ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
 

'ਜੋੜੀਆਂ ਜੱਗ ਥੋੜ੍ਹੀਆਂ' ( ਸਾਂਝਾ ਮਿੰਨ੍ਹੀ ਕਹਾਣੀ- ਸੰਗ੍ਰਹਿ) ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ

 

 

ਐਸ. ਏ. ਐਸ. ਨਗਰ ( ਲੁਧਿਆਣਵੀ) 25 ਦਸੰਬਰ, 16 : ਅਦਾਰਾ ਭਾਈ ਦਿੱਤ ਸਿੰਘ ਪੱਤ੍ਰਿਕਾ (ਪੰਜਾਬੀ, ਮਹੀਨਾਵਾਰ) ਦੀ ਪੇਸ਼ਕਸ਼ 'ਜੋੜੀਆਂ ਜੱਗ ਥੋੜ੍ਹੀਆਂ' (ਮਿੰਨ੍ਹੀ ਕਹਾਣੀ- ਸੰਗ੍ਰਹਿ), (ਜਿਸ ਦੇ ਸੰਪਾਦਕ ਪ੍ਰਿੰ: ਨਸੀਬ ਸਿੰਘ ਸੇਵਕ, ਜਸਪਾਲ ਸਿੰਘ ਕੰਵਲ ਅਤੇ ਅਵਤਾਰ ਸਿੰਘ ਮਹਿਤਪੁਰੀ ਹਨ), ਦਾ ਲੋਕ-ਅਰਪਣ ਸ਼ਿਵਾਲਕ ਪਬਲਿਕ ਸਕੂਲ, ਫੇਸ 6, ਮੁਹਾਲੀ ਵਿਖੇ ਹੋਇਆ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਡਾ. ਸੁਖਜਿੰਦਰ ਸਿੰਘ ਯੋਗੀ (ਖਾਨਦਾਨੀ ਵੈਦ) ਨੇ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਸਾਹਿਤਕ ਹਲਕਿਆਂ ਦੇ ਜਾਣੇ-ਪਛਾਣੇ ਸ਼ਾਇਰ ਜਨਾਬ ਭਗਤ ਰਾਮ ਰੰਗਾੜਾ (ਪ੍ਰਧਾਨ ਕਵੀ ਮੰਚ, ਮੁਹਾਲੀ) ਅਤੇ ਗਿਆਨੀ ਜਗਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਨਾਡਾ ਸਾਹਿਬ ਨੇ ਕੀਤੀ। ਸਮਾਗਮ ਦੀ ਸ਼ੁਰੂਆਤ ਸੁਪ੍ਰਸਿੱਧ ਗੀਤਕਾਰ ਬਲਜੀਤ ਸਿੰਘ ਫਿੱਡਿਆਂਵਾਲਾ (ਸਹਿ ਸੰਪਾਦਕ ਭਾਈ ਦਿੱਤ ਸਿੰਘ ਪੱਤ੍ਰਿਕਾ) ਨੇ ਗੁਰੂ ਗੋਬਿੰਦ ਜੀ ਬਾਰੇ ਇਕ ਗੀਤ ਨਾਲ ਲਾ-ਜੁਵਾਬ ਢੰਗ ਨਾਲ ਕੀਤੀ। ਉਪਰੰਤ ਸੁਖਚਰਨ ਸਿੰਘ ਸਾਹੋਕੇ (ਅੰਡਰ ਸੈਕਟਰੀ), ਭਗਤ ਰਾਮ ਰੰਗਾੜਾ, ਜਸਪਾਲ ਸਿੰਘ ਕੰਵਲ, ਮਹਿੰਗਾ ਸਿੰਘ ਕਲਸੀ, ਕੁਲਵਿੰਦਰ ਕੌਰ ਮਹਿਕ, ਦਰਸ਼ਨ ਸਿੰਘ ਬੈਂਸ, ਪ੍ਰਿੰ: ਨਸੀਬ ਸਿੰਘ ਸੇਵਕ ਅਤੇ ਮੀਨਾ ਵਰਮਾ, ਨੇ ਆਪੋ-ਆਪਣੀਆਂ ਰਚਨਾਵਾਂ ਨਾਲ ਖੂਬ ਰੰਗ ਬੰਨਿਆ। ਪੁਸਤਕ ਦੇ ਲੋਕ-ਅਰਪਣ ਤੋਂ ਬਾਅਦ ਕ੍ਰਿਸ਼ਨ ਰਾਹੀਂ (ਸਟੇਟ ਅਵਾਰਡੀ/ਨੈਸ਼ਨਲ ਅਵਾਰਡੀ) ਨੇ ਇਸ ਪੁਸਤਕ ਸਬੰਧੀ ਪਰਚਾ ਪੜ੍ਹਦਿਆਂ ਹਰ ਪੱਖ ਤੋਂ ਇਨਸਾਫ ਕੀਤਾ ਅਤੇ ਪੁਸਤਕ ਦੀ ਖੂਬ ਸਲਾਹਣਾ ਕੀਤੀ।

ਆਖਰ ਵਿੱਚ ਪੁਸਤਕ ਦੇ ਸੰਪਾਦਕੀ-ਬੋਰਡ ਦੀਆਂ ਸਖਸ਼ੀਅਤਾਂ ਸਮੇਤ, ਪੁਸਤਕ ਵਿਚ ਸ਼ਾਮਲ, ਹਾਜਰ ਕਹਾਣੀਕਾਰ ਪ੍ਰਿੰ: ਨਸੀਬ ਸਿੰਘ ਸੇਵਕ, ਜਸਪਾਲ ਸਿੰਘ ਕੰਵਲ, ਅਵਤਾਰ ਸਿੰਘ ਮਹਿਤਪੁਰੀ, ਲਾਲ ਸਿੰਘ ਲਾਲੀ, ਪ੍ਰੀਤਮ ਲੁਧਿਆਣਵੀ, ਬਲਜੀਤ ਸਿੰਘ ਫਿਡਿਆਂਵਾਲਾ, ਮਹਿੰਗਾ ਸਿੰਘ ਕਲਸੀ, ਮੇਜਰ ਸਿੰਘ ਈਸੜੂ, ਕੁਲਵਿੰਦਰ ਕੌਰ ਮਹਿਕ, ਫਤਹਿ ਸਿੰਘ ਬਾਗੜੀ, ਸੁਖਚਰਨ ਸਿੰਘ ਸਾਹੋਕੇ, ਮੀਨਾ ਵਰਮਾ ਅਤੇ ਹਰਨੇਕ ਸਿੰਘ ਸਾਗੀ ਆਦਿ ਹੁਰਾਂ ਦੇ ਨਾਲ-ਨਾਲ ਸਮਾਗਮ ਦੇ ਮੁੱਖ ਮਹਿਮਾਨ ਡਾ: ਯੋਗੀ, ਅਤੇ ਸਮੁੱਚੇ ਪ੍ਰਧਾਨਗੀ ਮੰਡਲ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਸੰਚਾਲਨ ਨਾਮਵਰ ਕਹਾਣੀਕਾਰ ਅਵਤਾਰ ਸਿੰਘ ਮਹਿਤਪੁਰੀ ਨੇ ਬਾ-ਖੂਬੀ ਕੀਤਾ। ਕੁੱਲ ਮਿਲਾਕੇ ਇਹ ਸਮਾਗਮ ਆਪਣੀਆਂ ਯਾਦਗਾਰੀ ਪੈੜਾਂ ਛੱਡ ਗਿਆ, ਜਿਸ ਦੇ ਲਈ ਅਦਾਰਾ ਭਾਈ ਦਿੱਤ ਸਿੰਘ ਪੱਤ੍ਰਿਕਾ, ਉਸਦੀ ਸਮੁੱਚੀ ਪ੍ਰਬੰਧਕੀ ਟੀਮ ਅਤੇ ਪੁਸਤਕ ਵਿਚ ਸਾਮਲ ਕਹਾਣੀਕਾਰ ਵਧਾਈ ਦੇ ਪਾਤਰ ਹਨ।

-ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ (9876428641)

25/12/16

 

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

  'ਜੋੜੀਆਂ ਜੱਗ ਥੋੜ੍ਹੀਆਂ' ( ਸਾਂਝਾ ਮਿੰਨ੍ਹੀ ਕਹਾਣੀ- ਸੰਗ੍ਰਹਿ) ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਗੀਤਕਾਰ ਸੁਖਵਾਲ ਪਰਮਾਰ ਜਸਟਿਨ ਟਰੂਡੋ ਵੱਲੋਂ ਸਨਮਾਨਿਤ
ਉਜਾਗਰ ਸਿੰਘ, ਪਟਿਆਲਾ
ਪ੍ਰਸਿੱਧ ਗੀਤਕਾਰ ਜਸਵੀਰ ਗੁਣਾਚੌਰੀਆ ਦੀ ਕਿਤਾਬ 'ਹੱਸਦੇ ਸ਼ਹੀਦੀਆਂ ਪਾ ਗਏ' ਕੈਲਗਰੀ ਵਿਚ ਲੋਕ ਅਰਪਣ ਕੀਤੀ ਗਈ
ਬਲਜਿੰਦਰ ਸੰਘਾ, ਕੈਲਗਰੀ
ਪੰਜਾਬੀ ਅਕੈਡਮੀ ਨੌਟਿੰਘਮ ਦਾ ਸਾਲਾਨਾ ਸਮਾਗਮ
ਸੰਤੋਖ ਧਾਲੀਵਾਲ, ਨੌਟਿੰਘਮ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਤਰਕਸ਼ੀਲ ਸੁਸਾਇਟੀ ਭਾਰਤ ਦੇ ਇਜਲਾਸ ਵਿੱਚ ਨਵੀਂ ਟੀਮ ਦੀ ਚੋਣ - 150 ਦੇ ਕਰੀਬ ਡੈਲੀਗੇਟਾਂ ਨੇ ਤਰਕਸ਼ੀਲ ਟਰੇਨਿੰਗਿ ਵਰਕਸ਼ਾਪ ਵਿੱਚ ਹਿੱਸਾ ਲਿਆ
ਸੁਖਵੀਰ ਜੋਗਾ, ਬਰਨਾਲਾ
ਕੈਨੇਡਾ ਵਿਚ ਪਹਿਲਾ ਪੰਜਾਬ ਭਵਨ - ਸਰੀ
ਉਜਾਗਰ ਸਿੰਘ 
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਦਾ ਸਮਾਗਮ ਨਿਹਾਇਤ ਸਫਲਤਾਪੂਰਨ ਸੰਪਨ ਹੋਇਆ
ਅਜ਼ੀਮ ਸ਼ੇਖ਼ਰ, ਲੰਡਨ
ਗਲੋਬਲ ਪੰਜਾਬ ਫਾਊਂਡੇਸ਼ਨ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਲੂਮਿਨੀ ਐਸੋਸੀਏਸ਼ਨ ਵੱਲੋਂ ਕਰਵਾਇਆ ਗਿਆ ਇੰਟਰਨੈਸ਼ਨਲ ਸੈਮੀਨਾਰ
ਡਾ ਕੁਲਜੀਤ ਸਿੰਘ ਜੰਜੂਆ, ਟਰਾਂਟੋ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਵਲੋਂ ਵਿਸੇਸ਼ ਕਵੀ ਦਰਬਾਰ ‘ਤੇ ਸਨਮਾਨ ਸਮਾਗਮ
ਮਲਕੀਅਤ ਸਿੰਘ “ਸੁਹਲ”, ਗੁਰਦਾਸਪੁਰ
ਗੁਰਸ਼ਰਨ ਸਿੰਘ ਅਤੇ ਸ਼ਹੀਦ ਭਗਤ ਸਿੰਘ ਦੀ ਯਾਦ ’ਚ ਬਰਨਾਲਾ ’ਚ ਮਨਾਈ ਨਾਟਕਾਂ ਅਤੇ ਗੀਤਾਂ ਭਰੀ ਰਾਤ
ਅਮੋਲਕ ਸਿੰਘ, ਕੰਵਲਜੀਤ ਖੰਨਾ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਫ਼ਿੰਨਲੈਂਡ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ
ਇੰਗਲੈਂਡ ਦੀ ਲੇਬਰ ਪਾਰਟੀ ਦਾ ਭਵਿੱਖ ਦਾਅ 'ਤੇ
ਡਾਕਟਰ ਸਾਥੀ ਲੁਧਿਆਣਵੀ, ਲੰਡਨ
ਅਜ਼ਾਦ ਪ੍ਰੈੱਸ ਕਲੱਬ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਹੋਈ - ਸੁਰਿੰਦਰ ਚੱਠਾ ਬਣੇ ਪ੍ਰਧਾਨ
ਲੱਕੀ ਚਾਵਲਾ/ਜੱਗਾ ਸਿੰਘ, ਮੁਕਤਸਰ ਸਾਹਿਬ
ਨਾਰਵੇ 'ਚ ਅਕਾਲੀ ਦਲ (ਬ) ਇਕਾਈ ਦੀ ਸਥਾਪਨਾ
ਰੁਪਿੰਦਰ ਢਿੱਲੋ ਮੋਗਾ, ਓਸਲੋ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ , ਕੈਲਗਰੀ
ਪੁਸਤਕ "ਅਜੋਕਾ ਫੋਨ ਸੰਸਾਰ" ਦਾ ਲੋਕ ਅਰਪਣ
ਪੰਜਾਬੀ ਯੂਨੀਵਰਸਿਟੀ, ਪਟਿਆਲਾ
ਫ਼ਿੰਨਲੈਂਡ ਦੀ ਰਾਜਧਾਨੀ ਹੇਲਸਿੰਕੀ ਵਿੱਚ ਸਥਿਤ ਭਾਰਤੀ ਸਫਾਰਤਖਾਨੇ `ਚ ਆਜ਼ਾਦੀ ਦਿਹਾੜਾ ਮਨਾਇਆ ਗਿਆ
ਬਿਕਰਮਜੀਤ ਸਿੰਘ ਮੋਗਾ, ਫਿੰਨਲੈਂਡ
ਆਜ਼ਾਦ ਕੱਲਬ ਨਾਰਵੇ ਵੱਲੋ ਸ਼ਾਨਦਾਰ ਸਮਰ ਮੇਲਾ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ਬਾਰ੍ਹਵੀਂ ਦੇ 13 ਅੱਵਲ ਬੱਚਿਆਂ ਨੂੰ ਖੁੱਲ੍ਹੇ ਇਨਾਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸੁਪ੍ਰਸਿੱਧ ਕਵੀ ਭਗਤ ਰਾਮ ਰੰਗਾੜਾ ਦਾ ਸਨਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਸ਼ਮਸ਼ੇਰ ਸਿੰਘ ਸੰਧੂ, ਕੈਲਗਰੀ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਨਾਰਵੇ 'ਚ 202ਵਾਂ ਅਜ਼ਾਦੀ ਦਿਵਸ 17 ਮਈ ਨੈਸ਼ਨਲ ਦਿਨ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਭਾਈ ਲਾਲੋ ਸੇਵਾ ਆਸ਼ਰਮ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਵਸ ਮਨਾਇਆ ਗਿਆ ਹੈ
ਹਰਜੀਤ ਸਿੰਘ ਭੰਵਰਾ, ਲੁਧਿਆਣਾ
ਸ੍ਰੀ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਇੱਕ ਨਿਸ਼ਕਾਮ ਸੰਸਥਾ
ਅਮਰਜੀਤ ਸਿੰਘ ਦਸੂਹਾ
ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ ਕੈਪ ਸ੍ਰ ਗੁਰਦਿੱਤ ਸਿੰਘ ਗਿੱਲ ਦੀ 106 ਵੀ ਬਰਸੀ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਫ਼ਿੰਨਲੈਂਡ ਦਾ ਵਿਸਾਖੀ ਮੇਲਾ ਦਿਲਾਂ ਤੇ ਅਮਿੱਟ ਯਾਦਾਂ ਛੱਡਦਾ ਹੋਇਆ ਯਾਦਗਾਰੀ ਹੋ ਨਿਬੜਿਆ
ਵਿੱਕੀ ਮੋਗਾ,  ਫ਼ਿੰਨਲੈਂਡ
ਮਹਿਰਮ ਸਾਹਿਤ ਸਭਾ ਦੀ ਇਕਤੱਰਤਾ ‘ਤੇ ਕਵੀ ਦਰਬਾਰ
ਮਲਕੀਅਤ ਸਿੰਘ “ਸੁਹਲ”, ਗੁਰਦਾਸਪੁਰ
ਦੂਜੇ ਲਾਹੌਰ ਸਾਜ਼ਸ਼ ਕੇਸ ਦਾ ਕੌਮਾਂਤਰੀ ਸ਼ਤਾਬਦੀ ਸਮਾਗਮ
ਉਜਾਗਰ ਸਿੰਘ, ਚੰਡੀਗੜ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਸ਼ਹੀਦੇ ਆਜ਼ਮ ਭਗਤ ਸਿੰਘ ਦੀ ਬਰਸੀ ਮੌਕੇ ਆਜ਼ਾਦ ਕਲਾ ਮੰਚ ਵੱਲੋਂ ਸਮਾਜ ਸੁਧਾਰਕ ਨਾਟਕਾਂ ਦੀ ਪੇਸ਼ਕਾਰੀ
ਗੁਰਜੰਟ ਸਿੰਘ ਰੋੜੇਵਾਲਾ, ਸੰਗਰੂਰ
ਰਣਜੀਤ ਤ੍ਰੈ ਮਾਸਿਕ ਵਲੋਂ ਸਨਮਾਨ ਸਮਾਗਮ ਅਤੇ ਕਵੀ ਦਰਬਾਰ
ਡਾ. ਰਾਮ ਮੂਰਤੀ, ਜਲੰਧਰ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਤਾਬਦੀ ਨੂੰ ਸਮਰਪਤ ਰਾਸ਼ਟਰੀ ਕਾਨਫ਼ਰੰਸ ਦੇ ਮੌਕੇ ਤੇ ਉਜਾਗਰ ਸਿੰਘ ਦੁਆਰਾ ਲਿਖਿਆ ਗਿਆ ਸਫ਼ਰਨਾਮਾ ‘‘ ਪੂਰਬ ਪੱਛਮ’’ ਲੋਕ ਅਰਪਣ
ਉਜਾਗਰ ਸਿੰਘ, ਪਟਿਆਲਾ
ਪੰਜਾਬ ਕਲਚਰਲ ਸੋਸਾਇਟੀ ਫ਼ਿੰਨਲੈਂਡ ਵਲੋਂ ਸਾਰਿਆ ਨੂੰ ਨਾਨਕਸ਼ਾਹੀ 548ਵੇਂ ਨਵੇਂ ਸਾਲ ਦੀਆਂ ਲੱਖ ਲੱਖ ਵਧਾਈਆਂ
ਵਿੱਕੀ ਮੋਗਾ, ਫ਼ਿੰਨਲੈਂਡ
ਪੰਜਾਬੀ ਵਿਕਾਸ ਮੰਚ,ਯੂ. ਕੇ. ਵਲ੍ਹੋਂ
ਵੁਲਵਰਹੈਂਪਟਨ (ਯੂ. ਕੇ.) ਵਿਖ਼ੇ ਪੰਜਾਬੀ ਕੀ-ਬੋਰਡ ਬਾਰੇ ਵਿਸ਼ੇਸ਼ ਸੈਮੀਨਾਰ

ਸਾਥੀ ਲੁਧਿਆਣਵੀ, ਲੰਡਨ
ਪਲੀ ਵੱਲੋਂ ਤੇਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ 
ਫ਼ਿੰਨਲੈਂਡ ਦੀ ਰਾਜਧਾਨੀ ਹੇਲਸਿੰਕੀ ਵਿਖੇ ਭਾਰਤੀ ਗਣਤੰਤਰ ਦਿਵਸ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ
ਨਾਰਵੇ ਦੀ ਰਾਜਧਾਨੀ ਓਸਲੋ ਵਿਖੇ 67ਵਾਂ ਗਣਤੰਤਰ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸੰਘੇ ਖ਼ਾਲਸਾ ਦਾ ਤਿੰਨ ਰੋਜ਼ਾ ਸਭਿਆਚਾਰਕ ਤੇ ਖੇਡ ਮੇਲਾ ਸੰਪੰਨ
ਡਾ. ਰਾਮ ਮੂਰਤੀ, ਜਲੰਧਰ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਫ਼ਿੰਨਲੈਂਡ ਵਿੱਚ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ
ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਸਰਬਸੰਮਤੀ ਨਾਲ ਪੰਜਾਬੀ ਸਾਹਿੱਤ ਸਭਾ (ਰਜਿ.) ਪਟਿਆਲਾ ਦੇ ਪ੍ਰਧਾਨ ਚੁਣੇ ਗਏ
ਦਵਿੰਦਰ ਪਟਿਆਲਵੀ, ਪਟਿਆਲਾ

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2016, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)