|
|
ਕੈਲਗਰੀ ਵਿਚ ਪੰਜਾਬੀ ਨੈਸ਼ਨਲ ਮੇਲੇ ਨੇ ਅਮਿੱਟ ਸ਼ਾਪ ਛੱਡੀ
ਬਲਜਿੰਦਰ ਸੰਘਾ, ਕੈਨੇਡਾ
|
|
|
ਕੈਨੇਡਾ ਦੇ ਅਲਬਰਟਾ ਸੂਬੇ ਵਿਚ ਠੰਡ ਦਾ ਮੌਸਮ ਤਕਰੀਬਨ ਸੱਤ ਮਹੀਨੇ ਤੱਕ
ਲੰਬਾ ਚਲਾ ਜਾਂਦਾ ਹੈ ਇਸੇ ਕਰਕੇ ਬਹੁਤੇ ਜਨਤਕ ਸਮਾਗਮ ਮਈ ਤੋਂ ਅਗਸਤ ਦੇ
ਮਹੀਨਿਆਂ ਵਿਚ ਉਲੀਕੇ ਜਾਂਦੇ ਹਨ। ਕਈ ਹਫ਼ਤਿਆਂ ਦੇ ਅਖ਼ੀਰ ਤੇ ਤਾਂ ਕਈ-ਕਈ
ਪ੍ਰੋਗਰਾਮ ਇਕੱਠੇ ਹੋ ਜਾਂਦੇ ਹਨ। ਇਹੋ ਜਿਹੇ ਸਮਾਗਮਾਂ ਵਿਚ ਕਲਾਕਰਾਂ ਦੇ
ਅਖਾੜੇ ਵੀ ਸ਼ਾਮਿਲ ਹੁੰਦੇ ਹਨ ਪਰ ਜੇਕਰ ਇਹ ਅਖਾੜੇ ਖੁੱਲ੍ਹੇ ਗਰਾਊਡਾਂ ਵਿਚ
ਬਿਨਾਂ ਕਿਸੇ ਟਿਕਟ ਦੇ ਹੋਣ ਤਾਂ ਲੋਕਾਂ ਲਈ ਖ਼ਾਸ ਸਮਾਗਮ ਹੋ ਨਿੱਬੜਦੇ ਹਨ।
ਅਜਿਹਾ ਹੀ ਇਕ ਮੇਲਾ ਰਣਜੀਤ ਸਿੱਧੂ, ਪਾਲੀ ਵਿਰਕ, ਹਰਪਿੰਦਰ ਸਿੱਧੂ ਵੱਲੋਂ
ਹੋਰ ਸਹਿਯੋਗੀ ਸਪਾਸਰਾਂ ਦੀ ਮਦਦ ਨਾਲ ਪੰਜਾਬੀ ਨੈਸ਼ਨਲ ਮੇਲਾ ਦੇ ਟਾਈਟਲ ਹੇਠ
ਜੈਨਸਸ ਸੈਂਟਰ ਨਾਰਥ ਈਸਟ ਦੇ ਖੁੱਲ੍ਹੇ ਗਰਾਊਂਡ ਵਿਚ ਕਰਵਾਇਆ ਗਿਆ।
ਰਣਜੀਤ ਸਿੱਧੂ ਦੁਆਰਾ ਸਪਾਸਰਾਂ, ਸਹਿਯੋਗੀਆਂ, ਪੰਜਾਬੀ ਮੀਡੀਆ ਕਲੱਬ ਦੇ
ਮੈਂਬਰਾਂ ਦੇ ਧੰਨਵਾਦ ਨਾਲ ਸ਼ੁਰੂ ਹੋਏ ਇਸ ਮੇਲੇ ਵਿਚ ਲੋਕਲ ਕਲਾਕਰਾਂ ਰਮਨ
ਪੁਰਬਾ, ਹਰਪ੍ਰੀਤ ਰਾਏ, ਮੈਨੀ ਡੀ, ਪਾਲ ਚਾਹਲ, ਗੋਲਡੀ ਮਾਣਕ, ਤੋਂ ਬਾਅਦ
ਚਹੇਤੇ ਗਾਇਕ ਹਰਪ੍ਰੀਤ ਢਿੱਲੋਂ ਨੇ ‘ਏਸ ਪਿੰਡ ਮਿੱਤਰਾਂ ਦਾ ਦਿਲ ਰਹਿੰਦਾ’
ਤੋਂ ਇਲਾਵਾ ਹੋਰ ਸੋਲੋ ਗੀਤਾਂ ਤੋਂ ਬਾਅਦ ਜੱਸੀ ਕੌਰ ਨਾਲ ਡਿਊਟ ਗੀਤਾਂ ਦੀ
ਲਗਾਤਾਰ ਦਮਦਾਰ ਅਵਾਜ਼ ਨਾਲ ਭਰਪੂਰ ਹਾਜ਼ਰੀ ਲਵਾਈ। ਪ੍ਰਸਿੱਧ ਗਾਇਕ ਅਮਰਿੰਦਰ
ਗਿੱਲ ਜਿਸਨੇ ਆਪਣੇ ਗਾਇਕੀ ਦੇ ਕੈਰੀਅਰ ਦੀ ਸ਼ੁਰੂਅਤ ਹੀ ਵਧੀਆ ਗੀਤ
‘ਮਧਾਣੀਆਂ’ ਨਾਲ ਕੀਤੀ ਸੀ। ਲੋਕ ਦਿਲਾਂ ਵਿਚ ਆਪਣੀ ਪ੍ਰਪੱਕ ਗਾਇਕੀ, ਫਿਲਮੀ
ਅਦਾਕਾਰੀ ਅਤੇ ਸਮਾਜਿਕ ਸੂਝ-ਬੂਝ ਨਾਲ ਇਕ ਸੁਚੱਜੇ ਗਾਇਕ ਦੀ ਥਾਂ ਬਣਾਈ ਹੋਈ
ਹੈ ਨੇ ਲੋਕਾਂ ਦੇ ਕਾਫ਼ੀ ਇੰਤਜਾਰ ਤੋਂ ਬਾਅਦ ਸਟੇਜ ਤੋਂ ਭਰਪੂਰ ਹਾਜ਼ਰੀ
ਲਵਾਉਂਦਿਆਂ ਸਭ ਨੂੰ ਕੀਲ ਲਿਆ। ਅਵਾਜ, ਦਿੱਖ ਤੇ ਡੂੰਘੇ ਬੋਲਾਂ ਦੇ
ਸਾਫ਼-ਸੁਥਰੇ ਪਰਿਵਾਰਕ ਗੀਤ, ਸਾਫ-ਸੁਥਰੇ ਰੁਮਾਚਿਕ ਗੀਤ ਗਾਉਣ ਕਰਕੇ ਗੀਤ
‘ਨਾਜਰਾਂ ਲਾ ਸੀਪ ਦੀ ਬਾਜ਼ੀ’ ‘ਦਿਲਦਾਰੀਆਂ’ ਇਕ ਤੋਂ ਬਾਅਦ ਇਕ ਲਗਾਤਾਰ
ਦਰਜ਼ਨ ਤੋਂ ਵੱਧ ਗੀਤਾਂ ਨਾਲ ਹਾਜ਼ਰੀ ਲਵਾਕੇ ਮੇਲਾ ਲੁੱਟ ਲਿਆ।
ਕਈ ਤਰ੍ਹਾਂ ਦੇ ਸਟਾਲਾਂ ਤੋਂ ਬਿਨਾਂ ਇਸ ਮੇਲੇ ਵਿਚ ਆਉਣ ਵਾਲੇ
ਪ੍ਰੋਗਰਾਮਾਂ ਦੇ ਪੋਸਟਰ ਵੀ ਰੀਲੀਜ਼ ਕੀਤੇ ਗਏ, ਜਿਸ ਵਿਚ ਇੰਡੋ-ਕੈਨੇਡੀਅਨ
ਆਰਟਿਸਟ ਕਲੱਬ ਦਾ ਮੇਲਾ, ਜੈਜੀ ਬੀ ਦਾ ਸ਼ੋਅ, ਪਾਲ ਚਾਹਲ ਦੀ ਸੀਡੀ,
ਪ੍ਰਸਿੱਧ ਗੀਤਕਾਰ ਵਿਜੇ ਧੰਮੀ ਦਾ ਕੈਲਗਰੀ ਦੇ ਪੰਜਾਬੀ ਮੀਡੀਆ ਕਲੱਬ ਵੱਲੋਂ
ਸਨਮਾਨ ਆਦਿ। ਭਰਵੀਂ ਹਾਜ਼ਰੀ ਵਿਚ ਪਹੁੰਚੇ ਕੈਲਗਰੀ ਦੇ ਪਰਿਵਾਰਾਂ ਤੋਂ
ਇਲਾਵਾਂ ਐਮਿੰਟਨ ਤੋਂ ਇੰਦਰਜੀਤ ਸਿੰਘ ਮੁੱਲ੍ਹਾਪੁਰ, ਸਾਹਿਤਕਾਰ ਗੁਰਭਜਨ
ਗਿੱਲ, ਐਮ.ਐਲ.ਏ.ਮਨਮੀਤ ਭੁੱਲਰ, ਸਾਬਕਾ ਐਮ.ਐਲ.ਏ. ਦਰਸ਼ਨ ਸਿੰਘ ਕੰਗ ਆਦਿ
ਹਾ਼ਜਰ ਸਨ। ਡਰੱਗ ਅਵੇਅਰਨੈਸ ਫਾਊਡੇਸ਼ਨ ਵੱਲੋਂ ਬਲਵਿੰਦਰ ਸਿੰਘ ਕਾਹਲੋਂ ਨੇ
ਨਸਿ਼ਆਂ ਦੇ ਮਾੜੇ ਪ੍ਰਭਾਵਾਂ ਸੰਬੰਧੀ ਪੈਫਲਿਟ ਵੰਡੇ। ਬੇਸ਼ਕ ਇਹ ਪਹਿਲਾ
ਖੁੱਲ੍ਹਾ ਮੇਲਾ ਸੀ ਤੇ ਕੁਝ ਕਮੀਆਂ ਦਾ ਰਹਿ ਜਾਣਾ ਕੁਦਰਤੀ ਹੈ ਜੋ
ਪ੍ਰਬੰਧਕਾਂ ਨੇ ਨੋਟ ਕੀਤੀਆ ਤਾਂ ਕਿ ਭਵਿੱਖ ਵਿਚ ਸੁਧਾਰ ਕੀਤਾ ਜਾ ਸਕੇ।
|
20/07/15 |
|
|
|
|
|
ਕੈਲਗਰੀ
ਵਿਚ ਪੰਜਾਬੀ ਨੈਸ਼ਨਲ ਮੇਲੇ ਨੇ ਅਮਿੱਟ ਸ਼ਾਪ ਛੱਡੀ
ਬਲਜਿੰਦਰ ਸੰਘਾ, ਕੈਨੇਡਾ |
ਆਸਕਰ
ਵਿਖੇ 2 ਅਗਸਤ ਦੇ ਸਮਰ ਮੇਲਾ ਦੇ ਸੰਬੰਧ ਵਿੱਚ ਆਜ਼ਾਦ ਕਲੱਬ ਨਾਰਵੇ ਵੱਲੋ
ਮੀਟਿੰਗ ਕੀਤੀ ਗਈ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਪ੍ਰਗਤੀਸ਼ੀਲ
ਲਿਖਾਰੀ ਸਭਾ ਗ. ਬ. ਅਤੇ ਭਾਰਤੀ ਮਜ਼ਦੂਰ ਸਭਾ ਗ.ਬ. ਵਲੋਂ ਦਲਵੀਰ ਕੌਰ
(ਵੁਲਵਰਹੈਂਮਪਟਨ) ਦੇ ਤੀਜੇ ਕਾਵਿ ਸੰਗ੍ਰਹਿ‘ ਹਾਸਿਲ’ ਸੰਬੰਧੀ ਵਿਚਾਰ
ਗੋਸ਼ਟੀ -
ਅਵਤਾਰ ਸਾਦਿਕ, ਲੈਸਟਰ |
ਸ੍ਰੀ
ਗੁਰੂ ਤੇਗ ਬਹਾਦਰ ਖਾਲਸਾ ਸਕੂਲ ’ਚ ਪੰਜਾਬੀ ਭਾਸ਼ਾ ਜਾਗਰੂਕਤਾ ਕੈਂਪ
ਪ੍ਰਕਾਸ਼ ਸਿੰਘ ਗਿੱਲ, ਨਵੀਂ ਦਿੱਲੀ |
ਆਜ਼ਾਦ
ਸਪੋਰਟਸ ਕੱਲਬ ਡੈਨਮਾਰਕ ਦੇ 25 ਜੁਲਾਈ ਦੇ ਖੇਡ ਮੇਲੇ ਨੂੰ ਲੈ ਕੇ ਲੋਕਾ ਚ
ਭਾਰੀ ਉਤਸ਼ਾਹ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
ਪ੍ਰੋਗਰੈਸਿਵ
ਕਲਚਰਲ ਐਸੋਸੀਏਸਨ ਕੈਲਗਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ
ਦੀ 100 ਵੀਂ ਸ਼ਹਾਦਤ ਵਰ੍ਹੇਗੰਢ ਮੌਕੇ ਸਫ਼ਲ ਸਮਾਗਮ
ਬਲਜਿੰਦਰ ਸੰਘਾ, ਕਨੇਡਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਪੰਜਾਬੀ
ਸਕੂਲ ਨਾਰਵ (ੳਸਲੋ) ਵੱਲੋ ਖਾਲਸਾ ਏਡ (ਯੂ ਕੇ) ਵਾਲੇ ਭਾਈ ਰਵੀ ਸਿੰਘ ਜੀ
ਨੂੰ ਸਵਰਗੀ ਸਰਦਾਰ ਅਵਤਾਰ ਸਿੰਘ ਸ਼ਰੋਮਣੀ ਐਵਾਰਡ ਨਾਲ ਸਨਮਾਨਨਿਤ
- ਰੁਪਿੰਦਰ ਢਿੱਲੋ ਮੋਗਾ, ਨਾਰਵੇ
|
ਸਪੋਰਟਸ
ਕੱਲਚਰਲ ਫੈਡਰੇਸ਼ਨ, ਨਾਰਵੇ ਵੱਲੋ ਸ਼ਾਨਦਾਰ 10 ਵਾਂ ਖੇਡ ਮੇਲਾ ਕਰਵਾਇਆ
ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਆਸਟ੍ਰੇਲੀਆ
ਪੰਜਾਬੀ ਮੀਡੀਆ ਕਲੱਬ ਦਾ ਗਠਨ
ਗਿਅਨੀ ਸੰਤੋਖ ਸਿੰਘ, ਸਿਡਨੀ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ ਕੈਲਗਰੀ |
ਪ੍ਰੋਗਰੈਸਿਵ
ਕਲਚਰਲ ਐਸੋਸ਼ੀਏਸ਼ਨ ਕੈਲਗਰੀ ਵੱਲੋਂ ਕੈਨੇਡਾ ਵਿਚ ਘੱਟੋ-ਘੱਟ ਤਨਖ਼ਾਹ ਦਰਾਂ
ਤੇ ਲੈਕਚਰ
ਬਲਜਿੰਦਰ ਸੰਘਾ, ਕਨੇਡਾ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਪੰਜਾਬੀ ਲੋਕ ਗਾਇਕ ਗੁਰਮੀਤ ਮੀਤ ਦੀ ਨਵੀਂ
ਐਲਬਮ “ਬੁਰੀ ਹੁੰਦੀ ਆ” ਇਟਲੀ ਵਿੱਚ ਕੀਤੀ ਗਈ ਰਿਲੀਜ਼
ਬਲਵਿੰਦਰ ਚਾਹਲ, ਇਟਲੀ |
ਇੰਦਰਜੀਤ
ਧਾਮੀ ਦੀ ਕਾਵਿ ਪੁਸਤਕ ਰੀਲੀਜ਼ ਸਮਾਰੋਹ
ਅਮਰਜੀਤ ਸਿੰਘ, ਦਸੂਹਾ |
ਬੋਸਟਨ
ਵਿੱਚ ਪਹਿਲੀ ਵਾਰ ਵਿਸਾਖੀ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ!
ਅਮਨਦੀਪ ਸਿੰਘ, ਅਮਰੀਕਾ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮਿਲਣੀ ਸਮੇਂ ਹੋਈ ਛੇ ਕਹਾਣੀਆਂ ਤੇ
ਵਿਚਾਰ ਚਰਚਾ
ਮੇਜਰ ਮਾਂਗਟ, ਟੋਰਾਂਟੋ, ਕੈਨੇਡਾ |
ਪਰਵਾਸੀ
ਪੰਜਾਬੀ ਲੇਖਕ ਸੁਖਿੰਦਰ (ਕੈਨੇਡਾ) ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ
ਦਵਿੰਦਰ ਪਟਿਆਲਵੀ, ਪਟਿਆਲਾ |
ਪੰਜਾਬੀ
ਸਾਹਿਤ ਕਲਾ ਕੇਂਦਰ ਦਾ ਸਮਾਗ਼ਮ ਸਫ਼ਲਤਾ ਸਹਿਤ ਸੰਪੂਰਨ
ਅਜ਼ੀਮ ਸ਼ੇਖ਼ਰ, ਲੰਡਨ |
ਨਾਰਵੇ
ਚ 201ਵਾਂ ਅਜਾਦੀ ਦਿਵਸ 17 ਮਈ ਨੈਸ਼ਨਲ ਦਿਨ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ/ਵਿਰਕ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਕਾਮਯਾਬੀ
ਦੀਆਂ ਮੰਜ਼ਲਾ ਛੂਹ ਗਿਆ ਸਿੱਖ ਵੁਮੈਨ ਰੀਟਰੀਟ ਕੈਂਪ
ਅਨਮੋਲ ਕੌਰ, ਕਨੇਡਾ |
ਪ੍ਰਗਤੀਸ਼ੀਲ
ਲਿਖਾਰੀ ਸਭਾ ਦੇ ਵਿਸ਼ੇਸ਼ ਸਮਾਗਮ ਵਿਚ ਵਿਸ਼ਵ-ਪਰਸਿੱਧ ਗ਼ਜ਼ਲਗੋ
ਹਸਤੀਆਂ ਸਨਮਾਨਤ
ਡਾ: ਰਤਨ ਰੀਹਲ, ਯੂ ਕੇ
|
ਗੁਰਦੁਆਰਾ
ਕਮੇਟੀ ਜੋਤੇਬਰਗ ਸਵੀਡਨ ਵੱਲੋ ਸਵੀਡਨ ਕੱਬਡੀ ਟੀਮ ਦੇ ਕਪਤਾਨ ਸ੍ਰ ਸੁਖਦੇਵ
ਸਿੰਘ ਸੰਘਾ ਨੂੰ ਸਿਰੋਪਾ ਦੇ ਸਨਮਾਨਿਤ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਖਾਲਸਾ
ਪੰਥ ਦਾ ਸਾਜਨਾ ਦਿਵਸ ਲੀਅਰ ਗੁਰੂ ਘਰ ਨਾਰਵੇ ਵਿਖੇ ਧੁਮ ਧਾਮ ਨਾਲ ਮਨਾਇਆ
ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਰੀਫ
ਅਕੈਡਮੀ (Intl.) ਕੈਨੇਡਾ, ਦੀ ਵਰ੍ਹੇਗੰਢ ਸਮਾਗਮ ਦੀ ਰਿਪੋਰਟ
ਜੱਸ ਚਾਹਲ, ਡਾਇਰੈਕਟਰ ਮੀਡੀਆ |
ਫ਼ਿੰਨਲੈਂਡ
ਦਾ ਵਿਸਾਖੀ ਮੇਲਾ ਦਿਲਾਂ ਤੇ ਅਮਿੱਟ ਯਾਦਾਂ ਛੱਡਦਾ ਹੋਇਆ ਯਾਦਗਾਰੀ ਹੋ
ਨਿਬੜਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਰਾਈਟਰਜ਼
ਫੋਰਮ, ਕੈਲਗਰੀ ਨੇ ਕੀਤਾ “ਬਸੰਤ-ਬਹਾਰ” ਦਾ ਸਵਾਗਤ
ਜੱਸ ਚਾਹਲ , ਕੈਲਗਰੀ
|
ਗੁਰੁ
ਘਰ ਲੀਅਰ ਦੇ ਪੰਜਵੇ ਸਥਾਪਨਾ ਦਿਵਸ ਨੂੰ ਸਮਰਪਿਤ ਦੀਵਾਨ ਦੌਰਾਨ ਭਾਈ
ਹਰਜਿੰਦਰ ਸਿੰਘ ਸਭਰਾ ਨੇ ਸੰਗਤਾ ਨਾਲ ਗੁਰਮਤਿ ਸਾਂਝ ਪਾਈ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਨਾਰਵੇ
'ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਖਾਲਸਾਈ ਰੰਗ 'ਚ ਰੰਗਿਆ ਗਿਆ
ਓਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਸਭਿਆਚਾਰਕ ਸਭਾ, ਸ਼ਿਕਾਗੋ ਵਲੋਂ "ਰੰਗਲਾ ਪੰਜਾਬ 2015" ਵਿਸਾਖੀ ਪ੍ਰੋਗਰਾਮ
ਰਾਜਿੰਦਰ ਮਾਗੋ, ਸ਼ਿਕਾਗੋ |
ਪੰਜਾਬੀ
ਲਿਖਾਰੀ ਸਭਾ, ਕੈਲਗਰੀ ਵੱਲੋਂ ਬੱਚਿਆਂ ਵਿੱਚ ਪੰਜਾਬੀ ਬੋਲਣ ਦੀ ਮੁਹਾਰਤ
ਦਾ ਮੁਕਾਬਲਾ ਯਾਦਗਾਰੀ ਹੋ ਨਿੱਬੜਿਆ
ਸੁਖਪਾਲ ਪਰਮਾਰ, ਕੈਲਗਰੀ, ਕਨੇਡਾ
|
ਲਾਹੌਰ
ਵਿਚ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਸ਼ਹੀਦੀ ਸੈਮੀਨਾਰ
ਗੁਰੂ ਜੋਗਾ ਸਿੰਘ, ਲਾਹੌਰ |
ਨਨਕਾਣਾ
ਸਾਹਿਬ ਵਿਖੇ ਸੰਗਤਾਂ ਵੱਲੋਂ ਪੀਰ ਬੁੱਧੂ ਸ਼ਾਹ ਜੀ ਦਾ ਸ਼ਹੀਦੀ ਦਿਹਾੜਾ
ਪ੍ਰੇਮ ਸ਼ਰਧਾ ਨਾਲ ਮਨਾਇਆ ਗਿਆ
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਗੁਰੁ
ਘਰ ੳਸਲੋ ਵਿਖੇ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ , ਕੈਲਗਰੀ, ਕਨੇਡਾ |
ਸੈਮੂਅਲ
ਜੌਹਨ ਦੇ ਨਾਟਕਾਂ ਦੀ ਭਰਪੂਰ ਪ੍ਰਸੰਸਾ
ਹਰਪ੍ਰੀਤ ਸੇਖਾ, ਕਨੇਡਾ |
ਗੁਰਦਵਾਰਾ
ਸਿੰਘ ਸਭਾ ਨੋਵੇਲਾਰਾ ਵਿਖੇ ਸਿੱਖੀ ਸੇਵਾ ਸੋਸਾਇਟੀ ਵੱਲੋਂ ਕਰਵਾਏ ਗਏ
ਕੀਰਤਨ ਮੁਕਾਬਲੇ
ਬਲਵਿੰਦਰ ਸਿੰਘ ਚਾਹਲ, ਇਟਲੀ |
ਪੰਜਾਬੀ
ਸਾਹਿਤ ਸਭਾ ਦਸੂਹਾ, ਗੜ੍ਹਦੀਵਾਲ ਵਲੋਂ “ਧਰਤ ਭਲੀ ਸੁਹਾਵਣੀ” ਤੇ ਵਿਚਾਰ
ਗੋਸ਼ਟੀ
ਅਮਰਜੀਤ ਸਿੰਘ, ਦਸੂਹਾ |
ਸ੍ਰ.
ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ
ਨਾਨਕਸ਼ਾਹੀ ਕੈਲੰਡਰ ਵਿਵਾਦ ਬਾਰੇ ਬਿਆਨ
ਗੁਰੂ ਜੋਗਾ ਸਿੰਘ, ਲਾਹੌਰ
|
ਹੋਲੇ
ਮਹੱਲੇ ਦੇ ਇਤਿਹਾਸਕ ਦਿਨ ਦੀ ਖੁਸ਼ੀ ਵਿਚ ਗੁਰਦੁਆਰਾ ਸ੍ਰੀ ਜਨਮ ਅਸਥਾਨ
ਨਨਕਾਣਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਕੌਮੀ
ਬਾਲ ਸਾਹਿਤ ਗੋਸ਼ਟੀ ਅਤੇ ਸਨਮਾਨ ਸਮਾਰੋਹ
ਡਾ. ਦਰਸ਼ਨ ਸਿੰਘ ‘ਆਸ਼ਟ`, ਪਟਿਆਲਾ |
ਨਨਕਾਣਾ
ਸਾਹਿਬ ਵਿਖੇ ਸਿਰਦਾਰ ਕਪੂਰ ਸਿੰਘ ਜੀ ਦੇ 'ਅਣਮੁੱਲੇ ਬੋਲਾ ਤੇ ਸੈਮੀਨਾਰ'
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਪਲੀ
ਵੱਲੋਂ ਬਾਰ੍ਹਵਾਂ ਅੰਤਰ-ਰਾਸ਼ਟਰੀ ਮਾਂ ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ
|
ਭਾਜਪਾ
ਨੇਤਾ ਸ੍ਰ ਸੁਖਮਿੰਦਰ ਸਿੰਘ ਗਰੇਵਾਲ ਦਾ ਨਾਰਵੇ ਪਹੁੰਚਣ ਤੇ ਨਿੱਘਾ
ਸਵਾਗਤ
ਰੁਪਿੰਦਰ ਢਿੱਲੋ ਮੋਗਾ, ਓਸਲੋ
|
ਗੁਰੂਆਂ
ਪੀਰਾਂ ਦੀ ਵਰੋਸਾਈ ਸਾਡੀ ਮਾਤ ਭਾਸ਼ਾ ਪੰਜਾਬੀ ਹੋਰ ਵਧੇਰੇ ਵਿਕਾਸ ਕਰਨ
ਦੀਆਂ ਸੰਭਾਵਨਾਵਾਂ ਸਮੋਈ ਬੈਠੀ ਹੈ: ਡਾ. ਸੁਰਜੀਤ ਪਾਤਰ
ਡਾ. ਗੁਲਜ਼ਾਰ ਸਿੰਘ ਪੰਧੇਰ, ਲੁਧਿਆਣਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਨੇਡਾ |
ਸ਼ਰੀਫ
ਅਕੈਡਮੀ ਦਾ ਕੈਨੇਡਾ ਵਿੱਚ ਉਦਘਾਟਨੀ ਸਮਾਗਮ
ਜੱਸ ਚਾਹਲ, ਡਾਇਰੈਕਟਰ ਮੀਡੀਆ, ਕੈਨੇਡਾ |
ਪ੍ਰਗਤੀਸ਼ੀਲ
ਸਭਿਆਚਾਰਕ ਸਭਾ, ਕੈਲਗਰੀ ਵੱਲੋਂ ਅਧਿਆਤਮਵਾਦ ਬਨਾਮ ਪਦਾਰਥਵਾਦ ਵਿਸ਼ੇ ਤੇ
ਲੈਕਚਰ ਆਯੋਜਿਤ ਕੀਤਾ ਗਿਆ
ਬਲਜਿੰਦਰ ਸੰਘਾ, ਕੈਲਗਰੀ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਬਿੰਦਰ ਕੋਲੀਆਂਵਾਲ ਦਾ ਪਲੇਠਾ ਕਾਵਿ
ਸੰਗ੍ਰਹਿ “ਸੋਚ ਮੇਰੀ” ਲੋਕ ਅਰਪਣ
ਬਲਵਿੰਦਰ ਸਿੰਘ ਚਾਹਲ, ਇਟਲੀ
|
ਭਾਰਤੀ
ਗਣਤੰਤਰ ਦਿਵਸ 'ਤੇ ਭਾਰਤੀ ਸਫਾਰਤਖਾਨਾ ਹੇਲਸਿੰਕੀ ਵਿਖੇ ਭਾਰਤੀ ਰਾਜਦੂਤ
ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਨੇ ਤਿਰੰਗਾਂ ਲਹਿਰਾਇਆ
ਵਿੱਕੀ ਮੋਗਾ, ਫ਼ਿੰਨਲੈਂਡ |
ਫ਼ਿੰਨਲੈਂਡ
ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ ਧੀਆਂ ਨੂੰ ਸਮਰਪਿਤ ਰਿਹਾ
ਵਿੱਕੀ ਮੋਗਾ, ਫ਼ਿੰਨਲੈਂਡ |
ਨਵੇ
ਸਾਲ ਦੇ ਆਗਮਨ ਤੇ ਗੁਰੂ ਘਰ ਲੀਅਰ ਨਾਰਵੇ ਵਿਖੇ ਸੰਗਤਾ ਨਮਸਤਕ ਹੋਈਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|