ਲੰਡਨ ਇਲਾਕੇ ਦੇ ਸਾਹਿਤਕ, ਸੰਗੀਤਕ ਖੇਤਰ ਨਾਲ ਜੁੜੀਆਂ ਹਸਤੀਆਂ ਅਤੇ
ਸ਼ੁਭਚਿੰਤਕਾਂ ਵਲੋਂ ਮਹੀਨੇਵਾਰ ਇਕੱਤਰਤਾ ਤਹਿਤ ਪਿੰਕ ਸਿਟੀ ਹੇਜ ਵਿਖੇ
ਸਾਹਿਤਕ ਮਹਿਫਲ ਦਾ ਪ੍ਰਬੰਧ ਕੀਤਾ ਗਿਆ।
ਇਸ ਮੌਕੇ ਪਰਮਜੀਤ ਪੰਮੀ, ਗਾਇਕ ਰਾਜ ਸੇਖੋਂ, ਗਾਇਕ ਪਾਲੀ ਜੀ, ਸ਼ਾਇਰ ਤੇ
ਪੇਸ਼ਕਾਰ ਬਿੱਟੂ ਖੰਘੂੜਾ, ਨਾਵਲਕਾਰ ਰੂਪ ਢਿੱਲੋਂ, ਗੀਤਕਾਰ ਜਿੰਦ ਇਕਬਾਲ,
ਬਲਬੀਰ ਢਿੱਲੋਂ, ਪਰਮ, ਗੁਰੀ ਧਾਲੀਵਾਲ, ਅਜੀਮ ਸ਼ੇਖਰ, ਫਿਲਮ ਤੇ ਰੰਗਮੰਚ
ਕਲਾਕਾਰ ਚਰਨਜੀਤ ਸੰਧੂ, ਦੀਪ ਦੇਸੀ, ਜੈਸ, ਸੱਜਣ ਮਾਨ, ਕੁਲਦੀਪ ਧਾਲੀਵਾਲ,
ਮਨਜਿੰਦਰ ਸਿੰਘ ਚਾਹਲ, ਗੁਰਮੀਤ ਸਿੱਧੂ, ਸਮਸ਼ੇਰ ਸਿੰਘ, ਜਗਜੀਤ ਸਿੰਘ, ਸਤਨਾਮ
ਸਿੰਘ ਆਦਿ ਵਲੋਂ ਆਪੋ-ਆਪਣੀਆਂ ਸਾਹਿਤਕ ਰਚਨਾਵਾਂ ਰਾਹੀਂ ਲੜੀ ਨਾਲ ਲੜੀ ਜੋੜੀ
ਰੱਖੀ। ਇਸ ਸਮਾਗਮ ਦੀ ਵਿਸ਼ੇਸ਼ਤਾ ਇਹ ਹੈ ਕਿ ਜਿੱਥੇ ਵਿਦੇਸ਼ੀ ਜ਼ਿੰਦਗੀ 'ਚ
ਯਾਰਾਂ-ਦੋਸਤਾਂ ਦੀ ਢਾਣੀ 'ਚ ਮਿਲ-ਬੈਠਣ ਦੇ ਉਦਰੇਵੇਂ ਨੂੰ ਦੂਰ ਕੀਤਾ ਜਾਂਦਾ
ਹੈ, ਉੱਥੇ ਹਰ ਵਾਰ ਕਿਸੇ ਨਾ ਕਿਸੇ ਅਜ਼ੀਮ ਸਖਸ਼ੀਅਤ ਨੂੰ ਮਾਨ ਸਨਮਾਨ ਵੀ
ਦਿੱਤਾ ਜਾਂਦਾ ਹੈ। ਇਸ ਵਾਰ ਬਰਤਾਨਵੀ ਜੰਮਪਲ ਪੰਜਾਬੀ ਨਾਵਲਕਾਰ ਰੂਪ ਢਿੱਲੋਂ
ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਬਿੱਟੂ ਖੰਗੂੜਾ ਨੇ ਕਿਹਾ ਕਿ ਜਿੱਥੇ ਪੰਜਾਬੀ ਮਾਂ ਬੋਲੀ ਦੀ
ਬੇਕਦਰੀ ਦੀਆਂ ਦੁਹਾਈਆਂ ਅਕਸਰ ਹੀ ਪਾਈਆਂ ਜਾਂਦੀਆਂ ਹਨ। ਅਜਿਹੇ ਦੌਰ 'ਚ ਰੂਪ
ਢਿੱਲੋਂ ਇੱਕ ਚਾਨਣ ਮੁਨਾਰੇ ਵਾਂਗ ਹੈ, ਜਿਸਨੇ ਬਰਤਾਨਵੀ ਧਰਤੀ 'ਤੇ ਜਨਮ ਲੈ
ਕੇ ਸਿਰਫ ਪੰਜਾਬੀ ਭਾਸ਼ਾ ਦਾ ਗਿਆਨ ਹੀ ਹਾਸਲ ਨਹੀਂ ਕੀਤਾ, ਸਗੋਂ ਆਪਣੇ ਲਿਖਣ
ਦੇ ਹੁਨਰ ਨੂੰ ਵੀ ਪੰਜਾਬੀ 'ਚ ਪ੍ਰਵਾਨ ਚੜ੍ਹਾਉਣ ਦਾ ਤਹੱਈਆ ਕੀਤਾ ਹੈ। ਰਾਜ
ਸੇਖੋਂ ਨੇ ਕਿਹਾ ਕਿ ਰੂਪ ਢਿੱਲੋਂ ਪੰਜਾਬ ਅਤੇ ਬਰਤਾਨਵੀ ਸਾਹਿਤ 'ਚ ਇੱਕ ਪੁਲ
ਵਾਂਗ ਕੰਮ ਕਰ ਰਿਹਾ ਹੈ।
|
|
ਐਕਟਿਵ
ਪੰਜਾਬੀ ਸੰਸਥਾ ਦੀ ਇਕੱਤਰਤਾ 'ਚ ਬਰਤਾਨਵੀ ਜੰਮਪਲ ਨਾਵਲਕਾਰ ਰੂਪ ਢਿੱਲੋਂ ਦਾ
ਸਨਮਾਨ
ਮਨਦੀਪ ਖੁਰਮੀ, ਲੰਡਨ |
ਖੇਤੀਬਾੜੀ
ਯੂਨੀਵਰਸਿਟੀ ਦੀ ਬੱਕਰੀ ਨੇ ਦੁੱਧ ਤਾਂ ਦਿੱਤਾ, ਪਰ ਮੀਂਗਣਾਂ ਘੋਲ ਕੇ
ਪਲਵਿੰਦਰ, ਲੁਧਿਆਣਾ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਦਾ ਪਰੋਗਰਾਮ ਨਿਹਾਇਤ ਸਫਲ ਰਿਹਾ
ਅਜ਼ੀਮ ਸ਼ੇਖ਼ਰ, ਲੰਡਨ |
ਗੁਰਿੰਦਰ
ਸਿੰਘ (ਗੁੱਗੂ) ਦੇ 'ਗ੍ਰੇਟਰ ਨਿਊਡਾ ਵਲਡ ਸਕੂਲ' ਨੂੰ ਕਰਾਟੇ ਚੈਂਪੀਅਨਸ਼ਿਪ
'ਚੋ ਸੈਕਿੰਡ ਰੈਂਕ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਫ਼ਿੰਨਲੈਂਡ
ਵੈਸਾਖੀ ਸ਼ੋਅ ਦੌਰਾਨ ਗਾਇਕ ਕੁਲਵਿੰਦਰ ਬਿੱਲਾ, ਸੰਦੀਪ ਬਰਾੜ ਅਤੇ ਰੁਪਾਲੀ ਨੇ
ਖੂਬ ਰੰਗ ਬੰਨਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਪ੍ਰਵਾਸੀ
ਸ਼ਾਇਰ ਪ੍ਰਕਾਸ਼ ਸੋਹਲ ਦਾ ਗ਼ਜ਼ਲ ਸੰਗ੍ਰਹਿ "ਉਫਕ ਦੇ ਪਾਰ" ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਖਾਲਸਾ
ਪੰਥ ਦਾ ਸਾਜਨਾ ਦਿਵਸ ਲੀਅਰ ਗੁਰੂ ਘਰ ਨਾਰਵੇ ਵਿਖੇ ਧੁੰਮ ਧਾਮ ਨਾਲ ਮਨਾਇਆ
ਗਿਆ ਤੇ ਭਾਈ ਪੰਥਪ੍ਰੀਤ ਸਿੰਘ ਸੰਗਤਾ ਨੂੰ ਸੰਬੋਧਨ ਹੋਏ।
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਫ਼ਿੰਨਲੈਂਡ
ਦੀਆਂ ਸੰਗਤਾਂ ਨੇ ਖਾਲਸੇ ਦੇ ਸਿਰਜਣਾ ਦਿਵਸ ਤੇ ਵਿਸਾਖੀ ਦੇ ਤਿਉਹਾਰ ਨੂੰ
ਪੂਰੇ ਉਤਸ਼ਾਹ ਨਾਲ ਮਨਾਇਆ
ਵਿੱਕੀ ਮੋਗਾ, ਫ਼ਿੰਨਲੈਂਡ |
ਗਲੋਬਲ
ਪੰਜਾਬ ਫਾਊਂਡੇਸ਼ਨ ਨੇ ਜ਼ਾਹਿਦ ਅਬਰੋਲ ਅਤੇ ਸ਼ੁਸ਼ੀਲ ਦੁਸਾਂਝ ਨੂੰ ਕੀਤਾ
ਸਨਮਾਨਿਤ
ਡਾ. ਕੁਲਜੀਤ ਸਿਘ ਜੰਜੂਆ, ਟਰਾਂਟੋ |
ਅਮਿੱਟ
ਯਾਦਗਾਰੀ ਪੈੜਾਂ ਛੱਡ ਗਿਆ, ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ
(ਰਜਿ:) ਦਾ 'ਸਾਹਿਤਕ ਕੁੰਭ-ਮੇਲਾ'
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਫ਼ਿੰਨਲੈਂਡ
ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਵਾਨਤਾ ਸ਼ਹਿਰ ਵਿੱਚ ਗੁਰੂਦੁਆਰਾ ਸਾਹਿਬ ਦੀ
ਸਥਾਪਨਾ ਕੀਤੀ ਗਈ
ਵਿੱਕੀ ਮੋਗਾ, ਫ਼ਿੰਨਲੈਂਡ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਕਲਮ
ਦੇ ਧਨੀ ਹਰਦਿਆਲ ਸਿੰਘ ਚੀਮਾ (ਵਹਿਣੀਵਾਲ) ਦੇ ਗੀਤ ਸੰਗ੍ਰਹਿ ਦੀਆਂ ਪੁਸਤਕਾਂ
ਨਾਰਵੇ 'ਚ ਲੋਕ ਅਰਪਣ ਕੀਤੀਆ ਗਈਆਂ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਬ੍ਰਤਾਨੀਆ
ਦੇ ਪੰਜਾਬੀ ਅਧਿਆਪਕਾਂ ਵਿੱਚ ਪੰਜਾਬੀ ਦੇ ਮਿਆਰੀ ਕੀ-ਬੋਰਡ ਸਿੱਖਣ ਲਈ
ਵਿਲੱਖਣ ਉਤਸ਼ਾਹ ਅਤੇ ਉਮਾਹ
ਸ਼ਿੰਦਰਪਾਲ ਸਿੰਘ ਮਾਹਲ, ਲੰਡਨ |
'ਪਾਹੜਾ'
ਗੁਰਦਾਸਪੁਰ ਵਿੱਚ ਸਭਿਆਚਾਰਕ ਪ੍ਰੋਗਰਾਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬ੍ਰਤਾਨੀਆ
ਵਿੱਚ ਪੰਜਾਬੀ ਭਾਸ਼ਾ ਦਿਵਸ
ਸ਼ਿੰਦਰਪਾਲ ਮਾਹਲ, ਯੂ ਕੇ |
ਪੰਜਾਬੀ
ਲੈਂਗੂਏਜ਼ ਐਜੂਕੇਸ਼ਨ ਐਸੋਸੀਏਸ਼ਨ ਵੱਲੋਂ 14ਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ
ਦਿਨ
ਗੁਰਿੰਦਰ ਮਾਨ, ਕਨੇਡਾ |
ਸੁਪ੍ਰਸਿੱਧ
ਕਵੀ ਰੰਗਾੜਾ ਦੀ ਕਾਵਿ ਪੁਸਤਕ, 'ਸਾਡੇ ਗੁਰੂ ਸਾਹਿਬਾਨ' ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਲੰਡਨ
ਦੇ “ਹਾਈਡ ਪਾਰਕ“ ‘ਚ ਇਉਂ ਮਿਲਿਆ “ਬਾਬਾ ਯਮਲਾ ਜੱਟ“
ਮਨਦੀਪ ਖੁਰਮੀ "ਹਿੰਮਤਪੁਰਾ, ਲੰਡਨ |
ਰਾਮਗੜ੍ਹੀਆ
ਸਭਾ ਗੁਰਦੁਆਰਾ ਸਾਊਥਾਲ ਵਿਖ਼ੇ ਇਕ ਇਕ ਵਿਸ਼ਾਲ ਕਵੀ ਦਰਬਾਰ
ਸਾਥੀ ਲੁਧਿਆਣਵੀ, ਲੰਡਨ |
ਪੰਜਾਬੀ
ਵਿਕਾਸ ਮੰਚ ਵੱਲੋਂ ਜਿੱਥੇ ਬੀਬੀਸੀ ਤੇ ਪੰਜਾਬੀ' ਦੀ ਮੁਹਿੰਮ ਨੂੰ ਭਰਵਾਂ
ਹੁੰਗਾਰਾ ਮਿਲ਼ਿਆ, ਉਸਦੇ ਨਾਲ਼ ਹੀ ਸੰਸਥਾ ਵੱਲੋਂ ਪੰਜਾਬੀ ਭਾਸ਼ਾ ਮਿਆਰੀਕਰਨ
ਦੀ ਮੁਹਿੰਮ ਨੂੰ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ -
ਕੌਂ. ਇੰਦਰਜੀਤ ਗੁਗਨਾਨੀ, ਲੈਸਟਰ |
ਰਾਈਟਰਜ਼
ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਸ਼ਮਸ਼ੇਰ ਸਿੰਘ ਸੰਧੂ,
ਕੈਲਗਰੀ |
'ਐਕਟਿਵ
ਪੰਜਾਬੀ' ਦੀ ਪੰਜਵੀ ਕੱਟਾ ਪਾਰਟੀ ਕੱਲ ਹੇਅਜ਼ ਵਿੱਖੇ ਹੋਈ
ਬਿੱਟੂ ਖੰਗੂੜਾ, ਲੰਡਨ |
ਆਮ
ਆਦਮੀ ਪਾਰਟੀ (ਆਪ) ਨਾਰਵੇ ਚ ਪ੍ਰਵਾਸੀ ਭਾਰਤੀਆ ਚ ਹਰਮਨ ਪਿਆਰੀ ਪਾਰਟੀ
ਬਣਦੀ ਜਾ ਰਹੀ ਹੈ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਗਲੋਬਲ
ਪੰਜਾਬ ਫਾਊਂਡੇਸ਼ਨ ਵਲੋ ਨੀਲਮ ਸੈਣੀ ਨਾਲ ਇਕ ਸਾਹਿਤੱਕ ਮਿਲਣੀ
ਡਾ. ਕੁਲਜੀਤ ਸਿੰਘ ਜੰਜੂਆ, ਟਰਾਂਟੋ |
ਆਮ
ਆਦਮੀ ਪਾਰਟੀ ਦੇ ਵਾਲੰਟੀਅਰਾਂ ਦਾ ਕਨੇਡਾ ਤੋ ਜਹਾਜ਼ ਭਰਕੇ ਪੰਜਾਬ ਲਈ
ਰਵਾਨਾ
ਬਲਜਿੰਦਰ ਸੇਖਾ, ਟੋਰਾਂਟੋ |
ਮੁਸ਼ਾਇਰਾ
ਕੌਂਸਲ ਆਫ਼ ਆਸਟ੍ਰੇਲੀਆ ਵੱਲੋਂ ਦੂਜਾ ਹਿੰਦ-ਪਾਕਿ ਮੁਸ਼ਾਇਰਾ
ਰਿਸ਼ੀ ਗੁਲਾਟੀ, ਆਸਟ੍ਰੇਲੀਆ |
ਪੰਜਾਬ
ਕਲਚਰਲ ਸੋਸਾਇਟੀ ਫ਼ਿੰਨਲੈਂਡ ਵਲੋਂ ਲੋਹੜੀ ਦਾ ਤਿਉਹਾਰ ਬੜੇ ਹੀ ਧੂਮਧਾਮ
ਨਾਲ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਕਿਤਾਬਾਂ
ਸਾਨੂੰ ਨਿੱਘ, ਸੇਕ 'ਤੇ ਰੌਸ਼ਨੀ ਦਿੰਦੀਆਂ ਹਨ - ਪਦਮ ਸ੍ਰੀ ਸੁਰਜੀਤ ਪਾਤਰ
ਕੁਲਦੀਪ ਸਿੰਘ, ਸ਼ਾਹਕੋਟ |
ਬੀਬੀ
ਜੌਹਰੀ ਰਚਿਤ ਕਾਵਿ-ਸੰਗ੍ਰਹਿ ‘ਬੀਬਾ ਜੀ` ਦਾ ਲੋਕ ਅਰਪਣ
ਦਵਿੰਦਰ ਪਟਿਆਲਵੀ, ਭਾਸਾ ਵਿਭਾਗ ਪਟਿਆਲਾ |
ਭਾਰਤ
ਯਾਤਰਾ ਦੋਰਾਨ ਪਰਵਾਸੀਆ ਨੂੰ ਪੁਰਾਣੀ ਕੰਰਸੀ ਬਦਲਾਉਣ ਚ ਆ ਰਹੀ ਮੁਸਕਿਲਾ
ਪ੍ਰਤੀ ਭਾਰਤ ਸਰਕਾਰ ਨੂੰ ਧਿਆਨ ਦੇਣ ਦੀ ਮੰਗ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਫਿਲਮ
ਜਗਤ ਦੀ ਦਮਦਾਰ ਆਵਾਜ਼ ਦੇ ਮਾਲਕ : ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ
ਉਜਾਗਰ ਸਿੰਘ, ਪਟਿਆਲਾ |
ਯਾਦਗਾਰੀ
ਪੈੜਾਂ ਛੱਡ ਗਿਆ, ਸਾਹਿਤ ਸਭਾ ਗੁਰਦਾਸਪੁਰ (ਰਜਿ:) ਤੇ ਸਹਿਯੋਗੀ ਸਭਾਵਾਂ ਦਾ
ਸਮਾਗਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
'ਜੋੜੀਆਂ
ਜੱਗ ਥੋੜ੍ਹੀਆਂ' ( ਸਾਂਝਾ ਮਿੰਨ੍ਹੀ ਕਹਾਣੀ- ਸੰਗ੍ਰਹਿ) ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਗੀਤਕਾਰ
ਸੁਖਵਾਲ ਪਰਮਾਰ ਜਸਟਿਨ ਟਰੂਡੋ ਵੱਲੋਂ ਸਨਮਾਨਿਤ
ਉਜਾਗਰ ਸਿੰਘ, ਪਟਿਆਲਾ |
ਪ੍ਰਸਿੱਧ
ਗੀਤਕਾਰ ਜਸਵੀਰ ਗੁਣਾਚੌਰੀਆ ਦੀ ਕਿਤਾਬ 'ਹੱਸਦੇ ਸ਼ਹੀਦੀਆਂ ਪਾ ਗਏ' ਕੈਲਗਰੀ
ਵਿਚ ਲੋਕ ਅਰਪਣ ਕੀਤੀ ਗਈ
ਬਲਜਿੰਦਰ ਸੰਘਾ, ਕੈਲਗਰੀ |
ਪੰਜਾਬੀ
ਅਕੈਡਮੀ ਨੌਟਿੰਘਮ ਦਾ ਸਾਲਾਨਾ ਸਮਾਗਮ
ਸੰਤੋਖ ਧਾਲੀਵਾਲ, ਨੌਟਿੰਘਮ |
|