|
|
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਦਾ ਪ੍ਰੋਗਰਾਮ ਸਫ਼ਲਤਾ ਭਰਪੂਰ
ਅਜ਼ੀਮ ਸ਼ੇਖ਼ਰ, ਲੰਡਨ
|
|
|
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਦਾ ਸਾਲਾਨਾ ਸਮਾਗ਼ਮ ਸਾਹਿਤਕ
ਸਰਗਰਮੀਆਂ ਦੇ ਇਤਿਹਾਸ ਵਿਚ ਇਕ ਮੀਲ ਪੱਥਰ ਸਿੱਧ ਹੋਇਆ ਹੈ। ਇਹ ਸਮਾਗ਼ਮ
ਪੰਜਾਬੀਆਂ ਦੇ ਗੜ੍ਹ ਸਾਊਥਾਲ ਦੇ ਹੈਵਲੌਕ ਸੈਂਟਰ ਵਿਚ ਇਕ ਜੂਨ 2013 ਵਾਲ਼ੇ
ਦਿਨ ਹੋਇਆ। ਮਨਪ੍ਰੀਤ ਸਿੰਘ ਬੱਧਨੀਕਲਾਂ ਨੇ ਪ੍ਰੋਗਰਾਮ ਦੀ ਰੂਪ ਰੇਖ਼ਾ ਕਰਨ
ਉਪਰੰਤ ਪਹਿਲੇ ਸੈਸ਼ਨ ਦੀ ਜ਼ਿੰਮੇਵਾਰੀ ਬੀਬੀ ਕੁਲਵੰਤ ਕੌਰ ਢਿੱਲੋਂ ਦੇ ਸਪੁਰਦ
ਕੀਤੀ। ਪ੍ਰਧਾਨਗੀ ਮੰਡਲ ਵਿਚ ਸੰਤੋਖ਼ ਧਾਲੀਵਾਲ, ਅਵਤਾਰ ਉੱਪਲ, ਡਾਕਟਰ ਮੰਗਤ
ਰਾਏ ਭਰਦਵਾਜ, ਡਾਕਟਰ ਬਲਦੇਵ ਸਿੰਘ ਕੰਦੋਲਾ ਅਤੇ ਕੈਨੇਡਾ ਤੋਂ ਆਏ ਮਹਿਮਾਨ
ਅਜਮੇਰ ਰੋਡੇ ਸਸ਼ੋਭਤ ਸਨ। ਸਭਾ ਦੇ ਪ੍ਰਧਾਨ ਡਾਕਟਰ ਸਾਥੀ ਲੁਧਿਆਣਵੀ ਨੇ
"ਪੰਜਾਬੀ ਪੋਇਟਰੀ ਵਿਚ ਨੌਸਟਾਲਜੀਆ ਭਾਵ ਹੇਰਵਾ" ਦੇ ਵਿਸ਼ੇ ਉੱਤੇ ਆਪਣਾ
ਵਿਸਤੀਰਤ ਅਤੇ ਖ਼ੋਜ ਭਰਪੂਰ ਪੇਪਰ ਪੜ੍ਹਿਆ। ਜਿਸ ਉੱਤੇ ਗੰਭੀਰ ਬਹਿਸ ਵਿਚ
ਹੋਰਨਾਂ ਤੋਂ ਇਲਾਵਾ 5 ਏ ਬੀ ਆਈ ਡੌਟ ਕੌਮ ਦੇ ਸੰਪਾਦਕ ਡਾ. ਬਲਦੇਵ ਸਿੰਘ
ਕੰਦੋਲਾ, ਭਾਸ਼ਾ ਸ਼ਾਸਤਰੀ ਡਾ.ਮੰਗਤ ਰਾਏ ਭਰਦਵਾਜ, ਸਾਬਕਾ ਕਮਿਉਨਿਟੀ ਰੀਲੇਸ਼ਨਜ਼
ਅਫ਼ਸਰ ਇੰਦਰ ਸਿੰਘ ਉੱਪਲ, ਕਾਮਰੇਡ ਅਵਤਾਰ ਉੱਪਲ, ਕਵਿੱਤਰੀ ਦਲਵੀਰ ਕੌਰ,
ਕੈਨੇਡਾ ਤੋਂ ਆਏ ਸ਼ਾਇਰ ਅਜਮੇਰ ਰੋਡੇ, ਨਾਵਲਕਾਰ ਤੇ ਕਵੀ ਸੰਤੋਖ਼ ਧਾਲੀਵਾਲ,
ਪੱਤਰਕਾਰ ਮਨਪ੍ਰੀਤ ਬੱਧਨੀ ਕਲਾਂ, ਸ਼ਾਇਰ ਅਜ਼ੀਮ ਸ਼ੇਖ਼ਰ, ਕਹਾਣੀਕਾਰ ਸ਼ਿਵਚਰਨ
ਗਿੱਲ, ਗੁਰਨਾਮ ਗਰੇਵਾਲ, ਅਜੀਤ ਰਾਹੀ ਆਸਟਰੇਲੀਆ, ਨਾਵਲਕਾਰ ਮੋਹਿੰਦਰਪਾਲ
ਧਾਲੀਵਾਲ, ਸ਼ਾਇਰ ਵੀਰੇਂਦਰ ਪਰਿਹਾਰ, ਕੌਂਸਲਰ ਮੋਤਾ ਸਿੰਘ, ਉਂਕਾਰ ਸਿੰਘ,
ਸੁਖ਼ਦੇਵ ਸਿੰਘ ਬਾਂਸਲ, ਸਤਪਾਲ ਡੁੱਲ੍ਹਕੂ, ਦੇਵਿੰਦਰ ਨੌਰਾ, ਸ੍ਰੀ ਰਾਮ ਸ਼ਰਮਾ
ਮੀਤ ਅਤੇ ਰਾਜਿੰਦਰਜੀਤ ਨੇ ਹਿੱਸਾ ਲਿਆ।
ਦੂਜੇ ਸੈਸ਼ਨ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਡਾਕਟਰ ਸਾਥੀ ਲੁਧਿਆਣਵੀ,
ਵੀਰੇਂਦਰ ਪਰਿਹਾਰ, ਕੌਂਸਲਰ ਮੋਤਾ ਸਿੰਘ, ਦਲਵੀਰ ਕੌਰ, ਰਾਮ ਸਰੂਪ ਸ਼ਰਮਾ ਅਤੇ
ਮੋਹਿੰਦਰਪਾਲ ਧਾਲੀਵਾਲ ਨੇ ਕੀਤੀ। ਇਸ ਕਵੀ ਦਰਬਾਰ ਦਾ ਸੰਚਾਲਨ ਸਭਾ ਦੇ ਜਨਰਲ
ਸਕੱਤਰ ਅਜ਼ੀਮ ਸ਼ੇਖ਼ਰ ਨੇ ਕੀਤਾ। ਪਰੰਤੂ ਸਭ ਤੋਂ ਪਹਿਲਾਂ ਸ਼ਾਇਰ ਅਤੇ "ਹੁਣ"
ਦੇ ਸੰਪਾਦਕ ਅਵਤਾਰ ਜੰਡਿਆਲਵੀ ਨੂੰ ਇਕ ਮਿੰਟ ਦੇ ਮੋਨਵਰਤ ਨਾਲ਼ ਸ਼ਰਧਾਜਲੀ
ਪੇਸ਼ ਕੀਤੀ ਗਈ। ਸਾਥੀ ਲੁਧਿਆਣਵੀ ਨੇ ਉਸ ਨਾਲ਼ ਪਈਆਂ ਪੁਰਾਣੀਆਂ ਸਾਂਝਾਂ ਦਾ
ਜ਼ਿਕਰ ਕੀਤਾ ਤੇ ਉਸ ਦੇ ਵਿਛੋੜੇ ਨੂੰ ਸ਼ਿੱਦਤ ਨਾਲ਼ ਬਿਆਨ ਕੀਤਾ।ਫ਼ਿਰ ਅਵਤਾਰ
ਜੰਡਿਆਲਵੀ ਦੀ ਬੀਵੀ ਸਵਰਨਜੀਤ ਕੌਰ ਜੌਹਲ ਨੇ ਵੀ ਭਾਵਪੂਰਤ ਸ਼ਬਦ ਕਹੇ ਤੇ ਸਭਾ
ਦਾ ਧੰਨਵਾਦ ਵੀ ਕੀਤਾ ਤੇ ਆਏ ਲੋਕਾਂ ਤੋਂ ਮੰਗ ਕੀਤੀ ਕਿ "ਹੁਣ" ਨੂੰ ਚਲਦਿਆਂ
ਰੱਖ਼ਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ। ਕਵੀ ਦਰਬਾਰ ਦੇ ਸ਼ੁਰੂ ਹੋਣ ਤੋਂ
ਪਹਿਲਾਂ ਸਾਥੀ ਲੁਧਿਆਣਵੀ ਦੀ ਨਵੀਂ ਸੋਸ਼ੀਓ ਪੁਲੀਟੀਕਲ ਲੇਖ਼ਾਂ ਦੀ ਪੁਸਤਕ
"ਇਤਿਹਾਸ ਟੁਰਦਾ ਹੈ" ਦੀ ਘੁੰਡ ਚੁਕਾਈ ਮੈਂਬਰ ਪਾਰਲੀਮੈਂਟ ਵੀਰੇਂਦਰ ਸ਼ਰਮਾ
ਵਲੋਂ ਕੀਤੀ ਗਈ। ਕੁਲਵੰਤ ਢਿੱਲੋਂ ਦੇ ਸ਼ਾਇਰ ਭਰਾ ਸੁਰਿੰਦਰ ਸਿੰਘ ਭੱਠਲ ਦੀ
ਕਾਵਿ ਪੁਸਤਕ "ਅੱਖਾਂ ਵਿਚ ਸਮੁੰਦਰ" ਉਂਕਾਰਜੀਤ ਸਿੰਘ ਅਤੇ ਵੀਰੇਂਦਰ ਸ਼ਰਮਾ
ਨੇ ਰੀਲੀਜ਼ ਕੀਤੀ। ਅਜ਼ੀਮ ਸ਼ੇਖ਼ਰ ਦੀਆਂ ਗ਼ਜ਼ਲਾਂ ਦੀ ਸੀ ਡੀ "ਬਿਰਹਣ ਪੌਣਾਂ"
ਦੀਦਾਰ ਸਿੰਘ ਪਰਦੇਸੀ ਅਤੇ ਚਮਨ ਲਾਲ ਚਮਨ ਨੇ ਰੀਲੀਜ਼ ਕੀਤੀ। ਰਾਮ ਸਰੂਪ ਸ਼ਰਮਾ
ਦਾ ਕਾਵਿ ਸੰਗ੍ਰਹਿ "ਲਰਜ਼ਦੇ ਬੋਲ", ਦੇਵਿਦਰ ਸਿੰਘ ਨੌਰਾ ਦੀ ਪੁਸਤਕ "ਯੂ ਕੇ
ਨੂੰ ਬਿਆਸੀ ਖ਼ਤ", ਪ੍ਰੇਮ ਸਾਹਿਲ ਦੀ ਕਿਤਾਬ "ਹਰ ਸਿਮਤ ਬਿਖ਼ਰ ਜਾਓ" ਅਤੇ
ਗੁਰਪ੍ਰੀਤ ਸਿੰਘ ਤੂਰ ਦੀ ਪਸੁਤਕ "ਜੀਵੇ ਜਵਾਨੀ" ਵੀ ਰੀਲੀਜ਼ ਕੀਤੀਆਂ ਗਈਆਂ।
ਭਰਪੂਰ ਕਵੀ ਦਰਬਾਰ ਵਿਚ ਰਾਜਿੰਦਰਜੀਤ, ਸਿਕੰਦਰ ਬਰਾੜ, ਸੁਖ਼ਬੀਰ ਸੋਢੀ,
ਦਲਵੀਰ ਕੌਰ, ਗੁਰਬਚਨ ਆਜ਼ਾਦ, ਕਸ਼ਮੀਰ ਕੌਰ, ਮਹਿੰਦਰ ਕੌਰ ਪੱਢਾ, ਮਨਪ੍ਰੀਤ
ਬੱਧਨੀਕਲਾਂ, ਮਨਜੀਤ ਕੌਰ ਪੱਢਾ, ਅਜੀਤ ਰਾਹੀ, ਪਰਮਜੀਤ ਸਿੰਘ, ਕਿਰਪਾਲ
ਪੂਨੀ, ਮੋਤਾ ਸਿੰਘ, ਸੁਰਿੰਦਰ ਗਾਖ਼ਲ, ਸੰਤੋਖ਼ ਧਾਲੀਵਾਲ, ਕੁਲਦੀਪ ਬਾਂਸਲ,
ਵੀਰੇਂਦਰ ਪਰਿਹਾਰ, ਅਜਮੇਰ ਰੋਡੇ, ਦੇਵਿੰਦਰ ਨੌਰਾ, ਕੁਲਵੰਤ ਕੌਰ ਢਿੱਲੋਂ,
ਸਾਥੀ ਲੁਧਿਆਣਵੀ, ਅਜ਼ੀਮ ਸ਼ੇਖ਼ਰ, ਉਂਕਾਰ ਸਿੰਘ, ਗੁਰਨਾਮ ਗਰੇਵਾਲ, ਸ੍ਰੀ ਰਾਮ
ਸ਼ਰਮਾ ਮੀਤ, ਡਾਕਟਰ ਜਸਮਿੰਦਰ ਕੌਰ ਅਤੇ ਕੁਮਾਰੀ ਗਗਨ ਕੁੱਸਾ ਨੇ ਹਿੱਸਾ ਲਿਆ।
ਅੰਤ ਵਿਚ ਸਭਾ ਦੇ ਪ੍ਰਧਾਨ ਡਾਕਟਰ ਸਾਥੀ ਲੁਧਿਆਣਵੀ ਨੇ ਆਏ ਮਹਿਮਾਨਾਂ ਦਾ
ਧੰਨਵਾਦ ਵੀ ਕੀਤਾ ਤੇ ਇਹ ਵੀ ਕਿਹਾ ਕਿ ਇਹ ਸੰਸਥਾ ਸ਼ੀਘਰ ਹੀ "ਨੌਸਟਾਲਜੀਆ ਇਨ
ਪੰਜਾਬੀ ਪੋਇਟਰੀ" ਉੱਤੇ ਲਿਖ਼ੀਆਂ ਹੋਈਆ ਬਾਹਰਲੇ ਦੇਸਾਂ ਵਿਚ ਵਸਦੇ ਕਵੀਆਂ
ਦੀਆਂ ਕਵਿਤਾਵਾਂ ਦਾ ਇਕ ਸੰਗ੍ਰਹਿ ਪ੍ਰਕਾਸ਼ਤ ਕਰੇਗੀ। ਸਾਰਾ ਪ੍ਰੋਗਰਾਮ ਰੇਡੀਓ
ਪੰਜਾਬ ਅਤੇ ਸਾਊਥਾਲ ਟੈਲੀਵੀਯਨ 'ਤੇ ਪਰਸਾਰਤ ਕੀਤਾ ਗਿਆ। ਖ਼ਾਣ ਪੀਣ ਉਪਰੰਤ
ਇਸ ਇਤਿਹਾਸਕ ਪ੍ਰੋਗਰਾਮ ਦੀ ਸਮਾਪਤੀ ਹੋਈ।
ਰੀਪੋਰਟ:ਅਜ਼ੀਮ ਸ਼ੇਖ਼ਰ
ਸਕੱਤਰ ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ
|
05/06/2013 |
|
ਖੱਬੇ ਤੋਂ ਸੱਜੇ: ਅਜ਼ੀਮ ਸ਼ੇਖ਼ਰ,
ਵੀਰੇਂਦਰ ਪਰਿਹਾਰ, ਉਂਕਾਰਜੀਤ ਸਿੰਘ, ਡਾਕਟਰ ਸਾਥੀ ਲੁਧਿਆਣਵੀ,
ਵੀਰੇਂਦਰ ਸ਼ਰਮਾ MP,
ਮੋਹਿੰਦਰਪਾਲ ਧਾਲੀਵਾਲ, ਰਾਮ ਸਰੂਪ ਸ਼ਰਮਾ,
ਦਲਵੀਰ ਕੌਰ, ਕੁਲਵੰਤ ਕੌਰ ਢਿੱਲੋਂ,
ਕੌਂਸਲਰ ਮੋਤਾ ਸਿੰਘ |
|
ਖੱਬੇ ਤੋਂ ਸੱਜੇ: ਡਾਕਟਰ ਸਾਥੀ ਲੁਧਿਆਣਵੀ
(ਪਰਚਾ ਪੜ੍ਹਦੇ ਹੋਏ), ਕੁਲਵੰਤ ਕੌਰ ਢਿੱਲੋਂ, ਸੰਤੋਖ਼
ਧਾਲੀਵਾਲ, ਕਾਮਰੇਡ ਅਵਤਾਰ ਉੱਪਲ,
ਭਾਸ਼ਾ ਸ਼ਾਸਤਰੀ ਡਾ.ਮੰਗਤ ਰਾਏ ਭਰਦਵਾਜ, ਅਜਮੇਰ ਰੋਡੇ, ਡਾ. ਬਲਦੇਵ ਸਿੰਘ
ਕੰਦੋਲਾ, |
|
|
|
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਦਾ ਪ੍ਰੋਗਰਾਮ ਸਫ਼ਲਤਾ ਭਰਪੂਰ
ਅਜ਼ੀਮ ਸ਼ੇਖ਼ਰ, ਲੰਡਨ |
ਪੰਜਾਬੀ
ਸਕੂਲ( ਓਸਲੋ )ਨਾਰਵੇ ਵੱਲੋ ਸਾਲਾਨਾ ਸ਼ਾਨਦਾਰ ਸਭਿਆਚਾਰਿਕ ਪ੍ਰੋਗਰਾਮ
ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਪੰਜਾਬੀ
ਲਿਖ਼ਾਰੀ ਸਭਾ ਕੈਲਗਰੀ ਵੱਲੋਂ 14ਵਾਂ ਸਲਾਨਾ ਸਮਾਗਮ ਕੀਤਾ ਗਿਆ
ਬਲਜਿੰਦਰ ਸੰਘਾ, ਕੈਲਗਰੀ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਭਾਰਤ
ਦੀ ਓਲੰਪਿਕ ਵਿੱਚ ਹੋਈ ਵਾਪਸੀ - ਸੱਭ ਮੰਨੀਆਂ ਸ਼ਰਤਾਂ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ
ਸਾਹਿਤ ਕਲਾ ਕੇਂਦਰ ਵਲੋਂ ਕੈਨੇਡਾ ਦੇ ਸ਼ਾਇਰ ਮੁਹਿੰਦਰਪਾਲ ਸਿੰਘ ਦਾ ਸੁਆਗਤ
ਡਾ. ਸਾਥੀ ਲੁਧਿਆਣਵੀ, ਲੰਡਨ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਪੰਜਾਬੀ
ਯੂਨੀਵਰਸਿਟੀ ਵਿਖੇ ਛੇਵੀਂ ਸਰਬ ਭਾਰਤੀ ਪੰਜਾਬੀ ਕਾਨਫ਼ਰੰਸ ਸਫ਼ਲਤਾ ਪੂਰਵਕ
ਸੰਪੰਨ
ਡਾ. ਪਰਮਿੰਦਰ ਸਿੰਘ ਤੱਗੜ, ਪੰਜਾਬੀ ਯੂਨੀਵਰਸਿਟੀ
ਕਾਲਜ, ਜੈਤੋ |
ਪਿੰਡ
ਹਰੀ ਨੌਂ ਤੋਂ ਅਸਮਾਨ ‘ਚ ਉਡਾਰੀਆਂ ਲਾਉਣ ਤੱਕ ਦੇ ਰਾਹਾਂ ਦੀ ਰਾਹੀ- ਸੁਖਵੀਰ
ਕੌਰ ਸੁਖ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
‘ਪੋਲੀਟੀਕਲ
ਇਨਸਾਈਕਲੋਪੀਡੀਆ ਆਫ਼ ਪੰਜਾਬ’ ਦਾ ਰਿਲੀਜ਼ ਸਮਾਗਮ ਸੈਮੀਨਾਰ ਹੋ ਨਿਬੜਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਬਾਬਾ
ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਇਨਾਮ ਵੰਡ ਸਮਾਗਮ 'ਚ ਡਾ. ਜਮਸ਼ੀਦ ਅਲੀ
ਖ਼ਾਨ ਮੁੱਖ ਮਹਿਮਾਨ ਵਜੋਂ ਸ਼ਾਮਲ
ਗੁਰਮੀਤ ਸਿੰਘ, ਫ਼ਰੀਦਕੋਟ |
ਤੁਰ
ਗਈ ਮਿੱਠੀ ਤੇ ਸੁਰੀਲੀ ਆਵਾਜ਼ ਦੀ ਮਲਿਕਾ ਸ਼ਮਸ਼ਾਦ ਬੇਗ਼ਮ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਭਾਰਤੀ
ਜਨਤਾ ਪਾਰਟੀ(ਨਾਰਵੇ ਇਕਾਈ)ਦੇ ਕਰਵਾਏ ਵਿਸਾਖੀ ਪ੍ਰੋਗਰਾਮ ਚ ਬਾਲੀਵੂਡ ਸਟਾਰ
ਵਿਨੋਦ ਖੰਨੇ ਨੇ ਸਿ਼ਰਕਤ ਕੀਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਕੋਟਕਪੂਰੇ
ਦੇ ਸੰਨੀ ਨੇ ਬੀ. ਕਾਮ. ਪ੍ਰੋਫ਼ੈਸ਼ਨਲ ’ਚ ਪੰਜਾਬੀ ਮਾਧਿਅਮ ਰਾਹੀਂ ਝੰਡਾ
ਗੱਡਿਆ
ਅੰਮ੍ਰਿਤ ਅਮੀ, ਪਟਿਆਲਾ |
ਨਾਰਵੇ
ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੋਰਾਨ ਖਾਲਸਾਈ ਰੰਗ ਚ ਰੰਗਿਆ ਗਿਆ
ੳਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਕੁਵੈਤ
ਵਿਖੇ ਭਾਰੀ ਤਰਕਸ਼ੀਲ ਮੇਲਾ
ਮੇਘ ਰਾਜ ਮਿੱਤਰ, ਕੁਵੈਤ |
ਦਵਿੰਦਰ
ਨੀਟੂ ਰਾਜਪਾਲ ਪੁਰਸਕਾਰ ਨਾਲ ਸਨਮਾਨਿਤ
ਅੰਮ੍ਰਿਤ ਅਮੀ, ਪਟਿਆਲਾ |
ਭਾਰਤ
ਸਵਾਭਿਮਾਨ ਟ੍ਰਸਟ ਅਤੇ ਪਤੰਜਲੀ ਯੋਗ ਸਮਿਤੀ ਵਲੋ ਮਹਿਲਾ ਸਸ਼ਕਤੀਕਰਣ ਦਿਵਸ
ਸ਼੍ਰੀ ਰਾਜਿੰਦਰ ਸ਼ੰਗਾਰੀ, ਜਿਲਾ ਪ੍ਰਭਾਰੀ, ਜਲੰਧਰ |
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮੀਟਿੰਗ ਬੇਹੱਦ ਸਫਲ ਰਹੀ
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ |
ਸਰਦ
ਰੁੱਤ ਦੀ ਖੇਡਾਂ ਲਈ ੳਸਲੋ(ਨਾਰਵੇ) ਦੇ ਮਸਹੂਰ ਹੋਲਮਨਕੋਲਨ ਚ ਸੈਕੜੇ ਸਿੱਖ
ਨਾਰਵੀਜੀਅਨ ਖਿਡਾਰੀਆ ਦੀ ਹੋਸਲਾ ਅਫਜਾਈ ਲਈ ਪੁੱਜੇ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ ਮੱਤਾ ਦੇ ਸਲਾਨਾ ਸਮਾਗਮ ’ਚ ਮੈਗਜ਼ੀਨ ‘ਸਿਰਜਣਾ’
ਲੋਕ ਅਰਪਣ
ਅੰਮ੍ਰਿਤ ਅਮੀ,
ਪਟਿਆਲਾ |
ਗੁਰੂ
ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨਵੇਂ ਮੁਖੀ
ਥਾਪੇ
ਹਰਪ੍ਰੀਤ ਸਿੰਘ, ਲੁਧਿਆਣਾ |
ਵਿਵਸਥਾ
ਪਰਿਵਰਤਨ ਲਈ ਸ਼੍ਰੀ ਅੰਨਾ ਹਜਾਰੇ 31-ਮਾਰਚ ਨੂੰ ਪਵਿੱਤਰ ਅਤੇ ਸ਼ਹੀਦ ਧਰਤੀ
ਜੱਲਿਆਂਵਾਲਾ ਬਾਗ, ਅਮ੍ਰਿਤਸਰ ਤੋਂ ਸ਼ੁਰੂ ਕਰਨਗੇ
ਡਾ. ਇੰਦਰਜੀਤ ਸਿੰਘ ਭੱਲਾ, ਜਲੰਧਰ |
ਭਾਈ
ਸਾਹਿਬ ਭਾਈ ਰਣਧੀਰ ਸਿੰਘ ਸਿਮਰਤੀ ਸੰਬੰਧੀ ਵਿਚਾਰ ਗੋਸ਼ਟੀ
ਉਜਾਗਰ ਸਿੰਘ, ਸਾਬਕ ਜਿਲਾ ਲੋਕ ਸੰਪਰਕ ਅਫਸਰ, ਪਟਿਆਲਾ
|
ਪੰਜਾਬੀ
’ਵਰਸਿਟੀ ਦੀ ਪੰਜਾਬੀ ਵਿਸ਼ੇ ਵਿਚ ਝੰਡੀ -ਯੂ. ਜੀ. ਸੀ. ਨੈੱਟ ਪ੍ਰੀਖਿਆ
ਦਸੰਬਰ 2012
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਗੁਰਦਾਸ
ਮਾਨ ਦਾ ਯੂ ਕੇ ਟੂਰ
ਬਿੱਟੂ ਖੰਗੂੜਾ, ਲੰਡਨ |
ਸ਼ਾਨਦਾਰ
ਸਲਾਨਾ ਸਮਾਰੋਹ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਗਾਇਨ,
ਨਾਚ ਅਤੇ ਥੀਏਟਰ ਵੰਨਗੀਆਂ ਪੇਸ਼ ਕੀਤੀਆਂ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਮੇਜਰ
ਮਾਂਗਟ ਦਾ ਪਲੇਠਾ ਨਾਵਲ ਸਮੁੰਦਰ ਮੰਥਨ ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਲੋਂ ਵਿਦਵਾਨਾਂ ਦੀ ਭਰਵੀਂ ਹਾਜ਼ਰੀ ਵਿੱਚ ਰਿਲੀਜ਼
ਕੁਲਬੀਰ ਸਿੰਘ ਟੋਡਰਪੁਰ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ, ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਰਦਾਰਨੀ ਕੈਲਾਸ਼
ਕੌਰ ਮੈਮੋਰੀਅਲ ਲੈਕਚਰ ਦਾ ਆਯੋਜਨ
ਡਾ. ਪਰਮਵੀਰ ਸਿੰਘ, ਇੰਚਾਰਜ, ਸਿੱਖ ਵਿਸ਼ਵਕੋਸ਼
ਵਿਭਾਗ |
"ਦੇਗ
ਤੇਗ ਫ਼ਤਿਹ"
"ਜਾਗ ਪਈ ਆਵਾਮ ਤੇਰਾ ਤਖਤ ਤਖਤਾ ਬਣ ਜਾਣਾ"
ਜੋਗਿੰਦਰ ਸੰਘੇੜਾ, ਟੋਰਾਂਟੋ |
ਕਲਮ
ਫ਼ਾਉਂਡੇਸ਼ਨ ਵਲੋਂ ਮਾਸਿਕ ਸਾਹਿਤਕ ਮਿਲਣੀ ਅਤੇ ਸਫਲ ਗੋਸ਼ਟੀ ਦਾ ਆਯੋਜਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ,
ਕੈਲਗਰੀ |
ਪੰਜਾਬੀ
ਲੇਖਕ ਮੰਚ ਵਿਚ "ਕਸੁੰਭੜਾ ਅਜ ਖਿੜਿਆ" ਤੇ ਵਿਚਾਰ ਚਰਚਾ ਹੋਈ
ਜਰਨੈਲ ਸਿੰਘ, ਕਨੇਡਾ |
ਯਾਦਗਾਰੀ
ਹੋ ਨਿਬੜਿਆ ਯੂਨੀਵਰਸਿਟੀ ਕਾਲਜ ਜੈਤੋ ਦਾ ਕੌਮੀ ਸੇਵਾ ਯੋਜਨਾ ਕੈਂਪ ਦਾ
ਸਮਾਪਨ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ ਗੁਰੂ ਕਾਂਸ਼ੀ ਕੈਂਪਸ ਤਲਵੰਡੀ ਸਾਬੋ ਦਾ ਫੇਰਾ ਲਾਇਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੰਜਾਬੀ
ਸਾਹਿਤ ਅਕਾਡਮੀ ਲੁਧਿਆਣਾ ਵਲੋਂ ਜਗਜੀਤ ਸਿੰਘ ਆਨੰਦ ਅਭਿਨੰਦਨ ਗ੍ਰੰਥ ਲੋਕ
ਅਰਪਨ ਡਾ. ਗੁਲਜ਼ਾਰ ਸਿੰਘ
ਪੰਧੇਰ, ਲੁਧਿਆਣਾ
|
ਪੰਜਾਬੀ
ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਵਲੋਂ ਟਰੱਕ, ਟਰੇਲਰ ਅਤੇ ਇਕੁਪਮੈਂਟ ਲੋਨਜ਼
ਬਾਰੇ ਸੈਮੀਨਾਰ ਕੁਲਜੀਤ
ਸਿੰਘ ਜੰਜੂਆ, ਟਰਾਂਟੋ
|
ਮੋਗਾ
ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਜੋਗਿੰਦਰਪਾਲ ਜੈਨ ਜੇਤੂ
ਭਵਨਦੀਪ ਸਿੰਘ ਪੁਰਬਾ , ਮੋਗਾ
|
ਯੂ.
ਜੀ. ਸੀ. (ਨੈੱਟ) ਜੂਨ 2012 ਮਸਲੇ ’ਤੇ ਉਮੀਦਵਾਰਾਂ ਦੀਆਂ ਨਜ਼ਰਾਂ ਵਿਭਿੰਨ
ਰਾਜਾਂ ਦੀਆਂ ਉੱਚ ਅਦਾਲਤਾਂ ਦੇ ਫ਼ੈਸਲੇ ’ਤੇ
ਡਾ. ਪ.ਸ. ਤੱਗੜ, ਪਟਿਆਲਾ
|
ਪਲੀ
ਦਾ 10ਵਾਂ ਸਲਾਨਾ ਮਾਂ-ਬੋਲੀ ਦਿਨ ਗਦਰ ਲਹਿਰ ਨੂੰ ਸਮਰਪਿਤ
ਹਰਪ੍ਰੀਤ ਸੇਖਾ, ਕਨੇਡਾ
|
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ'
ਸ਼ੁਰੂ ਅੰਮ੍ਰਿਤ ਅਮੀ,
ਪਟਿਆਲਾ
|
ਗਾਇਕ
ਸੰਨੀ ਸਿ਼ਵਰਾਜ ਦੀ ਐਲਬਮ ‘ਤੇਰੀ ਚੁੱਪ` ਰੀਲੀਜ਼ - ਸ਼ਾਇਰਾ ਸਿਮਰਨਜੋਤ ਮਾਨ
ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਗੂੰਗੀ ਚੀਖ਼’ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਵਿਸ਼ਵ
ਹਾਕੀ ਲੀਗ ਦੀ ਰੌਚਕ ਗਾਥਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
"ਸੌ
ਕਰੋੜ ਲੋਕਾ ਦਾ ਉਠਣਾ" - ਔਰਤਾ ਖਿਲਾਫ ਹੋ ਰਹੇ ਅਪਰਾਧਾ ਨੂੰ ਰੋਕਣ ਲਈ,
ਸਾਊਥਾਲ (ਲੰਡਨ) ਵਿਖੇ ਇਕੱਠ -
ਬਿੱਟੂ ਖੰਗੂੜਾ, ਲੰਡਨ
|
ਕੌਮੀ
ਯੋਗਤਾ ਪ੍ਰੀਖਿਆ, ਜੂਨ 2012 ਮਾਮਲੇ ’ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ
ਅਦਾਲਤੀ ਚੱਕਰਾਂ ਦਾ ਤਾਣਾ ਉਲਝਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਰਜਨਪ੍ਰੀਤ
ਕੌਰ ਅਤੇ ਜਸਵੰਤ ਸਿੰਘ ਸਰਵੋਤਮ ਅਥਲੀਟ ਬਣੇ - ਯੂਨੀਵਰਸਿਟੀ ਕਾਲਜ ਵਿਖੇ
ਦੂਜਾ ਸਲਾਨਾ ਖੇਡ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਬਠਿੰਡੇ
ਜ਼ਿਲ੍ਹੇ ਦੇ ਟਿੱਬਿਆਂ ’ਚ ਵਸੇ ਪਿੰਡ ਘੁੱਦਾ ਵਿਚ ਦਲਜੀਤ ਅਮੀ ਵੱਲੋਂ ਫ਼ਿਲਮ
ਵਰਕਸ਼ਾਪ ਡਾ. ਪਰਮਿੰਦਰ ਸਿੰਘ
ਤੱਗੜ, ਪਟਿਆਲਾ
|
ਯੂਨੀਵਰਸਿਟੀ
ਕਾਲਜ ਘੁੱਦਾ ਵਿਖੇ ‘ਪੰਜਾਬੀ ਨੌਜਵਾਨ ਬਿੰਬ ਦੀ ਨਿਰਮਾਣਕਾਰੀ’ ਵਿਸ਼ੇ ’ਤੇ
ਸੈਮੀਨਾਰ ਡਾ. ਪਰਮਿੰਦਰ
ਸਿੰਘ ਤੱਗੜ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਇਕੱਤਰਤਾ
ਸੁਰਜੀਤ ਕੌਰ, ਟੋਰਾਂਟੋ
|
‘ਪੁਸਤਕ-ਪਾਠਨ
ਸਭਿਆਚਾਰ ਦਾ ਉਤਸ਼ਾਹੀਕਰਨ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੁਸਤਕ
ਕਲੱਬ ਦੀ ਬੈਠਕ ਸੱਤ ਪਰਚਿਆਂ ਦੀ ਪੇਸ਼ਕਾਰੀ ਨਾਲ ਸੈਮੀਨਾਰ ਹੋ ਨਿਬੜੀ
- ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਦੀਪ
ਕੌਰ ਪ੍ਰਧਾਨ ਅਤੇ ਈਸ਼ਾ ਜਨਰਲ ਸਕੱਤਰ ਬਣੇ
ਅੰਮ੍ਰਿਤ ਅਮੀ, ਜੈਤੋ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ‘ਕੌਮੀ ਸਦਭਾਵਨਾ ਵਰਕਸ਼ਾਪ’ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਜਲੰਧਰ
ਵਿਖੇ ਦੋ ਰੋਜ਼ਾ ‘ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ’ ਹੋਈ - ਦੇਸ਼ ਵਿਦੇਸ਼
’ਚੋਂ ਪੰਜਾਬੀ ਮੀਡੀਆ ਨਾਲ ਸਬੰਧਤ ਹਸਤੀਆਂ ਸ਼ਾਮਲ
ਡਾ. ਪਰਮਿੰਦਰ ਸਿੰਘ ਤੱਗੜ, ਜਲੰਧਰ |
ਸੁਪਰੀਮ
ਕੋਰਟ ਵੱਲੋਂ ਯੂ. ਜੀ. ਸੀ. (ਨੈੱਟ) ਪ੍ਰੀਖਿਆ ਜੂਨ 2012 ਦਾ ਐਲਾਨਿਆ
ਨਤੀਜਾ ਰੱਦ
ਡਾ. ਪ.ਸ. ਤੱਗੜ, ਪਟਿਆਲਾ |
ਯੂ.ਜੀ.ਸੀ.
ਦੇ ਨੈੱਟ ਪ੍ਰੀਖਿਆ ਲਈ ਨਵ-ਨਿਰਧਾਰਤ ਮਾਪਦੰਡ ਕੇਰਲਾ ਹਾਈਕੋਰਟ ਵੱਲੋਂ
ਗ਼ੈਰਕਾਨੂੰਨੀ ਕਰਾਰ - ਮਾਮਲਾ ਜੂਨ 2012 ’ਚ ਹੋਈ ਨੈੱਟ ਪ੍ਰੀਖਿਆ ਦਾ
ਡਾ. ਪ.ਸ. ਤੱਗੜ, ਪਟਿਆਲਾ
|
ਕਲਮ
ਫ਼ਾਊਂਡੇਸ਼ਨ ਵਲੋਂ ਸਾਲ 2013 ਦੀ ਪਲੇਠੀ ਮਾਸਿਕ ਮਿਲਣੀ ਆਯਜਿ਼ਤ ਕੀਤੀ ਗਈ -
ਪ੍ਰਵਾਸੀ ਲੇਖਕ ਤਾਰਾ ਸਿੰਘ ਸਾਗਰ ਦੀ ਕਾਵਿ ਪੁਸਤਕ ‘ਰੇਤ ਮਹਿਲ’ ਦਾ ਕੀਤਾ
ਗਿਆ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਲੋਕ-ਲਿਖਾਰੀ
ਸਾਹਿਤ ਸਭਾ ਦੀ ਮੀਟਿੰਗ, ਸਰੀ, ਕਨੇਡਾ
ਸੁਖਵਿੰਦਰ ਕੌਰ, ਕਨੇਡਾ |
ਪ੍ਰਸਿੱਧ
ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਦਾ ਗਜ਼ਲ ਸੰਗ੍ਰਹਿ ਸਾਗਰ ਤੇ
ਮਾਰੂਥਲ ਨੂੰ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਗੁਰੂਦੁਆਰਾ
ਸਾਹਿਬ ਲੀਅਰ (ਨਾਰਵੇ) ਵਿਖੇ ਸਿੱਖ ਪਰਿਵਾਰ ਗੁਰਮਤਿ ਕੈਪ ਲਗਾਇਆ ਗਿਆ।
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਦੋਸਤ
ਮਿੱਤਰਾਂ ਨੇ ਪਰਿਵਾਰਾ ਸਮੇਤ 2012 ਨੂੰ ਅਲਵਿਦਾ ਕਹਿ ਸਾਲ 2013 ਦਾ
ਸਵਾਗਤ ਕੀਤਾ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
|
|
|
|
|
|