|
|
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਇਕਤਰਤਾ ‘ਤੇ ਸਾਵਣ ਕਵੀ
ਦਰਬਾਰ
ਮਲਕੀਅਤ “ਸੁਹਲ”, ਗੁਰਦਾਸਪੁਰ |
|
|
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਵਲੋਂ ਦੀਵਾਨ ਸਿੰਘ
ਮਹਿਰਮ ਕਮਿਉਨਿਟੀ ਹਾਲ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਵਿਖੇ ਪੰਜਾਬੀ ਗਜ਼ਲਗੋ
ਸੁਲੱਖਣ ਸਰਹੱਦੀ , ਸ਼੍ਰੀ ਮੰਗਤ ਚੰਚਲ, ਸ਼੍ਰੀ ਮਖਣ ਕੁਹਾੜ ਅਤੇ ਡਾ: ਮਲਕੀਅਤ
ਸਿੰਘ “ਸੁਹਲ” ਦੀ ਪਰਧਾਨਗੀ ਹੇਠ ਹੋਇਆ। ਕੁਝ ਅਹਿਮ ਵਿਚਾਰਾਂ ਕੀਤੀਆਂ ਗਈਆਂ।
- ਹਰ ਪਿੰਡ ਵਿਚ ਲਾਇਬਰੇਰੀ ਹੋਣੀ ਚਾਹੀਦੀ ਹੈ, ਜਿਸ ਨਾਲ ਸਾਡੇ ਪੰਜਾਬ
ਦੀ ਨੌਜਵਾਨ ਪੀੜ੍ਹੀ ਚੰਗਾ ਸਾਹਿਤ ਪੜ੍ਹ ਕੇ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ
ਕੇ ਪੰਜਾਬੀ ਪੜ੍ਹਨ ਵਿਚ ਵਧੇਰੇ ਰੁਚੀ ਰਖ ਕੇ ਆਪਣੇ ਜੀਵਨ ਨੂੰ
ਚੰਗੇ ਰਸਤੇ ਪਾ ਸਕੇ।
- ਪੰਜਾਬੀ ਭਾਸ਼ਾ ਨੂੰ ਸਰਕਾਰੀ ਦਫ਼ਤਰਾਂ ਵਿਚ ਲਾਜ਼ਮੀ ਤੋਰ ਤੇ ਲਾਗੂ ਕੀਤਾ
ਜਾਵੇ।
- ਪੰਜਾਬੀ ਸਾਹਿਤਕਾਰਾਂ, ਲੇਖਕਾਂ ਅਤੇ ਗ
ੀਤਕਾਰਾਂ
ਨੂੰ ਉੱਚ ਪੱਧਰ ਤੇ ਨਿੱਗਰ ਸਾਹਿਤ ਲਿਖਣ ਲਈ ਕਿਹਾ ਗਿਆ ਅਤੇ ਲੱਚਲ ਗਾਇਕੀ
ਨੂੰ ਤੁਰੰਤ ਬੰਦ ਕਰਨ ਲਈ ਪੰਜਾਬੀ ਸਾਹਿਤਕਾਰਾਂ, ਕੇਂਦਰੀ
ਪੰਜਾਬੀ ਲੇਖਕ ਸਭਾ ਅਤੇ ਸਾਹਿਤ ਅਕਾਦਮੀ ਦੇ ਨੁਮਾਇੰਦਿਆਂ ਦੇ ਗਠਨ ਨਾਲ
ਸੈਂਸਰ ਬੋਰਡ
ਬਣਾਇਆ ਜਾਵੇ।
ਸਭਾ ਦੇ ਪਰਧਾਨ ਮਲਕੀਅਤ “ਸੁਹਲ” ਨੇ ਆਏ ਸਾਹਿਤਕਾਰਾਂ, ਗੀਤਕਾਰਾਂ, ਗਾਇਕਾਂ
ਅਤੇ ਸਾਹਿਤ
ਪਰੇਮੀਆਂ ਦਾ ਨਿਘਾ ਧੰਨਵਾਦ ਕਰਦਿਆਂ ਸਾਵਣ
ਕਵੀ ਦਰਬਾਰ ਦਾ ਅਰੰਭ ਕਰਨ ਲਈ ਸਭਾ ਦੇ
ਜਨਰਲ ਸਕਤਰ ਮਹੇਸ਼ ਚੰਦਰਭਾਨੀ ਨੂੰ ਕਿਹਾ ‘ਤੇ ਕਵੀ ਦਰਬਾਰ ਦਾ ਆਗਾਜ਼ ਲਖਣ
ਮੇਘੀਆਂ ਦੇ ਗੀਤ “ਹਾਲ ਆਪਣਾ ਹੀ ਤਕ ਕੇ ਪੰਜਾਬ ਰੋ ਪਿਆ” ਨਾਲ ਸ਼ੁਰੂ
ਹੋਇਆ।
ਨਵੇਂ ਲੇਖਕ ਲਖਵਿੰਦਰ
ਮਾਹਿਲ ਨੇ “ਕਿਸੇ ਦਾ ਪੁੱਤ ਨਾ ਹੋਵੇ ਨਸ਼ਈ” ਅਤੇ ਸੰਤੋਖ ਸੋਖ਼ਾ ਜੀ
ਨੇ “ ਇਕ ਵਣਜਾਰਾ ਵੇਚਦਾ
ਫਿਰਦਾ ਵੰਗਾਂ” ਸੁਣਾ ਕੇ ਕਮਾਲ ਹੀ ਕਰ ਦਿਤੀ। ਪੰਜਾਬੀ ਗਾਇਕ ਸੁਭਾਸ਼
ਸੂਫ਼ੀ ਨੇ ਮਲਕੀਅਤ
“ਸੁਹਲ” ਦਾ ਲਿਖਿਆ ਗੀਤ “ਜਾਗ ਵੇ ਪੰਜਾਬੀਆ, ਪੰਜਾਬ ਨੂੰ ਸੰਭਾਲ ਵੇ।
ਨਸ਼ਿਆਂ ਨੇ ਅੱਜ ਤੇਰਾ ਕੀਤਾ ਮੰਦਾ ਹਾਲ ਵੇ।“ ਬੜੀ ਸੁਰੀਲੀ ਆਵਾਜ਼
ਵਿਚ ਗਾਇਆ ਅਤੇ ਮੰਨਾਂ ਮੀਲਮਾਂ ਵਾਲੇ ਨੇ ਇਕ ਛੋਟੀ ਕਵਿਤਾ ਕਹੀ।
ਦੇਵ ਪੱਥਰਦਿਲ ਦੀ ਰਚਨਾ ਕਾਬਲੇਗੌਰ ਸੀ “ ਆਉ ਸ਼ਹੀਦੋ ਆ ਕੇ ਵੇਖੋ, ਆਪਣੇ
ਪਿਆਰੇ ਦੇਸ ਦੀ ਸੂਰਤ”
ਅਤੇ ਗਾਇਕ ਪਰੀਤ
ਰਾਣਾ ਜੀ ਨੇ ਤਾਂ ਮਲਕੀਅਤ “ਸੁਹਲ” ਦੇ ਲਿਖੇ ਗੀਤ “ ਉਡ ਵੇ ਕਾਲਿਆ
ਕਾਵਾਂ,
ਤੈਨੂੰ ਘਿਉ ਦੀ ਚੂਰੀ
ਪਾਵਾਂ। ਮੇਰਾ ਹਾਲ ਮਾਹੀ ਨੂੰ ਦਸੀਂ ਉਹਦਾ ਲੈ ਆਵੀਂ ਸਰਨਾਵਾਂ”
ਸੁਣਾ ਕੇ ਸਰੋਤਿਆਂ ਨੂੰ ਝੂਮਣ ਲਾ ਦਿਤਾ।
ਪੰਜਾਬੀ ਸਾਹਿਤਕਾਰ ਜਨਾਬ ਪਰਤਾਪ ਪਾਰਸ ਨੇ ਆਪਣੀ ਰਚਨਾ “ ਘਰ ਘਰ ਵਿਚ
ਪੱਛਮ ਝਾਤਾਂ ਮਾਰ
ਰਿਹਾ” ਬਹੁਤ ਹੀ ਮਕਬੂਲ ਰਹੀ। ਸ਼ਿਵ ਪਪੀਹਾ ਤੇ ਜਸਵਿੰਦਰ ਤਿੱਬੜੀ ਨੇ
ਆਪਣੀਆਂ ਕਵਿਤਾਵਾਂ ਸੁਣਾਈਆਂ।
ਡਾ: ਮਲਕੀਅਤ “ਸੁਹਲ” ਦੀ ਨਜ਼ਮ “ਮੇਰੇ ਭਾ ਦਾ ਕਾਹਦਾ ਸਾਵਣ, ਜੇ ਮਾਹੀ ਨਾ
ਘਰ ਆਇਆ”
ਸੁਣਾ
ਕੇ ਸਾਵਣ ਮਹੀਨੇ ਦੀ ਯਾਦ ਤਾਜ਼ਾ ਕਰਵਾ ਦਿਤੀ। ਕਸ਼ਮੀਰ ਚੰਦਰਬਾਨੀ ਨੇ “
ਅੱਲਾ ਹੂ, ਅੱਲਾ ਹੂ “ ਗਾ ਕੇ
ਝੂਮਣ ਲਾ ਦਿਤਾ। ਦਰਬਾਰਾ ਸਿੰਘ ਭੱਟੀ ਦੀ ਕਵਿਤਾ ‘ਤੇ ਦਰਸ਼ਨ ਬਿੱਲਾ ਦਾ ਗੀਤ
ਬਹੁਤ ਪਿਆਰਾ ਸੀ।
ਬਲਬੀਰ ਬੀਰਾ ਜੀ ਨੇ “ ਅੱਜ ਨੱਚਣਾਂ ਤੀਆਂ ਦੇ ਵਿਚ ਆਪਾਂ ਕੁੜੀਓ “
ਸੁਣਾਇਆ। ਸਭਾ ਦੇ ਸਲਾਹਕਾਰ
ਜਤਿੰਦਰ ਟਿੱਕਾ ਜੀ ਨੇ ਆਪਣੇ ਵਢੇ ਭਰਾ ਮਾਸਟਰ ਜੋਧ ਸਿੰਘ ਦੀ ਪੁਸਤਕ ਵਿਚੋਂ
“ ਕਬੱਡੀ ਕਬੱਡੀ” ਵਾਲੀ
ਕਵਿਤਾ ਸੁਣਾਈ । ਪਰਸਿਧ ਗ਼ਜ਼ਲਗੋ ਸੁਲੱਖਣ ਸਰਹੱਦੀ ਨੇ ਆਪਣੀਆਂ ਦੋ ਗ਼ਜ਼ਲਾਂ
ਸੁਣਾਈਆਂ, ਬਹੁਤ ਵਧੀਆ
ਸਨ ਅਤੇ ਮਾਸਟਰ ਸੀਤਲ ਗੁਨੋਪੁਰੀ ਦੀ ਕਵਿਤਾ “ ਪੜ੍ਹ ਅਖ਼ਬਾਰਾਂ ਅਸੀਂ ਸਿਰ
ਨੂੰ ਖਪਾ ਲਿਆ” ਬਹੁਤ ਹੀ
ਸਲਾਹੁਣਯੋਗ ਰਹੀ। ਸ੍ਰੀ ਮੰਗਤ ਚੰਚਲ ਦੀ ਗ਼ਜ਼ਲ “ ਖ਼ੁਦ ਹੀ ਲੋਕਾਂ ਘੜ ਲਏ,
ਅੱਲਾ ਰਾਮ ਰਹੀਮ” ਪਿਆਰੀ
ਗ਼ਜ਼ਲ ਸੀ।
ਸ਼੍ਰੀ ਮਹੇਸ਼ ਚੰਦਰਭਾਨੀ ਦੀ ਕਵਿਤਾ ਬਹੁਤ ਹੀ ਗੰਭੀਰਤਾ ਵਾਲੀ ਸੀ। ਪਰਦੀਪ
ਕੁਮਾਰ ਬਾਲਾਪਿੰਡੀ
ਦੀ ਕਵਿਤਾ ਅਤੇ ਵਿਜੇ ਤਾਲਿਬ ਦਾ “ਛੱਲਾ “ ਬੜੇ ਕਮਾਲ ਦਾ ਸੀ।
ਪੰਜਾਬੀ ਲੇਖਕ ਮਖਣ ਕੁਹਾੜ ਨੇ ਦੋ ਜ਼ਗ਼ਲ਼ਾਂ
ਸੁਣਾਈਆਂ ਤੇ’ ਕਵੀ ਦਰਬਾਰ ਦਾ ਅਖੀਰਲਾ ਗੀਤ ਸੁਭਾਸ਼ ਸੂਫ਼ੀ ਨੇ ਗਾ ਕੇ ਪਿੜ
ਲੁੱਟ ਲਿਆ।
|
29/07/2014 |
|
|
|
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ)
ਦੀ ਇਕਤਰਤਾ ‘ਤੇ ਸਾਵਣ ਕਵੀ ਦਰਬਾਰ
ਮਲਕੀਅਤ “ਸੁਹਲ”, ਗੁਰਦਾਸਪੁਰ |
ਪੰਜਾਬੀ
ਲਿਖ਼ਾਰੀ ਸਭਾ ਕੈਲਗਰੀ ਵਲੋਂ ਪ੍ਰਸਿੱਧ ਚਿੱਤਰਕਾਰ ਹਰਪ੍ਰਕਾਸ਼ ਜਨਾਗਲ ਦਾ
ਸਨਮਾਨ
ਸੁੱਖਪਾਲ ਪਰਮਾਰ, ਕਨੇਡਾ |
ਸੰਕਲਪ
ਇੰਟਰਨੈਸ਼ਨਲ ਵਲੋਂ ਅਜੋਕੇ ਸਮਾਜ ਦੀਆਂ ਮੂਲ ਸਮੱਸਿਆ ਸਬੰਧੀ ਸੈਮੀਨਾਰ
ਚਰਨਜੀਤ ਕੌਰ ਚੰਨੀ, ਪਟਿਆਲਾ
|
ਆਜ਼ਾਦ
ਸਪੋਰਟਸ ਕੱਲਬ ਡੈਨਮਾਰਕ ਦੇ 26 ਜੁਲਾਈ ਦੇ ਖੇਡ ਮੇਲੇ ਨੂੰ ਲੈ ਕੇ ਲੋਕਾ ਚ
ਭਾਰੀ ਉਤਸ਼ਾਹ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਟਰਾਂਟੋਂ
ਦੇ ਕੈਨੇਡਾ ਡੇਅ ਮੇਲੇ ਵਿਚ ਨਸ਼ਿਆਂ
ਦੇ ਮਾੜੇ ਪ੍ਰਭਾਵਾਂ ਬਾਰੇ ਹੋਈ ਗੱਲਬਾਤ-ਇਕ ਉਸਾਰੂ ਰੁਝਾਨ
ਬਲਜਿੰਦਰ ਸੰਘਾ,
ਟਰਾਂਟੋ |
ਇੰਡੀਅਨ
ਸਪੋਰਟਸ ਕੱਲਬ ਡੈਨਮਾਰਕ ਵੱਲੋ ਸ਼ਾਨਦਾਰ ਖੇਡ ਮੇਲਾ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਕੈਨੇਡਾ
ਡੇ ਤੇ ਸਰੀ ਵਿਚ ਪੰਜਾਬੀ ਪੁਸਤਕ ਮੇਲਾ ਸ਼ੁਰੂ
ਜਰਨੈਲ ਸਿੰਘ, ਸਰੀ, ਕਨੇਡਾ |
ਗਰੀਬ
ਪਰਿਵਾਰਾਂ ਦੇ ਬੱਚਿਆਂ ਲਈ ਆਰਟ ਐਂਡ ਕਰਾਫਟ ਵਰਕਸ਼ਾਪ ਦਾ ਆਯੋਜਨ
ਚਰਨਜੀਤ ਕੌਰ ਚੰਨੀ, ਪਟਿਆਲਾ |
ਅੰਮ੍ਰਿਤਸਰ
ਦੇ 437ਵੇਂ ਸਥਾਪਨਾ ਦਿਵਸ 'ਤੇ ਭਾਰੀ ਇਕੱਠ ਅਤੇ ਚੇਤਨਾ ਰੈਲੀ
ਡਾ. ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ |
ਸਪੋਰਟਸ
ਕੱਲਚਰਲ ਫੈਡਰੇਸ਼ਨ ਵੱਲੋ ਸ਼ਾਨਦਾਰ 9ਵਾਂ ਖੇਡ ਮੇਲਾ ਕਰਵਾਇਆ ਗਿਆ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਵਲੋਂ ਇੱਕ ਪਰਿਵਾਰਕ ਤੇ ਸਾਹਿਤਕ ਸ਼ਾਮ ਲੇਖਕਾਂ ਦੇ ਨਾਮ
ਮੇਜਰ ਮਾਂਗਟ, ਟਰਾਂਟੋ |
ਦਰਾਮਨ
ਟੈਕਸੀ ਨਾਰਵੇ ਵੱਲੋ ਸੋ ਸਾਲਾ ਸਥਾਪਨਾ ਦਿਵਸ ਮਨਾਇਆ ਗਿਆ।ਸਿੱਖ ਭਾਈਚਾਰੇ
ਨਾਲ ਸੰਬਧਿੱਤ ਚਾਲਾਕਾ ਵੱਲੋ ਵੱਧ ਚੜ ਕੇ ਹਿੱਸਾ ਲਿਆ ਗਿਆ
- ਰੁਪਿੰਦਰ ਢਿੱਲੋ ਮੋਗਾ, ਨਾਰਵੇ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਆਜ਼ਾਦ
ਸਪੋਰਟਸ ਕੱਲਬ ਡੈਨਮਾਰਕ ਵੱਲੋ ਖੇਡ ਮੇਲਾ 26 ਜੁਲਾਈ ਨੂੰ ਕਰਵਾਇਆ ਜਾ
ਰਿਹਾ ਹੈ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
ਪੰਜਵਾਂ
ਸ੍ਰ. ਪ੍ਰੀਤਮ ਸਿੰਘ ਕਾਸਦ ਯਾਦਗਾਰੀ ਐਵਾਰਡ ਡਾ. ਜਾਚਕ ਨੂੰ ਭੇਂਟ ਕੀਤਾ ਗਿਆ
ਡਾ.ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ |
ਦਸਮੇਸ਼
ਸਪੋਰਟਸ ਕਲਚਰਲ ਕੱਲਬ ਨਾਰਵੇ ਵੱਲੋ ਸ਼ਾਨਦਾਰ ਟੂਰਨਾਮੈਟ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਡਾ:
ਸਤੀਸ਼ ਵਰਮਾ ਵੈਨਕੂਵਰ ਦੇ ਪੰਜਾਬੀ ਬੁਧੀਜੀਵੀਆਂ ਦੇ ਰੂਬਰੂ ਹੋਏ
ਜਰਨੈਲ ਸਿੰਘ, ਕਨੇਡਾ |
ਇਕਬਾਲ
ਰਾਮੂਵਾਲੀਆ ਅਤੇ ਐਸ ਬਲਬੰਤ ਦੇ ਰੂਬਰੂ ਇਕ ਸ਼ਾਮ
ਸਾਥੀ ਲੁਧਿਆਣਵੀ, ਪ੍ਰਧਾਨ ਪੰਜਾਬੀ ਸਾਹਿਤ ਕਲਾ ਕੇਂਦਰ,
ਲੰਡਨ |
ਆਜ਼ਾਦ
ਸਪੋਰਟਸ ਕੱਲਬ ਨਾਰਵੇ ਵੱਲੋ ਸਮਰ ਪਾਰਟੀ ਦਾ ਆਜੋਯਨ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਕਵਿਤਾ
ਸ਼ਾਮ ਵਿਚ 2 ਕਵੀਆਂ ਨੇ ਲਵਾਈ ਹਾਜ਼ਰੀ
ਜਰਨੈਲ ਸਿੰਘ, ਕਨੇਡਾ |
ਇਹ
ਚੜਦੀ ਜਵਾਨੀ ਕਿਧਰ ਜਾ ਰਹੀ ਹੈ! ਪੰਜਾਬ ਦੇ ਗੱਭਰੂਆਂ ਨੂੰ ਘੁਣ ਵਾਂਗ ਖਾ
ਰਿਹਾ ਹੈ ‘ਚਿੱਟਾ’
ਅੰਮ੍ਰਿਤ ਅਮੀ, ਪਟਿਆਲਾ |
ਨਾਰਵੇ
ਚ ਧੂਮਧਾਮ ਨਾਲ ਮਨਾਇਆ ਗਿਆ ਨੈਸ਼ਨਲ ਡੇ 17 ਮਈ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ ਕੈਲਗਰੀ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ ਦੀ ਸਾਹਿਤਕ ਮਿਲਣੀ ਤੇ ਕਵੀ ਦਰਬਾਰ
ਮਲਕੀਅਤ “ਸੁਹਲ”, ਗੁਰਦਾਸਪੁਰ
|
ਪੰਜਾਬੀ
ਸਾਹਿਤ ਕਲਾ ਕੇਂਦਰ ਦਾ ਵਾਰਸ਼ਕ ਸਮਾਗ਼ਮ ਸਫ਼ਲਤਾ ਸਹਿਤ ਸੰਪੂਰਨ - ਡਾਕਟਰ ਸਾਥੀ
ਲੁਧਿਆਣਵੀ ਦੀ ਪਸੁਤਕ 'ਗਰੌਸਰੀ' ਰੀਲੀਜ਼
ਅਜ਼ੀਮ ਸ਼ੇਖ਼ਰ, ਲੰਡਨ |
ਵਿਦਿਆਰਥੀਆਂ
ਨੇ ਸ਼ਿਮਲਾ ਅਤੇ ਵਿਰਾਸਤ-ਇ-ਖ਼ਾਲਸਾ ਵਿਖੇ ਵਿਦਿਅਕ ਟੂਰ ਲਾਏ
ਡਾ. ਪਰਮਿੰਦਰ ਸਿੰਘ ਤੱਗੜ, ਜੈਤੋ |
ਪ੍ਰੋ:
ਭਾਈ ਸਰਬਜੀਤ ਸਿੰਘ ਧੁੰਦਾ ਦਾ ਲੀਅਰ (ਨਾਰਵੇ) ਗੁਰੂ ਘਰ ਚ ਸਨਮਾਨ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪਲੀ
ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਨ ਮਨਾਇਆ
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਪੰਜਾਬੀ
ਵਿਭਾਗ ਕੁਰੂਕਸ਼ੇਤਰ ਯੂਨੀਵਰਸਿਟੀ ਵੱਲੋਂ ‘ਨਵੀਂ ਪੰਜਾਬੀ ਕਹਾਣੀ : ਜਗਤ ਅਤੇ
ਜੁਗਤ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ |
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮਿਲਣੀ ਸਮੇਂ ਕਹਾਣੀਆਂ ਤੇ ਹੋਈ
ਭਰਪੂਰ ਚਰਚਾ
ਮੇਜਰ ਮਾਂਗਟ, ਟਰਾਂਟੋ |
ਖਾਲਸਾ
ਪੰਥ ਦਾ ਸਾਜਨਾ ਦਿਵਸ ਲੀਅਰ ਗੁਰੂ ਘਰ ਨਾਰਵੇ ਵਿਖੇ ਧੁਮ ਧਾਮ ਨਾਲ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ
ਡਾ. ਪਰਮਿੰਦਰ ਸਿੰਘ ਤੱਗੜ, ਜੈਤੋ
|
ਯਾਦਗਾਰੀ
ਹੋ ਨਿਬੜਿਆ ਪੰਜਾਬੀ ਲਿਖਾਰੀ ਸਭਾ ਦਾ ਤੀਸਰਾ ਬੱਚਿਆ ਵਿੱਚ ਪੰਜਾਬੀ ਬੋਲਣ ਦਾ
ਮੁਕਾਬਲਾ
ਸੁੱਖਪਾਲ ਪਰਮਾਰ, ਕੈਲਗਰੀ |
ਲੈਂਡਮਾਰਕ
ਗਲੋਬਲ ਗਰੁੱਪ ਵਲੋਂ ਚੰਡੀਗੜ੍ਹ ਵਿਖੇ ਨਵਾਂ ਇਮੇਜ ਮੋਬਾਇਲ ਨਾਮ ਦਾ ਬਰਾਂਡ
ਰੀਲੀਜ਼
ਗੁਰਪ੍ਰੀਤ ਸੇਖੋਂ, ਚੰਡੀਗੜ੍ਹ |
ਕਰਿੰਗਸ਼ੋ
ਹਾਕੀ ਕਲੱਬ ਨਾਰਵੇ ਵੱਲੋਂ ਹਾਕੀ ਟੂਰਨਾਮੈਟ ਦਾ ਆਜੋਯਨ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਓਸਲੋ
ਨਾਰਵੇ ਵਿੱਚ ਦਸਤਾਰ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਵਿਸਾਖੀ
ਨੂੰ ਸਮਰਪਿਤ ਨਗਰ ਕੀਰਤਨ ਦੋਰਾਨ ਖਾਲਸਾਈ ਰੰਗ ਚ ਰੰਗਿਆ ਗਿਆ ਨਾਰਵੇ ਦਾ
ਓਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ਖ਼ੂਨਦਾਨ ਕੈਂਪ ਅਤੇ ਸਖ਼ਸੀਅਤ ਉਸਾਰੀ ਬਾਰੇ ਸੈਮੀਨਾਰ
ਕਰਾਇਆ
ਅੰਮ੍ਰਿਤ ਅਮੀ, ਪਟਿਆਲਾ |
ਸ਼ਾਮ
ਦੇ ਦੀਵਾਨ ਦੋਰਾਨ ਪ੍ਰੋ ਸਰਬਜੀਤ ਸਿੰਘ ਧੁੰਦਾ ਵੱਲੋ ਸੰਗਤ ਨਾਲ ਗੁਰਮਤਿ
ਗਿਆਨ ਸਾਂਝਾ ਕੀਤਾ ਗਿਆ-ਗੁਰੂ ਘਰ ਲੀਅਰ ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਕੇਵਲ
ਵਿਦੇਸ਼ੀ ਚਕਾਚੌਂਧ ਦੇਖ ਕੇ ਲੜਕੀਆਂ ਆਪਣਾ ਭਵਿੱਖ ਦਾਅ ’ਤੇ ਨਾ ਲਾਉਣ :
ਗੁਰਮੀਤ ਪਨਾਗ
ਅੰਮ੍ਰਿਤ ਅਮੀ, ਪਟਿਆਲਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਸ਼ਹੀਦੇਆਜ਼ਮ
ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜ਼ਲੀ ਸਮਾਗਮ
ਫਿਲਮਕਾਰ ਇਕਬਾਲ ਗੱਜਣ ,ਡਾ ਜਗਮੇਲ ਭਾਠੂਆਂ, ਡਾ
ਰਵਿੰਦਰ ਕੌਰ ਰਵੀ, ਰਾਗਿਨੀ ਸ਼ਰਮਾ ਤੇ ਗੁਰਧਿਆਨ ਸਿੰਘ ਸਨਮਾਨਿਤ
ਜਾਰੀ ਕਰਤਾ ਇਕਬਾਲ ਗੱਜਣ, ਪਟਿਆਲਾ |
ਸਿੱਖੀ
ਸੇਵਾ ਸੋਸਾਇਟੀ ਇਟਲੀ ਵੱਲੋਂ ਆਪਣੀ ਤੀਸਰੀ ਵਰੇਗੰਢ ਮੌਕੇ ਕਰਵਾਏ ਗਏ ਦੁਮਾਲਾ
ਅਤੇ ਦਸਤਾਰ ਮੁਕਾਬਲੇ
ਬਲਵਿੰਦਰ ਸਿੰਘ ਚਾਹਲ, ਇਟਲੀ |
ਸਤਾਵਾਗਘਰ
(ਨਾਰਵੇ) ਚ ਭਾਰਤੀ ਭਾਈਚਾਰੇ ਵੱਲੋ ਹੋਲੀ ਦਾ ਤਿਉਹਾਰ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਵਿਨੀਪੈਗ
ਯੂਨੀਵਰਸਿਟੀ ਕੈਨੇਡਾ ਚ ਮਾਂ ਬੋਲੀ ਦੇ ਪ੍ਰਚਾਰ ਲਈ ਪੰਜਾਬੀ ਵਿਭਾਗ ਦੀ
ਹੋਵੇਗੀ ਸਥਾਪਨਾ
ਐਨ. ਆਰ . ਆਈ ਵਿਦਵਾਨ ਵਲੋਂ ਡਾ ਭਾਠੂਆਂ ਨਾਲ ਵਿਸ਼ੇਸ ਮੁਲਾਕਾਤ |
ਵਿਦਿਆਰਥੀ
ਅਮੀਰ ਪੰਜਾਬੀ ਵਿਰਸੇ ਤੋਂ ਪਰੇਰਨਾ ਲੈ ਕੇ ਸ਼ਖ਼ਸੀਅਤ ਉਸਾਰਨ : ਡਾ. ਦਿਓਲ
ਡਾ. ਪਰਮਿੰਦਰ ਸਿੰਘ ਤੱਗੜ |
ਯਾਦਗਾਰੀ
ਰਿਹਾ ਯੂਨੀਵਰਸਿਟੀ ਕਾਲਜ ਜੈਤੋ ਦਾ ਸਾਲਾਨਾ ਇਨਾਮ ਵੰਡ ਸਮਾਰੋਹ
- ਡਾ. ਸ਼ਵਿੰਦਰ ਸਿੰਘ ਗਿੱਲ ਵਾਈਸ ਚਾਂਸਲਰ ਮੁੱਖ ਮਹਿਮਾਨ ਵਜੋਂ
ਸ਼ਾਮਲ
ਅੰਮ੍ਰਿਤ ਅਮੀ, ਜੈਤੋ |
ਐਨ.ਆਰ.ਆਈ
ਵਿਦਵਾਨ ਐਮ ਐਸ ਢਿੱਲੋਂ ਅਤੇ ਫਿਲਮਕਾਰ ਇਕਬਾਲ ਗੱਜਣ ਸਨਮਾਨਿਤ
ਇਕਬਾਲ ਗੱਜਣ, ਪਟਿਆਲਾ |
ਕੁਰੂਕੁਸ਼ੇਤਰ
ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਚ ‘ਲੇਖਕ ਮਿਲਣੀ’
ਡਾ. ਪਰਮਿੰਦਰ ਸਿੰਘ ਤੱਗੜ, ਕੁਰੂਕੁਸ਼ੇਤਰ
|
ਅੰਤਰਰਰਾਸ਼ਟਰੀ
ਪੰਜਾਬੀ ਵਿਕਾਸ ਮੰਚ (ਪੰ: ਵਿ: ਮ:) ਵਲੋਂ ਅਯੋਜਤ "ਪੰਜਾਬੀ ਭਾਸ਼ਾ ਅਤੇ
ਸਭਿਆਚਾਰ" ਬਾਰੇ ਵਿਚਾਰ-ਗੋਸ਼ਟੀ ਅਤੇ ਕਵੀ ਦਰਬਾਰ
ਸਤਿਪਾਲ ਸਿੰਘ ਡੁਲਕੂ, ਵੁਲਵਰਹੈਂਪਟਨ |
ਕੁਰੂਕੁਸ਼ੇਤਰ
ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਪ੍ਰੋਫ਼ੈਸਰ ਅਮਰਜੀਤ ਸਿੰਘ ਕਾਂਗ
ਯਾਦਗਾਰੀ ਭਾਸ਼ਣ ਕਰਵਾਇਆ ਗਿਆ
ਡਾ. ਪ. ਸ. ਤੱਗੜ, ਕੁਰੂਕੁਸ਼ੇਤਰ |
ਪੰਜਬੀ
ਲਿਖਾਰੀ ਸਭਾ ਕੈਲਗਰੀ ਨੇ ਸਹਿਤਕ ਰੰਗ ਬਖੇਰਿਆ
ਸੁੱਖਪਾਲ ਪਰਮਾਰ, ਕਨੇਡਾ |
'ਪੰਜਾਬੀ
ਸਰਕਲ ਇੰਟਰਨੈਸ਼ਨਲ‘ ਵਲੋਂ ਗਾਇਕ ਬਲਵਿੰਦਰ ਸਫਰੀ ਦਾ ਸਨਮਾਨ ਕਰਨ ‘ਤੇ ਖੁਸ਼ੀ
ਦਾ ਪ੍ਰਗਟਾਵਾ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਪਾਵਰਕੌਮ
ਤਹਿਸ਼ੁਦਾ ਮਾਪਦੰਡਾਂ ਮੁਤਾਬਕ ਬਿਜਲੀ ਸਪਲਾਈ ਦੇਵੇ ਅਤੇ ਖਪਤਕਾਰਾਂ ਨੂੰ
ਮੁਆਵਜਾ ਤੁਰੰਤ ਅਦਾ ਕਰੇ - ਸੁੱਖਮਿੰਦਰਪਾਲ ਸਿੰਘ ਗਰੇਵਾਲ |
ਲ਼ੋਕ
ਸਭਾ ਮੈਂਬਰ ਵਿਜੈ ਇੰਦਰ ਸਿੰਗਲਾ ਵੱਲੋਂ ‘ਪੰਜ ਤਖਤ ਸਪੈਸ਼ਲ ਰੇਲ’ ਯਾਤਰਾ
ਰਵਾਨਾ ਕਰਨ ਲਈ ਦਿੱਤੀ ਹਰੀ ਝੰਡੀ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕਨੇਡਾ |
ਪੰਜਾਬੀ
ਭਵਨ ਲੁਧਿਆਣਾ ਚ ਸੰਤ ਰਾਮ ਉਦਾਸੀ ਲਿਖਾਰੀ ਸਭਾ ਵਲੋਂ ਪ੍ਰਭਜੋਤ ਸੋਹੀ ਦੀ
ਦੂਸਰੀ ਕਿਤਾਬ ਰੂਹ ਰਾਗ ਦਾ ਲੋਕ ਅਰਪਨ
ਜਨਮੇਜਾ ਜੋਹਲ, ਲੁਧਿਆਣਾ |
ਕੋਟ
ਈਸੇ ਖਾਂ ਵਿਖੇ ਨਵ ਪੰਜਾਬੀ ਸਾਹਿਤ ਸਭਾ ਦੀ ਮਾਸਿਕ ਮੀਟਿੰਗ
ਵਿਵੇਕ ਕੁਮਾਰ, ਪੰਜਾਬ |
ਵੀਲਾਕਿਆਰਾ
ਬਰੇਸ਼ੀਆ ਵਿਖੇ ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਬੜੀ ਸ਼ਾਨ ਨਾਲ ਕਰਵਾਇਆ
ਗਿਆ ਸਭਿਆਚਾਰਕ ਪਰਿਵਾਰਕ ਮੇਲਾ
ਰਣਜੀਤ ਗਰੇਵਾਲ, ਇਟਲੀ |
ਸ਼ਹੀਦ
ਊਧਮ ਸਿੰਘ ਸਪੋਰਟਸ ਕ਼ਲੱਬ ਨਾਰਵੇ ਵੱਲੋ ਸਹੀਦ ਊਧਮ ਸਿੰਘ ਦੇ ਪਰਿਵਾਰ ਨੂੰ
ਇੱਕ ਲੱਖ ਰੁਪਏ ਦੀ ਮਦਦ ਭੇਜੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵਲੋਂ 55 ਕਵੀਆਂ ਦਾ ਸਾਂਝਾ ਕਾਵਿ ਸੰਗ੍ਰਹਿ “ਸਾਂਝ
ਸੁਨੇਹੇ” ਕੀਤਾ ਗਿਆ ਲੋਕ ਅਰਪਿਤ
ਬਲਵਿੰਦਰ ਸਿੰਘ ਚਾਹਲ, ਇਟਲੀ |
ਡਾਕਟਰ
ਸਾਥੀ ਲੁਧਿਆਣਵੀ ਪੰਜਾਬੀ ਸਰਕਲ ਇੰਟਰਨੈਸ਼ਨਲ ਵਲੋਂ ਸਨਮਾਨਤ
5ਆਬੀ.com ਲੰਡਨ |
ਡਾ.
ਰਘਬੀਰ ਸਿੰਘ ਬੈਂਸ 'ਗਵਰਨਰ ਜਨਰਲ ਕੇਅਰਿੰਗ ਕੈਨੇਡੀਅਨ ਐਵਾਰਡ' ਨਾਲ ਸਨਮਾਨਤ
ਬੀ ਸੀ ਕਨੇਡਾ |
ਚਾਪਲੂਸ
ਲੋਕ ਆਪਣੀਆਂ ਕੌਮਾਂ ਦਾ ਵਧੇਰੇ ਨੁਕਸਾਨ ਕਰਦੇ ਹਨ-ਸਤਨਾਮ ਸਿੰਘ ਚਾਹਲ
ਰੁਪਿੰਦਰ ਕੌਰ, ਅਮਰੀਕਾ |
ਪੰਜਾਬੀ
ਲਿਖਾਰੀ ਸਭਾ ਦੀ ਜਨਵਰੀ ਮਹੀਨੇ ਦੀ ਮੀਟਿੰਗ
ਸੁੱਖਪਾਲ ਪਰਮਾਰ, ਕਨੇਡਾ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਇਕਤੱਰਤਾ
ਮਲਕੀਅਤ “ਸੁਹਲ’, ਗੁਰਦਾਸਪੁਰ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕਨੇਡਾ |
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈ ਮਾਸਿਕ ਮਿਲਣੀ ਸਮੇਂ ਪੜ੍ਹੀਆਂ ਕਹਾਣੀਆਂ
ਤੇ ਹੋਈ ਭਰਪੂਰ ਚਰਚਾ ਅਤੇ ਕਈ ਹੋਰ ਮੁੱਦੇ ਵਿਚਾਰੇ ਗਏ
ਮੇਜਰ ਮਾਂਗਟ, ਕੈਨੇਡਾ |
ਕਿੰਗਜ਼ਬਰੀ
ਗੁਰਦੁਆਰਾ ਸਾਹਿਬ 'ਚ ਮਨਾਈ ਕੁੜੀਆਂ ਦੀ ਲੋਹੜੀ -
ਗਾਇਕ ਰਾਜ ਸੇਖੋਂ ਤੇ ਪੇਸ਼ਕਾਰਾ ਰੂਪ ਦਵਿੰਦਰ ਨੇ ਰੰਗ ਬੰਨ੍ਹੇ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਪੈਰਿਸ
ਵਾਲੇ ਸੰਧੂ ਭਰਾਵਾਂ ਨੇ ਕੁਲਦੀਪ ਮਾਣਕ ਜੀ ਦੇ ਪ੍ਰਵਾਰ ਦੀ ਇੱਕ ਲੱਖ 25
ਹਜ਼ਾਰ ਰੁਪਏ ਦੀ ਆਰਥਿੱਕ ਮੱਦਦ ਕੀਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
ਪਿੰਡ
ਮਸੀਤਾਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਹਿਤਕ ਸਵੇਰ ਦਾ ਅਯੋਜਿਨ ਕੀਤਾ
ਗਿਆ
ਜੀਤਾ ਸਿੰਘ ਨਾਰੰਗ, ਪੰਜਾਬ |
ਪ੍ਰਵਾਸੀ
ਭਾਰਤੀਆਂ ਨੂੰ ਚੇਤਾਵਨੀ!
ਪੰਜਾਬ ਚ
ਲੁੱਟਾ ਖੋਹਾ ਦਾ ਵੱਧ ਰਿਹਾ ਰੁਝਾਨ ਤੇ ਐਨ ਆਰ ਆਈ ਨਿਸ਼ਾਨੇ ਤੇ ਚਿੰਤਾ ਦਾ
ਵਿਸ਼ਾ, ਡੈਨਮਾਰਕ ਤੋ ਵਤਨ ਫੇਰੀ ਦੋਰਾਨ ਸ੍ਰ ਜੁਗਰਾਜ ਸਿੰਘ ਤੂਰ(ਰਾਜੂ
ਸੱਵਦੀ) ਇਸ ਦੇ ਹੋਏ ਸ਼ਿਕਾਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਨਵੇ
ਸਾਲ ਦੇ ਆਗਮਨ ਤੇ ਗੁਰੂ ਘਰ ਲੀਅਰ ਨਾਰਵੇ ਵਿਖੇ ਸੰਗਤਾ ਦਾ ਭਾਰੀ ਇੱਕਠ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|