|
|
ਨਾਰਵੇ ਚ 204ਵਾਂ ਰਾਸ਼ਟਰ ਦਿਵਸ,
17 ਮਈ, ਬੜੀ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ,
ਓਸਲੋ (19/05/2018) |
|
|
|
ਓਸਲੋ ਨਾਰਵੇ-ਨਾਰਵੇ ਦੇ ਇਤਿਹਾਸ ਵਿੱਚ 17 ਮਈ ਦੇ ਦਿਨ ਦਾ ਇੱਕ ਖਾਸ
ਮਹਤੱਵ ਹੈ। ਇਸ ਦਿਨ ਸੰਨ 1814 ਵਿੱਚ ਸ਼ਹਿਰ ਆਈਡਸਵੋਲ ਵਿਖੇ ਕਾਨੂੰਨ ਦੇ
ਮੱਤੇ ਨੂੰ ਵੱਖ 2 ਪਾਰਟੀਆ ਦੇ 112 ਵਿਅਕਤੀਆ ਨੇ ਦੱਸਖਤ ਕੀਤੇ ਅਤੇ
ਨਾਰਵੇ ਦਾ ਕਾਨੂੰਨ ਹੋਦ ਵਿੱਚ ਆਇਆ ਸੀ ਅਤੇ ਇਸ ਦਿਨ ਨੂੰ \ਰਾਸ਼ਟਰ ਦਿਵਸ'
ਵੱਜੋ ਬੜੇ ਹੀ ਉਤਸ਼ਾਹ ਨਾਲ ਨਾਰਵੇ ਵਿੱਚ ਮਨਾਇਆ ਜਾਦਾ ਹੈ।
ਇਹ
ਨਾਰਵੇ ਦਾ 204 ਵਾਂ ਅਜਾਦੀ ਦਿਵਸ ਹੈ, ਨਾਰਵੇ ਦੇ ਹਰ ਛੋਟੇ ਵੱਡੇ ਸ਼ਹਿਰ
ਵਿੱਚ ਸਕੂਲੀ ਬੱਚਿਆ ,ਯੁੱਵਕ, ਯੁੱਵਤੀਆਂ,ਸਿਆਣੀ ਉਮਰ ਦੇ
ਮਰਦ ਅਰੋਤਾ, ਵਿਦੇਸ਼ੀ ਮੂਲ ਦੇ ਨਾਰਵੇ ਚ ਵੱਸਦੇ ਭਾਈਚਾਰੇ ਦੇ ਲੋਕ ਆਦਿ
ਵੱਲੋ ਮਾਰਚ ਰੈਲੀਆ ਵਿੱਚ ਭਾਗ ਲਿਆ ਜਾਦਾ ਹੈ ਅਤੇ ਨਾਰਵੇ ਦੀ ਰਾਜਧਾਨੀ
ਓਸਲੋ ਵਿਖੇ ਸ਼ਾਹੀ ਪਰਿਵਾਰ ਤੋ ਰਾਜਾ ਹਾਰਲ, ਰਾਣੀ ਸੋਨੀਆ ਅਤੇ ਪਰਿਵਾਰ
ਵੱਲੋ ਮੱਹਲ ਦੀ ਬਾਲਕੋਨੀ ਤੋ ਰੈਲੀ ਚ ਸ਼ਾਮਿਲ ਲੋਕਾ ਨੂੰ ਇਸ ਦਿਨ ਦੀ
ਵਧਾਈ ਦਿੰਦੇ ਹਨ।
ਨਾਰਵੇ ਦਾ ਹਰ ਛੋਟਾ ਵੱਡਾ ਸ਼ਹਿਰ ਕਸਬਾ ਇਸ ਦਿਨ
ਨਵ ਵਿਆਹੀ ਦੁੱਲਹਨ ਵਾਂਗ ਸਜਿਆ ਹੁੰਦਾ ਹੈ। ਲੋਕਾਂ ਵੱਲੋ ਪੂਰੇ ਜੌਸ਼ ਖਰੋਸ਼
ਨਾਲ ਇਸ ਦਿਨ ਨੂੰ ਮਨਾਇਆ।ਇਸ ਦਿਨ ਦੀ ਇੱਕ ਵਿਸ਼ੇਸਤਾ ਇਹ ਵੀ ਹੈ,ਕਿ ਇਸ
ਦਿਨ ਹਾਈ ਸਕੂਲ ਛੱਡਣ ਵਾਲੇ ਵਿਦਿਆਰਥੀ ਜੋ ਪਹਿਲੀ ਮਈ ਤੋ ਲਾਲ ਰੰਗ ਦੀ
ਡਰੈਸ ਪਾ 17 ਮਈ ਦੇ ਦਿਨ ਤੱਕ ਪੂਰੀ ਮਸਤੀ ਕਰਦੇ ਹਨ ਤੇ ਰੂਸਰ ਅਖਵਾਉਦੇ
ਹਨ, ਇਸ ਦਿਨ ਆਪਣੇ ਹਾਸੋ ਹਸੀਨ ਅੰਦਾਜ ਚ ਪਰੇਡ ਚ ਹਿੱਸਾ ਲੈ ਰੂਸਰ
ਸੈਲੀਵਰੇਸ਼ਨ ਨੂੰ ਅਲਵਿਦਾ ਕਹਿ ਇਮਿਤਿਹਾਨ ਚ ਰੁੱਝ ਜਾਦੇ ਹਨ।
|
|
|
|
|
|
ਨਾਰਵੇ
ਚ 204ਵਾਂ ਰਾਸ਼ਟਰ ਦਿਵਸ, 17 ਮਈ, ਬੜੀ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਸਾਫ਼ ਸੁਥਰੀ ਅਦਾਕਾਰੀ ਅਤੇ ਉਸਾਰੂ
ਭੂਮਿਕਾਵਾਂ ਲਈ ਅੰਮ੍ਰਿਤਪਾਲ ਸਿੰਘ ਬਿੱਲਾ ਦਾ ਕੀਤਾ ਗਿਆ ਵਿਸ਼ੇਸ਼
ਸਨਮਾਨ ਬਲਵਿੰਦਰ ਚਾਹਲ, ਇਟਲੀ
|
ਪੰਜਾਬੀ
ਲੇਖਕ ਅਨਮੋਲ ਕੌਰ ਅਤੇ ਪੱਤਰਕਾਰ ਹਰਕੀਰਤ ਸਿੰਘ ਦਾ ਰੂਬਰੂ ਕਰਵਾਇਆ
ਇਕਬਾਲ ਸਿੰਘ, ਸਰੀ, ਕਨੇਡਾ |
ਪੰਜਾਬੀ
ਯੂਨੀਕੋਡ ਵਿਧਾਨ ਅਤੇ ਮਿਆਰੀ ਕੀ-ਬੋਰਡ (ਇੰਸਕ੍ਰਿਪਟ) ਸਬੰਧੀ ਆਯੋਜਿਤ
ਕੀਤਾ ਸੈਮੀਨਾਰ ਰਸ਼ਪਾਲ ਸਿੰਘ,
ਹੁਸ਼ਿਆਰਪੁਰ |
ਮੋਗਾ
ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ: ਕੈਪ: ਸ੍ਰ: ਗੁਰਦਿੱਤ ਸਿੰਘ
ਗਿੱਲ (ਚਹੂੜਚੱਕ ਮੋਗਾ) ਦੀ 108ਵੀ ਬਰਸੀ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ |
ਫ਼ਿੰਨਲੈਂਡ
ਦੇ ਗੁਰੂਦਵਾਰਾ ਵਾਨਤਾ ਵਿੱਖੇ ਵੈਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਮਨਾਇਆ
ਗਿਆ ਬਿਕਰਮਜੀਤ ਸਿੰਘ ਮੋਗਾ,
ਫਿਨਲੈਂਡ |
ਹਰਮਿੰਦਰ
ਨੂਰਪੁਰੀ ਦਾ ਧਾਰਮਿਕ ਗੀਤ `ਕਰ ਕਿਰਪਾ´ ਫ਼ਿੰਨਲੈਂਡ ਵਿੱਚ ਰਿਲੀਜ਼ ਕੀਤਾ
ਗਿਆ ਬਿਕਰਮਜੀਤ ਸਿੰਘ ਮੋਗਾ,
ਫਿਨਲੈਂਡ |
ਪੰਜਾਬੀ
ਨੂੰ ਦਰਪੇਸ਼ ਚੁਣੌਤੀਆਂ ਦੀ ਨਿਸ਼ਾਨ-ਦੇਹੀ : ਮੁੱਖ ਅਤੇ ਅਹਿਮ ਲੋੜ -
"ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ"
ਸ਼ਿੰਦਰਪਾਲ ਸਿੰਘ ਮਾਹਲ, ਲੁਧਿਆਣਾ |
ਫ਼ਿੰਨਲੈਂਡ
ਦੇ ਸ਼ਹਿਰ ਵਾਨਤਾ ਵਿਖੇ ਸਥਿਤ ਗੁਰੂਦਵਾਰਾ ਸਾਹਿਬ ਦੇ ਸਥਾਪਨਾ ਦਿਵਸ ਦੀ
ਪਹਿਲੀ ਵਰ੍ਹੇਗੰਢ ਮਨਾਈ ਗਈ
ਵਿੱਕੀ ਮੋਗਾ, ਫ਼ਿੰਨਲੈਂਡ |
12
ਸਖਸ਼ੀਅਤਾਂ ਦਾ ਸਨਮਾਨ ਅਤੇ ਡਾਇਰੈਕਟਰੀ ਸਮੇਤ 5 ਪੁਸਤਕਾਂ ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਛੇਵੇਂ
ਪੰਜਾਬੀ ਮੀਡੀਆ ਪੁਰਸਕਾਰ-2018 ਦਾ ਆਯੋਜਨ
ਬਲਜੀਤ ਸਿੰਘ ਬਰਾੜ, ਪਟਿਆਲਾ |
ਕੈਲਗਰੀ
ਵਿਚ ਲੱਚਰ ਗਾਇਕੀ ਖ਼ਿਲਾਫ ਜਨਤਕ ਮੂਵਮੈਂਟ ਸ਼ੁਰੂ ਕਰਨ ਦਾ ਐਲਾਨ
ਬਲਜਿੰਦਰ ਸੰਘਾ, ਕੈਲਗਰੀ |
ਭਾਰਤੀ
ਅੰਬੈਸੀ ਨਾਰਵੇ ਦੇ ਦੋ ਸੱਕਤਰਾ ਦੇ ਨਾਰਵੇ ਚ ਡਿਉਟੀ ਦਾ ਕਾਰਜ ਪੂਰਾ ਹੋਣ
ਤੇ ਨਵ ਸੰਗਠਿਤ ਸੰਸਥਾ ਯੂਨਿਟੀ ਵੱਲੋ ਫੇਅਰਵੈਲ ਪਾਰਟੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਲੁਧਿਆਣਾ
ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਡਾਇਰੈਕਟਰੀ ਜਾਰੀ
ਉਜਾਗਰ ਸਿੰਘ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਪਲੀ
ਵੱਲੋਂ ਪੰਦਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ |
ਸਾਹਿਬਜ਼ਾਦਿਆ
ਦੀ ਯਾਦ ਚ ਗੁਰੂ ਘਰ ਲੀਅਰ(ਨਾਰਵੇ) 'ਚ ਸ਼ਹੀਦੀ ਸਮਾਗਮ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|
|
|