ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
 

ਪੰਜਾਬੀ ਸਾਹਿਤ ਸਭਾ ਦਸੂਹਾ, ਗੜ੍ਹਦੀਵਾਲ ਵਲੋਂ “ਧਰਤ ਭਲੀ ਸੁਹਾਵਣੀ” ਤੇ ਵਿਚਾਰ ਗੋਸ਼ਟੀ
ਅਮਰਜੀਤ ਸਿੰਘ, ਦਸੂਹਾ

 

 

ਦਸੂਹਾ -  ਸਾਹਿਤ ਸਭਾ ਦਸੂਹਾ-ਗੜ੍ਹਦੀਵਾਲਾ ਵੱਲੋਂ ਤੇਗ ਬਹਾਦਰ ਖਾਲਸਾ ਕਾਲਜ ਦੀ ਸਾਹਿਤ ਸਭਾ ਦੇ ਸਹਿਯੋਗ ਨਾਲ ਨਿਬੰਧਕਾਰ ਓਮ ਪ੍ਰਕਾਸ਼ ਗਾਸੋ ਦੀ ਨਵੀਂ ਪੁਸਤਕ ‘ ਧਰਤ ਭਲੀ ਸਹਾਵਣੀ ’ ਤੇ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ । ਇਸ ਦੀ ਪ੍ਰਧਾਨਗੀ ਤ੍ਰੈਮਾਸਿਕ ਪੱਤਰਕਾ ‘ਰੂਪਾਂਤਰ ’ ਦੇ ਸੰਪਾਦਕ ਸ. ਧਿਆਨ ਸਿੰਘ ਸ਼ਾਹ-ਸਿਕੰਦਰ ਨੇ ਕੀਤੀ। ਸਟੇਜ ਤੇ ਉਹਨਾਂ ਦੇ ਨਾਲ ਪੁਸਤਕ ਲੇਖਕ ਉਮ ਪ੍ਰਕਾਸ਼ ਗਾਸੋ , ਕਾਲਜ ਦੀ ਪ੍ਰਿੰਸੀਪਲ ਨਰਿੰਦਰ ਕੌਰ ਘੁੰਮਣ , ਇੰਦਰਜੀਤ ਸਿੰਘ ਧਾਮੀ, ਸਾਹਿਤ ਸਭਾ ਦਸੂਹਾ ਦੇ ਪ੍ਰਧਾਨ ਕਹਾਣੀਕਾਰ ਲਾਲ ਸਿੰਘ ਵੀ ਸੁਸ਼ੋਬਤ ਸਨ ।

ਬੀਬਾ ਤਰਕਜੋਤ ਕੌਰ ਅਤੇ ਬਲਵਿੰਦਰ ਕੌਰ ਦੇ ਗਾਏ ਗੀਤ ਅਤੇ ਪ੍ਰਿੰਸੀਪਲ ਨਰਿੰਦਰ ਕੌਰ ਘੁੰਮਣ ਦੇ ਜੀ ਆਇਆਂ ਆਲੇਖ ਨਾਲ ਸ਼ੁਰੂ ਹੋਏ ਇਸ ਸਮਾਗਮ ਵਿੱਚ ਡਾ: ਸੁਰਿੰਦਰਪਾਲ ਸਿੰਘ ਮੰਡ ਅਤੇ ਡਾ, ਅਨੂਪ ਸਿੰਘ ਬਟਾਲਾ ਵੱਲੋਂ ਆਲੋਚਨਾ ਪਰਚੇ ਪੜ੍ਰੇ ਗਏ । ਇਹਨਾਂ ਪਰਚਿਆਂ ਦੀ ਮੁੱਖ ਸੁਰ ਪੁਸਤਕ ‘ਧਰਤ ਭਲੀ ਸੁਹਾਵਣੀ ’ ਦੇ ਕਾਵਿਕ ਅਤੇ ਬੌਧਿਕ ਵਿਖਿਆਨਾ ਅੰਦਰਲੇ ਟਕਰਾਵਾਂ ਦਾ ਨਿਖੇੜਾ ਕਰਨਾ ਵੀ ਸੀ ਅਤੇ ਗਾਸੋ ਦੇ ਯਤਨਾਂ ਦ ਸ਼ਲਾਘਾ ਕਰਨਾ ਵੀ । ਪੜੇ ਗਏ ਪਰਚਿਆਂ ਤੇ ਹੋਈ ਬਹਿਸ ਵਿੱਚ ਸੁਰਿੰਦਰ ਸਿੰਘ ਨੇਕੀ,ਨਵਤੇਜ ਸਿੰਘ ਗੜ੍ਹਦੀਵਾਲਾ ਅਤੇ ਇੰਦਰਜੀਤ ਸਿੰਘ ਧਾਮੀ ਨੇ ਭਰਪੂਰ ਯੋਗਦਾਨ ਪਾਇਆ ।

ਵਿਚਾਰ ਚਰਚਾ ਅਧੀਨ ਪੁਸਤਕ ਦੇ ਲੇਖਕ ਗਾਸੋ ਨੇ ਇਸ ਪੁਸਤਕ ਅੰਦਰਲੀ ਸਮੱਗਰੀ ਸਮੇਤ ਅਪਣੀਆਂ ਚਾਰ ਦਰਜਨ ਪੁਸਤਕਾਂ ਵਿੱਚ ਚੋਣਵੀਆਂ ਕੁਝ ਇੱਕ ਦੇ ਰਚਨਾਂ ਸਰੋਤਾਂ ਦੀ ਜਾਣਕਾਰੀ ਸਰੋਤਿਆਂ ਨਾਲ ਸਾਂਝੀ ਕੀਤੀ ਅਪਣੇ ਪ੍ਰਧਾਨਗੀ ਭਾਸ਼ਨ ਵਿੱਚ ਸ: ਧਿਆਨ ਸਿੰਘ ਸ਼ਾਹ ਸਿੰਕਦਰ ਨੇ ਪੜ੍ਹੇ ਗਏ ਪਰਚਿਆਂ ਸਮੇਤ ਪੁਸਤਕ ਅੰਦਰਲੀ ਸਮਗੱਰੀ ਦੀ ਸਾਹਿਤ ਸ਼ਾਸ਼ਤਰੀ ਕੋਣ ਤੋਂ ਸੀਮੀਖਿਆ ਕੀਤੀ । ਜਿੰਨੇ ਨੂੰ ਹੋਰਨਾਂ ਸਰੋਤਿਆਂ ਤੋਂ ਇਲਾਵਾ ਕਾਲਜ ਦੀਆਂ ਪੋਸਟ ਗਰੈਜੂਏਟ ਜਮਾਤਾਂ ਦੀਆਂ ਵਿਦਿਆਰਥਾਣਾਂ ਨੇ ਬੜੇ ਧਿਆਨ ਨਾਲ ਸੁਣਿਆ । ਉਪਰੰਤ ਸਾਹਿਤ ਸਭਾ ਦਸੂਹਾ –ਗੜ੍ਹਦੀਵਾਲਾ ਰਜਿ: ਵੱਲੋਂ ਪਰਚਾ ਲੇਖਕਾਂ ਤੇ ਹੋਰਨਾਂ ਮਹਿਮਾਨਾਂ ਨੂੰ ਦੋਸ਼ਾਲੇ ਅਤੇ ਮਾਇਕ ਸਹਾਇਤਾ ਦੇ ਕੇ ਸਨਮਾਨਿਤ ਕੀਤਾ ।ਹੋਰਨਾਂ ਸਮੇਤ ਇਸ ਸਮਾਗਮ ਵਿੱਚ ਗੁਰਦਿਆਲ ਸਿੰਘ ਸੰਧੂ ,ਗੁਰਦੇਵ ਸਿੰਘ ਵਿਰਕ, ਇਕਬਾਲ ਸਿੰਘ ਧਾਮੀ ਸਮੇਤ ਪ੍ਰੀਵਾਰ,ਦੀਪਕ ਘੁੰਮਣ,ਅਮਰੀਕ ਡੋਗਰਾ , ਇੰਦਰਜੀਤ ਕਾਜ਼ਲ, ਮੁਹਿੰਦਰ ਸਿੰ ਇੰਸਪੈਕਟਰ,ਹਰਜਿੰਦਰ ਸਿੰਘ ਉਡਰਾ,ਰੁਪਿੰਦਰ ਕੌਰ ਰੰਧਾਵਾ, ਡਾ: ਰੁਪਿੰਦਰ ਕੌਰ ਗਿੱਲ,ਡਾ: ਅਮਰਜੀਤ ਕੌਰ ਕਲਕੱਟ, ਕੇਸਰ ਸਿੰਘ ਬੰਸੀਆ , ਸੁਰਜੀਤ ਸਿੰਘ ਸੂਬੇਦਾਰ ,ਬਾਬੂ ਰਾਮ ਸ਼ਰਮਾ ਆਦਿ ਹਾਜ਼ਿਰ ਸਨ ।

ਅੰਤ ਵਿੱਚ ਸਭਾ ਦੇ ਪ੍ਰਧਾਨ ਕਹਾਣੀਕਾਰ ਲਾਲ ਸਿੰਘ ਨੇ ਆਏ ਮਹਿਮਾਨਾਂ ਸਮੇਤ ਕਾਲਜ ਸਟਾਫ਼ ਦਾ ਹਾਰਦਿੱਕ ਧੰਨਵਾਦ ਕੀਤਾ । ਇਸ ਸਮਾਗਮ ਦਾ ਸਟੇਜ ਸੰਚਾਲਣ ਜਰਨੈਲ ਸਿੰਘ ਘੁੰਮਣ ਨੇ ਬੇਹੱਦ ਸਫ਼ਲਤਾ ਨਾਲ ਕੀਤਾ ।

15/03/15


 

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

  ਪੰਜਾਬੀ ਸਾਹਿਤ ਸਭਾ ਦਸੂਹਾ, ਗੜ੍ਹਦੀਵਾਲ ਵਲੋਂ “ਧਰਤ ਭਲੀ ਸੁਹਾਵਣੀ” ਤੇ ਵਿਚਾਰ ਗੋਸ਼ਟੀ
ਅਮਰਜੀਤ ਸਿੰਘ, ਦਸੂਹਾ
ਸ੍ਰ. ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਨਕਸ਼ਾਹੀ ਕੈਲੰਡਰ ਵਿਵਾਦ ਬਾਰੇ ਬਿਆਨ
ਗੁਰੂ ਜੋਗਾ ਸਿੰਘ, ਲਾਹੌਰ
ਹੋਲੇ ਮਹੱਲੇ ਦੇ ਇਤਿਹਾਸਕ ਦਿਨ ਦੀ ਖੁਸ਼ੀ ਵਿਚ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ
ਕੌਮੀ ਬਾਲ ਸਾਹਿਤ ਗੋਸ਼ਟੀ ਅਤੇ ਸਨਮਾਨ ਸਮਾਰੋਹ
ਡਾ. ਦਰਸ਼ਨ ਸਿੰਘ ‘ਆਸ਼ਟ`, ਪਟਿਆਲਾ
ਨਨਕਾਣਾ ਸਾਹਿਬ ਵਿਖੇ ਸਿਰਦਾਰ ਕਪੂਰ ਸਿੰਘ ਜੀ ਦੇ 'ਅਣਮੁੱਲੇ ਬੋਲਾ ਤੇ ਸੈਮੀਨਾਰ'
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ
ਪਲੀ ਵੱਲੋਂ ਬਾਰ੍ਹਵਾਂ ਅੰਤਰ-ਰਾਸ਼ਟਰੀ ਮਾਂ ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ
ਭਾਜਪਾ ਨੇਤਾ ਸ੍ਰ ਸੁਖਮਿੰਦਰ ਸਿੰਘ ਗਰੇਵਾਲ ਦਾ ਨਾਰਵੇ ਪਹੁੰਚਣ ਤੇ ਨਿੱਘਾ ਸਵਾਗਤ
ਰੁਪਿੰਦਰ ਢਿੱਲੋ ਮੋਗਾ, ਓਸਲੋ
ਗੁਰੂਆਂ ਪੀਰਾਂ ਦੀ ਵਰੋਸਾਈ ਸਾਡੀ ਮਾਤ ਭਾਸ਼ਾ ਪੰਜਾਬੀ ਹੋਰ ਵਧੇਰੇ ਵਿਕਾਸ ਕਰਨ ਦੀਆਂ ਸੰਭਾਵਨਾਵਾਂ ਸਮੋਈ ਬੈਠੀ ਹੈ: ਡਾ. ਸੁਰਜੀਤ ਪਾਤਰ
ਡਾ. ਗੁਲਜ਼ਾਰ ਸਿੰਘ ਪੰਧੇਰ, ਲੁਧਿਆਣਾ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ,  ਕੈਨੇਡਾ
ਸ਼ਰੀਫ ਅਕੈਡਮੀ ਦਾ ਕੈਨੇਡਾ ਵਿੱਚ ਉਦਘਾਟਨੀ ਸਮਾਗਮ
ਜੱਸ ਚਾਹਲ, ਡਾਇਰੈਕਟਰ ਮੀਡੀਆ, ਕੈਨੇਡਾ
ਪ੍ਰਗਤੀਸ਼ੀਲ ਸਭਿਆਚਾਰਕ ਸਭਾ, ਕੈਲਗਰੀ ਵੱਲੋਂ ਅਧਿਆਤਮਵਾਦ ਬਨਾਮ ਪਦਾਰਥਵਾਦ ਵਿਸ਼ੇ ਤੇ ਲੈਕਚਰ ਆਯੋਜਿਤ ਕੀਤਾ ਗਿਆ
ਬਲਜਿੰਦਰ ਸੰਘਾ, ਕੈਲਗਰੀ
ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਬਿੰਦਰ ਕੋਲੀਆਂਵਾਲ ਦਾ ਪਲੇਠਾ ਕਾਵਿ ਸੰਗ੍ਰਹਿ “ਸੋਚ ਮੇਰੀ” ਲੋਕ ਅਰਪਣ
ਬਲਵਿੰਦਰ ਸਿੰਘ ਚਾਹਲ, ਇਟਲੀ
ਭਾਰਤੀ ਗਣਤੰਤਰ ਦਿਵਸ 'ਤੇ ਭਾਰਤੀ ਸਫਾਰਤਖਾਨਾ ਹੇਲਸਿੰਕੀ ਵਿਖੇ ਭਾਰਤੀ ਰਾਜਦੂਤ ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਨੇ ਤਿਰੰਗਾਂ ਲਹਿਰਾਇਆ
ਵਿੱਕੀ ਮੋਗਾ, ਫ਼ਿੰਨਲੈਂਡ
ਫ਼ਿੰਨਲੈਂਡ ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ ਧੀਆਂ ਨੂੰ ਸਮਰਪਿਤ ਰਿਹਾ
ਵਿੱਕੀ ਮੋਗਾ, ਫ਼ਿੰਨਲੈਂਡ
ਨਵੇ ਸਾਲ ਦੇ ਆਗਮਨ ਤੇ ਗੁਰੂ ਘਰ ਲੀਅਰ ਨਾਰਵੇ ਵਿਖੇ ਸੰਗਤਾ ਨਮਸਤਕ ਹੋਈਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2015, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)