|
|
ਗੁਰੂ ਘਰ ਲੀਅਰ ਨਾਰਵੇ ਦੇ ਪੰਜਵੇ ਸਥਾਪਨਾ ਦਿਵਸ ਨੂੰ ਸਮਰਪਿਤ ਦੀਵਾਨ ਦੌਰਾਨ
ਭਾਈ ਹਰਜਿੰਦਰ ਸਿੰਘ ਸਭਰਾ ਨੇ ਸੰਗਤਾ ਨਾਲ ਗੁਰਮਤਿ ਸਾਂਝ ਪਾਈ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
ਲੀਅਰ - ਪਹਿਲੀ
ਪਾਤਸ਼ਾਹੀ ਧੰਨ ਧੰਨ ਗੁਰੁ ਨਾਨਕ ਦੇਵ ਦੀ ਪਵਿੱਤਰ ਨਾਮ ਹੇਠ ਲੀਅਰ ਗੁਰੁ ਘਰ
ਦੇ ਪੰਜਵੇ ਸਥਾਪਨਾ ਦਿਵਸ ਦੋਰਾਨ ਭਾਰੀ ਸੰਖਿਆ ਚ ਹਾਜਿ਼ਰ ਹੋ ਗੁਰੁ ਘਰ ਦੀਆ
ਖੁਸ਼ੀਆ ਪਾਪ੍ਰਤ ਕੀਤੀਆ। ਇਸ ਮੌਕੇ ਪ੍ਰਸਿੱਧ
ਕਥਾਵਾਚਕ ਭਾਈ ਹਰਜਿੰਦਰ ਸਿੰਘ ਸਭਰਾ ਨੇ ਸੰਗਤਾ ਨੂੰ ਸ੍ਰੀ ਗੁਰੂ ਗ੍ਰੰਥ
ਸਾਹਿਬ ਤੋ ਸੇਧ ਲੈ ਗੁਰਬਾਣੀ ਅਨੁਸਾਰ ਜੀਵਨ ਵਿਚਰਨ ਲਈ ਪ੍ਰੇਰਿਆ, ਭਾਈ
ਸਾਹਿਬ ਨੇ ਸਮਾਜ ਚ ਵਧ ਰਹੇ ਡੇਰਾਵਾਦ ਪਾਖੰਡਵਾਦ ਅਤੇ ਕਰਮ ਕਾਡਾਂ ਤੋ ਦੂਰ
ਹੱਟ ਗੁਰੂ ਦੀ ਬਾਣੀ ਤੇ ਅਮਲ ਕਰਨ ਦਾ ਜੋਰ ਦਿੱਤਾ।
ਭਾਈ ਸਾਹਿਬ ਨੇ ਪਹਿਲੀ ਪਾਤਸ਼ਾਹੀ ਦੇ ਜੀਵਨ ਕਾਲ
ਨਾਲ ਜੁੜੀਆ ਇਤਿਹਾਸਿਕ ਘਟਨਾਵਾ ਅਤੇ ਗੋਸ਼ਟੀਆ ਤੇ ਵੀ ਚਾਨਣਾ ਪਾਇਆ।ਪਾਠ ਦੇ
ਭੋਗ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਿਆ ਤੇ ਇਸ ਵਾਰ ਲੰਗਰ ਸੇਵਾ ਦਰਾਮਨ
ਇਲਾਕੇ ਦੀ ਬੱਸ ਕੰਪਨੀ ਨੈਟ ਬੱਸ ਚ ਕੰਮ ਕਰਦੇ ਗੁਰੂ ਦੇ ਸਿੱਖਾ ਵੱਲੋ ਕੀਤੀ
ਗਈ।ਜਿਕਰਯੋਗ ਗੱਲ ਹੈ ਕਿ ਭਾਈ ਸਭਰਾ 27 ਅਪ੍ਰੈਲ ਤੱਕ ਲੀਅਰ ਗੁਰੂ ਘਰ ਰਹਿ
ਸ਼ਾਮ ਦੇ ਦੀਵਾਨ ਸਜਾਉਣ ਗਏ ਤੇ ਸੰਗਤਾ ਨੂੰ ਬਨੇਤੀ ਹੈ ਕਿ ਆਪਣੇ ਸਮੇ ਚੋ
ਸਮਾ ਕੱਢਦੇ ਹੋਏ ਸ਼ਾਮ ਦੇ ਦੀਵਾਨਾ ਚ ਹਾਜਿਰੀ ਲਵਾਉਣ। ਪ੍ਰੋਗਰਾਮ ਦੀ
ਸਮਾਪਤੀ ਦੋਰਾਨ ਗੁਰੂ ਘਰ ਦੇ ਸਕੈਟਰੀ ਭਾਈ ਹਰਵਿੰਦਰ ਸਿੰਘ ਅਗਲੇ ਹਫਤਿਆ
ਸੰਬਧੀ ਜਾਣਕਾਰੀ ਸੰਗਤ ਨਾਲ ਸਾਝੀ ਕੀਤੀ ਤੇ ਮੁੱਖ ਸੇਵਾਦਾਰ ਭਾਈ ਮਨਜੋਰ
ਸਿੰਘ ਨੇ ਆਈ ਹੋਈ ਦਾ ਧੰਨਵਾਦ ਕੀਤਾ। |
13/04/15 |
|
|
|
|
ਗੁਰੁ
ਘਰ ਲੀਅਰ ਦੇ ਪੰਜਵੇ ਸਥਾਪਨਾ ਦਿਵਸ ਨੂੰ ਸਮਰਪਿਤ ਦੀਵਾਨ ਦੌਰਾਨ ਭਾਈ
ਹਰਜਿੰਦਰ ਸਿੰਘ ਸਭਰਾ ਨੇ ਸੰਗਤਾ ਨਾਲ ਗੁਰਮਤਿ ਸਾਂਝ ਪਾਈ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਨਾਰਵੇ
'ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਖਾਲਸਾਈ ਰੰਗ 'ਚ ਰੰਗਿਆ ਗਿਆ
ਓਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਸਭਿਆਚਾਰਕ ਸਭਾ, ਸ਼ਿਕਾਗੋ ਵਲੋਂ "ਰੰਗਲਾ ਪੰਜਾਬ 2015" ਵਿਸਾਖੀ ਪ੍ਰੋਗਰਾਮ
ਰਾਜਿੰਦਰ ਮਾਗੋ, ਸ਼ਿਕਾਗੋ |
ਪੰਜਾਬੀ
ਲਿਖਾਰੀ ਸਭਾ, ਕੈਲਗਰੀ ਵੱਲੋਂ ਬੱਚਿਆਂ ਵਿੱਚ ਪੰਜਾਬੀ ਬੋਲਣ ਦੀ ਮੁਹਾਰਤ
ਦਾ ਮੁਕਾਬਲਾ ਯਾਦਗਾਰੀ ਹੋ ਨਿੱਬੜਿਆ
ਸੁਖਪਾਲ ਪਰਮਾਰ, ਕੈਲਗਰੀ, ਕਨੇਡਾ
|
ਲਾਹੌਰ
ਵਿਚ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਸ਼ਹੀਦੀ ਸੈਮੀਨਾਰ
ਗੁਰੂ ਜੋਗਾ ਸਿੰਘ, ਲਾਹੌਰ |
ਨਨਕਾਣਾ
ਸਾਹਿਬ ਵਿਖੇ ਸੰਗਤਾਂ ਵੱਲੋਂ ਪੀਰ ਬੁੱਧੂ ਸ਼ਾਹ ਜੀ ਦਾ ਸ਼ਹੀਦੀ ਦਿਹਾੜਾ
ਪ੍ਰੇਮ ਸ਼ਰਧਾ ਨਾਲ ਮਨਾਇਆ ਗਿਆ
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਗੁਰੁ
ਘਰ ੳਸਲੋ ਵਿਖੇ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ , ਕੈਲਗਰੀ, ਕਨੇਡਾ |
ਸੈਮੂਅਲ
ਜੌਹਨ ਦੇ ਨਾਟਕਾਂ ਦੀ ਭਰਪੂਰ ਪ੍ਰਸੰਸਾ
ਹਰਪ੍ਰੀਤ ਸੇਖਾ, ਕਨੇਡਾ |
ਗੁਰਦਵਾਰਾ
ਸਿੰਘ ਸਭਾ ਨੋਵੇਲਾਰਾ ਵਿਖੇ ਸਿੱਖੀ ਸੇਵਾ ਸੋਸਾਇਟੀ ਵੱਲੋਂ ਕਰਵਾਏ ਗਏ
ਕੀਰਤਨ ਮੁਕਾਬਲੇ
ਬਲਵਿੰਦਰ ਸਿੰਘ ਚਾਹਲ, ਇਟਲੀ |
ਪੰਜਾਬੀ
ਸਾਹਿਤ ਸਭਾ ਦਸੂਹਾ, ਗੜ੍ਹਦੀਵਾਲ ਵਲੋਂ “ਧਰਤ ਭਲੀ ਸੁਹਾਵਣੀ” ਤੇ ਵਿਚਾਰ
ਗੋਸ਼ਟੀ
ਅਮਰਜੀਤ ਸਿੰਘ, ਦਸੂਹਾ |
ਸ੍ਰ.
ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ
ਨਾਨਕਸ਼ਾਹੀ ਕੈਲੰਡਰ ਵਿਵਾਦ ਬਾਰੇ ਬਿਆਨ
ਗੁਰੂ ਜੋਗਾ ਸਿੰਘ, ਲਾਹੌਰ
|
ਹੋਲੇ
ਮਹੱਲੇ ਦੇ ਇਤਿਹਾਸਕ ਦਿਨ ਦੀ ਖੁਸ਼ੀ ਵਿਚ ਗੁਰਦੁਆਰਾ ਸ੍ਰੀ ਜਨਮ ਅਸਥਾਨ
ਨਨਕਾਣਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਕੌਮੀ
ਬਾਲ ਸਾਹਿਤ ਗੋਸ਼ਟੀ ਅਤੇ ਸਨਮਾਨ ਸਮਾਰੋਹ
ਡਾ. ਦਰਸ਼ਨ ਸਿੰਘ ‘ਆਸ਼ਟ`, ਪਟਿਆਲਾ |
ਨਨਕਾਣਾ
ਸਾਹਿਬ ਵਿਖੇ ਸਿਰਦਾਰ ਕਪੂਰ ਸਿੰਘ ਜੀ ਦੇ 'ਅਣਮੁੱਲੇ ਬੋਲਾ ਤੇ ਸੈਮੀਨਾਰ'
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਪਲੀ
ਵੱਲੋਂ ਬਾਰ੍ਹਵਾਂ ਅੰਤਰ-ਰਾਸ਼ਟਰੀ ਮਾਂ ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ
|
ਭਾਜਪਾ
ਨੇਤਾ ਸ੍ਰ ਸੁਖਮਿੰਦਰ ਸਿੰਘ ਗਰੇਵਾਲ ਦਾ ਨਾਰਵੇ ਪਹੁੰਚਣ ਤੇ ਨਿੱਘਾ
ਸਵਾਗਤ
ਰੁਪਿੰਦਰ ਢਿੱਲੋ ਮੋਗਾ, ਓਸਲੋ
|
ਗੁਰੂਆਂ
ਪੀਰਾਂ ਦੀ ਵਰੋਸਾਈ ਸਾਡੀ ਮਾਤ ਭਾਸ਼ਾ ਪੰਜਾਬੀ ਹੋਰ ਵਧੇਰੇ ਵਿਕਾਸ ਕਰਨ
ਦੀਆਂ ਸੰਭਾਵਨਾਵਾਂ ਸਮੋਈ ਬੈਠੀ ਹੈ: ਡਾ. ਸੁਰਜੀਤ ਪਾਤਰ
ਡਾ. ਗੁਲਜ਼ਾਰ ਸਿੰਘ ਪੰਧੇਰ, ਲੁਧਿਆਣਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਨੇਡਾ |
ਸ਼ਰੀਫ
ਅਕੈਡਮੀ ਦਾ ਕੈਨੇਡਾ ਵਿੱਚ ਉਦਘਾਟਨੀ ਸਮਾਗਮ
ਜੱਸ ਚਾਹਲ, ਡਾਇਰੈਕਟਰ ਮੀਡੀਆ, ਕੈਨੇਡਾ |
ਪ੍ਰਗਤੀਸ਼ੀਲ
ਸਭਿਆਚਾਰਕ ਸਭਾ, ਕੈਲਗਰੀ ਵੱਲੋਂ ਅਧਿਆਤਮਵਾਦ ਬਨਾਮ ਪਦਾਰਥਵਾਦ ਵਿਸ਼ੇ ਤੇ
ਲੈਕਚਰ ਆਯੋਜਿਤ ਕੀਤਾ ਗਿਆ
ਬਲਜਿੰਦਰ ਸੰਘਾ, ਕੈਲਗਰੀ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਬਿੰਦਰ ਕੋਲੀਆਂਵਾਲ ਦਾ ਪਲੇਠਾ ਕਾਵਿ
ਸੰਗ੍ਰਹਿ “ਸੋਚ ਮੇਰੀ” ਲੋਕ ਅਰਪਣ
ਬਲਵਿੰਦਰ ਸਿੰਘ ਚਾਹਲ, ਇਟਲੀ
|
ਭਾਰਤੀ
ਗਣਤੰਤਰ ਦਿਵਸ 'ਤੇ ਭਾਰਤੀ ਸਫਾਰਤਖਾਨਾ ਹੇਲਸਿੰਕੀ ਵਿਖੇ ਭਾਰਤੀ ਰਾਜਦੂਤ
ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਨੇ ਤਿਰੰਗਾਂ ਲਹਿਰਾਇਆ
ਵਿੱਕੀ ਮੋਗਾ, ਫ਼ਿੰਨਲੈਂਡ |
ਫ਼ਿੰਨਲੈਂਡ
ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ ਧੀਆਂ ਨੂੰ ਸਮਰਪਿਤ ਰਿਹਾ
ਵਿੱਕੀ ਮੋਗਾ, ਫ਼ਿੰਨਲੈਂਡ |
ਨਵੇ
ਸਾਲ ਦੇ ਆਗਮਨ ਤੇ ਗੁਰੂ ਘਰ ਲੀਅਰ ਨਾਰਵੇ ਵਿਖੇ ਸੰਗਤਾ ਨਮਸਤਕ ਹੋਈਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|