ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
 

ਨਾਰਵੇ ਦੇ ਲੋਕਾ ਦਾ ਪੇਂਡੂ ਮੇਲਾ - ਲੀਅਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ

 

 

ਲੀਅਰ - ਨਾਰਵੇ ਦੁੱਨੀਆ ਦੇ ਉਹਨਾ ਮੁੱਲਕਾ ਚੋ ਇੱਕ ਹੈ ਜੋ ਦਿਨ-ਬ-ਦਿਨ ਤਰੱਕੀ ਦੀ ਰਾਹ ਵੱਲ ਵੱਧਦਾ ਜਾ ਰਿਹਾ ਹੈ। ਕੁੱਲ 52 ਲੱਖ ਦੀ ਆਬਾਦੀ ਵਾਲੇ ਮੁੱਲਕ ਵਿੱਚ ਹਰ ਇੱਕ ਦਾ ਰਹਿਣ ਸਹਿਣ ਅੱਤੇ ਜੀਵਨ ਪੱਧਰ ਉੱਚਾ ਹੈ। ਮੁਲਕ ਚਾਹੇ ਕਿੰਨੀ ਵੀ ਤਰੱਕੀ ਕਰ ਲਵੇ ਜਿਵੇ ਕਹਿੰਦੇ ਹਨ ਨਵੇ 100 ਦਿਨ ਅਤੇ ਪੁਰਾਣਾ ਇੱਕ ਦਿਨ ਵਾਲੀ ਕਹਾਵਤ ਕਦੇ ਝੂੱਠੀ ਨਹੀ ਹੋਈ, ਤਰੱਕੀ ਦੀਆ ਬੁਲੰਦੀਆ ਛੁਹੰਦੇ ਹੋਏ ਵੀ ਜਦ ਕਦੇ ਪੁਰਾਣੇ ਦਿਨਾ ਦੀ ਗੱਲ ਹੁੰਦੀ ਹੈ ਤਾ ਨਾਰਵੇਵਾਸੀ ਇਸ ਪੱਖੀ ਵਿਸ਼ੇਸ ਧਿਆਨ ਦਿੰਦੇ ਹਨ। ਪੰਜਾਬ ਦੇ ਪੇਂਡੂ ਮੇਲਿਆ ਅਤੇ ਪੰਜਾਬੀਆ ਦੇ ਉਤਸ਼ਾਹ ਵਾਂਗ ਨਾਰਵੇ ਦੇ ਲੋਕਾਂ ਵਿੱਚ ਵੀ ਇੱਥੋ ਦੀ ਸੰਸਕ੍ਰਿਤੀ, ਸਭਿਅਤਾ ਅਤੇ ਪੁਰਾਣੇ ਰੀਤੀ ਰਿਵਾਜਾ ਆਦਿ ਨਾਲ ਜੁੜੇ ਇਕੱਠ ਜਾਂ ਮੇਲਿਆ ਪ੍ਰਤੀ ਵਿਸ਼ੇਸ ਉਤਸ਼ਾਹ ਹੁੰਦਾ ਹੈ।

ਲੀਅਰ ਦਾ ਇਲਾਕਾ ਨਾਰਵੇ ਦੀ ਰਾਜਧਾਨੀ ਓਸਲੋ ਤੋ ਤਕਰੀਬਨ 40 ਕਿ. ਮਿ. ਦੂਰੀ ਤੇ ਇੱਕ ਖੇਤੀ ਪ੍ਰਧਾਨ ਇਲਾਕਾ ਹੈ। ਨਾਰਵੇ ਦੀ ਧਰਤੀ ਤੇ ਜਦ ਪੰਜਾਬੀਆ ਨੇ ਆਮਦ ਕੀਤੀ ਤਾ ਬਹੁਤਿਆਂ ਨੇ ਇਸ ਇਲਾਕੇ ਦੇ ਫਾਰਮਾ ਤੇ ਕੰਮ ਕਰ ਪ੍ਰਵਾਸੀ ਜਿੰਦਗੀ ਦੀ ਸ਼ੁਰੂਆਤ ਕੀਤੀ ਅਤੇ ਇਹੀ ਵਜਾਹ ਹੈ ਕਿ ਅੱਜ ਇਸ ਇਲਾਕੇ ਵਿਚ ਕਾਫੀ ਪੰਜਾਬੀ ਭਾਈਚਾਰੇ ਦੀ ਵੱਸੋਂ ਹੈ ਅਤੇ ਗੁਰੂਦੁਆਰਾ ਸਾਹਿਬ ਵੀ ਇਸ ਇਲਾਕੇ 'ਚ ਸਥਾਪਿਤ ਹੈ। 10-11 ਜੂਨ ਨੂੰ ਲੀਅਰ ਸ਼ਹਿਰ ਵਿੱਚ ਲੀਅਰ ਦਿਵਸ ਮਨਾਇਆ ਗਿਆ , ਜੋ ਕਿ ਪੰਜਾਬ ਦੇ ਮੇਲਿਆ ਵਾਂਗ ਹੀ ਮੇਲਾ ਸੀ। ਫਰਕ ਸਿਰਫ ਸੀ ਇੱਕ ਗੋਰੀ ਚਮੜੀ ਦਾ ਪਰ ਪੰਜਾਬ ਦੇ ਮੇਲਿਆ ਵਾਂਗ ਹੀ ਫੜੀਆ ਲੱਗੀਆ, ਪਕੌੜਿਆ ਦੀ ਥਾਂ ਇੱਥੋ ਦੇ ਖਾਣਿਆ ਦੀ ਖੁਸਬੂ ਮੱਲੋ ਮੱਲੀ ਆਪਣੇ ਵਾਲ ਖਿੱਚ ਰਹੀ ਸੀ। ਇੱਥੇ ਦੇ ਖਾਣੇ ਦੀਆ ਸਟਾਲਾ ਤੋ ਇਲਾਵਾ ਵਿਦੇਸ਼ੀ ਭਾਈਚਾਰੇ ਦੇ ਖਾਣੇ ਜਿੰਨਾ ਚੋ ਪ੍ਰਮੁੱਖ ਥਾਈ, ਵੀਤਨਾਮੀ ਅਤੇ ਭਾਰਤੀ ਪਕਵਾਨ ਨਾਰਵੇਵਾਸੀਆਂ ਨੂੰ ਆਪਣੇ ਵੱਲ ਖਿੱਚ ਰਹੇ ਸਨ। ਇਸ ਇਲਾਕੇ ਦੇ ਪੇਂਡੂ ਜੱਟ ਪੁਰਾਣੇ ਪਹਿਰਾਵੇ ਅਤੇ 60-70 ਸਾਲ ਪੁਰਾਣੀਆ ਪਰਿਵਾਰ ਵੱਲੋ ਸਾਂਭੀਆ ਕਾਰਾਂ ਅਤੇ ਘੋੜੇ ਬਾਘੀਆ ਨੂੰ ਕੱਢ ਅੱਜ ਦੇ ਪੰਜਾਬ ਦੇ ਗਭਰੂਆ ਦੇ ਬੂਲਟ ਦੇ ਝੂੱਟਿਆ ਵਾਂਗ ਭਲਵਾਨੀ ਗੇੜੇ ਦੇ ਰਹੇ ਸੀ। ਇਲਾਕੇ ਦੇ ਕਿਸਾਨ ਪਰਿਵਾਰ ਟਰੈਕਟਰ ਟਰਾਲੀਆ ਤੇ ਮੇਲੇ ਤੇ ਆਉਣ 'ਚ ਖੁਸ਼ੀ ਮਹਿਸੂਸ ਕਰਦੇ ਹਨ ਅਤੇ 70-80 ਨੂੰ ਪੁੱਜੇ ਕਈ ਪੇਂਡੂ ਬਜੁਰਗ ਪੰਜਾਬੀ ਪਹਿਰਾਵੇ ਕੁੜਤੇ ਪਜਾਮੇ ਨਾਲ ਮਿਲਦੇ ਜੁਲਦੇ ਪਹਿਰਾਵਾ ਪਾਈ ਅਤੇ ਕਈ ਔਰਤਾ ਘੱਗਰੇ ਵਰਗੇ ਪੁਰਾਤਨ ਪਹਿਰਾਵਾ ਪਾ ਮਾਣ ਅਤੇ ਕਈਆ ਹੋਰਾ ਤੋ ਵੱਖਰਾ ਮਹਿਸੂਸ ਕਰ ਰਹੀਆ ਸਨ।

ਮੇਲੇ ਦੇ ਪਹਿਲੇ ਦਿਨ ਪੰਜਾਬ ਵਾਂਗ ਹੀ ਸਿਆਸੀ ਤਕਰੀਰਾਂ ਕਰ ਸਿਆਸਤਦਾਨ ਲੋਕਾ ਨੂੰ ਸੰਬੋਧਨ ਹੋਏ ਅੱਤੇ ਇੱਥੋ ਦੇ ਲੋਕ ਨਾਚ ਅਤੇ ਸੰਗੀਤ ਨਾਲ ਜੁੜੀਆਂ ਮੰਡਲੀਆ ਨੇ ਆਪਣੇ ਆਪਣੇ ਫੰਨ ਦਾ ਪ੍ਰਦਰਸ਼ਨ ਕੀਤਾ ਅੱਤੇ ਸਕੂਲੀ ਬੱਚਿਆ ਵੱਲੋ ਵੀ ਪਰੇਡ ਆਦਿ ਕੀਤੀ ਗਈ। ਇਸ ਤੋਂ ਇਲਾਵਾ ਵੱਖ ਵੱਖ ਫਾਰਮਾਂ ਵਾਲੇ ਪਿਤਾ ਪੁਰਖੀ ਸਾਭੀਆ ਵਸਤਾ ਦੀ ਨੁਮਾਇਸ਼ ਲਾ ਪੁਰਾਣੇ ਦਿਨਾਂ ਦੀਆ ਯਾਦਾਂ ਅਤੇ ਵਸਤਾ ਨਵੀ ਪੀੜੀ ਨਾਲ ਸਾਂਝੀਆ ਕਰ ਰਹੇ ਸਨ।

ਮੌਸਮ ਦੀ ਕਰੋਪੀ ਯਾਨੀ ਬਾਰਿਸ਼ ਹੋਣ ਦੇ ਬਾਵਜੂਦ ਵੀ ਲੀਅਰ ਇਲਾਕੇ ਨਾਲ ਜੁੜੇ ਪਿੰਡਾ ਜਾ ਕਸਬੇ ਜਿੰਨਾ ਚੋਂ ਟਰਾਨਬੀ, ਰਾਈਸਤਾ, ਏਗੇ, ਲੀਅਰਸਕੂਗਨ, ਸੀਲਿੰਗ, ਸ਼ੋਸਤਾ ਅਤੇ ਨਾਲ ਲੱਗਦੇ ਸ਼ਹਿਰ ਦਰਾਮਨ ਦੇ ਲੋਕਾ ਨੇ ਇਸ ਪੇਂਡੂ ਮੇਲੇ ਦਾ ਖੁਬ ਆਨੰਦ ਮਾਣਿਆ।

13/06/17

 

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

       
ਨਾਰਵੇ ਦੇ ਲੋਕਾ ਦਾ ਪੈਡੂ ਮੇਲਾ - ਲੀਅਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਚੰਦਨ ਨੇਗੀ ਨੂੰ ਪਲੇਠਾ ‘ਅੱਵਲ ਸਰਹੱਦੀ ਯਾਦਗਾਰੀ ਸਾਹਿਤਕ ਪੁਰਸਕਾਰ` ਪ੍ਰਦਾਨ
ਦਵਿੰਦਰ ਪਟਿਆਲਵੀ, ਪਟਿਆਲਾ
ਕੈਸਰ ਰੋਕੂ ਸੰਸਥਾਵਾ ਦੀ ਸਹਾਇਤਾ ਲਈ ਸ਼ਹੀਦ ਊੱਧਮ ਸਿੰਘ ਕੱਲਬ ਨਾਰਵੇ ਵੱਲੋ ਗੀਤਕਾਰ ਗੀਤਾ ਜ਼ੈਲਦਾਰ ਦਾ ਸ਼ੋਅ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ,  ਨਾਰਵੇ
“ਕੈਲਗਰੀ ਲਿਟਰੇਰੀ ਐਂਡ ਸੋਸ਼ਲ ਐਸੋਸੀਏਸ਼ਨ” (CALSA) - ਨਵੀਂ ਸੋਚ ਨਵਾਂ ਉਪਰਾਲਾ
ਜਸਬੀਰ ਚਾਹਲ, ਕੈਲਗਰੀ
ਆਲ ਇੰਡੀਅਨ ਐਸੋਸੀਏਸ਼ਨ ਓਸਲੋ ਨਾਰਵੇ ਵੱਲੋ ਭਾਰਤ ਤੋ ਆਏ ਪ੍ਰਤੀਨਿਧੀ ਮੰਡਲ ਦਾ ਨਿੱਘਾ ਸਵਾਗਤ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਆਜ਼ਾਦ ਸਪੋਰਟਸ ਕਲਚਰਲ ਕਲੱਬ (ਨਾਰਵੇ) ਵੱਲੋ ਸ਼ਾਨਦਾਰ ਦੂਸਰਾ ਇਨਡੋਰ ਵਾਲੀਬਾਲ ਟੂਰਨਾਂਮੈਟ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਡਾ. ਹਰਸ਼ ਚੈਰੀਟੇਬਲ ਟਰੱਸਟ ਵੱਲੋਂ 133 ਜ਼ਰੂਰਤਮੰਦ ਬੱਚੀਆਂ ਨੂੰ ਚੈਕ ਵੰਡੇ
ਡਾ. ਹਰਸ਼ਿੰਦਰ ਕੌਰ, ਪਟਿਆਲਾ
ਖੂਬ ਸਫਲ ਰਿਹਾ, ਸਾਹਿਤ ਸਭਾ ਗੁਰਦਾਸਪੁਰ (ਰਜਿ.) ਦਾ ਮਾਂ-ਦਿਵਸ ਸਮਾਗਮ
ਪ੍ਰੀਤਮ ਲੁਧਿਆਣਵੀ, ਚੰਡੀਗੜ
ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਵੱਲੋਂ ਜੋਗਿੰਦਰ ਸੰਘਾ ਦੀ ਪੁਸਤਕ 'ਮੇਰਾ ਸਫ਼ਰ ਮੇਰਾ ਸੁਪਨਾ' ਲੋਕ ਅਰਪਣ ਕੀਤੀ ਗਈ
ਬਲਜਿੰਦਰ ਸੰਘਾ, ਕੈਲਗਰੀ
ਦਿਸ਼ਾ ਨੂੰ ਮਿਲਿਆ ਸਥਾਨਕ ਜਥੇਬੰਦੀਆਂ ਦਾ ਭਰ੍ਹਵਾਂ ਹੁੰਘਾਰਾ
ਸੁਰਜੀਤ ਕੌਰ, ਟਰਾਂਟੋ
ਐਕਟਿਵ ਪੰਜਾਬੀ ਸੰਸਥਾ ਦੀ ਇਕੱਤਰਤਾ 'ਚ ਬਰਤਾਨਵੀ ਜੰਮਪਲ ਨਾਵਲਕਾਰ ਰੂਪ ਢਿੱਲੋਂ ਦਾ ਸਨਮਾਨ
ਮਨਦੀਪ ਖੁਰਮੀ, ਲੰਡਨ
ਖੇਤੀਬਾੜੀ ਯੂਨੀਵਰਸਿਟੀ ਦੀ ਬੱਕਰੀ ਨੇ ਦੁੱਧ ਤਾਂ ਦਿੱਤਾ, ਪਰ ਮੀਂਗਣਾਂ ਘੋਲ ਕੇ
ਪਲਵਿੰਦਰ, ਲੁਧਿਆਣਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਦਾ ਪਰੋਗਰਾਮ ਨਿਹਾਇਤ ਸਫਲ ਰਿਹਾ
ਅਜ਼ੀਮ ਸ਼ੇਖ਼ਰ, ਲੰਡਨ
ਗੁਰਿੰਦਰ ਸਿੰਘ (ਗੁੱਗੂ) ਦੇ 'ਗ੍ਰੇਟਰ ਨਿਊਡਾ ਵਲਡ ਸਕੂਲ' ਨੂੰ ਕਰਾਟੇ ਚੈਂਪੀਅਨਸ਼ਿਪ 'ਚੋ ਸੈਕਿੰਡ ਰੈਂਕ
ਪ੍ਰੀਤਮ ਲੁਧਿਆਣਵੀ, ਚੰਡੀਗੜ
ਫ਼ਿੰਨਲੈਂਡ ਵੈਸਾਖੀ ਸ਼ੋਅ ਦੌਰਾਨ ਗਾਇਕ ਕੁਲਵਿੰਦਰ ਬਿੱਲਾ, ਸੰਦੀਪ ਬਰਾੜ ਅਤੇ ਰੁਪਾਲੀ ਨੇ ਖੂਬ ਰੰਗ ਬੰਨਿਆ
ਵਿੱਕੀ ਮੋਗਾ, ਫ਼ਿੰਨਲੈਂਡ
ਪ੍ਰਵਾਸੀ ਸ਼ਾਇਰ ਪ੍ਰਕਾਸ਼ ਸੋਹਲ ਦਾ ਗ਼ਜ਼ਲ ਸੰਗ੍ਰਹਿ "ਉਫਕ ਦੇ ਪਾਰ" ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ
ਖਾਲਸਾ ਪੰਥ ਦਾ ਸਾਜਨਾ ਦਿਵਸ ਲੀਅਰ ਗੁਰੂ ਘਰ ਨਾਰਵੇ ਵਿਖੇ ਧੁੰਮ ਧਾਮ ਨਾਲ ਮਨਾਇਆ ਗਿਆ ਤੇ ਭਾਈ ਪੰਥਪ੍ਰੀਤ ਸਿੰਘ ਸੰਗਤਾ ਨੂੰ ਸੰਬੋਧਨ ਹੋਏ।
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਫ਼ਿੰਨਲੈਂਡ ਦੀਆਂ ਸੰਗਤਾਂ ਨੇ ਖਾਲਸੇ ਦੇ ਸਿਰਜਣਾ ਦਿਵਸ ਤੇ ਵਿਸਾਖੀ ਦੇ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ
ਵਿੱਕੀ ਮੋਗਾ, ਫ਼ਿੰਨਲੈਂਡ
ਗਲੋਬਲ ਪੰਜਾਬ ਫਾਊਂਡੇਸ਼ਨ ਨੇ ਜ਼ਾਹਿਦ ਅਬਰੋਲ ਅਤੇ ਸ਼ੁਸ਼ੀਲ ਦੁਸਾਂਝ ਨੂੰ ਕੀਤਾ ਸਨਮਾਨਿਤ
ਡਾ. ਕੁਲਜੀਤ ਸਿਘ ਜੰਜੂਆ, ਟਰਾਂਟੋ
ਅਮਿੱਟ ਯਾਦਗਾਰੀ ਪੈੜਾਂ ਛੱਡ ਗਿਆ, ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ:) ਦਾ 'ਸਾਹਿਤਕ ਕੁੰਭ-ਮੇਲਾ'
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਫ਼ਿੰਨਲੈਂਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਵਾਨਤਾ ਸ਼ਹਿਰ ਵਿੱਚ ਗੁਰੂਦੁਆਰਾ ਸਾਹਿਬ ਦੀ ਸਥਾਪਨਾ ਕੀਤੀ ਗਈ
ਵਿੱਕੀ ਮੋਗਾ, ਫ਼ਿੰਨਲੈਂਡ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਕਲਮ ਦੇ ਧਨੀ ਹਰਦਿਆਲ ਸਿੰਘ ਚੀਮਾ (ਵਹਿਣੀਵਾਲ) ਦੇ ਗੀਤ ਸੰਗ੍ਰਹਿ ਦੀਆਂ ਪੁਸਤਕਾਂ ਨਾਰਵੇ 'ਚ ਲੋਕ ਅਰਪਣ ਕੀਤੀਆ ਗਈਆਂ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਬ੍ਰਤਾਨੀਆ ਦੇ ਪੰਜਾਬੀ ਅਧਿਆਪਕਾਂ ਵਿੱਚ ਪੰਜਾਬੀ ਦੇ ਮਿਆਰੀ ਕੀ-ਬੋਰਡ ਸਿੱਖਣ ਲਈ ਵਿਲੱਖਣ ਉਤਸ਼ਾਹ ਅਤੇ ਉਮਾਹ
ਸ਼ਿੰਦਰਪਾਲ ਸਿੰਘ ਮਾਹਲ, ਲੰਡਨ
'ਪਾਹੜਾ' ਗੁਰਦਾਸਪੁਰ ਵਿੱਚ ਸਭਿਆਚਾਰਕ ਪ੍ਰੋਗਰਾਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਬ੍ਰਤਾਨੀਆ ਵਿੱਚ ਪੰਜਾਬੀ ਭਾਸ਼ਾ ਦਿਵਸ
ਸ਼ਿੰਦਰਪਾਲ ਮਾਹਲ, ਯੂ ਕੇ
ਪੰਜਾਬੀ ਲੈਂਗੂਏਜ਼ ਐਜੂਕੇਸ਼ਨ ਐਸੋਸੀਏਸ਼ਨ ਵੱਲੋਂ 14ਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਗੁਰਿੰਦਰ ਮਾਨ, ਕਨੇਡਾ
ਸੁਪ੍ਰਸਿੱਧ ਕਵੀ ਰੰਗਾੜਾ ਦੀ ਕਾਵਿ ਪੁਸਤਕ, 'ਸਾਡੇ ਗੁਰੂ ਸਾਹਿਬਾਨ' ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਲੰਡਨ ਦੇ “ਹਾਈਡ ਪਾਰਕ“ ‘ਚ ਇਉਂ ਮਿਲਿਆ “ਬਾਬਾ ਯਮਲਾ ਜੱਟ“
ਮਨਦੀਪ ਖੁਰਮੀ "ਹਿੰਮਤਪੁਰਾ, ਲੰਡਨ
ਰਾਮਗੜ੍ਹੀਆ ਸਭਾ ਗੁਰਦੁਆਰਾ ਸਾਊਥਾਲ ਵਿਖ਼ੇ ਇਕ ਇਕ ਵਿਸ਼ਾਲ ਕਵੀ ਦਰਬਾਰ
ਸਾਥੀ ਲੁਧਿਆਣਵੀ, ਲੰਡਨ
ਪੰਜਾਬੀ ਵਿਕਾਸ ਮੰਚ ਵੱਲੋਂ ਜਿੱਥੇ ਬੀਬੀਸੀ ਤੇ ਪੰਜਾਬੀ' ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ਼ਿਆ, ਉਸਦੇ ਨਾਲ਼ ਹੀ ਸੰਸਥਾ ਵੱਲੋਂ ਪੰਜਾਬੀ ਭਾਸ਼ਾ ਮਿਆਰੀਕਰਨ ਦੀ ਮੁਹਿੰਮ ਨੂੰ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ - ਕੌਂ. ਇੰਦਰਜੀਤ ਗੁਗਨਾਨੀ, ਲੈਸਟਰ
ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਸ਼ਮਸ਼ੇਰ ਸਿੰਘ ਸੰਧੂ, ਕੈਲਗਰੀ
'ਐਕਟਿਵ ਪੰਜਾਬੀ' ਦੀ ਪੰਜਵੀ ਕੱਟਾ ਪਾਰਟੀ ਕੱਲ ਹੇਅਜ਼ ਵਿੱਖੇ ਹੋਈ
 ਬਿੱਟੂ ਖੰਗੂੜਾ, ਲੰਡਨ
ਆਮ ਆਦਮੀ ਪਾਰਟੀ (ਆਪ) ਨਾਰਵੇ ਚ ਪ੍ਰਵਾਸੀ ਭਾਰਤੀਆ ਚ ਹਰਮਨ ਪਿਆਰੀ ਪਾਰਟੀ ਬਣਦੀ ਜਾ ਰਹੀ ਹੈ
ਰੁਪਿੰਦਰ ਢਿੱਲੋ ਮੋਗਾ, ਓਸਲੋ
ਗਲੋਬਲ ਪੰਜਾਬ ਫਾਊਂਡੇਸ਼ਨ ਵਲੋ ਨੀਲਮ ਸੈਣੀ ਨਾਲ ਇਕ ਸਾਹਿਤੱਕ ਮਿਲਣੀ
ਡਾ. ਕੁਲਜੀਤ ਸਿੰਘ ਜੰਜੂਆ, ਟਰਾਂਟੋ
ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਦਾ ਕਨੇਡਾ ਤੋ ਜਹਾਜ਼ ਭਰਕੇ ਪੰਜਾਬ ਲਈ ਰਵਾਨਾ
ਬਲਜਿੰਦਰ ਸੇਖਾ, ਟੋਰਾਂਟੋ 
ਮੁਸ਼ਾਇਰਾ ਕੌਂਸਲ ਆਫ਼ ਆਸਟ੍ਰੇਲੀਆ ਵੱਲੋਂ ਦੂਜਾ ਹਿੰਦ-ਪਾਕਿ ਮੁਸ਼ਾਇਰਾ
ਰਿਸ਼ੀ ਗੁਲਾਟੀ, ਆਸਟ੍ਰੇਲੀਆ
ਪੰਜਾਬ ਕਲਚਰਲ ਸੋਸਾਇਟੀ ਫ਼ਿੰਨਲੈਂਡ ਵਲੋਂ ਲੋਹੜੀ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ
ਕਿਤਾਬਾਂ ਸਾਨੂੰ ਨਿੱਘ, ਸੇਕ 'ਤੇ ਰੌਸ਼ਨੀ ਦਿੰਦੀਆਂ ਹਨ - ਪਦਮ ਸ੍ਰੀ ਸੁਰਜੀਤ ਪਾਤਰ
ਕੁਲਦੀਪ ਸਿੰਘ, ਸ਼ਾਹਕੋਟ
ਬੀਬੀ ਜੌਹਰੀ ਰਚਿਤ ਕਾਵਿ-ਸੰਗ੍ਰਹਿ ‘ਬੀਬਾ ਜੀ` ਦਾ ਲੋਕ ਅਰਪਣ
ਦਵਿੰਦਰ ਪਟਿਆਲਵੀ, ਭਾਸਾ ਵਿਭਾਗ ਪਟਿਆਲਾ
ਭਾਰਤ ਯਾਤਰਾ ਦੋਰਾਨ ਪਰਵਾਸੀਆ ਨੂੰ ਪੁਰਾਣੀ ਕੰਰਸੀ ਬਦਲਾਉਣ ਚ ਆ ਰਹੀ ਮੁਸਕਿਲਾ ਪ੍ਰਤੀ ਭਾਰਤ ਸਰਕਾਰ ਨੂੰ ਧਿਆਨ ਦੇਣ ਦੀ ਮੰਗ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਫਿਲਮ ਜਗਤ ਦੀ ਦਮਦਾਰ ਆਵਾਜ਼ ਦੇ ਮਾਲਕ : ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ
ਉਜਾਗਰ ਸਿੰਘ, ਪਟਿਆਲਾ
ਯਾਦਗਾਰੀ ਪੈੜਾਂ ਛੱਡ ਗਿਆ, ਸਾਹਿਤ ਸਭਾ ਗੁਰਦਾਸਪੁਰ (ਰਜਿ:) ਤੇ ਸਹਿਯੋਗੀ ਸਭਾਵਾਂ ਦਾ ਸਮਾਗਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
'ਜੋੜੀਆਂ ਜੱਗ ਥੋੜ੍ਹੀਆਂ' ( ਸਾਂਝਾ ਮਿੰਨ੍ਹੀ ਕਹਾਣੀ- ਸੰਗ੍ਰਹਿ) ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਗੀਤਕਾਰ ਸੁਖਵਾਲ ਪਰਮਾਰ ਜਸਟਿਨ ਟਰੂਡੋ ਵੱਲੋਂ ਸਨਮਾਨਿਤ
ਉਜਾਗਰ ਸਿੰਘ, ਪਟਿਆਲਾ
ਪ੍ਰਸਿੱਧ ਗੀਤਕਾਰ ਜਸਵੀਰ ਗੁਣਾਚੌਰੀਆ ਦੀ ਕਿਤਾਬ 'ਹੱਸਦੇ ਸ਼ਹੀਦੀਆਂ ਪਾ ਗਏ' ਕੈਲਗਰੀ ਵਿਚ ਲੋਕ ਅਰਪਣ ਕੀਤੀ ਗਈ
ਬਲਜਿੰਦਰ ਸੰਘਾ, ਕੈਲਗਰੀ
ਪੰਜਾਬੀ ਅਕੈਡਮੀ ਨੌਟਿੰਘਮ ਦਾ ਸਾਲਾਨਾ ਸਮਾਗਮ
ਸੰਤੋਖ ਧਾਲੀਵਾਲ, ਨੌਟਿੰਘਮ

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2017, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)