|
|
ਆਜ਼ਾਦ ਸਪੋਰਟਸ ਕੱਲਬ ਨਾਰਵੇ ਵੱਲੋ ਸਮਰ ਪਾਰਟੀ ਦਾ ਆਜੋਯਨ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
|
|
ਆਸਕਰ- ਹਰ ਸਾਲ ਦੀ ਤਰਾ ਇਸ ਸਾਲ ਵੀ ਆਜ਼ਾਦ ਕੱਲਬ ਨਾਰਵੇ ਵੱਲੋ ਗੈਟ
ਟੂ ਗੈਦਰ ਲਈ ਸਮਰ ਪਾਰਟੀ ਦਾ ਆਜੋਯਨ ਕੀਤਾ ਗਿਆ। ਇਸ ਮੋਕੇ ਆਜ਼ਾਦ ਕੱਲਬ
ਦੇ ਮੈਬਰਾਂ ਨੇ ਸ਼ਿਰਕਤ ਕੀਤੀ। ਕੱਲਬ
ਵੱਲੋ ਸ਼ਾਮ ਦੇ ਚਾਹ ਪਾਣੀ, ਪਕੋੜੇ,
ਮਿਠਾਈਆ ਆਦਿ ਤੋ ਬਿਨਾ ਰਾਤ ਦੇ
ਖਾਣੇ ਦਾ ਸੋਹਣਾ ਪ੍ਰੰਬੱਧ ਕੀਤਾ ਗਿਆ।
ਇਸ ਮੋਕੇ ਇਨਡੋਰ ਗੇਮਾ ਦਾ ਪ੍ਰੰਬੱਧ ਕੀਤਾ ਗਿਆ ਅਤੇ ਬੱਚਿਆ ਵੱਲੋ ਭੰਗੜਾ
ਪਾਇਆ ਗਿਆ। ਬੱਚਿਆ ਦੇ ਮੰਨੋਰੰਜਨ ਲਈ ਜਾਦੂ ਕਲਾ ਦੇ ਮਾਹਿਰ ਕਲਾਕਾਰ ਨੇ
ਆਪਣੇ ਹੱਥ ਦੀ ਸਫਾਈ ਨਾਲ ਬੱਚਿਆ ਅਤੇ ਦੂਸਰਿਆ ਦਾ ਖੂਬ ਮੰਨੋਰੰਜਨ ਕੀਤਾ।
ਕੱਲਬ ਵੱਲੋ ਜੈਤੂਆ ਨੂੰ ਸੋਹਣੇ ਇਨਾਮ ਦਿੱਤੇ ਗਏ। ਇਸ ਮੋਕੇ ਪੰਜਾਬੀ ਧੁੰਨਾ
ਦੇ ਉਤੇ ਖੂਬ ਗਿੱਧਾ ਅਤੇ ਭੰਗੜਾ ਪਿਆ।
ਕੱਲਬ ਦੇ ਪ੍ਰਧਾਨ ਸ੍ਰ ਜੋਗਿੰਦਰ ਸਿੰਘ ਬੈਸ(ਤੱਲਣ) ਇਲਾਵਾ ਇਸ ਮੋਕੇ ਕੁਲਦੀਪ
ਸਿੰਘ ਵਿਰਕ,
ਸੁਖਦੇਵ ਸਿੰਘ, ਗੁਰਦਿਆਲ ਸਿੰਘ ਆਸਕਰ,
ਜਸਵਿੰਦਰ ਸਿੰਘ ਗਰੇਵਾਲ,
ਸ੍ਰ ਜਤਿੰਦਰ ਸਿੰਘ ਬੈਸ,
ਸ਼ਰਮਾ ਜੀ,
ਸ੍ਰ ਕੁਲਵਿੰਦਰ ਸਿੰਘ ਰਾਣਾ ਚੰੜੀਗੜੀਆ,
ਸ੍ਰ ਨਰਿੰਦਰ ਸਿੰਘ ਬਿੱਲੂ, ਡਿੰਪੀ ਮੋਗਾ,
ਪ੍ਰੀਤਪਾਲ ਸਿੰਘ ਪਿੰਦਾ,
ਸੋਨੂ ਮੋਗਾ ਰਾਜੇਸ਼ ਮੋਗਾ,
ਮਨਵਿੰਦਰ ਸੱਦਰਪੁਰਾ, ਸ੍ਰ ਹਰਦੀਪ
ਸਿੰਘ ਲੀਅਰ,
ਹੈਪੀ ਲੀਅਰ, ਬੋਬੀ,
ਸੰਨੀ ਗਿੱਲ ਮੋਹੀ, ਪ੍ਰੀਤ ਮੋਹੀ, ਰਵਿੰਦਰ ਗਰੇਵਾਲ, ਸਾਬੀ, ਰੁਪਿੰਦਰ ਢਿੱਲੋ
ਮੋਗਾ,
ਹਰਦੀਪ ਸਿੰਘ ਧਾਲੀਵਾਲ ਲੀਅਰ, ਜਸਵਿੰਦਰ ਸਿੰਘ ਟੋਨਸਬਰਗ, ਸ੍ਰ ਅਜੈਬ ਸਿੰਘ
ਝੂੱਟੀ,ਕਰਮਜੀਤ ਸਿੰਘ ਗਰੇਵਾਲ, ਅਮਰਜੀਤ ਸਿੰਘ ਗਰੇਵਾਲ, ਅਤੇ ਆਜ਼ਾਦ ਕੱਲਬ
ਦੀਆ ਮਹਿਲਾ ਮੈਬਰ ਅਤੇ ਬਹੁਤ ਸਾਰੇ ਹੋਰ ਪੰਤਵੱਤੇ ਸੱਜਣ ਹਾਜ਼ਰ ਸਨ।
|
01/06/2014 |
 |
 |
 |
 |
 |
 |
 |
|
|
|
ਆਜ਼ਾਦ
ਸਪੋਰਟਸ ਕੱਲਬ ਨਾਰਵੇ ਵੱਲੋ ਸਮਰ ਪਾਰਟੀ ਦਾ ਆਜੋਯਨ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਕਵਿਤਾ
ਸ਼ਾਮ ਵਿਚ 2 ਕਵੀਆਂ ਨੇ ਲਵਾਈ ਹਾਜ਼ਰੀ
ਜਰਨੈਲ ਸਿੰਘ, ਕਨੇਡਾ |
ਇਹ
ਚੜਦੀ ਜਵਾਨੀ ਕਿਧਰ ਜਾ ਰਹੀ ਹੈ! ਪੰਜਾਬ ਦੇ ਗੱਭਰੂਆਂ ਨੂੰ ਘੁਣ ਵਾਂਗ ਖਾ
ਰਿਹਾ ਹੈ ‘ਚਿੱਟਾ’
ਅੰਮ੍ਰਿਤ ਅਮੀ, ਪਟਿਆਲਾ |
ਨਾਰਵੇ
ਚ ਧੂਮਧਾਮ ਨਾਲ ਮਨਾਇਆ ਗਿਆ ਨੈਸ਼ਨਲ ਡੇ 17 ਮਈ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ ਕੈਲਗਰੀ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ ਦੀ ਸਾਹਿਤਕ ਮਿਲਣੀ ਤੇ ਕਵੀ ਦਰਬਾਰ
ਮਲਕੀਅਤ “ਸੁਹਲ”, ਗੁਰਦਾਸਪੁਰ
|
ਪੰਜਾਬੀ
ਸਾਹਿਤ ਕਲਾ ਕੇਂਦਰ ਦਾ ਵਾਰਸ਼ਕ ਸਮਾਗ਼ਮ ਸਫ਼ਲਤਾ ਸਹਿਤ ਸੰਪੂਰਨ - ਡਾਕਟਰ ਸਾਥੀ
ਲੁਧਿਆਣਵੀ ਦੀ ਪਸੁਤਕ 'ਗਰੌਸਰੀ' ਰੀਲੀਜ਼
ਅਜ਼ੀਮ ਸ਼ੇਖ਼ਰ, ਲੰਡਨ |
ਵਿਦਿਆਰਥੀਆਂ
ਨੇ ਸ਼ਿਮਲਾ ਅਤੇ ਵਿਰਾਸਤ-ਇ-ਖ਼ਾਲਸਾ ਵਿਖੇ ਵਿਦਿਅਕ ਟੂਰ ਲਾਏ
ਡਾ. ਪਰਮਿੰਦਰ ਸਿੰਘ ਤੱਗੜ, ਜੈਤੋ |
ਪ੍ਰੋ:
ਭਾਈ ਸਰਬਜੀਤ ਸਿੰਘ ਧੁੰਦਾ ਦਾ ਲੀਅਰ (ਨਾਰਵੇ) ਗੁਰੂ ਘਰ ਚ ਸਨਮਾਨ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪਲੀ
ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਨ ਮਨਾਇਆ
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਪੰਜਾਬੀ
ਵਿਭਾਗ ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ‘ਨਵੀਂ ਪੰਜਾਬੀ ਕਹਾਣੀ : ਜਗਤ ਅਤੇ
ਜੁਗਤ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ |
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮਿਲਣੀ ਸਮੇਂ ਕਹਾਣੀਆਂ ਤੇ ਹੋਈ
ਭਰਪੂਰ ਚਰਚਾ
ਮੇਜਰ ਮਾਂਗਟ, ਟਰਾਂਟੋ |
ਖਾਲਸਾ
ਪੰਥ ਦਾ ਸਾਜਨਾ ਦਿਵਸ ਲੀਅਰ ਗੁਰੂ ਘਰ ਨਾਰਵੇ ਵਿਖੇ ਧੁਮ ਧਾਮ ਨਾਲ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ
ਡਾ. ਪਰਮਿੰਦਰ ਸਿੰਘ ਤੱਗੜ, ਜੈਤੋ
|
ਯਾਦਗਾਰੀ
ਹੋ ਨਿਬੜਿਆ ਪੰਜਾਬੀ ਲਿਖਾਰੀ ਸਭਾ ਦਾ ਤੀਸਰਾ ਬੱਚਿਆ ਵਿੱਚ ਪੰਜਾਬੀ ਬੋਲਣ ਦਾ
ਮੁਕਾਬਲਾ
ਸੁੱਖਪਾਲ ਪਰਮਾਰ, ਕੈਲਗਰੀ |
ਲੈਂਡਮਾਰਕ
ਗਲੋਬਲ ਗਰੁੱਪ ਵਲੋਂ ਚੰਡੀਗੜ੍ਹ ਵਿਖੇ ਨਵਾਂ ਇਮੇਜ ਮੋਬਾਇਲ ਨਾਮ ਦਾ ਬਰਾਂਡ
ਰੀਲੀਜ਼
ਗੁਰਪ੍ਰੀਤ ਸੇਖੋਂ, ਚੰਡੀਗੜ੍ਹ |
ਕਰਿੰਗਸ਼ੋ
ਹਾਕੀ ਕਲੱਬ ਨਾਰਵੇ ਵੱਲੋਂ ਹਾਕੀ ਟੂਰਨਾਮੈਟ ਦਾ ਆਜੋਯਨ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਓਸਲੋ
ਨਾਰਵੇ ਵਿੱਚ ਦਸਤਾਰ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਵਿਸਾਖੀ
ਨੂੰ ਸਮਰਪਿਤ ਨਗਰ ਕੀਰਤਨ ਦੋਰਾਨ ਖਾਲਸਾਈ ਰੰਗ ਚ ਰੰਗਿਆ ਗਿਆ ਨਾਰਵੇ ਦਾ
ਓਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ਖ਼ੂਨਦਾਨ ਕੈਂਪ ਅਤੇ ਸਖ਼ਸੀਅਤ ਉਸਾਰੀ ਬਾਰੇ ਸੈਮੀਨਾਰ
ਕਰਾਇਆ
ਅੰਮ੍ਰਿਤ ਅਮੀ, ਪਟਿਆਲਾ |
ਸ਼ਾਮ
ਦੇ ਦੀਵਾਨ ਦੋਰਾਨ ਪ੍ਰੋ ਸਰਬਜੀਤ ਸਿੰਘ ਧੁੰਦਾ ਵੱਲੋ ਸੰਗਤ ਨਾਲ ਗੁਰਮਤਿ
ਗਿਆਨ ਸਾਂਝਾ ਕੀਤਾ ਗਿਆ-ਗੁਰੂ ਘਰ ਲੀਅਰ ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਕੇਵਲ
ਵਿਦੇਸ਼ੀ ਚਕਾਚੌਂਧ ਦੇਖ ਕੇ ਲੜਕੀਆਂ ਆਪਣਾ ਭਵਿੱਖ ਦਾਅ ’ਤੇ ਨਾ ਲਾਉਣ :
ਗੁਰਮੀਤ ਪਨਾਗ
ਅੰਮ੍ਰਿਤ ਅਮੀ, ਪਟਿਆਲਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਸ਼ਹੀਦੇਆਜ਼ਮ
ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜ਼ਲੀ ਸਮਾਗਮ
ਫਿਲਮਕਾਰ ਇਕਬਾਲ ਗੱਜਣ ,ਡਾ ਜਗਮੇਲ ਭਾਠੂਆਂ, ਡਾ
ਰਵਿੰਦਰ ਕੌਰ ਰਵੀ, ਰਾਗਿਨੀ ਸ਼ਰਮਾ ਤੇ ਗੁਰਧਿਆਨ ਸਿੰਘ ਸਨਮਾਨਿਤ
ਜਾਰੀ ਕਰਤਾ ਇਕਬਾਲ ਗੱਜਣ, ਪਟਿਆਲਾ |
ਸਿੱਖੀ
ਸੇਵਾ ਸੋਸਾਇਟੀ ਇਟਲੀ ਵੱਲੋਂ ਆਪਣੀ ਤੀਸਰੀ ਵਰੇਗੰਢ ਮੌਕੇ ਕਰਵਾਏ ਗਏ ਦੁਮਾਲਾ
ਅਤੇ ਦਸਤਾਰ ਮੁਕਾਬਲੇ
ਬਲਵਿੰਦਰ ਸਿੰਘ ਚਾਹਲ, ਇਟਲੀ |
ਸਤਾਵਾਗਘਰ
(ਨਾਰਵੇ) ਚ ਭਾਰਤੀ ਭਾਈਚਾਰੇ ਵੱਲੋ ਹੋਲੀ ਦਾ ਤਿਉਹਾਰ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਵਿਨੀਪੈਗ
ਯੂਨੀਵਰਸਿਟੀ ਕੈਨੇਡਾ ਚ ਮਾਂ ਬੋਲੀ ਦੇ ਪ੍ਰਚਾਰ ਲਈ ਪੰਜਾਬੀ ਵਿਭਾਗ ਦੀ
ਹੋਵੇਗੀ ਸਥਾਪਨਾ
ਐਨ. ਆਰ . ਆਈ ਵਿਦਵਾਨ ਵਲੋਂ ਡਾ ਭਾਠੂਆਂ ਨਾਲ ਵਿਸ਼ੇਸ ਮੁਲਾਕਾਤ |
ਵਿਦਿਆਰਥੀ
ਅਮੀਰ ਪੰਜਾਬੀ ਵਿਰਸੇ ਤੋਂ ਪਰੇਰਨਾ ਲੈ ਕੇ ਸ਼ਖ਼ਸੀਅਤ ਉਸਾਰਨ : ਡਾ. ਦਿਓਲ
ਡਾ. ਪਰਮਿੰਦਰ ਸਿੰਘ ਤੱਗੜ |
ਯਾਦਗਾਰੀ
ਰਿਹਾ ਯੂਨੀਵਰਸਿਟੀ ਕਾਲਜ ਜੈਤੋ ਦਾ ਸਾਲਾਨਾ ਇਨਾਮ ਵੰਡ ਸਮਾਰੋਹ
- ਡਾ. ਸ਼ਵਿੰਦਰ ਸਿੰਘ ਗਿੱਲ ਵਾਈਸ ਚਾਂਸਲਰ ਮੁੱਖ ਮਹਿਮਾਨ ਵਜੋਂ
ਸ਼ਾਮਲ
ਅੰਮ੍ਰਿਤ ਅਮੀ, ਜੈਤੋ |
ਐਨ.ਆਰ.ਆਈ
ਵਿਦਵਾਨ ਐਮ ਐਸ ਢਿੱਲੋਂ ਅਤੇ ਫਿਲਮਕਾਰ ਇਕਬਾਲ ਗੱਜਣ ਸਨਮਾਨਿਤ
ਇਕਬਾਲ ਗੱਜਣ, ਪਟਿਆਲਾ |
ਕੁਰੂਕੁਸ਼ੇਤਰ
ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਚ ‘ਲੇਖਕ ਮਿਲਣੀ’
ਡਾ. ਪਰਮਿੰਦਰ ਸਿੰਘ ਤੱਗੜ, ਕੁਰੂਕੁਸ਼ੇਤਰ
|
ਅੰਤਰਰਰਾਸ਼ਟਰੀ
ਪੰਜਾਬੀ ਵਿਕਾਸ ਮੰਚ (ਪੰ: ਵਿ: ਮ:) ਵਲੋਂ ਅਯੋਜਤ "ਪੰਜਾਬੀ ਭਾਸ਼ਾ ਅਤੇ
ਸਭਿਆਚਾਰ" ਬਾਰੇ ਵਿਚਾਰ-ਗੋਸ਼ਟੀ ਅਤੇ ਕਵੀ ਦਰਬਾਰ
ਸਤਿਪਾਲ ਸਿੰਘ ਡੁਲਕੂ, ਵੁਲਵਰਹੈਂਪਟਨ |
ਕੁਰੂਕੁਸ਼ੇਤਰ
ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਪ੍ਰੋਫ਼ੈਸਰ ਅਮਰਜੀਤ ਸਿੰਘ ਕਾਂਗ
ਯਾਦਗਾਰੀ ਭਾਸ਼ਣ ਕਰਵਾਇਆ ਗਿਆ
ਡਾ. ਪ. ਸ. ਤੱਗੜ, ਕੁਰੂਕੁਸ਼ੇਤਰ |
ਪੰਜਬੀ
ਲਿਖਾਰੀ ਸਭਾ ਕੈਲਗਰੀ ਨੇ ਸਹਿਤਕ ਰੰਗ ਬਖੇਰਿਆ
ਸੁੱਖਪਾਲ ਪਰਮਾਰ, ਕਨੇਡਾ |
'ਪੰਜਾਬੀ
ਸਰਕਲ ਇੰਟਰਨੈਸ਼ਨਲ‘ ਵਲੋਂ ਗਾਇਕ ਬਲਵਿੰਦਰ ਸਫਰੀ ਦਾ ਸਨਮਾਨ ਕਰਨ ‘ਤੇ ਖੁਸ਼ੀ
ਦਾ ਪ੍ਰਗਟਾਵਾ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਪਾਵਰਕੌਮ
ਤਹਿਸ਼ੁਦਾ ਮਾਪਦੰਡਾਂ ਮੁਤਾਬਕ ਬਿਜਲੀ ਸਪਲਾਈ ਦੇਵੇ ਅਤੇ ਖਪਤਕਾਰਾਂ ਨੂੰ
ਮੁਆਵਜਾ ਤੁਰੰਤ ਅਦਾ ਕਰੇ - ਸੁੱਖਮਿੰਦਰਪਾਲ ਸਿੰਘ ਗਰੇਵਾਲ |
ਲ਼ੋਕ
ਸਭਾ ਮੈਂਬਰ ਵਿਜੈ ਇੰਦਰ ਸਿੰਗਲਾ ਵੱਲੋਂ ‘ਪੰਜ ਤਖਤ ਸਪੈਸ਼ਲ ਰੇਲ’ ਯਾਤਰਾ
ਰਵਾਨਾ ਕਰਨ ਲਈ ਦਿੱਤੀ ਹਰੀ ਝੰਡੀ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕਨੇਡਾ |
ਪੰਜਾਬੀ
ਭਵਨ ਲੁਧਿਆਣਾ ਚ ਸੰਤ ਰਾਮ ਉਦਾਸੀ ਲਿਖਾਰੀ ਸਭਾ ਵਲੋਂ ਪ੍ਰਭਜੋਤ ਸੋਹੀ ਦੀ
ਦੂਸਰੀ ਕਿਤਾਬ ਰੂਹ ਰਾਗ ਦਾ ਲੋਕ ਅਰਪਨ
ਜਨਮੇਜਾ ਜੋਹਲ, ਲੁਧਿਆਣਾ |
ਕੋਟ
ਈਸੇ ਖਾਂ ਵਿਖੇ ਨਵ ਪੰਜਾਬੀ ਸਾਹਿਤ ਸਭਾ ਦੀ ਮਾਸਿਕ ਮੀਟਿੰਗ
ਵਿਵੇਕ ਕੁਮਾਰ, ਪੰਜਾਬ |
ਵੀਲਾਕਿਆਰਾ
ਬਰੇਸ਼ੀਆ ਵਿਖੇ ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਬੜੀ ਸ਼ਾਨ ਨਾਲ ਕਰਵਾਇਆ
ਗਿਆ ਸਭਿਆਚਾਰਕ ਪਰਿਵਾਰਕ ਮੇਲਾ
ਰਣਜੀਤ ਗਰੇਵਾਲ, ਇਟਲੀ |
ਸ਼ਹੀਦ
ਊਧਮ ਸਿੰਘ ਸਪੋਰਟਸ ਕ਼ਲੱਬ ਨਾਰਵੇ ਵੱਲੋ ਸਹੀਦ ਊਧਮ ਸਿੰਘ ਦੇ ਪਰਿਵਾਰ ਨੂੰ
ਇੱਕ ਲੱਖ ਰੁਪਏ ਦੀ ਮਦਦ ਭੇਜੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵਲੋਂ 55 ਕਵੀਆਂ ਦਾ ਸਾਂਝਾ ਕਾਵਿ ਸੰਗ੍ਰਹਿ “ਸਾਂਝ
ਸੁਨੇਹੇ” ਕੀਤਾ ਗਿਆ ਲੋਕ ਅਰਪਿਤ
ਬਲਵਿੰਦਰ ਸਿੰਘ ਚਾਹਲ, ਇਟਲੀ |
ਡਾਕਟਰ
ਸਾਥੀ ਲੁਧਿਆਣਵੀ ਪੰਜਾਬੀ ਸਰਕਲ ਇੰਟਰਨੈਸ਼ਨਲ ਵਲੋਂ ਸਨਮਾਨਤ
5ਆਬੀ.com ਲੰਡਨ |
ਡਾ.
ਰਘਬੀਰ ਸਿੰਘ ਬੈਂਸ 'ਗਵਰਨਰ ਜਨਰਲ ਕੇਅਰਿੰਗ ਕੈਨੇਡੀਅਨ ਐਵਾਰਡ' ਨਾਲ ਸਨਮਾਨਤ
ਬੀ ਸੀ ਕਨੇਡਾ |
ਚਾਪਲੂਸ
ਲੋਕ ਆਪਣੀਆਂ ਕੌਮਾਂ ਦਾ ਵਧੇਰੇ ਨੁਕਸਾਨ ਕਰਦੇ ਹਨ-ਸਤਨਾਮ ਸਿੰਘ ਚਾਹਲ
ਰੁਪਿੰਦਰ ਕੌਰ, ਅਮਰੀਕਾ |
ਪੰਜਾਬੀ
ਲਿਖਾਰੀ ਸਭਾ ਦੀ ਜਨਵਰੀ ਮਹੀਨੇ ਦੀ ਮੀਟਿੰਗ
ਸੁੱਖਪਾਲ ਪਰਮਾਰ, ਕਨੇਡਾ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਇਕਤੱਰਤਾ
ਮਲਕੀਅਤ “ਸੁਹਲ’, ਗੁਰਦਾਸਪੁਰ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕਨੇਡਾ |
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈ ਮਾਸਿਕ ਮਿਲਣੀ ਸਮੇਂ ਪੜ੍ਹੀਆਂ ਕਹਾਣੀਆਂ
ਤੇ ਹੋਈ ਭਰਪੂਰ ਚਰਚਾ ਅਤੇ ਕਈ ਹੋਰ ਮੁੱਦੇ ਵਿਚਾਰੇ ਗਏ
ਮੇਜਰ ਮਾਂਗਟ, ਕੈਨੇਡਾ |
ਕਿੰਗਜ਼ਬਰੀ
ਗੁਰਦੁਆਰਾ ਸਾਹਿਬ 'ਚ ਮਨਾਈ ਕੁੜੀਆਂ ਦੀ ਲੋਹੜੀ -
ਗਾਇਕ ਰਾਜ ਸੇਖੋਂ ਤੇ ਪੇਸ਼ਕਾਰਾ ਰੂਪ ਦਵਿੰਦਰ ਨੇ ਰੰਗ ਬੰਨ੍ਹੇ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਪੈਰਿਸ
ਵਾਲੇ ਸੰਧੂ ਭਰਾਵਾਂ ਨੇ ਕੁਲਦੀਪ ਮਾਣਕ ਜੀ ਦੇ ਪ੍ਰਵਾਰ ਦੀ ਇੱਕ ਲੱਖ 25
ਹਜ਼ਾਰ ਰੁਪਏ ਦੀ ਆਰਥਿੱਕ ਮੱਦਦ ਕੀਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
ਪਿੰਡ
ਮਸੀਤਾਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਹਿਤਕ ਸਵੇਰ ਦਾ ਅਯੋਜਿਨ ਕੀਤਾ
ਗਿਆ
ਜੀਤਾ ਸਿੰਘ ਨਾਰੰਗ, ਪੰਜਾਬ |
ਪ੍ਰਵਾਸੀ
ਭਾਰਤੀਆਂ ਨੂੰ ਚੇਤਾਵਨੀ!
ਪੰਜਾਬ ਚ
ਲੁੱਟਾ ਖੋਹਾ ਦਾ ਵੱਧ ਰਿਹਾ ਰੁਝਾਨ ਤੇ ਐਨ ਆਰ ਆਈ ਨਿਸ਼ਾਨੇ ਤੇ ਚਿੰਤਾ ਦਾ
ਵਿਸ਼ਾ, ਡੈਨਮਾਰਕ ਤੋ ਵਤਨ ਫੇਰੀ ਦੋਰਾਨ ਸ੍ਰ ਜੁਗਰਾਜ ਸਿੰਘ ਤੂਰ(ਰਾਜੂ
ਸੱਵਦੀ) ਇਸ ਦੇ ਹੋਏ ਸ਼ਿਕਾਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਨਵੇ
ਸਾਲ ਦੇ ਆਗਮਨ ਤੇ ਗੁਰੂ ਘਰ ਲੀਅਰ ਨਾਰਵੇ ਵਿਖੇ ਸੰਗਤਾ ਦਾ ਭਾਰੀ ਇੱਕਠ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|