|
|
ਡਾ: ਨਛੱਤਰ ਸਿੰਘ ਮੱਲੀ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ
ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ
|
|
|
ਲੁਧਿਆਣਾ: 15 ਜੁਲਾਈ - ਗੁਰੂ ਕਾਸ਼ੀ
ਯੂਨੀਵਰਸਿਟੀ ਤਲਵੰਡੀ ਸਾਬੋ ਜ਼ਿਲਾ ਬਠਿੰਡਾ ਦੇ ਨਵੇਂ ਵਾਈਸ ਚਾਂਸਲਰ ਵਜੋਂ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਨਿਰਦੇਸ਼ਕ ਪਸਾਰ ਸਿੱਖਿਆ ਡਾ:
ਨਛੱਤਰ ਸਿੰਘ ਮੱਲੀ ਨੇ ਅੱਜ ਅਹੁਦਾ ਸੰਭਾਲ ਲਿਆ ਹੈ। ਡਾ: ਮੱਲੀ ਸਭ ਤੋਂ
ਪਹਿਲਾਂ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਆਪਣੇ ਸਾਥੀਆਂ ਡਾ: ਬਲਦੇਵ ਸਿੰਘ
ਢਿੱਲੋਂ ਵਾਈਸ ਚਾਂਸਲਰ ਪੀ ਏ ਯੂ, ਡਾ: ਸੁਰਜੀਤ ਸਿੰਘ ਗਿੱਲ ਸਾਬਕਾ ਨਿਰਦੇਸ਼ਕ
ਪਸਾਰ ਸਿੱਖਿਆ, ਡਾ: ਗੁਲਜ਼ਾਰ ਸਿੰਘ ਚਾਹਲ ਸਾਬਕਾ ਡੀਨ ਖੇਤੀਬਾੜੀ ਕਾਲਜ, ਪੀ
ਏ ਯੂ ਲੁਧਿਆਣਾ ਅਤੇ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਪ੍ਰਧਾਨ
ਪ੍ਰੋ:ਗੁਰਭਜਨ ਸਿੰਘ ਗਿੱਲ ਤੋਂ ਇਲਾਵਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚਾਂਸਲਰ
ਡਾ: ਜ ਸ ਧਾਲੀਵਾਲ, ਚੇਅਰਮੈਨ ਸ: ਗੁਰਲਾਭ ਸਿੰਘ ਸਿੱਧੂ ਅਤੇ ਮੈਨੇਜਿੰਗ
ਡਾਇਰੈਕਟਰ ਸ: ਸੁਖਰਾਜ ਸਿੰਘ ਸਿੱਧੂ ਸਮੇਤ ਮੱਥਾ ਟੇਕਣ ਗਏ ਜਿਥੇ ਤਖਤ ਸਾਹਿਬ
ਵੱਲੋਂ ਉਨਾਂ ਨੂੰ ਸਿਰੋਪਾਓ ਦੇ ਕੇ ਗੁਰੂ ਘਰ ਦੀ ਬਖਸ਼ਿਸ਼ ਦਿੱਤੀ।
ਡਾ: ਮੱਲੀ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ
ਸੰਭਾਲਣ ਉਪਰੰਤ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ
ਕਾਮਯਾਬੀ ਲਈ ਕੋਈ ਵਿਚਕਾਰਲਾ ਛੋਟਾ ਰਸਤਾ ਨਹੀਂ ਹੁੰਦਾ ਸਗੋਂ ਸਖਤ ਮਿਹਨਤ
ਅਤੇ ਨਿਰੰਤਰ ਸਾਧਨਾਂ ਨਾਲ ਹੀ ਸੰਸਥਾਵਾਂ ਵਿਕਾਸ ਕਰਦੀਆਂ ਹਨ। ਉਨਾਂ ਆਖਿਆ
ਕਿ ਜਿਸ ਵਿਸ਼ਵਾਸ ਨਾਲ ਪ੍ਰਬੰਧਕੀ ਬੋਰਡ ਨੇ ਉਨਾਂ ਨੂੰ ਜਿੰਮੇਂਵਾਰੀ ਸੌਂਪੀ
ਹੈ ਉਸ ਨੂੰ ਨਿਭਾਉਣ ਵਿੱਚ ਉਹ ਪੂਰੀ ਤਾਕਤ ਲਾਉਣਗੇ।
|
ਪ੍ਰੋ: ਗੁਰਭਜਨ ਸਿੰਘ ਗਿੱਲ
|
ਇਸੇ ਦੌਰਾਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸੇਵਾ ਮੁਕਤ ਸੀਨੀਅਰ
ਐਡੀਟਰ ਅਤੇ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ: ਗੁਰਭਜਨ
ਸਿੰਘ ਗਿੱਲ ਨੇ ਵੀ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਡਾਇਰੈਕਟਰ ਯੋਜਨਾ ਅਤੇ
ਵਿਕਾਸ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਪ੍ਰੋ: ਗੁਰਭਜਨ ਗਿੱਲ ਦੀ
ਪਹਿਲੀ ਕਾਵਿ ਪੁਸਤਕ ‘ਸ਼ੀਸ਼ਾ ਝੂਠ ਬੋਲਦਾ ਹੈ’ 1978 ਵਿ¤ਚ ਛਪੀ ਜਿਸ ਨੂੰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸਾਲ 1979 ਦੀ ਸਰਵੋਤਮ ਕਾਵਿ ਪੁਸਤਕ ਮੰਨ
ਕੇ ਭਾਈ ਵੀਰ ਸਿੰਘ ਪੁਰਸਕਾਰ ਨਾਲ ਸਨਮਾਨਿਤ ਕੀਤਾ। ਉਸ ਦਾ ਗਜ਼ਲ ਸੰਗ੍ਰਿਹ
‘ਹਰ ਧੁਖਦਾ ਪਿੰਡ ਮੇਰਾ ਹੈ’ 1985 ਵਿੱਚ ਛਪਿਆ । ਇਸ ਤੋਂ ਬਾਅਦ 1992 ਵਿੱਚ
‘ਬੋਲ ਮਿੱਟੀ ਦਿਆ ਬਾਵਿਆ’ ਛਪਿਆ ਜਿਸ ਵਿੱਚ ਪੰਜਾਬ ਦੇ ਸੰਤਾਪ ਦਾ ਜੀਵੰਤ
ਵੇਰਵਾ ਸ਼ਾਮਿਲ ਹੈ। ਉਸ ਦੀ ਕਾਵਿ ਪੁਸਤਕ ‘ਅਗਨ ਕਥਾ’ 2002 ਵਿ¤ਚ, ਗਜ਼ਲ
ਸੰਗ੍ਰਿਹ ‘ਮਨ ਦੇ ਬੂਹੇ ਬਾਰੀਆਂ’ 2003 ਵਿੱਚ, ਕਾਵਿ ਸੰਗ੍ਰਿਹ ‘ਧਰਤੀ ਨਾਦ’
2005 ਵਿ¤ਚ, ਗੀਤ ਸੰਗ੍ਰਿਹ ‘ਫੁ¤ਲਾਂ ਦੀ ਝਾਂਜਰ’ 2006 ਵਿ¤ਚ ਅਤੇ ਕਾਵਿ
ਸੰਗ੍ਰਿਹ ‘ਪਾਰਦਰਸ਼ੀ’ 2008 ਵਿੱਚ ਪ੍ਰਕਾਸ਼ਤ ਹੋਇਆ। 2 ਮਈ 2010 ਨੂੰ ਉਨਾਂ
ਦੇ ਜਨਮ ਦਿਨ ਮੌਕੇ ਉਨਾਂ ਦੀ ਤਾਜ਼ਾ ਗ਼ਜ਼ਲ ਪੁਸਤਕ ‘ਮੋਰ ਪੰਖ’ ਵੀ ਚੇਤਨਾ
ਪ੍ਰਕਾਸ਼ਨ ਲੁਧਿਆਣਾ ਵੱਲੋਂ ਛਪ ਕੇ ਆਈ । ਹੁਣ ਤੀਕ ਉਸ ਨੂੰ ਭਾਈ ਵੀਰ ਸਿੰਘ
ਪੁਰਸਕਾਰ 1979, ਸ਼ਿਵ ਕੁਮਾਰ ਬਟਾਲਵੀ ਐਵਾਰਡ 1992, ਬਾਵਾ ਬਲਵੰਤ ਐਵਾਰਡ
1998, ਪ੍ਰੋ: ਪੂਰਨ ਸਿੰਘ ਐਵਾਰਡ 2002, ਗਿਆਨੀ ਸੁੰਦਰ ਸਿੰਘ ਨਾਭਾ ਐਵਾਰਡ
2002, ਐਸ ਐਸ ਮੀਸ਼ਾ ਐਵਾਰਡ 2002, ਸਫਦਰ ਹਾਸ਼ਮੀ ਲਿਟਰੇਰੀ ਐਵਾਰਡ 2003,
ਪ੍ਰਿੰਸੀਪਲ ਸੰਤ ਸਿੰਘ ਸੇਖੋਂ ਗੋਲਡ ਮੈਡਲ 2003, ਸੁਰਜੀਤ ਰਾਮਪੁਰੀ ਐਵਾਰਡ
2005 ਅਤੇ ਬਲਵਿੰਦਰ ਰਿਸ਼ੀ ਮੈਮੋਰੀਅਲ ਗਜ਼ਲ ਐਵਾਰਡ 2005 ਵਿ¤ਚ ਹਾਸਿਲ ਹੋ
ਚੁੱਕਾ ਹੈ।
ਡਾ: ਮੱਲੀ ਦਾ ਮੱਕੀ ਬਾਰੇ ਖੋਜ ਤੋਂ ਇਲਾਵਾ ਪ੍ਰਸ਼ਾਸਕੀ ਤਜਰਬਾ ਵੀ ਕਾਫੀ
ਹੈ । ਆਪ ਨੇ ਪਾਰਸ, ਪ੍ਰਕਾਸ਼, ਜੇ ਐਚ 3459, ਸ਼ੀਤਲ ਬੁਲੰਦ, ਪੀ ਐਮ ਐਚ 1,
ਪੀ ਐਮ ਐਚ 2 ਅਤੇ ਪੀ ਐਮ ਐੱਚ 3 ਕਿਸਮਾਂ ਦਾ ਵਿਕਾਸ ਕੀਤਾ। ਆਪ ਵੱਲੋਂ ਮੱਕੀ
ਦੀਆਂ 23 ਦੋਗਲੀਆਂ ਕਿਸਮਾਂ ਪੀ ਏ ਯੂ ਵੱਲੋਂ ਜਾਰੀ ਕੀਤੀਆਂ ਗਈਆਂ ਜਿਨਾਂ
ਵਿਚੋਂ 6 ਕਿਸਮਾਂ ਨੂੰ ਕੌਮੀ ਪੱਧਰ ਤੇ ਰਿਲੀਜ਼ ਕਰਵਾਉਣ ਦਾ ਮਾਣ ਪ੍ਰਾਪਤ ਹੈ।
ਡਾ: ਮੱਲੀ ਇਸ ਵੇਲੇ ਵੀ ਕਈ ਕੌਮੀ ਅਤੇ ਕੌਮਾਂਤਰੀ ਸੰਸਥਾਵਾਂ ਦੇ ਸਲਾਹਕਾਰ
ਵਜੋਂ ਕਾਰਜਸ਼ੀਲ ਹਨ।
ਗੁਰੂ
ਕਾਸ਼ੀ ਯੂਨੀਵਰਸਿਟੀ ਦੇ ਚਾਂਸਲਰ ਡਾ: ਜੇ ਐਸ ਧਾਲੀਵਾਲ ਅਤੇ ਚੇਅਰਮੈਨ ਸ:
ਗੁਰਲਾਭ ਸਿੰਘ ਨੇ ਡਾ: ਮੱਲੀ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਦਸਮੇਸ਼
ਪਿਤਾ ਦੇ ਸੁਪਨੇ ਦੀ ਪੂਰਤੀ ਲਈ ਉਸਾਰੀ ਗਈ ਗੁਰੂ ਕਾਸ਼ੀ ਯੂਨੀਵਰਸਿਟੀ ਨੂੰ
ਯੋਗ ਅਗਵਾਈ ਦੇ ਕੇ ਡਾ: ਮੱਲੀ ਇਸ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਯੋਗਦਾਨ
ਪਾਉਣਗੇ। ਡਾ: ਬਲਦੇਵ ਸਿੰਘ ਢਿੱਲੋਂ ਵਾਈਸ ਚਾਂਸਲਰ ਪੰਜਾਬ ਐਗਰੀਕਲਚਰਲ
ਯੂਨੀਵਰਸਿਟੀ ਨੇ ਡਾ: ਮੱਲੀ ਨੂੰ ਮੁਬਾਰਕਬਾਦ ਦਿੱਤੀ।
|
15/07/2013 |
|
|
|
|
|
ਡਾ:
ਨਛੱਤਰ ਸਿੰਘ ਮੱਲੀ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵਾਈਸ
ਚਾਂਸਲਰ ਵਜੋਂ ਅਹੁਦਾ ਸੰਭਾਲਿਆ |
ਪੰਜਵੀਂ
ਅਮਰੀਕੀ ਪੰਜਾਬੀ ਕਹਾਣੀ ਕਾਨਫਰੰਸ ਬੇਮਿਸਾਲ ਸਫਲਤਾ ਸਹਿਤ ਸੰਪੰਨ
ਹਰਜਿੰਦਰ ਪੰਧੇਰ, ਕੈਲੀਫੋਰਨੀਆ |
ਛੇਵੀ
ਪਾਤਸ਼ਾਹੀ ਸ੍ਰੀ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਵਸ ਮਨਾਇਆ ਗਿਆ -
ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਫਿਨਲੈਡ
ਚ ਦਸਤਾਰ ਮਸਲਾ ਹੱਲ ਹੋਇਆ ਤੇ ਪੱਗ ਦੀ ਸ਼ਾਨ ਬਰਕਰਾਰ- ਸੁਖਦਰਸ਼ਨ ਸਿੰਘ
ਗਿੱਲ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸਪੋਰਟਸ
ਕੱਲਚਰਲ ਫੈਡਰੇਸ਼ਨ ਵੱਲੋ ਸ਼ਾਨਦਾਰ ਖੇਡ ਮੇਲਾ ਕਰਵਾਇਆ ਗਿਆ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਸਾਹਿਤ ਕਲਾ ਕੇਂਦਰ, ਲੰਡਨ, ਵਲ੍ਹੋਂ ਇਲਿਆਸ ਘੁੰਮਣ ਦਾ ਸੁਆਗਤ
ਅਜ਼ੀਮ ਸ਼ੇਖ਼ਰ, ਲੰਡਨ |
ਰੈਕਸਡੇਲ
‘ਚ ਐਸ ਐਂਡ ਐਸ ਲਾਅ ਆਫਿਸ ਦਾ ਉਦਘਾਟਨ ਹੋਇਆ
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ |
ਪੰਜਾਬੀ
ਸਾਹਿਤ ਕਲਾ ਕੇਂਦਰ ਵਲੋਂ ਪੰਜਾਬੀ ਕਵੀ ਰਾਮ ਸਰੂਪ ਸ਼ਰਮਾ ਦਾ ਸਨਮਾਨ
ਅਜ਼ੀਮ ਸ਼ੇਖ਼ਰ, ਲੰਡਨ |
ਨਾਰਵੇ
ਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਜੂਨ 84 ਦੇ ਸ਼ਹੀਦਾਂ ਨੂੰ
ਯਾਦ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਲੋਕ-ਲਿਖਾਰੀ
ਸਾਹਿਤ ਸਭਾ (ਉੱਤਰੀ ਅਮਰੀਕਾ) ਵਲੋਂ ਅਨਮੋਲ ਕੌਰ ਦਾ ਨਾਵਲ ‘ ਹੱਕ ਲਈ
ਲੜਿਆ ਸੱਚ’ ਰਿਲੀਜ਼
ਸੁਖਵਿੰਦਰ ਕੌਰ, ਕਨੇਡਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਫਿਨ਼ਲੈਡ
ਵਾਸੀ ਸੁਖਦਰਸ਼ਨ ਸਿੰਘ ਗਿੱਲ(ਮੋਗਾ)ਵੱਲੋ ਫਿਨ਼ਲੈਡ ਚ ਦਸਤਾਰ ਦੇ ਮੁੱਦੇ
ਸੰਬੱਧੀ ਕੁੱਲ ਦੁਨੀਆ ਦੇ ਸਿੱਖਾ ਦੇ ਸਹਿਯੋਗ ਦੀ ਬੇਨਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਨਾਰਵੀਜਿਨ
(ਨਾਰਵੇ) ਲੋਕਾ ਦਾ ਪੇਂਡੂ ਮੇਲਾ – ਲੀਅਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸਾਹਿਤ
ਸੁਰ ਸੰਗਮ ਸਭਾ ਇਟਲੀ ਦੇ ਅਹੁਦੇਦਾਰਾਂ ਦੀਆਂ ਹੋਈਆਂ ਨਿਯੁਕਤੀਆਂ
ਹਰਦੀਪ ਕੰਗ, ਇਟਲੀ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਦਾ ਪ੍ਰੋਗਰਾਮ ਸਫ਼ਲਤਾ ਭਰਪੂਰ
ਅਜ਼ੀਮ ਸ਼ੇਖ਼ਰ, ਲੰਡਨ |
ਪੰਜਾਬੀ
ਸਕੂਲ( ਓਸਲੋ )ਨਾਰਵੇ ਵੱਲੋ ਸਾਲਾਨਾ ਸ਼ਾਨਦਾਰ ਸਭਿਆਚਾਰਿਕ ਪ੍ਰੋਗਰਾਮ
ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਪੰਜਾਬੀ
ਲਿਖ਼ਾਰੀ ਸਭਾ ਕੈਲਗਰੀ ਵੱਲੋਂ 14ਵਾਂ ਸਲਾਨਾ ਸਮਾਗਮ ਕੀਤਾ ਗਿਆ
ਬਲਜਿੰਦਰ ਸੰਘਾ, ਕੈਲਗਰੀ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਭਾਰਤ
ਦੀ ਓਲੰਪਿਕ ਵਿੱਚ ਹੋਈ ਵਾਪਸੀ - ਸੱਭ ਮੰਨੀਆਂ ਸ਼ਰਤਾਂ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ
ਸਾਹਿਤ ਕਲਾ ਕੇਂਦਰ ਵਲੋਂ ਕੈਨੇਡਾ ਦੇ ਸ਼ਾਇਰ ਮੁਹਿੰਦਰਪਾਲ ਸਿੰਘ ਦਾ ਸੁਆਗਤ
ਡਾ. ਸਾਥੀ ਲੁਧਿਆਣਵੀ, ਲੰਡਨ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਪੰਜਾਬੀ
ਯੂਨੀਵਰਸਿਟੀ ਵਿਖੇ ਛੇਵੀਂ ਸਰਬ ਭਾਰਤੀ ਪੰਜਾਬੀ ਕਾਨਫ਼ਰੰਸ ਸਫ਼ਲਤਾ ਪੂਰਵਕ
ਸੰਪੰਨ
ਡਾ. ਪਰਮਿੰਦਰ ਸਿੰਘ ਤੱਗੜ, ਪੰਜਾਬੀ ਯੂਨੀਵਰਸਿਟੀ
ਕਾਲਜ, ਜੈਤੋ |
ਪਿੰਡ
ਹਰੀ ਨੌਂ ਤੋਂ ਅਸਮਾਨ ‘ਚ ਉਡਾਰੀਆਂ ਲਾਉਣ ਤੱਕ ਦੇ ਰਾਹਾਂ ਦੀ ਰਾਹੀ- ਸੁਖਵੀਰ
ਕੌਰ ਸੁਖ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
‘ਪੋਲੀਟੀਕਲ
ਇਨਸਾਈਕਲੋਪੀਡੀਆ ਆਫ਼ ਪੰਜਾਬ’ ਦਾ ਰਿਲੀਜ਼ ਸਮਾਗਮ ਸੈਮੀਨਾਰ ਹੋ ਨਿਬੜਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਬਾਬਾ
ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਇਨਾਮ ਵੰਡ ਸਮਾਗਮ 'ਚ ਡਾ. ਜਮਸ਼ੀਦ ਅਲੀ
ਖ਼ਾਨ ਮੁੱਖ ਮਹਿਮਾਨ ਵਜੋਂ ਸ਼ਾਮਲ
ਗੁਰਮੀਤ ਸਿੰਘ, ਫ਼ਰੀਦਕੋਟ |
ਤੁਰ
ਗਈ ਮਿੱਠੀ ਤੇ ਸੁਰੀਲੀ ਆਵਾਜ਼ ਦੀ ਮਲਿਕਾ ਸ਼ਮਸ਼ਾਦ ਬੇਗ਼ਮ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਭਾਰਤੀ
ਜਨਤਾ ਪਾਰਟੀ(ਨਾਰਵੇ ਇਕਾਈ)ਦੇ ਕਰਵਾਏ ਵਿਸਾਖੀ ਪ੍ਰੋਗਰਾਮ ਚ ਬਾਲੀਵੂਡ ਸਟਾਰ
ਵਿਨੋਦ ਖੰਨੇ ਨੇ ਸਿ਼ਰਕਤ ਕੀਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਕੋਟਕਪੂਰੇ
ਦੇ ਸੰਨੀ ਨੇ ਬੀ. ਕਾਮ. ਪ੍ਰੋਫ਼ੈਸ਼ਨਲ ’ਚ ਪੰਜਾਬੀ ਮਾਧਿਅਮ ਰਾਹੀਂ ਝੰਡਾ
ਗੱਡਿਆ
ਅੰਮ੍ਰਿਤ ਅਮੀ, ਪਟਿਆਲਾ |
ਨਾਰਵੇ
ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੋਰਾਨ ਖਾਲਸਾਈ ਰੰਗ ਚ ਰੰਗਿਆ ਗਿਆ
ੳਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਕੁਵੈਤ
ਵਿਖੇ ਭਾਰੀ ਤਰਕਸ਼ੀਲ ਮੇਲਾ
ਮੇਘ ਰਾਜ ਮਿੱਤਰ, ਕੁਵੈਤ |
ਦਵਿੰਦਰ
ਨੀਟੂ ਰਾਜਪਾਲ ਪੁਰਸਕਾਰ ਨਾਲ ਸਨਮਾਨਿਤ
ਅੰਮ੍ਰਿਤ ਅਮੀ, ਪਟਿਆਲਾ |
ਭਾਰਤ
ਸਵਾਭਿਮਾਨ ਟ੍ਰਸਟ ਅਤੇ ਪਤੰਜਲੀ ਯੋਗ ਸਮਿਤੀ ਵਲੋ ਮਹਿਲਾ ਸਸ਼ਕਤੀਕਰਣ ਦਿਵਸ
ਸ਼੍ਰੀ ਰਾਜਿੰਦਰ ਸ਼ੰਗਾਰੀ, ਜਿਲਾ ਪ੍ਰਭਾਰੀ, ਜਲੰਧਰ |
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮੀਟਿੰਗ ਬੇਹੱਦ ਸਫਲ ਰਹੀ
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ |
ਸਰਦ
ਰੁੱਤ ਦੀ ਖੇਡਾਂ ਲਈ ੳਸਲੋ(ਨਾਰਵੇ) ਦੇ ਮਸਹੂਰ ਹੋਲਮਨਕੋਲਨ ਚ ਸੈਕੜੇ ਸਿੱਖ
ਨਾਰਵੀਜੀਅਨ ਖਿਡਾਰੀਆ ਦੀ ਹੋਸਲਾ ਅਫਜਾਈ ਲਈ ਪੁੱਜੇ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ ਮੱਤਾ ਦੇ ਸਲਾਨਾ ਸਮਾਗਮ ’ਚ ਮੈਗਜ਼ੀਨ ‘ਸਿਰਜਣਾ’
ਲੋਕ ਅਰਪਣ
ਅੰਮ੍ਰਿਤ ਅਮੀ,
ਪਟਿਆਲਾ |
ਗੁਰੂ
ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨਵੇਂ ਮੁਖੀ
ਥਾਪੇ
ਹਰਪ੍ਰੀਤ ਸਿੰਘ, ਲੁਧਿਆਣਾ |
ਵਿਵਸਥਾ
ਪਰਿਵਰਤਨ ਲਈ ਸ਼੍ਰੀ ਅੰਨਾ ਹਜਾਰੇ 31-ਮਾਰਚ ਨੂੰ ਪਵਿੱਤਰ ਅਤੇ ਸ਼ਹੀਦ ਧਰਤੀ
ਜੱਲਿਆਂਵਾਲਾ ਬਾਗ, ਅਮ੍ਰਿਤਸਰ ਤੋਂ ਸ਼ੁਰੂ ਕਰਨਗੇ
ਡਾ. ਇੰਦਰਜੀਤ ਸਿੰਘ ਭੱਲਾ, ਜਲੰਧਰ |
ਭਾਈ
ਸਾਹਿਬ ਭਾਈ ਰਣਧੀਰ ਸਿੰਘ ਸਿਮਰਤੀ ਸੰਬੰਧੀ ਵਿਚਾਰ ਗੋਸ਼ਟੀ
ਉਜਾਗਰ ਸਿੰਘ, ਸਾਬਕ ਜਿਲਾ ਲੋਕ ਸੰਪਰਕ ਅਫਸਰ, ਪਟਿਆਲਾ
|
ਪੰਜਾਬੀ
’ਵਰਸਿਟੀ ਦੀ ਪੰਜਾਬੀ ਵਿਸ਼ੇ ਵਿਚ ਝੰਡੀ -ਯੂ. ਜੀ. ਸੀ. ਨੈੱਟ ਪ੍ਰੀਖਿਆ
ਦਸੰਬਰ 2012
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਗੁਰਦਾਸ
ਮਾਨ ਦਾ ਯੂ ਕੇ ਟੂਰ
ਬਿੱਟੂ ਖੰਗੂੜਾ, ਲੰਡਨ |
ਸ਼ਾਨਦਾਰ
ਸਲਾਨਾ ਸਮਾਰੋਹ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਗਾਇਨ,
ਨਾਚ ਅਤੇ ਥੀਏਟਰ ਵੰਨਗੀਆਂ ਪੇਸ਼ ਕੀਤੀਆਂ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਮੇਜਰ
ਮਾਂਗਟ ਦਾ ਪਲੇਠਾ ਨਾਵਲ ਸਮੁੰਦਰ ਮੰਥਨ ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਲੋਂ ਵਿਦਵਾਨਾਂ ਦੀ ਭਰਵੀਂ ਹਾਜ਼ਰੀ ਵਿੱਚ ਰਿਲੀਜ਼
ਕੁਲਬੀਰ ਸਿੰਘ ਟੋਡਰਪੁਰ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ, ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਰਦਾਰਨੀ ਕੈਲਾਸ਼
ਕੌਰ ਮੈਮੋਰੀਅਲ ਲੈਕਚਰ ਦਾ ਆਯੋਜਨ
ਡਾ. ਪਰਮਵੀਰ ਸਿੰਘ, ਇੰਚਾਰਜ, ਸਿੱਖ ਵਿਸ਼ਵਕੋਸ਼
ਵਿਭਾਗ |
"ਦੇਗ
ਤੇਗ ਫ਼ਤਿਹ"
"ਜਾਗ ਪਈ ਆਵਾਮ ਤੇਰਾ ਤਖਤ ਤਖਤਾ ਬਣ ਜਾਣਾ"
ਜੋਗਿੰਦਰ ਸੰਘੇੜਾ, ਟੋਰਾਂਟੋ |
ਕਲਮ
ਫ਼ਾਉਂਡੇਸ਼ਨ ਵਲੋਂ ਮਾਸਿਕ ਸਾਹਿਤਕ ਮਿਲਣੀ ਅਤੇ ਸਫਲ ਗੋਸ਼ਟੀ ਦਾ ਆਯੋਜਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ,
ਕੈਲਗਰੀ |
ਪੰਜਾਬੀ
ਲੇਖਕ ਮੰਚ ਵਿਚ "ਕਸੁੰਭੜਾ ਅਜ ਖਿੜਿਆ" ਤੇ ਵਿਚਾਰ ਚਰਚਾ ਹੋਈ
ਜਰਨੈਲ ਸਿੰਘ, ਕਨੇਡਾ |
ਯਾਦਗਾਰੀ
ਹੋ ਨਿਬੜਿਆ ਯੂਨੀਵਰਸਿਟੀ ਕਾਲਜ ਜੈਤੋ ਦਾ ਕੌਮੀ ਸੇਵਾ ਯੋਜਨਾ ਕੈਂਪ ਦਾ
ਸਮਾਪਨ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ ਗੁਰੂ ਕਾਂਸ਼ੀ ਕੈਂਪਸ ਤਲਵੰਡੀ ਸਾਬੋ ਦਾ ਫੇਰਾ ਲਾਇਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੰਜਾਬੀ
ਸਾਹਿਤ ਅਕਾਡਮੀ ਲੁਧਿਆਣਾ ਵਲੋਂ ਜਗਜੀਤ ਸਿੰਘ ਆਨੰਦ ਅਭਿਨੰਦਨ ਗ੍ਰੰਥ ਲੋਕ
ਅਰਪਨ ਡਾ. ਗੁਲਜ਼ਾਰ ਸਿੰਘ
ਪੰਧੇਰ, ਲੁਧਿਆਣਾ
|
ਪੰਜਾਬੀ
ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਵਲੋਂ ਟਰੱਕ, ਟਰੇਲਰ ਅਤੇ ਇਕੁਪਮੈਂਟ ਲੋਨਜ਼
ਬਾਰੇ ਸੈਮੀਨਾਰ ਕੁਲਜੀਤ
ਸਿੰਘ ਜੰਜੂਆ, ਟਰਾਂਟੋ
|
ਮੋਗਾ
ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਜੋਗਿੰਦਰਪਾਲ ਜੈਨ ਜੇਤੂ
ਭਵਨਦੀਪ ਸਿੰਘ ਪੁਰਬਾ , ਮੋਗਾ
|
ਯੂ.
ਜੀ. ਸੀ. (ਨੈੱਟ) ਜੂਨ 2012 ਮਸਲੇ ’ਤੇ ਉਮੀਦਵਾਰਾਂ ਦੀਆਂ ਨਜ਼ਰਾਂ ਵਿਭਿੰਨ
ਰਾਜਾਂ ਦੀਆਂ ਉੱਚ ਅਦਾਲਤਾਂ ਦੇ ਫ਼ੈਸਲੇ ’ਤੇ
ਡਾ. ਪ.ਸ. ਤੱਗੜ, ਪਟਿਆਲਾ
|
ਪਲੀ
ਦਾ 10ਵਾਂ ਸਲਾਨਾ ਮਾਂ-ਬੋਲੀ ਦਿਨ ਗਦਰ ਲਹਿਰ ਨੂੰ ਸਮਰਪਿਤ
ਹਰਪ੍ਰੀਤ ਸੇਖਾ, ਕਨੇਡਾ
|
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ'
ਸ਼ੁਰੂ ਅੰਮ੍ਰਿਤ ਅਮੀ,
ਪਟਿਆਲਾ
|
ਗਾਇਕ
ਸੰਨੀ ਸਿ਼ਵਰਾਜ ਦੀ ਐਲਬਮ ‘ਤੇਰੀ ਚੁੱਪ` ਰੀਲੀਜ਼ - ਸ਼ਾਇਰਾ ਸਿਮਰਨਜੋਤ ਮਾਨ
ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਗੂੰਗੀ ਚੀਖ਼’ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਵਿਸ਼ਵ
ਹਾਕੀ ਲੀਗ ਦੀ ਰੌਚਕ ਗਾਥਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
"ਸੌ
ਕਰੋੜ ਲੋਕਾ ਦਾ ਉਠਣਾ" - ਔਰਤਾ ਖਿਲਾਫ ਹੋ ਰਹੇ ਅਪਰਾਧਾ ਨੂੰ ਰੋਕਣ ਲਈ,
ਸਾਊਥਾਲ (ਲੰਡਨ) ਵਿਖੇ ਇਕੱਠ -
ਬਿੱਟੂ ਖੰਗੂੜਾ, ਲੰਡਨ
|
ਕੌਮੀ
ਯੋਗਤਾ ਪ੍ਰੀਖਿਆ, ਜੂਨ 2012 ਮਾਮਲੇ ’ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ
ਅਦਾਲਤੀ ਚੱਕਰਾਂ ਦਾ ਤਾਣਾ ਉਲਝਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਰਜਨਪ੍ਰੀਤ
ਕੌਰ ਅਤੇ ਜਸਵੰਤ ਸਿੰਘ ਸਰਵੋਤਮ ਅਥਲੀਟ ਬਣੇ - ਯੂਨੀਵਰਸਿਟੀ ਕਾਲਜ ਵਿਖੇ
ਦੂਜਾ ਸਲਾਨਾ ਖੇਡ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਬਠਿੰਡੇ
ਜ਼ਿਲ੍ਹੇ ਦੇ ਟਿੱਬਿਆਂ ’ਚ ਵਸੇ ਪਿੰਡ ਘੁੱਦਾ ਵਿਚ ਦਲਜੀਤ ਅਮੀ ਵੱਲੋਂ ਫ਼ਿਲਮ
ਵਰਕਸ਼ਾਪ ਡਾ. ਪਰਮਿੰਦਰ ਸਿੰਘ
ਤੱਗੜ, ਪਟਿਆਲਾ
|
ਯੂਨੀਵਰਸਿਟੀ
ਕਾਲਜ ਘੁੱਦਾ ਵਿਖੇ ‘ਪੰਜਾਬੀ ਨੌਜਵਾਨ ਬਿੰਬ ਦੀ ਨਿਰਮਾਣਕਾਰੀ’ ਵਿਸ਼ੇ ’ਤੇ
ਸੈਮੀਨਾਰ ਡਾ. ਪਰਮਿੰਦਰ
ਸਿੰਘ ਤੱਗੜ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਇਕੱਤਰਤਾ
ਸੁਰਜੀਤ ਕੌਰ, ਟੋਰਾਂਟੋ
|
‘ਪੁਸਤਕ-ਪਾਠਨ
ਸਭਿਆਚਾਰ ਦਾ ਉਤਸ਼ਾਹੀਕਰਨ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੁਸਤਕ
ਕਲੱਬ ਦੀ ਬੈਠਕ ਸੱਤ ਪਰਚਿਆਂ ਦੀ ਪੇਸ਼ਕਾਰੀ ਨਾਲ ਸੈਮੀਨਾਰ ਹੋ ਨਿਬੜੀ
- ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਦੀਪ
ਕੌਰ ਪ੍ਰਧਾਨ ਅਤੇ ਈਸ਼ਾ ਜਨਰਲ ਸਕੱਤਰ ਬਣੇ
ਅੰਮ੍ਰਿਤ ਅਮੀ, ਜੈਤੋ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ‘ਕੌਮੀ ਸਦਭਾਵਨਾ ਵਰਕਸ਼ਾਪ’ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਜਲੰਧਰ
ਵਿਖੇ ਦੋ ਰੋਜ਼ਾ ‘ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ’ ਹੋਈ - ਦੇਸ਼ ਵਿਦੇਸ਼
’ਚੋਂ ਪੰਜਾਬੀ ਮੀਡੀਆ ਨਾਲ ਸਬੰਧਤ ਹਸਤੀਆਂ ਸ਼ਾਮਲ
ਡਾ. ਪਰਮਿੰਦਰ ਸਿੰਘ ਤੱਗੜ, ਜਲੰਧਰ |
ਸੁਪਰੀਮ
ਕੋਰਟ ਵੱਲੋਂ ਯੂ. ਜੀ. ਸੀ. (ਨੈੱਟ) ਪ੍ਰੀਖਿਆ ਜੂਨ 2012 ਦਾ ਐਲਾਨਿਆ
ਨਤੀਜਾ ਰੱਦ
ਡਾ. ਪ.ਸ. ਤੱਗੜ, ਪਟਿਆਲਾ |
ਯੂ.ਜੀ.ਸੀ.
ਦੇ ਨੈੱਟ ਪ੍ਰੀਖਿਆ ਲਈ ਨਵ-ਨਿਰਧਾਰਤ ਮਾਪਦੰਡ ਕੇਰਲਾ ਹਾਈਕੋਰਟ ਵੱਲੋਂ
ਗ਼ੈਰਕਾਨੂੰਨੀ ਕਰਾਰ - ਮਾਮਲਾ ਜੂਨ 2012 ’ਚ ਹੋਈ ਨੈੱਟ ਪ੍ਰੀਖਿਆ ਦਾ
ਡਾ. ਪ.ਸ. ਤੱਗੜ, ਪਟਿਆਲਾ
|
ਕਲਮ
ਫ਼ਾਊਂਡੇਸ਼ਨ ਵਲੋਂ ਸਾਲ 2013 ਦੀ ਪਲੇਠੀ ਮਾਸਿਕ ਮਿਲਣੀ ਆਯਜਿ਼ਤ ਕੀਤੀ ਗਈ -
ਪ੍ਰਵਾਸੀ ਲੇਖਕ ਤਾਰਾ ਸਿੰਘ ਸਾਗਰ ਦੀ ਕਾਵਿ ਪੁਸਤਕ ‘ਰੇਤ ਮਹਿਲ’ ਦਾ ਕੀਤਾ
ਗਿਆ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਲੋਕ-ਲਿਖਾਰੀ
ਸਾਹਿਤ ਸਭਾ ਦੀ ਮੀਟਿੰਗ, ਸਰੀ, ਕਨੇਡਾ
ਸੁਖਵਿੰਦਰ ਕੌਰ, ਕਨੇਡਾ |
ਪ੍ਰਸਿੱਧ
ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਦਾ ਗਜ਼ਲ ਸੰਗ੍ਰਹਿ ਸਾਗਰ ਤੇ
ਮਾਰੂਥਲ ਨੂੰ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਗੁਰੂਦੁਆਰਾ
ਸਾਹਿਬ ਲੀਅਰ (ਨਾਰਵੇ) ਵਿਖੇ ਸਿੱਖ ਪਰਿਵਾਰ ਗੁਰਮਤਿ ਕੈਪ ਲਗਾਇਆ ਗਿਆ।
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਦੋਸਤ
ਮਿੱਤਰਾਂ ਨੇ ਪਰਿਵਾਰਾ ਸਮੇਤ 2012 ਨੂੰ ਅਲਵਿਦਾ ਕਹਿ ਸਾਲ 2013 ਦਾ
ਸਵਾਗਤ ਕੀਤਾ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
|
|
|
|
|
|