|
|
ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਵੱਲੋਂ ਗੁਰਚਰਨ ਕੌਰ ਥਿੰਦ ਦਾ ਨਾਵਲ
“ਚੰਦਰਯਾਨ-ਤਿਸ਼ਕਿਨ” ਰੀਲੀਜ਼
ਬਲਜਿੰਦਰ ਸੰਘਾ ਕੈਲਗਰੀ, ਕਨੇਡਾ
|
|
|
ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਦੀ ਮਹੀਨਾਵਾਰ ਮੀਟਿੰਗ ਕੌਸਲ ਆਫ ਸਿੱਖ
ਆਰਗੇਨਈਜੇਸ਼ਨ ਦੇ ਹਾਲ ਵਿਚ ਹੋਈ। ਸਭਾ ਦੀ ਕਾਰਵਾਈ ਸ਼ੁਰੂ ਕਰਦਿਆਂ ਜਨਰਲ
ਸਕੱਤਰ ਬਲਜਿੰਦਰ ਸੰਘਾ ਨੇ ਸਭਾ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਪਾਲ,
ਕਾਰਜਕਾਰੀ ਮੈਂਬਰ ਮੰਗਲ ਚੱਠਾ ਅਤੇ ਲੇਖਿਕਾ ਗੁਰਚਰਨ ਕੌਰ ਥਿੰਦ ਨੂੰ
ਪ੍ਰਧਾਨਗੀ ਮੰਡਲ ਵਿਚ ਬੈਠਣ ਦੀ ਬੇਨਤੀ ਕੀਤੀ। ਇਸਤੋ ਬਾਅਦ ਬਲਜਿੰਦਰ ਸੰਘਾ
ਨੇ ਆਖਿਆ ਕਿ ਚਲਦੇ ਰਹਿਣ ਦਾ ਨਾਮ ਜ਼ਿੰਦਗੀ ਹੈ ਤੇ ਇਸ ਵਿਚ ਖੁਸ਼ੀਆਂ ਗਮੀਆਂ
ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ।
ਪਹਿਲਾ ਉਹਨਾਂ ਸਭਾ ਦੇ ਕਾਰਜਕਾਰੀ ਮੈਂਬਰ ਰਣਜੀਤ ਸਿੰਘ ਲਾਡੀ
(ਗੋਬਿੰਦਪੁਰੀ) ਦੇ ਮਾਤਾ ਜੀ ਗੁਰਚਰਨ ਕੌਰ ਦੇ ਸੁਰਗਵਾਸ ਹੋਣ ਦੀ ਖ਼ਬਰ
ਸਾਂਝੀ ਕੀਤੀ ਅਤੇ ਸਭਾ ਵੱਲੋਂ ਸ਼ੋਕ ਮਤਾ ਪਾਇਆ ਗਿਆ। ਇਸਤੋਂ ਬਾਅਦ ਖੁਸ਼ੀ
ਦੀ ਗੱਲ ਸਾਂਝੀ ਕਰਦਿਆਂ ਆਖਿਆ ਕਿ ਸਭਾ ਦੀ ਮੈਂਬਰ ਅਤੇ ਪ੍ਰਸਿੱਧ ਲੇਖਿਕਾ
ਗੁਰਚਰਨ ਕੌਰ ਥਿੰਦ ਨੂੰ ਦਾਦੀ ਬਣਨ ਤੇ ਬੱਚੇ ਉਦੇਸ਼ ਸਿੰਘ ਥਿੰਦ ਦੇ ਜਨਮ ਦੀ
ਵਧਾਈ ਦਿੱਤੀ। ਮੀਟਿੰਗ ਦੇ ਸਾਹਿਤਕ ਪੱਖ ਦੀ ਸ਼ੁਰੂਆਤ ਸਭਾ ਦੇ ਖਜ਼ਾਨਚੀ
ਬਲਵੀਰ ਗੋਰਾ ਨੇ ਮਾਤਾ ਗੁਰਚਰਨ ਕੌਰ ਨੂੰ ਸ਼ਰਧਾਜਲੀ ਦੇ ਰੂਪ ਵਿਚ ਆਪਣੇ
ਲਿਖੇ ਖੂਬਸੂਰਤ ਗੀਤ “ਮਾਂ ਵਰਗਾ ਰਿਸ਼ਤਾਂ ਕਿਧਰੇ ਵੀ ਨਜ਼ਰ ਨਾ ਆਇਆ” ਨਾਲ
ਕੀਤੀ। ਪਰਮ ਸੂਰੀ ਨੇ ਜੋ ਸਭਾ ਦੇ ਨਾਲ-ਨਾਲ ਪੰਜਾਬੀ ਮੀਡੀਆ ਕਲੱਬ ਕੈਲਗਰੀ
ਦਾ ਮੈਂਬਰ ਵੀ ਹੈ ਪੰਜਾਬੀ ਸਟੋਰਾਂ ਤੇ ਰੱਖੇ ਅਖਬਾਰਾਂ ਬਾਰੇ ਆਪਣੇ ਵਿਚਾਰ
ਸਾਂਝੇ ਕੀਤੇ ਤੇ ਗੁਰਚਰਨ ਕੌਰ ਥਿੰਦ ਨੂੰ ਨਵੇ ਨਾਵਲ ਲਈ ਵਧਾਈ ਦਿੱਤੀ। ਰੈਡ
ਐਫ ਐਮ ਕੈਲਗਰੀ ਵੱਲੋਂ ਰਿਸ਼ੀ ਨਾਗਰ ਅਤੇ ਜਗਪ੍ਰੀਤ ਸ਼ੇਰਗਿੱਲ ਨੇ ਹਾਜ਼ਰੀ
ਲਵਾਈ ਪਰ ਸਮੇਂ ਦੀ ਘਾਟ ਕਾਰਨ ਮੀਟਿੰਗ ਵਿਚ ਰੁਕ ਨਾ ਸਕੇ। ਹਰਮਿੰਦਰ ਕੌਰ
ਢਿੱਲੋਂ ਨੇ ਸਾਉਣ ਮਹੀਨੇ ਨਾਲ ਸਬੰਧਤ ਗੀਤ ਸਾਂਝਾ ਕੀਤਾ,
ਲਹਿੰਗੇ-ਫੁਲਕਾਰੀਆਂ ਦੀ ਗੱਲ ਕਰਦਾ ਇਹ ਗੀਤ ਵਿਰਸੇ ਦੀ ਝਲਕ ਹੋ ਨਿਬਿੜਿਆ।
ਅਜੈਬ ਸਿੰਘ ਸੇਖੋ ਨੇ ਆਪਣੀ ਰਚਨਾ ਸਾਂਝੀ ਕੀਤੀ ਅਤੇ ਗੁਰਚਰਨ ਕੌਰ ਥਿੰਦ ਨੂੰ
ਨਾਵਲ ਦੀ ਵਧਾਈ ਦਿੱਤੀ। ਇਸਤੋਂ ਬਾਅਦ ਨਾਵਲ “ਚੰਦਰਯਾਨ-ਤਿਸਿ਼ਕਿਨ” ਰਲੀਜ਼
ਸਮਰੋਹ ਸ਼ੁਰੂ ਹੋਇਆ।
ਬਲਜਿੰਦਰ ਸੰਘਾ ਵੱਲੋਂ ਨਾਵਲ ਬਾਰੇ ਆਪਣਾ ਪਰਚਾ ਪੜ੍ਹਿਆ ਗਿਆ,
ਮਹਿੰਦਰਪਾਲ ਸਿੰਘ ਪਾਲ ਅਤੇ ਗੁਰਬਚਨ ਬਰਾੜ ਵੱਲੋਂ ਨਾਵਲ ਬਾਰੇ ਆਪਣੇ ਵਿਚਾਰ
ਸਾਝੇ ਕੀਤੇ ਗਏ। ਗੁਰਚਰਨ ਕੌਰ ਥਿੰਦ ਨੇ ਆਪਣੇ ਨਾਵਲ ਦੇ ਬਾਰੇ ਅਤੇ ਉੱਠੇ
ਸਵਾਲਾ ਦੇ ਬੜੇ ਵਿਸਥਾਰ ਨਾਲ ਜਵਾਬ ਦਿੱਤੇ। ਨਾਵਲ ਦੀ ਵਿੱਕਰੀ ਦੇ ਸਾਰੇ
ਡਾਲਰ ਸਭਾ ਵੱਲੋਂ ਭੁਚਾਲ ਪੀੜਤਾਂ ਲਈ ਇਕੱਠੇ ਕੀਤੇ ਜਾ ਰਹੇ ਫੰਡ ਵਿਚ ਪਾਏ
ਜਿਸਦਾ ਸਭ ਨੇ ਤਾੜੀਆਂ ਨਾਲ ਸਵਾਗਤ ਕੀਤਾ। ਮਾ. ਭਜਨ ਸਿੰਘ ਗਿੱਲ ਨੇ ਸੱਤ
ਜਥੇਬੰਦੀਆਂ ਵੱਲੋਂ ਕਰਵਾਏ ਗਏ ਗਦਰ ਸ਼ਤਾਬਦੀ ਸਮਾਗਮਾਂ ਵਿਚ ਪੰਜਾਬੀ
ਲਿਖ਼ਾਰੀ ਸਭਾ ਦੇ ਵਧੇਰੇ ਯੋਗਦਾਨ ਲਈ ਸਭਾ ਦੀ ਪ੍ਰਸੰਸਾ ਕੀਤੀ, ਜੋਗਿੰਦਰ
ਸੰਘਾ ਨੇ ਗਿਆਨ ਵਧਾਉਣ ਦੀ ਤਰਜ਼ਮਾਨੀ ਕਰਦੀ ਬੜੀ ਨਿਵੇਕਲੀ ਕਹਾਣੀ ਨਾਲ
ਹਾਜ਼ਰੀ ਲਵਾਈ। ਰਵੀ ਜਨਾਗਲ ਨੇ ਆਪਣੀ ਸੁਰੀਲੀ ਅਵਾਜ਼ ਵਿਚ ਸੰਤ ਰਾਮ ਉਦਾਸੀ
ਦਾ ਗੀਤ ਸਾਝਾਂ ਕੀਤਾ। ਟੰਰਾਟੋ ਤੋਂ ਪਹੁੰਚੇ ਰੋਜ਼ਾਨਾ ਪੰਜ ਪਾਣੀ ਅਖਬਾਰ ਦੇ
ਚੀਫ ਐਡੀਟਰ ਜੋਗਿੰਦਰ ਸਿੰਘ ਗਰੇਵਾਲ ਨੇ ਬੜੇ ਗੰਭੀਰ ਵਿਚਾਰਾਂ ਨਾਲ ਔਰਤਾਂ
ਨੂੰ ਹੱਕਾਂ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ ਅਤੇ ਟੰਰਾਟੋਂ ਵਿਚ ਕਰਵਾਏ ਗਏ
ਗਦਰ ਸ਼ਤਾਬਦੀ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਫੋਟੋਗ੍ਰਾਫੀ
ਅਤੇ ਵੀਡੀਓ ਦੀ ਸੇਵਾ ਸੁਖਪਾਲ ਪਰਮਾਰ ਅਤੇ ਜੋਗਿੰਦਰ ਸੰਘਾ ਵੱਲੋਂ ਨਿਭਾਈ
ਗਈ, ਰਚਨਾਵਾਂ ਦੇ ਦੌਰ ਵਿਚ ਸੁਰਿੰਦਰ ਕੌਰ ਗੀਤ, ਹਰਨੇਕ ਬੱਧਨੀ, ਬੀਜਾ ਰਾਮ,
ਮੰਗਲ ਚੱਠਾ, ਸਰਬਣ ਸਿੰਘ ਸੰਧੂ, ਰਾਜਿੰਦਰਪਾਲ ਸਿੰਘ ਹੁੰਦਲ, ਨੌਜਵਾਨ ਗਾਇਕ
ਅਤੇ ਲੇਖਕ ਸਤਵੰਤ ਸਿੰਘ ਸੱਤਾ, ਗੁਰਮੀਤ ਕੌਰ ਸਰਪਾਲ, ਚਰਨ ਸਿੰਘ ਆਦਿ ਨੇ
ਭਾਗ ਲਿਆ।
ਪੰਜਾਬੀ ਮੀਡੀਆ ਕਲੱਬ ਕੈਲਗਰੀ ਦੇ ਜਨਰਲ ਸਕੱਤਰ ਰਜੇਸ਼ ਅੰਗਰਾਲ ਅਤੇ
ਗੁਰਚਰਨ ਕੌਰ ਥਿੰਦ ਦੇ ਪਰਿਵਾਰਕ ਮੈਂਬਰਾ ਵਿਚੋਂ ਉਹਨਾਂ ਦੇ ਬੇਟੇ ਖੁਸ਼ਮੀਤ
ਸਿੰਘ ਥਿੰਦ ਅਤੇ ਵਰਦੀਪ ਕੌਰ ਥਿੰਧ ਨੇ ਗੁਰਚਰਨ ਕੌਰ ਥਿੰਦ ਨੂੰ ਵਧਾਈ ਦਿੱਤੀ
ਅਤੇ ਨਾਵਲ ਬਾਰੇ ਆਪਣੇ ਵਿਚਾਰ ਸਾਝੇ ਕੀਤੇ। ਇਹਨਾਂ ਤੋਂ ਇਲਾਵਾ ਜਸਵੰਤ ਸਿੰਘ
ਗਿੱਲ, ਸਰਬਜੀਤ ਉੱਪਲ, ਸੁਖਵਿੰਦਰ ਸਿੰਘ ਥਿੰਦ, ਪਲਵਿੰਦਰ ਜੀਤ ਸਿੰਘ,
ਰੁਪਿੰਦਰ ਕੌਰ, ਐਂਬਰ ਕੌਰ, ਯਾਦਵਿੰਦਰ ਸਿੰਘ ਹੁੰਦਲ, ਰਾਜ ਪ੍ਰਕਾਸ਼,
ਸੁਖਜੀਤ ਸਿੰਘ ਥਿੰਦ ਆਦਿ ਹਾਜ਼ਰ ਸਨ। ਯਾਦ ਰਹੇ ਕਿ ਪੰਜਾਬੀ ਲਿਖ਼ਾਰੀ ਸਭਾ
ਕੈਲਗਰੀ ਪੰਦਰਾਂ ਸਾਲ ਪਹਿਲਾ ਸਵ: ਇਕਬਾਲ ਅਰਪਨ ਦੇ ਯਤਨਾਂ ਨਾਲ ਹੋਂਦ ਵਿਚ
ਆਈ ਸੀ ਤੇ ਉਹਨਾਂ ਦੇ ਨਕਸ਼ੇ ਕਦਮਾਂ ਤੇ ਚਲਦਿਆਂ ਲੋਕਤੰਤਰੀ ਢੰਗ ਨਾਲ ਚੱਲ
ਰਹੀ ਹੈ ਅਤੇ ਹਰੇਕ ਦੋ ਸਾਲਾਂ ਬਾਅਦ ਸਭਾ ਦੇ ਕੰਮਾਂ ਨੂੰ ਚਲਾਉਣ ਲਈ ਇੱਕ 13
ਜਾਂ 15 ਮੈਂਬਰੀ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਜਾਂਦਾ ਹੈ। ਪਿਛਲੇ 14
ਸਾਲਾਂ ਤੋਂ ਲਗਾਤਾਰ ਸਲਾਨਾਂ ਸਮਾਗਮ ਕਰਕੇ ਕੈਨੇਡਾ ਦੀ ਧਰਤੀ ਤੇ ਰਹਿੰਦੇ
ਸਿਰਕੱਢ ਲੇਖਕਾਂ ਦਾ ਸਨਮਾਨ ਕਰ ਚੁੱਕੀ ਹੈ। ਹਰੇਕ ਸਾਲ ਨਵੀ ਪੀੜ੍ਹੀ ਨੂੰ
ਪੰਜਾਬੀ ਵਿਰਸੇ ਅਤੇ ਬੋਲੀ ਨਾਲ ਜੋੜਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਸਿਰਫ
ਬੱਚਿਆਂ ਲਈ ਕੀਤਾ ਜਾਂਦਾ ਹੈ। ਸਭਾ ਦਾ ਹਰੇਕ ਕਾਰਜਕਾਰੀ ਮੈਂਬਰ ਸਭਾ ਦੇ
ਖਰਚਿਆਂ ਨੂੰ ਚਲਾਉਣ ਲਈ ਹਰੇਕ ਸਾਲ 200 ਡਾਲਰ ਦਾ ਯੋਗਦਾਨ ਪਾਉਂਦਾ ਹੈ ਤੇ
ਬਾਕੀ ਖਰਚੇ ਪੂਰੇ ਕਰਨ ਲਈ ਬਹੁਤ ਘੱਟ ਮਾਤਰਾਂ ਵਿਚ ਸਪਾਸਰਾਂ ਤੱਕ ਪਹੁੰਚ
ਕੀਤੀ ਜਾਂਦੀ ਹੈ। ਸਭਾ ਦਾ ਏਜੰਡਾ ਹਮੇਸ਼ਾਂ ਇਹ ਹੁੰਦਾ ਹੈ ਕਿ ਪੰਜਾਬੀ ਬੋਲੀ
ਅਤੇ ਸੱਭਿਆਚਾਰ ਲਈ ਵੱਧ ਤੋਂ ਵੱਧ ਕੰਮ ਅਸਲੀਅਤ ਵਿਚ ਕੀਤੇ ਜਾਣ ਨਾ ਕਿ ਹਰੇਕ
ਮਹੀਨੇ ਸਿਰਫ ਰਿਪੋਰਟਾਂ ਅਤੇ ਤਸਵੀਰਾਂ ਤੱਕ ਹੀ ਸੀਮਿਤ ਰਿਹਾ ਜਾਵੇ।
ਕੁਲ ਮਿਲਾਕੇ ਸਭਾ ਦੀ ਇਹ ਮਹੀਨਾਵਾਰ ਮੀਟਿੰਗ ਸਾਹਿਤ ਅਤੇ ਸੁਹਿਰਦ
ਵਿਚਾਰਾਂ ਦੀਆਂ ਨਿੱਘੀਆਂ ਯਾਦਾਂ ਛੱਡ ਗਈ। ਅਖੀਰ ਵਿਚ ਸਭਾ ਦੇ ਪ੍ਰਧਾਨ
ਮਹਿੰਦਰਪਾਲ ਸਿੰਘ ਪਾਲ ਨੇ ਸਭ ਹਾਜ਼ਰੀਨ ਦਾ ਧੰਨਵਾਦ ਕੀਤਾ। ਸਭਾ ਦੀ ਅਗਲੀ
ਮਹੀਨਾਵਾਰ ਮੀਟਿੰਗ ਹਮੇਸ਼ਾਂ ਦੀ ਤਰ੍ਹਾਂ ਮਹੀਨੇ ਦੇ ਤੀਸਰੇ ਐਤਵਾਰ 18 ਅਗਸਤ
ਨੂੰ ਹੋਵੇਗੀ।
ਹੋਰ ਜਾਣਕਾਰੀ ਲਈ ਸਭਾ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਪਾਲ ਨਾਲ
403-880-1677 ਜਾਂ ਜਨਰਲ ਸਕੱਤਰ ਬਲਜਿੰਦਰ ਸੰਘਾ ਨਾਲ 403-680-3212 ਤੇ
ਸਪੰਰਕ ਕੀਤਾ ਜਾ ਸਕਦਾ ਹੈ।
|
15/07/2013 |
|
|
|
|
ਪੰਜਾਬੀ
ਲਿਖ਼ਾਰੀ ਸਭਾ ਕੈਲਗਰੀ ਵੱਲੋਂ ਗੁਰਚਰਨ ਕੌਰ ਥਿੰਦ ਦਾ ਨਾਵਲ
“ਚੰਦਰਯਾਨ-ਤਿਸ਼ਕਿਨ” ਰੀਲੀਜ਼
ਬਲਜਿੰਦਰ ਸੰਘਾ ਕੈਲਗਰੀ, ਕਨੇਡਾ |
ਡਾ:
ਨਛੱਤਰ ਸਿੰਘ ਮੱਲੀ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵਾਈਸ
ਚਾਂਸਲਰ ਵਜੋਂ ਅਹੁਦਾ ਸੰਭਾਲਿਆ |
ਪੰਜਵੀਂ
ਅਮਰੀਕੀ ਪੰਜਾਬੀ ਕਹਾਣੀ ਕਾਨਫਰੰਸ ਬੇਮਿਸਾਲ ਸਫਲਤਾ ਸਹਿਤ ਸੰਪੰਨ
ਹਰਜਿੰਦਰ ਪੰਧੇਰ, ਕੈਲੀਫੋਰਨੀਆ |
ਛੇਵੀ
ਪਾਤਸ਼ਾਹੀ ਸ੍ਰੀ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਵਸ ਮਨਾਇਆ ਗਿਆ -
ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਫਿਨਲੈਡ
ਚ ਦਸਤਾਰ ਮਸਲਾ ਹੱਲ ਹੋਇਆ ਤੇ ਪੱਗ ਦੀ ਸ਼ਾਨ ਬਰਕਰਾਰ- ਸੁਖਦਰਸ਼ਨ ਸਿੰਘ
ਗਿੱਲ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸਪੋਰਟਸ
ਕੱਲਚਰਲ ਫੈਡਰੇਸ਼ਨ ਵੱਲੋ ਸ਼ਾਨਦਾਰ ਖੇਡ ਮੇਲਾ ਕਰਵਾਇਆ ਗਿਆ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਸਾਹਿਤ ਕਲਾ ਕੇਂਦਰ, ਲੰਡਨ, ਵਲ੍ਹੋਂ ਇਲਿਆਸ ਘੁੰਮਣ ਦਾ ਸੁਆਗਤ
ਅਜ਼ੀਮ ਸ਼ੇਖ਼ਰ, ਲੰਡਨ |
ਰੈਕਸਡੇਲ
‘ਚ ਐਸ ਐਂਡ ਐਸ ਲਾਅ ਆਫਿਸ ਦਾ ਉਦਘਾਟਨ ਹੋਇਆ
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ |
ਪੰਜਾਬੀ
ਸਾਹਿਤ ਕਲਾ ਕੇਂਦਰ ਵਲੋਂ ਪੰਜਾਬੀ ਕਵੀ ਰਾਮ ਸਰੂਪ ਸ਼ਰਮਾ ਦਾ ਸਨਮਾਨ
ਅਜ਼ੀਮ ਸ਼ੇਖ਼ਰ, ਲੰਡਨ |
ਨਾਰਵੇ
ਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਜੂਨ 84 ਦੇ ਸ਼ਹੀਦਾਂ ਨੂੰ
ਯਾਦ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਲੋਕ-ਲਿਖਾਰੀ
ਸਾਹਿਤ ਸਭਾ (ਉੱਤਰੀ ਅਮਰੀਕਾ) ਵਲੋਂ ਅਨਮੋਲ ਕੌਰ ਦਾ ਨਾਵਲ ‘ ਹੱਕ ਲਈ
ਲੜਿਆ ਸੱਚ’ ਰਿਲੀਜ਼
ਸੁਖਵਿੰਦਰ ਕੌਰ, ਕਨੇਡਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਫਿਨ਼ਲੈਡ
ਵਾਸੀ ਸੁਖਦਰਸ਼ਨ ਸਿੰਘ ਗਿੱਲ(ਮੋਗਾ)ਵੱਲੋ ਫਿਨ਼ਲੈਡ ਚ ਦਸਤਾਰ ਦੇ ਮੁੱਦੇ
ਸੰਬੱਧੀ ਕੁੱਲ ਦੁਨੀਆ ਦੇ ਸਿੱਖਾ ਦੇ ਸਹਿਯੋਗ ਦੀ ਬੇਨਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਨਾਰਵੀਜਿਨ
(ਨਾਰਵੇ) ਲੋਕਾ ਦਾ ਪੇਂਡੂ ਮੇਲਾ – ਲੀਅਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸਾਹਿਤ
ਸੁਰ ਸੰਗਮ ਸਭਾ ਇਟਲੀ ਦੇ ਅਹੁਦੇਦਾਰਾਂ ਦੀਆਂ ਹੋਈਆਂ ਨਿਯੁਕਤੀਆਂ
ਹਰਦੀਪ ਕੰਗ, ਇਟਲੀ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਦਾ ਪ੍ਰੋਗਰਾਮ ਸਫ਼ਲਤਾ ਭਰਪੂਰ
ਅਜ਼ੀਮ ਸ਼ੇਖ਼ਰ, ਲੰਡਨ |
ਪੰਜਾਬੀ
ਸਕੂਲ( ਓਸਲੋ )ਨਾਰਵੇ ਵੱਲੋ ਸਾਲਾਨਾ ਸ਼ਾਨਦਾਰ ਸਭਿਆਚਾਰਿਕ ਪ੍ਰੋਗਰਾਮ
ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਪੰਜਾਬੀ
ਲਿਖ਼ਾਰੀ ਸਭਾ ਕੈਲਗਰੀ ਵੱਲੋਂ 14ਵਾਂ ਸਲਾਨਾ ਸਮਾਗਮ ਕੀਤਾ ਗਿਆ
ਬਲਜਿੰਦਰ ਸੰਘਾ, ਕੈਲਗਰੀ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਭਾਰਤ
ਦੀ ਓਲੰਪਿਕ ਵਿੱਚ ਹੋਈ ਵਾਪਸੀ - ਸੱਭ ਮੰਨੀਆਂ ਸ਼ਰਤਾਂ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਪੰਜਾਬੀ
ਸਾਹਿਤ ਕਲਾ ਕੇਂਦਰ ਵਲੋਂ ਕੈਨੇਡਾ ਦੇ ਸ਼ਾਇਰ ਮੁਹਿੰਦਰਪਾਲ ਸਿੰਘ ਦਾ ਸੁਆਗਤ
ਡਾ. ਸਾਥੀ ਲੁਧਿਆਣਵੀ, ਲੰਡਨ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਪੰਜਾਬੀ
ਯੂਨੀਵਰਸਿਟੀ ਵਿਖੇ ਛੇਵੀਂ ਸਰਬ ਭਾਰਤੀ ਪੰਜਾਬੀ ਕਾਨਫ਼ਰੰਸ ਸਫ਼ਲਤਾ ਪੂਰਵਕ
ਸੰਪੰਨ
ਡਾ. ਪਰਮਿੰਦਰ ਸਿੰਘ ਤੱਗੜ, ਪੰਜਾਬੀ ਯੂਨੀਵਰਸਿਟੀ
ਕਾਲਜ, ਜੈਤੋ |
ਪਿੰਡ
ਹਰੀ ਨੌਂ ਤੋਂ ਅਸਮਾਨ ‘ਚ ਉਡਾਰੀਆਂ ਲਾਉਣ ਤੱਕ ਦੇ ਰਾਹਾਂ ਦੀ ਰਾਹੀ- ਸੁਖਵੀਰ
ਕੌਰ ਸੁਖ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
‘ਪੋਲੀਟੀਕਲ
ਇਨਸਾਈਕਲੋਪੀਡੀਆ ਆਫ਼ ਪੰਜਾਬ’ ਦਾ ਰਿਲੀਜ਼ ਸਮਾਗਮ ਸੈਮੀਨਾਰ ਹੋ ਨਿਬੜਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਬਾਬਾ
ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਇਨਾਮ ਵੰਡ ਸਮਾਗਮ 'ਚ ਡਾ. ਜਮਸ਼ੀਦ ਅਲੀ
ਖ਼ਾਨ ਮੁੱਖ ਮਹਿਮਾਨ ਵਜੋਂ ਸ਼ਾਮਲ
ਗੁਰਮੀਤ ਸਿੰਘ, ਫ਼ਰੀਦਕੋਟ |
ਤੁਰ
ਗਈ ਮਿੱਠੀ ਤੇ ਸੁਰੀਲੀ ਆਵਾਜ਼ ਦੀ ਮਲਿਕਾ ਸ਼ਮਸ਼ਾਦ ਬੇਗ਼ਮ
ਰਣਜੀਤ ਸਿੰਘ ਪ੍ਰੀਤ, ਬਠਿੰਡਾ |
ਭਾਰਤੀ
ਜਨਤਾ ਪਾਰਟੀ(ਨਾਰਵੇ ਇਕਾਈ)ਦੇ ਕਰਵਾਏ ਵਿਸਾਖੀ ਪ੍ਰੋਗਰਾਮ ਚ ਬਾਲੀਵੂਡ ਸਟਾਰ
ਵਿਨੋਦ ਖੰਨੇ ਨੇ ਸਿ਼ਰਕਤ ਕੀਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਕੋਟਕਪੂਰੇ
ਦੇ ਸੰਨੀ ਨੇ ਬੀ. ਕਾਮ. ਪ੍ਰੋਫ਼ੈਸ਼ਨਲ ’ਚ ਪੰਜਾਬੀ ਮਾਧਿਅਮ ਰਾਹੀਂ ਝੰਡਾ
ਗੱਡਿਆ
ਅੰਮ੍ਰਿਤ ਅਮੀ, ਪਟਿਆਲਾ |
ਨਾਰਵੇ
ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੋਰਾਨ ਖਾਲਸਾਈ ਰੰਗ ਚ ਰੰਗਿਆ ਗਿਆ
ੳਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਕੁਵੈਤ
ਵਿਖੇ ਭਾਰੀ ਤਰਕਸ਼ੀਲ ਮੇਲਾ
ਮੇਘ ਰਾਜ ਮਿੱਤਰ, ਕੁਵੈਤ |
ਦਵਿੰਦਰ
ਨੀਟੂ ਰਾਜਪਾਲ ਪੁਰਸਕਾਰ ਨਾਲ ਸਨਮਾਨਿਤ
ਅੰਮ੍ਰਿਤ ਅਮੀ, ਪਟਿਆਲਾ |
ਭਾਰਤ
ਸਵਾਭਿਮਾਨ ਟ੍ਰਸਟ ਅਤੇ ਪਤੰਜਲੀ ਯੋਗ ਸਮਿਤੀ ਵਲੋ ਮਹਿਲਾ ਸਸ਼ਕਤੀਕਰਣ ਦਿਵਸ
ਸ਼੍ਰੀ ਰਾਜਿੰਦਰ ਸ਼ੰਗਾਰੀ, ਜਿਲਾ ਪ੍ਰਭਾਰੀ, ਜਲੰਧਰ |
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮੀਟਿੰਗ ਬੇਹੱਦ ਸਫਲ ਰਹੀ
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ |
ਸਰਦ
ਰੁੱਤ ਦੀ ਖੇਡਾਂ ਲਈ ੳਸਲੋ(ਨਾਰਵੇ) ਦੇ ਮਸਹੂਰ ਹੋਲਮਨਕੋਲਨ ਚ ਸੈਕੜੇ ਸਿੱਖ
ਨਾਰਵੀਜੀਅਨ ਖਿਡਾਰੀਆ ਦੀ ਹੋਸਲਾ ਅਫਜਾਈ ਲਈ ਪੁੱਜੇ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ ਮੱਤਾ ਦੇ ਸਲਾਨਾ ਸਮਾਗਮ ’ਚ ਮੈਗਜ਼ੀਨ ‘ਸਿਰਜਣਾ’
ਲੋਕ ਅਰਪਣ
ਅੰਮ੍ਰਿਤ ਅਮੀ,
ਪਟਿਆਲਾ |
ਗੁਰੂ
ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨਵੇਂ ਮੁਖੀ
ਥਾਪੇ
ਹਰਪ੍ਰੀਤ ਸਿੰਘ, ਲੁਧਿਆਣਾ |
ਵਿਵਸਥਾ
ਪਰਿਵਰਤਨ ਲਈ ਸ਼੍ਰੀ ਅੰਨਾ ਹਜਾਰੇ 31-ਮਾਰਚ ਨੂੰ ਪਵਿੱਤਰ ਅਤੇ ਸ਼ਹੀਦ ਧਰਤੀ
ਜੱਲਿਆਂਵਾਲਾ ਬਾਗ, ਅਮ੍ਰਿਤਸਰ ਤੋਂ ਸ਼ੁਰੂ ਕਰਨਗੇ
ਡਾ. ਇੰਦਰਜੀਤ ਸਿੰਘ ਭੱਲਾ, ਜਲੰਧਰ |
ਭਾਈ
ਸਾਹਿਬ ਭਾਈ ਰਣਧੀਰ ਸਿੰਘ ਸਿਮਰਤੀ ਸੰਬੰਧੀ ਵਿਚਾਰ ਗੋਸ਼ਟੀ
ਉਜਾਗਰ ਸਿੰਘ, ਸਾਬਕ ਜਿਲਾ ਲੋਕ ਸੰਪਰਕ ਅਫਸਰ, ਪਟਿਆਲਾ
|
ਪੰਜਾਬੀ
’ਵਰਸਿਟੀ ਦੀ ਪੰਜਾਬੀ ਵਿਸ਼ੇ ਵਿਚ ਝੰਡੀ -ਯੂ. ਜੀ. ਸੀ. ਨੈੱਟ ਪ੍ਰੀਖਿਆ
ਦਸੰਬਰ 2012
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਗੁਰਦਾਸ
ਮਾਨ ਦਾ ਯੂ ਕੇ ਟੂਰ
ਬਿੱਟੂ ਖੰਗੂੜਾ, ਲੰਡਨ |
ਸ਼ਾਨਦਾਰ
ਸਲਾਨਾ ਸਮਾਰੋਹ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਗਾਇਨ,
ਨਾਚ ਅਤੇ ਥੀਏਟਰ ਵੰਨਗੀਆਂ ਪੇਸ਼ ਕੀਤੀਆਂ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਮੇਜਰ
ਮਾਂਗਟ ਦਾ ਪਲੇਠਾ ਨਾਵਲ ਸਮੁੰਦਰ ਮੰਥਨ ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਲੋਂ ਵਿਦਵਾਨਾਂ ਦੀ ਭਰਵੀਂ ਹਾਜ਼ਰੀ ਵਿੱਚ ਰਿਲੀਜ਼
ਕੁਲਬੀਰ ਸਿੰਘ ਟੋਡਰਪੁਰ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ, ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਰਦਾਰਨੀ ਕੈਲਾਸ਼
ਕੌਰ ਮੈਮੋਰੀਅਲ ਲੈਕਚਰ ਦਾ ਆਯੋਜਨ
ਡਾ. ਪਰਮਵੀਰ ਸਿੰਘ, ਇੰਚਾਰਜ, ਸਿੱਖ ਵਿਸ਼ਵਕੋਸ਼
ਵਿਭਾਗ |
"ਦੇਗ
ਤੇਗ ਫ਼ਤਿਹ"
"ਜਾਗ ਪਈ ਆਵਾਮ ਤੇਰਾ ਤਖਤ ਤਖਤਾ ਬਣ ਜਾਣਾ"
ਜੋਗਿੰਦਰ ਸੰਘੇੜਾ, ਟੋਰਾਂਟੋ |
ਕਲਮ
ਫ਼ਾਉਂਡੇਸ਼ਨ ਵਲੋਂ ਮਾਸਿਕ ਸਾਹਿਤਕ ਮਿਲਣੀ ਅਤੇ ਸਫਲ ਗੋਸ਼ਟੀ ਦਾ ਆਯੋਜਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ,
ਕੈਲਗਰੀ |
ਪੰਜਾਬੀ
ਲੇਖਕ ਮੰਚ ਵਿਚ "ਕਸੁੰਭੜਾ ਅਜ ਖਿੜਿਆ" ਤੇ ਵਿਚਾਰ ਚਰਚਾ ਹੋਈ
ਜਰਨੈਲ ਸਿੰਘ, ਕਨੇਡਾ |
ਯਾਦਗਾਰੀ
ਹੋ ਨਿਬੜਿਆ ਯੂਨੀਵਰਸਿਟੀ ਕਾਲਜ ਜੈਤੋ ਦਾ ਕੌਮੀ ਸੇਵਾ ਯੋਜਨਾ ਕੈਂਪ ਦਾ
ਸਮਾਪਨ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ ਗੁਰੂ ਕਾਂਸ਼ੀ ਕੈਂਪਸ ਤਲਵੰਡੀ ਸਾਬੋ ਦਾ ਫੇਰਾ ਲਾਇਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੰਜਾਬੀ
ਸਾਹਿਤ ਅਕਾਡਮੀ ਲੁਧਿਆਣਾ ਵਲੋਂ ਜਗਜੀਤ ਸਿੰਘ ਆਨੰਦ ਅਭਿਨੰਦਨ ਗ੍ਰੰਥ ਲੋਕ
ਅਰਪਨ ਡਾ. ਗੁਲਜ਼ਾਰ ਸਿੰਘ
ਪੰਧੇਰ, ਲੁਧਿਆਣਾ
|
ਪੰਜਾਬੀ
ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਵਲੋਂ ਟਰੱਕ, ਟਰੇਲਰ ਅਤੇ ਇਕੁਪਮੈਂਟ ਲੋਨਜ਼
ਬਾਰੇ ਸੈਮੀਨਾਰ ਕੁਲਜੀਤ
ਸਿੰਘ ਜੰਜੂਆ, ਟਰਾਂਟੋ
|
ਮੋਗਾ
ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਜੋਗਿੰਦਰਪਾਲ ਜੈਨ ਜੇਤੂ
ਭਵਨਦੀਪ ਸਿੰਘ ਪੁਰਬਾ , ਮੋਗਾ
|
ਯੂ.
ਜੀ. ਸੀ. (ਨੈੱਟ) ਜੂਨ 2012 ਮਸਲੇ ’ਤੇ ਉਮੀਦਵਾਰਾਂ ਦੀਆਂ ਨਜ਼ਰਾਂ ਵਿਭਿੰਨ
ਰਾਜਾਂ ਦੀਆਂ ਉੱਚ ਅਦਾਲਤਾਂ ਦੇ ਫ਼ੈਸਲੇ ’ਤੇ
ਡਾ. ਪ.ਸ. ਤੱਗੜ, ਪਟਿਆਲਾ
|
ਪਲੀ
ਦਾ 10ਵਾਂ ਸਲਾਨਾ ਮਾਂ-ਬੋਲੀ ਦਿਨ ਗਦਰ ਲਹਿਰ ਨੂੰ ਸਮਰਪਿਤ
ਹਰਪ੍ਰੀਤ ਸੇਖਾ, ਕਨੇਡਾ
|
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ'
ਸ਼ੁਰੂ ਅੰਮ੍ਰਿਤ ਅਮੀ,
ਪਟਿਆਲਾ
|
ਗਾਇਕ
ਸੰਨੀ ਸਿ਼ਵਰਾਜ ਦੀ ਐਲਬਮ ‘ਤੇਰੀ ਚੁੱਪ` ਰੀਲੀਜ਼ - ਸ਼ਾਇਰਾ ਸਿਮਰਨਜੋਤ ਮਾਨ
ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਗੂੰਗੀ ਚੀਖ਼’ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਵਿਸ਼ਵ
ਹਾਕੀ ਲੀਗ ਦੀ ਰੌਚਕ ਗਾਥਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
"ਸੌ
ਕਰੋੜ ਲੋਕਾ ਦਾ ਉਠਣਾ" - ਔਰਤਾ ਖਿਲਾਫ ਹੋ ਰਹੇ ਅਪਰਾਧਾ ਨੂੰ ਰੋਕਣ ਲਈ,
ਸਾਊਥਾਲ (ਲੰਡਨ) ਵਿਖੇ ਇਕੱਠ -
ਬਿੱਟੂ ਖੰਗੂੜਾ, ਲੰਡਨ
|
ਕੌਮੀ
ਯੋਗਤਾ ਪ੍ਰੀਖਿਆ, ਜੂਨ 2012 ਮਾਮਲੇ ’ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ
ਅਦਾਲਤੀ ਚੱਕਰਾਂ ਦਾ ਤਾਣਾ ਉਲਝਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਰਜਨਪ੍ਰੀਤ
ਕੌਰ ਅਤੇ ਜਸਵੰਤ ਸਿੰਘ ਸਰਵੋਤਮ ਅਥਲੀਟ ਬਣੇ - ਯੂਨੀਵਰਸਿਟੀ ਕਾਲਜ ਵਿਖੇ
ਦੂਜਾ ਸਲਾਨਾ ਖੇਡ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਬਠਿੰਡੇ
ਜ਼ਿਲ੍ਹੇ ਦੇ ਟਿੱਬਿਆਂ ’ਚ ਵਸੇ ਪਿੰਡ ਘੁੱਦਾ ਵਿਚ ਦਲਜੀਤ ਅਮੀ ਵੱਲੋਂ ਫ਼ਿਲਮ
ਵਰਕਸ਼ਾਪ ਡਾ. ਪਰਮਿੰਦਰ ਸਿੰਘ
ਤੱਗੜ, ਪਟਿਆਲਾ
|
ਯੂਨੀਵਰਸਿਟੀ
ਕਾਲਜ ਘੁੱਦਾ ਵਿਖੇ ‘ਪੰਜਾਬੀ ਨੌਜਵਾਨ ਬਿੰਬ ਦੀ ਨਿਰਮਾਣਕਾਰੀ’ ਵਿਸ਼ੇ ’ਤੇ
ਸੈਮੀਨਾਰ ਡਾ. ਪਰਮਿੰਦਰ
ਸਿੰਘ ਤੱਗੜ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਇਕੱਤਰਤਾ
ਸੁਰਜੀਤ ਕੌਰ, ਟੋਰਾਂਟੋ
|
‘ਪੁਸਤਕ-ਪਾਠਨ
ਸਭਿਆਚਾਰ ਦਾ ਉਤਸ਼ਾਹੀਕਰਨ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੁਸਤਕ
ਕਲੱਬ ਦੀ ਬੈਠਕ ਸੱਤ ਪਰਚਿਆਂ ਦੀ ਪੇਸ਼ਕਾਰੀ ਨਾਲ ਸੈਮੀਨਾਰ ਹੋ ਨਿਬੜੀ
- ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਦੀਪ
ਕੌਰ ਪ੍ਰਧਾਨ ਅਤੇ ਈਸ਼ਾ ਜਨਰਲ ਸਕੱਤਰ ਬਣੇ
ਅੰਮ੍ਰਿਤ ਅਮੀ, ਜੈਤੋ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ‘ਕੌਮੀ ਸਦਭਾਵਨਾ ਵਰਕਸ਼ਾਪ’ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਜਲੰਧਰ
ਵਿਖੇ ਦੋ ਰੋਜ਼ਾ ‘ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ’ ਹੋਈ - ਦੇਸ਼ ਵਿਦੇਸ਼
’ਚੋਂ ਪੰਜਾਬੀ ਮੀਡੀਆ ਨਾਲ ਸਬੰਧਤ ਹਸਤੀਆਂ ਸ਼ਾਮਲ
ਡਾ. ਪਰਮਿੰਦਰ ਸਿੰਘ ਤੱਗੜ, ਜਲੰਧਰ |
ਸੁਪਰੀਮ
ਕੋਰਟ ਵੱਲੋਂ ਯੂ. ਜੀ. ਸੀ. (ਨੈੱਟ) ਪ੍ਰੀਖਿਆ ਜੂਨ 2012 ਦਾ ਐਲਾਨਿਆ
ਨਤੀਜਾ ਰੱਦ
ਡਾ. ਪ.ਸ. ਤੱਗੜ, ਪਟਿਆਲਾ |
ਯੂ.ਜੀ.ਸੀ.
ਦੇ ਨੈੱਟ ਪ੍ਰੀਖਿਆ ਲਈ ਨਵ-ਨਿਰਧਾਰਤ ਮਾਪਦੰਡ ਕੇਰਲਾ ਹਾਈਕੋਰਟ ਵੱਲੋਂ
ਗ਼ੈਰਕਾਨੂੰਨੀ ਕਰਾਰ - ਮਾਮਲਾ ਜੂਨ 2012 ’ਚ ਹੋਈ ਨੈੱਟ ਪ੍ਰੀਖਿਆ ਦਾ
ਡਾ. ਪ.ਸ. ਤੱਗੜ, ਪਟਿਆਲਾ
|
ਕਲਮ
ਫ਼ਾਊਂਡੇਸ਼ਨ ਵਲੋਂ ਸਾਲ 2013 ਦੀ ਪਲੇਠੀ ਮਾਸਿਕ ਮਿਲਣੀ ਆਯਜਿ਼ਤ ਕੀਤੀ ਗਈ -
ਪ੍ਰਵਾਸੀ ਲੇਖਕ ਤਾਰਾ ਸਿੰਘ ਸਾਗਰ ਦੀ ਕਾਵਿ ਪੁਸਤਕ ‘ਰੇਤ ਮਹਿਲ’ ਦਾ ਕੀਤਾ
ਗਿਆ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਲੋਕ-ਲਿਖਾਰੀ
ਸਾਹਿਤ ਸਭਾ ਦੀ ਮੀਟਿੰਗ, ਸਰੀ, ਕਨੇਡਾ
ਸੁਖਵਿੰਦਰ ਕੌਰ, ਕਨੇਡਾ |
ਪ੍ਰਸਿੱਧ
ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਦਾ ਗਜ਼ਲ ਸੰਗ੍ਰਹਿ ਸਾਗਰ ਤੇ
ਮਾਰੂਥਲ ਨੂੰ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਗੁਰੂਦੁਆਰਾ
ਸਾਹਿਬ ਲੀਅਰ (ਨਾਰਵੇ) ਵਿਖੇ ਸਿੱਖ ਪਰਿਵਾਰ ਗੁਰਮਤਿ ਕੈਪ ਲਗਾਇਆ ਗਿਆ।
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਦੋਸਤ
ਮਿੱਤਰਾਂ ਨੇ ਪਰਿਵਾਰਾ ਸਮੇਤ 2012 ਨੂੰ ਅਲਵਿਦਾ ਕਹਿ ਸਾਲ 2013 ਦਾ
ਸਵਾਗਤ ਕੀਤਾ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
|
|
|
|
|
|