|
|
ਸ਼ਹੀਦੇ ਆਜ਼ਮ
ਭਗਤ ਸਿੰਘ ਦੀ ਬਰਸੀ ਮੌਕੇ ਆਜ਼ਾਦ ਕਲਾ ਮੰਚ ਵੱਲੋਂ ਸਮਾਜ ਸੁਧਾਰਕ ਨਾਟਕਾਂ ਦੀ
ਪੇਸ਼ਕਾਰੀ
ਗੁਰਜੰਟ ਸਿੰਘ ਰੋੜੇਵਾਲਾ, ਸੰਗਰੂਰ |
|
|
ਮੂਨਕ: (23 ਮਾਰਚ) ਸ਼ਹੀਦੇ ਆਜ਼ਮ ਭਗਤ ਸਿੰਘ ਦੀ ਬਰਸੀ ਮੌਕੇ
'ਆਜ਼ਾਦ ਕਲਾ ਮੰਚ'
ਵੱਲੋਂ ਗੁਰਦੁਆਰਾ ਸਾਹਿਬ ਪਿੰਡ ਭਾਠੂਆਂ ਵਿਖੇ ਸਮਾਜ ਸੁਧਾਰਕ ਨਾਟਕਾਂ ਦੀ
ਪੇਸ਼ਕਾਰੀ ਕੀਤੀ ਗਈ ਪ੍ਰੋਗਰਾਮ ਦੇ ਅਖੀਰ ਵਿੱਚ ਸਿੱਖ ਇਤਿਹਾਸ ਨਾਲ ਸਬੰਧਿਤ
ਨਾਟਕ “ਪਰਖ ਦੀ ਘੜੀ" ਪੇਸ਼ ਕੀਤਾ ਗਿਆ ਇਸ ਮੌਕੇ ਫਿਲਮਕਾਰ ਇਕਬਾਲ ਗੱਜਣ
ਫਿਲਮਕਾਰ, ਰਵਿੰਦਰ ਰਵੀ ਸਮਾਣਾ, ਮਿੱਟੀ ਦੇ ਖਿਡੋਣੇ ਬਣਾਉਣ ਵਾਲੀ ਕਲਾਕਾਰ
ਮਾਤਾ ਗੁਰਦੇਵ ਕੌਰ ਭਾਠੂਆਂ ਅਤੇ ਦਿੱਲੀ ਤੋਂ ਪਹੁੰਚੇ ਪੰਜਾਬੀ ਵਿਦਵਾਨ ਡਾ.
ਜਗਮੇਲ ਭਾਠੂਆਂ ਨੂੰ ਗਿਆਨੀ ਗੁਰਜੰਟ ਸਿੰਘ ਰੋੜੇਵਾਲਾ ਹੈਡ ਗ੍ਰੰਥੀ
ਗੁਰਦੁਆਰਾ ਸਾਹਿਬ ਅਤੇ ਨਗਰ ਪੰਚਾਇਤ ਭਾਠੂਆਂ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਇਲਾਕੇ ਦੇ ਪ੍ਰਮੁੱਖ ਆਗੂ ਜਸਪਾਲ ਸਿੰਘ ਦੇਹਲਾ ਅਤੇ ਮਲਕੀਤ ਸਿੰਘ
ਬੱਲਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਪ੍ਰਮੁੱਖ ਫਿਲਮੀ ਕਲਾਕਾਰ
ਰਮਾ ਕੋਮਲ, ਮੈਡਮ ਧਾਲੀਵਾਲ ਅਤੇ ਖੁਸ਼ੀ ਲਾਡੋ ਅਤੇ ਉਘੇ ਗਾਇਕ ਸੋਨੂੰ
ਬੋਪਾਰਾਏ, ਮੱਖਣ ਮੰਡੋਰ ਅਤੇ ਸਚਿੱਨ ਸਾਮਸ਼ਾਹ ਹਾਜ਼ਰ ਸਨ।
ਜਾਰੀ ਕਰਤਾ
ਗੁਰਜੰਟ ਸਿੰਘ ਰੋੜੇਵਾਲਾ ਅਤੇ ਨਗਰ ਪੰਚਾਇਤ
ਪਿੰਡ ਭਾਠੂਆਂ ਤਹਿ ਮੂਨਕ ਜਿਲ੍ਹਾ ਸੰਗਰੂਰ,ਪੰਜਾਬ
97973-04482 |
23/03/16 |
|
ਪ੍ਰੋਗਰਾਮ ਦੌਰਾਨ ਫਿਲਮਕਾਰ ਇਕਬਾਲ ਗੱਜਣ, ਰਵਿੰਦਰ ਰਵੀ ਸਮਾਣਾ, ਡਾ. ਜਗਮੇਲ
ਸਿੰਘ ਭਾਠੂਆਂ ਤੇ ਸਮੂਹ ਕਲਾਕਾਰ |
|
|
ਸ਼ਹੀਦੇ
ਆਜ਼ਮ ਭਗਤ ਸਿੰਘ ਦੀ ਬਰਸੀ ਮੌਕੇ ਆਜ਼ਾਦ ਕਲਾ ਮੰਚ ਵੱਲੋਂ ਸਮਾਜ ਸੁਧਾਰਕ
ਨਾਟਕਾਂ ਦੀ ਪੇਸ਼ਕਾਰੀ
ਗੁਰਜੰਟ ਸਿੰਘ ਰੋੜੇਵਾਲਾ, ਸੰਗਰੂਰ |
ਰਣਜੀਤ
ਤ੍ਰੈ ਮਾਸਿਕ ਵਲੋਂ ਸਨਮਾਨ ਸਮਾਗਮ ਅਤੇ ਕਵੀ ਦਰਬਾਰ
ਡਾ. ਰਾਮ ਮੂਰਤੀ, ਜਲੰਧਰ |
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਤਾਬਦੀ
ਨੂੰ ਸਮਰਪਤ ਰਾਸ਼ਟਰੀ ਕਾਨਫ਼ਰੰਸ ਦੇ ਮੌਕੇ ਤੇ ਉਜਾਗਰ ਸਿੰਘ ਦੁਆਰਾ ਲਿਖਿਆ
ਗਿਆ ਸਫ਼ਰਨਾਮਾ ‘‘ ਪੂਰਬ ਪੱਛਮ’’ ਲੋਕ ਅਰਪਣ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਕਲਚਰਲ ਸੋਸਾਇਟੀ ਫ਼ਿੰਨਲੈਂਡ ਵਲੋਂ ਸਾਰਿਆ ਨੂੰ ਨਾਨਕਸ਼ਾਹੀ 548ਵੇਂ ਨਵੇਂ ਸਾਲ
ਦੀਆਂ ਲੱਖ ਲੱਖ ਵਧਾਈਆਂ
ਵਿੱਕੀ ਮੋਗਾ, ਫ਼ਿੰਨਲੈਂਡ |
ਪੰਜਾਬੀ
ਵਿਕਾਸ ਮੰਚ,ਯੂ. ਕੇ. ਵਲ੍ਹੋਂ
ਵੁਲਵਰਹੈਂਪਟਨ (ਯੂ. ਕੇ.) ਵਿਖ਼ੇ ਪੰਜਾਬੀ ਕੀ-ਬੋਰਡ ਬਾਰੇ ਵਿਸ਼ੇਸ਼
ਸੈਮੀਨਾਰ
ਸਾਥੀ ਲੁਧਿਆਣਵੀ, ਲੰਡਨ |
ਪਲੀ
ਵੱਲੋਂ ਤੇਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ
|
ਫ਼ਿੰਨਲੈਂਡ
ਦੀ ਰਾਜਧਾਨੀ ਹੇਲਸਿੰਕੀ ਵਿਖੇ ਭਾਰਤੀ ਗਣਤੰਤਰ ਦਿਵਸ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਨਾਰਵੇ
ਦੀ ਰਾਜਧਾਨੀ ਓਸਲੋ ਵਿਖੇ 67ਵਾਂ ਗਣਤੰਤਰ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸੰਘੇ
ਖ਼ਾਲਸਾ ਦਾ ਤਿੰਨ ਰੋਜ਼ਾ ਸਭਿਆਚਾਰਕ ਤੇ ਖੇਡ ਮੇਲਾ ਸੰਪੰਨ
ਡਾ. ਰਾਮ ਮੂਰਤੀ, ਜਲੰਧਰ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਫ਼ਿੰਨਲੈਂਡ
ਵਿੱਚ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਡਾ.
ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਸਰਬਸੰਮਤੀ ਨਾਲ ਪੰਜਾਬੀ ਸਾਹਿੱਤ ਸਭਾ (ਰਜਿ.)
ਪਟਿਆਲਾ ਦੇ ਪ੍ਰਧਾਨ ਚੁਣੇ ਗਏ
ਦਵਿੰਦਰ ਪਟਿਆਲਵੀ, ਪਟਿਆਲਾ |
|
|
|
|
|
|