|
|
ਨਾਰਵੇ ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੋਰਾਨ ਖਾਲਸਾਈ ਰੰਗ ਚ ਰੰਗਿਆ
ਗਿਆ ੳਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ,
ਨਾਰਵੇ
|
|
|
ਓਸਲੋ -ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਨੂੰ
ਮੁੱਖ ਰੱਖਦਿਆ ਗੁਰੁਦੁਆਰਾ ਓਸਲੋ ਦੀ ਪ੍ਰੰਬੱਧਕ ਕਮੇਟੀ,
ਸਹਿਯੋਗੀ ਅਤੇ ਸੰਗਤਾ ਦੇ ਸਹਿਯੋਗ ਸੱਦਕੇ ਇੱਕ ਵਿਸ਼ਾਲ ਨਗਰ ਕੀਰਤਨ ਦਾ
ਆਜੋਯਨ ਨਾਰਵੇ ਦੀ ਰਾਜਧਾਨੀ ਓਸਲੋ ਵਿਖੇ ਹੋਇਆ ਅਤੇ ੳਸਲੋ ਸ਼ਹਿਰ ਖਾਲਸਾਈ
ਰੰਗ
'ਚ ਰੰਗਿਆ ਗਿਆ ਜਿਸ ਵਿੱਚ ਓਸਲੋ ਅਤੇ ਨਜਦੀਕ ਪੈਦੇ
ਸ਼ਹਿਰ ਸੰਨਦਵੀਕਾ, ਆਸਕਰ, ਦਰਾਮਨ,
ਤਰਾਨਬੀ,
ਦਰੋਬਾਕ, ਟੋਨਸਬਰਗ ਆਦਿ ਤੋ ਭਾਰੀ ਸੰਖਿਆ ਵਿੱਚ ਸੰਗਤਾ ਨੇ ਹਿੱਸਾ ਲਿਆ।
ਇਹਨਾ ਨਜਦੀਕੀ ਸ਼ਹਿਰਾ ਚੋ ਸੰਗਤਾਂ ਨੂੰ ਲਿਆਉਣ ਲਈ ਸਪੈਸ਼ਲ ਬੱਸਾ ਦਾ
ਪ੍ਰਬੰਧ ਕੀਤਾ ਗਿਆ।
ਓਸਲੋ ਸਿਟੀ ਦੇ ਮੁੱਖ ਰੇਲਵੇ ਸਟੇਸ਼ਨ ਤੋ ਸ਼ੁਰੂ ਹੋ ਇਹ ਨਗਰ ਕੀਰਤਨ ਓਸਲੋ
ਦੇ ਵੱਧ ਭੀੜ ਭੜਾਕੇ ਵਾਲੀ ਸਟਰੀਟ ਕਾਰਲ ਜੂਨਸ ਤੋ ਹੁੰਦਾ ਹੋਇਆ ਰੋਦਹੂਸ
ਪਲਾਸਨ
(ਆਕਰ ਬ੍ਰਿਗੇ) ਕੋਲ ਜਾ ਸਮਾਪਤ ਹੋਇਆ।
ਇਸ ਨਗਰ ਕੀਰਤਨ ਦੀ ਅਗਵਾਈ ਖਾਲਸੀ ਪੋਸ਼ਾਕ ਚ ਪੰਜ ਪਿਆਰਿਆ ਕਰ ਰਹੇ ਸਨ ਅਤੇ
ਮਗਰ ਨੀਲੀ ਅਤੇ ਚਿੱਟੇ ਲਿਬਾਸ ਚ ਪੰਜ ਸਿੰਘਣੀਆ ਨਿਸ਼ਾਨ ਸਾਹਿਬ ਚੁੱਕੀ ਨਗਰ
ਕੀਰਤਨ ਦੀ ਸ਼ਾਨ ਵਧਾ ਰਹੀਆ ਸਨ।
ਸਾਰੇ ਰਸਤੇ ਰਾਜ ਕਰੇਗਾ ਖਾਲਸਾ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈ
ਕਾਰਿਆ ਨਾਲ ਸੰਗਤ ਸਾਂਤਮਈ ਢੰਗ ਨਾਲ ਇਸ ਨਗਰ ਕੀਰਤਨ ਚ ਚੱਲ ਰਹੀ ਸੀ।
ਨਾਰਵੀਜੀਅਨ ਲੋਕਾ ਅਤੇ ਨਾਰਵੇ ਵਿੱਚ ਵੱਸਦੇ ਦੂਸਰੇ ਧਰਮਾਂ ਦੇ ਲੋਕਾ ਨੂੰ
ਸਿੱਖ ਧਰਮ ਦੀ ਜਾਣਕਾਰੀ ਲਈ ਨਾਰਵੀਜੀਅਨ ਭਾਸ਼ਾ ਚ ਛਪਾਏ ਪਰਚੇ ਵੀ ਵੰਡੇ ਗਏ।
ਨਗਰ ਕੀਰਤਨ ਦੀ ਸਮਾਪਤੀ ਦੋਰਾਨ ਸ੍ਰ ਗੁਰਦਿਆਲ ਸਿੰਘ ਪੱਡਾ ਪਰਿਵਾਰ ਵੱਲੋ
ਚਾਹ/ਪਕੋੜਿਆ ਦੀ ਸੇਵਾ ਅਤੇ ਗੁਰੂ ਘਰ ੳਸਲੋ ਤਰਫੋ ਲੰਗਰ ਲਗਾਇਆ ਗਿਆ ।ਕਈ
ਜਾਣੀ ਮਾਣੀਆ ਨਾਰਵੀਜੀਅਨ ਸਿਆਸੀ ਵਿਅਕਤੀਆ ਨੇ ਵੀ ਨਗਰ ਕੀਰਤਨ ਚ ਸ਼ਾਮਿਲ ਹੋ
ਸਿੱਖ ਕੋਮ ਨੂੰ ਇਸ ਪਵਿੱਤਰ ਦਿਹਾੜੇ ਦੀਆ ਵਧਾਈਆ ਦਿੱਤੀਆ।ਇਸ ਦੋਰਾਨ ਦਸਤਾਰ
ਦਿਵਸ ਨੂੰ ਸਪਰਪਿਤ ਦਿਨ ਵੀ ਮਨਾਇਆ ਗਿਆ ਅਤੇ ਪੂਰਨ ਸਿੱਖੀ ਸਰੂਪ ਚ ਸੱਜੇ
ਸਿੰਘਾ ਆਦਿ ਵੱਲੋ ਸਿੱਖ ਧਰਮ ਅਤੇ ਦਸਤਾਰ ਦੀ ਮਹਤੱਵਤਾ ਨੂੰ ਨਾਰਜੀਵੀਅਨ
ਲੋਕਾ ਨੂੰ ਦੱਸਿਆ ਗਿਆ ਜਿਸ ਨੂੰ ਨਾਰਵੀਜੀਅਨ ਲੋਕਾ ਨੇ ਗਹਿਰੀ ਰੁੱਚੀ ਨਾਲ
ਸੁਣਿਆ ਅਤੇ ਬਹੁਤ ਸਾਰੇ ਨਾਰਵੀਜੀਅਨ ਲੋਕਾ ਨੇ ਆਪਣੇ ਸਿਰਾ ਤੇ ਦਸਤਾਰਾ ਸਜਾ
ਆਪਣੇ ਆਪ ਨੂੰ ਫਖਰ ਚ ਮਹਿਸੂਸ ਕੀਤਾ ਤੇ ਨਾਰਵੀਜੀਅਨ ਲੋਕਾ ਨੇ ਗੁਰੂ ਕਾ
ਲੰਗਰ ਚਾਅ ਨਾਲ ਛੱਕਿਆ।
ਨਾਰਵੇ ਦੇ ਪ੍ਰਮੁੱਖ ਅਖਬਾਰ ਅਤੇ ਟੀ ਵੀ ਵਾਲੇ ਕੇਵਰਜ ਲਈ ਪਹੁੰਚੇ ਹੋਏ
ਸਨ।ਸਮਾਪਤੀ ਵੇਲੇ ਗੁਰੂ ਘਰ ੳਸਲੋ ਦੇ ਪ੍ਰੰਬੱਧਕਾ ਵੱਲੋ ਆਈ ਹੋਈਆ ਸੰਗਤਾ ਦਾ
ਤਹਿ ਦਿਲੋ ਧੰਨਵਾਦ ਕੀਤਾ ਗਿਆ।
|
15/04/2013 |
|
|
|
|
|
ਨਾਰਵੇ
ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੋਰਾਨ ਖਾਲਸਾਈ ਰੰਗ ਚ ਰੰਗਿਆ ਗਿਆ
ੳਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਕੁਵੈਤ
ਵਿਖੇ ਭਾਰੀ ਤਰਕਸ਼ੀਲ ਮੇਲਾ
ਮੇਘ ਰਾਜ ਮਿੱਤਰ, ਕੁਵੈਤ |
ਦਵਿੰਦਰ
ਨੀਟੂ ਰਾਜਪਾਲ ਪੁਰਸਕਾਰ ਨਾਲ ਸਨਮਾਨਿਤ
ਅੰਮ੍ਰਿਤ ਅਮੀ, ਪਟਿਆਲਾ |
ਭਾਰਤ
ਸਵਾਭਿਮਾਨ ਟ੍ਰਸਟ ਅਤੇ ਪਤੰਜਲੀ ਯੋਗ ਸਮਿਤੀ ਵਲੋ ਮਹਿਲਾ ਸਸ਼ਕਤੀਕਰਣ ਦਿਵਸ
ਸ਼੍ਰੀ ਰਾਜਿੰਦਰ ਸ਼ੰਗਾਰੀ, ਜਿਲਾ ਪ੍ਰਭਾਰੀ, ਜਲੰਧਰ |
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮੀਟਿੰਗ ਬੇਹੱਦ ਸਫਲ ਰਹੀ
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ |
ਸਰਦ
ਰੁੱਤ ਦੀ ਖੇਡਾਂ ਲਈ ੳਸਲੋ(ਨਾਰਵੇ) ਦੇ ਮਸਹੂਰ ਹੋਲਮਨਕੋਲਨ ਚ ਸੈਕੜੇ ਸਿੱਖ
ਨਾਰਵੀਜੀਅਨ ਖਿਡਾਰੀਆ ਦੀ ਹੋਸਲਾ ਅਫਜਾਈ ਲਈ ਪੁੱਜੇ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ ਮੱਤਾ ਦੇ ਸਲਾਨਾ ਸਮਾਗਮ ’ਚ ਮੈਗਜ਼ੀਨ ‘ਸਿਰਜਣਾ’
ਲੋਕ ਅਰਪਣ
ਅੰਮ੍ਰਿਤ ਅਮੀ,
ਪਟਿਆਲਾ |
ਗੁਰੂ
ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨਵੇਂ ਮੁਖੀ
ਥਾਪੇ
ਹਰਪ੍ਰੀਤ ਸਿੰਘ, ਲੁਧਿਆਣਾ |
ਵਿਵਸਥਾ
ਪਰਿਵਰਤਨ ਲਈ ਸ਼੍ਰੀ ਅੰਨਾ ਹਜਾਰੇ 31-ਮਾਰਚ ਨੂੰ ਪਵਿੱਤਰ ਅਤੇ ਸ਼ਹੀਦ ਧਰਤੀ
ਜੱਲਿਆਂਵਾਲਾ ਬਾਗ, ਅਮ੍ਰਿਤਸਰ ਤੋਂ ਸ਼ੁਰੂ ਕਰਨਗੇ
ਡਾ. ਇੰਦਰਜੀਤ ਸਿੰਘ ਭੱਲਾ, ਜਲੰਧਰ |
ਭਾਈ
ਸਾਹਿਬ ਭਾਈ ਰਣਧੀਰ ਸਿੰਘ ਸਿਮਰਤੀ ਸੰਬੰਧੀ ਵਿਚਾਰ ਗੋਸ਼ਟੀ
ਉਜਾਗਰ ਸਿੰਘ, ਸਾਬਕ ਜਿਲਾ ਲੋਕ ਸੰਪਰਕ ਅਫਸਰ, ਪਟਿਆਲਾ
|
ਪੰਜਾਬੀ
’ਵਰਸਿਟੀ ਦੀ ਪੰਜਾਬੀ ਵਿਸ਼ੇ ਵਿਚ ਝੰਡੀ -ਯੂ. ਜੀ. ਸੀ. ਨੈੱਟ ਪ੍ਰੀਖਿਆ
ਦਸੰਬਰ 2012
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਗੁਰਦਾਸ
ਮਾਨ ਦਾ ਯੂ ਕੇ ਟੂਰ
ਬਿੱਟੂ ਖੰਗੂੜਾ, ਲੰਡਨ |
ਸ਼ਾਨਦਾਰ
ਸਲਾਨਾ ਸਮਾਰੋਹ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਗਾਇਨ,
ਨਾਚ ਅਤੇ ਥੀਏਟਰ ਵੰਨਗੀਆਂ ਪੇਸ਼ ਕੀਤੀਆਂ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਮੇਜਰ
ਮਾਂਗਟ ਦਾ ਪਲੇਠਾ ਨਾਵਲ ਸਮੁੰਦਰ ਮੰਥਨ ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਲੋਂ ਵਿਦਵਾਨਾਂ ਦੀ ਭਰਵੀਂ ਹਾਜ਼ਰੀ ਵਿੱਚ ਰਿਲੀਜ਼
ਕੁਲਬੀਰ ਸਿੰਘ ਟੋਡਰਪੁਰ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ, ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਰਦਾਰਨੀ ਕੈਲਾਸ਼
ਕੌਰ ਮੈਮੋਰੀਅਲ ਲੈਕਚਰ ਦਾ ਆਯੋਜਨ
ਡਾ. ਪਰਮਵੀਰ ਸਿੰਘ, ਇੰਚਾਰਜ, ਸਿੱਖ ਵਿਸ਼ਵਕੋਸ਼
ਵਿਭਾਗ |
"ਦੇਗ
ਤੇਗ ਫ਼ਤਿਹ"
"ਜਾਗ ਪਈ ਆਵਾਮ ਤੇਰਾ ਤਖਤ ਤਖਤਾ ਬਣ ਜਾਣਾ"
ਜੋਗਿੰਦਰ ਸੰਘੇੜਾ, ਟੋਰਾਂਟੋ |
ਕਲਮ
ਫ਼ਾਉਂਡੇਸ਼ਨ ਵਲੋਂ ਮਾਸਿਕ ਸਾਹਿਤਕ ਮਿਲਣੀ ਅਤੇ ਸਫਲ ਗੋਸ਼ਟੀ ਦਾ ਆਯੋਜਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ,
ਕੈਲਗਰੀ |
ਪੰਜਾਬੀ
ਲੇਖਕ ਮੰਚ ਵਿਚ "ਕਸੁੰਭੜਾ ਅਜ ਖਿੜਿਆ" ਤੇ ਵਿਚਾਰ ਚਰਚਾ ਹੋਈ
ਜਰਨੈਲ ਸਿੰਘ, ਕਨੇਡਾ |
ਯਾਦਗਾਰੀ
ਹੋ ਨਿਬੜਿਆ ਯੂਨੀਵਰਸਿਟੀ ਕਾਲਜ ਜੈਤੋ ਦਾ ਕੌਮੀ ਸੇਵਾ ਯੋਜਨਾ ਕੈਂਪ ਦਾ
ਸਮਾਪਨ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ ਗੁਰੂ ਕਾਂਸ਼ੀ ਕੈਂਪਸ ਤਲਵੰਡੀ ਸਾਬੋ ਦਾ ਫੇਰਾ ਲਾਇਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੰਜਾਬੀ
ਸਾਹਿਤ ਅਕਾਡਮੀ ਲੁਧਿਆਣਾ ਵਲੋਂ ਜਗਜੀਤ ਸਿੰਘ ਆਨੰਦ ਅਭਿਨੰਦਨ ਗ੍ਰੰਥ ਲੋਕ
ਅਰਪਨ ਡਾ. ਗੁਲਜ਼ਾਰ ਸਿੰਘ
ਪੰਧੇਰ, ਲੁਧਿਆਣਾ
|
ਪੰਜਾਬੀ
ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਵਲੋਂ ਟਰੱਕ, ਟਰੇਲਰ ਅਤੇ ਇਕੁਪਮੈਂਟ ਲੋਨਜ਼
ਬਾਰੇ ਸੈਮੀਨਾਰ ਕੁਲਜੀਤ
ਸਿੰਘ ਜੰਜੂਆ, ਟਰਾਂਟੋ
|
ਮੋਗਾ
ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਜੋਗਿੰਦਰਪਾਲ ਜੈਨ ਜੇਤੂ
ਭਵਨਦੀਪ ਸਿੰਘ ਪੁਰਬਾ , ਮੋਗਾ
|
ਯੂ.
ਜੀ. ਸੀ. (ਨੈੱਟ) ਜੂਨ 2012 ਮਸਲੇ ’ਤੇ ਉਮੀਦਵਾਰਾਂ ਦੀਆਂ ਨਜ਼ਰਾਂ ਵਿਭਿੰਨ
ਰਾਜਾਂ ਦੀਆਂ ਉੱਚ ਅਦਾਲਤਾਂ ਦੇ ਫ਼ੈਸਲੇ ’ਤੇ
ਡਾ. ਪ.ਸ. ਤੱਗੜ, ਪਟਿਆਲਾ
|
ਪਲੀ
ਦਾ 10ਵਾਂ ਸਲਾਨਾ ਮਾਂ-ਬੋਲੀ ਦਿਨ ਗਦਰ ਲਹਿਰ ਨੂੰ ਸਮਰਪਿਤ
ਹਰਪ੍ਰੀਤ ਸੇਖਾ, ਕਨੇਡਾ
|
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ'
ਸ਼ੁਰੂ ਅੰਮ੍ਰਿਤ ਅਮੀ,
ਪਟਿਆਲਾ
|
ਗਾਇਕ
ਸੰਨੀ ਸਿ਼ਵਰਾਜ ਦੀ ਐਲਬਮ ‘ਤੇਰੀ ਚੁੱਪ` ਰੀਲੀਜ਼ - ਸ਼ਾਇਰਾ ਸਿਮਰਨਜੋਤ ਮਾਨ
ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਗੂੰਗੀ ਚੀਖ਼’ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਵਿਸ਼ਵ
ਹਾਕੀ ਲੀਗ ਦੀ ਰੌਚਕ ਗਾਥਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
"ਸੌ
ਕਰੋੜ ਲੋਕਾ ਦਾ ਉਠਣਾ" - ਔਰਤਾ ਖਿਲਾਫ ਹੋ ਰਹੇ ਅਪਰਾਧਾ ਨੂੰ ਰੋਕਣ ਲਈ,
ਸਾਊਥਾਲ (ਲੰਡਨ) ਵਿਖੇ ਇਕੱਠ -
ਬਿੱਟੂ ਖੰਗੂੜਾ, ਲੰਡਨ
|
ਕੌਮੀ
ਯੋਗਤਾ ਪ੍ਰੀਖਿਆ, ਜੂਨ 2012 ਮਾਮਲੇ ’ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ
ਅਦਾਲਤੀ ਚੱਕਰਾਂ ਦਾ ਤਾਣਾ ਉਲਝਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਰਜਨਪ੍ਰੀਤ
ਕੌਰ ਅਤੇ ਜਸਵੰਤ ਸਿੰਘ ਸਰਵੋਤਮ ਅਥਲੀਟ ਬਣੇ - ਯੂਨੀਵਰਸਿਟੀ ਕਾਲਜ ਵਿਖੇ
ਦੂਜਾ ਸਲਾਨਾ ਖੇਡ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਬਠਿੰਡੇ
ਜ਼ਿਲ੍ਹੇ ਦੇ ਟਿੱਬਿਆਂ ’ਚ ਵਸੇ ਪਿੰਡ ਘੁੱਦਾ ਵਿਚ ਦਲਜੀਤ ਅਮੀ ਵੱਲੋਂ ਫ਼ਿਲਮ
ਵਰਕਸ਼ਾਪ ਡਾ. ਪਰਮਿੰਦਰ ਸਿੰਘ
ਤੱਗੜ, ਪਟਿਆਲਾ
|
ਯੂਨੀਵਰਸਿਟੀ
ਕਾਲਜ ਘੁੱਦਾ ਵਿਖੇ ‘ਪੰਜਾਬੀ ਨੌਜਵਾਨ ਬਿੰਬ ਦੀ ਨਿਰਮਾਣਕਾਰੀ’ ਵਿਸ਼ੇ ’ਤੇ
ਸੈਮੀਨਾਰ ਡਾ. ਪਰਮਿੰਦਰ
ਸਿੰਘ ਤੱਗੜ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਇਕੱਤਰਤਾ
ਸੁਰਜੀਤ ਕੌਰ, ਟੋਰਾਂਟੋ
|
‘ਪੁਸਤਕ-ਪਾਠਨ
ਸਭਿਆਚਾਰ ਦਾ ਉਤਸ਼ਾਹੀਕਰਨ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੁਸਤਕ
ਕਲੱਬ ਦੀ ਬੈਠਕ ਸੱਤ ਪਰਚਿਆਂ ਦੀ ਪੇਸ਼ਕਾਰੀ ਨਾਲ ਸੈਮੀਨਾਰ ਹੋ ਨਿਬੜੀ
- ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਦੀਪ
ਕੌਰ ਪ੍ਰਧਾਨ ਅਤੇ ਈਸ਼ਾ ਜਨਰਲ ਸਕੱਤਰ ਬਣੇ
ਅੰਮ੍ਰਿਤ ਅਮੀ, ਜੈਤੋ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ‘ਕੌਮੀ ਸਦਭਾਵਨਾ ਵਰਕਸ਼ਾਪ’ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਜਲੰਧਰ
ਵਿਖੇ ਦੋ ਰੋਜ਼ਾ ‘ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ’ ਹੋਈ - ਦੇਸ਼ ਵਿਦੇਸ਼
’ਚੋਂ ਪੰਜਾਬੀ ਮੀਡੀਆ ਨਾਲ ਸਬੰਧਤ ਹਸਤੀਆਂ ਸ਼ਾਮਲ
ਡਾ. ਪਰਮਿੰਦਰ ਸਿੰਘ ਤੱਗੜ, ਜਲੰਧਰ |
ਸੁਪਰੀਮ
ਕੋਰਟ ਵੱਲੋਂ ਯੂ. ਜੀ. ਸੀ. (ਨੈੱਟ) ਪ੍ਰੀਖਿਆ ਜੂਨ 2012 ਦਾ ਐਲਾਨਿਆ
ਨਤੀਜਾ ਰੱਦ
ਡਾ. ਪ.ਸ. ਤੱਗੜ, ਪਟਿਆਲਾ |
ਯੂ.ਜੀ.ਸੀ.
ਦੇ ਨੈੱਟ ਪ੍ਰੀਖਿਆ ਲਈ ਨਵ-ਨਿਰਧਾਰਤ ਮਾਪਦੰਡ ਕੇਰਲਾ ਹਾਈਕੋਰਟ ਵੱਲੋਂ
ਗ਼ੈਰਕਾਨੂੰਨੀ ਕਰਾਰ - ਮਾਮਲਾ ਜੂਨ 2012 ’ਚ ਹੋਈ ਨੈੱਟ ਪ੍ਰੀਖਿਆ ਦਾ
ਡਾ. ਪ.ਸ. ਤੱਗੜ, ਪਟਿਆਲਾ
|
ਕਲਮ
ਫ਼ਾਊਂਡੇਸ਼ਨ ਵਲੋਂ ਸਾਲ 2013 ਦੀ ਪਲੇਠੀ ਮਾਸਿਕ ਮਿਲਣੀ ਆਯਜਿ਼ਤ ਕੀਤੀ ਗਈ -
ਪ੍ਰਵਾਸੀ ਲੇਖਕ ਤਾਰਾ ਸਿੰਘ ਸਾਗਰ ਦੀ ਕਾਵਿ ਪੁਸਤਕ ‘ਰੇਤ ਮਹਿਲ’ ਦਾ ਕੀਤਾ
ਗਿਆ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਲੋਕ-ਲਿਖਾਰੀ
ਸਾਹਿਤ ਸਭਾ ਦੀ ਮੀਟਿੰਗ, ਸਰੀ, ਕਨੇਡਾ
ਸੁਖਵਿੰਦਰ ਕੌਰ, ਕਨੇਡਾ |
ਪ੍ਰਸਿੱਧ
ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਦਾ ਗਜ਼ਲ ਸੰਗ੍ਰਹਿ ਸਾਗਰ ਤੇ
ਮਾਰੂਥਲ ਨੂੰ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਗੁਰੂਦੁਆਰਾ
ਸਾਹਿਬ ਲੀਅਰ (ਨਾਰਵੇ) ਵਿਖੇ ਸਿੱਖ ਪਰਿਵਾਰ ਗੁਰਮਤਿ ਕੈਪ ਲਗਾਇਆ ਗਿਆ।
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਦੋਸਤ
ਮਿੱਤਰਾਂ ਨੇ ਪਰਿਵਾਰਾ ਸਮੇਤ 2012 ਨੂੰ ਅਲਵਿਦਾ ਕਹਿ ਸਾਲ 2013 ਦਾ
ਸਵਾਗਤ ਕੀਤਾ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
|
|
|
|
|
|