ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
 

ਸ੍ਰੀ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਇੱਕ ਨਿਸ਼ਕਾਮ ਸੰਸਥਾ
ਅਮਰਜੀਤ ਸਿੰਘ ਦਸੂਹਾ

 

 

ਦਸੂਹਾ - ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸੇਵਾ ਸੁਸਾਇਟੀ (ਰਜਿ :) ਦਸੂਹਾ ਜਿਲ੍ਹਾ ਹੁਸ਼ਿਆਰਪੁਰ ਵੱਲੋਂ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਬਦਲੇ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ । ਨਿਸ਼ਕਾਮ ਅਤੇ ਨਿਰਸਵਾਰਥ ਭਾਵਨਾ ਰੱਖਦੇ ਸੁਸਾਇਟੀ ਦੇ ਸੇਵਾਦਾਰ ਆਪਣੇ ਸਮਾਜਿਕ ਰੁਤਬਿਆਂ ਦੀ ਪ੍ਰਵਾਹ ਕੀਤੇ ਬਗੈਰ ਹੀ ਲੋਕ ਸੇਵਾ ਵਿੱਚ ਪ੍ਰਣਾਏ ਜਾਂਦੇ ਹਨ ।

ਸ੍ਰੀ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ (ਰਜਿ :) ਸਾਲ ਵਿੱਚ ਦੋ ਵਾਰ ਖੂਨ ਦਾਨ ਕੈਂਪ ਲਗਾਉਂਦੀ ਹੈ । ਖੂਨਦਾਨ ਕੈਂਪ ਦੌਰਾਨ ਇਕੱਠਾ ਕੀਤਾ ਗਿਆ ਖੂਨ ਲੋੜਵੰਦ ਮਰੀਜਾਂ ਨੂੰ ਦਿੱਤਾ ਜਾਂਦਾ ਹੈ । ਸੁਸਾਇਟੀ ਲੋੜਵੰਦ ਲੜਕੀਆਂ ਦੀਆਂ ਸ਼ਾਦੀਆਂ ਵਿੱਚ ਜਰੂਰੀ ਘਰੇਲੂ ਸਮਾਨ ਸੇਵਾ ਭਾਵਨਾ ਨਾਲ ਦਿੱਤਾ ਜਾਂਦਾ ਹੈ । ਸੁਸਾਇਟੀ ਕਈ ਸਾਲਾਂ ਤੋਂ ਸਿਵਲ ਹਸਪਤਾਲ ਦਸੂਹਾ ਵਿਖੇ ਮਰੀਜਾਂ ਵਾਸਤੇ ਫਰੀ ਚਾਹ, ਦੁੱਧ , ਬਿਸਕੁੱਟ ਅਤੇ ਰਸ ਦਾ ਲੰਗਰ ਲਗਾਉਂਦੀ ਆ ਰਹੀ ਹੈ । ਸੁਸਾਇਟੀ ਵੱਲੋਂ ਸਿਵਲ ਹਸਪਤਾਲ ਦਸੂਹਾ ਵਿਖੇ ਵੱਡਾ ਸਾਫ ਪਾਣੀ ਪੀਣ ਲਈ ਕੂਲਰ ਲਗਾਇਆ ਹੈ । ਸੁਸਾਇਟੀ ਬਹੁਤ ਸਾਰੇ ਲੋੜਵੰਦ ਮਰੀਜ਼ਾਂ ਦੇ ਓਪਰੇਸ਼ਨ ਅਤੇ ਇਲਾਜ ਕਰਵਾਉਂਦੀ ਹੈ । ਸ੍ਰੀ ਹਰਗੋਬਿੰਦ ਸੇਵਾ ਸੁਸਾਇਟੀ ਕੋਲ 2 ਐਬੂਲੈਂਸ ਗੱਡੀਆਂ ਹਨ ਜੋ ਐਕਸੀਡੈਂਟ ਦੇ ਸ਼ਿਕਾਰ ਮਰੀਜ਼ ਅਤੇ ਹੋਰ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਦੀ ਹੈ ਅਤੇ ਠੀਕ ਹੋਣ ਤੇ ਘਰ ਛੱਡਦੀਆਂ ਹਨ । ਸੁਸਾਇਟੀ ਕੋਲ 2 ਮ੍ਰਿਤਕ ਦੇਹਾਂ ਨੂੰ ਲਿਆਉਣ ਅਤੇ ਲਿਜਾਣ ਵਾਸਤੇ ਲਗਾਈਆਂ ਗਈਆਂ ਹਨ । ਸੇਵਾ ਸੁਸਾਇਟੀ ਚਾਰ ਮ੍ਰਿਤਕ ਦੇਹ ਰੱਖਣ ਦੇ ਸੁਵਿਧਾ ਨਾਲ ਮ੍ਰਿਤਕ ਦੇਹ ਸੰਭਾਲ ਘਰ ਚਲਾ ਰਹੀ ਹੈ । ਸੁਸਾਇਟੀ ਵੱਲੋਂ ਸਿਵਲ ਹਸਪਤਾਲ ਦਸੂਹਾ ਵਿਖੇ ਸਰਦੀਆਂ ਨੂੰ ਐਮਰਜੈਂਸੀ ਵਾਰਡ ਵਿੱਚ ਹੀਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ । ਇਸੇ ਤਰ੍ਹਾਂ ਧਾਰਮਿਕ ਖੇਤਰ ਵਿੱਚ ਵੀ ਬੱਚਿਆ ਨੂੰ ਧਾਰਮਿਕ ,ਕੀਰਤਨ ਅਤੇ ਬਾਣੀ ਦੀ ਸਿੱਖਿਆ ਦਿੱਤੀ ਜਾਂਦੀ ਹੈ । ਨਗਰ ਕੀਰਤਨ ਵਾਸਤੇ ਅਤੇ ਗੁਰੂ ਸਾਹਿਬ ਜੀ ਦੇ ਬਿਰਧ ਸਰੂਪਾਂ ਨੂੰ ਲੈ ਜਾਣ ਅਤੇ ਨਵੇਂ ਸਰੂਪ ਲਿਆਉਣ ਲਈ ਗੱਡੀ ਦਾ ਪ੍ਰਬੰਧ ਹੈ ।

ਇਸ ਤੋਂ ਇਲਾਵਾਂ ਅਨੇਕਾਂ ਹੀ ਅਜਿਹੇ ਕਾਰਜ ਨੇ ਸੋ ਸੁਸਾਇਟੀ ਕਰਦੀ ਹੈ । ਸੁਸਾਇਟੀ ਦਾ ਆਪਣਾ ਦਫ਼ਤਰ ਨੇੜੇ ਬਲੱਗਣ ਚੌਕ ਦਸੂਹਾ ਹੈ । ਇਹ ਸੁਸਾਇਟੀ ਸਾਰੇ ਕਾਰਜ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਅਤੇ ਆਸ਼ੀਰਵਾਦ ਨਾਲ ਕਰਦੀ ਹੈ । ਸੁਸਾਇਟੀ ਹਰ ਸਾਲ ਲੜਕੀਆਂ ਦੀ ਲੋਹੜੀ ਵੱਡੀ ਪੱਧਰ ਉੱਤੇ ਵੀ ਮਨਾਉਂਦੀ ਹੈ । ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਅਤੇ ਸਮੂਹ ਸੇਵਾਦਾਰ ਵੱਲੋਂ ਲੋੜਵੰਦ ਲੋਕਾਂ ਨੂੰ ਅਪੀਲ ਕਰਕੇ ਹਨ ਕਿ ਜੇਕਰ ਕੋਈ ਵੀ ਲੋੜਵੰਦ ਖਾਸ ਕਰਕੇ ਬਿਰਧਾਂ ਨੂੰ ਕਿਸੇ ਤਰ੍ਹਾਂ ਦੀ ਵੀ ਸਹਾਇਤਾ ਦੀ ਲੋੜ ਹੈ ਤਾਂ ਉਹ ਸੁਸਾਇਟੀ ਦੇ ਦਫ਼ਤਰ ਜਾਂ ਸੇਵਾਦਾਰਾਂ ਨਾਲ ਸੰਪਰਕ ਕਰ ਸਕਦੇ ਹਨ । ਸੁਸਾਇਟੀ ਦੇ ਸਮੂਹ ਸੇਵਾਦਾਰਾਂ ਵੱਲੋਂ ਦੇਸ਼ ਵਿਦੇਸ਼ ਵਿੱਚ ਵਸਦੇ ਸਮੂਹ ਦਾਨੀ ਸੱਜਣਾਂ ਨੂੰ ਬੇਨਤੀ ਹੈ ਕਿ ਉਹ ਵੱਧ ਚੜ੍ਹ ਕੇ ਸੁਸਾਇਟੀ ਨੂੰ ਲੋਕ ਦੀ ਸੇਵਾ ਕਰਨ ਲਈ ਸਹਿਯੋਗ ਕਰਨ ਤਾਂ ਜੋ ਲੋਕ ਸੇਵਾ ਦੇ ਕਾਰਜਾਂ ਨੂੰ ਨੇਪੜੇ ਚਾੜਿਆ ਜਾ ਸਕੇ ।
ਸੁਸਾਇਟੀ ਦੇ ਕਾਰਜਾਂ ਦੀਆਂ ਤਸਵੀਰਾਂ ਨਾਲ ਨੱਥੀ ਹੈ ।

ਸਮੂਹ ਸੇਵਾਦਾਰ ਸੀ ਗੁਰੁ ਹਰਗੁੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ
(8968933711)
ਮੀਡੀਆ ਸਕੱਤਰ

09/05/16


2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

  ਸ੍ਰੀ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਇੱਕ ਨਿਸ਼ਕਾਮ ਸੰਸਥਾ
ਅਮਰਜੀਤ ਸਿੰਘ ਦਸੂਹਾ
ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ ਕੈਪ ਸ੍ਰ ਗੁਰਦਿੱਤ ਸਿੰਘ ਗਿੱਲ ਦੀ 106 ਵੀ ਬਰਸੀ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਫ਼ਿੰਨਲੈਂਡ ਦਾ ਵਿਸਾਖੀ ਮੇਲਾ ਦਿਲਾਂ ਤੇ ਅਮਿੱਟ ਯਾਦਾਂ ਛੱਡਦਾ ਹੋਇਆ ਯਾਦਗਾਰੀ ਹੋ ਨਿਬੜਿਆ
ਵਿੱਕੀ ਮੋਗਾ,  ਫ਼ਿੰਨਲੈਂਡ
ਮਹਿਰਮ ਸਾਹਿਤ ਸਭਾ ਦੀ ਇਕਤੱਰਤਾ ‘ਤੇ ਕਵੀ ਦਰਬਾਰ
ਮਲਕੀਅਤ ਸਿੰਘ “ਸੁਹਲ”, ਗੁਰਦਾਸਪੁਰ
ਦੂਜੇ ਲਾਹੌਰ ਸਾਜ਼ਸ਼ ਕੇਸ ਦਾ ਕੌਮਾਂਤਰੀ ਸ਼ਤਾਬਦੀ ਸਮਾਗਮ
ਉਜਾਗਰ ਸਿੰਘ, ਚੰਡੀਗੜ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਸ਼ਹੀਦੇ ਆਜ਼ਮ ਭਗਤ ਸਿੰਘ ਦੀ ਬਰਸੀ ਮੌਕੇ ਆਜ਼ਾਦ ਕਲਾ ਮੰਚ ਵੱਲੋਂ ਸਮਾਜ ਸੁਧਾਰਕ ਨਾਟਕਾਂ ਦੀ ਪੇਸ਼ਕਾਰੀ
ਗੁਰਜੰਟ ਸਿੰਘ ਰੋੜੇਵਾਲਾ, ਸੰਗਰੂਰ
ਰਣਜੀਤ ਤ੍ਰੈ ਮਾਸਿਕ ਵਲੋਂ ਸਨਮਾਨ ਸਮਾਗਮ ਅਤੇ ਕਵੀ ਦਰਬਾਰ
ਡਾ. ਰਾਮ ਮੂਰਤੀ, ਜਲੰਧਰ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਤਾਬਦੀ ਨੂੰ ਸਮਰਪਤ ਰਾਸ਼ਟਰੀ ਕਾਨਫ਼ਰੰਸ ਦੇ ਮੌਕੇ ਤੇ ਉਜਾਗਰ ਸਿੰਘ ਦੁਆਰਾ ਲਿਖਿਆ ਗਿਆ ਸਫ਼ਰਨਾਮਾ ‘‘ ਪੂਰਬ ਪੱਛਮ’’ ਲੋਕ ਅਰਪਣ
ਉਜਾਗਰ ਸਿੰਘ, ਪਟਿਆਲਾ
ਪੰਜਾਬ ਕਲਚਰਲ ਸੋਸਾਇਟੀ ਫ਼ਿੰਨਲੈਂਡ ਵਲੋਂ ਸਾਰਿਆ ਨੂੰ ਨਾਨਕਸ਼ਾਹੀ 548ਵੇਂ ਨਵੇਂ ਸਾਲ ਦੀਆਂ ਲੱਖ ਲੱਖ ਵਧਾਈਆਂ
ਵਿੱਕੀ ਮੋਗਾ, ਫ਼ਿੰਨਲੈਂਡ
ਪੰਜਾਬੀ ਵਿਕਾਸ ਮੰਚ,ਯੂ. ਕੇ. ਵਲ੍ਹੋਂ
ਵੁਲਵਰਹੈਂਪਟਨ (ਯੂ. ਕੇ.) ਵਿਖ਼ੇ ਪੰਜਾਬੀ ਕੀ-ਬੋਰਡ ਬਾਰੇ ਵਿਸ਼ੇਸ਼ ਸੈਮੀਨਾਰ

ਸਾਥੀ ਲੁਧਿਆਣਵੀ, ਲੰਡਨ
ਪਲੀ ਵੱਲੋਂ ਤੇਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ 
ਫ਼ਿੰਨਲੈਂਡ ਦੀ ਰਾਜਧਾਨੀ ਹੇਲਸਿੰਕੀ ਵਿਖੇ ਭਾਰਤੀ ਗਣਤੰਤਰ ਦਿਵਸ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ
ਨਾਰਵੇ ਦੀ ਰਾਜਧਾਨੀ ਓਸਲੋ ਵਿਖੇ 67ਵਾਂ ਗਣਤੰਤਰ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸੰਘੇ ਖ਼ਾਲਸਾ ਦਾ ਤਿੰਨ ਰੋਜ਼ਾ ਸਭਿਆਚਾਰਕ ਤੇ ਖੇਡ ਮੇਲਾ ਸੰਪੰਨ
ਡਾ. ਰਾਮ ਮੂਰਤੀ, ਜਲੰਧਰ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਫ਼ਿੰਨਲੈਂਡ ਵਿੱਚ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ
ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਸਰਬਸੰਮਤੀ ਨਾਲ ਪੰਜਾਬੀ ਸਾਹਿੱਤ ਸਭਾ (ਰਜਿ.) ਪਟਿਆਲਾ ਦੇ ਪ੍ਰਧਾਨ ਚੁਣੇ ਗਏ
ਦਵਿੰਦਰ ਪਟਿਆਲਵੀ, ਪਟਿਆਲਾ

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2016, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)