|
|
ਪੰਜਾਬੀ ਸਕੂਲ ਨਾਰਵ (ੳਸਲੋ) ਵੱਲੋ ਖਾਲਸਾ ਏਡ (ਯੂ ਕੇ) ਵਾਲੇ ਭਾਈ ਰਵੀ
ਸਿੰਘ ਜੀ ਨੂੰ ਸਵਰਗੀ ਸਰਦਾਰ ਅਵਤਾਰ ਸਿੰਘ ਸ਼ਰੋਮਣੀ ਐਵਾਰਡ ਨਾਲ ਸਨਮਾਨਨਿਤ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
|
|
ੳਸਲੋ - ਪੰਜਾਬੀ ਸਕੂਲ ਨਾਰਵੇ ੳਸਲੋ ਜੋ
ਕਿ ਤਕਰੀਬਨ ਤਕਰੀਬਨ ਪਿੱਛਲੇ ਦੋ ਦਹਾਕਿਆ ਤੋ ਨਾਰਵੇ ਵਿੱਚ ਵੱਸਦੇ ਪੰਜਾਬੀ
ਭਾਈਚਾਰੇ ਦੇ ਬੱਚਿਆ ਨੂੰ ਗੁਰਮੱਖੀ, ਵਿਰਸਾ, ਬੋਲੀ ਅਤੇ ਸਭਿਆਚਾਰ ਨਾਲ
ਜੋੜਦਾ ਆ ਰਿਹਾ ਹੈ ਵੱਲੋ ਹਰ ਸਕੂਲੀ ਸਾਲ ਖਤਮ ਹੋਣ ਤੇ ਇੱਕ ਸਾਲਾਨਾ
ਪ੍ਰੋਗਰਾਮ ਕਰਵਾਇਆ ਜਾਦਾ ਹੈ ਜਿਸ ਵਿੱਚ ਸਕੂਲੀ ਬੱਚਿਆ ਵੱਲੋ ਸਭਿਆਚਾਰਕਿ
ਅਤੇ ਖੇਡਾ ਚ ਭਾਗ ਲਿਆ ਜਾਦਾ ਹੈ ਇਸ ਤੋ ਇਲਾਵਾ ਸਕੂਲ ਵੱਲੋ ਪਿੱਛਲੇ ਸਾਲਾ
ਤੋ ਸਵਰਗੀ ਸਰਦਾਰ ਅਵਤਾਰ ਸਿੰਘ ਸ਼ਰੋਮਣੀ ਐਵਾਰਡ
(ਜੋ ਸਕੂਲ ਦੇ ਸੰਸਥਾਪਕ ਵੀ ਹਨ) ਸ਼ੁਰੂ ਕੀਤਾ ਗਿਆ ਹੈ ਅਤੇ ਇਹ
ਐਵਾਰਡ ਹਰ ਸਾਲ ਨਾਰਵੇ ਚ ਇੰਡੀਅਨ ਭਾਈਚਾਰੇ ਅੰਦਰ ਸਮਾਜਿਕ, ਧਾਰਮਿਕ ਜਾ
ਵਿਦਿਆ ਖੇਤਰ ਚ ਉੱਚ ਡਿਗਰੀ ਅਤੇ ਭਾਰਤੀ ਸਮਾਜ ਲਈ ਵਧੀਆ ਕੰਮ ਕਰਨ ਵਾਲੇ ਨੂੰ
ਦਿੱਤਾ ਜਾਦਾ ਸੀ, ਪਰ ਪਿੱਛਲੇ ਕੁ ਸਾਲ ਇਸ ਐਵਾਰਡ ਦਾ ਘੇਰਾ ਵਿਸ਼ਾਲ ਕਰ
ਦਿੱਤਾ ਅਤੇ ਹੁਣ ਇਹ ਐਵਾਰਡ ਦੁਨੀਆ ਭਰ ਚ ਪੰਜਾਬੀਅਤ ਦਾ ਨਾਮ ਰੋਸ਼ਨ ਕਰਨ
ਵਾਲੀ ਸ਼ਖਸੀਅਤ ਨੂੰ ਦਿੱਤਾ ਜਾਦਾ ਹੈ।
ਦੋੜਾਕ ਬਾਬਾ ਫੋਜਾ ਸਿੰਘ ਜੀ ਵੀ ਇਹ ਐਵਾਰਡ ਹਾਸਿਲ ਕਰ ਚੁੱਕੇ ਹਨ। ਇਸ
ਸਾਲ ਇਹ ਐਵਾਰਡ ਦੁਨੀਆ ਭਰ ਚ ਜਿੱਥੇ ਵੀ ਕੋਈ ਜੰਗ,
ਕੁਦਰਤੀ ਜਾ ਹੋਰ ਆਫਤ ਆਉਦੀ ਹੈ ਉਥੇ ਬਿਨਾ ਭੇਦ ਭਾਵ ਪਹਿਲ ਦੇ ਆਧਾਰ
ਤੇ ਖਾਲਸਈ ਸ਼ਾਨ ਦਾ ਪ੍ਰਤੀਕ ਖਾਲਸਾ ਏਡ ਵਾਲੇ ਭਾਈ ਰਵੀ ਸਿੰਘ ਜੀ ਨੂੰ
ਦਿੱਤਾ ਗਿਆ। ਚਾਹੇ ਉਹ ਹੈਤੀ ਦਾ ਭੁਚਾਲ ਗ੍ਰਹਿਸਤ ਇਲਾਕਾ ਸੀ ਜਾ ਫਿਰ
ਸੋਮਾਲੀਆ ਦਾ ਯੁੱਧ, ਈਰਾਕ ਦੀ ਖਾਨਾਜੰਗੀ, ਸੀਰੀਆ ਚ ਅੰਦਰੂਨੀ ਲੜਾਈ ਜਾ ਫਿਰ
ਨੇਪਾਲ ਚ ਆਏ ਭੂਚਾਲ ਦੀ ਕੁਦਰਤੀ ਆਫਤ,
ਖਾਲਸਾ ਏਡ ਯੂਕੇ ਵੱਲੋ ਹਰ ਜਗਾ ਪਹੁੰਚ ਪੀੜਤਾ ਲਈ ਇਨਸਾਨੀਅਤ ਦੇ ਨਾਮ ਤੇ
ਖਾਣਾ,ਸਾਫ ਪਾਣੀ, ਦਵਾਈਆ, ਰਹਿਣ ਲਈ ਤੰਬੂ ਆਦਿ ਹਰ ਸੇਵਾ ਲਈ ਟੀਮਾ ਬਣਾ
ਹਾਜਿ਼ਰ ਰਹਿੰਦੇ ਹਨ। ਭਾਈ ਰਵੀ ਸਿੰਘ ਜੀ ਵੱਲੋ ਨਿਭਾਈ ਜਾ ਰਹੀ ਇਸ
ਇਨਸਾਨੀਅਤ ਪ੍ਰਤੀ ਸੇਵਾ ਲਈ ਪੰਜਾਬੀ ਸਕੂਲ ਨਾਰਵੇ ਦੇ ਮੁੱਖ ਪ੍ਰੰਬੱਧਕ ਬੀਬੀ
ਬਲਵਿੰਦਰ ਕੋਰ ਜੀ ਵੱਲੋ ਇਹ ਐਵਾਰਡ ਉਹਨਾ ਨੂੰ ਦੇ ਸਨਮਾਨਿਤ ਕੀਤਾ ਗਿਆ।
ਅੱਜ ਪੰਜਾਬੀ ਸਕੂਲ ੳਸਲੋ ਦੇ ਮਿਹਨਤੀ ਸਟਾਫ ਬਦੋਲਤ ਨਾਰਵੇ ਵਿੱਚ ਜੰਮੇ
ਪੱਲੇ ਬੱਚੇ ਪੂਰੀ ਤਰਾ ਆਪਣੇ ਧਰਮ, ਸਭਿਆਚਾਰ, ਮਾਂ ਬੋਲੀ ਪੰਜਾਬੀ ਅਤੇ
ਵਿਰਸਾ ਨਾਲ ਤਾ ਜੁੜੇ ਹੋਏ ਹਨ ,ਉੱਥੇ ਹੀ ਇਸ ਸਕੂਲ ਚੋ ਇਹ ਗੁਣ ਲੈ ਕੇ ਗਏ
ਬੱਚੇ ਅੱਜ ਨਾਰਵੇ ਚ ਉੱਚ ਪੱਧਰੀ ਨੋਕਰੀਆ ਤੇ ਬਿਰਾਜਮਾਨ ਹੋ ਆਪਣੀ ਕੋਮ ਅਤੇ
ਨਾਰਵੇ ਦੀ ਤੱਰਕੀ ਵਿੱਚ ਪੂਰਾ ਯੋਗਦਾਨ ਪਾ ਰਹੇ ਹਨ।
|
01/07/15 |
|
|
|
|
|
ਪੰਜਾਬੀ
ਸਕੂਲ ਨਾਰਵ (ੳਸਲੋ) ਵੱਲੋ ਖਾਲਸਾ ਏਡ (ਯੂ ਕੇ) ਵਾਲੇ ਭਾਈ ਰਵੀ ਸਿੰਘ ਜੀ
ਨੂੰ ਸਵਰਗੀ ਸਰਦਾਰ ਅਵਤਾਰ ਸਿੰਘ ਸ਼ਰੋਮਣੀ ਐਵਾਰਡ ਨਾਲ ਸਨਮਾਨਨਿਤ
- ਰੁਪਿੰਦਰ ਢਿੱਲੋ ਮੋਗਾ, ਨਾਰਵੇ
|
ਸਪੋਰਟਸ
ਕੱਲਚਰਲ ਫੈਡਰੇਸ਼ਨ, ਨਾਰਵੇ ਵੱਲੋ ਸ਼ਾਨਦਾਰ 10 ਵਾਂ ਖੇਡ ਮੇਲਾ ਕਰਵਾਇਆ
ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਆਸਟ੍ਰੇਲੀਆ
ਪੰਜਾਬੀ ਮੀਡੀਆ ਕਲੱਬ ਦਾ ਗਠਨ
ਗਿਅਨੀ ਸੰਤੋਖ ਸਿੰਘ, ਸਿਡਨੀ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ ਕੈਲਗਰੀ |
ਪ੍ਰੋਗਰੈਸਿਵ
ਕਲਚਰਲ ਐਸੋਸ਼ੀਏਸ਼ਨ ਕੈਲਗਰੀ ਵੱਲੋਂ ਕੈਨੇਡਾ ਵਿਚ ਘੱਟੋ-ਘੱਟ ਤਨਖ਼ਾਹ ਦਰਾਂ
ਤੇ ਲੈਕਚਰ
ਬਲਜਿੰਦਰ ਸੰਘਾ, ਕਨੇਡਾ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਪੰਜਾਬੀ ਲੋਕ ਗਾਇਕ ਗੁਰਮੀਤ ਮੀਤ ਦੀ ਨਵੀਂ
ਐਲਬਮ “ਬੁਰੀ ਹੁੰਦੀ ਆ” ਇਟਲੀ ਵਿੱਚ ਕੀਤੀ ਗਈ ਰਿਲੀਜ਼
ਬਲਵਿੰਦਰ ਚਾਹਲ, ਇਟਲੀ |
ਇੰਦਰਜੀਤ
ਧਾਮੀ ਦੀ ਕਾਵਿ ਪੁਸਤਕ ਰੀਲੀਜ਼ ਸਮਾਰੋਹ
ਅਮਰਜੀਤ ਸਿੰਘ, ਦਸੂਹਾ |
ਬੋਸਟਨ
ਵਿੱਚ ਪਹਿਲੀ ਵਾਰ ਵਿਸਾਖੀ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ!
ਅਮਨਦੀਪ ਸਿੰਘ, ਅਮਰੀਕਾ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮਿਲਣੀ ਸਮੇਂ ਹੋਈ ਛੇ ਕਹਾਣੀਆਂ ਤੇ
ਵਿਚਾਰ ਚਰਚਾ
ਮੇਜਰ ਮਾਂਗਟ, ਟੋਰਾਂਟੋ, ਕੈਨੇਡਾ |
ਪਰਵਾਸੀ
ਪੰਜਾਬੀ ਲੇਖਕ ਸੁਖਿੰਦਰ (ਕੈਨੇਡਾ) ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ
ਦਵਿੰਦਰ ਪਟਿਆਲਵੀ, ਪਟਿਆਲਾ |
ਪੰਜਾਬੀ
ਸਾਹਿਤ ਕਲਾ ਕੇਂਦਰ ਦਾ ਸਮਾਗ਼ਮ ਸਫ਼ਲਤਾ ਸਹਿਤ ਸੰਪੂਰਨ
ਅਜ਼ੀਮ ਸ਼ੇਖ਼ਰ, ਲੰਡਨ |
ਨਾਰਵੇ
ਚ 201ਵਾਂ ਅਜਾਦੀ ਦਿਵਸ 17 ਮਈ ਨੈਸ਼ਨਲ ਦਿਨ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ/ਵਿਰਕ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਕਾਮਯਾਬੀ
ਦੀਆਂ ਮੰਜ਼ਲਾ ਛੂਹ ਗਿਆ ਸਿੱਖ ਵੁਮੈਨ ਰੀਟਰੀਟ ਕੈਂਪ
ਅਨਮੋਲ ਕੌਰ, ਕਨੇਡਾ |
ਪ੍ਰਗਤੀਸ਼ੀਲ
ਲਿਖਾਰੀ ਸਭਾ ਦੇ ਵਿਸ਼ੇਸ਼ ਸਮਾਗਮ ਵਿਚ ਵਿਸ਼ਵ-ਪਰਸਿੱਧ ਗ਼ਜ਼ਲਗੋ
ਹਸਤੀਆਂ ਸਨਮਾਨਤ
ਡਾ: ਰਤਨ ਰੀਹਲ, ਯੂ ਕੇ
|
ਗੁਰਦੁਆਰਾ
ਕਮੇਟੀ ਜੋਤੇਬਰਗ ਸਵੀਡਨ ਵੱਲੋ ਸਵੀਡਨ ਕੱਬਡੀ ਟੀਮ ਦੇ ਕਪਤਾਨ ਸ੍ਰ ਸੁਖਦੇਵ
ਸਿੰਘ ਸੰਘਾ ਨੂੰ ਸਿਰੋਪਾ ਦੇ ਸਨਮਾਨਿਤ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਖਾਲਸਾ
ਪੰਥ ਦਾ ਸਾਜਨਾ ਦਿਵਸ ਲੀਅਰ ਗੁਰੂ ਘਰ ਨਾਰਵੇ ਵਿਖੇ ਧੁਮ ਧਾਮ ਨਾਲ ਮਨਾਇਆ
ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਰੀਫ
ਅਕੈਡਮੀ (Intl.) ਕੈਨੇਡਾ, ਦੀ ਵਰ੍ਹੇਗੰਢ ਸਮਾਗਮ ਦੀ ਰਿਪੋਰਟ
ਜੱਸ ਚਾਹਲ, ਡਾਇਰੈਕਟਰ ਮੀਡੀਆ |
ਫ਼ਿੰਨਲੈਂਡ
ਦਾ ਵਿਸਾਖੀ ਮੇਲਾ ਦਿਲਾਂ ਤੇ ਅਮਿੱਟ ਯਾਦਾਂ ਛੱਡਦਾ ਹੋਇਆ ਯਾਦਗਾਰੀ ਹੋ
ਨਿਬੜਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਰਾਈਟਰਜ਼
ਫੋਰਮ, ਕੈਲਗਰੀ ਨੇ ਕੀਤਾ “ਬਸੰਤ-ਬਹਾਰ” ਦਾ ਸਵਾਗਤ
ਜੱਸ ਚਾਹਲ , ਕੈਲਗਰੀ
|
ਗੁਰੁ
ਘਰ ਲੀਅਰ ਦੇ ਪੰਜਵੇ ਸਥਾਪਨਾ ਦਿਵਸ ਨੂੰ ਸਮਰਪਿਤ ਦੀਵਾਨ ਦੌਰਾਨ ਭਾਈ
ਹਰਜਿੰਦਰ ਸਿੰਘ ਸਭਰਾ ਨੇ ਸੰਗਤਾ ਨਾਲ ਗੁਰਮਤਿ ਸਾਂਝ ਪਾਈ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਨਾਰਵੇ
'ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਖਾਲਸਾਈ ਰੰਗ 'ਚ ਰੰਗਿਆ ਗਿਆ
ਓਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਸਭਿਆਚਾਰਕ ਸਭਾ, ਸ਼ਿਕਾਗੋ ਵਲੋਂ "ਰੰਗਲਾ ਪੰਜਾਬ 2015" ਵਿਸਾਖੀ ਪ੍ਰੋਗਰਾਮ
ਰਾਜਿੰਦਰ ਮਾਗੋ, ਸ਼ਿਕਾਗੋ |
ਪੰਜਾਬੀ
ਲਿਖਾਰੀ ਸਭਾ, ਕੈਲਗਰੀ ਵੱਲੋਂ ਬੱਚਿਆਂ ਵਿੱਚ ਪੰਜਾਬੀ ਬੋਲਣ ਦੀ ਮੁਹਾਰਤ
ਦਾ ਮੁਕਾਬਲਾ ਯਾਦਗਾਰੀ ਹੋ ਨਿੱਬੜਿਆ
ਸੁਖਪਾਲ ਪਰਮਾਰ, ਕੈਲਗਰੀ, ਕਨੇਡਾ
|
ਲਾਹੌਰ
ਵਿਚ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਸ਼ਹੀਦੀ ਸੈਮੀਨਾਰ
ਗੁਰੂ ਜੋਗਾ ਸਿੰਘ, ਲਾਹੌਰ |
ਨਨਕਾਣਾ
ਸਾਹਿਬ ਵਿਖੇ ਸੰਗਤਾਂ ਵੱਲੋਂ ਪੀਰ ਬੁੱਧੂ ਸ਼ਾਹ ਜੀ ਦਾ ਸ਼ਹੀਦੀ ਦਿਹਾੜਾ
ਪ੍ਰੇਮ ਸ਼ਰਧਾ ਨਾਲ ਮਨਾਇਆ ਗਿਆ
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਗੁਰੁ
ਘਰ ੳਸਲੋ ਵਿਖੇ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ , ਕੈਲਗਰੀ, ਕਨੇਡਾ |
ਸੈਮੂਅਲ
ਜੌਹਨ ਦੇ ਨਾਟਕਾਂ ਦੀ ਭਰਪੂਰ ਪ੍ਰਸੰਸਾ
ਹਰਪ੍ਰੀਤ ਸੇਖਾ, ਕਨੇਡਾ |
ਗੁਰਦਵਾਰਾ
ਸਿੰਘ ਸਭਾ ਨੋਵੇਲਾਰਾ ਵਿਖੇ ਸਿੱਖੀ ਸੇਵਾ ਸੋਸਾਇਟੀ ਵੱਲੋਂ ਕਰਵਾਏ ਗਏ
ਕੀਰਤਨ ਮੁਕਾਬਲੇ
ਬਲਵਿੰਦਰ ਸਿੰਘ ਚਾਹਲ, ਇਟਲੀ |
ਪੰਜਾਬੀ
ਸਾਹਿਤ ਸਭਾ ਦਸੂਹਾ, ਗੜ੍ਹਦੀਵਾਲ ਵਲੋਂ “ਧਰਤ ਭਲੀ ਸੁਹਾਵਣੀ” ਤੇ ਵਿਚਾਰ
ਗੋਸ਼ਟੀ
ਅਮਰਜੀਤ ਸਿੰਘ, ਦਸੂਹਾ |
ਸ੍ਰ.
ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ
ਨਾਨਕਸ਼ਾਹੀ ਕੈਲੰਡਰ ਵਿਵਾਦ ਬਾਰੇ ਬਿਆਨ
ਗੁਰੂ ਜੋਗਾ ਸਿੰਘ, ਲਾਹੌਰ
|
ਹੋਲੇ
ਮਹੱਲੇ ਦੇ ਇਤਿਹਾਸਕ ਦਿਨ ਦੀ ਖੁਸ਼ੀ ਵਿਚ ਗੁਰਦੁਆਰਾ ਸ੍ਰੀ ਜਨਮ ਅਸਥਾਨ
ਨਨਕਾਣਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਕੌਮੀ
ਬਾਲ ਸਾਹਿਤ ਗੋਸ਼ਟੀ ਅਤੇ ਸਨਮਾਨ ਸਮਾਰੋਹ
ਡਾ. ਦਰਸ਼ਨ ਸਿੰਘ ‘ਆਸ਼ਟ`, ਪਟਿਆਲਾ |
ਨਨਕਾਣਾ
ਸਾਹਿਬ ਵਿਖੇ ਸਿਰਦਾਰ ਕਪੂਰ ਸਿੰਘ ਜੀ ਦੇ 'ਅਣਮੁੱਲੇ ਬੋਲਾ ਤੇ ਸੈਮੀਨਾਰ'
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਪਲੀ
ਵੱਲੋਂ ਬਾਰ੍ਹਵਾਂ ਅੰਤਰ-ਰਾਸ਼ਟਰੀ ਮਾਂ ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ
|
ਭਾਜਪਾ
ਨੇਤਾ ਸ੍ਰ ਸੁਖਮਿੰਦਰ ਸਿੰਘ ਗਰੇਵਾਲ ਦਾ ਨਾਰਵੇ ਪਹੁੰਚਣ ਤੇ ਨਿੱਘਾ
ਸਵਾਗਤ
ਰੁਪਿੰਦਰ ਢਿੱਲੋ ਮੋਗਾ, ਓਸਲੋ
|
ਗੁਰੂਆਂ
ਪੀਰਾਂ ਦੀ ਵਰੋਸਾਈ ਸਾਡੀ ਮਾਤ ਭਾਸ਼ਾ ਪੰਜਾਬੀ ਹੋਰ ਵਧੇਰੇ ਵਿਕਾਸ ਕਰਨ
ਦੀਆਂ ਸੰਭਾਵਨਾਵਾਂ ਸਮੋਈ ਬੈਠੀ ਹੈ: ਡਾ. ਸੁਰਜੀਤ ਪਾਤਰ
ਡਾ. ਗੁਲਜ਼ਾਰ ਸਿੰਘ ਪੰਧੇਰ, ਲੁਧਿਆਣਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਨੇਡਾ |
ਸ਼ਰੀਫ
ਅਕੈਡਮੀ ਦਾ ਕੈਨੇਡਾ ਵਿੱਚ ਉਦਘਾਟਨੀ ਸਮਾਗਮ
ਜੱਸ ਚਾਹਲ, ਡਾਇਰੈਕਟਰ ਮੀਡੀਆ, ਕੈਨੇਡਾ |
ਪ੍ਰਗਤੀਸ਼ੀਲ
ਸਭਿਆਚਾਰਕ ਸਭਾ, ਕੈਲਗਰੀ ਵੱਲੋਂ ਅਧਿਆਤਮਵਾਦ ਬਨਾਮ ਪਦਾਰਥਵਾਦ ਵਿਸ਼ੇ ਤੇ
ਲੈਕਚਰ ਆਯੋਜਿਤ ਕੀਤਾ ਗਿਆ
ਬਲਜਿੰਦਰ ਸੰਘਾ, ਕੈਲਗਰੀ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਬਿੰਦਰ ਕੋਲੀਆਂਵਾਲ ਦਾ ਪਲੇਠਾ ਕਾਵਿ
ਸੰਗ੍ਰਹਿ “ਸੋਚ ਮੇਰੀ” ਲੋਕ ਅਰਪਣ
ਬਲਵਿੰਦਰ ਸਿੰਘ ਚਾਹਲ, ਇਟਲੀ
|
ਭਾਰਤੀ
ਗਣਤੰਤਰ ਦਿਵਸ 'ਤੇ ਭਾਰਤੀ ਸਫਾਰਤਖਾਨਾ ਹੇਲਸਿੰਕੀ ਵਿਖੇ ਭਾਰਤੀ ਰਾਜਦੂਤ
ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਨੇ ਤਿਰੰਗਾਂ ਲਹਿਰਾਇਆ
ਵਿੱਕੀ ਮੋਗਾ, ਫ਼ਿੰਨਲੈਂਡ |
ਫ਼ਿੰਨਲੈਂਡ
ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ ਧੀਆਂ ਨੂੰ ਸਮਰਪਿਤ ਰਿਹਾ
ਵਿੱਕੀ ਮੋਗਾ, ਫ਼ਿੰਨਲੈਂਡ |
ਨਵੇ
ਸਾਲ ਦੇ ਆਗਮਨ ਤੇ ਗੁਰੂ ਘਰ ਲੀਅਰ ਨਾਰਵੇ ਵਿਖੇ ਸੰਗਤਾ ਨਮਸਤਕ ਹੋਈਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|