ਸਮਾ

ਸੰਪਰਕ: info@5abi.com

  ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
     
 
 
ਲੀਡਜ਼ ਵਿਖੇ 'ਪੰਜਾਬੀ ਭਾਸ਼ਾ ਲਈ ਕੰਪਿਊਟਰ ਦੀ ਵਰਤੋਂ' ਦਾ ਸਿਖਲਾਈ ਕੋਰਸ' ਬੜੀ ਕਾਮਯਾਬੀ ਨਾਲ ਹੋ ਨਿੱਬੜਿਆ 
ਅਰਵਿੰਦਰ ਸਿੰਘ,  ਲੀਡਜ਼, ਯੂ ਕੇ      (13/08/2018)

 


leeds

 

ਬੀਤੇ ਸ਼ਨੀਵਾਰ ੧੧ ਅਗਸਤ 2018 ਨੂੰ ਲੀਡਜ਼, ਯੂ ਕੇ ਵਿਖੇ ਗੁਰਦਵਾਰਾ ਸ਼੍ਰੀ ਗੁਰੂ ਨਾਨਕ ਨਿਸ਼ਕਾਮ ਸੇਵਕ ਵਲੋਂ 'ਪੰਜਾਬੀ ਭਾਸ਼ਾ ਲਈ ਕੰਪਿਊਟਰ ਦੀ ਵਰਤੋਂ' ਦੇ ਵਿਸ਼ੇ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਪੰਜਾਬੀ ਅਧਿਆਪਕਾਂ ਨੇ ਬੜੇ ਚਾਅ ਅਤੇ ਉਤਸ਼ਾਹ ਨਾਲ ਸਵਾਲਾਂ ਤੇ ਜਵਾਬਾਂ ਵਿੱਚ ਹਿੱਸਾ ਲਿਆ।

ਡਾ. ਬਲਦੇਵ ਸਿੰਘ ਕੰਦੋਲਾ ਜੀ ਨੇ ਯੂਨੀਕੋਡ ਬਾਰੇ ਬੜੀ ਮਹੱਤਵ ਪੂਰਨ ਜਾਣਕਾਰੀ ਦਿੱਤੀ। ਇੱਕ ਅਧਿਆਪਕਾ, ਬੀਬੀ ਰਾਣੋ ਜੀ ਦੀ ਗੱਲ ਦਿੱਲ ਨੂੰ ਛੂ ਗਈ ਕਿ ਕਿਸੇ ਤੋਂ ਖ਼ਬਰ ਮਿਲਣ ਤੇ ਕਈ ਕੰਮ ਛੱਡ ਕੇ ਪੰਜਾਬੀ ਭਾਸ਼ਾ ਦੇ ਮੋਹ ਨੇ ਇੱਥੇ ਲਿਆ ਖੜਾ ਕੀਤਾ। ਅਸਲ ਵਿੱਚ ਗੱਲ ਹੀ ਤਾਂ ਬਣਨੀ ਹੈ ਜਦੋ ਦਿਮਾਗ ਵਿੱਚ ਹਲਚੱਲ ਤੇ ਸੀਨੇ 'ਚ ਅੱਗ ਬਲਣ ਲੱਗ ਪਵੇ। ਬੀਬੀ ਇੰਦਰਾ ਕੌਰ ਸਹਿੰਬੀ,  ਬੀਬੀ ਇੰਦਰਾ ਕੌਰ ਹੂੰਜਣ, ਵੀਰ ਕੇਵਲ ਸਿੰਘ ਜਗਪਾਲ, ਵੀਰ ਹਰਫੁੱਮਣ ਸਿੰਘ, ਹਰਦਿਆਲ ਸਿੰਘ, ਸਰਦਾਰਾ ਸਿੰਘ, ਪ੍ਰੇਮ ਸਿੰਘ, ਬੀਬੀ ਬੇਦੀ ਜੀ, ਕੁਲਦੀਪ ਕੌਰ ਸੱਗੂ, ਰਾਜਿੰਦਰ ਕੌਰ ਮਠਾਰੂ, ਲਖਵਿੰਦਰ ਕੌਰ ਰਾਇਤ, ਜਸਪ੍ਰੀਤ ਕੌਰ ਵਿਰਦੀ, ਸੁਰਿੰਦਰ ਕੌਰ ਜਗਪਾਲ ਅਤੇ ਹੋਰ ਵੀ ਕਈ ਸਰੋਤਿਆਂ ਨੇ ਹਿੱਸਾ ਲਿਆ।

ਪੰਜਾਬੀ ਯੂਨੀਕੋਡ ਕੀਬੋਰਡ  ਬਾਰੇ ਵੀ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਬੜੀ ਸ਼ਿੱਦਤ ਨਾਲ ਅੰਬਰ ਵਲ ਢੀਮ ਤਾਂ ਸੁੱਟੀ ਹੈ, ਦੇਖਿਏ ਕਿ ਮੋਰੀ ਹੁੰਦੀ ਹੈ ਕਿ ਨਹੀਂ। ਬਾਦ ਵਿੱਚ ਸਭ ਨੇ ਰੱਲ ਲੰਗਰ ਵਿੱਚ ਪ੍ਰਸ਼ਾਦਾ ਛਕਿਆ। ਯੋਗਦਾਨ ਪਾਉਣ ਵਾਲੇ ਵੀਰਾਂ ਦਾ ( ਖਾਸ ਕਰ ਦਲਵੀਰ ਸਿੰਘ ਸੱਗੂ ਦਾ ਸਹੂਲਤਾਂ ਦਾ ਪ੍ਰਬੰਧ ਕਰਨਾ), ਪ੍ਰਬੰਧ ਕਾਬਿਲ-ਏ- ਤਾਰੀਫ਼ ਸੀ ਅਤੇ ਸਾਰੇ ਆਏ ਸੱਜਣਾਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਇਹ ਇੱਛਾ ਜ਼ਾਹਰ ਕੀਤੀ ਕਿ ਅਗਲੇ ਕੋਰਸ ਵਿੱਚ ਨੌਜੁਆਨ ਵਿਦਿਆਰਥੀਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਸ ਕੋਰਸ ਨੇ ਚਿੰਗਾਰੀ ਤਾਂ ਲਾਈ ਹੈ, ਤੇ ਜੋਤਿ ਪਰਜਵਲਿਤ ਹੋਣ ਦੀ ਆਸ ਵਿੱਚ ਪੰਜਾਬੀ ਭਾਸ਼ਾ ਤੇ ਜਨੂੰਨੀ ਰਸੀਏ ਸਫ਼ਲਤਾ ਦੀ ਉਮੀਦ ਵਿੱਚ ਰਹਿਣਗੇ।

 
leeds1
 
leeds2

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

     

  leedsਲੀਡਜ਼ ਵਿਖੇ 'ਪੰਜਾਬੀ ਭਾਸ਼ਾ ਲਈ ਕੰਪਿਊਟਰ ਦੀ ਵਰਤੋਂ' ਦਾ ਸਿਖਲਾਈ ਕੋਰਸ' ਕਰਾਇਆ ਗਿਆ 
ਅਰਵਿੰਦਰ ਸਿੰਘ,  ਲੀਡਜ਼, ਯੂ ਕੇ
calgaryਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜਸਵੀਰ ਸਿੰਘ ਸਿਹੋਤਾ,  ਕੈਲਗਰੀ
global2ਗਲੋਬਲ ਪੰਜਾਬ ਫਾਊਂਡੇਸ਼ਨ ਵਲੋਂ ਬਾਬਾ ਨਜਮੀ, ਦੀਪ ਸਈਦਾ ਅਤੇ ਡਾ ਗੁਰਇਕਬਾਲ ਦਾ ਸਨਮਾਨ ਸਮਾਰੋਹ
ਕੁਲਜੀਤ ਸਿੰਘ ਜੰਜੂਆ,  ਟੋਰੋਂਟੋ
mel32ਵੀਆਂ ਸਾਲਾਨਾ ਸਿੱਖ ਖੇਡਾਂ 2019 ਮੈਲਬੋਰਨ ਦੀ ਪ੍ਰਬੰਧਕ ਕਮੇਟੀ ਵੱਲੋਂ ਲੋਗੋ ਅਤੇ ਮੁੱਢਲੀ ਜਾਣਕਾਰੀ ਜਾਰੀ 
ਅਮਨਦੀਪ ਸਿੰਘ ਸਿੱਧੂ,  ਆਸਟ੍ਰੇਲੀਆ
finlandਫ਼ਿੰਨਲੈਂਡ ਵਿੱਚ ''ਨੂਰਪੁਰੀ ਨਾਈਟ'' ਦੌਰਾਨ ਸੱਭਿਆਚਾਰਕ ਗਾਇਕ ਹਰਮਿੰਦਰ ਨੂਰਪੂਰੀ ਨੇ ਲਾਈਆਂ ਰੌਣਕਾਂ   
ਵਿੱਕੀ ਮੋਗਾ,   ਫ਼ਿੰਨਲੈਂਡ  
pooran"ਭਗਤ ਪੂਰਨ ਸਿੰਘ" ਗੀਤ ਦਾ ਪੋਸਟਰ ਡਾ: ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ ਅਰਪਣ .....
ਮਨਦੀਪ ਖੁਰਮੀ ਹਿੰਮਤਪੁਰਾ, ਯੂ.ਕੇ.
goshti1ਲੇਖਿਕਾ ਡਾ. ਸੁਖਵੀਰ ਕੌਰ ਸਰਾਂ ਦੇ ਪਲੇਠੇ ਕਾਵਿ-ਸੰਗ੍ਰਹਿ 'ਦੇਖਣਾ ਹੈ ਚੰਨ' 'ਤੇ 'ਟੀਚਰਜ਼ ਹੋਮ' ਬਠਿੰਡਾ ਵਿੱਚ ਗੋਸ਼ਟੀ ਤੇ ਕਵੀ ਦਰਬਾਰ ਹੋਇਆ  
ਗੁਰਬਾਜ ਗਿੱਲ, ਬਠਿੰਡਾ 
calgaryਰਾਈਟ੍ਰਜ਼ ਫੋਰਮ  ਕੈਲਗਰੀ ਦੀ ਮਾਸਿਕ ਇੱਕਤਰਤਾ
ਸ਼ਮਸ਼ੇਰ ਸਿੰਘ ਸੰਧੂ,  ਕੈਲਗਰੀ
pxl3 ਬਰੈਡਫੋਰਡ, ਯੂ. ਕੇ. ਵਿਖੇ ਪੰਜਾਬੀ ਯੂਨੀਕੋਡ ਅਤੇ ਪੰਜਾਬੀ ਕੀਬੋਰਡ ਦਾ ਸਿਖਲਾਈ ਕੋਰਸ ਕਾਮਯਾਬੀ ਨਾਲ ਸਮਾਪਤ ਹੋਇਆ
ਸੁਰਿੰਦਰ ਕੌਰ ਜਗਪਾਲ, ਬਰੈਡਫੋਰਡ
gonianaਬਾਬਾ ਫਤਹਿ ਸਿੰਘ ਯੁਵਕ ਭਲਾਈ ਕਲੱਬ ਗੋਨਿਆਣਾ ਖੁਰਦ ਵਲੋਂ ਪਿੰਡ ਦੇ ਸਕੂਲ ਵਿਖੇ ਲਗਾਏ ਪੌਦੇ
ਪਰਮਜੀਤ ਰਾਮਗੜ੍ਹੀਆ, ਬਠਿੰਡਾ
torronto"ਗਲੋਬਲ ਪੰਜਾਬ ਫਾਊਂਡੇਸ਼ਨ" ਵਲੋਂ ਡਾ. ਰਤਨ ਸਿੰਘ ਢਿੱਲੋਂ ਨਾਲ ਵਿਚਾਰ ਗੋਸ਼ਟੀ ਤੇ ਸਨਮਾਨ ਸਮਾਰੋਹ ਆਯੋਜਿਤ
ਸੁਰਜੀਤ ਕੌਰ, ਟਰਾਂਟੋ, ਕਨੇਡਾ
calsaਕੈਲਸਾ (CALSA) ਦੀ ਮਿਲਣੀ ਨੇ ਵੰਡੇ ਵੰਨ-ਸੁਵੰਨੇ ਰੰਗ
ਨਵਪ੍ਰੀਤ ਕੌਰ ਰੰਧਾਵਾ, ਕੈਲਗਰੀ  
glasgowਪੰਜਾਬੀ ਸਾਹਿਤ ਸਭਾ ਗਲਾਸਗੋ (ਸਕੌਟਲੈਂਡ) ਦੇ ਅਹੁਦੇਦਾਰਾਂ ਦੀ ਨਵੀਂ ਟੀਮ ਦਾ ਐਲਾਨ  
ਮਨਦੀਪ ਖੁਰਮੀ, ਲੰਡਨ 
shabeelਸ਼ਹਾਦਤ ਮਹੀਨੇ ਦੇ ਸੰਦਰਭ 'ਚ ਪਿੰਕ ਸਿਟੀ ਹੇਜ ਵਿਖੇ ਲੱਗੀ 10ਵੀਂ ਸਾਲਾਨਾ ਛਬੀਲ  
ਮਨਦੀਪ ਖੁਰਮੀ, ਲੰਡਨ 
GGSSC1ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ,  ਅਮ੍ਰਿਤਸਰ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ
ਹਰਜਿੰਦਰ ਸਿੰਘ ਮਾਣਕਪੁਰਾ, ਅਮ੍ਰਿਤਸਰ
pinkਲੰਡਨ ਦੇ ਪਿੰਕ ਸਿਟੀ ਵਿਖੇ ਸੁਚੇਤ ਪੰਜਾਬੀਆਂ ਨੇ ਕੀਤੀਆਂ ਸਮਾਜਿਕ, ਸਾਹਿਤਕ ਵਿਚਾਰਾਂ - ਜਸਕਰਨ ਕੌਰ, ਪੂਨਮ ਸੂਦ, ਅਨੀਤਾ ਸੰਧੂ ਤੇ ਲਹਿੰਬਰ ਹੁਸੈਨਪੁਰੀ ਹੋਏ ਰੂਬਰੂ - ਮਨਦੀਪ ਖੁਰਮੀ, ਲੰਡਨ gurnaibਗੁਰਨੈਬ ਸਾਜਨ ਦਿਓਣ ਵੱਲੋਂ ਧੀਆਂ ਦੇ ਹੱਕ ਵਿੱਚ ਹਾਅ ਦਾ ਨਾਹਰਾ ਮਾਰਦੇ ਗੀਤ ਦਾ ਬੱਲੂਆਣਾ ’ਚ ਹੋਇਆ ਵੀਡੀਓ ਫਿਲਮਾਂਕਣ 
ਗੁਰਬਾਜ ਗਿੱਲ, ਬਠਿੰਡਾ
jaaniਸਮਾਜ ਵਿਚਲੇ ਅਪਰਾਧੀ ਅਨਸਰਾਂ ਤੋਂ ਬੱਚਿਆਂ ਨੂੰ ਸੁਚੇਤ ਕਰਨ ਲਈ ਬਣੀ ਫ਼ਿਲਮ “ਜਾਨੀ-ਦੁਸ਼ਮਣ” ਵਾਈਸ ਚਾਂਸਲਰ, ਪ੍ਰੋ. ਬੀ.ਐਸ. ਘੁੰਮਣ ਵਲੋਂ ਰਿਲੀਜ਼ 
ਚਰਨਜੀਤ ਚੰਨੀ, ਪਟਿਆਲਾ  
ramgarhਪਿੰਡ ਰਾਮਗੜ੍ਹ ਚੁੰਘਾਂ ਵਿਖੇ ਹੋਇਆ ‘ਨਵਯੁੱਗ’ ਲਾਇਬ੍ਰੇਰੀ ਦਾ ਉਦਘਾਟਨ - ਕਵੀ ਦਰਬਾਰ ਅਤੇ ‘ਜਾਗਦੇ ਰਹੋ’ ਨਾਟਕ ਨੇ ਲਾਈਆਂ ਰੌਣਕਾਂ   
ਗੁਰਬਾਜ ਗਿੱਲ, ਬਠਿੰਡਾ
lalਕਹਾਣੀਕਾਰ ਲਾਲ ਸਿੰਘ ਦੇ ਸੱਤਵੇ ਕਹਾਣੀ ਸ੍ਰੰਗਹਿ “ਸੰਸਾਰ “ ਉੱਤੇ ਵਿਚਾਰ ਗੋਸ਼ਟੀ   
ਅਮਰਜੀਤ ਸਿੰਘ
harsh1ਡਾ ਹਰਸ਼ ਚੈਰੀਟੇਬਲ ਟਰੱਸਟ ਵਿੱਚ ਚਾਲੀ ਹੋਰ ਬੇਸਹਾਰਾ ਨਵੀਆਂ ਬੱਚੀਆਂ ਸ਼ਾਮਲ  
bansalਇੰਗਲੈਂਡ ਵਿੱਚ 'ਪਿੰਕ ਸਿਟੀ' ਹੇਜ਼ ਵਿਖੇ ਅਸ਼ੋਕ ਬਾਂਸਲ ਮਾਨਸਾ ਦਾ ਸਨਮਾਨ 
ਮਨਦੀਪ ਖੁਰਮੀ, ਲੰਡਨ
osloਨਾਰਵੇ ਚ 204ਵਾਂ ਰਾਸ਼ਟਰ ਦਿਵਸ, 17 ਮਈ, ਬੜੀ  ਧੂਮਧਾਮ ਨਾਲ ਮਨਾਇਆ ਗਿਆ 
ਰੁਪਿੰਦਰ ਢਿੱਲੋ ਮੋਗਾ, ਓਸਲੋ
italyਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਸਾਫ਼ ਸੁਥਰੀ ਅਦਾਕਾਰੀ ਅਤੇ ਉਸਾਰੂ ਭੂਮਿਕਾਵਾਂ ਲਈ ਅੰਮ੍ਰਿਤਪਾਲ ਸਿੰਘ ਬਿੱਲਾ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ 
ਬਲਵਿੰਦਰ ਚਾਹਲ, ਇਟਲੀ
anmolਪੰਜਾਬੀ ਲੇਖਕ ਅਨਮੋਲ ਕੌਰ ਅਤੇ ਪੱਤਰਕਾਰ ਹਰਕੀਰਤ ਸਿੰਘ ਦਾ ਰੂਬਰੂ ਕਰਵਾਇਆ 
ਇਕਬਾਲ ਸਿੰਘ, ਸਰੀ, ਕਨੇਡਾ  
hoshiarpurਪੰਜਾਬੀ ਯੂਨੀਕੋਡ ਵਿਧਾਨ ਅਤੇ ਮਿਆਰੀ ਕੀ-ਬੋਰਡ (ਇੰਸਕ੍ਰਿਪਟ) ਸਬੰਧੀ ਆਯੋਜਿਤ ਕੀਤਾ ਸੈਮੀਨਾਰ
ਰਸ਼ਪਾਲ ਸਿੰਘ, ਹੁਸ਼ਿਆਰਪੁਰ
bhupindraਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ: ਕੈਪ: ਸ੍ਰ: ਗੁਰਦਿੱਤ ਸਿੰਘ ਗਿੱਲ (ਚਹੂੜਚੱਕ ਮੋਗਾ) ਦੀ 108ਵੀ ਬਰਸੀ ਮਨਾਈ ਗਈ 
ਰੁਪਿੰਦਰ ਢਿੱਲੋ ਮੋਗਾ
vaisakhi1ਫ਼ਿੰਨਲੈਂਡ ਦੇ ਗੁਰੂਦਵਾਰਾ ਵਾਨਤਾ ਵਿੱਖੇ ਵੈਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਮਨਾਇਆ ਗਿਆ 
ਬਿਕਰਮਜੀਤ ਸਿੰਘ ਮੋਗਾ, ਫਿਨਲੈਂਡ
noorpuriਹਰਮਿੰਦਰ ਨੂਰਪੁਰੀ ਦਾ ਧਾਰਮਿਕ ਗੀਤ `ਕਰ ਕਿਰਪਾ´ ਫ਼ਿੰਨਲੈਂਡ ਵਿੱਚ ਰਿਲੀਜ਼ ਕੀਤਾ ਗਿਆ   
ਬਿਕਰਮਜੀਤ ਸਿੰਘ ਮੋਗਾ, ਫਿਨਲੈਂਡ
ggssc1ਪੰਜਾਬੀ ਨੂੰ ਦਰਪੇਸ਼ ਚੁਣੌਤੀਆਂ ਦੀ ਨਿਸ਼ਾਨ-ਦੇਹੀ : ਮੁੱਖ ਅਤੇ ਅਹਿਮ ਲੋੜ  - "ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ"
ਸ਼ਿੰਦਰਪਾਲ ਸਿੰਘ ਮਾਹਲ,  ਲੁਧਿਆਣਾ
finland1ਫ਼ਿੰਨਲੈਂਡ ਦੇ ਸ਼ਹਿਰ ਵਾਨਤਾ ਵਿਖੇ ਸਥਿਤ ਗੁਰੂਦਵਾਰਾ ਸਾਹਿਬ ਦੇ ਸਥਾਪਨਾ ਦਿਵਸ ਦੀ ਪਹਿਲੀ ਵਰ੍ਹੇਗੰਢ ਮਨਾਈ ਗਈ  
ਵਿੱਕੀ ਮੋਗਾ,  ਫ਼ਿੰਨਲੈਂਡ 
sanman12 ਸਖਸ਼ੀਅਤਾਂ ਦਾ ਸਨਮਾਨ ਅਤੇ  ਡਾਇਰੈਕਟਰੀ  ਸਮੇਤ  5  ਪੁਸਤਕਾਂ  ਲੋਕ-ਅਰਪਣ  
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
purskarਛੇਵੇਂ ਪੰਜਾਬੀ ਮੀਡੀਆ ਪੁਰਸਕਾਰ-2018 ਦਾ ਆਯੋਜਨ
ਬਲਜੀਤ ਸਿੰਘ ਬਰਾੜ, ਪਟਿਆਲਾ
calgaryਕੈਲਗਰੀ ਵਿਚ ਲੱਚਰ ਗਾਇਕੀ ਖ਼ਿਲਾਫ ਜਨਤਕ ਮੂਵਮੈਂਟ ਸ਼ੁਰੂ ਕਰਨ ਦਾ ਐਲਾਨ  
ਬਲਜਿੰਦਰ ਸੰਘਾ,  ਕੈਲਗਰੀ
embassyਭਾਰਤੀ ਅੰਬੈਸੀ ਨਾਰਵੇ ਦੇ ਦੋ ਸੱਕਤਰਾ ਦੇ ਨਾਰਵੇ ਚ ਡਿਉਟੀ ਦਾ ਕਾਰਜ ਪੂਰਾ ਹੋਣ ਤੇ ਨਵ ਸੰਗਠਿਤ ਸੰਸਥਾ ਯੂਨਿਟੀ ਵੱਲੋ ਫੇਅਰਵੈਲ ਪਾਰਟੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ  
directoryਲੁਧਿਆਣਾ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਡਾਇਰੈਕਟਰੀ ਜਾਰੀ
ਉਜਾਗਰ ਸਿੰਘ, ਪਟਿਆਲਾ  
wfਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ ਜੱਸ ਚਾਹਲ, ਕੈਲਗਰੀ, ਕਨੇਡਾ
pleaਪਲੀ ਵੱਲੋਂ ਪੰਦਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ   ਹਰਪ੍ਰੀਤ ਸੇਖਾ, ਕਨੇਡਾ  ਸਾਹਿਬਜ਼ਾਦਿਆ ਦੀ ਯਾਦ ਚ ਗੁਰੂ ਘਰ ਲੀਅਰ(ਨਾਰਵੇ) 'ਚ ਸ਼ਹੀਦੀ ਸਮਾਗਮ
ਰੁਪਿੰਦਰ ਢਿੱਲੋ ਮੋਗਾ, ਨਾਰਵੇ

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

     

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2018, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)