|
|
ਚਾਪਲੂਸ ਲੋਕ ਆਪਣੀਆਂ ਕੌਮਾਂ ਦਾ ਵਧੇਰੇ ਨੁਕਸਾਨ ਕਰਦੇ ਹਨ-ਸਤਨਾਮ ਸਿੰਘ
ਚਾਹਲ
ਰੁਪਿੰਦਰ ਕੌਰ, ਅਮਰੀਕਾ |
|
|
|
ਸਤਨਾਮ ਸਿੰਘ ਚਾਹਲ ਨੂੰ ਸਨਮਾਨਤ ਕਰਦੇ ਹੋਏ ਵੱਖ ਵੱਖ ਆਗੂ |
ਨਵੀਂ ਦਿਲੀ-
ਹਰ ਇਕ ਕੌਮ ਵਿਚ ਮੌਜੂਦ ਚਾਪਲੂਸ ਤੇ ਖੁਦਗਰਜ ਲੋਕ ਆਪਣੀਆਂ ਕੌਮਾਂ ਦਾ ਵਧੇਰੇ
ਨੁਕਸਾਨ ਕਰਦੇ ਰਹਿੰਦੇ ਹਨ ਜਿਸ ਦੀ ਪੂਰਤੀ ਹੋ ਸਕਣਾ ਅਸੰਭਵ ਬਣ ਜਾਂਦਾ
ਹੈ।ਇਹ ਗਲ ਅਜ ਇਥੇ ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ
ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਨੇ ਉਹਨਾਂ ਦੇ ਸਨਮਾਨ ਵਿਚ ਸਥਾਨਕ
ਸਫਦਰਗੰਜ ਕਲੱਬ ਵਿਖੇ ਕਰਵਾਏ ਗਏ ਇਕ ਸਮਾਗਮ ਵਿਚ ਇਕੱਤਰ ਹੋਏ ਲੋਕਾਂ ਨੂੰ
ਸੰਬੋਧਨ ਕਰਦਿਆ ਕਹੇ।
ਸ: ਚਾਹਲ ਨੇ ਕਿਹਾ ਕਿ ਅਜ ਗੁਜਰਾਤ ਦੇ ਸਿੱਖ
ਕਿਸਾਨਾਂ ਨੂੰ ਉਸ ਰਾਜ ਦੀ ਸਰਕਾਰ ਜਿਥੇ ਉਜਾੜਨ ਤੇ ਤੁਲੀ ਹੋਈ ਹੈ ਉਥੇ
ਸਰਕਾਰ ਇਸ ਸਬੰਧੀ ਗਲਤ ਤੱਥ ਪੇਸ਼ ਕਰਕੇ ਦੇਸ਼ ਵਾਸੀਆਂ ਨੂੰ ਗੁੰਮਰਾਹ ਵੀ ਕਰ
ਰਹੀ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਸ਼੍ਰੀ ਰਾਜੀਵ ਮਲਹੋਤਰਾ ਨੇ ਸ:
ਚਾਹਲ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਜਲਦੀ ਹੀ ਇਸ ਬਾਰੇ ਭਾਜਪਾ ਦੇ ਸੀਨੀਅਰ
ਆਗੂ ਸ਼੍ਰੀ ਅਰੁਣ ਜੇਤਲੀ ਨਾਲ ਗਲਬਾਤ ਕਰਕੇ ਇਸ ਸਮੱਸਿਆ ਦਾ ਹੱਲ ਸਿਖ
ਕਿਸਾਨਾਂ ਦੀ ਤਸੱਲੀ ਲਈ ਕੱਢਣਗੇ।
ਸਮਾਗਮ ਨੂੰ ਸੰਬੌਧਨ ਕਰਦਿਆਂ ਭਾਰਤ ਸਰਕਾਰ ਦੇ ਸਾਬਕਾ ਇੰਟੈਲੀਜੈਂਸ ਬਿਉਰੋ
ਦੇ ਡਾਇਰੈਕਟਰ ਸ਼੍ਰੀ ਡੀ.ਸੀ ਨਾਥ ਨੇ ਕਿਹਾ ਕਿ ਨਾਰਥ ਅਮਰੀਕਨ ਪੰਜਾਬੀ
ਐਸੋਸ਼ੀਏਨ (ਨਾਪਾ) ਨੇ ਪਿਛਲੇ ਪੰਜ ਸਾਲ ਦੌਰਾਨ ਸੰਸਥਾ ਦੇ ਚੇਅਰਮੈਨ ਸ:
ਦਲਵਿੰਦਰ ਸਿੰਘ ਧੂਤ ਦੀ ਅਗਵਾਈ ਵਿਚ ਜੋ ਸੇਵਾ ਕੀਤੀ ਹੈ ਉਸ ਨਾਲ ਇਸ ਸੰਸਥਾ
ਪ੍ਰਤੀ ਲੋਕਾਂ ਦਾ ਮਾਣ ਸਤਿਕਾਰ ਬਹੁਤ ਵਧਿਆ ਹੈ।
ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਭਾਰਤੀ ਰੇਲਵੇ ਦੇ ਸਾਬਕਾ ਜਨਰਲ ਮੈਨੇਜਰ
ਸ਼੍ਰੀ ਆਰ.ਕੇ.ਉਪਾਧਿਆਏ,ਜੇ.ਭਟਾਚਾਰਜੀ,ਉਘੇ ਸਮਾਜ ਸੇਵੀ ਤੇ ਲੇਖਕ ਸ਼ੀ ਮੋਹਨ
ਸੇਠੀ ਤੇ ਸਿੰਘ ਸਭਾ ਦੇ ਪਰਧਾਨ ਸੂਰੀ ਸਾਹਿਬ ਨੇ ਵੀ ਸੰਬੋਧਨ ਕੀਤਾ।ਇਸ ਮੌਕੇ
ਸ: ਚਾਹਲ ਨੂੰ ਇਕ ਸਨਮਾਨ ਰੂਪੀ ਤੋਹਫਾ ਦੇ ਕੇ ਸਨਮਾਨਤ ਵੀ ਕੀਤਾ ਗਿਆ
|
26/01/2014 |
|
|
|
ਚਾਪਲੂਸ
ਲੋਕ ਆਪਣੀਆਂ ਕੌਮਾਂ ਦਾ ਵਧੇਰੇ ਨੁਕਸਾਨ ਕਰਦੇ ਹਨ-ਸਤਨਾਮ ਸਿੰਘ ਚਾਹਲ
ਰੁਪਿੰਦਰ ਕੌਰ, ਅਮਰੀਕਾ |
ਪੰਜਾਬੀ
ਲਿਖਾਰੀ ਸਭਾ ਦੀ ਜਨਵਰੀ ਮਹੀਨੇ ਦੀ ਮੀਟਿੰਗ
ਸੁੱਖਪਾਲ ਪਰਮਾਰ, ਕਨੇਡਾ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਇਕਤੱਰਤਾ
ਮਲਕੀਅਤ “ਸੁਹਲ’, ਗੁਰਦਾਸਪੁਰ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕਨੇਡਾ |
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈ ਮਾਸਿਕ ਮਿਲਣੀ ਸਮੇਂ ਪੜ੍ਹੀਆਂ ਕਹਾਣੀਆਂ
ਤੇ ਹੋਈ ਭਰਪੂਰ ਚਰਚਾ ਅਤੇ ਕਈ ਹੋਰ ਮੁੱਦੇ ਵਿਚਾਰੇ ਗਏ
ਮੇਜਰ ਮਾਂਗਟ, ਕੈਨੇਡਾ |
ਕਿੰਗਜ਼ਬਰੀ
ਗੁਰਦੁਆਰਾ ਸਾਹਿਬ 'ਚ ਮਨਾਈ ਕੁੜੀਆਂ ਦੀ ਲੋਹੜੀ -
ਗਾਇਕ ਰਾਜ ਸੇਖੋਂ ਤੇ ਪੇਸ਼ਕਾਰਾ ਰੂਪ ਦਵਿੰਦਰ ਨੇ ਰੰਗ ਬੰਨ੍ਹੇ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਪੈਰਿਸ
ਵਾਲੇ ਸੰਧੂ ਭਰਾਵਾਂ ਨੇ ਕੁਲਦੀਪ ਮਾਣਕ ਜੀ ਦੇ ਪ੍ਰਵਾਰ ਦੀ ਇੱਕ ਲੱਖ 25
ਹਜ਼ਾਰ ਰੁਪਏ ਦੀ ਆਰਥਿੱਕ ਮੱਦਦ ਕੀਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
ਪਿੰਡ
ਮਸੀਤਾਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਹਿਤਕ ਸਵੇਰ ਦਾ ਅਯੋਜਿਨ ਕੀਤਾ
ਗਿਆ
ਜੀਤਾ ਸਿੰਘ ਨਾਰੰਗ, ਪੰਜਾਬ |
ਪ੍ਰਵਾਸੀ
ਭਾਰਤੀਆਂ ਨੂੰ ਚੇਤਾਵਨੀ!
ਪੰਜਾਬ ਚ
ਲੁੱਟਾ ਖੋਹਾ ਦਾ ਵੱਧ ਰਿਹਾ ਰੁਝਾਨ ਤੇ ਐਨ ਆਰ ਆਈ ਨਿਸ਼ਾਨੇ ਤੇ ਚਿੰਤਾ ਦਾ
ਵਿਸ਼ਾ, ਡੈਨਮਾਰਕ ਤੋ ਵਤਨ ਫੇਰੀ ਦੋਰਾਨ ਸ੍ਰ ਜੁਗਰਾਜ ਸਿੰਘ ਤੂਰ(ਰਾਜੂ
ਸੱਵਦੀ) ਇਸ ਦੇ ਹੋਏ ਸ਼ਿਕਾਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਨਵੇ
ਸਾਲ ਦੇ ਆਗਮਨ ਤੇ ਗੁਰੂ ਘਰ ਲੀਅਰ ਨਾਰਵੇ ਵਿਖੇ ਸੰਗਤਾ ਦਾ ਭਾਰੀ ਇੱਕਠ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|