|
|
ਫ਼ਿੰਨਲੈਂਡ ਵਿੱਚ ''ਨੂਰਪੁਰੀ ਨਾਈਟ'' ਦੌਰਾਨ
ਸੱਭਿਆਚਾਰਕ ਗਾਇਕ ਹਰਮਿੰਦਰ ਨੂਰਪੂਰੀ ਨੇ ਲਾਈਆਂ ਰੌਣਕਾਂ
ਵਿੱਕੀ ਮੋਗਾ, ਫ਼ਿੰਨਲੈਂਡ
(19/07/2018) |
|
|
|
ਫ਼ਿੰਨਲੈਂਡ 18 ਜੁਲਾਈ - ਬੀਤੇ ਦਿਨੀਂ ਫ਼ਿੰਨਲੈਂਡ ਦੀ ਰਾਜਧਾਨੀ
ਹਿਲਸਿੰਕੀ ਵਿੱਚ "ਪੰਜਾਬ ਕਲਚਰਲ ਸੋਸਾਇਟੀ ਫ਼ਿੰਨਲੈਂਡ" ਵਲੋਂ ਮੂਸਤਾ
ਹੈਰਕਾ ਰੇਸਤੋਂਰੇਂਟ ਵਿੱਚ ''ਨੂਰਪੁਰੀ ਨਾਈਟ'' ਕਾਰਵਾਈ ਗਈ ਜਿਸ ਵਿੱਚ
ਹਰਮਿੰਦਰ ਨੂਰਪੂਰੀ ਨੇ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਗੀਤਾਂ ਰਾਹੀ ਖੂਬ
ਰੌਣਕਾਂ ਲਾਈਆਂ।
ਹਰਮਿੰਦਰ ਨੂਰਪੁਰੀ ਨੇ ਪ੍ਰੋਗਰਾਮ ਦੀ ਸ਼ੁਰੂਆਤ
ਹਾਲ ਹੀ ਵਿੱਚ ਆਏ ਆਪਣੇ ਨਵੇਂ ਅਤੇ ਮਸ਼ਹੂਰ ਧਾਰਮਿਕ ਗੀਤ ''ਵਾਹਿਗੁਰੂ ਕਰ
ਕਰ ਕਿਰਪਾ'' ਨਾਲ ਕੀਤੀ। ਇਸ ਤੋਂ ਬਾਅਦ ਨੂਰਪੁਰੀ ਨੇ ਪੰਜਾਬ ਦੇ ਮੌਜੂਦਾ
ਹਲਾਤਾਂ ਉਤੇ ਆਪਣਾ ਲਿਖਿਆ ਹੋਇਆ ਗੀਤ ''ਗੋਰਾ ਚਿੱਟਾ ਗੱਭਰੂ ਚਿੱਟੇ ਨੇ
ਖਾ ਲਿਆ'' ਗਾਇਆ ਤਾਂ ਦਰਸ਼ਕਾਂ ਵਿੱਚ ਸਨਾਟਾ ਛਾ ਗਿਆ ਅਤੇ ਹਰ ਇੱਕ ਨੂੰ
ਪੰਜਾਬ ਦੇ ਗੱਭਰੂਆਂ ਬਾਰੇ ਸੋਚਣ ਲਈ ਮਜ਼ਬੂਰ ਕਰ ਦਿੱਤਾ। ਫ਼ੇਰ ਨੂਰਪੁਰੀ ਨੇ
ਆਪਣੇ ਦੋ ਨਵੇਂ ਗੀਤ ''ਟਰਾਲਾ'' ਅਤੇ ''ਮੁੱਛ ਦਾ ਸਵਾਲ'' ਗਾਕੇ ਖੂਬ ਰੰਗ
ਬੰਨਿਆ।
ਉਸਤੋਂ ਬਾਅਦ ਆਪਣਾ ਮਸ਼ਹੂਰ ਗੀਤ ''ਪੁੰਨਿਆ ਦੀ ਰਾਤ' ਤੇ
''ਯਾਰਾਂ ਨਾਲ ਖੜ੍ਹੇ ਹਿੱਕ ਤਾਣਕੇ'' ''ਤਰੱਕੀਆਂ'' ਆਦਿ ਗਾਕੇ
ਬੱਲੇ-ਬੱਲੇ ਕਾਰਵਾਈ। ਅਖ਼ੀਰ ਵਿੱਚ ਨੂਰਪੁਰੀ ਨੇ ਪ੍ਰੋਗਰਾਮ ਦੀ ਸਮਾਪਤੀ
ਆਪਣਾ ਸੱਭਿਆਚਾਰਕ ਗੀਤ ''ਹੁਣ ਨਾ ਮਹਿਫ਼ਲ ਜੁੜਦੀ ਮੇਰੇ ਪਿੰਡ ਦੀਆਂ ਸੱਥਾਂ
ਤੇ'' ਗਾਕੇ ਕੀਤੀ।
ਫ਼ਿੰਨਲੈਂਡ ਵਿੱਚ ਵੱਸਦੇ ਕਾਰੋਬਾਰੀ ਚਰਨਜੀਤ
ਸ਼ਰਮਾ ਬੁੱਘੀਪੁਰੀਆ ਨੇ ਹਰਮਿੰਦਰ ਨੂਰਪੁਰੀ ਨੂੰ ਇੱਕ ਹਜ਼ਾਰ ਯੂਰੋ ਨਾਲ
ਸਨਮਾਨਿਤ ਕੀਤਾ। ਗੌਰਤਲਬ ਹੈ ਕਿ ਨੂਰਪੁਰੀ 29 ਜੂਨ ਤੋਂ ਯੌਰਪ ਦੌਰੇ ਤੇ
ਆਏ ਹੋਏ ਹਨ। Best regards, Bikramjit Singh
vickymoga@hotmail.com +358 503065677
Finland.
|
|
|
|
|
|
|
|
ਫ਼ਿੰਨਲੈਂਡ
ਵਿੱਚ ''ਨੂਰਪੁਰੀ ਨਾਈਟ'' ਦੌਰਾਨ ਸੱਭਿਆਚਾਰਕ ਗਾਇਕ ਹਰਮਿੰਦਰ ਨੂਰਪੂਰੀ
ਨੇ ਲਾਈਆਂ ਰੌਣਕਾਂ ਵਿੱਕੀ
ਮੋਗਾ, ਫ਼ਿੰਨਲੈਂਡ |
"ਭਗਤ
ਪੂਰਨ ਸਿੰਘ" ਗੀਤ ਦਾ ਪੋਸਟਰ ਡਾ: ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ
ਅਰਪਣ ..... ਮਨਦੀਪ ਖੁਰਮੀ
ਹਿੰਮਤਪੁਰਾ, ਯੂ.ਕੇ. |
ਲੇਖਿਕਾ
ਡਾ. ਸੁਖਵੀਰ ਕੌਰ ਸਰਾਂ ਦੇ ਪਲੇਠੇ ਕਾਵਿ-ਸੰਗ੍ਰਹਿ 'ਦੇਖਣਾ ਹੈ ਚੰਨ' 'ਤੇ
'ਟੀਚਰਜ਼ ਹੋਮ' ਬਠਿੰਡਾ ਵਿੱਚ ਗੋਸ਼ਟੀ ਤੇ ਕਵੀ ਦਰਬਾਰ ਹੋਇਆ
ਗੁਰਬਾਜ ਗਿੱਲ, ਬਠਿੰਡਾ |
ਰਾਈਟ੍ਰਜ਼
ਫੋਰਮ ਕੈਲਗਰੀ ਦੀ ਮਾਸਿਕ ਇੱਕਤਰਤਾ
ਸ਼ਮਸ਼ੇਰ ਸਿੰਘ ਸੰਧੂ, ਕੈਲਗਰੀ |
ਬਰੈਡਫੋਰਡ,
ਯੂ. ਕੇ. ਵਿਖੇ ਪੰਜਾਬੀ ਯੂਨੀਕੋਡ ਅਤੇ ਪੰਜਾਬੀ ਕੀਬੋਰਡ ਦਾ ਸਿਖਲਾਈ ਕੋਰਸ
ਕਾਮਯਾਬੀ ਨਾਲ ਸਮਾਪਤ ਹੋਇਆ
ਸੁਰਿੰਦਰ ਕੌਰ ਜਗਪਾਲ, ਬਰੈਡਫੋਰਡ |
ਬਾਬਾ
ਫਤਹਿ ਸਿੰਘ ਯੁਵਕ ਭਲਾਈ ਕਲੱਬ ਗੋਨਿਆਣਾ ਖੁਰਦ ਵਲੋਂ ਪਿੰਡ ਦੇ ਸਕੂਲ ਵਿਖੇ
ਲਗਾਏ ਪੌਦੇ ਪਰਮਜੀਤ ਰਾਮਗੜ੍ਹੀਆ,
ਬਠਿੰਡਾ |
"ਗਲੋਬਲ
ਪੰਜਾਬ ਫਾਊਂਡੇਸ਼ਨ" ਵਲੋਂ ਡਾ. ਰਤਨ ਸਿੰਘ ਢਿੱਲੋਂ ਨਾਲ ਵਿਚਾਰ ਗੋਸ਼ਟੀ ਤੇ
ਸਨਮਾਨ ਸਮਾਰੋਹ ਆਯੋਜਿਤ ਸੁਰਜੀਤ
ਕੌਰ, ਟਰਾਂਟੋ, ਕਨੇਡਾ |
ਕੈਲਸਾ
(CALSA) ਦੀ ਮਿਲਣੀ ਨੇ ਵੰਡੇ ਵੰਨ-ਸੁਵੰਨੇ ਰੰਗ
ਨਵਪ੍ਰੀਤ ਕੌਰ ਰੰਧਾਵਾ, ਕੈਲਗਰੀ |
ਪੰਜਾਬੀ
ਸਾਹਿਤ ਸਭਾ ਗਲਾਸਗੋ (ਸਕੌਟਲੈਂਡ) ਦੇ ਅਹੁਦੇਦਾਰਾਂ ਦੀ ਨਵੀਂ ਟੀਮ ਦਾ
ਐਲਾਨ ਮਨਦੀਪ ਖੁਰਮੀ, ਲੰਡਨ |
ਸ਼ਹਾਦਤ
ਮਹੀਨੇ ਦੇ ਸੰਦਰਭ 'ਚ ਪਿੰਕ ਸਿਟੀ ਹੇਜ ਵਿਖੇ ਲੱਗੀ 10ਵੀਂ ਸਾਲਾਨਾ ਛਬੀਲ
ਮਨਦੀਪ ਖੁਰਮੀ, ਲੰਡਨ |
ਗੁਰੂ
ਗੋਬਿੰਦ ਸਿੰਘ ਸਟੱਡੀ ਸਰਕਲ, ਅਮ੍ਰਿਤਸਰ ਵਲੋਂ ਅੰਤਰ ਸਕੂਲ ਯੁਵਕ ਮੇਲਾ
ਕਰਵਾਇਆ ਗਿਆ ਹਰਜਿੰਦਰ ਸਿੰਘ
ਮਾਣਕਪੁਰਾ, ਅਮ੍ਰਿਤਸਰ |
ਲੰਡਨ
ਦੇ ਪਿੰਕ ਸਿਟੀ ਵਿਖੇ ਸੁਚੇਤ ਪੰਜਾਬੀਆਂ ਨੇ ਕੀਤੀਆਂ ਸਮਾਜਿਕ, ਸਾਹਿਤਕ
ਵਿਚਾਰਾਂ - ਜਸਕਰਨ ਕੌਰ, ਪੂਨਮ ਸੂਦ, ਅਨੀਤਾ ਸੰਧੂ ਤੇ ਲਹਿੰਬਰ
ਹੁਸੈਨਪੁਰੀ ਹੋਏ ਰੂਬਰੂ - ਮਨਦੀਪ
ਖੁਰਮੀ, ਲੰਡਨ |
ਗੁਰਨੈਬ
ਸਾਜਨ ਦਿਓਣ ਵੱਲੋਂ ਧੀਆਂ ਦੇ ਹੱਕ ਵਿੱਚ ਹਾਅ ਦਾ ਨਾਹਰਾ ਮਾਰਦੇ ਗੀਤ ਦਾ
ਬੱਲੂਆਣਾ ’ਚ ਹੋਇਆ ਵੀਡੀਓ ਫਿਲਮਾਂਕਣ
ਗੁਰਬਾਜ ਗਿੱਲ, ਬਠਿੰਡਾ |
ਸਮਾਜ
ਵਿਚਲੇ ਅਪਰਾਧੀ ਅਨਸਰਾਂ ਤੋਂ ਬੱਚਿਆਂ ਨੂੰ ਸੁਚੇਤ ਕਰਨ ਲਈ ਬਣੀ ਫ਼ਿਲਮ
“ਜਾਨੀ-ਦੁਸ਼ਮਣ” ਵਾਈਸ ਚਾਂਸਲਰ, ਪ੍ਰੋ. ਬੀ.ਐਸ. ਘੁੰਮਣ ਵਲੋਂ ਰਿਲੀਜ਼
ਚਰਨਜੀਤ ਚੰਨੀ, ਪਟਿਆਲਾ |
ਪਿੰਡ
ਰਾਮਗੜ੍ਹ ਚੁੰਘਾਂ ਵਿਖੇ ਹੋਇਆ ‘ਨਵਯੁੱਗ’ ਲਾਇਬ੍ਰੇਰੀ ਦਾ ਉਦਘਾਟਨ - ਕਵੀ
ਦਰਬਾਰ ਅਤੇ ‘ਜਾਗਦੇ ਰਹੋ’ ਨਾਟਕ ਨੇ ਲਾਈਆਂ ਰੌਣਕਾਂ
ਗੁਰਬਾਜ ਗਿੱਲ, ਬਠਿੰਡਾ |
ਕਹਾਣੀਕਾਰ
ਲਾਲ ਸਿੰਘ ਦੇ ਸੱਤਵੇ ਕਹਾਣੀ ਸ੍ਰੰਗਹਿ “ਸੰਸਾਰ “ ਉੱਤੇ ਵਿਚਾਰ ਗੋਸ਼ਟੀ
ਅਮਰਜੀਤ ਸਿੰਘ |
ਡਾ
ਹਰਸ਼ ਚੈਰੀਟੇਬਲ ਟਰੱਸਟ ਵਿੱਚ ਚਾਲੀ ਹੋਰ ਬੇਸਹਾਰਾ ਨਵੀਆਂ ਬੱਚੀਆਂ ਸ਼ਾਮਲ
|
ਇੰਗਲੈਂਡ
ਵਿੱਚ 'ਪਿੰਕ ਸਿਟੀ' ਹੇਜ਼ ਵਿਖੇ ਅਸ਼ੋਕ ਬਾਂਸਲ ਮਾਨਸਾ ਦਾ ਸਨਮਾਨ
ਮਨਦੀਪ ਖੁਰਮੀ, ਲੰਡਨ |
ਨਾਰਵੇ
ਚ 204ਵਾਂ ਰਾਸ਼ਟਰ ਦਿਵਸ, 17 ਮਈ, ਬੜੀ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਸਾਫ਼ ਸੁਥਰੀ ਅਦਾਕਾਰੀ ਅਤੇ ਉਸਾਰੂ
ਭੂਮਿਕਾਵਾਂ ਲਈ ਅੰਮ੍ਰਿਤਪਾਲ ਸਿੰਘ ਬਿੱਲਾ ਦਾ ਕੀਤਾ ਗਿਆ ਵਿਸ਼ੇਸ਼
ਸਨਮਾਨ ਬਲਵਿੰਦਰ ਚਾਹਲ, ਇਟਲੀ
|
ਪੰਜਾਬੀ
ਲੇਖਕ ਅਨਮੋਲ ਕੌਰ ਅਤੇ ਪੱਤਰਕਾਰ ਹਰਕੀਰਤ ਸਿੰਘ ਦਾ ਰੂਬਰੂ ਕਰਵਾਇਆ
ਇਕਬਾਲ ਸਿੰਘ, ਸਰੀ, ਕਨੇਡਾ |
ਪੰਜਾਬੀ
ਯੂਨੀਕੋਡ ਵਿਧਾਨ ਅਤੇ ਮਿਆਰੀ ਕੀ-ਬੋਰਡ (ਇੰਸਕ੍ਰਿਪਟ) ਸਬੰਧੀ ਆਯੋਜਿਤ
ਕੀਤਾ ਸੈਮੀਨਾਰ ਰਸ਼ਪਾਲ ਸਿੰਘ,
ਹੁਸ਼ਿਆਰਪੁਰ |
ਮੋਗਾ
ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ: ਕੈਪ: ਸ੍ਰ: ਗੁਰਦਿੱਤ ਸਿੰਘ
ਗਿੱਲ (ਚਹੂੜਚੱਕ ਮੋਗਾ) ਦੀ 108ਵੀ ਬਰਸੀ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ |
ਫ਼ਿੰਨਲੈਂਡ
ਦੇ ਗੁਰੂਦਵਾਰਾ ਵਾਨਤਾ ਵਿੱਖੇ ਵੈਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਮਨਾਇਆ
ਗਿਆ ਬਿਕਰਮਜੀਤ ਸਿੰਘ ਮੋਗਾ,
ਫਿਨਲੈਂਡ |
ਹਰਮਿੰਦਰ
ਨੂਰਪੁਰੀ ਦਾ ਧਾਰਮਿਕ ਗੀਤ `ਕਰ ਕਿਰਪਾ´ ਫ਼ਿੰਨਲੈਂਡ ਵਿੱਚ ਰਿਲੀਜ਼ ਕੀਤਾ
ਗਿਆ ਬਿਕਰਮਜੀਤ ਸਿੰਘ ਮੋਗਾ,
ਫਿਨਲੈਂਡ |
ਪੰਜਾਬੀ
ਨੂੰ ਦਰਪੇਸ਼ ਚੁਣੌਤੀਆਂ ਦੀ ਨਿਸ਼ਾਨ-ਦੇਹੀ : ਮੁੱਖ ਅਤੇ ਅਹਿਮ ਲੋੜ -
"ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ"
ਸ਼ਿੰਦਰਪਾਲ ਸਿੰਘ ਮਾਹਲ, ਲੁਧਿਆਣਾ |
ਫ਼ਿੰਨਲੈਂਡ
ਦੇ ਸ਼ਹਿਰ ਵਾਨਤਾ ਵਿਖੇ ਸਥਿਤ ਗੁਰੂਦਵਾਰਾ ਸਾਹਿਬ ਦੇ ਸਥਾਪਨਾ ਦਿਵਸ ਦੀ
ਪਹਿਲੀ ਵਰ੍ਹੇਗੰਢ ਮਨਾਈ ਗਈ
ਵਿੱਕੀ ਮੋਗਾ, ਫ਼ਿੰਨਲੈਂਡ |
12
ਸਖਸ਼ੀਅਤਾਂ ਦਾ ਸਨਮਾਨ ਅਤੇ ਡਾਇਰੈਕਟਰੀ ਸਮੇਤ 5 ਪੁਸਤਕਾਂ ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਛੇਵੇਂ
ਪੰਜਾਬੀ ਮੀਡੀਆ ਪੁਰਸਕਾਰ-2018 ਦਾ ਆਯੋਜਨ
ਬਲਜੀਤ ਸਿੰਘ ਬਰਾੜ, ਪਟਿਆਲਾ |
ਕੈਲਗਰੀ
ਵਿਚ ਲੱਚਰ ਗਾਇਕੀ ਖ਼ਿਲਾਫ ਜਨਤਕ ਮੂਵਮੈਂਟ ਸ਼ੁਰੂ ਕਰਨ ਦਾ ਐਲਾਨ
ਬਲਜਿੰਦਰ ਸੰਘਾ, ਕੈਲਗਰੀ |
ਭਾਰਤੀ
ਅੰਬੈਸੀ ਨਾਰਵੇ ਦੇ ਦੋ ਸੱਕਤਰਾ ਦੇ ਨਾਰਵੇ ਚ ਡਿਉਟੀ ਦਾ ਕਾਰਜ ਪੂਰਾ ਹੋਣ
ਤੇ ਨਵ ਸੰਗਠਿਤ ਸੰਸਥਾ ਯੂਨਿਟੀ ਵੱਲੋ ਫੇਅਰਵੈਲ ਪਾਰਟੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਲੁਧਿਆਣਾ
ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਡਾਇਰੈਕਟਰੀ ਜਾਰੀ
ਉਜਾਗਰ ਸਿੰਘ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਪਲੀ
ਵੱਲੋਂ ਪੰਦਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ |
ਸਾਹਿਬਜ਼ਾਦਿਆ
ਦੀ ਯਾਦ ਚ ਗੁਰੂ ਘਰ ਲੀਅਰ(ਨਾਰਵੇ) 'ਚ ਸ਼ਹੀਦੀ ਸਮਾਗਮ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|
|
|