|
|
ਲੰਡਨ ਦੇ ਪਿੰਕ ਸਿਟੀ ਵਿਖੇ ਸੁਚੇਤ
ਪੰਜਾਬੀਆਂ ਨੇ ਕੀਤੀਆਂ ਸਮਾਜਿਕ, ਸਾਹਿਤਕ ਵਿਚਾਰਾਂ - ਜਸਕਰਨ ਕੌਰ, ਪੂਨਮ
ਸੂਦ, ਅਨੀਤਾ ਸੰਧੂ ਤੇ ਲਹਿੰਬਰ ਹੁਸੈਨਪੁਰੀ ਹੋਏ ਰੂਬਰੂ
ਮਨਦੀਪ ਖੁਰਮੀ,
ਲੰਡਨ (01/06/2018) |
 |
|
|
ਪੰਜਾਬ ਸੁਚੇਤ ਪੰਜਾਬੀਆਂ ਦੇ ਐਕਟਿਵ ਪੰਜਾਬੀ ਗਰੁੱਪ ਦੀ ਸਾਹਤਿਕ
ਇਕੱਤਰਤਾ ਪਿੰਕ ਸਿਟੀ ਹੇਜ ਵਿਖੇ ਹੋਈ ਜਿਸ ਵਿੱਚ ਯੂ ਕੇ ਭਰ ਤੋਂ ਆਏ ਹੋਏ
ਪੰਜਾਬੀ ਕਲਾ ਪ੍ਰੇਮੀਆਂ ਨੇ ਹਿੱਸਾ ਲਿਆ। ਮੰਚ ਸੰਚਾਲਨ ਪਰਮਜੀਤ ਪੰਮੀ
ਏਸ਼ੀਅਨ ਸਟਾਰ ਰੇਡੀਉ ਵਾਲਿਆਂ ਨੇ ਕੀਤਾ। ਇਸ ਵਿੱਚ ਪੰਜਾਬ ਨੂੰ ਬੋਲੀ ਅਤੇ
ਸੱਭਿਆਚਰਕ ਪੱਖੋ ਚੇਤੰਨ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।
ਯੂਕੇ ਵਿੱਚ ਜਨਮੀ ਪੰਜਾਬਣ ਜਸਕਰਨ ਕੌਰ ਜੀ ਨੇ ਪੰਜਾਬ ਦੀ ਚੜ੍ਹਦੀ ਕਲਾ ਲਈ
ਸ਼ੁਰੂ ਕੀਤੇ ਪ੍ਰੋਜੈਕਟ ਪੰਜਾਬ ਦੇ ਬਾਰੇ ਜਾਣਕਾਰੀ ਦਿੱਤੀ। ਗਰਲ ਸ਼ੇਅਰਿੰਗ
ਤੇ ਬਣੀ ਬਹੁਚਰਚਿੱਤ ਕਲਾਤਮਿਕ ਪੰਜਾਬੀ ਫਿਲਮ 'ਵੰਡ' ਦੀ ਮੁੱਖ ਅਦਾਕਾਰਾ
ਪੂਨਮ ਸੂਦ ਜੀ ਵਿਸ਼ੇਸ਼ ਤੌਰ ਤੇ ਪੰਜਾਬ ਤੋਂ ਪੁੱਜੇ। ਅਨੀਤਾ ਸੰਧੂ ਜੀ ਨੇ
ਪੰਜਾਬੀ ਸਮਾਜ ਵਿੱਚ ਕੁੜੀਆ ਨੂੰ ਆ ਰਹੀਆ ਸਮੱਸਿਆਵਾ ਦੀ ਜਾਣਕਾਰੀ
ਦਿੱਤੀ।
ਉੱਘੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਜੀ ਨੇ ਆਪਣੀ
ਗਾਇਕੀ ਨਾਲ ਚੰਗਾ ਰੰਗ ਬੰਨਿਆ। ਰਾਜ ਸੇਖੋ ਨੇ ਆਪਣੀ ਰਿਆਜ ਸੰਵਰੀ ਆਵਾਜ
ਵਿੱਚ ਗੀਤਾਂ ਦੀ ਝੜੀ ਲਾਈ।
ਇਸ ਤੋਂ ਇਲਾਵਾ ਬੰਟੀ ਉੱਪਲ, ਸੰਦੀਪ
ਚੀਮਾ, ਪਾਲੀ ਜੀ, ਜੈਸ ਸਪਰਾ, ਰਾਵਿੰਦਰ ਸਿੰਘ ਰਮਤਾ, ਪਰਮ ਸਿੰਘ,ਜਗਰੂਪ
ਰੂਪਾ, ਅਤੇ ਮਨਤਾਜ਼ ਨੇ ਵੀ ਗੀਤ ਸੁਣਾਏ। ਮਨਜਿੰਦਰ ਸਿੰਘ ਚਾਹਲ ਨੇ ਪੰਜਾਬੀ
ਬੋਲੀ ਨੂੰ ਫਖਰ ਨਾਲ ਬੋਲਣ ਦਾ ਸੁਨੇਹਾ ਦਿੱਤਾ। ਲਖਵਿੰਦਰ ਗਿੱਲ ਕੋਕਰੀ,
ਅਤੇ ਅਵੀ ਨੇ ਪਿੰਕ ਸਿਟੀ ਵੱਲੋ ਬਹੁਤ ਹੀ ਵਧੀਆਂ ਖਾਣਾ ਅਤੇ ਮਹਿਮਾਨ
ਨਿਵਾਜੀ ਕੀਤੀ ਗਈ। ਪ੍ਰੋਗਰਾਮ ਦੇ ਅੰਤ ਤੇ ਐਕਟਿਵ ਪੰਜਾਬੀਜ ਵੱਲੋਂ ਇਸ
ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਸਭ ਮੈਂਬਰਾਂ ਦਾ ਧੰਨਵਾਦ ਕੀਤਾ।
|
|
 |
|
|
|
ਲੰਡਨ
ਦੇ ਪਿੰਕ ਸਿਟੀ ਵਿਖੇ ਸੁਚੇਤ ਪੰਜਾਬੀਆਂ ਨੇ ਕੀਤੀਆਂ ਸਮਾਜਿਕ, ਸਾਹਿਤਕ
ਵਿਚਾਰਾਂ - ਜਸਕਰਨ ਕੌਰ, ਪੂਨਮ ਸੂਦ, ਅਨੀਤਾ ਸੰਧੂ ਤੇ ਲਹਿੰਬਰ
ਹੁਸੈਨਪੁਰੀ ਹੋਏ ਰੂਬਰੂ - ਮਨਦੀਪ
ਖੁਰਮੀ, ਲੰਡਨ |
ਗੁਰਨੈਬ
ਸਾਜਨ ਦਿਓਣ ਵੱਲੋਂ ਧੀਆਂ ਦੇ ਹੱਕ ਵਿੱਚ ਹਾਅ ਦਾ ਨਾਹਰਾ ਮਾਰਦੇ ਗੀਤ ਦਾ
ਬੱਲੂਆਣਾ ’ਚ ਹੋਇਆ ਵੀਡੀਓ ਫਿਲਮਾਂਕਣ
ਗੁਰਬਾਜ ਗਿੱਲ, ਬਠਿੰਡਾ |
ਸਮਾਜ
ਵਿਚਲੇ ਅਪਰਾਧੀ ਅਨਸਰਾਂ ਤੋਂ ਬੱਚਿਆਂ ਨੂੰ ਸੁਚੇਤ ਕਰਨ ਲਈ ਬਣੀ ਫ਼ਿਲਮ
“ਜਾਨੀ-ਦੁਸ਼ਮਣ” ਵਾਈਸ ਚਾਂਸਲਰ, ਪ੍ਰੋ. ਬੀ.ਐਸ. ਘੁੰਮਣ ਵਲੋਂ ਰਿਲੀਜ਼
ਚਰਨਜੀਤ ਚੰਨੀ, ਪਟਿਆਲਾ |
ਪਿੰਡ
ਰਾਮਗੜ੍ਹ ਚੁੰਘਾਂ ਵਿਖੇ ਹੋਇਆ ‘ਨਵਯੁੱਗ’ ਲਾਇਬ੍ਰੇਰੀ ਦਾ ਉਦਘਾਟਨ - ਕਵੀ
ਦਰਬਾਰ ਅਤੇ ‘ਜਾਗਦੇ ਰਹੋ’ ਨਾਟਕ ਨੇ ਲਾਈਆਂ ਰੌਣਕਾਂ
ਗੁਰਬਾਜ ਗਿੱਲ, ਬਠਿੰਡਾ |
ਕਹਾਣੀਕਾਰ
ਲਾਲ ਸਿੰਘ ਦੇ ਸੱਤਵੇ ਕਹਾਣੀ ਸ੍ਰੰਗਹਿ “ਸੰਸਾਰ “ ਉੱਤੇ ਵਿਚਾਰ ਗੋਸ਼ਟੀ
ਅਮਰਜੀਤ ਸਿੰਘ |
ਡਾ
ਹਰਸ਼ ਚੈਰੀਟੇਬਲ ਟਰੱਸਟ ਵਿੱਚ ਚਾਲੀ ਹੋਰ ਬੇਸਹਾਰਾ ਨਵੀਆਂ ਬੱਚੀਆਂ ਸ਼ਾਮਲ
|
ਇੰਗਲੈਂਡ
ਵਿੱਚ 'ਪਿੰਕ ਸਿਟੀ' ਹੇਜ਼ ਵਿਖੇ ਅਸ਼ੋਕ ਬਾਂਸਲ ਮਾਨਸਾ ਦਾ ਸਨਮਾਨ
ਮਨਦੀਪ ਖੁਰਮੀ, ਲੰਡਨ |
ਨਾਰਵੇ
ਚ 204ਵਾਂ ਰਾਸ਼ਟਰ ਦਿਵਸ, 17 ਮਈ, ਬੜੀ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਸਾਫ਼ ਸੁਥਰੀ ਅਦਾਕਾਰੀ ਅਤੇ ਉਸਾਰੂ
ਭੂਮਿਕਾਵਾਂ ਲਈ ਅੰਮ੍ਰਿਤਪਾਲ ਸਿੰਘ ਬਿੱਲਾ ਦਾ ਕੀਤਾ ਗਿਆ ਵਿਸ਼ੇਸ਼
ਸਨਮਾਨ ਬਲਵਿੰਦਰ ਚਾਹਲ, ਇਟਲੀ
|
ਪੰਜਾਬੀ
ਲੇਖਕ ਅਨਮੋਲ ਕੌਰ ਅਤੇ ਪੱਤਰਕਾਰ ਹਰਕੀਰਤ ਸਿੰਘ ਦਾ ਰੂਬਰੂ ਕਰਵਾਇਆ
ਇਕਬਾਲ ਸਿੰਘ, ਸਰੀ, ਕਨੇਡਾ |
ਪੰਜਾਬੀ
ਯੂਨੀਕੋਡ ਵਿਧਾਨ ਅਤੇ ਮਿਆਰੀ ਕੀ-ਬੋਰਡ (ਇੰਸਕ੍ਰਿਪਟ) ਸਬੰਧੀ ਆਯੋਜਿਤ
ਕੀਤਾ ਸੈਮੀਨਾਰ ਰਸ਼ਪਾਲ ਸਿੰਘ,
ਹੁਸ਼ਿਆਰਪੁਰ |
ਮੋਗਾ
ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ: ਕੈਪ: ਸ੍ਰ: ਗੁਰਦਿੱਤ ਸਿੰਘ
ਗਿੱਲ (ਚਹੂੜਚੱਕ ਮੋਗਾ) ਦੀ 108ਵੀ ਬਰਸੀ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ |
ਫ਼ਿੰਨਲੈਂਡ
ਦੇ ਗੁਰੂਦਵਾਰਾ ਵਾਨਤਾ ਵਿੱਖੇ ਵੈਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਮਨਾਇਆ
ਗਿਆ ਬਿਕਰਮਜੀਤ ਸਿੰਘ ਮੋਗਾ,
ਫਿਨਲੈਂਡ |
ਹਰਮਿੰਦਰ
ਨੂਰਪੁਰੀ ਦਾ ਧਾਰਮਿਕ ਗੀਤ `ਕਰ ਕਿਰਪਾ´ ਫ਼ਿੰਨਲੈਂਡ ਵਿੱਚ ਰਿਲੀਜ਼ ਕੀਤਾ
ਗਿਆ ਬਿਕਰਮਜੀਤ ਸਿੰਘ ਮੋਗਾ,
ਫਿਨਲੈਂਡ |
ਪੰਜਾਬੀ
ਨੂੰ ਦਰਪੇਸ਼ ਚੁਣੌਤੀਆਂ ਦੀ ਨਿਸ਼ਾਨ-ਦੇਹੀ : ਮੁੱਖ ਅਤੇ ਅਹਿਮ ਲੋੜ -
"ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ"
ਸ਼ਿੰਦਰਪਾਲ ਸਿੰਘ ਮਾਹਲ, ਲੁਧਿਆਣਾ |
ਫ਼ਿੰਨਲੈਂਡ
ਦੇ ਸ਼ਹਿਰ ਵਾਨਤਾ ਵਿਖੇ ਸਥਿਤ ਗੁਰੂਦਵਾਰਾ ਸਾਹਿਬ ਦੇ ਸਥਾਪਨਾ ਦਿਵਸ ਦੀ
ਪਹਿਲੀ ਵਰ੍ਹੇਗੰਢ ਮਨਾਈ ਗਈ
ਵਿੱਕੀ ਮੋਗਾ, ਫ਼ਿੰਨਲੈਂਡ |
12
ਸਖਸ਼ੀਅਤਾਂ ਦਾ ਸਨਮਾਨ ਅਤੇ ਡਾਇਰੈਕਟਰੀ ਸਮੇਤ 5 ਪੁਸਤਕਾਂ ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਛੇਵੇਂ
ਪੰਜਾਬੀ ਮੀਡੀਆ ਪੁਰਸਕਾਰ-2018 ਦਾ ਆਯੋਜਨ
ਬਲਜੀਤ ਸਿੰਘ ਬਰਾੜ, ਪਟਿਆਲਾ |
ਕੈਲਗਰੀ
ਵਿਚ ਲੱਚਰ ਗਾਇਕੀ ਖ਼ਿਲਾਫ ਜਨਤਕ ਮੂਵਮੈਂਟ ਸ਼ੁਰੂ ਕਰਨ ਦਾ ਐਲਾਨ
ਬਲਜਿੰਦਰ ਸੰਘਾ, ਕੈਲਗਰੀ |
ਭਾਰਤੀ
ਅੰਬੈਸੀ ਨਾਰਵੇ ਦੇ ਦੋ ਸੱਕਤਰਾ ਦੇ ਨਾਰਵੇ ਚ ਡਿਉਟੀ ਦਾ ਕਾਰਜ ਪੂਰਾ ਹੋਣ
ਤੇ ਨਵ ਸੰਗਠਿਤ ਸੰਸਥਾ ਯੂਨਿਟੀ ਵੱਲੋ ਫੇਅਰਵੈਲ ਪਾਰਟੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਲੁਧਿਆਣਾ
ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਡਾਇਰੈਕਟਰੀ ਜਾਰੀ
ਉਜਾਗਰ ਸਿੰਘ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਪਲੀ
ਵੱਲੋਂ ਪੰਦਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ |
ਸਾਹਿਬਜ਼ਾਦਿਆ
ਦੀ ਯਾਦ ਚ ਗੁਰੂ ਘਰ ਲੀਅਰ(ਨਾਰਵੇ) 'ਚ ਸ਼ਹੀਦੀ ਸਮਾਗਮ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|
|
|