|
|
ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਸਕੂਲ ’ਚ ਪੰਜਾਬੀ ਭਾਸ਼ਾ ਜਾਗਰੂਕਤਾ ਕੈਂਪ
ਵਿਦਿਆਰਥੀਆਂ ਨੇ ਪੰਜਾਬੀ ਵਿਸ਼ਾ ਪੜ੍ਹਨ ਲਈ ਵਚਨਬੱਧਤਾ ਦੁਹਰਾਈ : ਪੰਜਾਬੀ
ਹੈਲਪ ਲਾਈਨ
ਪ੍ਰਕਾਸ਼ ਸਿੰਘ ਗਿੱਲ, ਨਵੀਂ ਦਿੱਲੀ |
|
|
ਨਵੀਂ ਦਿੱਲੀ- ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਬੁਆਇਜ਼ ਸਕੂਲ ਦੇ
ਪ੍ਰਿੰਸੀਪਲ ਡਾ. ਦਵਿੰਦਰ ਸਿੰਘ ਅਤੇ ਪੰਜਾਬੀ ਵਿਭਾਗ ਦੀ ਮੁਖੀ ਮੈਡਮ ਸ਼ਰਨਜੀਤ
ਕੌਰ (ਪੀ.ਜੀ.ਟੀ.) ਦੇ ਉਪਰਾਲੇ ਨਾਲ ਪੰਜਾਬੀ ਹੈਲਪ ਲਾਈਨ
ਵੱਲੋਂ ‘ਪੰਜਾਬੀ ਭਾਸ਼ਾ
ਜਾਗਰੂਕਤਾ ਕੈਂਪ’ ਲਗਾਇਆ ਗਿਆ, ਜਿਸ ਵਿਚ ਦਿੱਲੀ ਯੂਨੀਵਰਸਿਟੀ ਤੋਂ ਡਾ.
ਪ੍ਰਿਥਵੀ ਰਾਜ ਥਾਪਰ, ਪੰਜਾਬੀ ਹੈਲਪ ਲਾਈਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਗਿੱਲ,
ਕੰਪਿਊਟਰ ਮਾਹਿਰ ਕੁਲਦੀਪ ਸਿੰਘ ਅਤੇ ਸਿੱਖਿਆ ਕੌਂਸਲਰ ਬਲਵਿੰਦਰ ਸਿੰਘ ਵਿਸ਼ੇਸ਼
ਤੌਰ ’ਤੇ ਪੁੱਜੇ।
ਸਕੂਲ ਦੇ ਪ੍ਰਿੰਸੀਪਲ ਅਤੇ ਮੈਡਮ ਸ਼ਰਨਜੀਤ ਕੌਰ ਵੱਲੋਂ ਆਏ ਮਹਿਮਾਨਾਂ ਦਾ
ਭਰਪੂਰ ਸਵਾਗਤ ਕੀਤਾ ਗਿਆ। ਇਸ ਮੌਕੇ ਦਸਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ
ਨੂੰ ਪੰਜਾਬੀ ਵਿਸ਼ੇ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ ਪ੍ਰਕਾਸ਼ ਸਿੰਘ
ਗਿੱਲ ਨੇ ਦੱਸਿਆ ਕਿ ਦਸਵੀਂ, ਬਾਰ੍ਹਵੀਂ, ਬੀ.ਏ., ਐਮ.ਏ., ਪੀ.ਐਚ.ਡੀ. ਤੋਂ
ਇਲਾਵਾ ਆਈ.ਏ.ਐਸ., ਅਧਿਆਪਕ, ਪ੍ਰੋਗਰਾਮ ਐਂਕਰ, ਪੱਤਰਕਾਰ, ਕੰਪਿਊਟਰ
ਟਾਈਪਿਸਟ, ਅਨੁਵਾਦਕ, ਪਰੂਫ ਰੀਡਰ, ਐਨੀਮੇਸ਼ਨ ਆਦਿ ਖੇਤਰਾਂ ਵਿਚ ਹਜ਼ਾਰਾਂ
ਮੌਕੇ ਮੌਜੂਦ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਅਜਿਹੇ ਮੌਕਿਆਂ
ਨੂੰ ਸਮੇਂ-ਸਿਰ ਸੰਭਾਲ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਪ੍ਰਤੀ ਪ੍ਰੋਜੈਕਟ
ਰਾਹੀਂ ਸਲਾਈਡ-ਸ਼ੋ ਵਿਖਾ ਕੇ ਵਿਦਿਆਰਥੀਆਂ ਦੀ ਜਾਗਰੂਕਤਾ ਵਿਚ ਹੋਰ
ਵੀ ਵਾਧਾ ਕੀਤਾ।
ਡਾ. ਪ੍ਰਿਥਵੀ ਰਾਜ ਥਾਪਰ ਨੇ ਦਿੱਲੀ ਦੇ ਕਾਲਜਾਂ ਵਿਚ ਪੰਜਾਬੀ ਵਿਸ਼ੇ ਨਾਲ
ਦਾਖਲੇ ਬਾਬਤ ਵਿਸਥਾਰ ਨਾਲ ਦੱਸਿਆ। ਉਨ੍ਹਾਂ ਇਹ ਵੀ ਦੱਸਿਆ ਕਿ ਕਾਲਜਾਂ ਵਿਚ
ਦਾਖਲੇ ਸਮੇਂ ਪੰਜਾਬੀ ਵਿਸ਼ਾ ਪੜ੍ਹੇ ਬੱਚਿਆਂ ਨੂੰ ਕੁਝ ਛੋਟ ਵੀ ਦਿੱਤੀ ਜਾਂਦੀ
ਹੈ। ਇਸ ਕਰਕੇ ਪੰਜਾਬੀ ਦਾ ਵਿਸ਼ਾ ਪੜ੍ਹਨ ’ਤੇ ਜ਼ੋਰ ਦੇਣ। ਮੈਡਮ ਸ਼ਰਨਜੀਤ ਕੌਰ
ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਸ ਕੈਂਪ ਵਿਚ ਦੱਸੀਆਂ ਗਈਆਂ ਗੱਲਾਂ ’ਤੇ
ਜੇਕਰ ਧਿਆਨ ਦੇਣ ਤਾਂ ਉਹ ਆਪਣੀ ਮੰਜ਼ਿਲ ’ਤੇ ਆਸਾਨੀ ਨਾਲ ਪੁੱਜ ਸਕਦੇ ਹਨ।
ਕੁਲਜੀਤ ਸਿੰਘ (ਪੀ.ਜੀ.ਈ.) ਨੇ ਬੋਲਦਿਆਂ ਪੰਜਾਬੀ ਭਾਸ਼ਾ ਦੀ ਮਹੱਤਤਾ ’ਤੇ
ਜ਼ੋਰ ਦਿੰਦਿਆਂ ਕਿਹਾ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਦੇ ਪ੍ਰਤੀ ਮੋਹ ਰੱਖਦੇ
ਹੋਏ ਹਰ ਥਾਂ ਪੰਜਾਬੀ ਬੋਲਣ। ਅਖੀਰ ਵਿਚ ਮੈਡਮ ਸ਼ਰਨਜੀਤ ਕੌਰ ਨੇ ਆਏ
ਮਹਿਮਾਨਾਂ ਦਾ ਧੰਨਵਾਦ ਕੀਤਾ। |
08/07/15 |
|
|
|
|
ਸ੍ਰੀ
ਗੁਰੂ ਤੇਗ ਬਹਾਦਰ ਖਾਲਸਾ ਸਕੂਲ ’ਚ ਪੰਜਾਬੀ ਭਾਸ਼ਾ ਜਾਗਰੂਕਤਾ ਕੈਂਪ
ਪ੍ਰਕਾਸ਼ ਸਿੰਘ ਗਿੱਲ, ਨਵੀਂ ਦਿੱਲੀ |
ਆਜ਼ਾਦ
ਸਪੋਰਟਸ ਕੱਲਬ ਡੈਨਮਾਰਕ ਦੇ 25 ਜੁਲਾਈ ਦੇ ਖੇਡ ਮੇਲੇ ਨੂੰ ਲੈ ਕੇ ਲੋਕਾ ਚ
ਭਾਰੀ ਉਤਸ਼ਾਹ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
ਪ੍ਰੋਗਰੈਸਿਵ
ਕਲਚਰਲ ਐਸੋਸੀਏਸਨ ਕੈਲਗਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ
ਦੀ 100 ਵੀਂ ਸ਼ਹਾਦਤ ਵਰ੍ਹੇਗੰਢ ਮੌਕੇ ਸਫ਼ਲ ਸਮਾਗਮ
ਬਲਜਿੰਦਰ ਸੰਘਾ, ਕਨੇਡਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਪੰਜਾਬੀ
ਸਕੂਲ ਨਾਰਵ (ੳਸਲੋ) ਵੱਲੋ ਖਾਲਸਾ ਏਡ (ਯੂ ਕੇ) ਵਾਲੇ ਭਾਈ ਰਵੀ ਸਿੰਘ ਜੀ
ਨੂੰ ਸਵਰਗੀ ਸਰਦਾਰ ਅਵਤਾਰ ਸਿੰਘ ਸ਼ਰੋਮਣੀ ਐਵਾਰਡ ਨਾਲ ਸਨਮਾਨਨਿਤ
- ਰੁਪਿੰਦਰ ਢਿੱਲੋ ਮੋਗਾ, ਨਾਰਵੇ
|
ਸਪੋਰਟਸ
ਕੱਲਚਰਲ ਫੈਡਰੇਸ਼ਨ, ਨਾਰਵੇ ਵੱਲੋ ਸ਼ਾਨਦਾਰ 10 ਵਾਂ ਖੇਡ ਮੇਲਾ ਕਰਵਾਇਆ
ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਆਸਟ੍ਰੇਲੀਆ
ਪੰਜਾਬੀ ਮੀਡੀਆ ਕਲੱਬ ਦਾ ਗਠਨ
ਗਿਅਨੀ ਸੰਤੋਖ ਸਿੰਘ, ਸਿਡਨੀ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ ਕੈਲਗਰੀ |
ਪ੍ਰੋਗਰੈਸਿਵ
ਕਲਚਰਲ ਐਸੋਸ਼ੀਏਸ਼ਨ ਕੈਲਗਰੀ ਵੱਲੋਂ ਕੈਨੇਡਾ ਵਿਚ ਘੱਟੋ-ਘੱਟ ਤਨਖ਼ਾਹ ਦਰਾਂ
ਤੇ ਲੈਕਚਰ
ਬਲਜਿੰਦਰ ਸੰਘਾ, ਕਨੇਡਾ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਪੰਜਾਬੀ ਲੋਕ ਗਾਇਕ ਗੁਰਮੀਤ ਮੀਤ ਦੀ ਨਵੀਂ
ਐਲਬਮ “ਬੁਰੀ ਹੁੰਦੀ ਆ” ਇਟਲੀ ਵਿੱਚ ਕੀਤੀ ਗਈ ਰਿਲੀਜ਼
ਬਲਵਿੰਦਰ ਚਾਹਲ, ਇਟਲੀ |
ਇੰਦਰਜੀਤ
ਧਾਮੀ ਦੀ ਕਾਵਿ ਪੁਸਤਕ ਰੀਲੀਜ਼ ਸਮਾਰੋਹ
ਅਮਰਜੀਤ ਸਿੰਘ, ਦਸੂਹਾ |
ਬੋਸਟਨ
ਵਿੱਚ ਪਹਿਲੀ ਵਾਰ ਵਿਸਾਖੀ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ!
ਅਮਨਦੀਪ ਸਿੰਘ, ਅਮਰੀਕਾ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮਿਲਣੀ ਸਮੇਂ ਹੋਈ ਛੇ ਕਹਾਣੀਆਂ ਤੇ
ਵਿਚਾਰ ਚਰਚਾ
ਮੇਜਰ ਮਾਂਗਟ, ਟੋਰਾਂਟੋ, ਕੈਨੇਡਾ |
ਪਰਵਾਸੀ
ਪੰਜਾਬੀ ਲੇਖਕ ਸੁਖਿੰਦਰ (ਕੈਨੇਡਾ) ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ
ਦਵਿੰਦਰ ਪਟਿਆਲਵੀ, ਪਟਿਆਲਾ |
ਪੰਜਾਬੀ
ਸਾਹਿਤ ਕਲਾ ਕੇਂਦਰ ਦਾ ਸਮਾਗ਼ਮ ਸਫ਼ਲਤਾ ਸਹਿਤ ਸੰਪੂਰਨ
ਅਜ਼ੀਮ ਸ਼ੇਖ਼ਰ, ਲੰਡਨ |
ਨਾਰਵੇ
ਚ 201ਵਾਂ ਅਜਾਦੀ ਦਿਵਸ 17 ਮਈ ਨੈਸ਼ਨਲ ਦਿਨ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ/ਵਿਰਕ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਕਾਮਯਾਬੀ
ਦੀਆਂ ਮੰਜ਼ਲਾ ਛੂਹ ਗਿਆ ਸਿੱਖ ਵੁਮੈਨ ਰੀਟਰੀਟ ਕੈਂਪ
ਅਨਮੋਲ ਕੌਰ, ਕਨੇਡਾ |
ਪ੍ਰਗਤੀਸ਼ੀਲ
ਲਿਖਾਰੀ ਸਭਾ ਦੇ ਵਿਸ਼ੇਸ਼ ਸਮਾਗਮ ਵਿਚ ਵਿਸ਼ਵ-ਪਰਸਿੱਧ ਗ਼ਜ਼ਲਗੋ
ਹਸਤੀਆਂ ਸਨਮਾਨਤ
ਡਾ: ਰਤਨ ਰੀਹਲ, ਯੂ ਕੇ
|
ਗੁਰਦੁਆਰਾ
ਕਮੇਟੀ ਜੋਤੇਬਰਗ ਸਵੀਡਨ ਵੱਲੋ ਸਵੀਡਨ ਕੱਬਡੀ ਟੀਮ ਦੇ ਕਪਤਾਨ ਸ੍ਰ ਸੁਖਦੇਵ
ਸਿੰਘ ਸੰਘਾ ਨੂੰ ਸਿਰੋਪਾ ਦੇ ਸਨਮਾਨਿਤ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਖਾਲਸਾ
ਪੰਥ ਦਾ ਸਾਜਨਾ ਦਿਵਸ ਲੀਅਰ ਗੁਰੂ ਘਰ ਨਾਰਵੇ ਵਿਖੇ ਧੁਮ ਧਾਮ ਨਾਲ ਮਨਾਇਆ
ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਰੀਫ
ਅਕੈਡਮੀ (Intl.) ਕੈਨੇਡਾ, ਦੀ ਵਰ੍ਹੇਗੰਢ ਸਮਾਗਮ ਦੀ ਰਿਪੋਰਟ
ਜੱਸ ਚਾਹਲ, ਡਾਇਰੈਕਟਰ ਮੀਡੀਆ |
ਫ਼ਿੰਨਲੈਂਡ
ਦਾ ਵਿਸਾਖੀ ਮੇਲਾ ਦਿਲਾਂ ਤੇ ਅਮਿੱਟ ਯਾਦਾਂ ਛੱਡਦਾ ਹੋਇਆ ਯਾਦਗਾਰੀ ਹੋ
ਨਿਬੜਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਰਾਈਟਰਜ਼
ਫੋਰਮ, ਕੈਲਗਰੀ ਨੇ ਕੀਤਾ “ਬਸੰਤ-ਬਹਾਰ” ਦਾ ਸਵਾਗਤ
ਜੱਸ ਚਾਹਲ , ਕੈਲਗਰੀ
|
ਗੁਰੁ
ਘਰ ਲੀਅਰ ਦੇ ਪੰਜਵੇ ਸਥਾਪਨਾ ਦਿਵਸ ਨੂੰ ਸਮਰਪਿਤ ਦੀਵਾਨ ਦੌਰਾਨ ਭਾਈ
ਹਰਜਿੰਦਰ ਸਿੰਘ ਸਭਰਾ ਨੇ ਸੰਗਤਾ ਨਾਲ ਗੁਰਮਤਿ ਸਾਂਝ ਪਾਈ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਨਾਰਵੇ
'ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਖਾਲਸਾਈ ਰੰਗ 'ਚ ਰੰਗਿਆ ਗਿਆ
ਓਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਸਭਿਆਚਾਰਕ ਸਭਾ, ਸ਼ਿਕਾਗੋ ਵਲੋਂ "ਰੰਗਲਾ ਪੰਜਾਬ 2015" ਵਿਸਾਖੀ ਪ੍ਰੋਗਰਾਮ
ਰਾਜਿੰਦਰ ਮਾਗੋ, ਸ਼ਿਕਾਗੋ |
ਪੰਜਾਬੀ
ਲਿਖਾਰੀ ਸਭਾ, ਕੈਲਗਰੀ ਵੱਲੋਂ ਬੱਚਿਆਂ ਵਿੱਚ ਪੰਜਾਬੀ ਬੋਲਣ ਦੀ ਮੁਹਾਰਤ
ਦਾ ਮੁਕਾਬਲਾ ਯਾਦਗਾਰੀ ਹੋ ਨਿੱਬੜਿਆ
ਸੁਖਪਾਲ ਪਰਮਾਰ, ਕੈਲਗਰੀ, ਕਨੇਡਾ
|
ਲਾਹੌਰ
ਵਿਚ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਸ਼ਹੀਦੀ ਸੈਮੀਨਾਰ
ਗੁਰੂ ਜੋਗਾ ਸਿੰਘ, ਲਾਹੌਰ |
ਨਨਕਾਣਾ
ਸਾਹਿਬ ਵਿਖੇ ਸੰਗਤਾਂ ਵੱਲੋਂ ਪੀਰ ਬੁੱਧੂ ਸ਼ਾਹ ਜੀ ਦਾ ਸ਼ਹੀਦੀ ਦਿਹਾੜਾ
ਪ੍ਰੇਮ ਸ਼ਰਧਾ ਨਾਲ ਮਨਾਇਆ ਗਿਆ
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਗੁਰੁ
ਘਰ ੳਸਲੋ ਵਿਖੇ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ , ਕੈਲਗਰੀ, ਕਨੇਡਾ |
ਸੈਮੂਅਲ
ਜੌਹਨ ਦੇ ਨਾਟਕਾਂ ਦੀ ਭਰਪੂਰ ਪ੍ਰਸੰਸਾ
ਹਰਪ੍ਰੀਤ ਸੇਖਾ, ਕਨੇਡਾ |
ਗੁਰਦਵਾਰਾ
ਸਿੰਘ ਸਭਾ ਨੋਵੇਲਾਰਾ ਵਿਖੇ ਸਿੱਖੀ ਸੇਵਾ ਸੋਸਾਇਟੀ ਵੱਲੋਂ ਕਰਵਾਏ ਗਏ
ਕੀਰਤਨ ਮੁਕਾਬਲੇ
ਬਲਵਿੰਦਰ ਸਿੰਘ ਚਾਹਲ, ਇਟਲੀ |
ਪੰਜਾਬੀ
ਸਾਹਿਤ ਸਭਾ ਦਸੂਹਾ, ਗੜ੍ਹਦੀਵਾਲ ਵਲੋਂ “ਧਰਤ ਭਲੀ ਸੁਹਾਵਣੀ” ਤੇ ਵਿਚਾਰ
ਗੋਸ਼ਟੀ
ਅਮਰਜੀਤ ਸਿੰਘ, ਦਸੂਹਾ |
ਸ੍ਰ.
ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ
ਨਾਨਕਸ਼ਾਹੀ ਕੈਲੰਡਰ ਵਿਵਾਦ ਬਾਰੇ ਬਿਆਨ
ਗੁਰੂ ਜੋਗਾ ਸਿੰਘ, ਲਾਹੌਰ
|
ਹੋਲੇ
ਮਹੱਲੇ ਦੇ ਇਤਿਹਾਸਕ ਦਿਨ ਦੀ ਖੁਸ਼ੀ ਵਿਚ ਗੁਰਦੁਆਰਾ ਸ੍ਰੀ ਜਨਮ ਅਸਥਾਨ
ਨਨਕਾਣਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਕੌਮੀ
ਬਾਲ ਸਾਹਿਤ ਗੋਸ਼ਟੀ ਅਤੇ ਸਨਮਾਨ ਸਮਾਰੋਹ
ਡਾ. ਦਰਸ਼ਨ ਸਿੰਘ ‘ਆਸ਼ਟ`, ਪਟਿਆਲਾ |
ਨਨਕਾਣਾ
ਸਾਹਿਬ ਵਿਖੇ ਸਿਰਦਾਰ ਕਪੂਰ ਸਿੰਘ ਜੀ ਦੇ 'ਅਣਮੁੱਲੇ ਬੋਲਾ ਤੇ ਸੈਮੀਨਾਰ'
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਪਲੀ
ਵੱਲੋਂ ਬਾਰ੍ਹਵਾਂ ਅੰਤਰ-ਰਾਸ਼ਟਰੀ ਮਾਂ ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ
|
ਭਾਜਪਾ
ਨੇਤਾ ਸ੍ਰ ਸੁਖਮਿੰਦਰ ਸਿੰਘ ਗਰੇਵਾਲ ਦਾ ਨਾਰਵੇ ਪਹੁੰਚਣ ਤੇ ਨਿੱਘਾ
ਸਵਾਗਤ
ਰੁਪਿੰਦਰ ਢਿੱਲੋ ਮੋਗਾ, ਓਸਲੋ
|
ਗੁਰੂਆਂ
ਪੀਰਾਂ ਦੀ ਵਰੋਸਾਈ ਸਾਡੀ ਮਾਤ ਭਾਸ਼ਾ ਪੰਜਾਬੀ ਹੋਰ ਵਧੇਰੇ ਵਿਕਾਸ ਕਰਨ
ਦੀਆਂ ਸੰਭਾਵਨਾਵਾਂ ਸਮੋਈ ਬੈਠੀ ਹੈ: ਡਾ. ਸੁਰਜੀਤ ਪਾਤਰ
ਡਾ. ਗੁਲਜ਼ਾਰ ਸਿੰਘ ਪੰਧੇਰ, ਲੁਧਿਆਣਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਨੇਡਾ |
ਸ਼ਰੀਫ
ਅਕੈਡਮੀ ਦਾ ਕੈਨੇਡਾ ਵਿੱਚ ਉਦਘਾਟਨੀ ਸਮਾਗਮ
ਜੱਸ ਚਾਹਲ, ਡਾਇਰੈਕਟਰ ਮੀਡੀਆ, ਕੈਨੇਡਾ |
ਪ੍ਰਗਤੀਸ਼ੀਲ
ਸਭਿਆਚਾਰਕ ਸਭਾ, ਕੈਲਗਰੀ ਵੱਲੋਂ ਅਧਿਆਤਮਵਾਦ ਬਨਾਮ ਪਦਾਰਥਵਾਦ ਵਿਸ਼ੇ ਤੇ
ਲੈਕਚਰ ਆਯੋਜਿਤ ਕੀਤਾ ਗਿਆ
ਬਲਜਿੰਦਰ ਸੰਘਾ, ਕੈਲਗਰੀ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਬਿੰਦਰ ਕੋਲੀਆਂਵਾਲ ਦਾ ਪਲੇਠਾ ਕਾਵਿ
ਸੰਗ੍ਰਹਿ “ਸੋਚ ਮੇਰੀ” ਲੋਕ ਅਰਪਣ
ਬਲਵਿੰਦਰ ਸਿੰਘ ਚਾਹਲ, ਇਟਲੀ
|
ਭਾਰਤੀ
ਗਣਤੰਤਰ ਦਿਵਸ 'ਤੇ ਭਾਰਤੀ ਸਫਾਰਤਖਾਨਾ ਹੇਲਸਿੰਕੀ ਵਿਖੇ ਭਾਰਤੀ ਰਾਜਦੂਤ
ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਨੇ ਤਿਰੰਗਾਂ ਲਹਿਰਾਇਆ
ਵਿੱਕੀ ਮੋਗਾ, ਫ਼ਿੰਨਲੈਂਡ |
ਫ਼ਿੰਨਲੈਂਡ
ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ ਧੀਆਂ ਨੂੰ ਸਮਰਪਿਤ ਰਿਹਾ
ਵਿੱਕੀ ਮੋਗਾ, ਫ਼ਿੰਨਲੈਂਡ |
ਨਵੇ
ਸਾਲ ਦੇ ਆਗਮਨ ਤੇ ਗੁਰੂ ਘਰ ਲੀਅਰ ਨਾਰਵੇ ਵਿਖੇ ਸੰਗਤਾ ਨਮਸਤਕ ਹੋਈਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|