|
|
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਤੇ ਸੱਭਿਆਚਾਰਕ ਨਾਟਕ ਮੇਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
|
|
ਚੰਡੀਗੜ 17 ਨਵੰਬਰ, 17 : ਸ਼ਹੀਦ ਕਰਤਾਰ ਸਿੰਘ ਸਰਾਭਾ ਦੇ
ਸ਼ਹੀਦੀ ਦਿਹਾੜੇ ਤੇ ਰਾਮ ਸਿੰਘ ਦੱਤ ਮੈਮੋਰੀਅਲ ਹਾਲ ਗੁਰਦਾਸਪੁਰ ਵਿਚ
ਨਟਾਲੀ ਰੰਗ ਮੰਚ ਰਜਿ ਗੁਰਦਾਸਪੁਰ ਵਲੋਂ ਸਾਹਿਤ ਸਭਾ ਗੁਰਦਾਸਪੁਰ ਰਜਿ ਅਤੇ
ਤਰਕਸ਼ੀਲ ਸੁਸਾਇਟੀ ਗੁਰਦਾਸਪੁਰ ਦੇ ਸਹਿਯੋਗ ਨਾਲ ਸੱਭਿਆਚਾਰਕ ਨਾਟਕ ਮੇਲਾ
ਕਰਵਾਇਆ ਗਿਆ ਜਿਸ ਵਿਚ ਡਾਕਟਰ ਪਵਨ ਸ਼ਹਿਰੀਆ ਦੀ ਨਿਰਦੇਸ਼ਨਾ ਹੇਠ ਰੰਗਯਾਨ
ਥਿਏਟਰ ਗਰੁੱਪ ਪਠਾਨਕੋਟ ਵਲੋਂ ਡਾਕਟਰ ਸਾਹਿਬ ਸਿੰਘ ਦੇ ਲਿਖੇ ਨਾਟਕ
ਪਰਮਵੀਰ ਚੱਕਰ ਅਤੇ ਪਰਿੰਦੇ ਜਾਣ ਹੁਣ ਕਿੱਥੇ ? ਦੀ ਸਫਲ ਪੇਸ਼ਕਾਰੀ ਨੇ
ਦਰਸ਼ਕਾਂ ਨੂੰ ਬਹੁਤ ਭਾਵੁਕ ਕੀਤਾ ਤੇ ਸਭ ਦਾ ਮਨ ਮੋਹ ਲਿਆ। ਪਰਿੰਦੇ ਜਾਣ
ਹੁਣ ਕਿੱਥੇ ਹਿੰਦ-ਪਾਕਿਸਤਾਨ ਦੇ ਬਟਵਾਰੇ ਤੋਂ ਬਾਅਦ ਦੇਸ਼ ਵਿਚ ਰਹਿ ਗਈਆਂ
ਮੁਸਲਿਮ ਔਰਤਾਂ ਦੇ ਵਾਪਸ ਆਪਣੇ ਦੇਸ਼ ਜਾਣ ਲਈ ਸਰਕਾਰੀ ਫੁਰਮਾਨ ਤੇ ਸੱਚੀਆਂ
ਘਟਨਾਵਾਂ ਤੇ ਅਧਾਰਿਤ ਸੀ। ਸ਼ਹੀਦ ਫੌਜੀ ਦੇ ਮਰਨ ਤੋਂ ਬਾਅਦ ਮਿਲੇ ਪਰਮਵੀਰ
ਚੱਕਰ ਦਾ ਫੌਜੀ ਦੀ ਪਤਨੀ ਨੂੰ ਨੌਕਰੀ ਲੈਣ ਲਈ ਅਫਸਰਾਂ ਦੀ ਹਵਸ ਤੇ ਲਾਲਚ
ਦੇ ਅੱਗੇ ਮਜਬੂਰ ਹੋਣ ਕਰਕੇ ਹੋਏ ਅਪਮਾਨ ਦਾ ਬਾਖੂਬੀ ਬਿਆਨ ਕੀਤਾ ਗਿਆ ।
ਅਜੋਕੇ ਰਾਜਨੀਤਕ ਲੀਡਰਾਂ ਵਲੋਂ ਝੂਠੇ ਸਨਮਾਨ ਦੇ ਵਿਰੁੱਧ ਬਗਾਵਤ ਦਾ
ਸੰਦੇਸ਼ ਦਿੰਦਾ ਸੀ ਇਹ ਨਾਟਕ ਪਰਮਵੀਰ ਚੱਕਰ । ਬੇਅੰਤ ਕਾਲਜ ਆਫ
ਇੰਜਨੀਅਰਿੰਗ ਐਂਡ ਟੈਕਨਾਲੋਜੀ ਗੁਰਦਾਸਪੁਰ ਦੇ ਵਿਦਿਆਰਥੀਆ ਵਲੋਂ ਸ਼ਹੀਦ
ਭਗਤ ਸਿੰਘ ਦੇ ਆਜ਼ਾਦੀ ਦੇ ਨਾ ਪੂਰੇ ਹੋਏ ਸੁਪਨਿਆਂ ਨੂੰ ਬਿਆਨ ਕਰਦਾ ਨਾਟਕ
ਅਧੂਰੀ ਆਜ਼ਾਦੀ ਪੇਸ਼ ਕੀਤਾ ਗਿਆ । ਰੌਕੀ ਸ਼ਹਿਰੀਆ ਦੀ ਨਿਰਦੇਸ਼ਨਾ ਹੇਠ
ਗੁਰਸ਼ਰਨ ਸਿੰਘ ਦਾ ਲਿਖਿਆ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ
ਜੀ ਦੇ ਸ਼ਹੀਦੀ ਨੂੰ ਬਿਆਨ ਕਰਦਾ ਨਾਟਕ ਨਿਉਟਿਆਂ ਦੀ ਓਟ ਸਫਲਤਾ ਪੂਰਵਕ
ਖੇਡਿਆ ਗਿਆ । ਇਸ ਮੇਲੇ ਵਿੱਚ ਸ੍ਰੀ ਮਤੀ ਗੁਰਨਾਮ ਕੌਰ ਚੀਮਾਂ ਲੈਕਚਰਾਰ ਬਾਬਾ ਬਕਾਲਾ ਸਟੇਟ ਅਵਾਰਡੀ ਅਤੇ ਮੰਗਲਦੀਪ ਅਧਿਆਪਕ ਸਟੇਟ ਅਵਾਰਡੀ
ਨੂੰ ਪੰਜਾਬੀ ਸਾਹਿਤ ਜਗਤ ਵਿਚ ਪਾਏ ਯੋਗਦਾਨ ਬਦਲੇ ਵਿਸ਼ੇਸ਼ ਤੌਰ ਤੇ
ਸਨਮਾਨਿਤ ਕੀਤਾ ਗਿਆ ।
ਇਸ ਮੇਲੇ ਦੌਰਾਨ ਮੁੱਖ ਮਹਿਮਾਨ ਡਾਕਟਰ ਸਿਆਮ ਸੁਦਰ ਦੀਪਤੀ ਨੇ ਕਿਹਾ ਕਿ
ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਅਸੀਂ ਧਰਮਾਂ ਜਾਤਾਂ ਤੋ
ਉਪਰ ਉਠ ਕੇ ਮਨੁੱਖਤਾ ਦੇ ਭਲੇ ਲਈ ਕੰਮ ਕਰੀਏ, ਅੰਧ ਵਿਸ਼ਵਾਸ ਵਿੱਚੋਂ ਬਾਹਰ
ਆਈਏ, ਤੰਦਰੁਸਤ ਰਹੀਏ ਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖੀਏ । ਵਿਸ਼ੇਸ਼
ਮਹਿਮਾਨ ਗੁਰਮੀਤ ਸਿੰਘ ਪਾਹੜਾ, ਚੇਅਰਮੈਨ ਲੇਬਰ ਸੈਲ ਪੰਜਾਬ ਨੇ ਨਾਟਕਾਂ
ਦਾ ਭਰਪੂਰ ਅਨੰਦ ਮਾਣਿਆ। ਉਨਾ ਵਾਅਦਾ ਕੀਤਾ ਕਿ ਜਲਦੀ ਹੀ ਸ਼ਹਿਰ ਅੰਦਰ
ਨਾਟਕਾਂ ਦੀ ਪੇਸ਼ਕਾਰੀ ਲਈ ਅੱਤ ਅਧੁਨਿਕ ਸਹੂਲਤਾਂ ਵਾਲਾ ਇਕ ਵਿਸ਼ਾਲ
ਆਡੀਟੋਰੀਅਮ ਉਸਾਰਿਆ ਜਾਵੇਗਾ ।
ਮੇਲੇ ਦਾ ਪ੍ਰਬੰਧ ਜੀ ਐਸ ਪਾਹੜਾ, ਪ੍ਰਧਾਨ, ਨਟਾਲੀ ਰੰਗ ਮੰਚ, ਜੇ ਪੀ
ਖਰਲਾਂ ਵਾਲਾ, ਪ੍ਰਧਾਨ ਸਾਹਿਤ ਸਭਾ, ਟੀ ਐਸ ਲੱਖੋਵਾਲ, ਪ੍ਰਧਾਨ ਤਰਕਸ਼ੀਲ
ਸੁਸਾਇਟੀ, ਰਛਪਾਲ ਸਿੰਘ ਘੁੰਮਣ, ਅਮਰੀਕ ਸਿੰਘ ਧੂਤ, ਵਰਿੰਦਰ ਸਿੰਘ ਸੈਣੀ,
ਰਜਿੰਦਰ ਸਿੰਘ ਤੇ ਗੁਰਮੀਤ ਸਿੰਘ ਬਾਜਵਾ ਨੇ ਕੀਤਾ। ਇਸ ਵਿੱਚ ਵਕੀਲ ਰਣਜੀਤ
ਸਿੰਘ ਗੁਰਾਇਆ, ਸੁਖਵਿੰਦਰ ਸਿੰਘ ਡੀ ਏ ਮਾਰਟ, ਵਿੱਕੀ ਚਾਹਲ, ਗੁਰਮੀਤ
ਸਿੰਘ ਪਾਹੜਾ ਚੇਅਰਮੈਨ ਲੇਬਰ ਸੈਲ ਪੰਜਾਬ, ਬਲਦੇਵ ਸਿੰਘ ਆਸਟਰੇਲੀਅਨ
ਗਰੁੱਪ, ਅਮਰਜੀਤ ਸਿੰਘ ਚਾਹਲ, ਹਰਜੰਤ ਸਿੰਘ ਬਾਵਾ, ਪ੍ਰੇਮ ਤੁਲੀ ਅਤੇ
ਪ੍ਰਮਿੰਦਰ ਕੈਸ਼ ਨੇ ਮਾਲੀ ਸਹਾਇਤਾ ਕੀਤੀ। ਇਸ ਮੌਕੇ ਤੇ ਅਨੰਦ ਮੈਡੀਕੋਜ਼
ਵਲੋਂ ਕੰਟਰੋਲ ਡੀ ਮਸ਼ੀਨ ਨਾਲ ਫ੍ਰੀ ਸ਼ੂਗਰ ਚੈਕ ਅੱਪ ਕੀਤਾ ਗਿਆ । ਇਸ ਮੌਕੇ
ਤੇ ਰਮੇਸ਼ ਮਹਾਜਨ, ਦਿਲਬਾਗ ਸਿੰਘ ਚੀਮਾ, ਮਲਕੀਤ ਸਿੰਘ ਸੁਹਲ, ਤੇਜਿੰਦਰ
ਕੌਰ ਤੇ ਅਮਨਦੀਪ ਕੌਰ ਪ੍ਰਧਾਨ ਮਹਿਲਾ ਕਾਂਗਰਸ ਵਿੰਗ ਵੀ ਹਾਜਰ ਸਨ।
|
17/11/17 |
 |
 |
 |
 |
|
|
|
ਸ਼ਹੀਦ
ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਤੇ ਸੱਭਿਆਚਾਰਕ ਨਾਟਕ ਮੇਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕੈਲਗਰੀ
ਸ਼ਹਿਰ ਦੇ ਵਾਰਡ 3 ਤੋਂ ਨਵੇਂ ਕੌਂਸਲਰ ਜੋਤੀ ਗੌਡਕ ਜੀ ਪੰਜਾਬੀ ਮੀਡੀਆ ਕਲੱਬ
ਕੈਲਗਰੀ ਦੇ ਰੂ-ਬ-ਰੂ ਹੋਏ
ਬਲਜਿੰਦਰ ਸੰਘਾ, ਕੈਲਗਰੀ |
ਗੁਰਜਤਿੰਦਰ
ਸਿੰਘ ਰੰਧਾਵਾ ਐਲਕ ਗਰੋਵ ਸਿਟੀ ਲਈ ਹਿਸਟਰੀ ਪ੍ਰਜ਼ਰਵੇਸ਼ਨ ਕਮੇਟੀ ਦੇ ਮੈਂਬਰ
ਨਿਯੁਕਤ
ਗੁਰਜਤਿੰਦਰ ਸਿੰਘ ਰੰਧਾਵਾ |
ਗੁਰੂ
ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕੁਵੈਤ ਵਿੱਚ ਪੰਜਾਬੀ ਸੱਥ ਦੀ ਸਥਾਪਨਾ
ਬਲਵਿੰਦਰ ਚਾਹਲ |
ਪੰਜਾਬਣ
ਧੀ ਦੀਦਰੀਕਾ ਕੌਰ ਨੇ ਨਾਰਵੇ ਲਈ ਬੌਕਸਿੰਗ 'ਚ ਸੋਨੇ ਦਾ ਤਮਗਾ ਜਿੱਤਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਗੁਰਦੁਆਰਾ
ਸਾਹਿਬ ਲੀਅਰ (ਨਾਰਵੇ) ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ
ਨੂੰ ਸਮਰਪਿਤ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਐਲਕ
ਗਰੋਵ ਸਕੂਲ ਡਿਸਟ੍ਰਿਕ ਵੱਲੋਂ ਸਿੱਖ ਜਾਗਰੂਕਤਾ ਮਹੀਨੇ ਲਈ ਹੋਇਆ ਸਮਾਗਮ
ਗੁਰਜਤਿੰਦਰ ਰੰਧਾਵਾ, ਕੈਲੇਫੋਰਨੀਆ |
ਭਾਰਤ
ਦੇ ਵਿਦੇਸ਼ ਮਾਮਲਿਆਂ ਬਾਰੇ ਰਾਜ ਮੰਤਰੀ ਐਮ. ਜੇ. ਅਕਬਰ ਦੋ ਦਿਨਾਂ ਦੌਰੇ ਲਈ
ਫ਼ਿੰਨਲੈਂਡ ਪੁੱਜੇ
ਬਿਕਰਮਜੀਤ ਮੋਗਾ, ਫ਼ਿੰਨਲੈਂਡ |
ਫ਼ਿੰਨਲੈਂਡ
ਦੇ ਸ਼ਹਿਰ ਗੁਰੂਦਵਾਰਾ ਵਾਨਤਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ
ਪੁਰਬ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ਼ ਮਨਾਇਆ
ਬਿਕਰਮਜੀਤ ਮੋਗਾ, ਫ਼ਿੰਨਲੈਂਡ |
ਰਾਈਟਰਜ਼
ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਜਸਵੀਰ ਸਿੰਘ ਸਿਹੋਤਾ, ਕੈਲਗਰੀ |
ਪੰਜਾਬੀ
ਲਿਖ਼ਾਰੀ ਸਭਾ ਕੈਲਗਰੀ ਦਾ 18ਵਾਂ ਸਲਾਨਾ ਸਮਾਗਮ ਸਫ਼ਲਤਾ ਪੂਰਵਕ ਸੰਪੰਨ
ਹੋਇਆ
ਬਲਜਿੰਦਰ ਸੰਘਾ, ਕੈਲਗਰੀ |
“ਸੁਲਘਦੇ
ਸਪਨੇ” ਤੇ “ਸਾਵੇ ਅਕਸ” ਰਲੀਜ਼, ਨੌਟਿੰਘਮ, ਇੰਗਲੈਂਡ
ਸੰਤੋਖ ਧਾਲੀਵਾਲ, ਨੌਟਿੰਘਮ |
ਨਾਰਵੇ
ਚ ਭਾਰਤੀ ਮੂਲ ਨਾਲ ਸੰਬਧਿੱਤ ਵੱਖ ਵੱਖ ਵਾਲੀਬਾਲ ਕੱਲਬਾ ਦੇ ਮੈਬਰਾ ਵੱਲੋ
ਇੱਕ ਅਹਿਮ ਮੀਟਿੰਗ ਕੀਤੀ ਗਈ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪਾਹੜਾ
ਵਿਖੇ, ਮਾਸਟਰ ਕੁਲਵੰਤ ਸਿੰਘ ਪਾਹੜਾ ਦੀ ਤੇਰਵੀਂ ਬਰਸੀ ਉਤਸ਼ਾਹ ਨਾਲ ਮਨਾਈ ਗਈ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈ-ਮਾਸਿਕ ਮਿਲਣੀ ਸਮੇਂ ਪੰਜ ਕਹਾਣੀਆਂ ਤੇ
ਵਿਚਾਰ ਚਰਚਾ
ਮੇਜਰ ਮਾਂਗਟ, ਟਰਾਂਟੋ |
ਫ਼ਿੰਨਲੈਂਡ
ਵਿੱਚ ਵਸਦੇ ਭਾਰਤੀਆਂ ਅਤੇ ਪਾਕਿਸਤਾਨੀਆਂ ਨੇ `ਜਸ਼ਨ-ਏ-ਆਜ਼ਾਦੀ´ ਕੱਪ ਮਿਲ ਕੇ
ਮਨਾਇਆ।
ਬਿਕਰਮਜੀਤ ਸਿੰਘ ਮੋਗਾ, ਫਿਨਲੈਂਡ |
ਨਿਸ਼ਕਾਮ
ਸੇਵਾ ਕਮੇਟੀ, ਹੀਰਾ ਬਾਗ, ਜਗਰਾਓਂ ਵਲੋਂ, 'ਤੀਆਂ ਤੀਜ ਦੀਆਂ' ਬੜੇ ਉਤਸ਼ਾਹ
ਅਤੇ ਧੂਮ-ਧੜੱਕੇ ਨਾਲ ਮਨਾਇਆ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਗੁਰਮਤਿ
ਦੀ ਰੌਸ਼ਨੀ ਵਿਚ ਜੀਣ ਦੀ ਚਾਹਤ ਹੀ ਸਾਨੂੰ ਅਧਿਆਤਮਕ ਤੇ ਸਮਾਜਕ ਤੌਰ ‘ਤੇ ਕਰ
ਸਕਦੀ ਹੈ ਪ੍ਰਸੰਨ- ਪ੍ਰੋ: ਕਿਰਪਾਲ ਸਿੰਘ ਬਡੂੰਗਰ
ਡਾ. ਕੁਲਜੀਤ ਸਿੰਘ ਜੰਜੂਆ, ਚੇਅਰਮੈਨ, ਬਾਬਾ ਨਿਧਾਨ ਸਿੰਘ
ਜੀ ਇੰਟਰਨੈਸ਼ਨਲ ਸੋਸਾਇਟੀ, ਕਨੇਡਾ |
ਕੈਲਸਾ
(ਕੈਲਗਰੀ ਲਿਟਰੇਰੀ ਐਂਡ ਸੋਸ਼ਲ ਐਸੋਸਿਏਸ਼ਨ) ਵੱਲੋਂ ਪਾਈਆਂ ਗਈਆਂ ਨਵੀਆਂ
ਪੈੜਾਂ
ਨਵਪ੍ਰੀਤ ਰੰਧਾਵਾ, ਕੈਲਗਰੀ |
ਪ੍ਰਿੰ.
ਬਹਾਦਰ ਸਿੰਘ ਗੋਸਲ 'ਲਾਈਫ਼-ਟਾਈਮ ਅਚੀਵਮੈਂਟ ਅਵਾਰਡ' ਨਾਲ ਸਨਮਾਨਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਸਿਰਮੌਰ
ਨਾਟਕਕਾਰ ਪ੍ਰੋ: ਔਲਖ ਅਤੇ ਵਿਦਵਾਨ ਲੇਖਕ ਰਾਮੂਵਾਲੀਆ ਦੇ ਅਕਾਲ ਚਲਾਣੇ ਤੇ
ਸ਼ੋਕ ਇੱਕਤਰਤਾ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਜਿਲਾ
ਸੰਗਰੂਰ ਦੇ ਪਿੰਡ ਦੁੱਗਾਂ ਵਿਖੇ ਚੱਲ ਰਿਹਾ ਸਕਿੱਲ ਸੈਂਟਰ, ਬਣਿਆ ਬੱਚਿਆਂ
ਲਈ ਆਸ ਦੀ ਕਿਰਨ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਨਾਰਵੇ
ਦੇ ਲੋਕਾ ਦਾ ਪੈਡੂ ਮੇਲਾ - ਲੀਅਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਚੰਦਨ
ਨੇਗੀ ਨੂੰ ਪਲੇਠਾ ‘ਅੱਵਲ ਸਰਹੱਦੀ ਯਾਦਗਾਰੀ ਸਾਹਿਤਕ ਪੁਰਸਕਾਰ` ਪ੍ਰਦਾਨ
ਦਵਿੰਦਰ ਪਟਿਆਲਵੀ, ਪਟਿਆਲਾ |
ਕੈਸਰ
ਰੋਕੂ ਸੰਸਥਾਵਾ ਦੀ ਸਹਾਇਤਾ ਲਈ ਸ਼ਹੀਦ ਊੱਧਮ ਸਿੰਘ ਕੱਲਬ ਨਾਰਵੇ ਵੱਲੋ
ਗੀਤਕਾਰ ਗੀਤਾ ਜ਼ੈਲਦਾਰ ਦਾ ਸ਼ੋਅ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
“ਕੈਲਗਰੀ
ਲਿਟਰੇਰੀ ਐਂਡ ਸੋਸ਼ਲ ਐਸੋਸੀਏਸ਼ਨ” (CALSA) - ਨਵੀਂ ਸੋਚ ਨਵਾਂ ਉਪਰਾਲਾ
ਜਸਬੀਰ ਚਾਹਲ, ਕੈਲਗਰੀ |
ਆਲ
ਇੰਡੀਅਨ ਐਸੋਸੀਏਸ਼ਨ ਓਸਲੋ ਨਾਰਵੇ ਵੱਲੋ ਭਾਰਤ ਤੋ ਆਏ ਪ੍ਰਤੀਨਿਧੀ ਮੰਡਲ ਦਾ
ਨਿੱਘਾ ਸਵਾਗਤ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਆਜ਼ਾਦ
ਸਪੋਰਟਸ ਕਲਚਰਲ ਕਲੱਬ (ਨਾਰਵੇ) ਵੱਲੋ ਸ਼ਾਨਦਾਰ ਦੂਸਰਾ ਇਨਡੋਰ ਵਾਲੀਬਾਲ
ਟੂਰਨਾਂਮੈਟ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਡਾ.
ਹਰਸ਼ ਚੈਰੀਟੇਬਲ ਟਰੱਸਟ ਵੱਲੋਂ 133 ਜ਼ਰੂਰਤਮੰਦ ਬੱਚੀਆਂ ਨੂੰ ਚੈਕ ਵੰਡੇ
ਡਾ. ਹਰਸ਼ਿੰਦਰ ਕੌਰ, ਪਟਿਆਲਾ |
ਖੂਬ
ਸਫਲ ਰਿਹਾ, ਸਾਹਿਤ ਸਭਾ ਗੁਰਦਾਸਪੁਰ (ਰਜਿ.) ਦਾ ਮਾਂ-ਦਿਵਸ ਸਮਾਗਮ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਪੰਜਾਬੀ
ਲਿਖ਼ਾਰੀ ਸਭਾ ਕੈਲਗਰੀ ਵੱਲੋਂ ਜੋਗਿੰਦਰ ਸੰਘਾ ਦੀ ਪੁਸਤਕ 'ਮੇਰਾ ਸਫ਼ਰ ਮੇਰਾ
ਸੁਪਨਾ' ਲੋਕ ਅਰਪਣ ਕੀਤੀ ਗਈ
ਬਲਜਿੰਦਰ ਸੰਘਾ, ਕੈਲਗਰੀ |
ਦਿਸ਼ਾ
ਨੂੰ ਮਿਲਿਆ ਸਥਾਨਕ ਜਥੇਬੰਦੀਆਂ ਦਾ ਭਰ੍ਹਵਾਂ ਹੁੰਘਾਰਾ
ਸੁਰਜੀਤ ਕੌਰ, ਟਰਾਂਟੋ |
ਐਕਟਿਵ
ਪੰਜਾਬੀ ਸੰਸਥਾ ਦੀ ਇਕੱਤਰਤਾ 'ਚ ਬਰਤਾਨਵੀ ਜੰਮਪਲ ਨਾਵਲਕਾਰ ਰੂਪ ਢਿੱਲੋਂ ਦਾ
ਸਨਮਾਨ
ਮਨਦੀਪ ਖੁਰਮੀ, ਲੰਡਨ |
ਖੇਤੀਬਾੜੀ
ਯੂਨੀਵਰਸਿਟੀ ਦੀ ਬੱਕਰੀ ਨੇ ਦੁੱਧ ਤਾਂ ਦਿੱਤਾ, ਪਰ ਮੀਂਗਣਾਂ ਘੋਲ ਕੇ
ਪਲਵਿੰਦਰ, ਲੁਧਿਆਣਾ |
ਪੰਜਾਬੀ
ਸਾਹਿਤ ਕਲਾ ਕੇਂਦਰ ਯੂ ਕੇ ਦਾ ਪਰੋਗਰਾਮ ਨਿਹਾਇਤ ਸਫਲ ਰਿਹਾ
ਅਜ਼ੀਮ ਸ਼ੇਖ਼ਰ, ਲੰਡਨ |
ਗੁਰਿੰਦਰ
ਸਿੰਘ (ਗੁੱਗੂ) ਦੇ 'ਗ੍ਰੇਟਰ ਨਿਊਡਾ ਵਲਡ ਸਕੂਲ' ਨੂੰ ਕਰਾਟੇ ਚੈਂਪੀਅਨਸ਼ਿਪ
'ਚੋ ਸੈਕਿੰਡ ਰੈਂਕ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਫ਼ਿੰਨਲੈਂਡ
ਵੈਸਾਖੀ ਸ਼ੋਅ ਦੌਰਾਨ ਗਾਇਕ ਕੁਲਵਿੰਦਰ ਬਿੱਲਾ, ਸੰਦੀਪ ਬਰਾੜ ਅਤੇ ਰੁਪਾਲੀ ਨੇ
ਖੂਬ ਰੰਗ ਬੰਨਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਪ੍ਰਵਾਸੀ
ਸ਼ਾਇਰ ਪ੍ਰਕਾਸ਼ ਸੋਹਲ ਦਾ ਗ਼ਜ਼ਲ ਸੰਗ੍ਰਹਿ "ਉਫਕ ਦੇ ਪਾਰ" ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ |
ਖਾਲਸਾ
ਪੰਥ ਦਾ ਸਾਜਨਾ ਦਿਵਸ ਲੀਅਰ ਗੁਰੂ ਘਰ ਨਾਰਵੇ ਵਿਖੇ ਧੁੰਮ ਧਾਮ ਨਾਲ ਮਨਾਇਆ
ਗਿਆ ਤੇ ਭਾਈ ਪੰਥਪ੍ਰੀਤ ਸਿੰਘ ਸੰਗਤਾ ਨੂੰ ਸੰਬੋਧਨ ਹੋਏ।
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਫ਼ਿੰਨਲੈਂਡ
ਦੀਆਂ ਸੰਗਤਾਂ ਨੇ ਖਾਲਸੇ ਦੇ ਸਿਰਜਣਾ ਦਿਵਸ ਤੇ ਵਿਸਾਖੀ ਦੇ ਤਿਉਹਾਰ ਨੂੰ
ਪੂਰੇ ਉਤਸ਼ਾਹ ਨਾਲ ਮਨਾਇਆ
ਵਿੱਕੀ ਮੋਗਾ, ਫ਼ਿੰਨਲੈਂਡ |
ਗਲੋਬਲ
ਪੰਜਾਬ ਫਾਊਂਡੇਸ਼ਨ ਨੇ ਜ਼ਾਹਿਦ ਅਬਰੋਲ ਅਤੇ ਸ਼ੁਸ਼ੀਲ ਦੁਸਾਂਝ ਨੂੰ ਕੀਤਾ
ਸਨਮਾਨਿਤ
ਡਾ. ਕੁਲਜੀਤ ਸਿਘ ਜੰਜੂਆ, ਟਰਾਂਟੋ |
ਅਮਿੱਟ
ਯਾਦਗਾਰੀ ਪੈੜਾਂ ਛੱਡ ਗਿਆ, ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ
(ਰਜਿ:) ਦਾ 'ਸਾਹਿਤਕ ਕੁੰਭ-ਮੇਲਾ'
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਫ਼ਿੰਨਲੈਂਡ
ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਵਾਨਤਾ ਸ਼ਹਿਰ ਵਿੱਚ ਗੁਰੂਦੁਆਰਾ ਸਾਹਿਬ ਦੀ
ਸਥਾਪਨਾ ਕੀਤੀ ਗਈ
ਵਿੱਕੀ ਮੋਗਾ, ਫ਼ਿੰਨਲੈਂਡ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਕਲਮ
ਦੇ ਧਨੀ ਹਰਦਿਆਲ ਸਿੰਘ ਚੀਮਾ (ਵਹਿਣੀਵਾਲ) ਦੇ ਗੀਤ ਸੰਗ੍ਰਹਿ ਦੀਆਂ ਪੁਸਤਕਾਂ
ਨਾਰਵੇ 'ਚ ਲੋਕ ਅਰਪਣ ਕੀਤੀਆ ਗਈਆਂ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਬ੍ਰਤਾਨੀਆ
ਦੇ ਪੰਜਾਬੀ ਅਧਿਆਪਕਾਂ ਵਿੱਚ ਪੰਜਾਬੀ ਦੇ ਮਿਆਰੀ ਕੀ-ਬੋਰਡ ਸਿੱਖਣ ਲਈ
ਵਿਲੱਖਣ ਉਤਸ਼ਾਹ ਅਤੇ ਉਮਾਹ
ਸ਼ਿੰਦਰਪਾਲ ਸਿੰਘ ਮਾਹਲ, ਲੰਡਨ |
'ਪਾਹੜਾ'
ਗੁਰਦਾਸਪੁਰ ਵਿੱਚ ਸਭਿਆਚਾਰਕ ਪ੍ਰੋਗਰਾਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬ੍ਰਤਾਨੀਆ
ਵਿੱਚ ਪੰਜਾਬੀ ਭਾਸ਼ਾ ਦਿਵਸ
ਸ਼ਿੰਦਰਪਾਲ ਮਾਹਲ, ਯੂ ਕੇ |
ਪੰਜਾਬੀ
ਲੈਂਗੂਏਜ਼ ਐਜੂਕੇਸ਼ਨ ਐਸੋਸੀਏਸ਼ਨ ਵੱਲੋਂ 14ਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ
ਦਿਨ
ਗੁਰਿੰਦਰ ਮਾਨ, ਕਨੇਡਾ |
ਸੁਪ੍ਰਸਿੱਧ
ਕਵੀ ਰੰਗਾੜਾ ਦੀ ਕਾਵਿ ਪੁਸਤਕ, 'ਸਾਡੇ ਗੁਰੂ ਸਾਹਿਬਾਨ' ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਲੰਡਨ
ਦੇ “ਹਾਈਡ ਪਾਰਕ“ ‘ਚ ਇਉਂ ਮਿਲਿਆ “ਬਾਬਾ ਯਮਲਾ ਜੱਟ“
ਮਨਦੀਪ ਖੁਰਮੀ "ਹਿੰਮਤਪੁਰਾ, ਲੰਡਨ |
ਰਾਮਗੜ੍ਹੀਆ
ਸਭਾ ਗੁਰਦੁਆਰਾ ਸਾਊਥਾਲ ਵਿਖ਼ੇ ਇਕ ਇਕ ਵਿਸ਼ਾਲ ਕਵੀ ਦਰਬਾਰ
ਸਾਥੀ ਲੁਧਿਆਣਵੀ, ਲੰਡਨ |
ਪੰਜਾਬੀ
ਵਿਕਾਸ ਮੰਚ ਵੱਲੋਂ ਜਿੱਥੇ ਬੀਬੀਸੀ ਤੇ ਪੰਜਾਬੀ' ਦੀ ਮੁਹਿੰਮ ਨੂੰ ਭਰਵਾਂ
ਹੁੰਗਾਰਾ ਮਿਲ਼ਿਆ, ਉਸਦੇ ਨਾਲ਼ ਹੀ ਸੰਸਥਾ ਵੱਲੋਂ ਪੰਜਾਬੀ ਭਾਸ਼ਾ ਮਿਆਰੀਕਰਨ
ਦੀ ਮੁਹਿੰਮ ਨੂੰ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ -
ਕੌਂ. ਇੰਦਰਜੀਤ ਗੁਗਨਾਨੀ, ਲੈਸਟਰ |
ਰਾਈਟਰਜ਼
ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਸ਼ਮਸ਼ੇਰ ਸਿੰਘ ਸੰਧੂ,
ਕੈਲਗਰੀ |
'ਐਕਟਿਵ
ਪੰਜਾਬੀ' ਦੀ ਪੰਜਵੀ ਕੱਟਾ ਪਾਰਟੀ ਕੱਲ ਹੇਅਜ਼ ਵਿੱਖੇ ਹੋਈ
ਬਿੱਟੂ ਖੰਗੂੜਾ, ਲੰਡਨ |
ਆਮ
ਆਦਮੀ ਪਾਰਟੀ (ਆਪ) ਨਾਰਵੇ ਚ ਪ੍ਰਵਾਸੀ ਭਾਰਤੀਆ ਚ ਹਰਮਨ ਪਿਆਰੀ ਪਾਰਟੀ
ਬਣਦੀ ਜਾ ਰਹੀ ਹੈ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਗਲੋਬਲ
ਪੰਜਾਬ ਫਾਊਂਡੇਸ਼ਨ ਵਲੋ ਨੀਲਮ ਸੈਣੀ ਨਾਲ ਇਕ ਸਾਹਿਤੱਕ ਮਿਲਣੀ
ਡਾ. ਕੁਲਜੀਤ ਸਿੰਘ ਜੰਜੂਆ, ਟਰਾਂਟੋ |
ਆਮ
ਆਦਮੀ ਪਾਰਟੀ ਦੇ ਵਾਲੰਟੀਅਰਾਂ ਦਾ ਕਨੇਡਾ ਤੋ ਜਹਾਜ਼ ਭਰਕੇ ਪੰਜਾਬ ਲਈ
ਰਵਾਨਾ
ਬਲਜਿੰਦਰ ਸੇਖਾ, ਟੋਰਾਂਟੋ |
ਮੁਸ਼ਾਇਰਾ
ਕੌਂਸਲ ਆਫ਼ ਆਸਟ੍ਰੇਲੀਆ ਵੱਲੋਂ ਦੂਜਾ ਹਿੰਦ-ਪਾਕਿ ਮੁਸ਼ਾਇਰਾ
ਰਿਸ਼ੀ ਗੁਲਾਟੀ, ਆਸਟ੍ਰੇਲੀਆ |
ਪੰਜਾਬ
ਕਲਚਰਲ ਸੋਸਾਇਟੀ ਫ਼ਿੰਨਲੈਂਡ ਵਲੋਂ ਲੋਹੜੀ ਦਾ ਤਿਉਹਾਰ ਬੜੇ ਹੀ ਧੂਮਧਾਮ
ਨਾਲ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਕਿਤਾਬਾਂ
ਸਾਨੂੰ ਨਿੱਘ, ਸੇਕ 'ਤੇ ਰੌਸ਼ਨੀ ਦਿੰਦੀਆਂ ਹਨ - ਪਦਮ ਸ੍ਰੀ ਸੁਰਜੀਤ ਪਾਤਰ
ਕੁਲਦੀਪ ਸਿੰਘ, ਸ਼ਾਹਕੋਟ |
ਬੀਬੀ
ਜੌਹਰੀ ਰਚਿਤ ਕਾਵਿ-ਸੰਗ੍ਰਹਿ ‘ਬੀਬਾ ਜੀ` ਦਾ ਲੋਕ ਅਰਪਣ
ਦਵਿੰਦਰ ਪਟਿਆਲਵੀ, ਭਾਸਾ ਵਿਭਾਗ ਪਟਿਆਲਾ |
ਭਾਰਤ
ਯਾਤਰਾ ਦੋਰਾਨ ਪਰਵਾਸੀਆ ਨੂੰ ਪੁਰਾਣੀ ਕੰਰਸੀ ਬਦਲਾਉਣ ਚ ਆ ਰਹੀ ਮੁਸਕਿਲਾ
ਪ੍ਰਤੀ ਭਾਰਤ ਸਰਕਾਰ ਨੂੰ ਧਿਆਨ ਦੇਣ ਦੀ ਮੰਗ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਫਿਲਮ
ਜਗਤ ਦੀ ਦਮਦਾਰ ਆਵਾਜ਼ ਦੇ ਮਾਲਕ : ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ
ਉਜਾਗਰ ਸਿੰਘ, ਪਟਿਆਲਾ |
ਯਾਦਗਾਰੀ
ਪੈੜਾਂ ਛੱਡ ਗਿਆ, ਸਾਹਿਤ ਸਭਾ ਗੁਰਦਾਸਪੁਰ (ਰਜਿ:) ਤੇ ਸਹਿਯੋਗੀ ਸਭਾਵਾਂ ਦਾ
ਸਮਾਗਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
'ਜੋੜੀਆਂ
ਜੱਗ ਥੋੜ੍ਹੀਆਂ' ( ਸਾਂਝਾ ਮਿੰਨ੍ਹੀ ਕਹਾਣੀ- ਸੰਗ੍ਰਹਿ) ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਗੀਤਕਾਰ
ਸੁਖਵਾਲ ਪਰਮਾਰ ਜਸਟਿਨ ਟਰੂਡੋ ਵੱਲੋਂ ਸਨਮਾਨਿਤ
ਉਜਾਗਰ ਸਿੰਘ, ਪਟਿਆਲਾ |
ਪ੍ਰਸਿੱਧ
ਗੀਤਕਾਰ ਜਸਵੀਰ ਗੁਣਾਚੌਰੀਆ ਦੀ ਕਿਤਾਬ 'ਹੱਸਦੇ ਸ਼ਹੀਦੀਆਂ ਪਾ ਗਏ' ਕੈਲਗਰੀ
ਵਿਚ ਲੋਕ ਅਰਪਣ ਕੀਤੀ ਗਈ
ਬਲਜਿੰਦਰ ਸੰਘਾ, ਕੈਲਗਰੀ |
ਪੰਜਾਬੀ
ਅਕੈਡਮੀ ਨੌਟਿੰਘਮ ਦਾ ਸਾਲਾਨਾ ਸਮਾਗਮ
ਸੰਤੋਖ ਧਾਲੀਵਾਲ, ਨੌਟਿੰਘਮ |
|
|
|
|
|
|