|
|
ਪੰਜਾਬੀ ਸਾਹਿਤ ਕਲਾ ਕੇਂਦਰ, ਲੰਡਨ, ਵਲ੍ਹੋਂ
ਇਲਿਆਸ ਘੁੰਮਣ ਦਾ ਸੁਆਗਤ
ਅਜ਼ੀਮ ਸ਼ੇਖ਼ਰ, ਲੰਡਨ
|
|
|
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਭਾ ਦੇ ਜਨਰਲ ਸਕੱਤਰ ਅਜ਼ੀਮ ਸ਼ੇਖ਼ਰ ਦੇ
ਗ੍ਰਹਿ ਵਿਖ਼ੇ ਪਾਕਿਸਤਾਨ ਦੇ ਪੰਜਾਬੀ ਅਦੀਬ ਅਤੇ ਸਿੱਖ਼ ਇਤਿਹਾਸ ਦੇ ਖ਼ੋਜੀ
ਜਨਾਬ ਇਲਿਆਸ ਘੁੰਮਣ ਦੇ ਮਾਣ ਵਿਚ 25 ਜੂਨ 2013 ਵਾਲ਼ੇ ਦਿਨ ਇਕ ਸਾਹਿਤਕ
ਮਿਲਣੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪੰਜਾਬੀ ਨੂੰ ਪਾਕਿਸਤਾਨ ਵਿਚ
ਆਉਂਦੀਆਂ ਸਮੱਸਿਆਵਾਂ ਵਾਰੇ ਤਬਾਦਲਾ-ਏ-ਖ਼ਿਆਲਾਤ ਕੀਤਾ ਗਿਆ। ਸਭਾ ਦੇ ਪ੍ਰਧਾਨ
ਡਾਕਟਰ ਸਾਥੀ ਲੁਧਿਆਣਵੀ ਨੇ ਕਿਹਾ ਕਿ ਇਹ ਬੜੇ ਖ਼ੇਦ ਵਾਲੀ ਗੱਲ ਹੈ ਕਿ
ਪਾਕਿਸਤਾਨ ਵਿਚ ਪੰਜਾਬੀ ਭਾਸ਼ਾ ਵਿਚ ਓਨਾ ਸਾਹਿਤ ਨਹੀਂ ਰਚਿਆ ਜਾ ਰਿਹਾ ਜਿੰਨਾ
ਕਿ ਰਚਿਆ ਚਾਹੀਦਾ ਸੀ। ਲਿੱਪੀ ਦੀ ਅਲਹਿਦਗ਼ੀ ਨੇ ਦੋਹਾਂ ਪੰਜਾਬਾਂ ਦੇ ਸਾਹਿਤ
ਨੂੰ ਸਾਂਝਿਆਂ ਨਹੀਂ ਹੋਣ ਦਿੱਤਾ। ਕੇ ਸੀ ਮੋਹਨ ਨੇ ਕਿਹਾ ਕਿ ਇਹ ਤਾਅਜਬ
ਵਾਲ਼ੀ ਗੱਲ ਹੈ ਕਿ 1947 ਵਿਚ ਏਧਰੋਂ ਗਏ ਲੋਕਾਂ ਨੇ ਵੀ ਗੁਰਮੁਖ਼ੀ ਲਿੱਪੀ ਨੂੰ
ਜਿਉਂਦਿਆਂ ਰੱਖ਼ਣ ਵਿਚ ਕੋਈ ਯੋਗਦਾਨ ਨਹੀਂ ਪਾਇਆ।
ਅਜ਼ੀਮ ਸ਼ੇਖ਼ਰ
ਨੇ ਕਿਹਾ ਕਿ ਇਧਰਲੇ ਪੰਜਾਬ ਵਿਚ ਉਰਦੂ ਨੂੰ ਹਟਾਉਣਾ ਇਕ ਬਹੁਤ ਵੱਡੀ ਗ਼ਲਤੀ
ਸੀ। ਸਭਾ ਦੀ ਕਨਵੀਨਰ ਕੁਲਵੰਤ ਢਿੱਲੋਂ ਨੇ ਕਿਹਾ ਕਿ ਕਿੰਨਾਂ ਚੰਗਾ ਹੁੰਦਾ
ਜੇਕਰ ਦੋਹਾਂ ਪਾਸਿਆਂ ਦੇ ਲੋਕ ਇਕ ਦੂਜੇ ਦਾ ਲਿਖ਼ਿਆ ਹੋਇਆ ਸਾਹਿਤ ਪੜ੍ਹ
ਸਕਦੇ। ਸਭਾ ਦੇ ਉਪ ਪ੍ਰਧਾਨ ਅਵਤਾਰ ਉੱਪਲ ਨੇ ਕਿਹਾ ਕਿ ਉਰਦੂ ਵੀ ਇਧਰਲੇ ਭਾਵ
ਭਾਰਤੀ ਪੰਜਾਬ ਵਿਚ ਪੜ੍ਹਾਈ ਜਾਣੀ ਚਾਹੀਦੀ ਸੀ। ਹਰਜੀਤ ਅਟਵਾਲ਼ ਨੇ ਕਿਹਾ ਕਿ
ਅਜਕਲ ਪਾਕਿਸਤਾਨ ਵਿਚ ਪੰਜਾਬੀ ਦਾ ਕਾਫ਼ੀ ਜ਼ਿਕਰੇ ਖ਼ੈਰ ਹੈ। ਇਲਿਆਸ ਘੁੰਮਣ ਨੇ
ਭਰੋਸਾ ਦਿਵਾਇਆ ਕਿ ਪਾਕਿਸਤਾਨ ਵਿਚ ਪੰਜਾਬੀ ਦੀ ਤਰੱਕੀ ਲਈ ਉਹ ਯਥਾਯੋਗ਼ ਯਤਨ
ਕਰਦੇ ਰਹਿਣਗੇ। ਆਪ ਨੇ ਗੁਰਦੁਆਰਿਆ ਦੀ ਸਾਂਭ ਸੰਭਾਲ਼ ਵਾਰੇ ਵੀ ਆਸ਼ਾਵਾਦੀ
ਗੱਲਾਂ ਆਖ਼ੀਆਂ। ਮਹਿੰਦਰਪਾਲ ਧਾਲੀਵਾਲ, ਸੁਰਜੀਤ ਸਿੰਘ ਜੀਤ, ਮਿਸਜ਼ ਯਸ਼ ਸਾਥੀ,
ਮਿਸਜ਼ ਰਾਜਦੀਪ, ਬਿੱਟੂ ਘੰਗੂੜਾ ਅਤੇ ਗੁਰਨਾਮ ਗਰੇਵਾਲ ਨੇ ਵੀ ਇਲਿਆਸ ਘੁੰਮਣ
ਦਾ ਨਿੱਘੇ ਸ਼ਬਦਾਂ ਵਿਚ ਸੁਆਗਤ ਕੀਤਾ।ਸਾਥੀ ਲੁਧਿਆਣਵੀ ਨੇ ਤਜਵੀਜ਼ ਰੱਖੀ ਕਿ
ਪਾਕਿਸਤਾਨ ਦੀ ਨਵੀਂ ਸਰਕਾਰ ਉੱਤੇ ਜ਼ੋਰ ਪਾਇਆ ਜਾਵੇ ਕਿ ਉਹ ਪੰਜਾਬੀ ਭਾਸ਼ਾ ਦੀ
ਤਰੱਕੀ ਲਈ ਵਧੇਰੇ ਯਤਨ ਕਰੇ ਖ਼ਾਸ ਕਰਕੇ ਉਦੋਂ ਜਦੋਂ ਕਿ ਹੁਣ ਇਕ ਸੁਹਿਰਦ
ਪੰਜਾਬੀ ਮੀਆਂ ਮੁਹੰਮਦ ਨਿਵਾਜ਼ ਸ਼ਰੀਫ਼ ਨੇ ਦੇਸ ਦੀ ਪਰੈਮੀਅਰਸ਼ਿੱਪ ਸੰਭਾਲ ਲਈ
ਹੈ। ਇਕ ਸਾਂਝਾ ਮੁਹਾਜ਼ ਬਣਾ ਕੇ ਲਿੱਪੀ ਵਾਰੇ ਬਹਿਸ ਹੋਣੀ ਚਾਹੀਦੀ ਹੈ ਤਾਂ
ਜੁ ਦੋਹਾਂ ਦੇਸਾਂ ਦੇ ਲੋਕ ਇਕ ਦੂਜੇ ਦੀ ਪੰਜਾਬੀ ਨੂੰ ਪੜ੍ਹ ਅਤੇ ਸਮਝ
ਸਕਣ।ਸਾਰੇ ਹਾਜ਼ਰੀਨ ਨੇ ਸਹਿਮਤੀ ਪ੍ਰਗਟਾਈ ਕਿ ਇੰਝ ਕਰਨ ਨਾਲ਼ ਦੋਹਾਂ ਮੁਲਕਾਂ
ਦੇ ਲੋਕਾਂ ਵਿਚਕਾਰ ਸਦਭਾਵਨਾ ਵੀ ਵਧੇਗੀ। ਇਲਿਆਸ ਘੁੰਮਣ ਨੇ ਕਿਹਾ ਕਿ ਨਵੀਂ
ਸਰਕਾਰ ਤੋਂ ਬਹੁਤ ਆਸਾਂ ਹਨ। ਲੇਕਿਨ ਹਾਜ਼ਰ ਦੋਸਤਾਂ ਨੇ ਕਿਹਾ ਕਿ ਲੀਡਰ ਕੋਈ
ਵੀ ਆ ਜਾਵੇ ਉਹ ਸਥਾਪਤੀ ਜਾਂ ਅਸੈਟੈਬਲਿਸ਼ਮੈਂਟ ਦੀ ਪਾਲਸੀ ਤੋਂ
ਪਰ੍ਹਾਂ ਨਹੀਂ ਜਾਂਦੇ। ਭਾਰਤ ਵਿਚ ਵੀ ਇਹੋ ਹਾਲ ਹੈ। ਇਲਿਆਸ ਘੁੰਮਣ ਇਸ ਦਲੀਲ
ਨਾਲ਼ ਸਹਿਮਤ ਹੋਏ ਕਿ ਜ਼ਬਾਨਾਂ ਨੂੰ ਮਜ਼ਹਬ ਦੇ ਘੇਰੇ ਤੋਂ ਬਾਹਰ ਰੱਖ਼ਣਾ ਚਾਹੀਦਾ
ਹੈ। ਆਪ ਨੇ ਕਿਹਾ ਕਿ ਸਿੱਖ਼ ਗੁਰਧਾਮਾਂ ਦੀ ਮੁਰੰਮਤ ਆਦਿ ਵੱਲ ਹੋਰ ਤਵੱਜੋਂ
ਦੇਣ ਦੀ ਲੋੜ ਹੈ।
ਅਜ਼ੀਮ ਸ਼ੇਖ਼ਰ
ਸਕੱਤਰ |
26/06/2013 |
|
ਖੜ੍ਹੇ ਖੱਬੇ ਤੋਂ ਸੱਜੇ: ਅਜ਼ੀਮ
ਸ਼ੇਖਰ, ਬਿੱਟੂ ਘੰਗੂੜਾ,
ਡਾ: ਸਾਥੀ ਲੁਧਿਆਣਵੀ, ਸੁਰਜੀਤ ਸਿੰਘ
ਜੀਤ,
ਇਲਿਆਸ ਘੁੰਮਣ,
ਮਹਿੰਦਰਪਾਲ ਧਾਲੀਵਾਲ,
ਹਰਜੀਤ ਅਟਵਾਲ, ਕੇ ਮੋਹਣ, ਗੁਰਨਾਮ ਗਰੇਵਾਲ ਅਤੇ ਅਵਤਾਰ ਉੱਪਲ
ਬੈਠੇ ਖੱਬੇ ਤੋਂ
ਸੱਜੇ: ਸ਼੍ਰੀਮਤੀ ਕੁਲਵੰਤ ਢਿੱਲੋਂ, ਸ਼੍ਰੀਮਤੀ ਯਸ਼ ਸਾਥੀ, ਸ਼੍ਰੀਮਤੀ ਰਾਜ ਸ਼ੇਖਰ |
|
|
ਪੰਜਾਬੀ
ਸਾਹਿਤ ਕਲਾ ਕੇਂਦਰ, ਲੰਡਨ, ਵਲ੍ਹੋਂ ਇਲਿਆਸ ਘੁੰਮਣ ਦਾ ਸੁਆਗਤ
ਅਜ਼ੀਮ ਸ਼ੇਖ਼ਰ, ਲੰਡਨ |
ਰੈਕਸਡੇਲ
‘ਚ ਐਸ ਐਂਡ ਐਸ ਲਾਅ ਆਫਿਸ ਦਾ ਉਦਘਾਟਨ ਹੋਇਆ
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ |
ਪੰਜਾਬੀ
ਸਾਹਿਤ ਕਲਾ ਕੇਂਦਰ ਵਲੋਂ ਪੰਜਾਬੀ ਕਵੀ ਰਾਮ ਸਰੂਪ ਸ਼ਰਮਾ ਦਾ ਸਨਮਾਨ
ਅਜ਼ੀਮ ਸ਼ੇਖ਼ਰ, ਲੰਡਨ |
ਨਾਰਵੇ
ਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਜੂਨ 84 ਦੇ ਸ਼ਹੀਦਾਂ ਨੂੰ
ਯਾਦ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਲੋਕ-ਲਿਖਾਰੀ
ਸਾਹਿਤ ਸਭਾ (ਉੱਤਰੀ ਅਮਰੀਕਾ) ਵਲੋਂ ਅਨਮੋਲ ਕੌਰ ਦਾ ਨਾਵਲ ‘ ਹੱਕ ਲਈ
ਲੜਿਆ ਸੱਚ’ ਰਿਲੀਜ਼
ਸੁਖਵਿੰਦਰ ਕੌਰ, ਕਨੇਡਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਫਿਨ਼ਲੈਡ
ਵਾਸੀ ਸੁਖਦਰਸ਼ਨ ਸਿੰਘ ਗਿੱਲ(ਮੋਗਾ)ਵੱਲੋ ਫਿਨ਼ਲੈਡ ਚ ਦਸਤਾਰ ਦੇ ਮੁੱਦੇ
ਸੰਬੱਧੀ ਕੁੱਲ ਦੁਨੀਆ ਦੇ ਸਿੱਖਾ ਦੇ ਸਹਿਯੋਗ ਦੀ ਬੇਨਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਨਾਰਵੀਜਿਨ
(ਨਾਰਵੇ) ਲੋਕਾ ਦਾ ਪੇਂਡੂ ਮੇਲਾ – ਲੀਅਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸਾਹਿਤ
ਸੁਰ ਸੰਗਮ ਸਭਾ ਇਟਲੀ ਦੇ ਅਹੁਦੇਦਾਰਾਂ ਦੀਆਂ ਹੋਈਆਂ ਨਿਯੁਕਤੀਆਂ
ਹਰਦੀਪ ਕੰਗ, ਇਟਲੀ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਦਾ ਪ੍ਰੋਗਰਾਮ ਸਫ਼ਲਤਾ ਭਰਪੂਰ
ਅਜ਼ੀਮ ਸ਼ੇਖ਼ਰ, ਲੰਡਨ |
ਪੰਜਾਬੀ
ਸਕੂਲ( ਓਸਲੋ )ਨਾਰਵੇ ਵੱਲੋ ਸਾਲਾਨਾ ਸ਼ਾਨਦਾਰ ਸਭਿਆਚਾਰਿਕ ਪ੍ਰੋਗਰਾਮ
ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਪੰਜਾਬੀ
ਲਿਖ਼ਾਰੀ ਸਭਾ ਕੈਲਗਰੀ ਵੱਲੋਂ 14ਵਾਂ ਸਲਾਨਾ ਸਮਾਗਮ ਕੀਤਾ ਗਿਆ
ਬਲਜਿੰਦਰ ਸੰਘਾ, ਕੈਲਗਰੀ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਭਾਰਤ
ਦੀ ਓਲੰਪਿਕ ਵਿੱਚ ਹੋਈ ਵਾਪਸੀ - ਸੱਭ ਮੰਨੀਆਂ ਸ਼ਰਤਾਂ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ
ਸਾਹਿਤ ਕਲਾ ਕੇਂਦਰ ਵਲੋਂ ਕੈਨੇਡਾ ਦੇ ਸ਼ਾਇਰ ਮੁਹਿੰਦਰਪਾਲ ਸਿੰਘ ਦਾ ਸੁਆਗਤ
ਡਾ. ਸਾਥੀ ਲੁਧਿਆਣਵੀ, ਲੰਡਨ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਪੰਜਾਬੀ
ਯੂਨੀਵਰਸਿਟੀ ਵਿਖੇ ਛੇਵੀਂ ਸਰਬ ਭਾਰਤੀ ਪੰਜਾਬੀ ਕਾਨਫ਼ਰੰਸ ਸਫ਼ਲਤਾ ਪੂਰਵਕ
ਸੰਪੰਨ
ਡਾ. ਪਰਮਿੰਦਰ ਸਿੰਘ ਤੱਗੜ, ਪੰਜਾਬੀ ਯੂਨੀਵਰਸਿਟੀ
ਕਾਲਜ, ਜੈਤੋ |
ਪਿੰਡ
ਹਰੀ ਨੌਂ ਤੋਂ ਅਸਮਾਨ ‘ਚ ਉਡਾਰੀਆਂ ਲਾਉਣ ਤੱਕ ਦੇ ਰਾਹਾਂ ਦੀ ਰਾਹੀ- ਸੁਖਵੀਰ
ਕੌਰ ਸੁਖ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
‘ਪੋਲੀਟੀਕਲ
ਇਨਸਾਈਕਲੋਪੀਡੀਆ ਆਫ਼ ਪੰਜਾਬ’ ਦਾ ਰਿਲੀਜ਼ ਸਮਾਗਮ ਸੈਮੀਨਾਰ ਹੋ ਨਿਬੜਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਬਾਬਾ
ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਇਨਾਮ ਵੰਡ ਸਮਾਗਮ 'ਚ ਡਾ. ਜਮਸ਼ੀਦ ਅਲੀ
ਖ਼ਾਨ ਮੁੱਖ ਮਹਿਮਾਨ ਵਜੋਂ ਸ਼ਾਮਲ
ਗੁਰਮੀਤ ਸਿੰਘ, ਫ਼ਰੀਦਕੋਟ |
ਤੁਰ
ਗਈ ਮਿੱਠੀ ਤੇ ਸੁਰੀਲੀ ਆਵਾਜ਼ ਦੀ ਮਲਿਕਾ ਸ਼ਮਸ਼ਾਦ ਬੇਗ਼ਮ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਭਾਰਤੀ
ਜਨਤਾ ਪਾਰਟੀ(ਨਾਰਵੇ ਇਕਾਈ)ਦੇ ਕਰਵਾਏ ਵਿਸਾਖੀ ਪ੍ਰੋਗਰਾਮ ਚ ਬਾਲੀਵੂਡ ਸਟਾਰ
ਵਿਨੋਦ ਖੰਨੇ ਨੇ ਸਿ਼ਰਕਤ ਕੀਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਕੋਟਕਪੂਰੇ
ਦੇ ਸੰਨੀ ਨੇ ਬੀ. ਕਾਮ. ਪ੍ਰੋਫ਼ੈਸ਼ਨਲ ’ਚ ਪੰਜਾਬੀ ਮਾਧਿਅਮ ਰਾਹੀਂ ਝੰਡਾ
ਗੱਡਿਆ
ਅੰਮ੍ਰਿਤ ਅਮੀ, ਪਟਿਆਲਾ |
ਨਾਰਵੇ
ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੋਰਾਨ ਖਾਲਸਾਈ ਰੰਗ ਚ ਰੰਗਿਆ ਗਿਆ
ੳਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਕੁਵੈਤ
ਵਿਖੇ ਭਾਰੀ ਤਰਕਸ਼ੀਲ ਮੇਲਾ
ਮੇਘ ਰਾਜ ਮਿੱਤਰ, ਕੁਵੈਤ |
ਦਵਿੰਦਰ
ਨੀਟੂ ਰਾਜਪਾਲ ਪੁਰਸਕਾਰ ਨਾਲ ਸਨਮਾਨਿਤ
ਅੰਮ੍ਰਿਤ ਅਮੀ, ਪਟਿਆਲਾ |
ਭਾਰਤ
ਸਵਾਭਿਮਾਨ ਟ੍ਰਸਟ ਅਤੇ ਪਤੰਜਲੀ ਯੋਗ ਸਮਿਤੀ ਵਲੋ ਮਹਿਲਾ ਸਸ਼ਕਤੀਕਰਣ ਦਿਵਸ
ਸ਼੍ਰੀ ਰਾਜਿੰਦਰ ਸ਼ੰਗਾਰੀ, ਜਿਲਾ ਪ੍ਰਭਾਰੀ, ਜਲੰਧਰ |
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮੀਟਿੰਗ ਬੇਹੱਦ ਸਫਲ ਰਹੀ
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ |
ਸਰਦ
ਰੁੱਤ ਦੀ ਖੇਡਾਂ ਲਈ ੳਸਲੋ(ਨਾਰਵੇ) ਦੇ ਮਸਹੂਰ ਹੋਲਮਨਕੋਲਨ ਚ ਸੈਕੜੇ ਸਿੱਖ
ਨਾਰਵੀਜੀਅਨ ਖਿਡਾਰੀਆ ਦੀ ਹੋਸਲਾ ਅਫਜਾਈ ਲਈ ਪੁੱਜੇ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ ਮੱਤਾ ਦੇ ਸਲਾਨਾ ਸਮਾਗਮ ’ਚ ਮੈਗਜ਼ੀਨ ‘ਸਿਰਜਣਾ’
ਲੋਕ ਅਰਪਣ
ਅੰਮ੍ਰਿਤ ਅਮੀ,
ਪਟਿਆਲਾ |
ਗੁਰੂ
ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨਵੇਂ ਮੁਖੀ
ਥਾਪੇ
ਹਰਪ੍ਰੀਤ ਸਿੰਘ, ਲੁਧਿਆਣਾ |
ਵਿਵਸਥਾ
ਪਰਿਵਰਤਨ ਲਈ ਸ਼੍ਰੀ ਅੰਨਾ ਹਜਾਰੇ 31-ਮਾਰਚ ਨੂੰ ਪਵਿੱਤਰ ਅਤੇ ਸ਼ਹੀਦ ਧਰਤੀ
ਜੱਲਿਆਂਵਾਲਾ ਬਾਗ, ਅਮ੍ਰਿਤਸਰ ਤੋਂ ਸ਼ੁਰੂ ਕਰਨਗੇ
ਡਾ. ਇੰਦਰਜੀਤ ਸਿੰਘ ਭੱਲਾ, ਜਲੰਧਰ |
ਭਾਈ
ਸਾਹਿਬ ਭਾਈ ਰਣਧੀਰ ਸਿੰਘ ਸਿਮਰਤੀ ਸੰਬੰਧੀ ਵਿਚਾਰ ਗੋਸ਼ਟੀ
ਉਜਾਗਰ ਸਿੰਘ, ਸਾਬਕ ਜਿਲਾ ਲੋਕ ਸੰਪਰਕ ਅਫਸਰ, ਪਟਿਆਲਾ
|
ਪੰਜਾਬੀ
’ਵਰਸਿਟੀ ਦੀ ਪੰਜਾਬੀ ਵਿਸ਼ੇ ਵਿਚ ਝੰਡੀ -ਯੂ. ਜੀ. ਸੀ. ਨੈੱਟ ਪ੍ਰੀਖਿਆ
ਦਸੰਬਰ 2012
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਗੁਰਦਾਸ
ਮਾਨ ਦਾ ਯੂ ਕੇ ਟੂਰ
ਬਿੱਟੂ ਖੰਗੂੜਾ, ਲੰਡਨ |
ਸ਼ਾਨਦਾਰ
ਸਲਾਨਾ ਸਮਾਰੋਹ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਗਾਇਨ,
ਨਾਚ ਅਤੇ ਥੀਏਟਰ ਵੰਨਗੀਆਂ ਪੇਸ਼ ਕੀਤੀਆਂ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਮੇਜਰ
ਮਾਂਗਟ ਦਾ ਪਲੇਠਾ ਨਾਵਲ ਸਮੁੰਦਰ ਮੰਥਨ ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਲੋਂ ਵਿਦਵਾਨਾਂ ਦੀ ਭਰਵੀਂ ਹਾਜ਼ਰੀ ਵਿੱਚ ਰਿਲੀਜ਼
ਕੁਲਬੀਰ ਸਿੰਘ ਟੋਡਰਪੁਰ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ, ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਰਦਾਰਨੀ ਕੈਲਾਸ਼
ਕੌਰ ਮੈਮੋਰੀਅਲ ਲੈਕਚਰ ਦਾ ਆਯੋਜਨ
ਡਾ. ਪਰਮਵੀਰ ਸਿੰਘ, ਇੰਚਾਰਜ, ਸਿੱਖ ਵਿਸ਼ਵਕੋਸ਼
ਵਿਭਾਗ |
"ਦੇਗ
ਤੇਗ ਫ਼ਤਿਹ"
"ਜਾਗ ਪਈ ਆਵਾਮ ਤੇਰਾ ਤਖਤ ਤਖਤਾ ਬਣ ਜਾਣਾ"
ਜੋਗਿੰਦਰ ਸੰਘੇੜਾ, ਟੋਰਾਂਟੋ |
ਕਲਮ
ਫ਼ਾਉਂਡੇਸ਼ਨ ਵਲੋਂ ਮਾਸਿਕ ਸਾਹਿਤਕ ਮਿਲਣੀ ਅਤੇ ਸਫਲ ਗੋਸ਼ਟੀ ਦਾ ਆਯੋਜਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ,
ਕੈਲਗਰੀ |
ਪੰਜਾਬੀ
ਲੇਖਕ ਮੰਚ ਵਿਚ "ਕਸੁੰਭੜਾ ਅਜ ਖਿੜਿਆ" ਤੇ ਵਿਚਾਰ ਚਰਚਾ ਹੋਈ
ਜਰਨੈਲ ਸਿੰਘ, ਕਨੇਡਾ |
ਯਾਦਗਾਰੀ
ਹੋ ਨਿਬੜਿਆ ਯੂਨੀਵਰਸਿਟੀ ਕਾਲਜ ਜੈਤੋ ਦਾ ਕੌਮੀ ਸੇਵਾ ਯੋਜਨਾ ਕੈਂਪ ਦਾ
ਸਮਾਪਨ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ ਗੁਰੂ ਕਾਂਸ਼ੀ ਕੈਂਪਸ ਤਲਵੰਡੀ ਸਾਬੋ ਦਾ ਫੇਰਾ ਲਾਇਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੰਜਾਬੀ
ਸਾਹਿਤ ਅਕਾਡਮੀ ਲੁਧਿਆਣਾ ਵਲੋਂ ਜਗਜੀਤ ਸਿੰਘ ਆਨੰਦ ਅਭਿਨੰਦਨ ਗ੍ਰੰਥ ਲੋਕ
ਅਰਪਨ ਡਾ. ਗੁਲਜ਼ਾਰ ਸਿੰਘ
ਪੰਧੇਰ, ਲੁਧਿਆਣਾ
|
ਪੰਜਾਬੀ
ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਵਲੋਂ ਟਰੱਕ, ਟਰੇਲਰ ਅਤੇ ਇਕੁਪਮੈਂਟ ਲੋਨਜ਼
ਬਾਰੇ ਸੈਮੀਨਾਰ ਕੁਲਜੀਤ
ਸਿੰਘ ਜੰਜੂਆ, ਟਰਾਂਟੋ
|
ਮੋਗਾ
ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਜੋਗਿੰਦਰਪਾਲ ਜੈਨ ਜੇਤੂ
ਭਵਨਦੀਪ ਸਿੰਘ ਪੁਰਬਾ , ਮੋਗਾ
|
ਯੂ.
ਜੀ. ਸੀ. (ਨੈੱਟ) ਜੂਨ 2012 ਮਸਲੇ ’ਤੇ ਉਮੀਦਵਾਰਾਂ ਦੀਆਂ ਨਜ਼ਰਾਂ ਵਿਭਿੰਨ
ਰਾਜਾਂ ਦੀਆਂ ਉੱਚ ਅਦਾਲਤਾਂ ਦੇ ਫ਼ੈਸਲੇ ’ਤੇ
ਡਾ. ਪ.ਸ. ਤੱਗੜ, ਪਟਿਆਲਾ
|
ਪਲੀ
ਦਾ 10ਵਾਂ ਸਲਾਨਾ ਮਾਂ-ਬੋਲੀ ਦਿਨ ਗਦਰ ਲਹਿਰ ਨੂੰ ਸਮਰਪਿਤ
ਹਰਪ੍ਰੀਤ ਸੇਖਾ, ਕਨੇਡਾ
|
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ'
ਸ਼ੁਰੂ ਅੰਮ੍ਰਿਤ ਅਮੀ,
ਪਟਿਆਲਾ
|
ਗਾਇਕ
ਸੰਨੀ ਸਿ਼ਵਰਾਜ ਦੀ ਐਲਬਮ ‘ਤੇਰੀ ਚੁੱਪ` ਰੀਲੀਜ਼ - ਸ਼ਾਇਰਾ ਸਿਮਰਨਜੋਤ ਮਾਨ
ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਗੂੰਗੀ ਚੀਖ਼’ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਵਿਸ਼ਵ
ਹਾਕੀ ਲੀਗ ਦੀ ਰੌਚਕ ਗਾਥਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
"ਸੌ
ਕਰੋੜ ਲੋਕਾ ਦਾ ਉਠਣਾ" - ਔਰਤਾ ਖਿਲਾਫ ਹੋ ਰਹੇ ਅਪਰਾਧਾ ਨੂੰ ਰੋਕਣ ਲਈ,
ਸਾਊਥਾਲ (ਲੰਡਨ) ਵਿਖੇ ਇਕੱਠ -
ਬਿੱਟੂ ਖੰਗੂੜਾ, ਲੰਡਨ
|
ਕੌਮੀ
ਯੋਗਤਾ ਪ੍ਰੀਖਿਆ, ਜੂਨ 2012 ਮਾਮਲੇ ’ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ
ਅਦਾਲਤੀ ਚੱਕਰਾਂ ਦਾ ਤਾਣਾ ਉਲਝਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਰਜਨਪ੍ਰੀਤ
ਕੌਰ ਅਤੇ ਜਸਵੰਤ ਸਿੰਘ ਸਰਵੋਤਮ ਅਥਲੀਟ ਬਣੇ - ਯੂਨੀਵਰਸਿਟੀ ਕਾਲਜ ਵਿਖੇ
ਦੂਜਾ ਸਲਾਨਾ ਖੇਡ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਬਠਿੰਡੇ
ਜ਼ਿਲ੍ਹੇ ਦੇ ਟਿੱਬਿਆਂ ’ਚ ਵਸੇ ਪਿੰਡ ਘੁੱਦਾ ਵਿਚ ਦਲਜੀਤ ਅਮੀ ਵੱਲੋਂ ਫ਼ਿਲਮ
ਵਰਕਸ਼ਾਪ ਡਾ. ਪਰਮਿੰਦਰ ਸਿੰਘ
ਤੱਗੜ, ਪਟਿਆਲਾ
|
ਯੂਨੀਵਰਸਿਟੀ
ਕਾਲਜ ਘੁੱਦਾ ਵਿਖੇ ‘ਪੰਜਾਬੀ ਨੌਜਵਾਨ ਬਿੰਬ ਦੀ ਨਿਰਮਾਣਕਾਰੀ’ ਵਿਸ਼ੇ ’ਤੇ
ਸੈਮੀਨਾਰ ਡਾ. ਪਰਮਿੰਦਰ
ਸਿੰਘ ਤੱਗੜ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਇਕੱਤਰਤਾ
ਸੁਰਜੀਤ ਕੌਰ, ਟੋਰਾਂਟੋ
|
‘ਪੁਸਤਕ-ਪਾਠਨ
ਸਭਿਆਚਾਰ ਦਾ ਉਤਸ਼ਾਹੀਕਰਨ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੁਸਤਕ
ਕਲੱਬ ਦੀ ਬੈਠਕ ਸੱਤ ਪਰਚਿਆਂ ਦੀ ਪੇਸ਼ਕਾਰੀ ਨਾਲ ਸੈਮੀਨਾਰ ਹੋ ਨਿਬੜੀ
- ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਦੀਪ
ਕੌਰ ਪ੍ਰਧਾਨ ਅਤੇ ਈਸ਼ਾ ਜਨਰਲ ਸਕੱਤਰ ਬਣੇ
ਅੰਮ੍ਰਿਤ ਅਮੀ, ਜੈਤੋ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ‘ਕੌਮੀ ਸਦਭਾਵਨਾ ਵਰਕਸ਼ਾਪ’ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਜਲੰਧਰ
ਵਿਖੇ ਦੋ ਰੋਜ਼ਾ ‘ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ’ ਹੋਈ - ਦੇਸ਼ ਵਿਦੇਸ਼
’ਚੋਂ ਪੰਜਾਬੀ ਮੀਡੀਆ ਨਾਲ ਸਬੰਧਤ ਹਸਤੀਆਂ ਸ਼ਾਮਲ
ਡਾ. ਪਰਮਿੰਦਰ ਸਿੰਘ ਤੱਗੜ, ਜਲੰਧਰ |
ਸੁਪਰੀਮ
ਕੋਰਟ ਵੱਲੋਂ ਯੂ. ਜੀ. ਸੀ. (ਨੈੱਟ) ਪ੍ਰੀਖਿਆ ਜੂਨ 2012 ਦਾ ਐਲਾਨਿਆ
ਨਤੀਜਾ ਰੱਦ
ਡਾ. ਪ.ਸ. ਤੱਗੜ, ਪਟਿਆਲਾ |
ਯੂ.ਜੀ.ਸੀ.
ਦੇ ਨੈੱਟ ਪ੍ਰੀਖਿਆ ਲਈ ਨਵ-ਨਿਰਧਾਰਤ ਮਾਪਦੰਡ ਕੇਰਲਾ ਹਾਈਕੋਰਟ ਵੱਲੋਂ
ਗ਼ੈਰਕਾਨੂੰਨੀ ਕਰਾਰ - ਮਾਮਲਾ ਜੂਨ 2012 ’ਚ ਹੋਈ ਨੈੱਟ ਪ੍ਰੀਖਿਆ ਦਾ
ਡਾ. ਪ.ਸ. ਤੱਗੜ, ਪਟਿਆਲਾ
|
ਕਲਮ
ਫ਼ਾਊਂਡੇਸ਼ਨ ਵਲੋਂ ਸਾਲ 2013 ਦੀ ਪਲੇਠੀ ਮਾਸਿਕ ਮਿਲਣੀ ਆਯਜਿ਼ਤ ਕੀਤੀ ਗਈ -
ਪ੍ਰਵਾਸੀ ਲੇਖਕ ਤਾਰਾ ਸਿੰਘ ਸਾਗਰ ਦੀ ਕਾਵਿ ਪੁਸਤਕ ‘ਰੇਤ ਮਹਿਲ’ ਦਾ ਕੀਤਾ
ਗਿਆ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਲੋਕ-ਲਿਖਾਰੀ
ਸਾਹਿਤ ਸਭਾ ਦੀ ਮੀਟਿੰਗ, ਸਰੀ, ਕਨੇਡਾ
ਸੁਖਵਿੰਦਰ ਕੌਰ, ਕਨੇਡਾ |
ਪ੍ਰਸਿੱਧ
ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਦਾ ਗਜ਼ਲ ਸੰਗ੍ਰਹਿ ਸਾਗਰ ਤੇ
ਮਾਰੂਥਲ ਨੂੰ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਗੁਰੂਦੁਆਰਾ
ਸਾਹਿਬ ਲੀਅਰ (ਨਾਰਵੇ) ਵਿਖੇ ਸਿੱਖ ਪਰਿਵਾਰ ਗੁਰਮਤਿ ਕੈਪ ਲਗਾਇਆ ਗਿਆ।
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਦੋਸਤ
ਮਿੱਤਰਾਂ ਨੇ ਪਰਿਵਾਰਾ ਸਮੇਤ 2012 ਨੂੰ ਅਲਵਿਦਾ ਕਹਿ ਸਾਲ 2013 ਦਾ
ਸਵਾਗਤ ਕੀਤਾ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
|
|
|
|
|
|