ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
 

ਪੰਜਾਬੀ ਲੈਂਗੂਏਜ਼ ਐਸੋਸੀਏਸ਼ਨ (ਪਲੀ) ਦੀ ਵਰਕਸ਼ਾਪ ਰਿਪੋਰਟ
ਬਲਵੰਤ ਸਿੰਘ ਸੰਘੇੜਾ
, ਕਨੇਡਾ

 

 

ਅਕਤੂਬਰ 27,2013:  ਪੰਜਾਬੀ ਲੈਂਗੂਏਜ਼ ਐਸੋਸੀਏਸ਼ਨ (ਪਲੀ) ਪਿਛਲੇ ਬਹੁਤ ਸਾਰੇ ਸਾਲਾਂ ਤੋਂ ਪੰਜਾਬੀ ਦੀ ਤਰੱਕੀ ਲਈ ਆਪਣੀਆਂ ਕੋਸਿਸਾਂ ਮੁਖ ਤੌਰ ਤੇ ਤਿੰਨ ਖੇਤਰਾਂ ਤੇ ਕੇਂਦਰਤ ਕਰ ਰਹੀ ਹੈ. ਇਹ ਹਨ: ਕਨੇਡਾ ਵਿਚ ਪੰਜਾਬੀ ਭਾਈਚਾਰਾ, ਮੁਖਧਾਰਾ ਭਾਈਚਾਰਾ ਤੇ ਬੀ ਸੀ ਦੇ ਸਰਕਾਰੀ ਸਕੂਲ ਤੇ ਉੱਚ ਵਿਦਿਅਕ ਅਦਾਰੇ. ਪੰਜਾਬੀ ਦੇ ਸੁਭਚਿੰਤਕਾਂ ਲਈ ਇਨ੍ਹਾਂ ਖੇਤਰਾਂ ਵਿਚ ਪੰਜਾਬੀ ਦੇ ਵਿਕਾਸ ਵਿਚ ਹੋਇਆ ਵਾਧਾ ਮਾਣ ਵਾਲੀ ਗੱਲ ਹੈ. ਸਾਡੇ ਸਾਂਝੇ ਯਤਨਾਂ ਸਦਕਾ ਪੰਜਾਬੀ ਨੇ ਕਨੇਡਾ ਵਿਚ ਮਹੱਤਵਪੂਰਨ ਥਾਂ ਹਾਸਿਲ ਕਰ ਲਿਆ ਹੈ. ਕਨੇਡਾ ਦੀਆਂ ਦੋ ਮੁਖ ਸਰਕਾਰੀ ਭਾਸ਼ਵਾਂ ਅੰਗ੍ਰੇਜੀ ਤੇ ਫ੍ਰਾਂਸੀਸੀ ਤੋਂ ਬਾਅਦ ਪੰਜਾਬੀ ਤੀਜੀ ਵੱਡੀ ਬੋਲੀ ਹੈ, ਜਿਹੜੀ ਕਨੇਡਾ ਵਿਚ ਬੋਲੀ ਜਾਂਦੀ ਹੈ. ਮੈਟਰੋਪੋਲੀਟਿਨ ਵੈਨਕੂਵਰ, ਗਰੇਟਰ ਟਰਾਂਟੋ, ਕੈਲਗਿਰੀ ਅਤੇ ਐਡਮਿੰਟਨ ਵਰਗੇ ਸ਼ਹਿਰਾਂ ਵਿਚ ਪੰਜਾਬੀ ਵਿਚ ਸਾਈਨ ਬੋਰਡ ਆਮ ਦੇਖਣ ਨੂੰ ਮਿਲਦੇ ਹਨ.

ਪੰਜਾਬੀ ਹੁਣ ਪੰਜਾਬੀ ਭਾਈਚਾਰੇ ਦੇ ਨਾਲ ਨਾਲ ਮੁਖਧਾਰਾ ਵਿਚ ਵੀ ਖਾਸ ਸਥਾਨ ਰੱਖਦੀ ਹੈ. ਸਾਡੇ ਬਹੁਤੇ ਸਿਟੀ ਹਾਲ, ਹਸਪਤਾਲ, ਬੈਂਕ, ਕ੍ਰੈਡਿਟ ਯੂਨੀਅਨ ਤੇ ਹੋਰ ਬਹੁਤ ਸਾਰੇ ਵੱਡੇ ਵਪਾਰਕ ਅਦਾਰੇ ਬੜੇ ਮਾਣ ਨਾਲ ਆਪਣੇ ਸਾਈਨ ਬੋਰਡ ਲਾਉਂਦੇ ਹਨ, ਜਿਸਤੇ ਲਿਖਿਆ ਹੁੰਦਾ ਹੈ “ਅਸੀਂ ਪੰਜਾਬੀ ਬੋਲਦੇ ਹਾਂ”. ਹਾਲ ਹੀ ਵਿਚ ਇਨਸਿਓਰੈਂਸ ਕਾਰਪੋਰੇਸ਼ਨ ਆਫ਼ ਬ੍ਰਿਟਿਸ਼ ਕੋਲੰਬੀਆ (ਆਈ ਸੀ ਬੀ ਸੀ) ਵੱਲੋਂ ਆਪਣੀਆਂ ਕਲੇਮ ਸੇਵਾਵਾਂ ਨੂੰ ਪੰਜਾਬੀ ਵਿਚ ਸੁਰੂ ਕਰਦਿਆਂ ਵੇਖਣਾ ਇਕ ਹੋਰ ਮਾਣ ਵਾਲੀ ਗੱਲ ਹੈ. ਇਸ ਸੁਰੂਆਤ ਮੌਕੇ ਲਈ ਮਿਲੇ ਸੱਦੇ `ਤੇ ਪਹੁੰਚਦਿਆਂ ਮੈਂ ਆਈ ਸੀ ਬੀ ਸੀ ਨੂੰ ਇਸ ਇਤਿਹਾਸਕ ਕਦਮ ਦੀ ਵਧਾਈ ਦਿੱਤੀ. ਉਮੀਦ ਹੈ ਕਿ ਹੋਰ ਅਦਾਰੇ ਵੀ ਆਈ ਸੀ ਬੀ ਸੀ ਦੇ ਕਦਮ ਚਿੰਨ੍ਹਾਂ `ਤੇ ਚੱਲਣਗੇ.

ਅਕਾਦਮਿਕ ਮੁਹਾਜ ਤੇ, ਮੈਟਰੋ ਵੈਨਕੂਵਰ ਦੇ ਬਹੁਤ ਸਾਰੇ ਐਲੀਮੈਂਟਰੀ ਤੇ ਸੈਕੰਡਰੀ ਸਕੂਲਾਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਦੀਆਂ ਕਲਾਸਾਂ ਵੱਲ ਦੇਖ ਕੇ ਮਾਣ ਹੁੰਦਾ ਹੈ. ਕੈਲਗਿਰੀ, ਐਡਮਿੰਟਨ, ਬਰੈਂਪਟਨ ਤੇ ਮਿਸੀਸਾਗਾ ਵਰਗੇ ਸ਼ਹਿਰ ਵੀ ਇਸ ਖੇਤਰ ਵਿਚ ਪੁਲਾਂਘਾਂ ਪੁੱਟ ਰਹੇ ਹਨ.  ਬੀ ਸੀ ਵਿਚ ਹੁਣ ਚਾਰ ਯੂਨੀਵਰਸਿਟੀਆਂ ਵਿਚ ਪੰਜਾਬੀ ਪੜ੍ਹਾਈ ਜਾਂਦੀ ਹੈ. ਇਹ ਯੂਨੀਵਰਸਿਟੀਆਂ ਹਨ: ਯੂ ਬੀ ਸੀ, ਕਵਾਂਟਲਿਨ ਪੌਲੀਟਿਕਨਿਕ ਯੂਨੀਵਰਸਿਟੀ, ਯੂਨੀਵਰਸਿਟੀ ਆਫ਼ ਫਰੇਜ਼ਰਵੈਲੀ ਤੇ ਸਾਈਮਨ ਫਰੇਜ਼ਰ ਯੂਨੀਵਰਸਿਟੀ. ਹਾਲ ਹੀ ਵਿਚ ਇਨ੍ਹਾਂ ਚਾਰਾਂ ਯੂਨੀਵਰਸਿਟੀਆਂ ਨੇ ਪੰਜਾਬੀ ਭਾਸਾ ਨੂੰ ਯੂਨੀਵਰਸਿਟੀ ਵਿਚ ਦਾਖਲੇ ਲਈ ਮਾਣਤਾ ਦੇ ਦਿੱਤੀ ਹੈ.

ਇਸ ਪਤਝੜ ਤੋਂ ਸਾਈਮਨ ਫਰੇਜ਼ਰ ਯੂਨੀਵਰਸਿਟੀ ਨੇ ਆਪਣੇ ਸਰੀ ਕੈਂਪਸ ਵਿਚ ਵੀ ਪੰਜਾਬੀ ਪੜਾਉਣੀ ਸੁਰੂ ਕਰ ਦਿੱਤੀ ਹੈ.ਨਵੇਂ ਸਾਲ ਤੋਂ ਇਹ ਪੰਜਾਬੀ 148 (ਪੰਜਾਬੀ ਨਾਲ ਜਾਣ-ਪਹਿਚਾਣ) ਸੁਰੂ ਕਰਨਗੇ. ਇਹ ਕੋਰਸ ਪੰਜਾਬੀ ਦੀ ਬਹੁਤ ਥੋੜ੍ਹੀ ਜਾਂ ਬਿਲਕੁਲ ਹੀ ਨਾ ਜਾਣਕਾਰੀ ਵਾਲੇ ਵਿਦਿਆਰਥੀਆਂ ਲਈ ਤਿਆਰ ਕੀਤਾ ਗਿਆ ਹੈ. ਉਮੀਦ ਕਰਦੇ ਹਾਂ ਕਿ ਇਹ ਕੋਰਸ ਕਾਮਯਾਬ ਹੋਵੇਗਾ. ਪਲੀ ਪੰਜਾਬੀ ਭਾਸਾ ਅਤੇ ਸਾਹਿਤ ਨੂੰ ਪ੍ਰਫੁਲਤ ਕਰਨ ਲਈ ਸਾਈਮਨ ਫਰੇਜ਼ਰ ਯੂਨੀਵਰਸਿਟੀ ਨਾਲ ਕੁਝ ਪ੍ਰੋਜੈਕਟਾਂ ਉਪਰ ਕੰਮ ਕਰ ਰਹੀ ਹੈ. ਪਲੀ ਵੱਲੋਂ ਮੈਂ ਢਾਹਾਂ ਪ੍ਰੀਵਾਰ ਦਾ ਧੰਨਵਾਦ ਕਰਦਾ ਹਾਂ ਅਤੇ ੳਨ੍ਹਾਂ ਨੂੰ ਵਧਾਈ ਦਿੰਦਾ ਹਾਂ ਕਿ ਉਨ੍ਹਾਂ ਨੇ ਗੁਰਮੁਖੀ ਤੇ ਸਾਹ ਮੁਖੀ ਦੀ ਤਰੱਕੀ ਲਈ ਇੰਟਰਨੈਸ਼ਨਲ ਤੌਰ `ਤੇ ਕਦਮ ਚੁੱਕੇ ਹਨ. ਢਾਹਾਂ ਪ੍ਰੀਵਾਰ ਨੇ ਗਲਪ ਸਾਹਿਤ ਲਈ ਇਕ ਬਹੁਤ ਵੱਡਾ ਇਨਾਮ ਰੱਖਿਆ ਹੈ. ਪੰਜਾਬੀ ਦੇ ਵਿਕਾਸ ਲਈ ਲੇਖਕਾਂ ਅਤੇ ਅਧਿਆਪਕਾਂ ਦਾ ਵੱਡਾ ਯੋਗਦਾਨ ਹੈ. ਇਸ ਗੱਲ ਨੂੰ ਮਾਨਤਾ ਦਿੰਦਿਆਂ, ਪਲੀ ਨੇ ਬਹੁਤ ਸਾਰੇ ਪੰਜਾਬੀ ਅਧਿਆਪਕਾਂ ਦੀ ਸਰੀ ਵਿਚ ਪੰਜਾਬੀ ਪੜ੍ਹਾਉਣ ਲਈ ਉਲਭਧ ਸਾਧਨਾ ਦੇ ਅਦਾਨ-ਪ੍ਰਦਾਨ ਲਈ ਇਕ ਵਰਕਸਾਪ ਲਗਾਈ.

ਪਲੀ ਮੈਂਬਰ ਪਰਵਿੰਦਰ ਧਾਰੀਵਾਲ ਤੇ ਰਣਬੀਰ ਜੌਹਲ ਨੇ ਇਸ ਵਿਚ ਮਹੱਤਵਪੂਰਨ ਰੋਲ ਅਦਾ ਕੀਤਾ. ਰਣਬੀਰ ਬਹੁਤ ਸਾਲਾਂ ਤੋਂ ਕਵਾਂਟਲਿਨ ਪੌਲੀਟਿਕਨਿਕ ਯੂਨੀਵਰਸਿਟੀ ਵਿਚ ਪੰਜਾਬੀ ਪੜ੍ਹਾ ਰਹੀ ਹੈ. ਪਰਵਿੰਦਰ ਵੀ ਰਣਬੀਰ ਦਾ ਸਹਿਯੋਗ ਦਿੰਦੀ ਸੀ ਅਤੇ ਹੁਣ ਉਹ ਸਾਈਮਨ ਫਰੇਜ਼ਰ ਯੂਨੀਵਰਸਿਟੀ ਵਿਚ ਪੰਜਾਬੀ ਪੜ੍ਹਾਉਂਦੀ ਹੈ.  ਪੰਜਾਬੀ ਪੜ੍ਹਾਉਣ ਅਤੇ ਇਸਦੇ ਵਿਕਾਸ ਲਈ ਇਹ ਦੋਨੋਂ ਹੀ ਬਹੁਤ ਉਤਸਾਹੀ ਹਨ.  25 ਅਕਤੂਬਰ ਦਿਨ ਸੁਕਰਵਾਰ ਨੂੰ ਪੰਜਾਬੀ ਦੇ ਹੋਰ ਬਹੁਤ ਸਾਰੇ ਅਧਿਆਪਕਾਂ ਦਾ ਇਕ ਵਰਕਸਾਪ ਵਿਚ ਇਨ੍ਹਾਂ ਨਾਲ ਰਲ ਬੈਠਣਾ ਬਹੁਤ ਉਤਸਾਹਪੂਰਣ ਸੀ. ਇਨ੍ਹਾਂ ਨੇ ਇਕ-ਦੂਜੇ ਤੋਂ ਬਹੁਤ ਕੁਝ ਸਿਖਿਆ. ਵਰਕਸਾਪ ਦੀ ਸਮਾਪਤੀ ਤੇ ਇਨ੍ਹਾਂ ਸਭ ਨੂੰ ਪੰਜਾਬੀ ਪੜਾਉਣ ਲਈ ਵਰਤੇ ਜਾਂਦੇ ਸਾਧਨਾ ਦਾ ਇਕ ਪੈਕੇਜ ਦਿੱਤਾ ਗਿਆ ,ਜਿਹੜਾ ਰਣਬੀਰ ਜੌਹਲ ਨੇ ਤਿਆਰ ਕੀਤਾ ਸੀ.

ਕੁੱਲ ਮਿਲਾ ਕੇ ਪਲੀ ਨਾ ਸਿਰਫ ਕਨੇਡਾ ਵਿਚ ਸਗੋਂ ਸੰਸਾਰ ਭਰ ਵਿਚ ਮਾਂ- ਬੋਲੀ  ਦੇ ਵਿਕਾਸ ਦੀ ਤੋਰ `ਤੇ ਖੁਸ਼ ਹੈ. ਸਾਰੇ ਹੀ ਪੰਜਾਬੀ ਦੇ ਸੁਭਚਿੰਤਕਾਂ ਨੂੰ ਪੰਜਾਬੀ ਬੋਲੀ ਦੇ ਸਦਭਾਵਕ ਰਾਜਦੂਤ ਬਨਣ ਦੀ ਲੋੜ ਹੈ. ਪਲੀ ਸੀਮਤ ਕੰਮ ਹੀ ਕਰ ਸਕਦੀ ਹੈ. ਸਾਨੂੰ ਸਾਰਿਆਂ ਨੂੰ ਪੰਜਾਬੀ ਦੇ ਵਿਕਾਸ ਲਈ ਹਰ ਖੇਤਰ ਵਿਚ ਯਤਨਸੀਲ ਹੋਣ ਦੀ ਲੋੜ ਹੈ.  ਮਾਂ-ਬੋਲੀ ਲਈ ਮਾਣਮੱਤੇ ਹੋਣ ਅਤੇ ਆਪਣੇ ਬੱਚਿਆਂ ਵਿਚ ਇਹੀ ਚਿਣਗ ਜਲਾਉਣ ਲਈ ਲੰਮਾ ਪੈਂਡਾ ਤਹਿ ਕਰਨਾ ਪਵੇਗਾ.

ਬਲਵੰਤ ਸਿੰਘ ਸੰਘੇੜਾ, ਪ੍ਰਧਾਨ ,ਪੰਜਾਬੀ ਲੈਂਗੂਏਜ਼ ਐਸੋਸੀਏਸ਼ਨ. (ਪਲੀ ਕਨੇਡਾ)

28/10/2013


     

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

  ਪੰਜਾਬੀ ਲੈਂਗੂਏਜ਼ ਐਸੋਸੀਏਸ਼ਨ (ਪਲੀ) ਦੀ ਵਰਕਸ਼ਾਪ ਰਿਪੋਰਟ
ਬਲਵੰਤ ਸਿੰਘ ਸੰਘੇੜਾ, ਕਨੇਡਾ
ਕੇਂਦਰੀ ਪੰਜਾਬੀ ਸਾਹਿਤ ਸਭਾ ਯੂ ਕੇ ਦੇ ਪ੍ਰਬੰਧਕਾਂ ਦੀ ਸਰਬ-ਸੰਮਤੀ ਨਾਲ ਚੋਣ ਹੋਈ। ਡਾ: ਸਾਥੀ ਲੁਧਿਆਣਵੀ ਚੇਅਰਮੈਨ ਅਤੇ ਸੰਤੋਖ ਧਾਲੀਵਾਲ ਪ੍ਰਧਾਨ ਥਾਪੇ ਗਏ
ਮਹਿੰਦਰ ਦਿਲਬਰ, ਵੁਲਵਰਹੈਂਪਟਨ
ਇੰਡੀਅਨ ਵੈਲਫੇਅਰ ਸੋਸਾਇਟੀ ਨਾਰਵੇ ਵੱਲੋ ਡੀ ਸੀ ਪਟਿਆਲਾ ਸ੍ਰ ਜੀ ਕੇ ਸਿੰਘ ਦੇ ਨਾਰਵੇ ਆਗਮਨ ਤੇ ਸਨਮਾਨ ਸਮਾਰੋਹ ਦਾ ਆਜੋਯਨ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਕਲਵਿੰਦਰਜੀਤ ਧਾਲੀਵਾਲ ਯਾਦਗਾਰੀ ਟਰਸਟ ਵਲੋਂ ਬ੍ਰਤਾਨਵੀ ਕਵੀਆਂ ਅਜ਼ੀਮ ਸ਼ੇਖਰ ਤੇ ਦਲਜੀਤ ਕੌਰ ਨਿਜਰਾਨ ਦਾ ਸਨਮਾਨ
ਸੰਤੋਖ ਧਾਲੀਵਾਲ, ਨੌਟਿੰਘਮ, ਬਰਤਾਨੀਆ
ਸਾਗਾਫੂਅਰ ਸਿ਼ਪ (ਡੈਨਮਾਰਕ) ਚ ਇੰਡੀਆ ਡੇ ਸ਼ਾਮ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ, ੳਸਲੋ 
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤ
ਜੱਸ ਚਾਹਲ, ਕੈਲਗਰੀ
ਯੂ ਕੇ ਵਿਚ ‘ਵਿਗਿਆਨ ਅਤੇ ਪੰਜਾਬੀ ਭਾਸ਼ਾ’ ਦੇ ਵਿਸ਼ੇ ਤੇ ਕਾਨਫਰੰਸ ਦੀ ਸ਼ਾਨਦਾਰ ਕਾਮਯਾਬੀ ਉਪਰੰਤ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ‘ਪੰਜਾਬੀ ਵਿਕਾਸ ਮੰਚ’ ਦੀ ਸਥਾਪਨਾ - ਮੋਤਾ ਸਿੰਘ, ਲਮਿੰਗਟਨ ਸਪਾ, ਯੂ ਕੇ
ਕੇਂਦਰੀ ਪੰਜਾਬੀ ਸਾਹਿਤ ਸਭਾ ਯੂ ਕੇ ਵਲੋਂ ਸਰਦਾਰ ਪੰਛੀ ਸਨਮਾਨਤ
ਡਾ: ਰਤਨ ਰੀਹਲ, ਵੁਲਵਰਹੈਂਪਟਨ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲੋਂ ਅਜਮੇਰ ਕਵੈਂਟਰੀ ਦੇ ਅਕਾਲ ਚਲਾਣੇ 'ਤੇ ਅਫ਼ਸੋਸ
ਅਜ਼ੀਮ ਸ਼ੇਖ਼ਰ, ਲੰਡਨ
ਐਮ.ਪੀ. ਸ਼ੀ ਵਿਜੈ ਇੰਦਰ ਸਿੰਗਲਾ ਸ਼ਹੀਦ ਊਧਮ ਸਿੰਘ ਦੇ 74ਵੇਂ ਸ਼ਹੀਦੀ ਦਿਹਾੜੇ ਮੌਕੇ ਐਮ.ਪੀ. ਲੈਡ ਫੰਡ ਦਾ ਦਸਵਾਂ ਹਿੱਸਾ ਕੌਮੀ ਏਕਤਾ ਗਤੀਵਿਧੀਆਂ ਲਈ ਖਰਚ ਕਰਨ ਦਾ ਸੁਝਾਵ ਦਿੱਤਾ ਸ੍ਰੀ ਗੁਰੁ ਸਿੰਘ ਸਭਾ ਸਾਉਥਾਲ ਵੱਲੋ ਚਲਾਏ ਜਾ ਰਹੇ ਖਾਲਸਾ ਪ੍ਰਾਇਮਰੀ ਸਕੂਲ ਵਲੋ ਸਮਰ ਸੱਭਿਆਚਾਰਕ ਮੇਲਾ
ਬਿੱਟੂ ਖੰਗੂੜਾ, ਸਾਉਥਾਲ, ਲੰਡਨ
ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਵੱਲੋਂ ਗੁਰਚਰਨ ਕੌਰ ਥਿੰਦ ਦਾ ਨਾਵਲ “ਚੰਦਰਯਾਨ-ਤਿਸ਼ਕਿਨ” ਰੀਲੀਜ਼
ਬਲਜਿੰਦਰ ਸੰਘਾ ਕੈਲਗਰੀ, ਕਨੇਡਾ
ਡਾ: ਨਛੱਤਰ ਸਿੰਘ ਮੱਲੀ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ
ਪੰਜਵੀਂ ਅਮਰੀਕੀ ਪੰਜਾਬੀ ਕਹਾਣੀ ਕਾਨਫਰੰਸ ਬੇਮਿਸਾਲ ਸਫਲਤਾ ਸਹਿਤ ਸੰਪੰਨ
ਹਰਜਿੰਦਰ ਪੰਧੇਰ, ਕੈਲੀਫੋਰਨੀਆ
ਛੇਵੀ ਪਾਤਸ਼ਾਹੀ ਸ੍ਰੀ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਵਸ ਮਨਾਇਆ ਗਿਆ - ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਫਿਨਲੈਡ ਚ ਦਸਤਾਰ ਮਸਲਾ ਹੱਲ ਹੋਇਆ ਤੇ ਪੱਗ ਦੀ ਸ਼ਾਨ ਬਰਕਰਾਰ- ਸੁਖਦਰਸ਼ਨ ਸਿੰਘ ਗਿੱਲ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸਪੋਰਟਸ ਕੱਲਚਰਲ ਫੈਡਰੇਸ਼ਨ ਵੱਲੋ ਸ਼ਾਨਦਾਰ ਖੇਡ ਮੇਲਾ ਕਰਵਾਇਆ ਗਿਆ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਸਾਹਿਤ ਕਲਾ ਕੇਂਦਰ, ਲੰਡਨ, ਵਲ੍ਹੋਂ ਇਲਿਆਸ ਘੁੰਮਣ ਦਾ ਸੁਆਗਤ
ਅਜ਼ੀਮ ਸ਼ੇਖ਼ਰ, ਲੰਡਨ
ਰੈਕਸਡੇਲ ‘ਚ ਐਸ ਐਂਡ ਐਸ ਲਾਅ ਆਫਿਸ ਦਾ ਉਦਘਾਟਨ ਹੋਇਆ
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ
ਪੰਜਾਬੀ ਸਾਹਿਤ ਕਲਾ ਕੇਂਦਰ ਵਲੋਂ ਪੰਜਾਬੀ ਕਵੀ ਰਾਮ ਸਰੂਪ ਸ਼ਰਮਾ ਦਾ ਸਨਮਾਨ
ਅਜ਼ੀਮ ਸ਼ੇਖ਼ਰ, ਲੰਡਨ
ਨਾਰਵੇ ਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਜੂਨ 84 ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਲੋਕ-ਲਿਖਾਰੀ ਸਾਹਿਤ ਸਭਾ (ਉੱਤਰੀ ਅਮਰੀਕਾ) ਵਲੋਂ ਅਨਮੋਲ ਕੌਰ ਦਾ ਨਾਵਲ ‘ ਹੱਕ ਲਈ ਲੜਿਆ ਸੱਚ’ ਰਿਲੀਜ਼
ਸੁਖਵਿੰਦਰ ਕੌਰ, ਕਨੇਡਾ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਫਿਨ਼ਲੈਡ ਵਾਸੀ ਸੁਖਦਰਸ਼ਨ ਸਿੰਘ ਗਿੱਲ(ਮੋਗਾ)ਵੱਲੋ ਫਿਨ਼ਲੈਡ ਚ ਦਸਤਾਰ ਦੇ ਮੁੱਦੇ ਸੰਬੱਧੀ ਕੁੱਲ ਦੁਨੀਆ ਦੇ ਸਿੱਖਾ ਦੇ ਸਹਿਯੋਗ ਦੀ ਬੇਨਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਨਾਰਵੀਜਿਨ (ਨਾਰਵੇ) ਲੋਕਾ ਦਾ ਪੇਂਡੂ ਮੇਲਾ – ਲੀਅਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਅਹੁਦੇਦਾਰਾਂ ਦੀਆਂ ਹੋਈਆਂ ਨਿਯੁਕਤੀਆਂ
ਹਰਦੀਪ ਕੰਗ, ਇਟਲੀ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਦਾ ਪ੍ਰੋਗਰਾਮ ਸਫ਼ਲਤਾ ਭਰਪੂਰ
ਅਜ਼ੀਮ ਸ਼ੇਖ਼ਰ, ਲੰਡਨ
ਪੰਜਾਬੀ ਸਕੂਲ( ਓਸਲੋ )ਨਾਰਵੇ ਵੱਲੋ ਸਾਲਾਨਾ ਸ਼ਾਨਦਾਰ ਸਭਿਆਚਾਰਿਕ ਪ੍ਰੋਗਰਾਮ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ
ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਵੱਲੋਂ 14ਵਾਂ ਸਲਾਨਾ ਸਮਾਗਮ ਕੀਤਾ ਗਿਆ
ਬਲਜਿੰਦਰ ਸੰਘਾ, ਕੈਲਗਰੀ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਭਾਰਤ ਦੀ ਓਲੰਪਿਕ ਵਿੱਚ ਹੋਈ ਵਾਪਸੀ - ਸੱਭ ਮੰਨੀਆਂ ਸ਼ਰਤਾਂ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਸਾਹਿਤ ਕਲਾ ਕੇਂਦਰ ਵਲੋਂ ਕੈਨੇਡਾ ਦੇ ਸ਼ਾਇਰ ਮੁਹਿੰਦਰਪਾਲ ਸਿੰਘ ਦਾ ਸੁਆਗਤ
ਡਾ. ਸਾਥੀ ਲੁਧਿਆਣਵੀ, ਲੰਡਨ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਪੰਜਾਬੀ ਯੂਨੀਵਰਸਿਟੀ ਵਿਖੇ ਛੇਵੀਂ ਸਰਬ ਭਾਰਤੀ ਪੰਜਾਬੀ ਕਾਨਫ਼ਰੰਸ ਸਫ਼ਲਤਾ ਪੂਰਵਕ ਸੰਪੰਨ
ਡਾ. ਪਰਮਿੰਦਰ ਸਿੰਘ ਤੱਗੜ, ਪੰਜਾਬੀ ਯੂਨੀਵਰਸਿਟੀ ਕਾਲਜ, ਜੈਤੋ
ਪਿੰਡ ਹਰੀ ਨੌਂ ਤੋਂ ਅਸਮਾਨ ‘ਚ ਉਡਾਰੀਆਂ ਲਾਉਣ ਤੱਕ ਦੇ ਰਾਹਾਂ ਦੀ ਰਾਹੀ- ਸੁਖਵੀਰ ਕੌਰ ਸੁਖ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
‘ਪੋਲੀਟੀਕਲ ਇਨਸਾਈਕਲੋਪੀਡੀਆ ਆਫ਼ ਪੰਜਾਬ’ ਦਾ ਰਿਲੀਜ਼ ਸਮਾਗਮ ਸੈਮੀਨਾਰ ਹੋ ਨਿਬੜਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਇਨਾਮ ਵੰਡ ਸਮਾਗਮ 'ਚ ਡਾ. ਜਮਸ਼ੀਦ ਅਲੀ ਖ਼ਾਨ ਮੁੱਖ ਮਹਿਮਾਨ ਵਜੋਂ ਸ਼ਾਮਲ
ਗੁਰਮੀਤ ਸਿੰਘ, ਫ਼ਰੀਦਕੋਟ
ਤੁਰ ਗਈ ਮਿੱਠੀ ਤੇ ਸੁਰੀਲੀ ਆਵਾਜ਼ ਦੀ ਮਲਿਕਾ ਸ਼ਮਸ਼ਾਦ ਬੇਗ਼ਮ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਭਾਰਤੀ ਜਨਤਾ ਪਾਰਟੀ(ਨਾਰਵੇ ਇਕਾਈ)ਦੇ ਕਰਵਾਏ ਵਿਸਾਖੀ ਪ੍ਰੋਗਰਾਮ ਚ ਬਾਲੀਵੂਡ ਸਟਾਰ ਵਿਨੋਦ ਖੰਨੇ ਨੇ ਸਿ਼ਰਕਤ ਕੀਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਕੋਟਕਪੂਰੇ ਦੇ ਸੰਨੀ ਨੇ ਬੀ. ਕਾਮ. ਪ੍ਰੋਫ਼ੈਸ਼ਨਲ ’ਚ ਪੰਜਾਬੀ ਮਾਧਿਅਮ ਰਾਹੀਂ ਝੰਡਾ ਗੱਡਿਆ
ਅੰਮ੍ਰਿਤ ਅਮੀ, ਪਟਿਆਲਾ
ਨਾਰਵੇ ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੋਰਾਨ ਖਾਲਸਾਈ ਰੰਗ ਚ ਰੰਗਿਆ ਗਿਆ ੳਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਕੁਵੈਤ ਵਿਖੇ ਭਾਰੀ ਤਰਕਸ਼ੀਲ ਮੇਲਾ
ਮੇਘ ਰਾਜ ਮਿੱਤਰ, ਕੁਵੈਤ
ਦਵਿੰਦਰ ਨੀਟੂ ਰਾਜਪਾਲ ਪੁਰਸਕਾਰ ਨਾਲ ਸਨਮਾਨਿਤ
ਅੰਮ੍ਰਿਤ ਅਮੀ, ਪਟਿਆਲਾ
ਭਾਰਤ ਸਵਾਭਿਮਾਨ ਟ੍ਰਸਟ ਅਤੇ ਪਤੰਜਲੀ ਯੋਗ ਸਮਿਤੀ ਵਲੋ ਮਹਿਲਾ ਸਸ਼ਕਤੀਕਰਣ ਦਿਵਸ
ਸ਼੍ਰੀ ਰਾਜਿੰਦਰ ਸ਼ੰਗਾਰੀ, ਜਿਲਾ ਪ੍ਰਭਾਰੀ, ਜਲੰਧਰ
ਕਹਾਣੀ ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮੀਟਿੰਗ ਬੇਹੱਦ ਸਫਲ ਰਹੀ
ਕੁਲਜੀਤ ਸਿੰਘ, ਜੰਜੂਆ, ਟੋਰਾਂਟੋ
ਸਰਦ ਰੁੱਤ ਦੀ ਖੇਡਾਂ ਲਈ ੳਸਲੋ(ਨਾਰਵੇ) ਦੇ ਮਸਹੂਰ ਹੋਲਮਨਕੋਲਨ ਚ ਸੈਕੜੇ ਸਿੱਖ ਨਾਰਵੀਜੀਅਨ ਖਿਡਾਰੀਆ ਦੀ ਹੋਸਲਾ ਅਫਜਾਈ ਲਈ ਪੁੱਜੇ
ਰੁਪਿੰਦਰ ਢਿੱਲੋ ਮੋਗਾ, ਓਸਲੋ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤਾ ਦੇ ਸਲਾਨਾ ਸਮਾਗਮ ’ਚ ਮੈਗਜ਼ੀਨ ‘ਸਿਰਜਣਾ’ ਲੋਕ ਅਰਪਣ
ਅੰਮ੍ਰਿਤ ਅਮੀ,
ਪਟਿਆਲਾ
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਨਵੇਂ ਮੁਖੀ ਥਾਪੇ
ਹਰਪ੍ਰੀਤ ਸਿੰਘ, ਲੁਧਿਆਣਾ
ਵਿਵਸਥਾ ਪਰਿਵਰਤਨ ਲਈ ਸ਼੍ਰੀ ਅੰਨਾ ਹਜਾਰੇ 31-ਮਾਰਚ ਨੂੰ ਪਵਿੱਤਰ ਅਤੇ ਸ਼ਹੀਦ ਧਰਤੀ ਜੱਲਿਆਂਵਾਲਾ ਬਾਗ, ਅਮ੍ਰਿਤਸਰ ਤੋਂ ਸ਼ੁਰੂ ਕਰਨਗੇ
ਡਾ. ਇੰਦਰਜੀਤ ਸਿੰਘ ਭੱਲਾ, ਜਲੰਧਰ
ਭਾਈ ਸਾਹਿਬ ਭਾਈ ਰਣਧੀਰ ਸਿੰਘ ਸਿਮਰਤੀ ਸੰਬੰਧੀ ਵਿਚਾਰ ਗੋਸ਼ਟੀ
ਉਜਾਗਰ ਸਿੰਘ, ਸਾਬਕ ਜਿਲਾ ਲੋਕ ਸੰਪਰਕ ਅਫਸਰ, ਪਟਿਆਲਾ
ਪੰਜਾਬੀ ’ਵਰਸਿਟੀ ਦੀ ਪੰਜਾਬੀ ਵਿਸ਼ੇ ਵਿਚ ਝੰਡੀ -ਯੂ. ਜੀ. ਸੀ. ਨੈੱਟ ਪ੍ਰੀਖਿਆ ਦਸੰਬਰ 2012
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
ਗੁਰਦਾਸ ਮਾਨ ਦਾ ਯੂ ਕੇ ਟੂਰ
ਬਿੱਟੂ ਖੰਗੂੜਾ, ਲੰਡਨ
ਸ਼ਾਨਦਾਰ ਸਲਾਨਾ ਸਮਾਰੋਹ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਗਾਇਨ, ਨਾਚ ਅਤੇ ਥੀਏਟਰ ਵੰਨਗੀਆਂ ਪੇਸ਼ ਕੀਤੀਆਂ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
ਮੇਜਰ ਮਾਂਗਟ ਦਾ ਪਲੇਠਾ ਨਾਵਲ ਸਮੁੰਦਰ ਮੰਥਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਵਿਦਵਾਨਾਂ ਦੀ ਭਰਵੀਂ ਹਾਜ਼ਰੀ ਵਿੱਚ ਰਿਲੀਜ਼
ਕੁਲਬੀਰ ਸਿੰਘ ਟੋਡਰਪੁਰ, ਪਟਿਆਲਾ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਰਦਾਰਨੀ ਕੈਲਾਸ਼ ਕੌਰ ਮੈਮੋਰੀਅਲ ਲੈਕਚਰ ਦਾ ਆਯੋਜਨ
ਡਾ. ਪਰਮਵੀਰ ਸਿੰਘ, ਇੰਚਾਰਜ, ਸਿੱਖ ਵਿਸ਼ਵਕੋਸ਼ ਵਿਭਾਗ
"ਦੇਗ ਤੇਗ ਫ਼ਤਿਹ"
"ਜਾਗ ਪਈ ਆਵਾਮ ਤੇਰਾ ਤਖਤ ਤਖਤਾ ਬਣ ਜਾਣਾ"

ਜੋਗਿੰਦਰ ਸੰਘੇੜਾ, ਟੋਰਾਂਟੋ
ਕਲਮ ਫ਼ਾਉਂਡੇਸ਼ਨ ਵਲੋਂ ਮਾਸਿਕ ਸਾਹਿਤਕ ਮਿਲਣੀ ਅਤੇ ਸਫਲ ਗੋਸ਼ਟੀ ਦਾ ਆਯੋਜਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ
, ਕੈਲਗਰੀ
ਪੰਜਾਬੀ ਲੇਖਕ ਮੰਚ ਵਿਚ "ਕਸੁੰਭੜਾ ਅਜ ਖਿੜਿਆ" ਤੇ ਵਿਚਾਰ ਚਰਚਾ ਹੋਈ
ਜਰਨੈਲ ਸਿੰਘ, ਕਨੇਡਾ
ਯਾਦਗਾਰੀ ਹੋ ਨਿਬੜਿਆ ਯੂਨੀਵਰਸਿਟੀ ਕਾਲਜ ਜੈਤੋ ਦਾ ਕੌਮੀ ਸੇਵਾ ਯੋਜਨਾ ਕੈਂਪ ਦਾ ਸਮਾਪਨ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ

029-PU1ਪੰਜਾਬੀ ਯੂਨੀਵਰਸਿਟੀ ਗੁਰੂ ਕਾਂਸ਼ੀ ਕੈਂਪਸ ਤਲਵੰਡੀ ਸਾਬੋ ਦਾ ਫੇਰਾ ਲਾਇਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ

anand1ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਜਗਜੀਤ ਸਿੰਘ ਆਨੰਦ ਅਭਿਨੰਦਨ ਗ੍ਰੰਥ ਲੋਕ ਅਰਪਨ
ਡਾ. ਗੁਲਜ਼ਾਰ ਸਿੰਘ ਪੰਧੇਰ, ਲੁਧਿਆਣਾ

PUBPA1ਪੰਜਾਬੀ ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਵਲੋਂ ਟਰੱਕ, ਟਰੇਲਰ ਅਤੇ ਇਕੁਪਮੈਂਟ ਲੋਨਜ਼ ਬਾਰੇ ਸੈਮੀਨਾਰ
 ਕੁਲਜੀਤ ਸਿੰਘ ਜੰਜੂਆ, ਟਰਾਂਟੋ

moga1ਮੋਗਾ ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਜੋਗਿੰਦਰਪਾਲ ਜੈਨ ਜੇਤੂ
ਭਵਨਦੀਪ ਸਿੰਘ ਪੁਰਬਾ , ਮੋਗਾ

ugcਯੂ. ਜੀ. ਸੀ. (ਨੈੱਟ) ਜੂਨ 2012 ਮਸਲੇ ’ਤੇ ਉਮੀਦਵਾਰਾਂ ਦੀਆਂ ਨਜ਼ਰਾਂ ਵਿਭਿੰਨ ਰਾਜਾਂ ਦੀਆਂ ਉੱਚ ਅਦਾਲਤਾਂ ਦੇ ਫ਼ੈਸਲੇ ’ਤੇ
ਡਾ. ਪ.ਸ. ਤੱਗੜ, ਪਟਿਆਲਾ

palli1ਪਲੀ ਦਾ 10ਵਾਂ ਸਲਾਨਾ ਮਾਂ-ਬੋਲੀ ਦਿਨ ਗਦਰ ਲਹਿਰ ਨੂੰ ਸਮਰਪਿਤ
ਹਰਪ੍ਰੀਤ ਸੇਖਾ, ਕਨੇਡਾ

festival1ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ' ਸ਼ੁਰੂ
ਅੰਮ੍ਰਿਤ ਅਮੀ, ਪਟਿਆਲਾ

ਸ਼ਿਵਰਾਜ1ਗਾਇਕ ਸੰਨੀ ਸਿ਼ਵਰਾਜ ਦੀ ਐਲਬਮ ‘ਤੇਰੀ ਚੁੱਪ` ਰੀਲੀਜ਼ - ਸ਼ਾਇਰਾ ਸਿਮਰਨਜੋਤ ਮਾਨ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਗੂੰਗੀ ਚੀਖ਼’ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ

hockeyਵਿਸ਼ਵ ਹਾਕੀ ਲੀਗ ਦੀ ਰੌਚਕ ਗਾਥਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ

women1"ਸੌ ਕਰੋੜ ਲੋਕਾ ਦਾ ਉਠਣਾ" - ਔਰਤਾ ਖਿਲਾਫ ਹੋ ਰਹੇ ਅਪਰਾਧਾ ਨੂੰ ਰੋਕਣ ਲਈ, ਸਾਊਥਾਲ (ਲੰਡਨ) ਵਿਖੇ ਇਕੱਠ - ਬਿੱਟੂ ਖੰਗੂੜਾ, ਲੰਡਨ

UGC1ਕੌਮੀ ਯੋਗਤਾ ਪ੍ਰੀਖਿਆ, ਜੂਨ 2012 ਮਾਮਲੇ ’ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ ਅਦਾਲਤੀ ਚੱਕਰਾਂ ਦਾ ਤਾਣਾ ਉਲਝਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ

calgary1ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ

Athelete1ਰਜਨਪ੍ਰੀਤ ਕੌਰ ਅਤੇ ਜਸਵੰਤ ਸਿੰਘ ਸਰਵੋਤਮ ਅਥਲੀਟ ਬਣੇ - ਯੂਨੀਵਰਸਿਟੀ ਕਾਲਜ ਵਿਖੇ ਦੂਜਾ ਸਲਾਨਾ ਖੇਡ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ

work1ਬਠਿੰਡੇ ਜ਼ਿਲ੍ਹੇ ਦੇ ਟਿੱਬਿਆਂ ’ਚ ਵਸੇ ਪਿੰਡ ਘੁੱਦਾ ਵਿਚ ਦਲਜੀਤ ਅਮੀ ਵੱਲੋਂ ਫ਼ਿਲਮ ਵਰਕਸ਼ਾਪ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ

Khudda1ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ‘ਪੰਜਾਬੀ ਨੌਜਵਾਨ ਬਿੰਬ ਦੀ ਨਿਰਮਾਣਕਾਰੀ’ ਵਿਸ਼ੇ ’ਤੇ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ

Kahani1ਕਹਾਣੀ ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਇਕੱਤਰਤਾ
ਸੁਰਜੀਤ ਕੌਰ, ਟੋਰਾਂਟੋ

Rashter1‘ਪੁਸਤਕ-ਪਾਠਨ ਸਭਿਆਚਾਰ ਦਾ ਉਤਸ਼ਾਹੀਕਰਨ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ

ਪੁਸਤਕ ਕਲੱਬ ਦੀ ਬੈਠਕ ਸੱਤ ਪਰਚਿਆਂ ਦੀ ਪੇਸ਼ਕਾਰੀ ਨਾਲ ਸੈਮੀਨਾਰ ਹੋ ਨਿਬੜੀ
- ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਦੀਪ ਕੌਰ ਪ੍ਰਧਾਨ ਅਤੇ ਈਸ਼ਾ ਜਨਰਲ ਸਕੱਤਰ ਬਣੇ

ਅੰਮ੍ਰਿਤ ਅਮੀ, ਜੈਤੋ
77 ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ
ਯੂਨੀਵਰਸਿਟੀ ਕਾਲਜ ਜੈਤੋ ਵਿਖੇ ‘ਕੌਮੀ ਸਦਭਾਵਨਾ ਵਰਕਸ਼ਾਪ’ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
ਜਲੰਧਰ ਵਿਖੇ ਦੋ ਰੋਜ਼ਾ ‘ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ’ ਹੋਈ - ਦੇਸ਼ ਵਿਦੇਸ਼ ’ਚੋਂ ਪੰਜਾਬੀ ਮੀਡੀਆ ਨਾਲ ਸਬੰਧਤ ਹਸਤੀਆਂ ਸ਼ਾਮਲ
ਡਾ. ਪਰਮਿੰਦਰ ਸਿੰਘ ਤੱਗੜ, ਜਲੰਧਰ
ਸੁਪਰੀਮ ਕੋਰਟ ਵੱਲੋਂ ਯੂ. ਜੀ. ਸੀ. (ਨੈੱਟ) ਪ੍ਰੀਖਿਆ ਜੂਨ 2012 ਦਾ ਐਲਾਨਿਆ ਨਤੀਜਾ ਰੱਦ
ਡਾ. ਪ.ਸ. ਤੱਗੜ, ਪਟਿਆਲਾ
ਯੂ.ਜੀ.ਸੀ. ਦੇ ਨੈੱਟ ਪ੍ਰੀਖਿਆ ਲਈ ਨਵ-ਨਿਰਧਾਰਤ ਮਾਪਦੰਡ ਕੇਰਲਾ ਹਾਈਕੋਰਟ ਵੱਲੋਂ ਗ਼ੈਰਕਾਨੂੰਨੀ ਕਰਾਰ - ਮਾਮਲਾ ਜੂਨ 2012 ’ਚ ਹੋਈ ਨੈੱਟ ਪ੍ਰੀਖਿਆ ਦਾ
ਡਾ. ਪ.ਸ. ਤੱਗੜ, ਪਟਿਆਲਾ
ਕਲਮ ਫ਼ਾਊਂਡੇਸ਼ਨ ਵਲੋਂ ਸਾਲ 2013 ਦੀ ਪਲੇਠੀ ਮਾਸਿਕ ਮਿਲਣੀ ਆਯਜਿ਼ਤ ਕੀਤੀ ਗਈ - ਪ੍ਰਵਾਸੀ ਲੇਖਕ ਤਾਰਾ ਸਿੰਘ ਸਾਗਰ ਦੀ ਕਾਵਿ ਪੁਸਤਕ ‘ਰੇਤ ਮਹਿਲ’ ਦਾ ਕੀਤਾ ਗਿਆ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ
ਲੋਕ-ਲਿਖਾਰੀ ਸਾਹਿਤ ਸਭਾ ਦੀ ਮੀਟਿੰਗ, ਸਰੀ, ਕਨੇਡਾ
ਸੁਖਵਿੰਦਰ ਕੌਰ, ਕਨੇਡਾ
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਦਾ ਗਜ਼ਲ ਸੰਗ੍ਰਹਿ ਸਾਗਰ ਤੇ ਮਾਰੂਥਲ ਨੂੰ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ
ਗੁਰੂਦੁਆਰਾ ਸਾਹਿਬ ਲੀਅਰ (ਨਾਰਵੇ) ਵਿਖੇ ਸਿੱਖ ਪਰਿਵਾਰ ਗੁਰਮਤਿ ਕੈਪ ਲਗਾਇਆ ਗਿਆ।
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਦੋਸਤ ਮਿੱਤਰਾਂ ਨੇ ਪਰਿਵਾਰਾ ਸਮੇਤ 2012 ਨੂੰ ਅਲਵਿਦਾ ਕਹਿ ਸਾਲ 2013 ਦਾ ਸਵਾਗਤ ਕੀਤਾ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2013, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)