|
|
ਨਾਰਵੇ 'ਚ ਅਕਾਲੀ ਦਲ (ਬ)
ਇਕਾਈ ਦੀ ਸਥਾਪਨਾ
ਰੁਪਿੰਦਰ ਢਿੱਲੋ ਮੋਗਾ, ਓਸਲੋ |
|
|
ਓਸਲੋ -ਅਕਾਲੀ ਦਲ (ਬ) ਵੱਲੋ ਵਿਦੇਸ਼ਾ 'ਚ
ਦੁਬਾਰਾ ਫਿਰ ਆਪਣੀਆ ਇਕਾਈਆ ਸਥਾਪਿਤ ਕਰ ਦਿੱਤੀਆ ਹਨ। ਪ੍ਰੈਸ ਨੂੰ ਅਕਾਲੀ ਦਲ
(ਬ) ਦੇ ਪ੍ਰਧਾਨ ਸ੍ਰ ਮਸਤਾਨ ਸਿੰਘ ਨੋਰਾ ਨੇ ਭੇਜੀ ਜਾਣਕਾਰੀ ਚ ਦੱਸਿਆ ਕਿ
ਹਾਈ ਕਮਾਡ ਦੇ ਨਿਰਦੇਸ਼ਾ ਅਨੁਸਾਰ ਨਾਰਵੇ 'ਚ ਪਾਰਟੀ ਦੀ ਇਕਾਈ ਸਥਾਪਿਤ ਕਰ
ਦਿੱਤੀ ਗਈ ਹੈ ਅਤੇ ਪਾਰਟੀ ਵੱਲੋ ਪ੍ਰਧਾਨ ਸ੍ਰ ਮਸਤਾਨ ਸਿੰਘ ਨੋਰਾ ਦੀ ਅਗਵਾਈ
ਹੇਠ ਇੱਕ ਮੀਟਿੰਗ ਕੀਤੀ ਗਈ ਅਤੇ ਪਾਰਟੀ ਚੇਅਰਮੈਨ ਸ੍ਰ ਗੁਰਦੇਵ ਸਿੰਘ ਕੋੜਾ
ਨੇ ਸਾਰੇ ਪਾਰਟੀ ਵਰਕਰਾ ਨੂੰ ਇੱਕ ਜੁੱਟ ਹੋਕੇ ਅਤੇ ਅਗਾਹਵਧੂ ਸੋਚ ਨਾਲ ਕੰਮ
ਕਰਨ ਦਾ ਸੁਝਾਅ ਦਿੱਤਾ ਅਤੇ ਪ੍ਰਧਾਨ ਸ੍ਰ ਮਸਤਾਨ ਸਿੰਘ ਨੋਰਾ ਨੇ ਦੱਸਿਆ ਕਿ
ਜਲਦ ਹੀ ਨਾਰਵੇ ਇਕਾਈ ਦਾ ਵਿਸਤਾਰ ਕੀਤਾ ਜਾਵੇਗਾ ਅਤੇ ਯੂਨਿਟ ਬਿਨਾ ਕਿਸੇ
ਵਿਤਕਰੇ ਤੋ ਪਾਰਟੀ ਦੇ ਬਿਹਤਰੀ ਅਤੇ ਹਰ ਭਾਰਤੀ ਲਈ ਹਮੇਸ਼ਾ ਕੰਮ ਕਰੇਗੀ ਅਤੇ
ਬਿਨਾ ਭੇਦ ਭਾਵ ਨਾਰਵੇ 'ਚ ਪੰਜਾਬੀ ਵੀਰਾਂ ਨੂੰ ਪੇਸ਼ ਆ ਰਹੀਆ ਮੁਸ਼ਕਿਲਾ ਨੂੰ
ਪਹਿਲ ਦੇ ਆਧਾਰ ਤੇ ਹੱਲ ਲੱਭਣ ਦੀ ਹਰ ਕੋਸ਼ਿਸ ਕਰੇਗੀ।
ਇਸ ਮੋਕੇ ਸੱਕਤਰ ਜਨਰਲ ਜਗਮੇਲ ਸਿੰਘ, ਸੀਨੀਅਰ ਮੀਤ ਪ੍ਰਧਾਨ ਇੰਦਰਜੀਤ
ਸਿੰਘ ਸੋਹਲ, ਸ੍ਰ ਕੰਵਲਜੀਤ ਸਿੰਘ ਕੋੜਾ, ਮੀਤ ਪ੍ਰਧਾਨ ਸ੍ਰ ਨਰਿੰਦਰਜੀਤ
ਸਿੰਘ ਪੰਧੇਰ, ਮਹਿੰਦਰ ਸਿੰਘ ਸਿੱਧੂ, ਹਰਵਿੰਦਰ ਪਰਾਸ਼ਰ, ਜਨਰਲ ਸੱਕਤਰ ਮੱਖਣ
ਸਿੰਘ, ਬਿੰਦਰ ਸਿੰਘ, ਜਥੇਬੰਦਕ ਸੱਕਤਰ ਲਖਵੀਰ ਸਿੰਘ, ਮੈਬਰ ਵਰਕਿੰਗ ਕਮੇਟੀ
ਸੁਖਦੇਵ ਸਿੰਘ ਆਦਿ ਹਰ ਕਾਫੀ ਪਾਰਟੀ ਮੈਬਰ ਹਾਜਿਰ ਸਨ।
|
05/09/16 |
|
|
|
|
ਨਾਰਵੇ
'ਚ ਅਕਾਲੀ ਦਲ (ਬ) ਇਕਾਈ ਦੀ ਸਥਾਪਨਾ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ , ਕੈਲਗਰੀ |
ਪੁਸਤਕ
"ਅਜੋਕਾ ਫੋਨ ਸੰਸਾਰ" ਦਾ ਲੋਕ ਅਰਪਣ
ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਫ਼ਿੰਨਲੈਂਡ
ਦੀ ਰਾਜਧਾਨੀ ਹੇਲਸਿੰਕੀ ਵਿੱਚ ਸਥਿਤ ਭਾਰਤੀ ਸਫਾਰਤਖਾਨੇ `ਚ ਆਜ਼ਾਦੀ ਦਿਹਾੜਾ
ਮਨਾਇਆ ਗਿਆ
ਬਿਕਰਮਜੀਤ ਸਿੰਘ ਮੋਗਾ, ਫਿੰਨਲੈਂਡ |
ਆਜ਼ਾਦ
ਕੱਲਬ ਨਾਰਵੇ ਵੱਲੋ ਸ਼ਾਨਦਾਰ ਸਮਰ ਮੇਲਾ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬ
ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ਬਾਰ੍ਹਵੀਂ ਦੇ 13 ਅੱਵਲ ਬੱਚਿਆਂ ਨੂੰ
ਖੁੱਲ੍ਹੇ ਇਨਾਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੁਪ੍ਰਸਿੱਧ
ਕਵੀ ਭਗਤ ਰਾਮ ਰੰਗਾੜਾ ਦਾ ਸਨਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਸ਼ਮਸ਼ੇਰ ਸਿੰਘ ਸੰਧੂ, ਕੈਲਗਰੀ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਨਾਰਵੇ
'ਚ 202ਵਾਂ ਅਜ਼ਾਦੀ ਦਿਵਸ 17 ਮਈ ਨੈਸ਼ਨਲ ਦਿਨ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਭਾਈ
ਲਾਲੋ ਸੇਵਾ ਆਸ਼ਰਮ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਵਸ
ਮਨਾਇਆ ਗਿਆ ਹੈ
ਹਰਜੀਤ ਸਿੰਘ ਭੰਵਰਾ, ਲੁਧਿਆਣਾ |
ਸ੍ਰੀ
ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਇੱਕ ਨਿਸ਼ਕਾਮ ਸੰਸਥਾ
ਅਮਰਜੀਤ ਸਿੰਘ ਦਸੂਹਾ |
ਮੋਗਾ
ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ ਕੈਪ ਸ੍ਰ ਗੁਰਦਿੱਤ ਸਿੰਘ ਗਿੱਲ
ਦੀ 106 ਵੀ ਬਰਸੀ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਫ਼ਿੰਨਲੈਂਡ
ਦਾ ਵਿਸਾਖੀ ਮੇਲਾ ਦਿਲਾਂ ਤੇ ਅਮਿੱਟ ਯਾਦਾਂ ਛੱਡਦਾ ਹੋਇਆ ਯਾਦਗਾਰੀ ਹੋ
ਨਿਬੜਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਮਹਿਰਮ
ਸਾਹਿਤ ਸਭਾ ਦੀ ਇਕਤੱਰਤਾ ‘ਤੇ ਕਵੀ ਦਰਬਾਰ
ਮਲਕੀਅਤ ਸਿੰਘ “ਸੁਹਲ”, ਗੁਰਦਾਸਪੁਰ |
ਦੂਜੇ
ਲਾਹੌਰ ਸਾਜ਼ਸ਼ ਕੇਸ ਦਾ ਕੌਮਾਂਤਰੀ ਸ਼ਤਾਬਦੀ ਸਮਾਗਮ
ਉਜਾਗਰ ਸਿੰਘ, ਚੰਡੀਗੜ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਸ਼ਹੀਦੇ
ਆਜ਼ਮ ਭਗਤ ਸਿੰਘ ਦੀ ਬਰਸੀ ਮੌਕੇ ਆਜ਼ਾਦ ਕਲਾ ਮੰਚ ਵੱਲੋਂ ਸਮਾਜ ਸੁਧਾਰਕ
ਨਾਟਕਾਂ ਦੀ ਪੇਸ਼ਕਾਰੀ
ਗੁਰਜੰਟ ਸਿੰਘ ਰੋੜੇਵਾਲਾ, ਸੰਗਰੂਰ |
ਰਣਜੀਤ
ਤ੍ਰੈ ਮਾਸਿਕ ਵਲੋਂ ਸਨਮਾਨ ਸਮਾਗਮ ਅਤੇ ਕਵੀ ਦਰਬਾਰ
ਡਾ. ਰਾਮ ਮੂਰਤੀ, ਜਲੰਧਰ |
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਤਾਬਦੀ
ਨੂੰ ਸਮਰਪਤ ਰਾਸ਼ਟਰੀ ਕਾਨਫ਼ਰੰਸ ਦੇ ਮੌਕੇ ਤੇ ਉਜਾਗਰ ਸਿੰਘ ਦੁਆਰਾ ਲਿਖਿਆ
ਗਿਆ ਸਫ਼ਰਨਾਮਾ ‘‘ ਪੂਰਬ ਪੱਛਮ’’ ਲੋਕ ਅਰਪਣ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਕਲਚਰਲ ਸੋਸਾਇਟੀ ਫ਼ਿੰਨਲੈਂਡ ਵਲੋਂ ਸਾਰਿਆ ਨੂੰ ਨਾਨਕਸ਼ਾਹੀ 548ਵੇਂ ਨਵੇਂ ਸਾਲ
ਦੀਆਂ ਲੱਖ ਲੱਖ ਵਧਾਈਆਂ
ਵਿੱਕੀ ਮੋਗਾ, ਫ਼ਿੰਨਲੈਂਡ |
ਪੰਜਾਬੀ
ਵਿਕਾਸ ਮੰਚ,ਯੂ. ਕੇ. ਵਲ੍ਹੋਂ
ਵੁਲਵਰਹੈਂਪਟਨ (ਯੂ. ਕੇ.) ਵਿਖ਼ੇ ਪੰਜਾਬੀ ਕੀ-ਬੋਰਡ ਬਾਰੇ ਵਿਸ਼ੇਸ਼
ਸੈਮੀਨਾਰ
ਸਾਥੀ ਲੁਧਿਆਣਵੀ, ਲੰਡਨ |
ਪਲੀ
ਵੱਲੋਂ ਤੇਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ
|
ਫ਼ਿੰਨਲੈਂਡ
ਦੀ ਰਾਜਧਾਨੀ ਹੇਲਸਿੰਕੀ ਵਿਖੇ ਭਾਰਤੀ ਗਣਤੰਤਰ ਦਿਵਸ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਨਾਰਵੇ
ਦੀ ਰਾਜਧਾਨੀ ਓਸਲੋ ਵਿਖੇ 67ਵਾਂ ਗਣਤੰਤਰ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸੰਘੇ
ਖ਼ਾਲਸਾ ਦਾ ਤਿੰਨ ਰੋਜ਼ਾ ਸਭਿਆਚਾਰਕ ਤੇ ਖੇਡ ਮੇਲਾ ਸੰਪੰਨ
ਡਾ. ਰਾਮ ਮੂਰਤੀ, ਜਲੰਧਰ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਫ਼ਿੰਨਲੈਂਡ
ਵਿੱਚ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਡਾ.
ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਸਰਬਸੰਮਤੀ ਨਾਲ ਪੰਜਾਬੀ ਸਾਹਿੱਤ ਸਭਾ (ਰਜਿ.)
ਪਟਿਆਲਾ ਦੇ ਪ੍ਰਧਾਨ ਚੁਣੇ ਗਏ
ਦਵਿੰਦਰ ਪਟਿਆਲਵੀ, ਪਟਿਆਲਾ |
|
|
|
|
|
|