|
|
ਯੌਰਕਸ਼ਾਇਰ (ਯੂ ਕੇ) ਦੇ
ਪੰਜਾਬੀ ਸਕੂਲਾਂ ਵਿੱਚ ਪੰਜਾਬੀ ਦੇ ਮਿਆਰੀ ਇੰਨਸਕ੍ਰਿਪਟ ਕੀਬੋਰਡ
(PunjabiXL) ਦੀ ਵਰਤੋਂ ਲਈ ਭਾਰੀ ਉਤਸ਼ਾਹ
ਸੁਰਿੰਦਰ ਕੌਰ ਜਗਪਾਲ, ਬ੍ਰੈਡਫੋਰਡ (23/10/2018) |
|
|
|
ਯੌਰਕਸ਼ਾਇਰ (ਯੂ ਕੇ) ਵਿੱਚ ਪੰਜਾਬੀ ਭਾਸ਼ਾ ਦੇ ਮਿਆਰੀ
ਇੰਨਸਕ੍ਰਿਪਟ ਕੀਬੋਰਡ (PunjabiXL)
ਲਾਗੂ ਕਰਨ ਦੀਆਂ ਤਿਆਰੀਆਂ ਬੜੀ ਤੇਜੀ ਨਾਲ਼ ਚੱਲ ਰਹੀਆਂ ਹਨ। ਇਸ ਦੀ
ਸ਼ੂਰੁਆਤ ਉੱਪਰੋਂ ( top down model) ਅਧਿਆਪਕਾਂ ਤੋਂ ਹੋਈ ਸੀ। ਇਸ ਦਾ
ਅਸਰ ਦੇਖਣ ਲਈ ਹੁਣ ਅਸੀਂ ਹੇਠੋਂ ਉੱਪਰ (bottom up model) ਵਲ ਵੱਧ ਰਹੇ
ਹਾਂ।
ਗੁਰਦਆਰਾ ਸਿੰਘ ਸਭਾ ਦੇ ਪੰਜਾਬੀ ਸਕੂਲ ਦੇ ਸਾਰੇ ਕੰਪਿਊਟਰ ਇਸ ਕੀਬੋਰਡ
ਨਾਲ ਪੰਜਾਬੀ ਵਿੱਚ ਬਦਲ ਦਿੱਤੇ ਗਏ ਹਨ।
ਥੱਲਿਓਂ ਉੱਪਰ
ਵਾਲ਼ੀ ਤਕਨੀਕ ਸਾਨੂੰ ਇਹ ਪਤਾ ਲਗਾ ਸਕੇਗਾ ਕਿ ਵਿਦਿਆਰਥੀਆਂ ਵਿੱਚ ਕਿੰਨੀ
ਕੁ ਦਿਲਚਸਪੀ ਵਧੀ ਹੈ। ਇਸ ਦੇ ਨਾਲ਼ ਨਾਲ਼ ਇਹ ਵੀ ਮਾਪ ਸਕਾਂਗੇ ਕਿ
ਵਿਦਿਆਰਥੀਆਂ ਦੀ ਇਸ ਮਿਆਰੀ ਕੀਬੋਰਡ ਵਰਤਣ ਦੀ ਯੋਗਤਾ ਦਾ ਵਿਕਾਸ ਕਿਸ
ਪੱਧਰ ਤੱਕ ਪਹੁੰਚ ਰਿਹਾ ਹੈ। ਇਸ ਤਕਨੀਕ ਦਾ ਪ੍ਰਯੋਗ ਗੁਰਦਆਰਾ
ਸਿੰਘ ਸਭਾ ਪੰਜਾਬੀ ਸਕੂਲ ਦੇ ਤਕਰੀਬਨ ਤੀਹ ਕੁ ਵਿਦਿਆਰਥੀਆਂ ਤੇ ਅਜ਼ਮਾਇਆ
ਗਿਆ ਹੈ। ਇਹਨਾਂ ਵਿਦਿਆਰਥੀਆਂ ਨੇ ਮਿਆਰੀ ਕੀਬੋਰਡ ਦੀ ਵਰਤੋਂ ਕਰਕੇ ਬਹੁਤ
ਉਤਸ਼ਾਹ ਦਿਖਾਇਆ ਹੈ। ਉਹਨਾਂ ਨੇ ਕੀਬੋਰਡ ਲਗਾਤਾਰ ਤਿੰਨ ਮੌਕਿਆਂ ਤੇ ਵਰਤਕੇ
ਦਿਲਚਸਪੀ ਅਤੇ ਮੁਹਾਰਤ ਗ੍ਰਿਹਣਤਾ ਦਾ ਸਬੂਤ ਦਿੱਤਾ।
ਸਾਨੂੰ
ਬੱਚਿਆਂ ਦੀ ਵਧਦੀ ਯੋਗਤਾ ਉਤਸ਼ਾਹ ਨੂੰ ਦੇਖਕੇ ਬੇਹੱਦ ਖੁਸ਼ੀ ਮਹਿਸੂਸ ਹੋ
ਰਹੀ ਹੈ। ਮਿਆਰੀ ਇੰਨਸਕ੍ਰਿਪਟ ਕੀਬੋਰਡ ਦਾ
ਪ੍ਰਸਾਰ ਦੇਖਕੇ ਸਾਨੂੰ ਇਸਦੇ ਅੱਛੇ ਭਵਿਖ ਦੇ ਚਿੰਨ ਨਜ਼ਰ ਆ ਰਹੇ ਹਨ।
ਕੇਵਲ ਸਿੰਘ ਜਗਪਾਲ ਸੁਰਿੰਦਰ ਕੌਰ ਜਗਪਾਲ
|
|
|
|
|
|
|
|
ਪੰਜਾਬੀ ਦਾ ਮਿਆਰੀ ਕੀਬੋਰਡ (PunjabiXL) -
ਹੋਰ
ਜਾਣਕਾਰੀ ਲਈ ਇੱਥੇ ਕਲਿੱਕ ਕਰੋ |
|
|
|
|
ਯੌਰਕਸ਼ਾਇਰ
(ਯੂ ਕੇ) ਦੇ ਪੰਜਾਬੀ ਸਕੂਲਾਂ ਵਿੱਚ ਪੰਜਾਬੀ ਦੇ ਮਿਆਰੀ ਇੰਨਸਕ੍ਰਿਪਟ
ਕੀਬੋਰਡ ਦੀ ਵਰਤੋਂ ਲਈ ਭਾਰੀ ਉਤਸ਼ਾਹ
ਸੁਰਿੰਦਰ ਕੌਰ ਜਗਪਾਲ, ਬ੍ਰੈਡਫੋਰਡ |
ਰਾਈਟਰਜ਼
ਫੋਰਮ ਕੈਲਗਰੀ ਦੀ ਮਾਸਿਕ ਮਿਲਣੀ
ਜਸਵੀਰ ਸਿੰਘ ਸਿਹੋਤਾ, ਕੈਲਗਰੀ |
ਸਿੱਧੂ
ਮੂਸੇਵਾਲਾ ਦੇ ਲਾਈਵ ਸ਼ੋ ਨੇ ਪਾਈਆ ਨਾਰਵੇ ਚ ਧਮਾਲਾ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
"ਈਕੋਸਿੱਖ"
ਨੇ ਗੁਰੂ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵਿਸ਼ਵ-ਪੱਧਰ ਤੇ
ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ
ਗਗਨਦੀਪ ਸਿੰਘ, ਦਿੱਲੀ |
ਰਾਈਟਰਜ਼
ਫੋਰਮ ਕੈਲਗਰੀ ਦੀ ਸਤੰਬਰ 2018 ਦੀ ਬੈਠਕ - ਮਹਾਨ ਪੱਤਰਕਾਰ ਕੁਲਦੀਪ ਨਈਅਰ
ਜੀ ਨੂੰ ਸਮਰਪਤ ਸ਼ਮਸ਼ੇਰ ਸਿੰਘ ਸਿੰਘ
ਸੰਧੂ, ਕੈਲਗਰੀ |
ਗਲੋਬਲ
ਪੰਜਾਬ ਫਾਊਂਡੇਸ਼ਨ (ਟੋਰਾਂਟੋ) ਅਤੇ ਗੀਤ ਗ਼ਜ਼ਲ ਅਤੇ ਸ਼ਾਇਰੀ ਦਾ ਸਾਂਝਾ
ਪ੍ਰੋਗਰਾਮ ਬਹੁਤ ਹੀ ਕਾਮਯਾਬ ਰਿਹਾ
ਕੁਲਜੀਤ ਸਿੰਘ ਜੰਜੂਆ, ਟਰਾਂਟੋ |
ਅਮਰੀਕਾ
ਦੇ ਸੈਂਡੀਆਗੋ ਸ਼ਹਿਰ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ
ਉਜਾਗਰ ਸਿੰਘ, ਪਟਿਆਲਾ (ਅਮਰੀਕਾ) |
ਲੀਡਜ਼
ਵਿਖੇ 'ਪੰਜਾਬੀ ਭਾਸ਼ਾ ਲਈ ਕੰਪਿਊਟਰ ਦੀ ਵਰਤੋਂ' ਦਾ ਸਿਖਲਾਈ ਕੋਰਸ' ਕਰਾਇਆ
ਗਿਆ ਅਰਵਿੰਦਰ ਸਿੰਘ, ਲੀਡਜ਼, ਯੂ
ਕੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜਸਵੀਰ ਸਿੰਘ ਸਿਹੋਤਾ, ਕੈਲਗਰੀ |
ਗਲੋਬਲ
ਪੰਜਾਬ ਫਾਊਂਡੇਸ਼ਨ ਵਲੋਂ ਬਾਬਾ ਨਜਮੀ, ਦੀਪ ਸਈਦਾ ਅਤੇ ਡਾ ਗੁਰਇਕਬਾਲ ਦਾ
ਸਨਮਾਨ ਸਮਾਰੋਹ ਕੁਲਜੀਤ ਸਿੰਘ
ਜੰਜੂਆ, ਟੋਰੋਂਟੋ |
32ਵੀਆਂ
ਸਾਲਾਨਾ ਸਿੱਖ ਖੇਡਾਂ 2019 ਮੈਲਬੋਰਨ ਦੀ ਪ੍ਰਬੰਧਕ ਕਮੇਟੀ ਵੱਲੋਂ ਲੋਗੋ
ਅਤੇ ਮੁੱਢਲੀ ਜਾਣਕਾਰੀ ਜਾਰੀ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਫ਼ਿੰਨਲੈਂਡ
ਵਿੱਚ ''ਨੂਰਪੁਰੀ ਨਾਈਟ'' ਦੌਰਾਨ ਸੱਭਿਆਚਾਰਕ ਗਾਇਕ ਹਰਮਿੰਦਰ ਨੂਰਪੂਰੀ
ਨੇ ਲਾਈਆਂ ਰੌਣਕਾਂ ਵਿੱਕੀ
ਮੋਗਾ, ਫ਼ਿੰਨਲੈਂਡ |
"ਭਗਤ
ਪੂਰਨ ਸਿੰਘ" ਗੀਤ ਦਾ ਪੋਸਟਰ ਡਾ: ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ
ਅਰਪਣ ..... ਮਨਦੀਪ ਖੁਰਮੀ
ਹਿੰਮਤਪੁਰਾ, ਯੂ.ਕੇ. |
ਲੇਖਿਕਾ
ਡਾ. ਸੁਖਵੀਰ ਕੌਰ ਸਰਾਂ ਦੇ ਪਲੇਠੇ ਕਾਵਿ-ਸੰਗ੍ਰਹਿ 'ਦੇਖਣਾ ਹੈ ਚੰਨ' 'ਤੇ
'ਟੀਚਰਜ਼ ਹੋਮ' ਬਠਿੰਡਾ ਵਿੱਚ ਗੋਸ਼ਟੀ ਤੇ ਕਵੀ ਦਰਬਾਰ ਹੋਇਆ
ਗੁਰਬਾਜ ਗਿੱਲ, ਬਠਿੰਡਾ |
ਰਾਈਟ੍ਰਜ਼
ਫੋਰਮ ਕੈਲਗਰੀ ਦੀ ਮਾਸਿਕ ਇੱਕਤਰਤਾ
ਸ਼ਮਸ਼ੇਰ ਸਿੰਘ ਸੰਧੂ, ਕੈਲਗਰੀ |
ਬਰੈਡਫੋਰਡ,
ਯੂ. ਕੇ. ਵਿਖੇ ਪੰਜਾਬੀ ਯੂਨੀਕੋਡ ਅਤੇ ਪੰਜਾਬੀ ਕੀਬੋਰਡ ਦਾ ਸਿਖਲਾਈ ਕੋਰਸ
ਕਾਮਯਾਬੀ ਨਾਲ ਸਮਾਪਤ ਹੋਇਆ
ਸੁਰਿੰਦਰ ਕੌਰ ਜਗਪਾਲ, ਬਰੈਡਫੋਰਡ |
ਬਾਬਾ
ਫਤਹਿ ਸਿੰਘ ਯੁਵਕ ਭਲਾਈ ਕਲੱਬ ਗੋਨਿਆਣਾ ਖੁਰਦ ਵਲੋਂ ਪਿੰਡ ਦੇ ਸਕੂਲ ਵਿਖੇ
ਲਗਾਏ ਪੌਦੇ ਪਰਮਜੀਤ ਰਾਮਗੜ੍ਹੀਆ,
ਬਠਿੰਡਾ |
"ਗਲੋਬਲ
ਪੰਜਾਬ ਫਾਊਂਡੇਸ਼ਨ" ਵਲੋਂ ਡਾ. ਰਤਨ ਸਿੰਘ ਢਿੱਲੋਂ ਨਾਲ ਵਿਚਾਰ ਗੋਸ਼ਟੀ ਤੇ
ਸਨਮਾਨ ਸਮਾਰੋਹ ਆਯੋਜਿਤ ਸੁਰਜੀਤ
ਕੌਰ, ਟਰਾਂਟੋ, ਕਨੇਡਾ |
ਕੈਲਸਾ
(CALSA) ਦੀ ਮਿਲਣੀ ਨੇ ਵੰਡੇ ਵੰਨ-ਸੁਵੰਨੇ ਰੰਗ
ਨਵਪ੍ਰੀਤ ਕੌਰ ਰੰਧਾਵਾ, ਕੈਲਗਰੀ |
ਪੰਜਾਬੀ
ਸਾਹਿਤ ਸਭਾ ਗਲਾਸਗੋ (ਸਕੌਟਲੈਂਡ) ਦੇ ਅਹੁਦੇਦਾਰਾਂ ਦੀ ਨਵੀਂ ਟੀਮ ਦਾ
ਐਲਾਨ ਮਨਦੀਪ ਖੁਰਮੀ, ਲੰਡਨ |
ਸ਼ਹਾਦਤ
ਮਹੀਨੇ ਦੇ ਸੰਦਰਭ 'ਚ ਪਿੰਕ ਸਿਟੀ ਹੇਜ ਵਿਖੇ ਲੱਗੀ 10ਵੀਂ ਸਾਲਾਨਾ ਛਬੀਲ
ਮਨਦੀਪ ਖੁਰਮੀ, ਲੰਡਨ |
ਗੁਰੂ
ਗੋਬਿੰਦ ਸਿੰਘ ਸਟੱਡੀ ਸਰਕਲ, ਅਮ੍ਰਿਤਸਰ ਵਲੋਂ ਅੰਤਰ ਸਕੂਲ ਯੁਵਕ ਮੇਲਾ
ਕਰਵਾਇਆ ਗਿਆ ਹਰਜਿੰਦਰ ਸਿੰਘ
ਮਾਣਕਪੁਰਾ, ਅਮ੍ਰਿਤਸਰ |
ਲੰਡਨ
ਦੇ ਪਿੰਕ ਸਿਟੀ ਵਿਖੇ ਸੁਚੇਤ ਪੰਜਾਬੀਆਂ ਨੇ ਕੀਤੀਆਂ ਸਮਾਜਿਕ, ਸਾਹਿਤਕ
ਵਿਚਾਰਾਂ - ਜਸਕਰਨ ਕੌਰ, ਪੂਨਮ ਸੂਦ, ਅਨੀਤਾ ਸੰਧੂ ਤੇ ਲਹਿੰਬਰ
ਹੁਸੈਨਪੁਰੀ ਹੋਏ ਰੂਬਰੂ - ਮਨਦੀਪ
ਖੁਰਮੀ, ਲੰਡਨ |
ਗੁਰਨੈਬ
ਸਾਜਨ ਦਿਓਣ ਵੱਲੋਂ ਧੀਆਂ ਦੇ ਹੱਕ ਵਿੱਚ ਹਾਅ ਦਾ ਨਾਹਰਾ ਮਾਰਦੇ ਗੀਤ ਦਾ
ਬੱਲੂਆਣਾ ’ਚ ਹੋਇਆ ਵੀਡੀਓ ਫਿਲਮਾਂਕਣ
ਗੁਰਬਾਜ ਗਿੱਲ, ਬਠਿੰਡਾ |
ਸਮਾਜ
ਵਿਚਲੇ ਅਪਰਾਧੀ ਅਨਸਰਾਂ ਤੋਂ ਬੱਚਿਆਂ ਨੂੰ ਸੁਚੇਤ ਕਰਨ ਲਈ ਬਣੀ ਫ਼ਿਲਮ
“ਜਾਨੀ-ਦੁਸ਼ਮਣ” ਵਾਈਸ ਚਾਂਸਲਰ, ਪ੍ਰੋ. ਬੀ.ਐਸ. ਘੁੰਮਣ ਵਲੋਂ ਰਿਲੀਜ਼
ਚਰਨਜੀਤ ਚੰਨੀ, ਪਟਿਆਲਾ |
ਪਿੰਡ
ਰਾਮਗੜ੍ਹ ਚੁੰਘਾਂ ਵਿਖੇ ਹੋਇਆ ‘ਨਵਯੁੱਗ’ ਲਾਇਬ੍ਰੇਰੀ ਦਾ ਉਦਘਾਟਨ - ਕਵੀ
ਦਰਬਾਰ ਅਤੇ ‘ਜਾਗਦੇ ਰਹੋ’ ਨਾਟਕ ਨੇ ਲਾਈਆਂ ਰੌਣਕਾਂ
ਗੁਰਬਾਜ ਗਿੱਲ, ਬਠਿੰਡਾ |
ਕਹਾਣੀਕਾਰ
ਲਾਲ ਸਿੰਘ ਦੇ ਸੱਤਵੇ ਕਹਾਣੀ ਸ੍ਰੰਗਹਿ “ਸੰਸਾਰ “ ਉੱਤੇ ਵਿਚਾਰ ਗੋਸ਼ਟੀ
ਅਮਰਜੀਤ ਸਿੰਘ |
ਡਾ
ਹਰਸ਼ ਚੈਰੀਟੇਬਲ ਟਰੱਸਟ ਵਿੱਚ ਚਾਲੀ ਹੋਰ ਬੇਸਹਾਰਾ ਨਵੀਆਂ ਬੱਚੀਆਂ ਸ਼ਾਮਲ
|
ਇੰਗਲੈਂਡ
ਵਿੱਚ 'ਪਿੰਕ ਸਿਟੀ' ਹੇਜ਼ ਵਿਖੇ ਅਸ਼ੋਕ ਬਾਂਸਲ ਮਾਨਸਾ ਦਾ ਸਨਮਾਨ
ਮਨਦੀਪ ਖੁਰਮੀ, ਲੰਡਨ |
ਨਾਰਵੇ
ਚ 204ਵਾਂ ਰਾਸ਼ਟਰ ਦਿਵਸ, 17 ਮਈ, ਬੜੀ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਸਾਫ਼ ਸੁਥਰੀ ਅਦਾਕਾਰੀ ਅਤੇ ਉਸਾਰੂ
ਭੂਮਿਕਾਵਾਂ ਲਈ ਅੰਮ੍ਰਿਤਪਾਲ ਸਿੰਘ ਬਿੱਲਾ ਦਾ ਕੀਤਾ ਗਿਆ ਵਿਸ਼ੇਸ਼
ਸਨਮਾਨ ਬਲਵਿੰਦਰ ਚਾਹਲ, ਇਟਲੀ
|
ਪੰਜਾਬੀ
ਲੇਖਕ ਅਨਮੋਲ ਕੌਰ ਅਤੇ ਪੱਤਰਕਾਰ ਹਰਕੀਰਤ ਸਿੰਘ ਦਾ ਰੂਬਰੂ ਕਰਵਾਇਆ
ਇਕਬਾਲ ਸਿੰਘ, ਸਰੀ, ਕਨੇਡਾ |
ਪੰਜਾਬੀ
ਯੂਨੀਕੋਡ ਵਿਧਾਨ ਅਤੇ ਮਿਆਰੀ ਕੀ-ਬੋਰਡ (ਇੰਸਕ੍ਰਿਪਟ) ਸਬੰਧੀ ਆਯੋਜਿਤ
ਕੀਤਾ ਸੈਮੀਨਾਰ ਰਸ਼ਪਾਲ ਸਿੰਘ,
ਹੁਸ਼ਿਆਰਪੁਰ |
ਮੋਗਾ
ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ: ਕੈਪ: ਸ੍ਰ: ਗੁਰਦਿੱਤ ਸਿੰਘ
ਗਿੱਲ (ਚਹੂੜਚੱਕ ਮੋਗਾ) ਦੀ 108ਵੀ ਬਰਸੀ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ |
ਫ਼ਿੰਨਲੈਂਡ
ਦੇ ਗੁਰੂਦਵਾਰਾ ਵਾਨਤਾ ਵਿੱਖੇ ਵੈਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਮਨਾਇਆ
ਗਿਆ ਬਿਕਰਮਜੀਤ ਸਿੰਘ ਮੋਗਾ,
ਫਿਨਲੈਂਡ |
ਹਰਮਿੰਦਰ
ਨੂਰਪੁਰੀ ਦਾ ਧਾਰਮਿਕ ਗੀਤ `ਕਰ ਕਿਰਪਾ´ ਫ਼ਿੰਨਲੈਂਡ ਵਿੱਚ ਰਿਲੀਜ਼ ਕੀਤਾ
ਗਿਆ ਬਿਕਰਮਜੀਤ ਸਿੰਘ ਮੋਗਾ,
ਫਿਨਲੈਂਡ |
ਪੰਜਾਬੀ
ਨੂੰ ਦਰਪੇਸ਼ ਚੁਣੌਤੀਆਂ ਦੀ ਨਿਸ਼ਾਨ-ਦੇਹੀ : ਮੁੱਖ ਅਤੇ ਅਹਿਮ ਲੋੜ -
"ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ"
ਸ਼ਿੰਦਰਪਾਲ ਸਿੰਘ ਮਾਹਲ, ਲੁਧਿਆਣਾ |
ਫ਼ਿੰਨਲੈਂਡ
ਦੇ ਸ਼ਹਿਰ ਵਾਨਤਾ ਵਿਖੇ ਸਥਿਤ ਗੁਰੂਦਵਾਰਾ ਸਾਹਿਬ ਦੇ ਸਥਾਪਨਾ ਦਿਵਸ ਦੀ
ਪਹਿਲੀ ਵਰ੍ਹੇਗੰਢ ਮਨਾਈ ਗਈ
ਵਿੱਕੀ ਮੋਗਾ, ਫ਼ਿੰਨਲੈਂਡ |
12
ਸਖਸ਼ੀਅਤਾਂ ਦਾ ਸਨਮਾਨ ਅਤੇ ਡਾਇਰੈਕਟਰੀ ਸਮੇਤ 5 ਪੁਸਤਕਾਂ ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਛੇਵੇਂ
ਪੰਜਾਬੀ ਮੀਡੀਆ ਪੁਰਸਕਾਰ-2018 ਦਾ ਆਯੋਜਨ
ਬਲਜੀਤ ਸਿੰਘ ਬਰਾੜ, ਪਟਿਆਲਾ |
ਕੈਲਗਰੀ
ਵਿਚ ਲੱਚਰ ਗਾਇਕੀ ਖ਼ਿਲਾਫ ਜਨਤਕ ਮੂਵਮੈਂਟ ਸ਼ੁਰੂ ਕਰਨ ਦਾ ਐਲਾਨ
ਬਲਜਿੰਦਰ ਸੰਘਾ, ਕੈਲਗਰੀ |
ਭਾਰਤੀ
ਅੰਬੈਸੀ ਨਾਰਵੇ ਦੇ ਦੋ ਸੱਕਤਰਾ ਦੇ ਨਾਰਵੇ ਚ ਡਿਉਟੀ ਦਾ ਕਾਰਜ ਪੂਰਾ ਹੋਣ
ਤੇ ਨਵ ਸੰਗਠਿਤ ਸੰਸਥਾ ਯੂਨਿਟੀ ਵੱਲੋ ਫੇਅਰਵੈਲ ਪਾਰਟੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਲੁਧਿਆਣਾ
ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਡਾਇਰੈਕਟਰੀ ਜਾਰੀ
ਉਜਾਗਰ ਸਿੰਘ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਪਲੀ
ਵੱਲੋਂ ਪੰਦਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ |
ਸਾਹਿਬਜ਼ਾਦਿਆ
ਦੀ ਯਾਦ ਚ ਗੁਰੂ ਘਰ ਲੀਅਰ(ਨਾਰਵੇ) 'ਚ ਸ਼ਹੀਦੀ ਸਮਾਗਮ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|
|
|