|
|
ਗੀਤਕਾਰ ਸੁਖਵਾਲ ਪਰਮਾਰ ਜਸਟਿਨ ਟਰੂਡੋ ਵੱਲੋਂ ਸਨਮਾਨਿਤ
ਉਜਾਗਰ ਸਿੰਘ, ਪਟਿਆਲਾ |
|
|
ਪੰਜਾਬੀ ਦੇ ਜਾਣੇ ਪਛਾਣੇ ਕੈਨੇਡਾ ਦੇ ਕੈਲਗਰੀ ਸ਼ਹਿਰ ਵਿਚ ਰਹਿ ਰਹੇ
ਪਰਵਾਸੀ ਗੀਤਕਾਰ ਸੁਖਪਾਲ ਪਰਮਾਰ ਦਾ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ
ਕਾਮਾਗਾਟਾ ਮਾਰੂ ਤਰਾਸਦੀ ਬਾਰੇ ਲਿਖੇ ਗਏ ਗੀਤ ਕਰਕੇ ਸਨਮਾਨ ਕੀਤਾ ਗਿਆ।
ਇਸ ਗੀਤ ਵਿਚ ਸੁਖਪਾਲ ਪਰਮਾਰ ਨੇ ਜਸਟਿਨ ਟਰੂਡੋ ਵੱਲੋਂ ਕਾਮਾਗਾਟਾ ਮਾਰੂ
ਘਟਨਾ ਦੀ ਮੁਆਫ਼ੀ ਮੰਗਣ ਬਾਰੇ ਲਿਖਿਆ ਗਿਆ ਸੀ। ਇਸ ਗੀਤ ਨੂੰ ਆਵਾਜ਼ ਦਰਸ਼ਨ
ਖੇਲਾ ਨੇ ਦਿੱਤੀ ਸੀ। ਇਸ ਤੋਂ ਬਾਅਦ ਉਜਾਗਰ ਸਿੰਘ ਨੇ ਹੁਸ਼ਿਆਰਪੁਰ ਜਿਲੇ ਦੇ
ਮੂਲ ਨਿਵਾਸੀ ਸੁਖਪਾਲ ਪਰਮਾਰ ਦੀ ਗੀਤਕਾਰੀ ਬਾਰੇ ਲੇਖ ਲਿਖਿਆ, ਜਿਹੜਾ
ਕੈਨੇਡਾ ਅਤੇ ਪੰਜਾਬ ਦੇ ਪੰਜਾਬੀ ਅਖ਼ਬਾਰਾਂ ਵਿਚ ਪ੍ਰਕਾਸ਼ਤ ਹੋਇਆ ਜਿਸ ਕਰਕੇ
ਸੁਖਪਾਲ ਪਰਮਾਰ ਦੀ ਸਮੁਚੇ ਪੰਜਾਬੀ ਸੰਸਾਰ ਵਿਚ ਚਰਚਾ ਹੋਣ ਤੋਂ ਬਾਅਦ
ਪ੍ਰਧਾਨ ਮੰਤਰੀ ਨੇ ਸੁਖਪਾਲ ਪਰਮਾਰ ਅਤੇ ਦਰਸ਼ਨ ਖੇਲਾ ਨੂੰ ਕੈਲਗਰੀ ਤੋਂ
ਬੁਲਾਕੇ ਓਟਾਵਾ ਵਿਖੇ ਸੰਸਦ ਵਿਚ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ। ਇਸ
ਸਨਮਾਨ ਲਈ ਕੈਨੇਡਾ ਦੇ ਲੋਕ ਸਭਾ ਮੈਂਬਰ ਦਰਸ਼ਨ ਸਿੰਘ ਕੰਗ ਨੇ ਸੂਤਰਧਾਰ ਦੀ
ਜ਼ਿੰਮੇਵਾਰੀ ਨਿਭਾਈ।
ਸੁਖਪਾਲ ਪਰਮਾਰ ਦਾ ਲਿਖਿਆ ਇਹ ਗੀਤ ਜਦੋਂ ਫੇਸ ਬੁਕ ਤੇ ਲੱਖਾਂ ਦੀ ਗਿਣਤੀ
ਵਿਚ ਲੋਕਾਂ ਵੱਲੋਂ ਸਲਾਹਿਆ ਗਿਆ ਤਾਂ ਕੈਨੇਡਾ ਦੀ ਸਰਕਾਰ ਨੇ ਉਨਾਂ ਨੂੰ
ਸਨਮਾਨਤ ਕਰਨ ਦਾ ਫੈਸਲਾ ਕੀਤਾ ਕਿਉਂਕਿ ਇਸ ਤੋਂ ਪਹਿਲਾਂ ਕੈਨੇਡਾ ਦੀ ਕਿਸੇ
ਪਾਰਟੀ ਦੀ ਵੀ ਸਰਕਾਰ ਨੇ ਕਾਮਾਗਾਟਾ ਮਾਰੂ ਜਹਾਜ ਨੂੰ ਦੇਸ਼ ਵਿਚ ਵੜਨ ਤੋਂ
ਰੋਕਣ ਲਈ ਮੁਆਫ਼ੀ ਨਹੀਂ ਮੰਗੀ ਸੀ। ਜਸਟਿਨ ਟਰੂਡੋ ਨੇ ਅਜਿਹਾ ਦਲੇਰੀ ਅਤੇ
ਫਰਾਕਦਿਲੀ ਨਾਲ ਫੈਸਲਾ ਕਰਕੇ ਪੰਜਾਬੀਆਂ ਦੇ ਦਿਲ ਜਿੱਤ ਲਏ। ਜਸਟਿਨ ਟਰੂਡੋ
ਪਹਿਲਾ ਪ੍ਰਧਾਨ ਮੰਤਰੀ ਹੈ ਜਿਸਨੇ ਸਭ ਤੋਂ ਵੱਧ ਪੰਜਾਬੀਆਂ ਨੂੰ ਆਪਣੇ ਮੰਤਰੀ
ਮੰਡਲ ਵਿਚ ਮਹੱਤਵਪੂਰਣ ਡਿਫੈਂਸ ਵਰਗੇ ਵਿਭਾਗ ਦੇ ਕੇ ਮਾਣ ਦਿੱਤਾ ਹੈ।
|
13/12/16 |
|
ਜਸਟਿਨ ਟਰੂਡੋ ਪ੍ਰਧਾਨ ਮੰਤਰੀ ਨਾਲ ਦਰਸ਼ਨ ਸਿੰਘ ਕੰਗ
ਲੋਕ ਸਭਾ ਮੈਂਬਰ, ਸੁਖਪਾਲ ਪਰਮਾਰ, ਦਰਸ਼ਨ ਖੇਲਾ ਅਤੇ ਹੋ ਪਤਵੰਤੇ ਵਿਅਕਤੀ। |
|
ਜਸਟਿਨ ਟਰੂਡੋ ਪ੍ਰਧਾਨ ਮੰਤਰੀ ਕੈਨੇਡਾ ਗੀਤਕਾਰ
ਸੁਖਪਾਲ ਪਰਮਾਰ ਨੂੰ ਸਨਮਾਨਿਤ ਕਰਦੇ ਹੋਏ। |
|
|
ਗੀਤਕਾਰ
ਸੁਖਵਾਲ ਪਰਮਾਰ ਜਸਟਿਨ ਟਰੂਡੋ ਵੱਲੋਂ ਸਨਮਾਨਿਤ
ਉਜਾਗਰ ਸਿੰਘ, ਪਟਿਆਲਾ |
ਪ੍ਰਸਿੱਧ
ਗੀਤਕਾਰ ਜਸਵੀਰ ਗੁਣਾਚੌਰੀਆ ਦੀ ਕਿਤਾਬ 'ਹੱਸਦੇ ਸ਼ਹੀਦੀਆਂ ਪਾ ਗਏ' ਕੈਲਗਰੀ
ਵਿਚ ਲੋਕ ਅਰਪਣ ਕੀਤੀ ਗਈ
ਬਲਜਿੰਦਰ ਸੰਘਾ, ਕੈਲਗਰੀ |
ਪੰਜਾਬੀ
ਅਕੈਡਮੀ ਨੌਟਿੰਘਮ ਦਾ ਸਾਲਾਨਾ ਸਮਾਗਮ
ਸੰਤੋਖ ਧਾਲੀਵਾਲ, ਨੌਟਿੰਘਮ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਤਰਕਸ਼ੀਲ
ਸੁਸਾਇਟੀ ਭਾਰਤ ਦੇ ਇਜਲਾਸ ਵਿੱਚ ਨਵੀਂ ਟੀਮ ਦੀ ਚੋਣ - 150 ਦੇ ਕਰੀਬ
ਡੈਲੀਗੇਟਾਂ ਨੇ ਤਰਕਸ਼ੀਲ ਟਰੇਨਿੰਗਿ ਵਰਕਸ਼ਾਪ ਵਿੱਚ ਹਿੱਸਾ ਲਿਆ
ਸੁਖਵੀਰ ਜੋਗਾ, ਬਰਨਾਲਾ |
ਕੈਨੇਡਾ
ਵਿਚ ਪਹਿਲਾ ਪੰਜਾਬ ਭਵਨ - ਸਰੀ
ਉਜਾਗਰ ਸਿੰਘ
|
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਦਾ ਸਮਾਗਮ ਨਿਹਾਇਤ ਸਫਲਤਾਪੂਰਨ ਸੰਪਨ ਹੋਇਆ
ਅਜ਼ੀਮ ਸ਼ੇਖ਼ਰ, ਲੰਡਨ |
ਗਲੋਬਲ
ਪੰਜਾਬ ਫਾਊਂਡੇਸ਼ਨ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਲੂਮਿਨੀ ਐਸੋਸੀਏਸ਼ਨ
ਵੱਲੋਂ ਕਰਵਾਇਆ ਗਿਆ ਇੰਟਰਨੈਸ਼ਨਲ ਸੈਮੀਨਾਰ
ਡਾ ਕੁਲਜੀਤ ਸਿੰਘ ਜੰਜੂਆ, ਟਰਾਂਟੋ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਵਲੋਂ ਵਿਸੇਸ਼ ਕਵੀ ਦਰਬਾਰ ‘ਤੇ
ਸਨਮਾਨ ਸਮਾਗਮ
ਮਲਕੀਅਤ ਸਿੰਘ “ਸੁਹਲ”, ਗੁਰਦਾਸਪੁਰ |
ਗੁਰਸ਼ਰਨ
ਸਿੰਘ ਅਤੇ ਸ਼ਹੀਦ ਭਗਤ ਸਿੰਘ ਦੀ ਯਾਦ ’ਚ ਬਰਨਾਲਾ ’ਚ ਮਨਾਈ ਨਾਟਕਾਂ ਅਤੇ
ਗੀਤਾਂ ਭਰੀ ਰਾਤ
ਅਮੋਲਕ ਸਿੰਘ, ਕੰਵਲਜੀਤ ਖੰਨਾ |
ਦਿੱਲੀ
ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਫ਼ਿੰਨਲੈਂਡ ਪੁੱਜਣ ਤੇ ਨਿੱਘਾ
ਸਵਾਗਤ ਕੀਤਾ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਇੰਗਲੈਂਡ
ਦੀ ਲੇਬਰ ਪਾਰਟੀ ਦਾ ਭਵਿੱਖ ਦਾਅ 'ਤੇ
ਡਾਕਟਰ ਸਾਥੀ ਲੁਧਿਆਣਵੀ,
ਲੰਡਨ |
ਅਜ਼ਾਦ
ਪ੍ਰੈੱਸ ਕਲੱਬ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਹੋਈ -
ਸੁਰਿੰਦਰ ਚੱਠਾ ਬਣੇ ਪ੍ਰਧਾਨ
ਲੱਕੀ ਚਾਵਲਾ/ਜੱਗਾ ਸਿੰਘ, ਮੁਕਤਸਰ ਸਾਹਿਬ
|
ਨਾਰਵੇ
'ਚ ਅਕਾਲੀ ਦਲ (ਬ) ਇਕਾਈ ਦੀ ਸਥਾਪਨਾ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ , ਕੈਲਗਰੀ |
ਪੁਸਤਕ
"ਅਜੋਕਾ ਫੋਨ ਸੰਸਾਰ" ਦਾ ਲੋਕ ਅਰਪਣ
ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਫ਼ਿੰਨਲੈਂਡ
ਦੀ ਰਾਜਧਾਨੀ ਹੇਲਸਿੰਕੀ ਵਿੱਚ ਸਥਿਤ ਭਾਰਤੀ ਸਫਾਰਤਖਾਨੇ `ਚ ਆਜ਼ਾਦੀ ਦਿਹਾੜਾ
ਮਨਾਇਆ ਗਿਆ
ਬਿਕਰਮਜੀਤ ਸਿੰਘ ਮੋਗਾ, ਫਿੰਨਲੈਂਡ |
ਆਜ਼ਾਦ
ਕੱਲਬ ਨਾਰਵੇ ਵੱਲੋ ਸ਼ਾਨਦਾਰ ਸਮਰ ਮੇਲਾ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬ
ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ਬਾਰ੍ਹਵੀਂ ਦੇ 13 ਅੱਵਲ ਬੱਚਿਆਂ ਨੂੰ
ਖੁੱਲ੍ਹੇ ਇਨਾਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਸੁਪ੍ਰਸਿੱਧ
ਕਵੀ ਭਗਤ ਰਾਮ ਰੰਗਾੜਾ ਦਾ ਸਨਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਸ਼ਮਸ਼ੇਰ ਸਿੰਘ ਸੰਧੂ, ਕੈਲਗਰੀ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਨਾਰਵੇ
'ਚ 202ਵਾਂ ਅਜ਼ਾਦੀ ਦਿਵਸ 17 ਮਈ ਨੈਸ਼ਨਲ ਦਿਨ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਭਾਈ
ਲਾਲੋ ਸੇਵਾ ਆਸ਼ਰਮ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਵਸ
ਮਨਾਇਆ ਗਿਆ ਹੈ
ਹਰਜੀਤ ਸਿੰਘ ਭੰਵਰਾ, ਲੁਧਿਆਣਾ |
ਸ੍ਰੀ
ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਇੱਕ ਨਿਸ਼ਕਾਮ ਸੰਸਥਾ
ਅਮਰਜੀਤ ਸਿੰਘ ਦਸੂਹਾ |
ਮੋਗਾ
ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ ਕੈਪ ਸ੍ਰ ਗੁਰਦਿੱਤ ਸਿੰਘ ਗਿੱਲ
ਦੀ 106 ਵੀ ਬਰਸੀ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਫ਼ਿੰਨਲੈਂਡ
ਦਾ ਵਿਸਾਖੀ ਮੇਲਾ ਦਿਲਾਂ ਤੇ ਅਮਿੱਟ ਯਾਦਾਂ ਛੱਡਦਾ ਹੋਇਆ ਯਾਦਗਾਰੀ ਹੋ
ਨਿਬੜਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਮਹਿਰਮ
ਸਾਹਿਤ ਸਭਾ ਦੀ ਇਕਤੱਰਤਾ ‘ਤੇ ਕਵੀ ਦਰਬਾਰ
ਮਲਕੀਅਤ ਸਿੰਘ “ਸੁਹਲ”, ਗੁਰਦਾਸਪੁਰ |
ਦੂਜੇ
ਲਾਹੌਰ ਸਾਜ਼ਸ਼ ਕੇਸ ਦਾ ਕੌਮਾਂਤਰੀ ਸ਼ਤਾਬਦੀ ਸਮਾਗਮ
ਉਜਾਗਰ ਸਿੰਘ, ਚੰਡੀਗੜ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਸ਼ਹੀਦੇ
ਆਜ਼ਮ ਭਗਤ ਸਿੰਘ ਦੀ ਬਰਸੀ ਮੌਕੇ ਆਜ਼ਾਦ ਕਲਾ ਮੰਚ ਵੱਲੋਂ ਸਮਾਜ ਸੁਧਾਰਕ
ਨਾਟਕਾਂ ਦੀ ਪੇਸ਼ਕਾਰੀ
ਗੁਰਜੰਟ ਸਿੰਘ ਰੋੜੇਵਾਲਾ, ਸੰਗਰੂਰ |
ਰਣਜੀਤ
ਤ੍ਰੈ ਮਾਸਿਕ ਵਲੋਂ ਸਨਮਾਨ ਸਮਾਗਮ ਅਤੇ ਕਵੀ ਦਰਬਾਰ
ਡਾ. ਰਾਮ ਮੂਰਤੀ, ਜਲੰਧਰ |
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਤਾਬਦੀ
ਨੂੰ ਸਮਰਪਤ ਰਾਸ਼ਟਰੀ ਕਾਨਫ਼ਰੰਸ ਦੇ ਮੌਕੇ ਤੇ ਉਜਾਗਰ ਸਿੰਘ ਦੁਆਰਾ ਲਿਖਿਆ
ਗਿਆ ਸਫ਼ਰਨਾਮਾ ‘‘ ਪੂਰਬ ਪੱਛਮ’’ ਲੋਕ ਅਰਪਣ
ਉਜਾਗਰ ਸਿੰਘ, ਪਟਿਆਲਾ |
ਪੰਜਾਬ
ਕਲਚਰਲ ਸੋਸਾਇਟੀ ਫ਼ਿੰਨਲੈਂਡ ਵਲੋਂ ਸਾਰਿਆ ਨੂੰ ਨਾਨਕਸ਼ਾਹੀ 548ਵੇਂ ਨਵੇਂ ਸਾਲ
ਦੀਆਂ ਲੱਖ ਲੱਖ ਵਧਾਈਆਂ
ਵਿੱਕੀ ਮੋਗਾ, ਫ਼ਿੰਨਲੈਂਡ |
ਪੰਜਾਬੀ
ਵਿਕਾਸ ਮੰਚ,ਯੂ. ਕੇ. ਵਲ੍ਹੋਂ
ਵੁਲਵਰਹੈਂਪਟਨ (ਯੂ. ਕੇ.) ਵਿਖ਼ੇ ਪੰਜਾਬੀ ਕੀ-ਬੋਰਡ ਬਾਰੇ ਵਿਸ਼ੇਸ਼
ਸੈਮੀਨਾਰ
ਸਾਥੀ ਲੁਧਿਆਣਵੀ, ਲੰਡਨ |
ਪਲੀ
ਵੱਲੋਂ ਤੇਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ
|
ਫ਼ਿੰਨਲੈਂਡ
ਦੀ ਰਾਜਧਾਨੀ ਹੇਲਸਿੰਕੀ ਵਿਖੇ ਭਾਰਤੀ ਗਣਤੰਤਰ ਦਿਵਸ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਨਾਰਵੇ
ਦੀ ਰਾਜਧਾਨੀ ਓਸਲੋ ਵਿਖੇ 67ਵਾਂ ਗਣਤੰਤਰ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸੰਘੇ
ਖ਼ਾਲਸਾ ਦਾ ਤਿੰਨ ਰੋਜ਼ਾ ਸਭਿਆਚਾਰਕ ਤੇ ਖੇਡ ਮੇਲਾ ਸੰਪੰਨ
ਡਾ. ਰਾਮ ਮੂਰਤੀ, ਜਲੰਧਰ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਫ਼ਿੰਨਲੈਂਡ
ਵਿੱਚ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਡਾ.
ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਸਰਬਸੰਮਤੀ ਨਾਲ ਪੰਜਾਬੀ ਸਾਹਿੱਤ ਸਭਾ (ਰਜਿ.)
ਪਟਿਆਲਾ ਦੇ ਪ੍ਰਧਾਨ ਚੁਣੇ ਗਏ
ਦਵਿੰਦਰ ਪਟਿਆਲਵੀ, ਪਟਿਆਲਾ |
|
|
|
|
|
|