ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
 

ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ ਦੀ  ਸਾਹਿਤਕ ਮਿਲਣੀ ਤੇ ਕਵੀ ਦਰਬਾਰ
ਮਲਕੀਅਤ “ਸੁਹਲ”, ਗੁਰਦਾਸਪੁਰ

 

ਅੱਜ ਕਮਿਊਨਿਟੀ ਹਾਲ ਨਵਾਂ ਸ਼ਾਲ੍ਹਾ ਵਿਖੇ ਮਹਿਰਮ ਸਾਹਿਤ ਸਭਾ ਨਵਾਂ ਸਾਲ੍ਹਾ (ਗੁਰਦਾਸਪੁਰ) ਵਲੋਂ ਇਕ ਸਾਹਿਤਕ ਮਿਲਣੀ ਕਰਕੇ ਬਹੁਤ ਅਨੰਦ ਮਾਣਿਆਂ। ਇਹ ਸਾਰਾ ਪਰੋਗਰਾਮ ਸਭਾ ਦੇ ਪਰਧਾਨ ਮਲਕੀਅਤ ਸਿੰਘ “ਸੁਹਲ” ਦੀ ਪਰਧਾਨਗੀ ਵਿਚ ਹੋਇਆ। ਸਭਾ ਦੇ ਮੈਂਬਰ ਸ਼੍ਰੀ ਜੋਗਿੰਦਰ ਸਿੰਘ ਸਾਹਿਲ ਦੇ ਘਰ ਬੇਟੇ ਦੇ ਆਗਮਨ ‘ਤੇ ਵਧਾਈਆਂ ਦੇ ਨਾਲ ਨਾਲ ਨਵਜੰਮੇਂ ਬੇਟੇ ਨੂੰ ਅਸ਼ੀਰਵਾਦ ਅਤੇ ਤੰਦਰੁਸਤ ਜੀਵਨ ਦੀਆ ਸ਼ੁਭ ਕਾਮਨਾਵਾਂ ਦਿਤੀਆਂ। ਸਭਾ ਵਿਚ ਦੋ ਨਵੇਂ ਆਏ ਸਾਹਿਤਕਾਰ , ਸ਼੍ਰੀ ਆਰ.ਬੀ ਸੋਹਲ ਅਤੇ ਸ਼੍ਰੀ ਪਰਵੀਨ ਕੁਮਾਰ ਅਸ਼ਕ ਨੂੰ ਜੀ ਆਇਆਂ ਕਹਿੰਦਿਆਂ ਕੁਝ ਸਾਹਿਤਕ ਵਿਚਾਰਾਂ ਕੀਤੀਆਂ ਗਈਆਂ।

ਕੁਝ ਵਿਚਾਰਾਂ ਤੋਂ ਬਾਅਦ ਕਵੀ ਦਰਬਾਰ ਦੀ ਸ਼ੁਰੂਆਤ ਕੀਤੀ ਗਈ। ਕਵੀ ਦਰਬਾਰ ਦਾ ਆਗ਼ਾਜ਼ ਗਾਇਕ ਤੇ ਗੀਤਕਾਰ ਡਾ- ਦਰਸ਼ਨ ਬਿੱਲਾ ਦੇ ਖੂਬਸੂਰਤ ਗੀਤ ‘ਕਢਦੀ ਏ ਗਾਲਾਂ ਤੇਰੀ ਮਾਂ ਢੋਲਣਾਂ’ ਨਾਲ ਹੋਇਆ। ਤੇ ਜੋਗਿੰਦਰ ਸਾਹਿਲ ਨੇ ਹਿੰਦੀ ਗਜ਼ਲ ਸੁਣਾਈ। ਜਨਾਬ ਪਰਵੀਨ ਕੁਮਾਰ ਅਸ਼ਕ ਨੇ ‘ਮੇਰੇ ਲਿਖੇ ਗੀਤ ਕੋਈ ਗਉਣ ਵਾਲਾ ਚਾਹੀਦਾ’ ਅਤੇ ਵਿਜੇ ਤਾਲਿਬ ਨੇ ਬਸ ਸਟੈਂਡ ਨੂੰ ਆਪਣੀ ਰਚਨਾ ਵਿਚ ਸੁਣਾਇਆ।ਗਾਇਕ ਤੇ ਗੀਤਕਾਰ ਦਰਸ਼ਨ ਪੱਪੂ ਛੀਨੇਂ ਵਾਲਾ ਨੇ ਸੁਰੀਲੀ ਆਵਾਜ਼ ਵਿਚ ‘ਫੇਲ ਹੋ ਕੇ ਘਰ ਮੁੜਿਆਂ‘ ਸੁਣਾਇਆ। ਪੰਜਾਬੀ ਲੇਖ਼ਕ ਸੰਤੋਖ ਚੰਦ ਸੋਖ਼ਾ ਨੇ ਕਵਿਤਾ ‘ਅਜ ਵੀ ਮੇਰਾ ਬਾਪੂ ਜਦ ਮੈਨੂੰ ਚੇਤੇ ਆਉਂਦਾ ਹੈ’ ਬਹੁਤ ਹੀ ਮਕਬੂਲ ਰਹੀ। ਉਮਰੌਂ ਚਿੱਟਾ, ਚੁੱਪ- ਚੁਪੀਤਾ ਸ਼ਾਇਰ , ਦੇਵ ‘ਪੱਥਰ ਦਿਲ’ ਨੇ ‘ਸਾਡੇ ਵਲੋਂ ਸੱਜਣੋਂ ਸਲਾਮ ਸਾਰਿਆਂ ਨੂੰ’ ਕਿਹਾ ‘ਤੇ ਬਲਬੀਰ ਕੁਮਾਰ ਸੰਬੂਕ ਜੀ ਨੇ ‘ਇਨਕਲਾਬੀ ਸੋਚ’ ਗ਼ਦਰੀ ਬਾਬਿਆਂ ਨੂੰ ਆਪਣੀ ਸੱਚੀ ਸੁੱਚੀ ਸਰਧਾਂਜਲੀ ਕਵਿਤਾ ਰਾਹੀਂ ਅਰਪਨ ਕੀਤੀ। ਦਰਬਾਰਾ ਸਿੰਘ ਭੱਟੀ ਦੀ ਕਵਿਤਾ ‘ਜ਼ਿੰਦਗ਼ੀ ਇਕ ਗੀਤ ਹੈ’ ਸੁਣਾਈ ਅਤੇ ਸਭਾ ਦੇ ਸਰਗਰਮ ਗਾਇਕ ਤੇ ਗੀਤਕਾਰ ਲਖਣ ਮੇਘੀਆਂ ਨੇ ਗੀਤ ਤਰਨੱਮ ਵਿਚ ਸੁਣਾਇਆ ‘ ਸ਼ਹਿਰ ਜਲੰਧਰ ਨੀਂ’ ।ਸਾਹਿਤਕਾਰ ਸ਼੍ਰੀ ਆਰ ਬੀ ਸੋਹਲ ਦੀ ਗਜ਼ਲ ‘ਮੌਤੋਂ ਨਾ ਡਰਿਆ ਪਰ ਇਸ਼ਕੋਂ ਹਰ ਗਿਆ’ ਬਹੁਤ ਹੀ ਕਾਬਲੇਤਾਰੀਫ਼ ਸੀ। ਠੇਕੇਦਾਰ ਕਸ਼ਮੀਰ ਚਮਦਰਭਾਨੀ ਦਾ ਗਤਿ ‘ਸੋਹਣੇ  ਜਿਹੇ ਸੱਜਣ ਜੀ’ ਤਰੰਨਮ ਵਿਚ ਗਾਇਆ। ਮਲਕੀਅਤ “ਸੁਹਲ” ਦੀ ਰਚਨਾ ‘ਜੋ ਕੋਈ ਮਰਜੀ ਭੇਸ ਬਣਾਏ ਤੈਨੂੰ ਕੀ ਤੇ ਮੈਨੂੰ ਕੀ’। ਅਖੀਰ ਵਿਚ ਮਹੇਸ਼ ਚੰਦਰਭਾਨੀ ਨੇ ਸਟੇਜ਼ ਦੀ ਜੁਮੇਂਵਾਰੀ ਨਿਭਾਉਂਦਿਆਂ ਆਪਣੀ ਖੂਬਸੂਰਤ ਕਵਿਤਾ ‘ਮਿਠਾ ਜ਼ਹਿਰ’ ਪੇਸ਼ ਕੀਤੀ। ਸਭਾ ਦੇ ਪਰਧਾਨ ਮਲਕੀਅਤ ਸਿੰਘ “ਸੁਹਲ” ਨੇ ਸਭਾ ਵਿਚ ਆਏ ਸਾਹਿਤਕਾਰ ਸੱਜਣਾ ਦਾ ਧਨਵਾਦ ਕਰਦਿਆਂ ਸਾਰੇ ਲੇਖਕਾਂ ਨੂੰ ਅਪੀਲ ਕੀਤੀ ਕਿ ਮਾਂ ਬੋਲੀ ਪੰਜਾਬੀ ਦਾ ਦਿਲੋਂ ਸਤਿਕਾਰ ਕਰਦੇ ਹੋਏ ਸਾਫ ਸੁਥਰੇ ਸਾਹਿਤ ਨੂੰ ਸਿਰਜਣਾ ਹੀ ਮਾਂ ਬੋਲੀ ਦੀ ਅਸਲੀ ਸੇਵਾ ਹੈ।

ਮਲਕੀਅਤ “ਸੁਹਲ”
ਪਰਧਾਨ
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ)

13/05/2014


   

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ ਦੀ ਸਾਹਿਤਕ ਮਿਲਣੀ ਤੇ ਕਵੀ ਦਰਬਾਰ
ਮਲਕੀਅਤ “ਸੁਹਲ”, ਗੁਰਦਾਸਪੁਰ
ਪੰਜਾਬੀ ਸਾਹਿਤ ਕਲਾ ਕੇਂਦਰ ਦਾ ਵਾਰਸ਼ਕ ਸਮਾਗ਼ਮ ਸਫ਼ਲਤਾ ਸਹਿਤ ਸੰਪੂਰਨ - ਡਾਕਟਰ ਸਾਥੀ ਲੁਧਿਆਣਵੀ ਦੀ ਪਸੁਤਕ 'ਗਰੌਸਰੀ' ਰੀਲੀਜ਼
ਅਜ਼ੀਮ ਸ਼ੇਖ਼ਰ, ਲੰਡਨ
ਵਿਦਿਆਰਥੀਆਂ ਨੇ ਸ਼ਿਮਲਾ ਅਤੇ ਵਿਰਾਸਤ-ਇ-ਖ਼ਾਲਸਾ ਵਿਖੇ ਵਿਦਿਅਕ ਟੂਰ ਲਾਏ
ਡਾ. ਪਰਮਿੰਦਰ ਸਿੰਘ ਤੱਗੜ, ਜੈਤੋ
ਪ੍ਰੋ: ਭਾਈ ਸਰਬਜੀਤ ਸਿੰਘ ਧੁੰਦਾ ਦਾ ਲੀਅਰ (ਨਾਰਵੇ) ਗੁਰੂ ਘਰ ਚ ਸਨਮਾਨ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪਲੀ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਨ ਮਨਾਇਆ
ਹਰਪ੍ਰੀਤ ਸੇਖਾ, ਸਰੀ, ਕਨੇਡਾ
ਪੰਜਾਬੀ ਵਿਭਾਗ ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ‘ਨਵੀਂ ਪੰਜਾਬੀ ਕਹਾਣੀ : ਜਗਤ ਅਤੇ ਜੁਗਤ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ
ਕਹਾਣੀ ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮਿਲਣੀ ਸਮੇਂ ਕਹਾਣੀਆਂ ਤੇ ਹੋਈ ਭਰਪੂਰ ਚਰਚਾ
ਮੇਜਰ ਮਾਂਗਟ, ਟਰਾਂਟੋ
ਖਾਲਸਾ ਪੰਥ ਦਾ ਸਾਜਨਾ ਦਿਵਸ ਲੀਅਰ ਗੁਰੂ ਘਰ ਨਾਰਵੇ ਵਿਖੇ ਧੁਮ ਧਾਮ ਨਾਲ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਯੂਨੀਵਰਸਿਟੀ ਕਾਲਜ ਜੈਤੋ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ
ਡਾ. ਪਰਮਿੰਦਰ ਸਿੰਘ ਤੱਗੜ, ਜੈਤੋ
ਯਾਦਗਾਰੀ ਹੋ ਨਿਬੜਿਆ ਪੰਜਾਬੀ ਲਿਖਾਰੀ ਸਭਾ ਦਾ ਤੀਸਰਾ ਬੱਚਿਆ ਵਿੱਚ ਪੰਜਾਬੀ ਬੋਲਣ ਦਾ ਮੁਕਾਬਲਾ
ਸੁੱਖਪਾਲ ਪਰਮਾਰ, ਕੈਲਗਰੀ
ਲੈਂਡਮਾਰਕ ਗਲੋਬਲ ਗਰੁੱਪ ਵਲੋਂ ਚੰਡੀਗੜ੍ਹ ਵਿਖੇ ਨਵਾਂ ਇਮੇਜ ਮੋਬਾਇਲ ਨਾਮ ਦਾ ਬਰਾਂਡ ਰੀਲੀਜ਼
ਗੁਰਪ੍ਰੀਤ ਸੇਖੋਂ, ਚੰਡੀਗੜ੍ਹ
ਕਰਿੰਗਸ਼ੋ ਹਾਕੀ ਕਲੱਬ ਨਾਰਵੇ ਵੱਲੋਂ ਹਾਕੀ ਟੂਰਨਾਮੈਟ ਦਾ ਆਜੋਯਨ
ਰੁਪਿੰਦਰ ਢਿੱਲੋ ਮੋਗਾ, ਓਸਲੋ
ਓਸਲੋ ਨਾਰਵੇ ਵਿੱਚ ਦਸਤਾਰ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ
ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੋਰਾਨ ਖਾਲਸਾਈ ਰੰਗ ਚ ਰੰਗਿਆ ਗਿਆ ਨਾਰਵੇ ਦਾ ਓਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਓਸਲੋ
ਯੂਨੀਵਰਸਿਟੀ ਕਾਲਜ ਜੈਤੋ ਵਿਖੇ ਖ਼ੂਨਦਾਨ ਕੈਂਪ ਅਤੇ ਸਖ਼ਸੀਅਤ ਉਸਾਰੀ ਬਾਰੇ ਸੈਮੀਨਾਰ ਕਰਾਇਆ
ਅੰਮ੍ਰਿਤ ਅਮੀ, ਪਟਿਆਲਾ
ਸ਼ਾਮ ਦੇ ਦੀਵਾਨ ਦੋਰਾਨ ਪ੍ਰੋ ਸਰਬਜੀਤ ਸਿੰਘ ਧੁੰਦਾ ਵੱਲੋ ਸੰਗਤ ਨਾਲ ਗੁਰਮਤਿ ਗਿਆਨ ਸਾਂਝਾ ਕੀਤਾ ਗਿਆ-ਗੁਰੂ ਘਰ ਲੀਅਰ ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਕੇਵਲ ਵਿਦੇਸ਼ੀ ਚਕਾਚੌਂਧ ਦੇਖ ਕੇ ਲੜਕੀਆਂ ਆਪਣਾ ਭਵਿੱਖ ਦਾਅ ’ਤੇ ਨਾ ਲਾਉਣ : ਗੁਰਮੀਤ ਪਨਾਗ
ਅੰਮ੍ਰਿਤ ਅਮੀ, ਪਟਿਆਲਾ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਸ਼ਹੀਦੇਆਜ਼ਮ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜ਼ਲੀ ਸਮਾਗਮ
ਫਿਲਮਕਾਰ ਇਕਬਾਲ ਗੱਜਣ ,ਡਾ ਜਗਮੇਲ ਭਾਠੂਆਂ, ਡਾ ਰਵਿੰਦਰ ਕੌਰ ਰਵੀ, ਰਾਗਿਨੀ ਸ਼ਰਮਾ ਤੇ ਗੁਰਧਿਆਨ ਸਿੰਘ ਸਨਮਾਨਿਤ
ਜਾਰੀ ਕਰਤਾ ਇਕਬਾਲ ਗੱਜਣ, ਪਟਿਆਲਾ
ਸਿੱਖੀ ਸੇਵਾ ਸੋਸਾਇਟੀ ਇਟਲੀ ਵੱਲੋਂ ਆਪਣੀ ਤੀਸਰੀ ਵਰੇਗੰਢ ਮੌਕੇ ਕਰਵਾਏ ਗਏ ਦੁਮਾਲਾ ਅਤੇ ਦਸਤਾਰ ਮੁਕਾਬਲੇ
ਬਲਵਿੰਦਰ ਸਿੰਘ ਚਾਹਲ, ਇਟਲੀ
ਸਤਾਵਾਗਘਰ (ਨਾਰਵੇ) ਚ ਭਾਰਤੀ ਭਾਈਚਾਰੇ ਵੱਲੋ ਹੋਲੀ ਦਾ ਤਿਉਹਾਰ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਵਿਨੀਪੈਗ ਯੂਨੀਵਰਸਿਟੀ ਕੈਨੇਡਾ ਚ ਮਾਂ ਬੋਲੀ ਦੇ ਪ੍ਰਚਾਰ ਲਈ ਪੰਜਾਬੀ ਵਿਭਾਗ ਦੀ ਹੋਵੇਗੀ ਸਥਾਪਨਾ
ਐਨ. ਆਰ . ਆਈ ਵਿਦਵਾਨ ਵਲੋਂ ਡਾ ਭਾਠੂਆਂ ਨਾਲ ਵਿਸ਼ੇਸ ਮੁਲਾਕਾਤ
ਵਿਦਿਆਰਥੀ ਅਮੀਰ ਪੰਜਾਬੀ ਵਿਰਸੇ ਤੋਂ ਪਰੇਰਨਾ ਲੈ ਕੇ ਸ਼ਖ਼ਸੀਅਤ ਉਸਾਰਨ : ਡਾ. ਦਿਓਲ
ਡਾ. ਪਰਮਿੰਦਰ ਸਿੰਘ ਤੱਗੜ
ਯਾਦਗਾਰੀ ਰਿਹਾ ਯੂਨੀਵਰਸਿਟੀ ਕਾਲਜ ਜੈਤੋ ਦਾ ਸਾਲਾਨਾ ਇਨਾਮ ਵੰਡ ਸਮਾਰੋਹ - ਡਾ. ਸ਼ਵਿੰਦਰ ਸਿੰਘ ਗਿੱਲ ਵਾਈਸ ਚਾਂਸਲਰ ਮੁੱਖ ਮਹਿਮਾਨ ਵਜੋਂ ਸ਼ਾਮਲ
ਅੰਮ੍ਰਿਤ ਅਮੀ, ਜੈਤੋ
ਐਨ.ਆਰ.ਆਈ ਵਿਦਵਾਨ ਐਮ ਐਸ ਢਿੱਲੋਂ ਅਤੇ ਫਿਲਮਕਾਰ ਇਕਬਾਲ ਗੱਜਣ ਸਨਮਾਨਿਤ
ਇਕਬਾਲ ਗੱਜਣ, ਪਟਿਆਲਾ
ਕੁਰੂਕੁਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਚ ‘ਲੇਖਕ ਮਿਲਣੀ’
ਡਾ. ਪਰਮਿੰਦਰ ਸਿੰਘ ਤੱਗੜ, ਕੁਰੂਕੁਸ਼ੇਤਰ
ਅੰਤਰਰਰਾਸ਼ਟਰੀ ਪੰਜਾਬੀ ਵਿਕਾਸ ਮੰਚ (ਪੰ: ਵਿ: ਮ:) ਵਲੋਂ ਅਯੋਜਤ "ਪੰਜਾਬੀ ਭਾਸ਼ਾ ਅਤੇ ਸਭਿਆਚਾਰ" ਬਾਰੇ ਵਿਚਾਰ-ਗੋਸ਼ਟੀ ਅਤੇ ਕਵੀ ਦਰਬਾਰ
ਸਤਿਪਾਲ ਸਿੰਘ ਡੁਲਕੂ, ਵੁਲਵਰਹੈਂਪਟਨ
ਕੁਰੂਕੁਸ਼ੇਤਰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਪ੍ਰੋਫ਼ੈਸਰ ਅਮਰਜੀਤ ਸਿੰਘ ਕਾਂਗ ਯਾਦਗਾਰੀ ਭਾਸ਼ਣ ਕਰਵਾਇਆ ਗਿਆ
ਡਾ. ਪ. ਸ. ਤੱਗੜ, ਕੁਰੂਕੁਸ਼ੇਤਰ
ਪੰਜਬੀ ਲਿਖਾਰੀ ਸਭਾ ਕੈਲਗਰੀ ਨੇ ਸਹਿਤਕ ਰੰਗ ਬਖੇਰਿਆ
ਸੁੱਖਪਾਲ ਪਰਮਾਰ, ਕਨੇਡਾ
'ਪੰਜਾਬੀ ਸਰਕਲ ਇੰਟਰਨੈਸ਼ਨਲ‘ ਵਲੋਂ ਗਾਇਕ ਬਲਵਿੰਦਰ ਸਫਰੀ ਦਾ ਸਨਮਾਨ ਕਰਨ ‘ਤੇ ਖੁਸ਼ੀ ਦਾ ਪ੍ਰਗਟਾਵਾ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਪਾਵਰਕੌਮ ਤਹਿਸ਼ੁਦਾ ਮਾਪਦੰਡਾਂ ਮੁਤਾਬਕ ਬਿਜਲੀ ਸਪਲਾਈ ਦੇਵੇ ਅਤੇ ਖਪਤਕਾਰਾਂ ਨੂੰ ਮੁਆਵਜਾ ਤੁਰੰਤ ਅਦਾ ਕਰੇ - ਸੁੱਖਮਿੰਦਰਪਾਲ ਸਿੰਘ ਗਰੇਵਾਲ ਲ਼ੋਕ ਸਭਾ ਮੈਂਬਰ ਵਿਜੈ ਇੰਦਰ ਸਿੰਗਲਾ ਵੱਲੋਂ ‘ਪੰਜ ਤਖਤ ਸਪੈਸ਼ਲ ਰੇਲ’ ਯਾਤਰਾ ਰਵਾਨਾ ਕਰਨ ਲਈ ਦਿੱਤੀ ਹਰੀ ਝੰਡੀ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕਨੇਡਾ
ਪੰਜਾਬੀ ਭਵਨ ਲੁਧਿਆਣਾ ਚ ਸੰਤ ਰਾਮ ਉਦਾਸੀ ਲਿਖਾਰੀ ਸਭਾ ਵਲੋਂ ਪ੍ਰਭਜੋਤ ਸੋਹੀ ਦੀ ਦੂਸਰੀ ਕਿਤਾਬ ਰੂਹ ਰਾਗ ਦਾ ਲੋਕ ਅਰਪਨ
ਜਨਮੇਜਾ ਜੋਹਲ, ਲੁਧਿਆਣਾ
ਕੋਟ ਈਸੇ ਖਾਂ ਵਿਖੇ ਨਵ ਪੰਜਾਬੀ ਸਾਹਿਤ ਸਭਾ ਦੀ ਮਾਸਿਕ ਮੀਟਿੰਗ
ਵਿਵੇਕ ਕੁਮਾਰ, ਪੰਜਾਬ
ਵੀਲਾਕਿਆਰਾ ਬਰੇਸ਼ੀਆ ਵਿਖੇ ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਬੜੀ ਸ਼ਾਨ ਨਾਲ ਕਰਵਾਇਆ ਗਿਆ ਸਭਿਆਚਾਰਕ ਪਰਿਵਾਰਕ ਮੇਲਾ
ਰਣਜੀਤ ਗਰੇਵਾਲ, ਇਟਲੀ
ਸ਼ਹੀਦ ਊਧਮ ਸਿੰਘ ਸਪੋਰਟਸ ਕ਼ਲੱਬ ਨਾਰਵੇ ਵੱਲੋ ਸਹੀਦ ਊਧਮ ਸਿੰਘ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਮਦਦ ਭੇਜੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ 55 ਕਵੀਆਂ ਦਾ ਸਾਂਝਾ ਕਾਵਿ ਸੰਗ੍ਰਹਿ “ਸਾਂਝ ਸੁਨੇਹੇ” ਕੀਤਾ ਗਿਆ ਲੋਕ ਅਰਪਿਤ
ਬਲਵਿੰਦਰ ਸਿੰਘ ਚਾਹਲ, ਇਟਲੀ
ਡਾਕਟਰ ਸਾਥੀ ਲੁਧਿਆਣਵੀ ਪੰਜਾਬੀ ਸਰਕਲ ਇੰਟਰਨੈਸ਼ਨਲ ਵਲੋਂ ਸਨਮਾਨਤ
5ਆਬੀ.com ਲੰਡਨ
ਡਾ. ਰਘਬੀਰ ਸਿੰਘ ਬੈਂਸ 'ਗਵਰਨਰ ਜਨਰਲ ਕੇਅਰਿੰਗ ਕੈਨੇਡੀਅਨ ਐਵਾਰਡ' ਨਾਲ ਸਨਮਾਨਤ
ਬੀ ਸੀ ਕਨੇਡਾ
ਚਾਪਲੂਸ ਲੋਕ ਆਪਣੀਆਂ ਕੌਮਾਂ ਦਾ ਵਧੇਰੇ ਨੁਕਸਾਨ ਕਰਦੇ ਹਨ-ਸਤਨਾਮ ਸਿੰਘ ਚਾਹਲ
ਰੁਪਿੰਦਰ ਕੌਰ, ਅਮਰੀਕਾ
ਪੰਜਾਬੀ ਲਿਖਾਰੀ ਸਭਾ ਦੀ ਜਨਵਰੀ ਮਹੀਨੇ ਦੀ ਮੀਟਿੰਗ
ਸੁੱਖਪਾਲ ਪਰਮਾਰ, ਕਨੇਡਾ
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਇਕਤੱਰਤਾ
ਮਲਕੀਅਤ “ਸੁਹਲ’, ਗੁਰਦਾਸਪੁਰ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕਨੇਡਾ
ਕਹਾਣੀ ਵਿਚਾਰ ਮੰਚ ਟੋਰਾਂਟੋ ਦੀ ਤ੍ਰੈ ਮਾਸਿਕ ਮਿਲਣੀ ਸਮੇਂ ਪੜ੍ਹੀਆਂ ਕਹਾਣੀਆਂ ਤੇ ਹੋਈ ਭਰਪੂਰ ਚਰਚਾ ਅਤੇ ਕਈ ਹੋਰ ਮੁੱਦੇ ਵਿਚਾਰੇ ਗਏ
ਮੇਜਰ ਮਾਂਗਟ, ਕੈਨੇਡਾ
ਕਿੰਗਜ਼ਬਰੀ ਗੁਰਦੁਆਰਾ ਸਾਹਿਬ 'ਚ ਮਨਾਈ ਕੁੜੀਆਂ ਦੀ ਲੋਹੜੀ - ਗਾਇਕ ਰਾਜ ਸੇਖੋਂ ਤੇ ਪੇਸ਼ਕਾਰਾ ਰੂਪ ਦਵਿੰਦਰ ਨੇ ਰੰਗ ਬੰਨ੍ਹੇ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਪੈਰਿਸ ਵਾਲੇ ਸੰਧੂ ਭਰਾਵਾਂ ਨੇ ਕੁਲਦੀਪ ਮਾਣਕ ਜੀ ਦੇ ਪ੍ਰਵਾਰ ਦੀ ਇੱਕ ਲੱਖ 25 ਹਜ਼ਾਰ ਰੁਪਏ ਦੀ ਆਰਥਿੱਕ ਮੱਦਦ ਕੀਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪਿੰਡ ਮਸੀਤਾਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਹਿਤਕ ਸਵੇਰ ਦਾ ਅਯੋਜਿਨ ਕੀਤਾ ਗਿਆ
ਜੀਤਾ ਸਿੰਘ ਨਾਰੰਗ, ਪੰਜਾਬ
ਪ੍ਰਵਾਸੀ ਭਾਰਤੀਆਂ ਨੂੰ ਚੇਤਾਵਨੀ!
ਪੰਜਾਬ ਚ ਲੁੱਟਾ ਖੋਹਾ ਦਾ ਵੱਧ ਰਿਹਾ ਰੁਝਾਨ ਤੇ ਐਨ ਆਰ ਆਈ ਨਿਸ਼ਾਨੇ ਤੇ ਚਿੰਤਾ ਦਾ ਵਿਸ਼ਾ, ਡੈਨਮਾਰਕ ਤੋ ਵਤਨ ਫੇਰੀ ਦੋਰਾਨ ਸ੍ਰ ਜੁਗਰਾਜ ਸਿੰਘ ਤੂਰ(ਰਾਜੂ ਸੱਵਦੀ) ਇਸ ਦੇ ਹੋਏ ਸ਼ਿਕਾਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਨਵੇ ਸਾਲ ਦੇ ਆਗਮਨ ਤੇ ਗੁਰੂ ਘਰ ਲੀਅਰ ਨਾਰਵੇ ਵਿਖੇ ਸੰਗਤਾ ਦਾ ਭਾਰੀ ਇੱਕਠ
ਰੁਪਿੰਦਰ ਢਿੱਲੋ ਮੋਗਾ, ਨਾਰਵੇ

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2014, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)