|
|
ਸਰਦ ਰੁੱਤ ਦੀ ਖੇਡਾਂ ਲਈ ੳਸਲੋ(ਨਾਰਵੇ) ਦੇ ਮਸਹੂਰ ਹੋਲਮਨਕੋਲਨ ਚ ਸੈਕੜੇ
ਸਿੱਖ ਨਾਰਵੀਜੀਅਨ ਖਿਡਾਰੀਆ ਦੀ ਹੋਸਲਾ ਅਫਜਾਈ ਲਈ ਪੁੱਜੇ
ਰੁਪਿੰਦਰ ਢਿੱਲੋ ਮੋਗਾ,
ਓਸਲੋ
|
|
|
ੳਸਲੋ
-
ਪਿੱਛਲੇ ਦਿਨੀ ਨਾਰਵੇ ਦੇ ਸੈਕੜੇ ਸਿੱਖਾ ਵੱਲੋ ਰਾਜਧਾਨੀ ੳਸਲੋ ਦੇ
ਹੋਲਮਨਕੋਲਨ ਜੋ ਕਿ ਸਰਦ ਰੁੱਤਾ ਲਈ ਦੁਨੀਆ ਭਰ ਚ ਜਾਣੀ ਪਹਿਚਾਣੀ ਜਗਾ ਹੈ
ਅਤੇ ਸਰਦ ਰੁੱਤੇ ਇਸ ਜਗਾ ਵੱਖ ਵੱਖ ਮੁੱਲਕਾ ਤੋ ਸਾਕੀ ਦੇ ਖਿਡਾਰੀ ਭਾਗ ਲੈਣ
ਆਉਦੇ ਹਨ ਤੇ ਪਹੁੰਚ ਨਾਰਵੇ ਦੇ ਖਿਡਾਰੀਆ ਦੀ ਹੋਸਲਾ ਅਫਜਾਈ ਕੀਤੀ ਅਤੇ
ਹਜ਼ਾਰਾ ਦੂਸਰੇ ਦਰਸ਼ਕਾ ਵਿਚਕਾਰ ਦਸਤਾਰਧਾਰੀ ਸਿੱਖ ਨਾਰਵੇ ਦੇ ਝੰਡੇ ਲੈ
ਖਿੱਚ ਦਾ ਕੇਦਰ ਬਣੇ ਹੋਏ ਸਨ ਅਤੇ ਦੇਸ਼ ਵਿਦੇਸ਼ੀ ਸੈਲਾਨੀ ਅਤੇ ਦਰਸ਼ਕ
ਸਿੱਖਾ ਨਾਲ ਫੋਟੋਆ ਖਿੱਚਵਾਉਣ ਲਈ ਉਤਵਾਲੇ ਸਨ।
ਅਸਲ ਵਿੱਚ ਇੰਨੀ ਭਾਰੀ ਗਿਣਤੀ ਚ ਸਿੱਖਾ ਦਾ ਇਸ ਜਗਾ ਪੁਹੰਚਣ ਦਾ ਪ੍ਰੰਬੱਧ
ਨਾਰਵੇ ਦੇ ਉਦਮੀ ਨੋਜਵਾਨ ਸਿੱਖ ਟੋਲੀ ਦੀ ਬੀਬੀ ਸਿਮਰਨ ਕੋਰ, ਲਵਲੀਨ ਕੋਰ,
ਹਰਪ੍ਰੀਤ ਸਿੰਘ , ਮਨਮੀਤ ਸਿੰਘ , ਸੁਮੀਤ ਸਿੰਘ ਆਦਿ ਵੱਲੋ ਗੁਰਦੁਆਰਾ ਕਮੇਟੀ
ੳਸਲੋ ਅਤੇ ਸੰਗਤਾ ਦੇ ਸਹਿਯੋਗ ਨਾਲ ਕੀਤਾ ਗਿਆ । ਜਿਸ ਦਾ ਮੁੱਖ ਮਕਸਦ ਸੀ ਕਿ
ਵੱਧ ਤੋ ਵੱਧ ਸਿੱਖਾ ਧਰਮ ਤੋ ਦੇਸ਼ ਵਿਦੇਸ਼ ਤੋ ਆਏ ਸੈਲਾਨੀਆ ਅਤੇ ਦਰਸ਼ਕਾ
ਨੂੰ ਜਾਣੂ ਕਰਵਾਇਆ ਜਾਵੇ ਕਿਉ ਦਸਤਾਰ ਧਾਰੀ ਸਿੱਖ ਕਈਆ ਨੂੰ ਅਜੀਬ ਲੱਗਦੇ
ਹੋਣ, ਅੱਜੇ ਵੀ ਸਿੱਖ ਧਰਮ ਬਾਰੇ ਆਮ ਵਿਦੇਸ਼ੀ ਲੋਕਾ ਨੂੰ ਜਾਣਕਾਰੀ ਨਹੀ ਕਿ
ਸਿੱਖ ਕੋਣ ਹੈ।
ਸਿੱਖ ਦਸਤਾਰ ਕਿਉ ਪਹਿਨਦੇ ਹਨ। ਇਸ ਧਰਮ ਦੇ ਬਾਨੀ ਕੋਣ ਹੈ ਆਦਿ ਆਦਿ,
ਇਹ ਵੀ ਦੱਸਿਆ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਹ ਧਰਮ ਚ ਹਰ ਇੱਕ ਨੁੰ
ਬਰਾਬਰਤਾ, ਪਿਆਰ,ਸਦਭਾਵਨਾ ਦਾ ਸੰਦੇਸ਼ ਦਿੰਦਾ ਹੈ ਅਤੇ ਨਾਰਵੇ ਦੇ ਸਿੱਖ
ਆਪਣੇ ਇਸ ਦੇਸ਼ ਪ੍ਰਤੀ ਦਿਲ ਵਿੱਚ ਪੂਰਾ ਮਾਣ ਸਨਮਾਨ ਰੱਖਦੇ ਹਨ ਅਤੇ ਨਾਰਵੇ
ਦੀ ਖੁਸ਼ੀ ਅਤੇ ਜਿੱਤ ਉਹਨਾ ਦੇ ਦਿਲਾ ਨੂੰ ਵੀ ਉਨੀ ਖੁਸ਼ੀ ਪੁਹੰਚਾਦੀ ਹੈ
ਜਿੰਨੀ ਕਿ ਕਿਸੇ ਆਮ ਜੱਦੀ ਨਾਰਵੀਜੀਅਨ ਨੂੰ ਪੁਹੰਚਦੀ ਹੈ।
ਵਰਨਣਯੋਗ ਹੈ ਕਿ ਇਸ ਮੋਕੇ ਸਿੱਖਾ ਦਾ ਇਹ ਵਫਦ ਨੀਲੀ ਲਾਲ ਅਤੇ ਸਫੈਦ ਦਸਤਾਰਾ
ਸਜਾ ਇਸ ਤਰਾ ਬੈਠੇ ਸਨ ਕਿ ਦੇਖਣ ਵਾਲਿਆ ਨੂੰ ਨਾਰਵੇ ਦਾ ਝੰਡਾ ਨਜ਼ਰ ਆਉਦਾ
ਸੀ, ਕਿਉ ਕਿ ਨਾਰਵੇ ਦੇ ਝੰਡੇ ਚ ਇਹ ਤਿੰਨ ਰੰਗ ਮੋਜੂਦ ਹਨ । ਸਿੱਖਾ ਦੀ ਆਮਦ
ਨੂੰ ਦੇਸ਼ ਦੇ ਅਖਬਾਰਾ ਅਤੇ ਟੀ ਵੀ ਚੈਨਲਾ ਤੇ ਵਿਖਾਇਆ ਗਿਆ ਅਤੇ ਸਥਾਨਿਕ
ਲੋਕਾ ਵੱਲੋ ਇਸ ਦੀ ਖੂਬ ਸਲਾਂਘਾ ਕੀਤੀ ਗਈ।
|
06/04/2013 |
|
|
|
|
ਸਰਦ
ਰੁੱਤ ਦੀ ਖੇਡਾਂ ਲਈ ੳਸਲੋ(ਨਾਰਵੇ) ਦੇ ਮਸਹੂਰ ਹੋਲਮਨਕੋਲਨ ਚ ਸੈਕੜੇ ਸਿੱਖ
ਨਾਰਵੀਜੀਅਨ ਖਿਡਾਰੀਆ ਦੀ ਹੋਸਲਾ ਅਫਜਾਈ ਲਈ ਪੁੱਜੇ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ ਮੱਤਾ ਦੇ ਸਲਾਨਾ ਸਮਾਗਮ ’ਚ ਮੈਗਜ਼ੀਨ ‘ਸਿਰਜਣਾ’
ਲੋਕ ਅਰਪਣ
ਅੰਮ੍ਰਿਤ ਅਮੀ,
ਪਟਿਆਲਾ |
ਗੁਰੂ
ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨਵੇਂ ਮੁਖੀ
ਥਾਪੇ
ਹਰਪ੍ਰੀਤ ਸਿੰਘ, ਲੁਧਿਆਣਾ |
ਵਿਵਸਥਾ
ਪਰਿਵਰਤਨ ਲਈ ਸ਼੍ਰੀ ਅੰਨਾ ਹਜਾਰੇ 31-ਮਾਰਚ ਨੂੰ ਪਵਿੱਤਰ ਅਤੇ ਸ਼ਹੀਦ ਧਰਤੀ
ਜੱਲਿਆਂਵਾਲਾ ਬਾਗ, ਅਮ੍ਰਿਤਸਰ ਤੋਂ ਸ਼ੁਰੂ ਕਰਨਗੇ
ਡਾ. ਇੰਦਰਜੀਤ ਸਿੰਘ ਭੱਲਾ, ਜਲੰਧਰ |
ਭਾਈ
ਸਾਹਿਬ ਭਾਈ ਰਣਧੀਰ ਸਿੰਘ ਸਿਮਰਤੀ ਸੰਬੰਧੀ ਵਿਚਾਰ ਗੋਸ਼ਟੀ
ਉਜਾਗਰ ਸਿੰਘ, ਸਾਬਕ ਜਿਲਾ ਲੋਕ ਸੰਪਰਕ ਅਫਸਰ, ਪਟਿਆਲਾ
|
ਪੰਜਾਬੀ
’ਵਰਸਿਟੀ ਦੀ ਪੰਜਾਬੀ ਵਿਸ਼ੇ ਵਿਚ ਝੰਡੀ -ਯੂ. ਜੀ. ਸੀ. ਨੈੱਟ ਪ੍ਰੀਖਿਆ
ਦਸੰਬਰ 2012
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਗੁਰਦਾਸ
ਮਾਨ ਦਾ ਯੂ ਕੇ ਟੂਰ
ਬਿੱਟੂ ਖੰਗੂੜਾ, ਲੰਡਨ |
ਸ਼ਾਨਦਾਰ
ਸਲਾਨਾ ਸਮਾਰੋਹ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਗਾਇਨ,
ਨਾਚ ਅਤੇ ਥੀਏਟਰ ਵੰਨਗੀਆਂ ਪੇਸ਼ ਕੀਤੀਆਂ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਮੇਜਰ
ਮਾਂਗਟ ਦਾ ਪਲੇਠਾ ਨਾਵਲ ਸਮੁੰਦਰ ਮੰਥਨ ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਲੋਂ ਵਿਦਵਾਨਾਂ ਦੀ ਭਰਵੀਂ ਹਾਜ਼ਰੀ ਵਿੱਚ ਰਿਲੀਜ਼
ਕੁਲਬੀਰ ਸਿੰਘ ਟੋਡਰਪੁਰ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ, ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਰਦਾਰਨੀ ਕੈਲਾਸ਼
ਕੌਰ ਮੈਮੋਰੀਅਲ ਲੈਕਚਰ ਦਾ ਆਯੋਜਨ
ਡਾ. ਪਰਮਵੀਰ ਸਿੰਘ, ਇੰਚਾਰਜ, ਸਿੱਖ ਵਿਸ਼ਵਕੋਸ਼
ਵਿਭਾਗ |
"ਦੇਗ
ਤੇਗ ਫ਼ਤਿਹ"
"ਜਾਗ ਪਈ ਆਵਾਮ ਤੇਰਾ ਤਖਤ ਤਖਤਾ ਬਣ ਜਾਣਾ"
ਜੋਗਿੰਦਰ ਸੰਘੇੜਾ, ਟੋਰਾਂਟੋ |
ਕਲਮ
ਫ਼ਾਉਂਡੇਸ਼ਨ ਵਲੋਂ ਮਾਸਿਕ ਸਾਹਿਤਕ ਮਿਲਣੀ ਅਤੇ ਸਫਲ ਗੋਸ਼ਟੀ ਦਾ ਆਯੋਜਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ,
ਕੈਲਗਰੀ |
ਪੰਜਾਬੀ
ਲੇਖਕ ਮੰਚ ਵਿਚ "ਕਸੁੰਭੜਾ ਅਜ ਖਿੜਿਆ" ਤੇ ਵਿਚਾਰ ਚਰਚਾ ਹੋਈ
ਜਰਨੈਲ ਸਿੰਘ, ਕਨੇਡਾ |
ਯਾਦਗਾਰੀ
ਹੋ ਨਿਬੜਿਆ ਯੂਨੀਵਰਸਿਟੀ ਕਾਲਜ ਜੈਤੋ ਦਾ ਕੌਮੀ ਸੇਵਾ ਯੋਜਨਾ ਕੈਂਪ ਦਾ
ਸਮਾਪਨ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ ਗੁਰੂ ਕਾਂਸ਼ੀ ਕੈਂਪਸ ਤਲਵੰਡੀ ਸਾਬੋ ਦਾ ਫੇਰਾ ਲਾਇਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੰਜਾਬੀ
ਸਾਹਿਤ ਅਕਾਡਮੀ ਲੁਧਿਆਣਾ ਵਲੋਂ ਜਗਜੀਤ ਸਿੰਘ ਆਨੰਦ ਅਭਿਨੰਦਨ ਗ੍ਰੰਥ ਲੋਕ
ਅਰਪਨ ਡਾ. ਗੁਲਜ਼ਾਰ ਸਿੰਘ
ਪੰਧੇਰ, ਲੁਧਿਆਣਾ
|
ਪੰਜਾਬੀ
ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਵਲੋਂ ਟਰੱਕ, ਟਰੇਲਰ ਅਤੇ ਇਕੁਪਮੈਂਟ ਲੋਨਜ਼
ਬਾਰੇ ਸੈਮੀਨਾਰ ਕੁਲਜੀਤ
ਸਿੰਘ ਜੰਜੂਆ, ਟਰਾਂਟੋ
|
ਮੋਗਾ
ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਜੋਗਿੰਦਰਪਾਲ ਜੈਨ ਜੇਤੂ
ਭਵਨਦੀਪ ਸਿੰਘ ਪੁਰਬਾ , ਮੋਗਾ
|
ਯੂ.
ਜੀ. ਸੀ. (ਨੈੱਟ) ਜੂਨ 2012 ਮਸਲੇ ’ਤੇ ਉਮੀਦਵਾਰਾਂ ਦੀਆਂ ਨਜ਼ਰਾਂ ਵਿਭਿੰਨ
ਰਾਜਾਂ ਦੀਆਂ ਉੱਚ ਅਦਾਲਤਾਂ ਦੇ ਫ਼ੈਸਲੇ ’ਤੇ
ਡਾ. ਪ.ਸ. ਤੱਗੜ, ਪਟਿਆਲਾ
|
ਪਲੀ
ਦਾ 10ਵਾਂ ਸਲਾਨਾ ਮਾਂ-ਬੋਲੀ ਦਿਨ ਗਦਰ ਲਹਿਰ ਨੂੰ ਸਮਰਪਿਤ
ਹਰਪ੍ਰੀਤ ਸੇਖਾ, ਕਨੇਡਾ
|
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ'
ਸ਼ੁਰੂ ਅੰਮ੍ਰਿਤ ਅਮੀ,
ਪਟਿਆਲਾ
|
ਗਾਇਕ
ਸੰਨੀ ਸਿ਼ਵਰਾਜ ਦੀ ਐਲਬਮ ‘ਤੇਰੀ ਚੁੱਪ` ਰੀਲੀਜ਼ - ਸ਼ਾਇਰਾ ਸਿਮਰਨਜੋਤ ਮਾਨ
ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਗੂੰਗੀ ਚੀਖ਼’ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਵਿਸ਼ਵ
ਹਾਕੀ ਲੀਗ ਦੀ ਰੌਚਕ ਗਾਥਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
"ਸੌ
ਕਰੋੜ ਲੋਕਾ ਦਾ ਉਠਣਾ" - ਔਰਤਾ ਖਿਲਾਫ ਹੋ ਰਹੇ ਅਪਰਾਧਾ ਨੂੰ ਰੋਕਣ ਲਈ,
ਸਾਊਥਾਲ (ਲੰਡਨ) ਵਿਖੇ ਇਕੱਠ -
ਬਿੱਟੂ ਖੰਗੂੜਾ, ਲੰਡਨ
|
ਕੌਮੀ
ਯੋਗਤਾ ਪ੍ਰੀਖਿਆ, ਜੂਨ 2012 ਮਾਮਲੇ ’ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ
ਅਦਾਲਤੀ ਚੱਕਰਾਂ ਦਾ ਤਾਣਾ ਉਲਝਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਰਜਨਪ੍ਰੀਤ
ਕੌਰ ਅਤੇ ਜਸਵੰਤ ਸਿੰਘ ਸਰਵੋਤਮ ਅਥਲੀਟ ਬਣੇ - ਯੂਨੀਵਰਸਿਟੀ ਕਾਲਜ ਵਿਖੇ
ਦੂਜਾ ਸਲਾਨਾ ਖੇਡ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਬਠਿੰਡੇ
ਜ਼ਿਲ੍ਹੇ ਦੇ ਟਿੱਬਿਆਂ ’ਚ ਵਸੇ ਪਿੰਡ ਘੁੱਦਾ ਵਿਚ ਦਲਜੀਤ ਅਮੀ ਵੱਲੋਂ ਫ਼ਿਲਮ
ਵਰਕਸ਼ਾਪ ਡਾ. ਪਰਮਿੰਦਰ ਸਿੰਘ
ਤੱਗੜ, ਪਟਿਆਲਾ
|
ਯੂਨੀਵਰਸਿਟੀ
ਕਾਲਜ ਘੁੱਦਾ ਵਿਖੇ ‘ਪੰਜਾਬੀ ਨੌਜਵਾਨ ਬਿੰਬ ਦੀ ਨਿਰਮਾਣਕਾਰੀ’ ਵਿਸ਼ੇ ’ਤੇ
ਸੈਮੀਨਾਰ ਡਾ. ਪਰਮਿੰਦਰ
ਸਿੰਘ ਤੱਗੜ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਇਕੱਤਰਤਾ
ਸੁਰਜੀਤ ਕੌਰ, ਟੋਰਾਂਟੋ
|
‘ਪੁਸਤਕ-ਪਾਠਨ
ਸਭਿਆਚਾਰ ਦਾ ਉਤਸ਼ਾਹੀਕਰਨ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੁਸਤਕ
ਕਲੱਬ ਦੀ ਬੈਠਕ ਸੱਤ ਪਰਚਿਆਂ ਦੀ ਪੇਸ਼ਕਾਰੀ ਨਾਲ ਸੈਮੀਨਾਰ ਹੋ ਨਿਬੜੀ
- ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਦੀਪ
ਕੌਰ ਪ੍ਰਧਾਨ ਅਤੇ ਈਸ਼ਾ ਜਨਰਲ ਸਕੱਤਰ ਬਣੇ
ਅੰਮ੍ਰਿਤ ਅਮੀ, ਜੈਤੋ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ‘ਕੌਮੀ ਸਦਭਾਵਨਾ ਵਰਕਸ਼ਾਪ’ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਜਲੰਧਰ
ਵਿਖੇ ਦੋ ਰੋਜ਼ਾ ‘ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ’ ਹੋਈ - ਦੇਸ਼ ਵਿਦੇਸ਼
’ਚੋਂ ਪੰਜਾਬੀ ਮੀਡੀਆ ਨਾਲ ਸਬੰਧਤ ਹਸਤੀਆਂ ਸ਼ਾਮਲ
ਡਾ. ਪਰਮਿੰਦਰ ਸਿੰਘ ਤੱਗੜ, ਜਲੰਧਰ |
ਸੁਪਰੀਮ
ਕੋਰਟ ਵੱਲੋਂ ਯੂ. ਜੀ. ਸੀ. (ਨੈੱਟ) ਪ੍ਰੀਖਿਆ ਜੂਨ 2012 ਦਾ ਐਲਾਨਿਆ
ਨਤੀਜਾ ਰੱਦ
ਡਾ. ਪ.ਸ. ਤੱਗੜ, ਪਟਿਆਲਾ |
ਯੂ.ਜੀ.ਸੀ.
ਦੇ ਨੈੱਟ ਪ੍ਰੀਖਿਆ ਲਈ ਨਵ-ਨਿਰਧਾਰਤ ਮਾਪਦੰਡ ਕੇਰਲਾ ਹਾਈਕੋਰਟ ਵੱਲੋਂ
ਗ਼ੈਰਕਾਨੂੰਨੀ ਕਰਾਰ - ਮਾਮਲਾ ਜੂਨ 2012 ’ਚ ਹੋਈ ਨੈੱਟ ਪ੍ਰੀਖਿਆ ਦਾ
ਡਾ. ਪ.ਸ. ਤੱਗੜ, ਪਟਿਆਲਾ
|
ਕਲਮ
ਫ਼ਾਊਂਡੇਸ਼ਨ ਵਲੋਂ ਸਾਲ 2013 ਦੀ ਪਲੇਠੀ ਮਾਸਿਕ ਮਿਲਣੀ ਆਯਜਿ਼ਤ ਕੀਤੀ ਗਈ -
ਪ੍ਰਵਾਸੀ ਲੇਖਕ ਤਾਰਾ ਸਿੰਘ ਸਾਗਰ ਦੀ ਕਾਵਿ ਪੁਸਤਕ ‘ਰੇਤ ਮਹਿਲ’ ਦਾ ਕੀਤਾ
ਗਿਆ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਲੋਕ-ਲਿਖਾਰੀ
ਸਾਹਿਤ ਸਭਾ ਦੀ ਮੀਟਿੰਗ, ਸਰੀ, ਕਨੇਡਾ
ਸੁਖਵਿੰਦਰ ਕੌਰ, ਕਨੇਡਾ |
ਪ੍ਰਸਿੱਧ
ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਦਾ ਗਜ਼ਲ ਸੰਗ੍ਰਹਿ ਸਾਗਰ ਤੇ
ਮਾਰੂਥਲ ਨੂੰ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਗੁਰੂਦੁਆਰਾ
ਸਾਹਿਬ ਲੀਅਰ (ਨਾਰਵੇ) ਵਿਖੇ ਸਿੱਖ ਪਰਿਵਾਰ ਗੁਰਮਤਿ ਕੈਪ ਲਗਾਇਆ ਗਿਆ।
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਦੋਸਤ
ਮਿੱਤਰਾਂ ਨੇ ਪਰਿਵਾਰਾ ਸਮੇਤ 2012 ਨੂੰ ਅਲਵਿਦਾ ਕਹਿ ਸਾਲ 2013 ਦਾ
ਸਵਾਗਤ ਕੀਤਾ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
|
|
|
|
|
|