|
|
ਫ਼ਿੰਨਲੈਂਡ ਦੇ ਸ਼ਹਿਰ ਵਾਨਤਾ ਵਿਖੇ
ਸਥਿਤ ਗੁਰੂਦਵਾਰਾ ਸਾਹਿਬ ਦੇ ਸਥਾਪਨਾ ਦਿਵਸ ਦੀ ਪਹਿਲੀ ਵਰ੍ਹੇਗੰਢ ਮਨਾਈ
ਗਈ
ਵਿੱਕੀ ਮੋਗਾ, ਫ਼ਿੰਨਲੈਂਡ (03/04/2018) |
 |
|
|
ਫ਼ਿੰਨਲੈਂਡ 3 ਅਪ੍ਰੈਲ - ਫ਼ਿੰਨਲੈਂਡ ਦੇ ਸ਼ਹਿਰ ਵਾਨਤਾ ਵਿਖੇ ਸਥਿਤ
ਗੁਰੂਦਵਾਰਾ ਸਾਹਿਬ ਵਾਨਤਾ ਦੇ ਸਥਾਪਨਾ ਦਿਵਸ ਦੀ ਪਹਿਲੀ ਵਰ੍ਹੇਗੰਢ ਸ਼ਰਧਾ
ਤੇ ਧੂਮ ਧਾਮ ਨਾਲ਼ ਮਨਾਈ ਗਈ। ਇਸ ਦਿਹਾੜੇ ਤੇ ਫ਼ਿੰਨਲੈਂਡ ਦੀਆਂ ਸੰਗਤਾਂ ਨੇ
ਕੰਮਾਂ ਕਾਰਾਂ ਤੋਂ ਵਿਹਲੇ ਹੋਕੇ ਸ਼ਾਮ ਨੂੰ ਗੁਰੂਘਰ ਵਿੱਚ ਭਾਰੀ ਗਿਣਤੀ
ਵਿੱਚ ਹਾਜ਼ਰੀਆਂ ਭਰੀਆਂ। ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਰਹਿਰਾਸ
ਸਾਹਿਬ ਦੇ ਪਾਠ ਕੀਤੇ ਗਏ ਅਤੇ ਬਾਅਦ ਵਿੱਚ ਗਿਆਨੀ ਗੁਰਮੀਤ ਸਿੰਘ ਜੀ ਨੇ
ਸੰਗਤਾਂ ਨੂੰ ਰਸਭਿੰਨੇ ਸ਼ਬਦ ਕੀਰਤਨ ਨਾਲ ਨਿਹਾਲ ਕੀਤਾ। ਅਰਦਾਸ ਉਪਰੰਤ
ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸਦੇ ਨਾਲ ਹੀ ਗੁਰੂਦਵਾਰਾ
ਕਮੇਟੀ ਦੇ ਸੇਵਾਦਾਰਾਂ ਵਲੋਂ ਐਲਾਨ ਕੀਤਾ ਗਿਆ ਕਿ ਵਿਸਾਖ਼ੀ ਦੇ ਦਿਹਾੜੇ
ਨੂੰ ਮੁੱਖ ਰੱਖਦਿਆਂ ਆਉਣ ਵਾਲੀ 20 ਅਪ੍ਰੈਲ ਨੂੰ ਗੁਰੂਦਵਾਰਾ ਵਾਨਤਾ
ਸਾਹਿਬ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕੀਤੀ ਜਾਵੇਗੀ ਅਤੇ
22 ਅਪ੍ਰੈਲ ਨੂੰ ਭੋਗ ਪਾਏ ਜਾਣਗੇ। ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ
ਨੂੰ ਬੇਨਤੀ ਕੀਤੀ ਕਿ ਆਪਣੇ ਕੀਮਤੀ ਸਮੇਂ ਵਿਚੋਂ ਕੁੱਝ ਸਮਾਂ ਕੱਢਕੇ
ਗੁਰੂਘਰ ਹਾਜ਼ਰੀਆਂ ਲਵਾਕੇ ਆਪਣਾ ਜਨਮ ਸਫ਼ਲਾ ਕਰਨ। Best
regards, Bikramjit Singh
vickymoga@hotmail.com
+358 503065677 Finland.

|
|
 |
|
 |
|
|
|
|
|
ਫ਼ਿੰਨਲੈਂਡ
ਦੇ ਸ਼ਹਿਰ ਵਾਨਤਾ ਵਿਖੇ ਸਥਿਤ ਗੁਰੂਦਵਾਰਾ ਸਾਹਿਬ ਦੇ ਸਥਾਪਨਾ ਦਿਵਸ ਦੀ
ਪਹਿਲੀ ਵਰ੍ਹੇਗੰਢ ਮਨਾਈ ਗਈ
ਵਿੱਕੀ ਮੋਗਾ, ਫ਼ਿੰਨਲੈਂਡ |
12
ਸਖਸ਼ੀਅਤਾਂ ਦਾ ਸਨਮਾਨ ਅਤੇ ਡਾਇਰੈਕਟਰੀ ਸਮੇਤ 5 ਪੁਸਤਕਾਂ ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਛੇਵੇਂ
ਪੰਜਾਬੀ ਮੀਡੀਆ ਪੁਰਸਕਾਰ-2018 ਦਾ ਆਯੋਜਨ
ਬਲਜੀਤ ਸਿੰਘ ਬਰਾੜ, ਪਟਿਆਲਾ |
ਕੈਲਗਰੀ
ਵਿਚ ਲੱਚਰ ਗਾਇਕੀ ਖ਼ਿਲਾਫ ਜਨਤਕ ਮੂਵਮੈਂਟ ਸ਼ੁਰੂ ਕਰਨ ਦਾ ਐਲਾਨ
ਬਲਜਿੰਦਰ ਸੰਘਾ, ਕੈਲਗਰੀ |
ਭਾਰਤੀ
ਅੰਬੈਸੀ ਨਾਰਵੇ ਦੇ ਦੋ ਸੱਕਤਰਾ ਦੇ ਨਾਰਵੇ ਚ ਡਿਉਟੀ ਦਾ ਕਾਰਜ ਪੂਰਾ ਹੋਣ
ਤੇ ਨਵ ਸੰਗਠਿਤ ਸੰਸਥਾ ਯੂਨਿਟੀ ਵੱਲੋ ਫੇਅਰਵੈਲ ਪਾਰਟੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਲੁਧਿਆਣਾ
ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਡਾਇਰੈਕਟਰੀ ਜਾਰੀ
ਉਜਾਗਰ ਸਿੰਘ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਪਲੀ
ਵੱਲੋਂ ਪੰਦਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ |
ਸਾਹਿਬਜ਼ਾਦਿਆ
ਦੀ ਯਾਦ ਚ ਗੁਰੂ ਘਰ ਲੀਅਰ(ਨਾਰਵੇ) 'ਚ ਸ਼ਹੀਦੀ ਸਮਾਗਮ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|
|
|