|
|
ਗੁਰਦਾਸ ਮਾਨ ਦਾ ਯੂ ਕੇ ਟੂਰ
ਬਿੱਟੂ ਖੰਗੂੜਾ,
ਲੰਡਨ
|
 |
|
ਇੱਕੀਵੀ ਸਦੀ ਦੇ ਸੰਗੀਤਕ ਸਾਜ, ਰਵਾਇਤੀ ਡਫਲੀ, ਰਾਝੇਂ ਦੀ ਵੰਜਲੀ ਵਰਗੀ
ਸੁਰ, ਬੁਲੇਸ਼ਾਹ ਦੀ ਸ਼ਾਇਰੀ ਵਰਗੀ ਰਵਾਨਗੀ, ਸ਼ਬਦਾ ਅਤੇ ਗੀਤਾ ਦੀਆ
ਪੰਕਤੀਆਂ ਨੂੰ ਆਪਣੀ ਅਦਾਕਾਰੀ ਨਾਲ ਮੰਚ ਤੇ ਹੂਬਹੂ ਸਾਕਾਰ ਕਰਨ ਵਾਲੀ,
ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਆਪਣੇ ਗੀਤਾ ਰਾਹੀ ਹੱਦਾ ਸਰਹੱਦਾ
ਦੇ ਆਰ ਪਾਰ ਜਲਵਾਗਰ ਕਰਨ ਵਾਲੀ ਸ਼ਖਸ਼ੀਅਤ ਹੈ ਗੁਰਦਾਸ ਮਾਨ, ਤੀਹਾ ਵਰਿਆ ਤੋ
ਡਟਿਆ ਗਾਇਕੀ ਦੇ ਪਿੜ ਵਿਚ
ਅਜਕਲ ਲੰਦਨ ਆਇਆ ਹੋਇਆ ਸ਼ੋ ਕਰਨ ਲਈ। ਯੂ ਕੇ ਬਾਕਸ ਆਫਿਸ ਵਲੋ ਇਸ਼ਕ
ਦਾ ਗਿੱਧਾ ਯੂ ਕੇ ਟੂਰ ਨੂੰ ਪਰਮੋਟ ਕਰਨ ਲਈ ਇਕ ਪਰੈੱਸ ਮਿਲਣੀ 21 ਮਾਰਚ ਨੂੰ
ਬਰਮਿੰਘਮ ਵਿੱਚ ਰੱਖੀ ਗਈ ਸੀ
ਪੰਜਾਬ ਦੇ ਰਵਾਇਤੀ ਵਿਰਸੇ ਨੂੰ ਰੂਪਮਾਨ ਕਰਦੀਆ ਅਲੋਪ ਹੋ ਰਹੀਆ ਵਸਤਾ ਦੀ
ਨੁਮਾਇਸ਼ ਰਾਹੀ ਦਰਸਾਇਆ ਗਿਆ ਸੀ ਮਾਨ ਦੇ ਤੀਹ ਵਰਿਆ ਦੇ ਸੰਗੀਤਕ ਸਫਰ ਨੂੰ
ਤੇ ਤਵੀ ਤੇ ਮੱਕੀ ਦੀਆਂ ਰੋਟੀਆ ਲਾਹੁੰਦੀਆਂ ਸੁਨੱਖੀਆ ਮੁਟਿਆਰਾ ਦੇ ਰਹੀਆ ਸੀ
ਸੁਨੇਹਾ ਗੁਰਦਾਸ ਦੀ ਆ ਰਹੀ ਨਵੀ ਐਲਬਮ ‘ਰੋਟੀ’ ਦਾ ਛੈਲਛਬੀਲੇ
ਗੱਭਰੂ ਢੋਲ ਅਤੇ ਭੰਗੜੇ ਦੀ ਛਹਿਬਰ ਦੇ ਹੇਠਾ ਲੈਕੇ ਆਏ ਗੁਰਦਾਸ ਮਾਨ ਨੂੰ
ਮੰਚ ਤੇ
ਫਿਰ ਨੀਲੂ ਕਲਸੀ ਨੇ ਸ਼ੁਰੂ ਕੀਤਾ
ਸਵਾਲਾ ਦਾ ਸਿਲਸਲਾ।
ਗੁਰਦਾਸ ਮਾਨ ਨੇ ਦੱਸਿਆ ਕਿ ਉਸਦਾ ਸੁਪਨਾ ਸੀ ਕਿ ਸਾਡੀ ਮਾ ਬੋਲੀ ਪੰਜਾਬੀ
ਪੂਰੀ ਦੁਨੀਆ ਤਕ ਪਹੁੰਚੇ, ਤੇ ਆਪਣੇ ਸੰਗੀਤ ਦੀ ਇਸ ਪ੍ਰਾਪਤੀ ਤੇ ਉਹ ਬਹੁਤ
ਖੁਸ਼ ਹੈ।
ਲੋਕ ਗੀਤਾ ਵਰਗੀਆ ਪੰਕਤੀਆ ਦੇ ਆਲੇ ਦੁਆਲੇ ਸ਼ਬਦਾ ਦਾ ਤਾਣਾ ਬਾਣਾ ਬੁਣਕੇ
ਗੀਤ ਰਚਣ ਵਾਲਾ ਮਾਨ ਕਹਿੰਦਾ ਕਿ ਉਹ ਆਪਣੀਆ ਪ੍ਰਾਪਤੀਆ ਅਤੇ ਉਮਰਾ ਦੇ ਹਿਸਾਬ
ਕਿਤਾਬ ਵਿਚ ਨਹੀ ਪੈਂਦਾ। ਪੰਜਾਬੀ ਕਦਰਾ ਕੀਮਤਾ ਨੂੰ ਦਰਸਾਉਂਦੇ ਗੀਤਾ ਦਾ
ਰਚੇਤਾ ਮਾਨ ਇਥੋ ਦੇ ਗਾਇਕਾ ਦੇ ਰੀਮਿਕਸ ਸੰਗੀਤ ਦੀ ਪ੍ਰਸੰਸਾ ਕਰਕੇ ਨਵੀ
ਪੀੜੀ ਨ ੂੰ
ਸਕਾਰਤਮਿਕ ਰੂਪ ਵਿਚ ਪੰਜਾਬੀਅਤ ਦੀਆ ਜੜਾ ਨਾਲ ਜੋੜਨ ਦੀ ਕੋਸਿ਼ਸ਼ ਕਰ ਰਿਹਾ
ਸੀ।
ਗੁਰਦਾਸ ਮਾਨ ਨੇ ਪੂਰੇ ਲਾਇਵ ਬੈਂਡ ਨਾਲ ਕੁਝ ਗੀਤ ਗਾਕੇ ਸਰੋਤਿਆ ਦਾ
ਭਰਪੂਰ ਮਨੋਰੰਜਨ ਕੀਤਾ ਤੇ ਕੁੜੀਆ ਨਾਲ ਰੋਟੀਆ ਵੀ ਪਕਾਈਆ ।
ਆਉਣ ਵਾਲੇ ਦੋ ਹਫਤਿਆ ਵਿਚ ਮਾਨ ਸਾਹਿਬ ਯੂ ਕੇ ਦੇ ਵੱਖ ਵੱਖ ਸ਼ਹਿਰਾ ਵਿਚ
ਆਪਣੇ ਸ਼ੋ ਕਰਨਗੇ
ਹਮੇਸ਼ਾ ਦੀ ਤਰਾ ਲੋਕਾ ਵਿਚ ਬਹੁਤ ਉਤਸ਼ਾਹ ਹੈ ਉਹਨਾ ਦੇ ਪਰੋਗਰਾਮਾ ਨੂੰ
ਦੇਖਣ ਲਈ ।
ਬਿੱਟੂ ਖੰਗੂੜਾ
ਭਟਿਟੁ ਖਹਅਨਗੁਰਹਅ
Bittu
Khangurha
+44 7877792555
bittulatala@hotmail.co.uk |
23/03/2013 |
 |
 |
 |
 |
 |
|
|
ਗੁਰਦਾਸ
ਮਾਨ ਦਾ ਯੂ ਕੇ ਟੂਰ
ਬਿੱਟੂ ਖੰਗੂੜਾ, ਲੰਡਨ |
ਸ਼ਾਨਦਾਰ
ਸਲਾਨਾ ਸਮਾਰੋਹ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਗਾਇਨ,
ਨਾਚ ਅਤੇ ਥੀਏਟਰ ਵੰਨਗੀਆਂ ਪੇਸ਼ ਕੀਤੀਆਂ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਮੇਜਰ
ਮਾਂਗਟ ਦਾ ਪਲੇਠਾ ਨਾਵਲ ਸਮੁੰਦਰ ਮੰਥਨ ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਲੋਂ ਵਿਦਵਾਨਾਂ ਦੀ ਭਰਵੀਂ ਹਾਜ਼ਰੀ ਵਿੱਚ ਰਿਲੀਜ਼
ਕੁਲਬੀਰ ਸਿੰਘ ਟੋਡਰਪੁਰ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ, ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਰਦਾਰਨੀ ਕੈਲਾਸ਼
ਕੌਰ ਮੈਮੋਰੀਅਲ ਲੈਕਚਰ ਦਾ ਆਯੋਜਨ
ਡਾ. ਪਰਮਵੀਰ ਸਿੰਘ, ਇੰਚਾਰਜ, ਸਿੱਖ ਵਿਸ਼ਵਕੋਸ਼
ਵਿਭਾਗ |
"ਦੇਗ
ਤੇਗ ਫ਼ਤਿਹ"
"ਜਾਗ ਪਈ ਆਵਾਮ ਤੇਰਾ ਤਖਤ ਤਖਤਾ ਬਣ ਜਾਣਾ"
ਜੋਗਿੰਦਰ ਸੰਘੇੜਾ, ਟੋਰਾਂਟੋ |
ਕਲਮ
ਫ਼ਾਉਂਡੇਸ਼ਨ ਵਲੋਂ ਮਾਸਿਕ ਸਾਹਿਤਕ ਮਿਲਣੀ ਅਤੇ ਸਫਲ ਗੋਸ਼ਟੀ ਦਾ ਆਯੋਜਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ,
ਕੈਲਗਰੀ |
ਪੰਜਾਬੀ
ਲੇਖਕ ਮੰਚ ਵਿਚ "ਕਸੁੰਭੜਾ ਅਜ ਖਿੜਿਆ" ਤੇ ਵਿਚਾਰ ਚਰਚਾ ਹੋਈ
ਜਰਨੈਲ ਸਿੰਘ, ਕਨੇਡਾ |
ਯਾਦਗਾਰੀ
ਹੋ ਨਿਬੜਿਆ ਯੂਨੀਵਰਸਿਟੀ ਕਾਲਜ ਜੈਤੋ ਦਾ ਕੌਮੀ ਸੇਵਾ ਯੋਜਨਾ ਕੈਂਪ ਦਾ
ਸਮਾਪਨ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ ਗੁਰੂ ਕਾਂਸ਼ੀ ਕੈਂਪਸ ਤਲਵੰਡੀ ਸਾਬੋ ਦਾ ਫੇਰਾ ਲਾਇਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੰਜਾਬੀ
ਸਾਹਿਤ ਅਕਾਡਮੀ ਲੁਧਿਆਣਾ ਵਲੋਂ ਜਗਜੀਤ ਸਿੰਘ ਆਨੰਦ ਅਭਿਨੰਦਨ ਗ੍ਰੰਥ ਲੋਕ
ਅਰਪਨ ਡਾ. ਗੁਲਜ਼ਾਰ ਸਿੰਘ
ਪੰਧੇਰ, ਲੁਧਿਆਣਾ
|
ਪੰਜਾਬੀ
ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਵਲੋਂ ਟਰੱਕ, ਟਰੇਲਰ ਅਤੇ ਇਕੁਪਮੈਂਟ ਲੋਨਜ਼
ਬਾਰੇ ਸੈਮੀਨਾਰ ਕੁਲਜੀਤ
ਸਿੰਘ ਜੰਜੂਆ, ਟਰਾਂਟੋ
|
ਮੋਗਾ
ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਜੋਗਿੰਦਰਪਾਲ ਜੈਨ ਜੇਤੂ
ਭਵਨਦੀਪ ਸਿੰਘ ਪੁਰਬਾ , ਮੋਗਾ
|
ਯੂ.
ਜੀ. ਸੀ. (ਨੈੱਟ) ਜੂਨ 2012 ਮਸਲੇ ’ਤੇ ਉਮੀਦਵਾਰਾਂ ਦੀਆਂ ਨਜ਼ਰਾਂ ਵਿਭਿੰਨ
ਰਾਜਾਂ ਦੀਆਂ ਉੱਚ ਅਦਾਲਤਾਂ ਦੇ ਫ਼ੈਸਲੇ ’ਤੇ
ਡਾ. ਪ.ਸ. ਤੱਗੜ, ਪਟਿਆਲਾ
|
ਪਲੀ
ਦਾ 10ਵਾਂ ਸਲਾਨਾ ਮਾਂ-ਬੋਲੀ ਦਿਨ ਗਦਰ ਲਹਿਰ ਨੂੰ ਸਮਰਪਿਤ
ਹਰਪ੍ਰੀਤ ਸੇਖਾ, ਕਨੇਡਾ
|
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ'
ਸ਼ੁਰੂ ਅੰਮ੍ਰਿਤ ਅਮੀ,
ਪਟਿਆਲਾ
|
ਗਾਇਕ
ਸੰਨੀ ਸਿ਼ਵਰਾਜ ਦੀ ਐਲਬਮ ‘ਤੇਰੀ ਚੁੱਪ` ਰੀਲੀਜ਼ - ਸ਼ਾਇਰਾ ਸਿਮਰਨਜੋਤ ਮਾਨ
ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਗੂੰਗੀ ਚੀਖ਼’ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਵਿਸ਼ਵ
ਹਾਕੀ ਲੀਗ ਦੀ ਰੌਚਕ ਗਾਥਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
"ਸੌ
ਕਰੋੜ ਲੋਕਾ ਦਾ ਉਠਣਾ" - ਔਰਤਾ ਖਿਲਾਫ ਹੋ ਰਹੇ ਅਪਰਾਧਾ ਨੂੰ ਰੋਕਣ ਲਈ,
ਸਾਊਥਾਲ (ਲੰਡਨ) ਵਿਖੇ ਇਕੱਠ -
ਬਿੱਟੂ ਖੰਗੂੜਾ, ਲੰਡਨ
|
ਕੌਮੀ
ਯੋਗਤਾ ਪ੍ਰੀਖਿਆ, ਜੂਨ 2012 ਮਾਮਲੇ ’ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ
ਅਦਾਲਤੀ ਚੱਕਰਾਂ ਦਾ ਤਾਣਾ ਉਲਝਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਰਜਨਪ੍ਰੀਤ
ਕੌਰ ਅਤੇ ਜਸਵੰਤ ਸਿੰਘ ਸਰਵੋਤਮ ਅਥਲੀਟ ਬਣੇ - ਯੂਨੀਵਰਸਿਟੀ ਕਾਲਜ ਵਿਖੇ
ਦੂਜਾ ਸਲਾਨਾ ਖੇਡ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਬਠਿੰਡੇ
ਜ਼ਿਲ੍ਹੇ ਦੇ ਟਿੱਬਿਆਂ ’ਚ ਵਸੇ ਪਿੰਡ ਘੁੱਦਾ ਵਿਚ ਦਲਜੀਤ ਅਮੀ ਵੱਲੋਂ ਫ਼ਿਲਮ
ਵਰਕਸ਼ਾਪ ਡਾ. ਪਰਮਿੰਦਰ ਸਿੰਘ
ਤੱਗੜ, ਪਟਿਆਲਾ
|
ਯੂਨੀਵਰਸਿਟੀ
ਕਾਲਜ ਘੁੱਦਾ ਵਿਖੇ ‘ਪੰਜਾਬੀ ਨੌਜਵਾਨ ਬਿੰਬ ਦੀ ਨਿਰਮਾਣਕਾਰੀ’ ਵਿਸ਼ੇ ’ਤੇ
ਸੈਮੀਨਾਰ ਡਾ. ਪਰਮਿੰਦਰ
ਸਿੰਘ ਤੱਗੜ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਇਕੱਤਰਤਾ
ਸੁਰਜੀਤ ਕੌਰ, ਟੋਰਾਂਟੋ
|
‘ਪੁਸਤਕ-ਪਾਠਨ
ਸਭਿਆਚਾਰ ਦਾ ਉਤਸ਼ਾਹੀਕਰਨ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੁਸਤਕ
ਕਲੱਬ ਦੀ ਬੈਠਕ ਸੱਤ ਪਰਚਿਆਂ ਦੀ ਪੇਸ਼ਕਾਰੀ ਨਾਲ ਸੈਮੀਨਾਰ ਹੋ ਨਿਬੜੀ
- ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਦੀਪ
ਕੌਰ ਪ੍ਰਧਾਨ ਅਤੇ ਈਸ਼ਾ ਜਨਰਲ ਸਕੱਤਰ ਬਣੇ
ਅੰਮ੍ਰਿਤ ਅਮੀ, ਜੈਤੋ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ‘ਕੌਮੀ ਸਦਭਾਵਨਾ ਵਰਕਸ਼ਾਪ’ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਜਲੰਧਰ
ਵਿਖੇ ਦੋ ਰੋਜ਼ਾ ‘ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ’ ਹੋਈ - ਦੇਸ਼ ਵਿਦੇਸ਼
’ਚੋਂ ਪੰਜਾਬੀ ਮੀਡੀਆ ਨਾਲ ਸਬੰਧਤ ਹਸਤੀਆਂ ਸ਼ਾਮਲ
ਡਾ. ਪਰਮਿੰਦਰ ਸਿੰਘ ਤੱਗੜ, ਜਲੰਧਰ |
ਸੁਪਰੀਮ
ਕੋਰਟ ਵੱਲੋਂ ਯੂ. ਜੀ. ਸੀ. (ਨੈੱਟ) ਪ੍ਰੀਖਿਆ ਜੂਨ 2012 ਦਾ ਐਲਾਨਿਆ
ਨਤੀਜਾ ਰੱਦ
ਡਾ. ਪ.ਸ. ਤੱਗੜ, ਪਟਿਆਲਾ |
ਯੂ.ਜੀ.ਸੀ.
ਦੇ ਨੈੱਟ ਪ੍ਰੀਖਿਆ ਲਈ ਨਵ-ਨਿਰਧਾਰਤ ਮਾਪਦੰਡ ਕੇਰਲਾ ਹਾਈਕੋਰਟ ਵੱਲੋਂ
ਗ਼ੈਰਕਾਨੂੰਨੀ ਕਰਾਰ - ਮਾਮਲਾ ਜੂਨ 2012 ’ਚ ਹੋਈ ਨੈੱਟ ਪ੍ਰੀਖਿਆ ਦਾ
ਡਾ. ਪ.ਸ. ਤੱਗੜ, ਪਟਿਆਲਾ
|
ਕਲਮ
ਫ਼ਾਊਂਡੇਸ਼ਨ ਵਲੋਂ ਸਾਲ 2013 ਦੀ ਪਲੇਠੀ ਮਾਸਿਕ ਮਿਲਣੀ ਆਯਜਿ਼ਤ ਕੀਤੀ ਗਈ -
ਪ੍ਰਵਾਸੀ ਲੇਖਕ ਤਾਰਾ ਸਿੰਘ ਸਾਗਰ ਦੀ ਕਾਵਿ ਪੁਸਤਕ ‘ਰੇਤ ਮਹਿਲ’ ਦਾ ਕੀਤਾ
ਗਿਆ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਲੋਕ-ਲਿਖਾਰੀ
ਸਾਹਿਤ ਸਭਾ ਦੀ ਮੀਟਿੰਗ, ਸਰੀ, ਕਨੇਡਾ
ਸੁਖਵਿੰਦਰ ਕੌਰ, ਕਨੇਡਾ |
ਪ੍ਰਸਿੱਧ
ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਦਾ ਗਜ਼ਲ ਸੰਗ੍ਰਹਿ ਸਾਗਰ ਤੇ
ਮਾਰੂਥਲ ਨੂੰ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਗੁਰੂਦੁਆਰਾ
ਸਾਹਿਬ ਲੀਅਰ (ਨਾਰਵੇ) ਵਿਖੇ ਸਿੱਖ ਪਰਿਵਾਰ ਗੁਰਮਤਿ ਕੈਪ ਲਗਾਇਆ ਗਿਆ।
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਦੋਸਤ
ਮਿੱਤਰਾਂ ਨੇ ਪਰਿਵਾਰਾ ਸਮੇਤ 2012 ਨੂੰ ਅਲਵਿਦਾ ਕਹਿ ਸਾਲ 2013 ਦਾ
ਸਵਾਗਤ ਕੀਤਾ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
|
|
|
|
|
|