|
|
ਗਾਇਕ ਸ਼ਿੰਦਾ ਸੁਰੀਲਾ ਦਾ ਗੀਤ "ਨਾਨਕ ਦੇ ਘਰ" ਵੀ ਲੋਕ ਅਰਪਣ ਕੀਤਾ ਗਿਆ
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ
(25/11/2019) |
|
|
|
ਲੰਡਨ/ਗਲਾਸਗੋ - ਕਾਵੈਂਟਰੀ ਸਥਿਤ ਸਿੱਖ ਕਮਿਊਨਿਟੀ ਸੈਂਟਰ ਵਿਖੇ ਸ੍ਰੀ
ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਮਤਿ
ਅਤੇ ਸੰਗੀਤ ਵਿਸ਼ੇ ਸੰਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸਮੇਂ ਆਪਣੇ
ਸੰਬੋਧਨ ਦੌਰਾਨ ਕੁਲਵੰਤ ਸਿੰਘ ਢੇਸੀ ਅਤੇ ਸੰਗੀਤਕਾਰ ਉਸਤਾਦ ਬਲਦੇਵ
ਮਸਤਾਨਾ ਜੀ ਨੇ ਕਿਹਾ ਕਿ ਗੁਰਮਿਤ ਅਤੇ ਸੰਗੀਤ ਇੱਕ ਦੂਜੇ ਦੇ ਪੂਰਕ ਬਣ ਕੇ
ਚਲਦੇ ਆ ਰਹੇ ਹਨ। ਗੁਰੁ ਸਾਹਿਬਾਨਾਂ ਨੇ ਆਪਣੇ ਪ੍ਰਚਾਰ ਸਾਧਨਾਂ ਨੂੰ ਆਮ
ਲੋਕਾਂ ਵਿੱਚ ਲਿਜਾਣ ਲਈ ਸੰਗੀਤ ਨੂੰ ਪਹਿਲ ਦਿੱਤੀ। ਸਮੁੱਚੀ ਬਾਣੀ ਦਾ
ਸੰਗੀਤਕ ਰਾਗਾਂ ਵਿੱਚ ਹੋਣਾ ਇਸ ਦੀ ਪੁਖ਼ਤਾ ਉਦਾਹਰਣ ਹੈ।
ਸੰਗੀਤ
ਮਨੁੱਖੀ ਮਨ ਨੂੰ ਇਕਾਗਰਤਾ ਪ੍ਰਦਾਨ ਕਰਨ ਵਿੱਚ ਅਹਿਮ ਰੋਲ ਅਦਾ ਕਰਦਾ ਹੈ।
ਸੋਨੇ 'ਤੇ ਸੁਹਾਗੇ ਵਾਲੀ ਗੱਲ ਉਦੋਂ ਹੁੰਦੀ ਹੈ ਜਦੋਂ ਗੁਰੁ ਸਾਹਿਬਾਨਾਂ
ਦੀਆਂ ਸਿੱਖਿਆਵਾਂ ਅਤੇ ਉਸਤਤ ਨੂੰ ਸੰਗੀਤ ਰਾਂਹੀਂ ਸੰਗਤਾਂ ਦੇ ਸਨਮੁੱਖ
ਕੀਤਾ ਜਾਂਦਾ ਹੈ।
ਸ਼ਿੰਦਾ ਸੁਰੀਲਾ ਦਾ ਗੀਤ ਨਾਨਕ ਦੇ ਘਰ ਵੀ
ਸੰਗੀਤ ਦੇ ਮਾਧਿਅਮ ਰਾਂਹੀਂ ਗੁਰੂ ਸਾਹਿਬਾਨ ਦੇ ਗੁਣਗਾਣ ਦਾ ਬੇਸ਼ੱਕ ਕਿਣਕਾ
ਮਾਤਰ ਹੈ ਪਰ ਸ਼ਿੰਦਾ ਸੁਰੀਲਾ ਇਸ ਸ਼ਾਹਕਾਰ ਗੀਤ ਲਈ ਵਧਾਈ ਦਾ ਪਾਤਰ ਹੈ।"
ਇਸ ਸਮਾਗਮ ਦੌਰਾਨ ਭਾਈਚਾਰੇ ਦੇ "ਰੇਡੀਓ ਪੰਜ" ਦੇ ਮੁੱਖ
ਸੇਵਾਦਾਰ ਅਤੇ ਗਾਇਕ ਸ਼ਿੰਦਾ ਸੁਰੀਲਾ ਦਾ ਗੀਤ "ਨਾਨਕ ਦੇ ਘਰ" ਵੀ ਲੋਕ
ਅਰਪਣ ਕੀਤਾ ਗਿਆ। ਇਸ ਸਮੇਂ ਰੂਪ ਦਵਿੰਦਰ ਕੌਰ ਨਾਹਲ, ਕੇਬੀ ਢੀਂਡਸਾ,
ਜਸਵਿੰਦਰ ਸਿੰਘ ਤੂਰ, ਮਲਕੀਤ ਕੌਰ, ਕੌਂਸਲਰ ਰੁਪਿੰਦਰ ਸਿੰਘ, ਸ਼ਿੰਦਾ
ਸੁਰੀਲਾ, ਰਾਜ ਛੋਕਰ ਆਦਿ ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਜਿੱਥੇ ਇਸ
ਸੱਚੀ ਸੁੱਚੀ ਲਿਖਤ ਦੀ ਰੱਜਵੀਂ ਪ੍ਰਸੰਸਾ ਕੀਤੀ, ਉੱਥੇ ਸਮੁੱਚੀ ਟੀਮ ਦੇ
ਵਿਲੱਖਣ ਕਾਰਜ ਨੂੰ ਸਲਾਹੁੰਦਿਆਂ ਕਿਹਾ ਕਿ ਸ੍ਰੀ ਗੁਰੁ ਨਾਨਕ ਦੇਵ ਜੀ ਨੂੰ
ਨਤਮਸਤਕ ਇਸ ਗੀਤ ਦੀ ਵਿਲੱਖਣਤਾ ਹੀ ਇਹ ਹੈ ਕਿ ਇਸ ਗੀਤ ਵਿੱਚ ਕਿਸੇ ਵੀ
ਕਲਪਿਤ ਤਸਵੀਰ ਦਾ ਸਹਾਰਾ ਲੈਣ ਨਾਲੋਂ ਗੁਰੂ ਜੀ ਦੇ ਸ਼ਬਦ ਨੂੰ ਸਤਿਕਾਰ
ਵਜੋਂ ਉਚਾਰਿਆ ਗਿਆ ਹੈ।
|
|
|
|
|
|
|
|
|
ਗਾਇਕ
ਸ਼ਿੰਦਾ ਸੁਰੀਲਾ ਦਾ ਗੀਤ "ਨਾਨਕ ਦੇ ਘਰ" ਵੀ ਲੋਕ ਅਰਪਣ ਕੀਤਾ ਗਿਆ
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ
|
ਭਾਰਤੀ
ਸਫ਼ਾਰਤਖਾਨੇ ਵੱਲੋਂ ਗਲਾਸਗੋ 'ਚ ਕਰਵਾਇਆ 550ਵਾਂ ਪੁਰਬ ਸਮਾਗਮ ਸਰਬ ਧਰਮ
ਸੰਮੇਲਨ ਹੋ ਨਿੱਬੜਿਆ ਮਨਦੀਪ
ਖੁਰਮੀ ਹਿੰਮਤਪੁਰਾ, ਗਲਾਸਗੋ |
ਯੂ:
ਕੇ: ਵਿੱਚ ਪੰਜਾਬੀ ਭਾਸ਼ਾ 'ਤੇ ਨਿਵੇਕਲੀ ਵਿਚਾਰ ਗੋਸ਼ਟੀ
ਪ੍ਰੋ: ਸ਼ਿੰਗਾਰਾ ਸਿੰਘ ਢਿੱਲੋਂ
|
ਗਲਾਸਗੋ
ਵਿਖੇ "ਸੈਮਸਾ" ਦੇ ਪ੍ਰਬੰਧਾਂ ਹੇਠ ਹੋਈ 21ਵੀਂ ਯੂ.ਕੇ. ਏਸ਼ੀਅਨ ਫੁੱਟਬਾਲ
ਚੈਂਪੀਅਨਸ਼ਿਪ ਮਨਦੀਪ ਖੁਰਮੀ,
ਗਲਾਸਗੋ |
ਪੰਜਾਬੀ
ਸਾਹਿਬ ਸਭਾ ਗਲਾਸਗੋ ਦੀ ਇਕੱਤਰਤਾ ਦੌਰਾਨ ਵਿਚਾਰੇ ਗਏ
ਮਨਦੀਪ ਖੁਰਮੀ, ਗਲਾਸਗੋ |
ਭਾਈ
ਕਾਨ੍ਹ ਸਿੰਘ ਨਾਭਾ ਅਤੇ ਸੂਫ਼ੀ ਗਾਇਕ ਹਾਕਮ ਨੂੰ ਸਮਰਪਿਤ ਸਾਹਿਤਕ ਸਮਾਗਮ
ਸੁਨੀਲ ਗੋਇਲ, ਫਤਿਹਾਬਾਦ |
ਅੰਤਰਰਾਸ਼ਟਰੀ
ਹਾਇਕੂ ਗਰੁੱਪ "ਪੰਜਾਬੀ ਹਾਇਕੂ ਰਿਸ਼ਮਾਂ" ਹਾਇਕੂ-ਤਾਂਕਾ-ਸੇਦੋਕਾ ਸਕੂਲ
ਵੱਲੋਂ ਇੱਕ ਹੋਰ ਕੀਰਤੀਮਾਨ
ਪਰਮਜੀਤ ਰਾਮਗੜ੍ਹੀਆ |
ਤ੍ਰਿਲੋਕ
ਸਿੰਘ ਆਰਟਿਸਟ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਬਣਾਏ ਚਿਤਰਾਂ ਦੀ ਕਲਾ
ਪ੍ਰਦਰਸ਼ਨੀ ਦਾ ਉਦਘਾਟਨ ਉਜਾਗਰ
ਸਿੰਘ, ਪਟਿਆਲਾ |
ਸਕਾਟਲੈਂਡ
ਵਿੱਚ ਪ੍ਰਵਾਸੀ ਭਾਰਤੀ ਦਿਵਸ ਨਾਮ ਹੇਠ ਭਾਰਤੀ ਦੂਤਘਰ ਵੱਲੋਂ ਸਮਾਗਮ ਦਾ
ਆਯੋਜਨ ਮਨਦੀਪ ਖੁਰਮੀ, ਲੰਡਨ
|
ਮਹਿਰਮ
ਸਾਹਿਤ ਸਭਾ ਵੱਲੋਂ ਸਾਵਣ ਕਵੀ ਦਰਬਾਰ
ਮਲਕੀਅਤ ਸੁਹਲ, ਗੁਰਦਾਸਪੁਰ |
'ਸਾਕਾ'
ਵੱਲੋ 130 ਮੀਲ ਲੰਬੀ 'ਚੈਰਿਟੀ ਬਾਈਕ ਰਾਈਡ' ਬਰਮਿੰਘਮ ਤੋਂ ਸਾਊਥਾਲ
ਬਿੱਟੂ ਖੰਗੂੜਾ, ਲੰਡਨ |
ਵੇਲਜ਼
(ਯੂ ਕੇ) 'ਚ ਹੋਏ ਵਿਸ਼ਵ ਪੱਧਰੀ ਸੰਗੀਤ ਮੇਲੇ 'ਚ ਪੰਜਾਬੀ ਗੱਭਰੂ ਤੇ
ਮੁਟਿਆਰਾਂ ਛਾਈਆਂ ਮਨਦੀਪ ਖੁਰਮੀ,
ਲੰਡਨ |
ਫ਼ਿੰਨਲੈਂਡ
ਦੀ ਕੌਮੀ ਹਾਕੀ ਟੀਮ ਵਿਚ ਦੋ ਪੰਜਾਬੀ ਮੁੰਡਿਆਂ ਦੀ ਹੋਈ ਚੋਣ
ਵਿੱਕੀ ਮੋਗਾ, ਫਿੰਨਲੈਂਡ |
ਇੰਗਲੈਂਡ
'ਚ ਹੋ ਰਹੇ ਵਿਸ਼ਵ ਸੰਗੀਤ ਮੇਲੇ 'ਚ ਪੰਜਾਬ ਦੇ ਗੱਭਰੂ ਪਾਉਣਗੇ ਲੁੱਡੀਆਂ
ਧਮਾਲਾਂ ਮਨਦੀਪ ਖੁਰਮੀ, ਲੰਡਨ |
ਬਾਬਾ
ਨਿਧਾਨ ਸਿੰਘ ਇੰਟਰਨੈਸ਼ਨਲ ਸੁਸਾਇਟੀ ਵਲੋਂ 15ਵਾਂ ਅੰਤਰ-ਰਾਸ਼ਟਰੀ
ਸੈਮੀਨਾਰ ਆਯੋਜਤ ਡਾ ਕੁਲਜੀਤ
ਸਿੰਘ ਜੰਜੂਆ, ਕਨੇਡਾ |
ਯੌਰਕਸ਼ਾਇਰ,
ਯੂ ਕੇ, ਵਿੱਚ ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਕੇਵਲ ਸਿੰਘ ਜਗਪਾਲ ਲੀਡਜ਼, ਯੂ ਕੇ
|
ਯਾਤਰਾ
ਬੜੂ ਸਾਹਿਬ ਅਕਾਲ ਅਕੈਡਮੀ ਮੋਹਨ
ਸਿੰਘ ਵਿਰਕ ਸਿਡਨੀ, ਆਸਟ੍ਰੇਲੀਆ |
ਸ਼੍ਰੋਮਣੀ
ਅਕਾਲੀ ਦਲ, ਆਸਟ੍ਰੇਲੀਆ ਦੇ ਵਰਕਰਾਂ ਦੀ ਸਿਡਨੀ ਵਿਚ ਇਕੱਤਰਤਾ
ਗਿਆਨੀ ਸੰਤੋਖ ਸਿੰਘ, ਮੈਲਬਰਨ, ਆਸਟ੍ਰੇਲੀਆ
|
"ਪੰਜਾਬੀ
ਸੱਥ" ਮੈਲਬਰਨ ਵੱਲੋਂ ਪਹਿਲਾ ਕਵੀ ਦਰਬਾਰ
ਹਰਪ੍ਰੀਤ ਸਿੰਘ, ਮੈਲਬਰਨ, ਆਸਟ੍ਰੇਲੀਆ
|
14
ਪੁਸਤਕਾਂ ਲੋਕ-ਅਰਪਣ ਅਤੇ 9 ਸ਼ਖ਼ਸੀਅਤਾਂ ਦਾ ਸਨਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬ੍ਰੈਡਫੋਰਡ
ਵਿਖੇ ਮਨਾਇਆ ਗਿਆ 'ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ' 2019
ਸੁਰਿੰਦਰ ਕੌਰ ਜਗਪਾਲ ਜੇ.ਪੀ. ਬ੍ਰੈਡਫੋਰਡ
|
ਡਾ
ਸੁਰਿੰਦਰ ਸਿੰਘ ਓਬਰਾਏ ਗੁਰਦੁਆਰਾ ਸਿੰਘ ਸਭਾ ਵੱਲੋਂ ਸਨਮਾਨਤ
ਉਜਾਗਰ ਸਿੰਘ, ਪਟਿਆਲਾ |
ਖੂਬ ਰਿਹਾ, ਬਿਰਧ ਆਸ਼ਰਮ
ਵਿਚ ਮਨਾਇਆ ਲੋਹੜੀ ਮੇਲਾ ਪ੍ਰੀਤਮ
ਲੁਧਿਆਣਵੀ, ਚੰਡੀਗੜ੍ਹ |
|
|
|
|
|
|
|
|