|
|
ਕੁਵੈਤ ਵਿਖੇ ਭਾਰੀ ਤਰਕਸ਼ੀਲ ਮੇਲਾ
ਮੇਘ ਰਾਜ ਮਿੱਤਰ, ਕੁਵੈਤ
|
|
|
12 ਅਪ੍ਰੈਲ 2013 ਨੂੰ ਇੰਡੀਅਨ ਸੈਂਟਰਲ ਸਕੂਲ ਜਲੀਬ ਅਲ ਸ਼ੁਵੇਕ ਦੇ
ਆਡੀਟੋਰੀਅਮ ਵਿੱਚ ਸ਼ਹੀਦ ਭਗਤ ਸਿੰਘ ਵੈਲਫੇਅਰ ਤੇ ਵਿਚਾਰ ਮੰਚ ਕੁਵੈਤ ਵਲੋਂ
ਵਿਸ਼ਾਲ ਤਰਕਸ਼ੀਲ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿੱਚ ਭਾਰੀ ਗਿਣਤੀ ਵਿੱਚ ਕੰਮ
ਕਰਦੇ ਪੰਜਾਬੀ ਭਾਈਚਾਰੇ ਨੇ ਹਾਜ਼ਰੀ ਲੁਆਈ। ਮੇਲੇ ਦੀ ਸ਼ੁਰੂਆਤ ਭਗਤ ਸਿੰਘ ਯੂਥ
ਕਲੱਬ ਵਲੋਂ ਭੰਗੜਾ ‘ਹਰ ਗੱਭਰੂ ਵਿੱਚ ਦਿਸਦੀ ਤਸਵੀਰ ਤੇਰੀ ਭਗਤ ਸਿੰਆਂ’’
ਪੇਸ਼ ਕਰਕੇ ਕੀਤੀ ਗਈ। ਇਸ ਤੋਂ ਬਾਅਦ ਚੇਤਨਾ ਕਲਾ ਕੇਂਦਰ ਬਰਨਾਲਾ ਦੇ
ਹਰਵਿੰਦਰ ਦੀਵਾਨਾ ਦੀ ਅਗਵਾਈ ’ਚ ਕੋਰੀਓਗ੍ਰਾਫੀ ‘‘ਧੀ ਦੀ ਪੁਕਾਰ’’ ਨੂੰ
ਦਰਸ਼ਕਾਂ ਨੇ ਤਾੜੀਆਂ ਮਾਰ ਕੇ ਖੂਬ ਸਲਾਹਿਆ। ਸਟੇਜ ਸਕੱਤਰ ਦੀ ਡਿਉਟੀ ਸ਼ਹੀਦ
ਭਗਤ ਸਿੰਘ ਵੈਲਫੇਅਰ ਤੇ ਵਿਚਾਰ ਮੰਚ ਦੇ ਪ੍ਰਧਾਨ ਗੁਰਮੀਤ ਮੱਲਾ ਵੱਲੋਂ
ਨਿਭਾਈ ਗਈ।
ਇਸ ਸਮੇਂ ਇੰਡੀਅਨ ਅੰਬੇਸੀ ਦੇ ਫਸਟ ਸੈਕਟਰੀ ਵਿਨੋਦ ਜੀ
ਅਤੇ ਮਾਰਕੋਜ਼ ਵਿਲੀਅਮ ਵਲੋਂ ਸਮਾਂ ਰੋਸ਼ਨ ਕਰਕੇ ਕੀਤੀ ਗਈ। ਉਹਨਾਂ ਦੇ ਨਾਲ
ਤਰਕਸ਼ੀਲ ਸੁਸਾਇਟੀ ਦੇ ਬਾਨੀ ਮੇਘ ਰਾਜ ਮਿੱਤਰ ਅਤੇ ਕੁਵੈਤ ਦੇ ਦੋਹੇਂ
ਗੁਰਦੁਆਰਿਆਂ ਦੇ ਮੁਖੀ ਤਰਨਵੀਰ ਸਿੰਘ ਤੇ ਭਾਈ ਅਰਜਣ ਸਿੰਘ ਸ਼ਾਮਿਲ ਸਨ।
ਅਗਲੀ ਪੇਸ਼ਕਸ਼ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਸਬੰਧਤ ਨਾਟਕ ‘‘ਮੈਂ ਫਿਰ
ਆਵਾਂਗਾ’’ ਖੇਡਿਆ ਗਿਆ। ਹੋਲੀ ਡੇ ਇੰਨ ਦੇ ਚੀਫ ਇੰਜਨੀਅਰ ਬ੍ਰਹਮ ਦਾਸ ਕੌਸਲ
ਨੇ ਇਸ ਮੇਲੇ ਦੇ ਉਦੇਸ਼ ’ਤੇ ਚਾਨਣਾ ਪਾਇਆ। ਇਸ ਤੋਂ ਬਾਅਦ ਵਾਰੀ ਮੇਘ ਰਾਜ
ਮਿੱਤਰ ਦੀ ਆਈ ਉਹਨਾਂ ਨੇ ਤਰਕਸ਼ੀਲਾਂ ਵਲੋਂ ਰੱਖੀ ਚੁਣੌਤੀ ਦੀਆਂ ਸ਼ਰਤਾਂ ਦਾ
ਜ਼ਿਕਰ ਕਰਕੇ ਚਮਤਕਾਰੀ ਸ਼ਕਤੀਆਂ ਦੇ ਦਾਅਵੇਦਾਰਾਂ ਨੂੰ ਇੱਕ ਕਰੋੜ ਰੁਪਏ ਦਾ
ਇਨਾਮ ਜਿੱਤਣ ਦੀ ਪੇਸ਼ਕਸ ਦੁਹਰਾਈ, ਕੁਵੈਤ ਵਰਗੇ ਇਸਲਾਮੀ ਮੁਲਕ ਵਿੱਚ ਇਸ
ਕਿਸਮ ਦਾ ਪ੍ਰੋਗਰਾਮ ਪੇਸ਼ ਕਰ ਜਾਣਾ ਆਪਣੇ ਆਪ ਵਿੱਚ ਪਹਿਲੀ ਉਦਾਹਰਣ ਹੈ।
ਗੁਰਮੀਤ ਮੱਲਾ ਨੇ ਜਾਦੂ ਰਾਹੀਂ ਗੁਰਪਾਲ ਸਿੰਘ ਨੂੰ ਹਵਾ ਵਿੱਚ ਉਠਾ ਕੇ
ਜਾਦੂ ਬਾਰੇ ਲੋਕਾਂ ਦੇ ਭਰਮ ਭੁਲੇਖੇ ਦੂਰ ਕੀਤੇ।
ਅਗਲਾ ਨਾਟਕ ਪ੍ਰੇਤ ਇੱਕ ਅਜਿਹੇ ਫੌਜੀ ਦੀ ਕਹਾਣੀ ਸੀ ਜੋ ਆਪਣੇ
ਘਰ ਵਿੱਚ ਸਖਤ ਡਿਸਪਲਿਨ ਰੱਖਣਾ ਚਾਹੁੰਦਾ ਸੀ। ਉਸਦੇ ਘਰ ਵਿੱਚ
ਘਟਨਾਵਾਂ ਵਾਪਰਨ ਦਾ ਸਿਲਸਿਲਾ ਸ਼ੁਰੂ ਹੋ ਜਾਂਦਾ ਹੈ। ਤਰਕਸ਼ੀਲ ਇਸਨੂੰ ਕਿਵੇਂ
ਠੀਕ ਕਰਦੇ ਹਨ, ਨਾਟਕ ਵਿੱਚ ਦਿਖਾਇਆ ਗਿਆ। ਇਸ ਨਾਟਕ ਨੇ ਵੀ ਲੋਕਾਂ ਦੀ
ਚੇਤਨਾ ਨੂੰ ਜਾਗ ਲਾਇਆ। ਇਸ ਤੋਂ ਬਾਅਦ ਮਹਿਮਾਨਾਂ ਨੂੰ ਸਨਮਾਨ ਚਿੰਨ ਭੇਂਟ
ਕੀਤੇ ਗਏ। ਯਾਦ ਰਹੇ ਇਸ ਪ੍ਰੋਗਰਾਮ ਲਈ ਸਹਿਯੋਗ ਸ਼ਹੀਦ ਭਗਤ ਸਿੰਘ ਕਲੱਬ,
ਦੋਹੇ ਗੁਰਦੁਆਰਿਆਂ ਦੇ ਮੁਖੀ, ਗਰੀਨ ਕੰਪਨੀ ਦੇ ਮਾਲਕ ਭਾਈ ਮਨਜੀਤ ਸਿੰਘ ਤੇ
ਸਵਰਨ ਸਿੰਘ ਅਤੇ ਕਰੇਨ ਕੰਪਨੀ ਦੇ ਮਾਲਕ ਜਨਕ ਸਿੰਘ ਵਲੋਂ ਮਿਲਿਆ। ਲਾ ਅੱਲਾ
ਕੰਪਨੀ ਦੇ ਸ੍ਰੀ ਜਸਵਿੰਦਰ ਸਿੰਘ ਤੇ ਹਰਜੀਤ ਸਿੰਘ ਆਪਣੇ ਬਹੁਤ ਸਾਰੇ ਸਾਥੀਆਂ
ਨੂੰ ਇੱਕ ਬੱਸ ਵਿੱਚ ਭਰ ਕੇ ਲਿਆਏ। ਮੇਲੇ ਦੀ ਸਮਾਪਤੀ ਕੋਰੀਓਗ੍ਰਾਫੀ ‘ਧਰਤੀ
ਪੰਜਾਬ ਦੀ’ ਵਿਖਾ ਕੇ ਕੀਤੀ ਗਈ।
ਸਾਰੇ ਪ੍ਰੋਗਰਾਮ ਨੂੰ ਹਾਜ਼ਰ ਲੋਕਾਂ ਨੇ ਭਰਪੂਰ ਸਲਾਹਿਆ ਅਤੇ ਮੰਗ ਕੀਤੀ
ਗਈ ਕਿ ਕੁਵੈਤ ਦੀ ਧਰਤੀ ’ਤੇ ਹਰ ਸਾਲ ਅਜਿਹਾ ਇੱਕ ਮੇਲਾ ਕਰਵਾਇਆ ਜਾਵੇ। ਭਾਅ
ਜੀ ਹਰਜੀਤ ਸਿੰਘ ਮੇਹਰਾ ਨੇ ਪਲੇਅ ਬੈਕ ਸੰਗੀਤ ਦੇ ਕੇ ਨਾਟਕਾਂ ਦੀ ਪੇਸ਼ਕਾਰੀ
ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ। ਇਸਤਰੀ ਕਲਾਕਾਰ ਪ੍ਰਮਜੀਤ ਕੌਰ, ਗੁਰਜੀਤ ਕੌਰ
ਤੇ ਜਸਪ੍ਰੀਤ ਨੇ ਵੀ ਮੇਲੇ ਵਿੱਚ ਅੰਤ ਤੱਕ ਦਰਸ਼ਕਾਂ ਨੂੰ ਕੀਲ ਕੇ ਰੱਖਿਆ।
ਪੁਰਸ਼ ਕਲਾਕਾਰ ਜਗਤਾਰ ਸਿੰਘ ਨੇ ਦਹੇਜ ਲਈ ਸਤਾਈ ਲੜਕੀ ਦਾ ਰੋਲ ਕਰਕੇ ਦਰਸ਼ਕਾਂ
ਨੂੰ ਖੂਬ ਰਵਾਇਆ। ਇਸ ਪ੍ਰੋਗਰਾਮ ਨੇ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ ਨਾਲ
ਉਨ੍ਹਾਂ ਨੂੰ ਵਹਿਮਾਂ ਭਰਮਾਂ ਵਿੱਚੋਂ ਨਿਕਲਣ ਦਾ ਸੁਨੇਹਾ ਵੀ ਦਿੱਤਾ।
ਪ੍ਰੋਗਰਾਮ ਦੇ ਅੰਤ ਵਿੱਚ ਕਮਲਜੀਤ ਸਿੰਘ ਨੇ ਪੁਸਤਕ ਪ੍ਰਦਰਸ਼ਨੀ ਵੀ ਲਾਈ
ਜਿਸ ਵਿੱਚ ਕੈਸਟਾਂ ਵੀ ਵੱਡੀ ਗਿਣਤੀ ਵਿੱਚ ਵਿਕੀਆਂ।
|
14/04/2013 |
|
|
|
|
|
|
|
|
ਕੁਵੈਤ
ਵਿਖੇ ਭਾਰੀ ਤਰਕਸ਼ੀਲ ਮੇਲਾ
ਮੇਘ ਰਾਜ ਮਿੱਤਰ, ਕੁਵੈਤ |
ਦਵਿੰਦਰ
ਨੀਟੂ ਰਾਜਪਾਲ ਪੁਰਸਕਾਰ ਨਾਲ ਸਨਮਾਨਿਤ
ਅੰਮ੍ਰਿਤ ਅਮੀ, ਪਟਿਆਲਾ |
ਭਾਰਤ
ਸਵਾਭਿਮਾਨ ਟ੍ਰਸਟ ਅਤੇ ਪਤੰਜਲੀ ਯੋਗ ਸਮਿਤੀ ਵਲੋ ਮਹਿਲਾ ਸਸ਼ਕਤੀਕਰਣ ਦਿਵਸ
ਸ਼੍ਰੀ ਰਾਜਿੰਦਰ ਸ਼ੰਗਾਰੀ, ਜਿਲਾ ਪ੍ਰਭਾਰੀ, ਜਲੰਧਰ |
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮੀਟਿੰਗ ਬੇਹੱਦ ਸਫਲ ਰਹੀ
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ |
ਸਰਦ
ਰੁੱਤ ਦੀ ਖੇਡਾਂ ਲਈ ੳਸਲੋ(ਨਾਰਵੇ) ਦੇ ਮਸਹੂਰ ਹੋਲਮਨਕੋਲਨ ਚ ਸੈਕੜੇ ਸਿੱਖ
ਨਾਰਵੀਜੀਅਨ ਖਿਡਾਰੀਆ ਦੀ ਹੋਸਲਾ ਅਫਜਾਈ ਲਈ ਪੁੱਜੇ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ ਮੱਤਾ ਦੇ ਸਲਾਨਾ ਸਮਾਗਮ ’ਚ ਮੈਗਜ਼ੀਨ ‘ਸਿਰਜਣਾ’
ਲੋਕ ਅਰਪਣ
ਅੰਮ੍ਰਿਤ ਅਮੀ,
ਪਟਿਆਲਾ |
ਗੁਰੂ
ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨਵੇਂ ਮੁਖੀ
ਥਾਪੇ
ਹਰਪ੍ਰੀਤ ਸਿੰਘ, ਲੁਧਿਆਣਾ |
ਵਿਵਸਥਾ
ਪਰਿਵਰਤਨ ਲਈ ਸ਼੍ਰੀ ਅੰਨਾ ਹਜਾਰੇ 31-ਮਾਰਚ ਨੂੰ ਪਵਿੱਤਰ ਅਤੇ ਸ਼ਹੀਦ ਧਰਤੀ
ਜੱਲਿਆਂਵਾਲਾ ਬਾਗ, ਅਮ੍ਰਿਤਸਰ ਤੋਂ ਸ਼ੁਰੂ ਕਰਨਗੇ
ਡਾ. ਇੰਦਰਜੀਤ ਸਿੰਘ ਭੱਲਾ, ਜਲੰਧਰ |
ਭਾਈ
ਸਾਹਿਬ ਭਾਈ ਰਣਧੀਰ ਸਿੰਘ ਸਿਮਰਤੀ ਸੰਬੰਧੀ ਵਿਚਾਰ ਗੋਸ਼ਟੀ
ਉਜਾਗਰ ਸਿੰਘ, ਸਾਬਕ ਜਿਲਾ ਲੋਕ ਸੰਪਰਕ ਅਫਸਰ, ਪਟਿਆਲਾ
|
ਪੰਜਾਬੀ
’ਵਰਸਿਟੀ ਦੀ ਪੰਜਾਬੀ ਵਿਸ਼ੇ ਵਿਚ ਝੰਡੀ -ਯੂ. ਜੀ. ਸੀ. ਨੈੱਟ ਪ੍ਰੀਖਿਆ
ਦਸੰਬਰ 2012
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਗੁਰਦਾਸ
ਮਾਨ ਦਾ ਯੂ ਕੇ ਟੂਰ
ਬਿੱਟੂ ਖੰਗੂੜਾ, ਲੰਡਨ |
ਸ਼ਾਨਦਾਰ
ਸਲਾਨਾ ਸਮਾਰੋਹ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਗਾਇਨ,
ਨਾਚ ਅਤੇ ਥੀਏਟਰ ਵੰਨਗੀਆਂ ਪੇਸ਼ ਕੀਤੀਆਂ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਮੇਜਰ
ਮਾਂਗਟ ਦਾ ਪਲੇਠਾ ਨਾਵਲ ਸਮੁੰਦਰ ਮੰਥਨ ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਲੋਂ ਵਿਦਵਾਨਾਂ ਦੀ ਭਰਵੀਂ ਹਾਜ਼ਰੀ ਵਿੱਚ ਰਿਲੀਜ਼
ਕੁਲਬੀਰ ਸਿੰਘ ਟੋਡਰਪੁਰ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ, ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਰਦਾਰਨੀ ਕੈਲਾਸ਼
ਕੌਰ ਮੈਮੋਰੀਅਲ ਲੈਕਚਰ ਦਾ ਆਯੋਜਨ
ਡਾ. ਪਰਮਵੀਰ ਸਿੰਘ, ਇੰਚਾਰਜ, ਸਿੱਖ ਵਿਸ਼ਵਕੋਸ਼
ਵਿਭਾਗ |
"ਦੇਗ
ਤੇਗ ਫ਼ਤਿਹ"
"ਜਾਗ ਪਈ ਆਵਾਮ ਤੇਰਾ ਤਖਤ ਤਖਤਾ ਬਣ ਜਾਣਾ"
ਜੋਗਿੰਦਰ ਸੰਘੇੜਾ, ਟੋਰਾਂਟੋ |
ਕਲਮ
ਫ਼ਾਉਂਡੇਸ਼ਨ ਵਲੋਂ ਮਾਸਿਕ ਸਾਹਿਤਕ ਮਿਲਣੀ ਅਤੇ ਸਫਲ ਗੋਸ਼ਟੀ ਦਾ ਆਯੋਜਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ,
ਕੈਲਗਰੀ |
ਪੰਜਾਬੀ
ਲੇਖਕ ਮੰਚ ਵਿਚ "ਕਸੁੰਭੜਾ ਅਜ ਖਿੜਿਆ" ਤੇ ਵਿਚਾਰ ਚਰਚਾ ਹੋਈ
ਜਰਨੈਲ ਸਿੰਘ, ਕਨੇਡਾ |
ਯਾਦਗਾਰੀ
ਹੋ ਨਿਬੜਿਆ ਯੂਨੀਵਰਸਿਟੀ ਕਾਲਜ ਜੈਤੋ ਦਾ ਕੌਮੀ ਸੇਵਾ ਯੋਜਨਾ ਕੈਂਪ ਦਾ
ਸਮਾਪਨ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ ਗੁਰੂ ਕਾਂਸ਼ੀ ਕੈਂਪਸ ਤਲਵੰਡੀ ਸਾਬੋ ਦਾ ਫੇਰਾ ਲਾਇਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੰਜਾਬੀ
ਸਾਹਿਤ ਅਕਾਡਮੀ ਲੁਧਿਆਣਾ ਵਲੋਂ ਜਗਜੀਤ ਸਿੰਘ ਆਨੰਦ ਅਭਿਨੰਦਨ ਗ੍ਰੰਥ ਲੋਕ
ਅਰਪਨ ਡਾ. ਗੁਲਜ਼ਾਰ ਸਿੰਘ
ਪੰਧੇਰ, ਲੁਧਿਆਣਾ
|
ਪੰਜਾਬੀ
ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਵਲੋਂ ਟਰੱਕ, ਟਰੇਲਰ ਅਤੇ ਇਕੁਪਮੈਂਟ ਲੋਨਜ਼
ਬਾਰੇ ਸੈਮੀਨਾਰ ਕੁਲਜੀਤ
ਸਿੰਘ ਜੰਜੂਆ, ਟਰਾਂਟੋ
|
ਮੋਗਾ
ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਜੋਗਿੰਦਰਪਾਲ ਜੈਨ ਜੇਤੂ
ਭਵਨਦੀਪ ਸਿੰਘ ਪੁਰਬਾ , ਮੋਗਾ
|
ਯੂ.
ਜੀ. ਸੀ. (ਨੈੱਟ) ਜੂਨ 2012 ਮਸਲੇ ’ਤੇ ਉਮੀਦਵਾਰਾਂ ਦੀਆਂ ਨਜ਼ਰਾਂ ਵਿਭਿੰਨ
ਰਾਜਾਂ ਦੀਆਂ ਉੱਚ ਅਦਾਲਤਾਂ ਦੇ ਫ਼ੈਸਲੇ ’ਤੇ
ਡਾ. ਪ.ਸ. ਤੱਗੜ, ਪਟਿਆਲਾ
|
ਪਲੀ
ਦਾ 10ਵਾਂ ਸਲਾਨਾ ਮਾਂ-ਬੋਲੀ ਦਿਨ ਗਦਰ ਲਹਿਰ ਨੂੰ ਸਮਰਪਿਤ
ਹਰਪ੍ਰੀਤ ਸੇਖਾ, ਕਨੇਡਾ
|
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ'
ਸ਼ੁਰੂ ਅੰਮ੍ਰਿਤ ਅਮੀ,
ਪਟਿਆਲਾ
|
ਗਾਇਕ
ਸੰਨੀ ਸਿ਼ਵਰਾਜ ਦੀ ਐਲਬਮ ‘ਤੇਰੀ ਚੁੱਪ` ਰੀਲੀਜ਼ - ਸ਼ਾਇਰਾ ਸਿਮਰਨਜੋਤ ਮਾਨ
ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਗੂੰਗੀ ਚੀਖ਼’ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਵਿਸ਼ਵ
ਹਾਕੀ ਲੀਗ ਦੀ ਰੌਚਕ ਗਾਥਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
"ਸੌ
ਕਰੋੜ ਲੋਕਾ ਦਾ ਉਠਣਾ" - ਔਰਤਾ ਖਿਲਾਫ ਹੋ ਰਹੇ ਅਪਰਾਧਾ ਨੂੰ ਰੋਕਣ ਲਈ,
ਸਾਊਥਾਲ (ਲੰਡਨ) ਵਿਖੇ ਇਕੱਠ -
ਬਿੱਟੂ ਖੰਗੂੜਾ, ਲੰਡਨ
|
ਕੌਮੀ
ਯੋਗਤਾ ਪ੍ਰੀਖਿਆ, ਜੂਨ 2012 ਮਾਮਲੇ ’ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ
ਅਦਾਲਤੀ ਚੱਕਰਾਂ ਦਾ ਤਾਣਾ ਉਲਝਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਰਜਨਪ੍ਰੀਤ
ਕੌਰ ਅਤੇ ਜਸਵੰਤ ਸਿੰਘ ਸਰਵੋਤਮ ਅਥਲੀਟ ਬਣੇ - ਯੂਨੀਵਰਸਿਟੀ ਕਾਲਜ ਵਿਖੇ
ਦੂਜਾ ਸਲਾਨਾ ਖੇਡ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਬਠਿੰਡੇ
ਜ਼ਿਲ੍ਹੇ ਦੇ ਟਿੱਬਿਆਂ ’ਚ ਵਸੇ ਪਿੰਡ ਘੁੱਦਾ ਵਿਚ ਦਲਜੀਤ ਅਮੀ ਵੱਲੋਂ ਫ਼ਿਲਮ
ਵਰਕਸ਼ਾਪ ਡਾ. ਪਰਮਿੰਦਰ ਸਿੰਘ
ਤੱਗੜ, ਪਟਿਆਲਾ
|
ਯੂਨੀਵਰਸਿਟੀ
ਕਾਲਜ ਘੁੱਦਾ ਵਿਖੇ ‘ਪੰਜਾਬੀ ਨੌਜਵਾਨ ਬਿੰਬ ਦੀ ਨਿਰਮਾਣਕਾਰੀ’ ਵਿਸ਼ੇ ’ਤੇ
ਸੈਮੀਨਾਰ ਡਾ. ਪਰਮਿੰਦਰ
ਸਿੰਘ ਤੱਗੜ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਇਕੱਤਰਤਾ
ਸੁਰਜੀਤ ਕੌਰ, ਟੋਰਾਂਟੋ
|
‘ਪੁਸਤਕ-ਪਾਠਨ
ਸਭਿਆਚਾਰ ਦਾ ਉਤਸ਼ਾਹੀਕਰਨ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੁਸਤਕ
ਕਲੱਬ ਦੀ ਬੈਠਕ ਸੱਤ ਪਰਚਿਆਂ ਦੀ ਪੇਸ਼ਕਾਰੀ ਨਾਲ ਸੈਮੀਨਾਰ ਹੋ ਨਿਬੜੀ
- ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਦੀਪ
ਕੌਰ ਪ੍ਰਧਾਨ ਅਤੇ ਈਸ਼ਾ ਜਨਰਲ ਸਕੱਤਰ ਬਣੇ
ਅੰਮ੍ਰਿਤ ਅਮੀ, ਜੈਤੋ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ‘ਕੌਮੀ ਸਦਭਾਵਨਾ ਵਰਕਸ਼ਾਪ’ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਜਲੰਧਰ
ਵਿਖੇ ਦੋ ਰੋਜ਼ਾ ‘ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ’ ਹੋਈ - ਦੇਸ਼ ਵਿਦੇਸ਼
’ਚੋਂ ਪੰਜਾਬੀ ਮੀਡੀਆ ਨਾਲ ਸਬੰਧਤ ਹਸਤੀਆਂ ਸ਼ਾਮਲ
ਡਾ. ਪਰਮਿੰਦਰ ਸਿੰਘ ਤੱਗੜ, ਜਲੰਧਰ |
ਸੁਪਰੀਮ
ਕੋਰਟ ਵੱਲੋਂ ਯੂ. ਜੀ. ਸੀ. (ਨੈੱਟ) ਪ੍ਰੀਖਿਆ ਜੂਨ 2012 ਦਾ ਐਲਾਨਿਆ
ਨਤੀਜਾ ਰੱਦ
ਡਾ. ਪ.ਸ. ਤੱਗੜ, ਪਟਿਆਲਾ |
ਯੂ.ਜੀ.ਸੀ.
ਦੇ ਨੈੱਟ ਪ੍ਰੀਖਿਆ ਲਈ ਨਵ-ਨਿਰਧਾਰਤ ਮਾਪਦੰਡ ਕੇਰਲਾ ਹਾਈਕੋਰਟ ਵੱਲੋਂ
ਗ਼ੈਰਕਾਨੂੰਨੀ ਕਰਾਰ - ਮਾਮਲਾ ਜੂਨ 2012 ’ਚ ਹੋਈ ਨੈੱਟ ਪ੍ਰੀਖਿਆ ਦਾ
ਡਾ. ਪ.ਸ. ਤੱਗੜ, ਪਟਿਆਲਾ
|
ਕਲਮ
ਫ਼ਾਊਂਡੇਸ਼ਨ ਵਲੋਂ ਸਾਲ 2013 ਦੀ ਪਲੇਠੀ ਮਾਸਿਕ ਮਿਲਣੀ ਆਯਜਿ਼ਤ ਕੀਤੀ ਗਈ -
ਪ੍ਰਵਾਸੀ ਲੇਖਕ ਤਾਰਾ ਸਿੰਘ ਸਾਗਰ ਦੀ ਕਾਵਿ ਪੁਸਤਕ ‘ਰੇਤ ਮਹਿਲ’ ਦਾ ਕੀਤਾ
ਗਿਆ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਲੋਕ-ਲਿਖਾਰੀ
ਸਾਹਿਤ ਸਭਾ ਦੀ ਮੀਟਿੰਗ, ਸਰੀ, ਕਨੇਡਾ
ਸੁਖਵਿੰਦਰ ਕੌਰ, ਕਨੇਡਾ |
ਪ੍ਰਸਿੱਧ
ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਦਾ ਗਜ਼ਲ ਸੰਗ੍ਰਹਿ ਸਾਗਰ ਤੇ
ਮਾਰੂਥਲ ਨੂੰ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਗੁਰੂਦੁਆਰਾ
ਸਾਹਿਬ ਲੀਅਰ (ਨਾਰਵੇ) ਵਿਖੇ ਸਿੱਖ ਪਰਿਵਾਰ ਗੁਰਮਤਿ ਕੈਪ ਲਗਾਇਆ ਗਿਆ।
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਦੋਸਤ
ਮਿੱਤਰਾਂ ਨੇ ਪਰਿਵਾਰਾ ਸਮੇਤ 2012 ਨੂੰ ਅਲਵਿਦਾ ਕਹਿ ਸਾਲ 2013 ਦਾ
ਸਵਾਗਤ ਕੀਤਾ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
|
|
|
|
|
|