|
|
ਵੈਟਨਰੀ ਯੂਨੀਵਰਸਿਟੀ ਨੇ ਪੰਜ ਵਿਭਾਗਾਂ ਦੇ ਨਵੇਂ ਮੁਖੀ ਥਾਪੇ
ਹਰਪ੍ਰੀਤ ਸਿੰਘ, ਲੁਧਿਆਣਾ
|
|
|
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਪੰਜ
ਵਿਭਾਗਾਂ ਦੇ ਨਵੇਂ ਮੁਖੀ ਨਿਯੁੱਕਤ ਕੀਤੇ ਗਏ ਹਨ। ਇਹ ਜਾਣਕਾਰੀ ਸਾਂਝੀ
ਕਰਦਿਆਂ ਡਾ. ਪ੍ਰਯਾਗ ਦੱਤ ਜੁਆਲ, ਯੂਨੀਵਰਸਿਟੀ ਰਜਿਸਟਰਾਰ ਨੇ ਦੱਸਿਆ ਕਿ
ਵੈਟਨਰੀ ਐਨਾਟਮੀ ਅਤੇ ਹਿਸਟਾਲੋਜੀ ਵਿਭਾਗ ਵਿੱਚ ਡਾ. ਨੀਲਮ ਬਾਂਸਲ ਨੂੰ
ਵਿਭਾਗ ਮੁਖੀ ਲਗਾਇਆ ਗਿਆ ਹੈ।
ਡਾ.ਨੀਲਮ ਨੇ ਬਤੌਰ ਸਹਾਇਕ ਪ੍ਰੋਫੈਸਰ ਆਪਣੇ ਕਿੱਤੇ ਦੀ ਸ਼ੁਰੂਆਤ ਕੀਤੀ।
ਉਹ ਹੁਣ ਤੱਕ 150 ਅੰਡਰ-ਗ੍ਰੈਜੁਏਟ ਅਤੇ ਪੋਸਟ ਗ੍ਰੈਜੁਏਟ ਕੋਰਸ ਪੜਾ ਚੁੱਕੇ
ਹਨ ਅਤੇ 135 ਖੋਜ ਪੱਤਰ ਲਿੱਖ ਚੁੱਕੇ ਹਨ। ਉਨਾਂ ਨੇ ਦੇਸ਼-ਵਿਦੇਸ਼ ਵਿੱਚ ਕਈ
ਕਾਨਫਰੰਸਾਂ ਵਿੱਚ ਸ਼ਮੂਲੀਅਤ ਕੀਤੀ ਹੈ ਅਤੇ ਸਨਮਾਨ ਹਾਸਿਲ ਕੀਤੇ ਹਨ। ਔਰਤਾਂ
ਦੀ ਸੁਰੱਖਿਆ ਪ੍ਰਤੀ ਬਣਾਈ ਯੂਨੀਵਰਸਿਟੀ ਟਾਸਕ ਫੋਰਸ ਵਿੱਚ ਉਹ ਮਹੱਤਵਪੂਰਨ
ਕਾਰਗੁਜ਼ਾਰੀ ਨਿਭਾ ਰਹੇ ਹਨ।
ਡਾ. ਜਸਵਿੰਦਰ ਸਿੰਘ ਭੱਟੀ ਨੇ ਪਸਾਰ ਸਿੱਖਿਆ ਵਿਭਾਗ ਦੇ ਮੁਖੀ ਦੇ ਤੌਰ
ਤੇ ਅਹੁਦਾ ਸੰਭਾਲਿਆ।ਉਨਾਂ ਨੇ 1988 ਵਿੱਚ ਬਤੌਰ ਸਹਾਇਕ ਪ੍ਰੋਫੈਸਰ
ਯੂਨੀਵਰਸਿਟੀ ਦੀ ਸੇਵਾ ਸ਼ੁਰੂ ਕੀਤੀ। ਉਨਾਂ ਦੇ ਹੁਣ ਤੱਕ 30 ਖੋਜ ਪੱਤਰ ਅਤੇ
125 ਪਸਾਰ ਪਰਚੇ ਛੱਪ ਚੁੱਕੇ ਹਨ। ਪਸ਼ੂ ਪਾਲਣ ਦੇ ਖੇਤਰ ਵਿੱਚ ਉਨਾਂ ਨੇ 22
ਸੈਮੀਨਾਰ ਅਤੇ ਕਾਰਜਸ਼ਾਲਾਵਾਂ ਕਰਵਾਈਆਂ ਹਨ। ਯੂਨੀਵਰਸਿਟੀ ਦੀ ਸਥਾਪਨਾ ਤੋਂ
ਬਾਅਦ ਸ਼ੁਰੂ ਕੀਤੇ ਗਏ ਪਸ਼ੂ ਪਾਲਣ ਮੇਲੇ ਵਿੱਚ ਉਨਾਂ ਦੀ ਅਹਿਮ ਭੂਮਿਕਾ ਰਹੀ
ਹੈ।
ਡਾ. ਹਰਮਨਜੀਤ ਸਿੰਘ ਬਾਂਗਾ ਨੇ ਵੈਟਨਰੀ ਪਥਾਲੋਜੀ ਦੇ ਵਿਭਾਗ ਮੁਖੀ ਦੇ
ਤੌਰ ਤੇ ਅਹੁਦਾ ਸੰਭਾਲਿਆ। ਉਨਾਂ ਨੇ ਵੀ 1988 ਵਿੱਚ ਸਹਾਇਕ ਪ੍ਰੋਫੈਸਰ ਦੇ
ਤੌਰ ਤੇ ਸੇਵਾ ਸ਼ੁਰੂ ਕੀਤੀ। ਕਾਮਨਵੈਲਥ ਵਜ਼ੀਫੇ ਨਾਲ ਉਨਾਂ ਨੇ ਕੈਨੇਡਾ ਤੋਂ
ਆਪਣੀ ਪੀ ਐਚ ਡੀ ਦੀ ਡਿਗਰੀ ਹਾਸਿਲ ਕੀਤੀ। ਡਾ. ਬਾਂਗਾ 100 ਤੋਂ ਵਧੇਰੇ ਖੋਜ
ਪੱਤਰ ਪ੍ਰਕਾਸ਼ਿਤ ਕਰਵਾ ਚੁੱਕੇ ਹਨ ਜਿਨਾਂ ਵਿੱਚੋਂ ਦੋ ਦਰਜਨ ਅੰਤਰ-ਰਾਸ਼ਟਰੀ
ਰਸਾਲਿਆਂ ਵਿੱਚ ਛਪੇ ਹਨ। ਪਸ਼ੂਆਂ ਦੇ ਰੋਗ ਨਿਵਾਰਣ ਵਿਸ਼ੇ ਤੇ ਉਨਾਂ ਦੀਆਂ
ਕਿਤਾਬਾਂ ਵੀ ਪ੍ਰਕਾਸ਼ਿਤ ਹੋ ਚੁੱਕੀਆਂ ਹਨ।
ਡਾ. ਕਰਨਲ ਪੀ.ਐਸ.ਮਾਵੀ ਨੂੰ ਵੈਟਨਰੀ ਕਲੀਨੀਕਲ ਕੰਪਲੈਕਸ ਭਾਵ ਪਸ਼ੂ
ਹਸਪਤਾਲ ਮਹਿਕਮੇ ਦੇ ਮੁਖੀ ਦੇ ਤੌਰ ਤੇ ਨਿਯੁੱਕਤ ਕੀਤਾ ਗਿਆ। ਉਹ ਪੰਜਾਬ ਪਸ਼ੂ
ਪਾਲਣ ਵਿਭਾਗ, ਮਿਲਕਫੈ ੱਡ, ਪੰਜਾਬ ਖੇਤੀਬਾੜੀ
ਯੂਨੀਵਰਸਿਟੀ ਅਤੇ ਫੌਜ ਵਿੱਚ ਸੇਵਾ ਨਿਭਾ ਚੁੱਕੇ ਹਨ।
ਫੌਜ ਦੀ ਟੈਰੀਟੋਰੀਅਲ ਆਰਮੀ ਨਾਲ ਜੁੜੇ ਹੋਣ ਕਾਰਣ ਉਨਾਂ ਨੇ ਉਸ ਖੇਤਰ ਵਿੱਚ
ਕਈ ਸਨਮਾਨ ਹਾਸਿਲ ਕੀਤੇ ਹਨ।
ਡਾ. ਮਾਵੀ ਦਾ ਵਿਚਾਰ ਹੈ ਕਿ ਵੈਟਨਰੀ ਸਿੱਖਿਆ ਦੇ ਸਿਖਾਂਦਰੂਆਂ ਨੂੰ ਪਸ਼ੂ
ਹਸਪਤਾਲ ਦੇ ਮੁਖੀ ਦੇ ਤੌਰ ਤੇ ਉਹ ਹੋਰ ਨਿਪੁੰਨਤਾ ਦੇਣ ਦਾ ਯਤਨ ਕਰਨਗੇ।
ਡਾ. ਸੁਰੇਸ਼ ਕੁਮਾਰ ਸ਼ਰਮਾ ਨੇ ਫਾਰਮਾਕੋਲੋਜੀ ਅਤੇ ਟਾਕਸੀਕੋਲੋਜੀ ਵਿਭਾਗ ਦੇ
ਮੁਖੀ ਦੇ ਅਹੁਦਾ ਸੰਭਾਲਿਆ ਹੈ।ਉਹ 20 ਸਾਲ ਤੋਂ ਵੱਧ ਸਮੇਂ ਤੋਂ ਅਧਿਆਪਨ ਨਾਲ
ਜੁੜੇ ਹੋਏ ਹਨ।
ਉਨਾਂ ਦੇ 60 ਤੋਂ ਵਧੇਰੇ ਖੋਜ ਪੱਤਰ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਰਸਾਲਿਆਂ
ਵਿੱਚ ਛੱਪ ਚੁੱਕੇ ਹਨ।
ਉਨਾਂ ਦੇ ਕਈ ਖੋਜ ਪੱਤਰਾਂ ਨੂੰ ਸਨਮਾਨਿਆ ਵੀ ਗਿਆ ਹੈ ਅਤੇ ਉਨਾਂ ਨੂੰ
ਨੌਜਵਾਨ ਵਿਗਿਆਨੀ ਦਾ ਸਨਮਾਨ ਵੀ ਮਿਲ ਚੁੱਕਾ ਹੈ।
ਡਾ. ਸ਼ਰਮਾ ਆਪਣੇ ਖੇਤਰ ਦੀਆਂ ਕਈ ਜੱਥੇਬੰਦੀਆਂ ਨਾਲ ਜੁੜੇ ਹੋਏ ਹਨ।
ਲੁਧਿਆਣਾ-01-ਅਪ੍ਰੈਲ-2013
ਹਰਪ੍ਰੀਤ ਸਿੰਘ
ਸੰਪਾਦਕ ਪੰਜਾਬੀ ਅਤੇ ਲੋਕ ਸੰਪਰਕ ਅਧਿਕਾਰੀ
098159-09003
|
02/04/2013 |
 |
 |
 |
 |
 |
ਡਾ. ਹਰਮਨਜੀਤ ਸਿੰਘ ਬਾਂਗ |
ਡਾ. ਜਸਵਿੰਦਰ ਸਿੰਘ ਭੱਟੀ |
ਡਾ.
ਨੀਲਮ
|
ਡਾ. ਕਰਨਲ ਪੀ.ਐਸ.ਮਾਵੀ
|
ਡਾ. ਸੁਰੇਸ਼ ਕੁਮਾਰ ਸ਼ਰਮਾ
|
|
|
|
ਗੁਰੂ
ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨਵੇਂ ਮੁਖੀ
ਥਾਪੇ
ਹਰਪ੍ਰੀਤ ਸਿੰਘ, ਲੁਧਿਆਣਾ |
ਵਿਵਸਥਾ
ਪਰਿਵਰਤਨ ਲਈ ਸ਼੍ਰੀ ਅੰਨਾ ਹਜਾਰੇ 31-ਮਾਰਚ ਨੂੰ ਪਵਿੱਤਰ ਅਤੇ ਸ਼ਹੀਦ ਧਰਤੀ
ਜੱਲਿਆਂਵਾਲਾ ਬਾਗ, ਅਮ੍ਰਿਤਸਰ ਤੋਂ ਸ਼ੁਰੂ ਕਰਨਗੇ
ਡਾ. ਇੰਦਰਜੀਤ ਸਿੰਘ ਭੱਲਾ, ਜਲੰਧਰ |
ਭਾਈ
ਸਾਹਿਬ ਭਾਈ ਰਣਧੀਰ ਸਿੰਘ ਸਿਮਰਤੀ ਸੰਬੰਧੀ ਵਿਚਾਰ ਗੋਸ਼ਟੀ
ਉਜਾਗਰ ਸਿੰਘ, ਸਾਬਕ ਜਿਲਾ ਲੋਕ ਸੰਪਰਕ ਅਫਸਰ, ਪਟਿਆਲਾ
|
ਪੰਜਾਬੀ
’ਵਰਸਿਟੀ ਦੀ ਪੰਜਾਬੀ ਵਿਸ਼ੇ ਵਿਚ ਝੰਡੀ -ਯੂ. ਜੀ. ਸੀ. ਨੈੱਟ ਪ੍ਰੀਖਿਆ
ਦਸੰਬਰ 2012
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਗੁਰਦਾਸ
ਮਾਨ ਦਾ ਯੂ ਕੇ ਟੂਰ
ਬਿੱਟੂ ਖੰਗੂੜਾ, ਲੰਡਨ |
ਸ਼ਾਨਦਾਰ
ਸਲਾਨਾ ਸਮਾਰੋਹ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਗਾਇਨ,
ਨਾਚ ਅਤੇ ਥੀਏਟਰ ਵੰਨਗੀਆਂ ਪੇਸ਼ ਕੀਤੀਆਂ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਮੇਜਰ
ਮਾਂਗਟ ਦਾ ਪਲੇਠਾ ਨਾਵਲ ਸਮੁੰਦਰ ਮੰਥਨ ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਲੋਂ ਵਿਦਵਾਨਾਂ ਦੀ ਭਰਵੀਂ ਹਾਜ਼ਰੀ ਵਿੱਚ ਰਿਲੀਜ਼
ਕੁਲਬੀਰ ਸਿੰਘ ਟੋਡਰਪੁਰ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ, ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਰਦਾਰਨੀ ਕੈਲਾਸ਼
ਕੌਰ ਮੈਮੋਰੀਅਲ ਲੈਕਚਰ ਦਾ ਆਯੋਜਨ
ਡਾ. ਪਰਮਵੀਰ ਸਿੰਘ, ਇੰਚਾਰਜ, ਸਿੱਖ ਵਿਸ਼ਵਕੋਸ਼
ਵਿਭਾਗ |
"ਦੇਗ
ਤੇਗ ਫ਼ਤਿਹ"
"ਜਾਗ ਪਈ ਆਵਾਮ ਤੇਰਾ ਤਖਤ ਤਖਤਾ ਬਣ ਜਾਣਾ"
ਜੋਗਿੰਦਰ ਸੰਘੇੜਾ, ਟੋਰਾਂਟੋ |
ਕਲਮ
ਫ਼ਾਉਂਡੇਸ਼ਨ ਵਲੋਂ ਮਾਸਿਕ ਸਾਹਿਤਕ ਮਿਲਣੀ ਅਤੇ ਸਫਲ ਗੋਸ਼ਟੀ ਦਾ ਆਯੋਜਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ,
ਕੈਲਗਰੀ |
ਪੰਜਾਬੀ
ਲੇਖਕ ਮੰਚ ਵਿਚ "ਕਸੁੰਭੜਾ ਅਜ ਖਿੜਿਆ" ਤੇ ਵਿਚਾਰ ਚਰਚਾ ਹੋਈ
ਜਰਨੈਲ ਸਿੰਘ, ਕਨੇਡਾ |
ਯਾਦਗਾਰੀ
ਹੋ ਨਿਬੜਿਆ ਯੂਨੀਵਰਸਿਟੀ ਕਾਲਜ ਜੈਤੋ ਦਾ ਕੌਮੀ ਸੇਵਾ ਯੋਜਨਾ ਕੈਂਪ ਦਾ
ਸਮਾਪਨ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ ਗੁਰੂ ਕਾਂਸ਼ੀ ਕੈਂਪਸ ਤਲਵੰਡੀ ਸਾਬੋ ਦਾ ਫੇਰਾ ਲਾਇਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੰਜਾਬੀ
ਸਾਹਿਤ ਅਕਾਡਮੀ ਲੁਧਿਆਣਾ ਵਲੋਂ ਜਗਜੀਤ ਸਿੰਘ ਆਨੰਦ ਅਭਿਨੰਦਨ ਗ੍ਰੰਥ ਲੋਕ
ਅਰਪਨ ਡਾ. ਗੁਲਜ਼ਾਰ ਸਿੰਘ
ਪੰਧੇਰ, ਲੁਧਿਆਣਾ
|
ਪੰਜਾਬੀ
ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਵਲੋਂ ਟਰੱਕ, ਟਰੇਲਰ ਅਤੇ ਇਕੁਪਮੈਂਟ ਲੋਨਜ਼
ਬਾਰੇ ਸੈਮੀਨਾਰ ਕੁਲਜੀਤ
ਸਿੰਘ ਜੰਜੂਆ, ਟਰਾਂਟੋ
|
ਮੋਗਾ
ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਜੋਗਿੰਦਰਪਾਲ ਜੈਨ ਜੇਤੂ
ਭਵਨਦੀਪ ਸਿੰਘ ਪੁਰਬਾ , ਮੋਗਾ
|
ਯੂ.
ਜੀ. ਸੀ. (ਨੈੱਟ) ਜੂਨ 2012 ਮਸਲੇ ’ਤੇ ਉਮੀਦਵਾਰਾਂ ਦੀਆਂ ਨਜ਼ਰਾਂ ਵਿਭਿੰਨ
ਰਾਜਾਂ ਦੀਆਂ ਉੱਚ ਅਦਾਲਤਾਂ ਦੇ ਫ਼ੈਸਲੇ ’ਤੇ
ਡਾ. ਪ.ਸ. ਤੱਗੜ, ਪਟਿਆਲਾ
|
ਪਲੀ
ਦਾ 10ਵਾਂ ਸਲਾਨਾ ਮਾਂ-ਬੋਲੀ ਦਿਨ ਗਦਰ ਲਹਿਰ ਨੂੰ ਸਮਰਪਿਤ
ਹਰਪ੍ਰੀਤ ਸੇਖਾ, ਕਨੇਡਾ
|
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ'
ਸ਼ੁਰੂ ਅੰਮ੍ਰਿਤ ਅਮੀ,
ਪਟਿਆਲਾ
|
ਗਾਇਕ
ਸੰਨੀ ਸਿ਼ਵਰਾਜ ਦੀ ਐਲਬਮ ‘ਤੇਰੀ ਚੁੱਪ` ਰੀਲੀਜ਼ - ਸ਼ਾਇਰਾ ਸਿਮਰਨਜੋਤ ਮਾਨ
ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਗੂੰਗੀ ਚੀਖ਼’ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਵਿਸ਼ਵ
ਹਾਕੀ ਲੀਗ ਦੀ ਰੌਚਕ ਗਾਥਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
"ਸੌ
ਕਰੋੜ ਲੋਕਾ ਦਾ ਉਠਣਾ" - ਔਰਤਾ ਖਿਲਾਫ ਹੋ ਰਹੇ ਅਪਰਾਧਾ ਨੂੰ ਰੋਕਣ ਲਈ,
ਸਾਊਥਾਲ (ਲੰਡਨ) ਵਿਖੇ ਇਕੱਠ -
ਬਿੱਟੂ ਖੰਗੂੜਾ, ਲੰਡਨ
|
ਕੌਮੀ
ਯੋਗਤਾ ਪ੍ਰੀਖਿਆ, ਜੂਨ 2012 ਮਾਮਲੇ ’ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ
ਅਦਾਲਤੀ ਚੱਕਰਾਂ ਦਾ ਤਾਣਾ ਉਲਝਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਰਜਨਪ੍ਰੀਤ
ਕੌਰ ਅਤੇ ਜਸਵੰਤ ਸਿੰਘ ਸਰਵੋਤਮ ਅਥਲੀਟ ਬਣੇ - ਯੂਨੀਵਰਸਿਟੀ ਕਾਲਜ ਵਿਖੇ
ਦੂਜਾ ਸਲਾਨਾ ਖੇਡ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਬਠਿੰਡੇ
ਜ਼ਿਲ੍ਹੇ ਦੇ ਟਿੱਬਿਆਂ ’ਚ ਵਸੇ ਪਿੰਡ ਘੁੱਦਾ ਵਿਚ ਦਲਜੀਤ ਅਮੀ ਵੱਲੋਂ ਫ਼ਿਲਮ
ਵਰਕਸ਼ਾਪ ਡਾ. ਪਰਮਿੰਦਰ ਸਿੰਘ
ਤੱਗੜ, ਪਟਿਆਲਾ
|
ਯੂਨੀਵਰਸਿਟੀ
ਕਾਲਜ ਘੁੱਦਾ ਵਿਖੇ ‘ਪੰਜਾਬੀ ਨੌਜਵਾਨ ਬਿੰਬ ਦੀ ਨਿਰਮਾਣਕਾਰੀ’ ਵਿਸ਼ੇ ’ਤੇ
ਸੈਮੀਨਾਰ ਡਾ. ਪਰਮਿੰਦਰ
ਸਿੰਘ ਤੱਗੜ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਇਕੱਤਰਤਾ
ਸੁਰਜੀਤ ਕੌਰ, ਟੋਰਾਂਟੋ
|
‘ਪੁਸਤਕ-ਪਾਠਨ
ਸਭਿਆਚਾਰ ਦਾ ਉਤਸ਼ਾਹੀਕਰਨ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੁਸਤਕ
ਕਲੱਬ ਦੀ ਬੈਠਕ ਸੱਤ ਪਰਚਿਆਂ ਦੀ ਪੇਸ਼ਕਾਰੀ ਨਾਲ ਸੈਮੀਨਾਰ ਹੋ ਨਿਬੜੀ
- ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਦੀਪ
ਕੌਰ ਪ੍ਰਧਾਨ ਅਤੇ ਈਸ਼ਾ ਜਨਰਲ ਸਕੱਤਰ ਬਣੇ
ਅੰਮ੍ਰਿਤ ਅਮੀ, ਜੈਤੋ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ‘ਕੌਮੀ ਸਦਭਾਵਨਾ ਵਰਕਸ਼ਾਪ’ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਜਲੰਧਰ
ਵਿਖੇ ਦੋ ਰੋਜ਼ਾ ‘ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ’ ਹੋਈ - ਦੇਸ਼ ਵਿਦੇਸ਼
’ਚੋਂ ਪੰਜਾਬੀ ਮੀਡੀਆ ਨਾਲ ਸਬੰਧਤ ਹਸਤੀਆਂ ਸ਼ਾਮਲ
ਡਾ. ਪਰਮਿੰਦਰ ਸਿੰਘ ਤੱਗੜ, ਜਲੰਧਰ |
ਸੁਪਰੀਮ
ਕੋਰਟ ਵੱਲੋਂ ਯੂ. ਜੀ. ਸੀ. (ਨੈੱਟ) ਪ੍ਰੀਖਿਆ ਜੂਨ 2012 ਦਾ ਐਲਾਨਿਆ
ਨਤੀਜਾ ਰੱਦ
ਡਾ. ਪ.ਸ. ਤੱਗੜ, ਪਟਿਆਲਾ |
ਯੂ.ਜੀ.ਸੀ.
ਦੇ ਨੈੱਟ ਪ੍ਰੀਖਿਆ ਲਈ ਨਵ-ਨਿਰਧਾਰਤ ਮਾਪਦੰਡ ਕੇਰਲਾ ਹਾਈਕੋਰਟ ਵੱਲੋਂ
ਗ਼ੈਰਕਾਨੂੰਨੀ ਕਰਾਰ - ਮਾਮਲਾ ਜੂਨ 2012 ’ਚ ਹੋਈ ਨੈੱਟ ਪ੍ਰੀਖਿਆ ਦਾ
ਡਾ. ਪ.ਸ. ਤੱਗੜ, ਪਟਿਆਲਾ
|
ਕਲਮ
ਫ਼ਾਊਂਡੇਸ਼ਨ ਵਲੋਂ ਸਾਲ 2013 ਦੀ ਪਲੇਠੀ ਮਾਸਿਕ ਮਿਲਣੀ ਆਯਜਿ਼ਤ ਕੀਤੀ ਗਈ -
ਪ੍ਰਵਾਸੀ ਲੇਖਕ ਤਾਰਾ ਸਿੰਘ ਸਾਗਰ ਦੀ ਕਾਵਿ ਪੁਸਤਕ ‘ਰੇਤ ਮਹਿਲ’ ਦਾ ਕੀਤਾ
ਗਿਆ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਲੋਕ-ਲਿਖਾਰੀ
ਸਾਹਿਤ ਸਭਾ ਦੀ ਮੀਟਿੰਗ, ਸਰੀ, ਕਨੇਡਾ
ਸੁਖਵਿੰਦਰ ਕੌਰ, ਕਨੇਡਾ |
ਪ੍ਰਸਿੱਧ
ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਦਾ ਗਜ਼ਲ ਸੰਗ੍ਰਹਿ ਸਾਗਰ ਤੇ
ਮਾਰੂਥਲ ਨੂੰ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਗੁਰੂਦੁਆਰਾ
ਸਾਹਿਬ ਲੀਅਰ (ਨਾਰਵੇ) ਵਿਖੇ ਸਿੱਖ ਪਰਿਵਾਰ ਗੁਰਮਤਿ ਕੈਪ ਲਗਾਇਆ ਗਿਆ।
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਦੋਸਤ
ਮਿੱਤਰਾਂ ਨੇ ਪਰਿਵਾਰਾ ਸਮੇਤ 2012 ਨੂੰ ਅਲਵਿਦਾ ਕਹਿ ਸਾਲ 2013 ਦਾ
ਸਵਾਗਤ ਕੀਤਾ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
|
|
|
|
|
|