚੱਕਰਾਂ ਦਾ ਤਾਣਾ ਉਲਝਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਰਜਨਪ੍ਰੀਤ
ਕੌਰ ਅਤੇ ਜਸਵੰਤ ਸਿੰਘ ਸਰਵੋਤਮ ਅਥਲੀਟ ਬਣੇ - ਯੂਨੀਵਰਸਿਟੀ ਕਾਲਜ ਵਿਖੇ
ਦੂਜਾ ਸਲਾਨਾ ਖੇਡ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਬਠਿੰਡੇ
ਜ਼ਿਲ੍ਹੇ ਦੇ ਟਿੱਬਿਆਂ ’ਚ ਵਸੇ ਪਿੰਡ ਘੁੱਦਾ ਵਿਚ ਦਲਜੀਤ ਅਮੀ ਵੱਲੋਂ ਫ਼ਿਲਮ
ਵਰਕਸ਼ਾਪ ਡਾ. ਪਰਮਿੰਦਰ ਸਿੰਘ
ਤੱਗੜ, ਪਟਿਆਲਾ
|
ਯੂਨੀਵਰਸਿਟੀ
ਕਾਲਜ ਘੁੱਦਾ ਵਿਖੇ ‘ਪੰਜਾਬੀ ਨੌਜਵਾਨ ਬਿੰਬ ਦੀ ਨਿਰਮਾਣਕਾਰੀ’ ਵਿਸ਼ੇ ’ਤੇ
ਸੈਮੀਨਾਰ ਡਾ. ਪਰਮਿੰਦਰ
ਸਿੰਘ ਤੱਗੜ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਇਕੱਤਰਤਾ
ਸੁਰਜੀਤ ਕੌਰ, ਟੋਰਾਂਟੋ
|
‘ਪੁਸਤਕ-ਪਾਠਨ
ਸਭਿਆਚਾਰ ਦਾ ਉਤਸ਼ਾਹੀਕਰਨ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੁਸਤਕ
ਕਲੱਬ ਦੀ ਬੈਠਕ ਸੱਤ ਪਰਚਿਆਂ ਦੀ ਪੇਸ਼ਕਾਰੀ ਨਾਲ ਸੈਮੀਨਾਰ ਹੋ ਨਿਬੜੀ
- ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਦੀਪ
ਕੌਰ ਪ੍ਰਧਾਨ ਅਤੇ ਈਸ਼ਾ ਜਨਰਲ ਸਕੱਤਰ ਬਣੇ
ਅੰਮ੍ਰਿਤ ਅਮੀ, ਜੈਤੋ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ‘ਕੌਮੀ ਸਦਭਾਵਨਾ ਵਰਕਸ਼ਾਪ’ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਜਲੰਧਰ
ਵਿਖੇ ਦੋ ਰੋਜ਼ਾ ‘ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ’ ਹੋਈ - ਦੇਸ਼ ਵਿਦੇਸ਼
’ਚੋਂ ਪੰਜਾਬੀ ਮੀਡੀਆ ਨਾਲ ਸਬੰਧਤ ਹਸਤੀਆਂ ਸ਼ਾਮਲ
ਡਾ. ਪਰਮਿੰਦਰ ਸਿੰਘ ਤੱਗੜ, ਜਲੰਧਰ |
ਸੁਪਰੀਮ
ਕੋਰਟ ਵੱਲੋਂ ਯੂ. ਜੀ. ਸੀ. (ਨੈੱਟ) ਪ੍ਰੀਖਿਆ ਜੂਨ 2012 ਦਾ ਐਲਾਨਿਆ
ਨਤੀਜਾ ਰੱਦ
ਡਾ. ਪ.ਸ. ਤੱਗੜ, ਪਟਿਆਲਾ |
ਯੂ.ਜੀ.ਸੀ.
ਦੇ ਨੈੱਟ ਪ੍ਰੀਖਿਆ ਲਈ ਨਵ-ਨਿਰਧਾਰਤ ਮਾਪਦੰਡ ਕੇਰਲਾ ਹਾਈਕੋਰਟ ਵੱਲੋਂ
ਗ਼ੈਰਕਾਨੂੰਨੀ ਕਰਾਰ - ਮਾਮਲਾ ਜੂਨ 2012 ’ਚ ਹੋਈ ਨੈੱਟ ਪ੍ਰੀਖਿਆ ਦਾ
ਡਾ. ਪ.ਸ. ਤੱਗੜ, ਪਟਿਆਲਾ
|
ਕਲਮ
ਫ਼ਾਊਂਡੇਸ਼ਨ ਵਲੋਂ ਸਾਲ 2013 ਦੀ ਪਲੇਠੀ ਮਾਸਿਕ ਮਿਲਣੀ ਆਯਜਿ਼ਤ ਕੀਤੀ ਗਈ -
ਪ੍ਰਵਾਸੀ ਲੇਖਕ ਤਾਰਾ ਸਿੰਘ ਸਾਗਰ ਦੀ ਕਾਵਿ ਪੁਸਤਕ ‘ਰੇਤ ਮਹਿਲ’ ਦਾ ਕੀਤਾ
ਗਿਆ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਲੋਕ-ਲਿਖਾਰੀ
ਸਾਹਿਤ ਸਭਾ ਦੀ ਮੀਟਿੰਗ, ਸਰੀ, ਕਨੇਡਾ
ਸੁਖਵਿੰਦਰ ਕੌਰ, ਕਨੇਡਾ |
ਪ੍ਰਸਿੱਧ
ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਦਾ ਗਜ਼ਲ ਸੰਗ੍ਰਹਿ ਸਾਗਰ ਤੇ
ਮਾਰੂਥਲ ਨੂੰ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਗੁਰੂਦੁਆਰਾ
ਸਾਹਿਬ ਲੀਅਰ (ਨਾਰਵੇ) ਵਿਖੇ ਸਿੱਖ ਪਰਿਵਾਰ ਗੁਰਮਤਿ ਕੈਪ ਲਗਾਇਆ ਗਿਆ।
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਦੋਸਤ
ਮਿੱਤਰਾਂ ਨੇ ਪਰਿਵਾਰਾ ਸਮੇਤ 2012 ਨੂੰ ਅਲਵਿਦਾ ਕਹਿ ਸਾਲ 2013 ਦਾ
ਸਵਾਗਤ ਕੀਤਾ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
|
|
|
|
|
|