|
|
ਪੰਜਾਬੀ ’ਵਰਸਿਟੀ ਦੀ ਪੰਜਾਬੀ ਵਿਸ਼ੇ ਵਿਚ ਝੰਡੀ
-ਯੂ. ਜੀ. ਸੀ. ਨੈੱਟ ਪ੍ਰੀਖਿਆ ਦਸੰਬਰ 2012
ਨਤੀਜੇ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
|
|
ਭਾਸ਼ਾ ਦੇ ਨਾਂਅ ’ਤੇ ਸਥਾਪਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ
ਕੁਲਪਤੀ ਡਾ. ਜਸਪਾਲ ਸਿੰਘ ਦੁਆਰਾ ਪੰਜਾਬੀ ਭਾਸ਼ਾ ਦੀ ਪ੍ਰਫੁਲਤਾ ਪ੍ਰਤੀ
ਲਗਾਤਾਰ ਕੀਤੇ ਜਾ ਰਹੇ ਸੁਹਿਰਦ ਤੇ ਸਫ਼ਲ ਯਤਨਾਂ ਸਦਕਾ ਯੂਨੀਵਰਸਿਟੀ ਨੇ
ਲਾਮਿਸਾਲ ਪ੍ਰਾਪਤੀਆਂ ਕੀਤੀਆਂ ਹਨ। ਇਸੇ ਕੜੀ ਵਿਚ ਬੀਤੀ 25 ਮਾਰਚ ਨੂੰ
ਐਲਾਨੇ ਯੂ. ਜੀ. ਸੀ. ਨੈ ੱਟ ਪ੍ਰੀਖਿਆ ਦਸੰਬਰ
2012 ਦੇ ਨਤੀਜੇ ਦੀ ਪੜਚੋਲ ਹਿਤ ਹੈ ਕਿ ਪਿਛਲੀ ਵਾਰ ਦੀ ਤਰਾਂ ਇਸ ਵਾਰ ਵੀ
ਪੰਜਾਬ ਯੂਨੀਵਰਸਿਟੀ ਚੰਡੀਗੜ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ
ਦੇ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੇਂਦਰ ਦਾ ਪੰਜਾਬੀ ਵਿਸ਼ੇ ਦਾ
ਨਤੀਜਾ ਸ਼ਾਨਦਾਰ ਰਹਿਣ ਸਦਕਾ ਇਸ ਯੂਨੀਵਰਸਿਟੀ ਦੀ ਪੰਜਾਬੀ ਭਾਸ਼ਾ ਪ੍ਰਤੀ
ਅਕੀਦਤ ਇਕ ਵਾਰ ਫ਼ਿਰ ਸਾਬਤ ਹੋਈ ਹੈ।
ਉਕਤ ਤਿੰਨੋਂ ਯੂਨੀਵਰਸਿਟੀਆਂ ਵਿਚ ਸਾਂਝੇ ਤੌਰ ’ਤੇ 224 ਉਮੀਦਵਾਰਾਂ ਨੇ
ਕੌਮੀ ਯੋਗਤਾ ਪ੍ਰੀਖਿਆ ਦੀ ਉਪਰਲੀ 15 ਫ਼ੀਸਦੀ ਮੈਰਿਟ ਵਿਚ ਸਥਾਨ ਗ੍ਰਹਿਣ
ਕੀਤਾ ਜਿਸ ਵਿਚ ਪੰਜਾਬ ਯੂਨੀਵਰਸਿਟੀ ਦੇ 8 ਜੂਨੀਅਰ ਰਿਸਰਚ ਫ਼ੈਲੋ ਸਮੇਤ 46,
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 5 ਜੂਨੀਅਰ ਰਿਸਰਚ ਫ਼ੈਲੋ ਸਮੇਤ 52
ਉਮੀਦਵਾਰਾਂ ਨੇ ਸਫ਼ਲਤਾ ਹਾਸਲ ਕੀਤੀ ਹੈ ਜਦਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ
ਦੇ 12 ਜੂਨੀਅਰ ਰਿਸਰਚ ਫ਼ੈਲੋ ਸਮੇਤ 126 ਉਮੀਦਵਾਰਾਂ ਨੇ ਸਫ਼ਲਤਾ ਹਾਸਲ ਕਰਕੇ
’ਵਰਸਿਟੀ ਦਾ ਰੁਤਬਾ ਬੁਲੰਦ ਰੱਖਿਆ ਹੈ। |
27/03/2013 |
|
|
|
ਪੰਜਾਬੀ
’ਵਰਸਿਟੀ ਦੀ ਪੰਜਾਬੀ ਵਿਸ਼ੇ ਵਿਚ ਝੰਡੀ -ਯੂ. ਜੀ. ਸੀ. ਨੈੱਟ ਪ੍ਰੀਖਿਆ
ਦਸੰਬਰ 2012
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਗੁਰਦਾਸ
ਮਾਨ ਦਾ ਯੂ ਕੇ ਟੂਰ
ਬਿੱਟੂ ਖੰਗੂੜਾ, ਲੰਡਨ |
ਸ਼ਾਨਦਾਰ
ਸਲਾਨਾ ਸਮਾਰੋਹ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਗਾਇਨ,
ਨਾਚ ਅਤੇ ਥੀਏਟਰ ਵੰਨਗੀਆਂ ਪੇਸ਼ ਕੀਤੀਆਂ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਮੇਜਰ
ਮਾਂਗਟ ਦਾ ਪਲੇਠਾ ਨਾਵਲ ਸਮੁੰਦਰ ਮੰਥਨ ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਲੋਂ ਵਿਦਵਾਨਾਂ ਦੀ ਭਰਵੀਂ ਹਾਜ਼ਰੀ ਵਿੱਚ ਰਿਲੀਜ਼
ਕੁਲਬੀਰ ਸਿੰਘ ਟੋਡਰਪੁਰ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ, ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਰਦਾਰਨੀ ਕੈਲਾਸ਼
ਕੌਰ ਮੈਮੋਰੀਅਲ ਲੈਕਚਰ ਦਾ ਆਯੋਜਨ
ਡਾ. ਪਰਮਵੀਰ ਸਿੰਘ, ਇੰਚਾਰਜ, ਸਿੱਖ ਵਿਸ਼ਵਕੋਸ਼
ਵਿਭਾਗ |
"ਦੇਗ
ਤੇਗ ਫ਼ਤਿਹ"
"ਜਾਗ ਪਈ ਆਵਾਮ ਤੇਰਾ ਤਖਤ ਤਖਤਾ ਬਣ ਜਾਣਾ"
ਜੋਗਿੰਦਰ ਸੰਘੇੜਾ, ਟੋਰਾਂਟੋ |
ਕਲਮ
ਫ਼ਾਉਂਡੇਸ਼ਨ ਵਲੋਂ ਮਾਸਿਕ ਸਾਹਿਤਕ ਮਿਲਣੀ ਅਤੇ ਸਫਲ ਗੋਸ਼ਟੀ ਦਾ ਆਯੋਜਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ,
ਕੈਲਗਰੀ |
ਪੰਜਾਬੀ
ਲੇਖਕ ਮੰਚ ਵਿਚ "ਕਸੁੰਭੜਾ ਅਜ ਖਿੜਿਆ" ਤੇ ਵਿਚਾਰ ਚਰਚਾ ਹੋਈ
ਜਰਨੈਲ ਸਿੰਘ, ਕਨੇਡਾ |
ਯਾਦਗਾਰੀ
ਹੋ ਨਿਬੜਿਆ ਯੂਨੀਵਰਸਿਟੀ ਕਾਲਜ ਜੈਤੋ ਦਾ ਕੌਮੀ ਸੇਵਾ ਯੋਜਨਾ ਕੈਂਪ ਦਾ
ਸਮਾਪਨ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ ਗੁਰੂ ਕਾਂਸ਼ੀ ਕੈਂਪਸ ਤਲਵੰਡੀ ਸਾਬੋ ਦਾ ਫੇਰਾ ਲਾਇਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੰਜਾਬੀ
ਸਾਹਿਤ ਅਕਾਡਮੀ ਲੁਧਿਆਣਾ ਵਲੋਂ ਜਗਜੀਤ ਸਿੰਘ ਆਨੰਦ ਅਭਿਨੰਦਨ ਗ੍ਰੰਥ ਲੋਕ
ਅਰਪਨ ਡਾ. ਗੁਲਜ਼ਾਰ ਸਿੰਘ
ਪੰਧੇਰ, ਲੁਧਿਆਣਾ
|
ਪੰਜਾਬੀ
ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਵਲੋਂ ਟਰੱਕ, ਟਰੇਲਰ ਅਤੇ ਇਕੁਪਮੈਂਟ ਲੋਨਜ਼
ਬਾਰੇ ਸੈਮੀਨਾਰ ਕੁਲਜੀਤ
ਸਿੰਘ ਜੰਜੂਆ, ਟਰਾਂਟੋ
|
ਮੋਗਾ
ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਜੋਗਿੰਦਰਪਾਲ ਜੈਨ ਜੇਤੂ
ਭਵਨਦੀਪ ਸਿੰਘ ਪੁਰਬਾ , ਮੋਗਾ
|
ਯੂ.
ਜੀ. ਸੀ. (ਨੈੱਟ) ਜੂਨ 2012 ਮਸਲੇ ’ਤੇ ਉਮੀਦਵਾਰਾਂ ਦੀਆਂ ਨਜ਼ਰਾਂ ਵਿਭਿੰਨ
ਰਾਜਾਂ ਦੀਆਂ ਉੱਚ ਅਦਾਲਤਾਂ ਦੇ ਫ਼ੈਸਲੇ ’ਤੇ
ਡਾ. ਪ.ਸ. ਤੱਗੜ, ਪਟਿਆਲਾ
|
ਪਲੀ
ਦਾ 10ਵਾਂ ਸਲਾਨਾ ਮਾਂ-ਬੋਲੀ ਦਿਨ ਗਦਰ ਲਹਿਰ ਨੂੰ ਸਮਰਪਿਤ
ਹਰਪ੍ਰੀਤ ਸੇਖਾ, ਕਨੇਡਾ
|
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ'
ਸ਼ੁਰੂ ਅੰਮ੍ਰਿਤ ਅਮੀ,
ਪਟਿਆਲਾ
|
ਗਾਇਕ
ਸੰਨੀ ਸਿ਼ਵਰਾਜ ਦੀ ਐਲਬਮ ‘ਤੇਰੀ ਚੁੱਪ` ਰੀਲੀਜ਼ - ਸ਼ਾਇਰਾ ਸਿਮਰਨਜੋਤ ਮਾਨ
ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਗੂੰਗੀ ਚੀਖ਼’ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਵਿਸ਼ਵ
ਹਾਕੀ ਲੀਗ ਦੀ ਰੌਚਕ ਗਾਥਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
"ਸੌ
ਕਰੋੜ ਲੋਕਾ ਦਾ ਉਠਣਾ" - ਔਰਤਾ ਖਿਲਾਫ ਹੋ ਰਹੇ ਅਪਰਾਧਾ ਨੂੰ ਰੋਕਣ ਲਈ,
ਸਾਊਥਾਲ (ਲੰਡਨ) ਵਿਖੇ ਇਕੱਠ -
ਬਿੱਟੂ ਖੰਗੂੜਾ, ਲੰਡਨ
|
ਕੌਮੀ
ਯੋਗਤਾ ਪ੍ਰੀਖਿਆ, ਜੂਨ 2012 ਮਾਮਲੇ ’ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ
ਅਦਾਲਤੀ ਚੱਕਰਾਂ ਦਾ ਤਾਣਾ ਉਲਝਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਰਜਨਪ੍ਰੀਤ
ਕੌਰ ਅਤੇ ਜਸਵੰਤ ਸਿੰਘ ਸਰਵੋਤਮ ਅਥਲੀਟ ਬਣੇ - ਯੂਨੀਵਰਸਿਟੀ ਕਾਲਜ ਵਿਖੇ
ਦੂਜਾ ਸਲਾਨਾ ਖੇਡ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਬਠਿੰਡੇ
ਜ਼ਿਲ੍ਹੇ ਦੇ ਟਿੱਬਿਆਂ ’ਚ ਵਸੇ ਪਿੰਡ ਘੁੱਦਾ ਵਿਚ ਦਲਜੀਤ ਅਮੀ ਵੱਲੋਂ ਫ਼ਿਲਮ
ਵਰਕਸ਼ਾਪ ਡਾ. ਪਰਮਿੰਦਰ ਸਿੰਘ
ਤੱਗੜ, ਪਟਿਆਲਾ
|
ਯੂਨੀਵਰਸਿਟੀ
ਕਾਲਜ ਘੁੱਦਾ ਵਿਖੇ ‘ਪੰਜਾਬੀ ਨੌਜਵਾਨ ਬਿੰਬ ਦੀ ਨਿਰਮਾਣਕਾਰੀ’ ਵਿਸ਼ੇ ’ਤੇ
ਸੈਮੀਨਾਰ ਡਾ. ਪਰਮਿੰਦਰ
ਸਿੰਘ ਤੱਗੜ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਇਕੱਤਰਤਾ
ਸੁਰਜੀਤ ਕੌਰ, ਟੋਰਾਂਟੋ
|
‘ਪੁਸਤਕ-ਪਾਠਨ
ਸਭਿਆਚਾਰ ਦਾ ਉਤਸ਼ਾਹੀਕਰਨ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੁਸਤਕ
ਕਲੱਬ ਦੀ ਬੈਠਕ ਸੱਤ ਪਰਚਿਆਂ ਦੀ ਪੇਸ਼ਕਾਰੀ ਨਾਲ ਸੈਮੀਨਾਰ ਹੋ ਨਿਬੜੀ
- ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਦੀਪ
ਕੌਰ ਪ੍ਰਧਾਨ ਅਤੇ ਈਸ਼ਾ ਜਨਰਲ ਸਕੱਤਰ ਬਣੇ
ਅੰਮ੍ਰਿਤ ਅਮੀ, ਜੈਤੋ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ‘ਕੌਮੀ ਸਦਭਾਵਨਾ ਵਰਕਸ਼ਾਪ’ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਜਲੰਧਰ
ਵਿਖੇ ਦੋ ਰੋਜ਼ਾ ‘ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ’ ਹੋਈ - ਦੇਸ਼ ਵਿਦੇਸ਼
’ਚੋਂ ਪੰਜਾਬੀ ਮੀਡੀਆ ਨਾਲ ਸਬੰਧਤ ਹਸਤੀਆਂ ਸ਼ਾਮਲ
ਡਾ. ਪਰਮਿੰਦਰ ਸਿੰਘ ਤੱਗੜ, ਜਲੰਧਰ |
ਸੁਪਰੀਮ
ਕੋਰਟ ਵੱਲੋਂ ਯੂ. ਜੀ. ਸੀ. (ਨੈੱਟ) ਪ੍ਰੀਖਿਆ ਜੂਨ 2012 ਦਾ ਐਲਾਨਿਆ
ਨਤੀਜਾ ਰੱਦ
ਡਾ. ਪ.ਸ. ਤੱਗੜ, ਪਟਿਆਲਾ |
ਯੂ.ਜੀ.ਸੀ.
ਦੇ ਨੈੱਟ ਪ੍ਰੀਖਿਆ ਲਈ ਨਵ-ਨਿਰਧਾਰਤ ਮਾਪਦੰਡ ਕੇਰਲਾ ਹਾਈਕੋਰਟ ਵੱਲੋਂ
ਗ਼ੈਰਕਾਨੂੰਨੀ ਕਰਾਰ - ਮਾਮਲਾ ਜੂਨ 2012 ’ਚ ਹੋਈ ਨੈੱਟ ਪ੍ਰੀਖਿਆ ਦਾ
ਡਾ. ਪ.ਸ. ਤੱਗੜ, ਪਟਿਆਲਾ
|
ਕਲਮ
ਫ਼ਾਊਂਡੇਸ਼ਨ ਵਲੋਂ ਸਾਲ 2013 ਦੀ ਪਲੇਠੀ ਮਾਸਿਕ ਮਿਲਣੀ ਆਯਜਿ਼ਤ ਕੀਤੀ ਗਈ -
ਪ੍ਰਵਾਸੀ ਲੇਖਕ ਤਾਰਾ ਸਿੰਘ ਸਾਗਰ ਦੀ ਕਾਵਿ ਪੁਸਤਕ ‘ਰੇਤ ਮਹਿਲ’ ਦਾ ਕੀਤਾ
ਗਿਆ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਲੋਕ-ਲਿਖਾਰੀ
ਸਾਹਿਤ ਸਭਾ ਦੀ ਮੀਟਿੰਗ, ਸਰੀ, ਕਨੇਡਾ
ਸੁਖਵਿੰਦਰ ਕੌਰ, ਕਨੇਡਾ |
ਪ੍ਰਸਿੱਧ
ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਦਾ ਗਜ਼ਲ ਸੰਗ੍ਰਹਿ ਸਾਗਰ ਤੇ
ਮਾਰੂਥਲ ਨੂੰ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਗੁਰੂਦੁਆਰਾ
ਸਾਹਿਬ ਲੀਅਰ (ਨਾਰਵੇ) ਵਿਖੇ ਸਿੱਖ ਪਰਿਵਾਰ ਗੁਰਮਤਿ ਕੈਪ ਲਗਾਇਆ ਗਿਆ।
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਦੋਸਤ
ਮਿੱਤਰਾਂ ਨੇ ਪਰਿਵਾਰਾ ਸਮੇਤ 2012 ਨੂੰ ਅਲਵਿਦਾ ਕਹਿ ਸਾਲ 2013 ਦਾ
ਸਵਾਗਤ ਕੀਤਾ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
|
|
|
|
|
|