|
|
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ
ਵੱਲੋਂ ਸਰਦਾਰਨੀ ਕੈਲਾਸ਼ ਕੌਰ ਮੈਮੋਰੀਅਲ ਲੈਕਚਰ ਦਾ ਆਯੋਜਨ
ਡਾ. ਪਰਮਵੀਰ ਸਿੰਘ, ਇੰਚਾਰਜ, ਸਿੱਖ ਵਿਸ਼ਵਕੋਸ਼
ਵਿਭਾਗ
|
|
|
ਪਟਿਆਲਾ: ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ
ਵੱਲੋਂ ਸਰਦਾਰਨੀ ਕੈਲਾਸ਼ ਕੌਰ ਮੈਮੋਰੀਅਲ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ
ਵਿਚ ਸਿੱਖ ਧਰਮ ‘ਚ ਗੁਰਬਾਣੀ ਅਤੇ ਗੁਰਗੱਦੀ ਸੰਬੰਧੀ ਫ਼ਾਰਸੀ ਲੇਖਕਾਂ ਦੇ
ਵਿਚਾਰ ਵਿਸ਼ੇ ‘ਤੇ ਪ੍ਰੋ. ਬਲਵੰਤ ਸਿੰਘ ਢਿੱਲੋਂ, ਡਾਇਰੈਕਟਰ, ਸੈਂਟਰ ਆਨ
ਸਟਡੀਜ਼ ਇਨ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਨੇ
ਆਪਣੇ ਵਿਚਾਰ ਪੇਸ਼ ਕੀਤੇ। ਉੱਘੇ ਸਿੱਖ ਚਿੰਤਕ ਭਾਈ ਅਸ਼ੋਕ ਸਿੰਘ ਬਾਗੜੀਆਂ ਨੇ
ਇਸ ਲੈਕਚਰ ਦੀ ਪ੍ਰਧਾਨਗੀ ਕੀਤੀ।
ਇਸ ਮੌਕੇ ਬੋਲਦਿਆਂ ਪ੍ਰੋ. ਬਲਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਫ਼ਾਰਸੀ
ਸਰੋਤ ਸਿੱਖ ਇਤਿਹਾਸ ਸੰਬੰਧੀ ਜਾਣਕਾਰੀ ਪ੍ਰਦਾਨ ਕਰਨ ਵਾਲੇ ਮੁੱਢਲੇ ਸਰੋਤ
ਹਨ। ਮੌਜੂਦਾ ਸਿੱਖ ਇਤਿਹਾਸ ਦੀ ਸਿਰਜਨਾ ਕਰਨ ਵਿਚ ਇਨ੍ਹਾਂ ਦਾ ਵਡਮੁੱਲਾ
ਯੋਗਦਾਨ ਹੈ ਜਿਸ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਸਰਕਾਰੀ
ਭਾਸ਼ਾ ਫ਼ਾਰਸੀ ਹੋਣ ਕਰਕੇ ਸਮੂਹ ਲੇਖਕਾਂ ਦਾ ਝੁਕਾਅ ਫ਼ਾਰਸੀ ਵਾਲੇ ਪਾਸੇ ਸੀ।
ਸਰਕਾਰੀ ਰਿਕਾਰਡ ਅਤੇ ਗੈਰ ਸਰਕਾਰੀ ਲਿਖਤਾਂ ਵਿਚ ਸਿੱਖ ਧਰਮ ਬਾਰੇ ਜਿਹੜੀ
ਜਾਣਕਾਰੀ ਮਿਲਦੀ ਹੈ ਉਹ ਫ਼ਾਰਸੀ ਭਾਸ਼ਾ ਦੇ ਸਰੋਤਾਂ ਵਿਚ ਮੌਜੂਦ ਹੈ ਜਿਹੜੇ ਕਿ
ਨਿਜੀ ਅਤੇ ਪਬਲਿਕ ਲਾਇਬਰੇਰੀਆਂ ਅਤੇ ਆਰਕਾਈਵਜ਼ ਵਿਚ ਸਾਂਭੇ ਪਏ ਹਨ। ਮੌਜੂਦਾ
ਪੀੜ੍ਹੀ ਵਿਚੋਂ ਫ਼ਾਰਸੀ ਭਾਸ਼ਾ ਦਾ ਗਿਆਨ ਘੱਟ ਹੋਣ ਕਰਕੇ ਇਹ ਅਨਮੋਲ ਖ਼ਜ਼ਾਨਾ
ਅਲੋਪ ਹੁੰਦਾ ਜਾ ਰਿਹਾ ਹੈ। ਇਸ ਖ਼ਜ਼ਾਨੇ ਨੂੰ ਸਾਹਮਣੇ ਲਿਆਉਣ ਵਿਚ ਡਾ. ਗੰਡਾ
ਸਿੰਘ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਸੇ ਲੜੀ ਵਿਚ ਕੁੱਝ ਨਵੇਂ ਸਰੋਤ
ਹੋਰ ਸਾਹਮਣੇ ਆਏ ਹਨ ਜਿਹੜੇ ਕਿ ਪਾਠਕਾਂ ਦੇ ਸਨਮੁਖ ਕਰਨੇ ਬੇਹੱਦ ਜ਼ਰੂਰੀ ਹਨ
ਤਾਂ ਕਿ ਸਿੱਖ ਧਰਮ ੳਤੇ ਇਤਿਹਾਸ ਸੰਬੰਧੀ ਜਾਣਕਾਰੀ ਰੱਖਣ ਵਾਲੇ ਵਿਦਿਆਰਥੀ
ਅਤੇ ਖੋਜਾਰਥੀ ਉੁਨ੍ਹਾਂ ਤੋਂ ਲਾਹਾ ਲੈ ਸਕਣ। ਉਹਨਾਂ ਕਿਹਾ ਕਿ ਇਨ੍ਹਾਂ
ਸਰੋਤਾਂ ਨੂੰ ਬਹੁਤ ਧਿਆਨ ਨਾਲ ਵਰਤਣਾ ਚਾਹੀਦਾ ਹੈ ਕਿਉਂਕਿ ਉਸ ਸਮੇਂ ਦੇ
ਮੁਸਲਿਮ ਅਤੇ ਗੈਰ-ਮੁਸਲਿਮ ਲੇਖਕਾਂ ਨੇ ਸਮੇਂ ਦੀ ਹਕੂਮਤ ਨੂੰ ਖੁਸ਼ ਕਰਨ ਅਤੇ
ਸਿੱਖਾਂ ਪ੍ਰਤੀ ਨਫ਼ਰਤ ਭਰੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ।
ਆਪਣੇ ਪ੍ਰਧਾਨਗੀ ਭਾਸ਼ਣ ਵਿਚ ਭਾਈ ਅਸ਼ੋਕ ਸਿੰਘ ਬਾਗੜੀਆਂ ਨੇ ਕਿਹਾ ਕਿ
ਫ਼ਾਰਸੀ ਦੇ ਸਰੋਤ ਭਾਵੇਂ ਸਿੱਖਾਂ ਲਈ ਕੌੜੀ ਦਵਾਈ ਵਾਂਗ ਹਨ ਪਰ ਇਹਨਾਂ ਨੂੰ
ਪੜ੍ਹੇ ਬਗੈਰ ਸਿੱਖ ਇਤਿਹਾਸ ਦੀ ਜਾਣਕਾਰੀ ਅਧੂਰੀ ਹੈ। ਮੁੱਖ ਵਕਤਾ ਦੇ ਖੋਜ
ਭਰਪੂਰ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਕਿਹਾ ਕਿ ਫ਼ਾਰਸੀ ਸਰੋਤ ਸਿੱਖ
ਧਰਮ ਦੀ ਵਿਲੱਖਣ ਪਛਾਣ ਕਾਇਮ ਕਰਨ ਦੇ ਮਹੱਤਵਪੂਰਨ ਸਰੋਤ ਹਨ। ਭਾਵੇਂ ਕਿ
ਮੁੱਢਲੇ ਫ਼ਾਰਸੀ ਸਰੋਤ ਸਿੱਖਾਂ ਨੂੰ ਹਿੰਦੂਆਂ ਦੇ ਇਕ ਫਿਰਕੇ ਵੱਜੋਂ ਹੀ ਪੇਸ਼
ਕਰਦੇ ਰਹੇ ਹਨ ਪਰ ਹੌਲੀ-ਹੌਲੀ ਉਹਨਾਂ ਦੀਆਂ ਲਿਖਤਾਂ ਵਿਚੋਂ ਹੀ ਇਹ ਗੱਲ
ਸਾਹਮਣੇ ਆਉਣ ਲੱਗੀ ਕਿ ਸਿੱਖ ਵੱਖਰੀ ਹਸਤੀ ਕਾਇਮ ਰੱਖਦੇ ਹਨ।
ਡਾ. ਜੋਧ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਡਾ. ਪਰਮਵੀਰ
ਸਿੰਘ ਨੇ ਇਸ ਲੈਕਚਰ ਮੌਕੇ ਮੰਚ ਸੰਚਾਲਨ ਕਰਨ ਦੇ ਨਾਲ-ਨਾਲ ਸਰੋਤਿਆਂ ਦਾ
ਧੰਨਵਾਦ ਕੀਤਾ।
ਡਾ. ਸਵਾਰਾਜ ਸਿੰਘ, ਡਾ. ਗੁਰਨਾਮ ਸਿੰਘ ਸੰਘੇੜਾ, ਡਾ. ਰਾਜਿੰਦਰ ਕੌਰ ਰੋਹੀ.
ਡਾ. ਗੁਰਮੀਤ ਸਿੰਘ, ਡਾ. ਪ੍ਰਦੁਮਨ ਸ਼ਾਹ ਸਿੰਘ, ਡਾ. ਮਲਕਿੰਦਰ ਕੌਰ, ਡਾ.
ਜਸਪ੍ਰੀਤ ਕੌਰ ਸੰਧੂ, ਸ. ਹਰਦੇਵ ਸਿੰਘ ਜੰਮੂ, ਡਾ. ਐਮ.ਐਮ. ਵਰਮਾ, ਡਾ.
ਕੁਲਬੀਰ ਸਿੰਘ ਢਿੱਲੋਂ, ਡਾ. ਮੁਹੰਮਦ ਇਦਰੀਸ, ਡਾ. ਮੁਹੰਮਦ ਹਬੀਬ ਆਦਿ
ਵਿਦਵਾਨ ਇਸ ਮੌਕੇ ਹਾਜ਼ਰ ਸਨ।
ਡਾ. ਪਰਮਵੀਰ ਸਿੰਘ
ਇੰਚਾਰਜ
ਪ੍ਰੋ. ਹਰਬੰਸ ਸਿੰਘ ਸਿੱਖ ਵਿਸ਼ਵਕੋਸ਼ ਵਿਭਾਗ
ਪੰਜਾਬੀ ਯੂਨੀਵਰਸਿਟੀ, ਪਟਿਆਲਾ
(1961 ਦੇ ਪੰਜਾਬ ਐਕਟ ਨੰਬਰ 35 ਤਹਿਤ ਸਥਾਪਤ)
|
17/03/2013 |
|
|
|
|
ਪੰਜਾਬੀ
ਯੂਨੀਵਰਸਿਟੀ, ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਰਦਾਰਨੀ ਕੈਲਾਸ਼
ਕੌਰ ਮੈਮੋਰੀਅਲ ਲੈਕਚਰ ਦਾ ਆਯੋਜਨ
ਡਾ. ਪਰਮਵੀਰ ਸਿੰਘ, ਇੰਚਾਰਜ, ਸਿੱਖ ਵਿਸ਼ਵਕੋਸ਼
ਵਿਭਾਗ |
"ਦੇਗ
ਤੇਗ ਫ਼ਤਿਹ"
"ਜਾਗ ਪਈ ਆਵਾਮ ਤੇਰਾ ਤਖਤ ਤਖਤਾ ਬਣ ਜਾਣਾ"
ਜੋਗਿੰਦਰ ਸੰਘੇੜਾ, ਟੋਰਾਂਟੋ |
ਕਲਮ
ਫ਼ਾਉਂਡੇਸ਼ਨ ਵਲੋਂ ਮਾਸਿਕ ਸਾਹਿਤਕ ਮਿਲਣੀ ਅਤੇ ਸਫਲ ਗੋਸ਼ਟੀ ਦਾ ਆਯੋਜਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ,
ਕੈਲਗਰੀ |
ਪੰਜਾਬੀ
ਲੇਖਕ ਮੰਚ ਵਿਚ "ਕਸੁੰਭੜਾ ਅਜ ਖਿੜਿਆ" ਤੇ ਵਿਚਾਰ ਚਰਚਾ ਹੋਈ
ਜਰਨੈਲ ਸਿੰਘ, ਕਨੇਡਾ |
ਯਾਦਗਾਰੀ
ਹੋ ਨਿਬੜਿਆ ਯੂਨੀਵਰਸਿਟੀ ਕਾਲਜ ਜੈਤੋ ਦਾ ਕੌਮੀ ਸੇਵਾ ਯੋਜਨਾ ਕੈਂਪ ਦਾ
ਸਮਾਪਨ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ ਗੁਰੂ ਕਾਂਸ਼ੀ ਕੈਂਪਸ ਤਲਵੰਡੀ ਸਾਬੋ ਦਾ ਫੇਰਾ ਲਾਇਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੰਜਾਬੀ
ਸਾਹਿਤ ਅਕਾਡਮੀ ਲੁਧਿਆਣਾ ਵਲੋਂ ਜਗਜੀਤ ਸਿੰਘ ਆਨੰਦ ਅਭਿਨੰਦਨ ਗ੍ਰੰਥ ਲੋਕ
ਅਰਪਨ ਡਾ. ਗੁਲਜ਼ਾਰ ਸਿੰਘ
ਪੰਧੇਰ, ਲੁਧਿਆਣਾ
|
ਪੰਜਾਬੀ
ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਵਲੋਂ ਟਰੱਕ, ਟਰੇਲਰ ਅਤੇ ਇਕੁਪਮੈਂਟ ਲੋਨਜ਼
ਬਾਰੇ ਸੈਮੀਨਾਰ ਕੁਲਜੀਤ
ਸਿੰਘ ਜੰਜੂਆ, ਟਰਾਂਟੋ
|
ਮੋਗਾ
ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਜੋਗਿੰਦਰਪਾਲ ਜੈਨ ਜੇਤੂ
ਭਵਨਦੀਪ ਸਿੰਘ ਪੁਰਬਾ , ਮੋਗਾ
|
ਯੂ.
ਜੀ. ਸੀ. (ਨੈੱਟ) ਜੂਨ 2012 ਮਸਲੇ ’ਤੇ ਉਮੀਦਵਾਰਾਂ ਦੀਆਂ ਨਜ਼ਰਾਂ ਵਿਭਿੰਨ
ਰਾਜਾਂ ਦੀਆਂ ਉੱਚ ਅਦਾਲਤਾਂ ਦੇ ਫ਼ੈਸਲੇ ’ਤੇ
ਡਾ. ਪ.ਸ. ਤੱਗੜ, ਪਟਿਆਲਾ
|
ਪਲੀ
ਦਾ 10ਵਾਂ ਸਲਾਨਾ ਮਾਂ-ਬੋਲੀ ਦਿਨ ਗਦਰ ਲਹਿਰ ਨੂੰ ਸਮਰਪਿਤ
ਹਰਪ੍ਰੀਤ ਸੇਖਾ, ਕਨੇਡਾ
|
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ'
ਸ਼ੁਰੂ ਅੰਮ੍ਰਿਤ ਅਮੀ,
ਪਟਿਆਲਾ
|
ਗਾਇਕ
ਸੰਨੀ ਸਿ਼ਵਰਾਜ ਦੀ ਐਲਬਮ ‘ਤੇਰੀ ਚੁੱਪ` ਰੀਲੀਜ਼ - ਸ਼ਾਇਰਾ ਸਿਮਰਨਜੋਤ ਮਾਨ
ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਗੂੰਗੀ ਚੀਖ਼’ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਵਿਸ਼ਵ
ਹਾਕੀ ਲੀਗ ਦੀ ਰੌਚਕ ਗਾਥਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
"ਸੌ
ਕਰੋੜ ਲੋਕਾ ਦਾ ਉਠਣਾ" - ਔਰਤਾ ਖਿਲਾਫ ਹੋ ਰਹੇ ਅਪਰਾਧਾ ਨੂੰ ਰੋਕਣ ਲਈ,
ਸਾਊਥਾਲ (ਲੰਡਨ) ਵਿਖੇ ਇਕੱਠ -
ਬਿੱਟੂ ਖੰਗੂੜਾ, ਲੰਡਨ
|
ਕੌਮੀ
ਯੋਗਤਾ ਪ੍ਰੀਖਿਆ, ਜੂਨ 2012 ਮਾਮਲੇ ’ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ
ਅਦਾਲਤੀ ਚੱਕਰਾਂ ਦਾ ਤਾਣਾ ਉਲਝਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਰਜਨਪ੍ਰੀਤ
ਕੌਰ ਅਤੇ ਜਸਵੰਤ ਸਿੰਘ ਸਰਵੋਤਮ ਅਥਲੀਟ ਬਣੇ - ਯੂਨੀਵਰਸਿਟੀ ਕਾਲਜ ਵਿਖੇ
ਦੂਜਾ ਸਲਾਨਾ ਖੇਡ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਬਠਿੰਡੇ
ਜ਼ਿਲ੍ਹੇ ਦੇ ਟਿੱਬਿਆਂ ’ਚ ਵਸੇ ਪਿੰਡ ਘੁੱਦਾ ਵਿਚ ਦਲਜੀਤ ਅਮੀ ਵੱਲੋਂ ਫ਼ਿਲਮ
ਵਰਕਸ਼ਾਪ ਡਾ. ਪਰਮਿੰਦਰ ਸਿੰਘ
ਤੱਗੜ, ਪਟਿਆਲਾ
|
ਯੂਨੀਵਰਸਿਟੀ
ਕਾਲਜ ਘੁੱਦਾ ਵਿਖੇ ‘ਪੰਜਾਬੀ ਨੌਜਵਾਨ ਬਿੰਬ ਦੀ ਨਿਰਮਾਣਕਾਰੀ’ ਵਿਸ਼ੇ ’ਤੇ
ਸੈਮੀਨਾਰ ਡਾ. ਪਰਮਿੰਦਰ
ਸਿੰਘ ਤੱਗੜ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਇਕੱਤਰਤਾ
ਸੁਰਜੀਤ ਕੌਰ, ਟੋਰਾਂਟੋ
|
‘ਪੁਸਤਕ-ਪਾਠਨ
ਸਭਿਆਚਾਰ ਦਾ ਉਤਸ਼ਾਹੀਕਰਨ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੁਸਤਕ
ਕਲੱਬ ਦੀ ਬੈਠਕ ਸੱਤ ਪਰਚਿਆਂ ਦੀ ਪੇਸ਼ਕਾਰੀ ਨਾਲ ਸੈਮੀਨਾਰ ਹੋ ਨਿਬੜੀ
- ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਦੀਪ
ਕੌਰ ਪ੍ਰਧਾਨ ਅਤੇ ਈਸ਼ਾ ਜਨਰਲ ਸਕੱਤਰ ਬਣੇ
ਅੰਮ੍ਰਿਤ ਅਮੀ, ਜੈਤੋ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ‘ਕੌਮੀ ਸਦਭਾਵਨਾ ਵਰਕਸ਼ਾਪ’ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਜਲੰਧਰ
ਵਿਖੇ ਦੋ ਰੋਜ਼ਾ ‘ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ’ ਹੋਈ - ਦੇਸ਼ ਵਿਦੇਸ਼
’ਚੋਂ ਪੰਜਾਬੀ ਮੀਡੀਆ ਨਾਲ ਸਬੰਧਤ ਹਸਤੀਆਂ ਸ਼ਾਮਲ
ਡਾ. ਪਰਮਿੰਦਰ ਸਿੰਘ ਤੱਗੜ, ਜਲੰਧਰ |
ਸੁਪਰੀਮ
ਕੋਰਟ ਵੱਲੋਂ ਯੂ. ਜੀ. ਸੀ. (ਨੈੱਟ) ਪ੍ਰੀਖਿਆ ਜੂਨ 2012 ਦਾ ਐਲਾਨਿਆ
ਨਤੀਜਾ ਰੱਦ
ਡਾ. ਪ.ਸ. ਤੱਗੜ, ਪਟਿਆਲਾ |
ਯੂ.ਜੀ.ਸੀ.
ਦੇ ਨੈੱਟ ਪ੍ਰੀਖਿਆ ਲਈ ਨਵ-ਨਿਰਧਾਰਤ ਮਾਪਦੰਡ ਕੇਰਲਾ ਹਾਈਕੋਰਟ ਵੱਲੋਂ
ਗ਼ੈਰਕਾਨੂੰਨੀ ਕਰਾਰ - ਮਾਮਲਾ ਜੂਨ 2012 ’ਚ ਹੋਈ ਨੈੱਟ ਪ੍ਰੀਖਿਆ ਦਾ
ਡਾ. ਪ.ਸ. ਤੱਗੜ, ਪਟਿਆਲਾ
|
ਕਲਮ
ਫ਼ਾਊਂਡੇਸ਼ਨ ਵਲੋਂ ਸਾਲ 2013 ਦੀ ਪਲੇਠੀ ਮਾਸਿਕ ਮਿਲਣੀ ਆਯਜਿ਼ਤ ਕੀਤੀ ਗਈ -
ਪ੍ਰਵਾਸੀ ਲੇਖਕ ਤਾਰਾ ਸਿੰਘ ਸਾਗਰ ਦੀ ਕਾਵਿ ਪੁਸਤਕ ‘ਰੇਤ ਮਹਿਲ’ ਦਾ ਕੀਤਾ
ਗਿਆ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਲੋਕ-ਲਿਖਾਰੀ
ਸਾਹਿਤ ਸਭਾ ਦੀ ਮੀਟਿੰਗ, ਸਰੀ, ਕਨੇਡਾ
ਸੁਖਵਿੰਦਰ ਕੌਰ, ਕਨੇਡਾ |
ਪ੍ਰਸਿੱਧ
ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਦਾ ਗਜ਼ਲ ਸੰਗ੍ਰਹਿ ਸਾਗਰ ਤੇ
ਮਾਰੂਥਲ ਨੂੰ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਗੁਰੂਦੁਆਰਾ
ਸਾਹਿਬ ਲੀਅਰ (ਨਾਰਵੇ) ਵਿਖੇ ਸਿੱਖ ਪਰਿਵਾਰ ਗੁਰਮਤਿ ਕੈਪ ਲਗਾਇਆ ਗਿਆ।
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਦੋਸਤ
ਮਿੱਤਰਾਂ ਨੇ ਪਰਿਵਾਰਾ ਸਮੇਤ 2012 ਨੂੰ ਅਲਵਿਦਾ ਕਹਿ ਸਾਲ 2013 ਦਾ
ਸਵਾਗਤ ਕੀਤਾ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
|
|
|
|
|
|