|
|
ਗੁਰੂ ਨਾਨਕ ਯੂਨੀਵਰਸਲ ਸੇਵਾ ਯੂਕੇ ਵੱਲੋਂ ਪ੍ਰੋ: ਗੁਰਭਜਨ ਸਿੰਘ ਗਿੱਲ
ਨਾਲ ਵਿਸ਼ੇਸ਼ ਮਿਲਣੀ ਸਮਾਗਮ
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ
(25/11/2019) |
|
|
|
ਲੰਡਨ/ਗਲਾਸਗੋ - ਸਾਊਥਾਲ ਸਥਿਤ "ਸ੍ਰੀ ਗੁਰੂ ਨਾਨਕ ਯੂਨੀਵਰਸਲ ਸੇਵਾ
ਯੂਕੇ" ਸੰਸਥਾ ਵੱਲੋਂ ਵਿਸ਼ੇਸ਼ ਮਿਲਣੀ ਸਮਾਗਮ ਕਰਵਾਇਆ ਗਿਆ। ਇਸ ਸਮੇਂ
ਇੰਗਲੈਂਡ ਦੌਰੇ 'ਤੇ ਆਏ "ਪੰਜਾਬੀ ਲੋਕ ਵਿਰਾਸਤ ਅਕਾਦਮੀ ਇੰਟਰਨੈਸ਼ਨਲ" ਦੇ
ਚੇਅਰਮੈਨ ਅਤੇ ਉੱਘੇ ਸਾਹਿਤਕਾਰ ਪ੍ਰੋ: ਗੁਰਭਜਨ ਸਿੰਘ ਗਿੱਲ ਮੁੱਖ ਮਹਿਮਾਨ
ਵਜੋਂ ਸ਼ਾਮਿਲ ਹੋਏ।
ਉਹਨਾਂ ਦੀ ਆਮਦ 'ਤੇ ਸੰਸਥਾ ਦੀ ਤਰਫ਼ੋਂ
ਸਾਹਿਤਕਾਰ ਡਾ: ਤਾਰਾ ਸਿੰਘ ਆਲਮ, ਵਿਸ਼ਵ ਪ੍ਰਸਿੱਧ ਗਾਇਕ ਚੰਨੀ ਸਿੰਘ
"ਅਲਾਪ", ਸਾਹਿਤਕਾਰ ਬਲਬੀਰ ਸਿੰਘ ਕੰਵਲ, ਅਮਰਜੀਤ ਕੌਰ ਆਲਮ ਨੇ ਜੀ ਆਇਆਂ
ਕਿਹਾ। ਇਸ ਸਮੇਂ ਆਪਣੇ ਸੰਬੋਧਨ ਦੌਰਾਨ ਡਾ: ਆਲਮ ਨੇ ਪ੍ਰੋ: ਗੁਰਭਜਨ ਸਿੰਘ
ਗਿੱਲ ਦੇ ਸਾਹਿਤਕ ਸਫ਼ਰ 'ਤੇ ਰਸਮੀ ਚਾਨਣਾ ਪਾਉਂਦਿਆਂ ਉਹਨਾਂ ਨੂੰ ਤੁਰਿਆ
ਫਿਰਦਾ ਸ਼ਬਦਕੋਸ਼ ਕਹਿ ਕੇ ਵਡਿਆਇਆ। ਉਹਨਾਂ ਕਿਹਾ ਕਿ ਅਥਾਹ ਸ਼ਬਦ ਭੰਡਾਰ ਦੀ
ਬਦੌਲਤ ਹੀ ਉਹਨਾਂ ਦੀ ਹਰ ਵਿਸ਼ੇ 'ਤੇ ਮੁਕੰਮਲ ਪਕੜ ਹੋਣ ਕਰਕੇ ਉਹਨਾਂ ਦੀਆਂ
ਲਿਖਤਾਂ ਨੂੰ ਪਿਆਰ ਮਿਲਦਾ ਹੈ।
ਆਪਣੇ ਸੰਬੋਧਨ ਦੌਰਾਨ ਪ੍ਰੋ:
ਗਿੱਲ ਨੇ ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਦੀ ਰੱਜਵੀਂ ਪ੍ਰਸੰਸਾ ਕੀਤੀ ਕਿ
ਉਹਨਾਂ ਨੇ ਨਾ ਸਿਰਫ ਸਖਤ ਮਿਹਨਤ ਕਰਕੇ ਆਪਣੀ ਅਤੇ ਪਿਛਾਂਹ ਪੰਜਾਬ ਵਸਦੇ
ਪਰਿਵਾਰਾਂ ਦੀ ਜੂਨ ਸੁਖਾਲੀ ਕੀਤੀ ਹੈ, ਉੱਥੇ ਪੰਜਾਬ, ਪੰਜਾਬੀ, ਪੰਜਾਬੀਅਤ
ਦੀਆਂ ਤਿੜਾਂ ਵਿਦੇਸ਼ਾਂ ਦੀ ਧਰਤੀ 'ਤੇ ਵੀ ਬੀਜ ਦਿੱਤੀਆਂ ਹਨ।
ਇਸ
ਸਮੇਂ ਸਾਹਿਤਕਾਰ ਬਲਬੀਰ ਸਿੰਘ ਕੰਵਲ ਨੇ ਪਹਿਲਵਾਨ ਗਾਮਾ ਬਾਰੇ ਆਪਣੀ
ਨਵ-ਪ੍ਰਕਾਸ਼ਿਤ ਪੁਸਤਕ ਯਾਦ ਨਿਸ਼ਾਨੀ ਵਜੋਂ ਭੇਂਟ ਕੀਤੀ ਗਈ।
|
|
|
|
|
|
|
|
ਗੁਰੂ
ਨਾਨਕ ਯੂਨੀਵਰਸਲ ਸੇਵਾ ਯੂਕੇ ਵੱਲੋਂ ਪ੍ਰੋ: ਗੁਰਭਜਨ ਸਿੰਘ ਗਿੱਲ ਨਾਲ
ਵਿਸ਼ੇਸ਼ ਮਿਲਣੀ ਸਮਾਗਮ ਮਨਦੀਪ
ਖੁਰਮੀ ਹਿੰਮਤਪੁਰਾ, ਗਲਾਸਗੋ |
ਗਾਇਕ
ਸ਼ਿੰਦਾ ਸੁਰੀਲਾ ਦਾ ਗੀਤ "ਨਾਨਕ ਦੇ ਘਰ" ਵੀ ਲੋਕ ਅਰਪਣ ਕੀਤਾ ਗਿਆ
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ
|
ਭਾਰਤੀ
ਸਫ਼ਾਰਤਖਾਨੇ ਵੱਲੋਂ ਗਲਾਸਗੋ 'ਚ ਕਰਵਾਇਆ 550ਵਾਂ ਪੁਰਬ ਸਮਾਗਮ ਸਰਬ ਧਰਮ
ਸੰਮੇਲਨ ਹੋ ਨਿੱਬੜਿਆ ਮਨਦੀਪ
ਖੁਰਮੀ ਹਿੰਮਤਪੁਰਾ, ਗਲਾਸਗੋ |
ਯੂ:
ਕੇ: ਵਿੱਚ ਪੰਜਾਬੀ ਭਾਸ਼ਾ 'ਤੇ ਨਿਵੇਕਲੀ ਵਿਚਾਰ ਗੋਸ਼ਟੀ
ਪ੍ਰੋ: ਸ਼ਿੰਗਾਰਾ ਸਿੰਘ ਢਿੱਲੋਂ
|
ਗਲਾਸਗੋ
ਵਿਖੇ "ਸੈਮਸਾ" ਦੇ ਪ੍ਰਬੰਧਾਂ ਹੇਠ ਹੋਈ 21ਵੀਂ ਯੂ.ਕੇ. ਏਸ਼ੀਅਨ ਫੁੱਟਬਾਲ
ਚੈਂਪੀਅਨਸ਼ਿਪ ਮਨਦੀਪ ਖੁਰਮੀ,
ਗਲਾਸਗੋ |
ਪੰਜਾਬੀ
ਸਾਹਿਬ ਸਭਾ ਗਲਾਸਗੋ ਦੀ ਇਕੱਤਰਤਾ ਦੌਰਾਨ ਵਿਚਾਰੇ ਗਏ
ਮਨਦੀਪ ਖੁਰਮੀ, ਗਲਾਸਗੋ |
ਭਾਈ
ਕਾਨ੍ਹ ਸਿੰਘ ਨਾਭਾ ਅਤੇ ਸੂਫ਼ੀ ਗਾਇਕ ਹਾਕਮ ਨੂੰ ਸਮਰਪਿਤ ਸਾਹਿਤਕ ਸਮਾਗਮ
ਸੁਨੀਲ ਗੋਇਲ, ਫਤਿਹਾਬਾਦ |
ਅੰਤਰਰਾਸ਼ਟਰੀ
ਹਾਇਕੂ ਗਰੁੱਪ "ਪੰਜਾਬੀ ਹਾਇਕੂ ਰਿਸ਼ਮਾਂ" ਹਾਇਕੂ-ਤਾਂਕਾ-ਸੇਦੋਕਾ ਸਕੂਲ
ਵੱਲੋਂ ਇੱਕ ਹੋਰ ਕੀਰਤੀਮਾਨ
ਪਰਮਜੀਤ ਰਾਮਗੜ੍ਹੀਆ |
ਤ੍ਰਿਲੋਕ
ਸਿੰਘ ਆਰਟਿਸਟ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਬਣਾਏ ਚਿਤਰਾਂ ਦੀ ਕਲਾ
ਪ੍ਰਦਰਸ਼ਨੀ ਦਾ ਉਦਘਾਟਨ ਉਜਾਗਰ
ਸਿੰਘ, ਪਟਿਆਲਾ |
ਸਕਾਟਲੈਂਡ
ਵਿੱਚ ਪ੍ਰਵਾਸੀ ਭਾਰਤੀ ਦਿਵਸ ਨਾਮ ਹੇਠ ਭਾਰਤੀ ਦੂਤਘਰ ਵੱਲੋਂ ਸਮਾਗਮ ਦਾ
ਆਯੋਜਨ ਮਨਦੀਪ ਖੁਰਮੀ, ਲੰਡਨ
|
ਮਹਿਰਮ
ਸਾਹਿਤ ਸਭਾ ਵੱਲੋਂ ਸਾਵਣ ਕਵੀ ਦਰਬਾਰ
ਮਲਕੀਅਤ ਸੁਹਲ, ਗੁਰਦਾਸਪੁਰ |
'ਸਾਕਾ'
ਵੱਲੋ 130 ਮੀਲ ਲੰਬੀ 'ਚੈਰਿਟੀ ਬਾਈਕ ਰਾਈਡ' ਬਰਮਿੰਘਮ ਤੋਂ ਸਾਊਥਾਲ
ਬਿੱਟੂ ਖੰਗੂੜਾ, ਲੰਡਨ |
ਵੇਲਜ਼
(ਯੂ ਕੇ) 'ਚ ਹੋਏ ਵਿਸ਼ਵ ਪੱਧਰੀ ਸੰਗੀਤ ਮੇਲੇ 'ਚ ਪੰਜਾਬੀ ਗੱਭਰੂ ਤੇ
ਮੁਟਿਆਰਾਂ ਛਾਈਆਂ ਮਨਦੀਪ ਖੁਰਮੀ,
ਲੰਡਨ |
ਫ਼ਿੰਨਲੈਂਡ
ਦੀ ਕੌਮੀ ਹਾਕੀ ਟੀਮ ਵਿਚ ਦੋ ਪੰਜਾਬੀ ਮੁੰਡਿਆਂ ਦੀ ਹੋਈ ਚੋਣ
ਵਿੱਕੀ ਮੋਗਾ, ਫਿੰਨਲੈਂਡ |
ਇੰਗਲੈਂਡ
'ਚ ਹੋ ਰਹੇ ਵਿਸ਼ਵ ਸੰਗੀਤ ਮੇਲੇ 'ਚ ਪੰਜਾਬ ਦੇ ਗੱਭਰੂ ਪਾਉਣਗੇ ਲੁੱਡੀਆਂ
ਧਮਾਲਾਂ ਮਨਦੀਪ ਖੁਰਮੀ, ਲੰਡਨ |
ਬਾਬਾ
ਨਿਧਾਨ ਸਿੰਘ ਇੰਟਰਨੈਸ਼ਨਲ ਸੁਸਾਇਟੀ ਵਲੋਂ 15ਵਾਂ ਅੰਤਰ-ਰਾਸ਼ਟਰੀ
ਸੈਮੀਨਾਰ ਆਯੋਜਤ ਡਾ ਕੁਲਜੀਤ
ਸਿੰਘ ਜੰਜੂਆ, ਕਨੇਡਾ |
ਯੌਰਕਸ਼ਾਇਰ,
ਯੂ ਕੇ, ਵਿੱਚ ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਕੇਵਲ ਸਿੰਘ ਜਗਪਾਲ ਲੀਡਜ਼, ਯੂ ਕੇ
|
ਯਾਤਰਾ
ਬੜੂ ਸਾਹਿਬ ਅਕਾਲ ਅਕੈਡਮੀ ਮੋਹਨ
ਸਿੰਘ ਵਿਰਕ ਸਿਡਨੀ, ਆਸਟ੍ਰੇਲੀਆ |
ਸ਼੍ਰੋਮਣੀ
ਅਕਾਲੀ ਦਲ, ਆਸਟ੍ਰੇਲੀਆ ਦੇ ਵਰਕਰਾਂ ਦੀ ਸਿਡਨੀ ਵਿਚ ਇਕੱਤਰਤਾ
ਗਿਆਨੀ ਸੰਤੋਖ ਸਿੰਘ, ਮੈਲਬਰਨ, ਆਸਟ੍ਰੇਲੀਆ
|
"ਪੰਜਾਬੀ
ਸੱਥ" ਮੈਲਬਰਨ ਵੱਲੋਂ ਪਹਿਲਾ ਕਵੀ ਦਰਬਾਰ
ਹਰਪ੍ਰੀਤ ਸਿੰਘ, ਮੈਲਬਰਨ, ਆਸਟ੍ਰੇਲੀਆ
|
14
ਪੁਸਤਕਾਂ ਲੋਕ-ਅਰਪਣ ਅਤੇ 9 ਸ਼ਖ਼ਸੀਅਤਾਂ ਦਾ ਸਨਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ |
ਬ੍ਰੈਡਫੋਰਡ
ਵਿਖੇ ਮਨਾਇਆ ਗਿਆ 'ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ' 2019
ਸੁਰਿੰਦਰ ਕੌਰ ਜਗਪਾਲ ਜੇ.ਪੀ. ਬ੍ਰੈਡਫੋਰਡ
|
ਡਾ
ਸੁਰਿੰਦਰ ਸਿੰਘ ਓਬਰਾਏ ਗੁਰਦੁਆਰਾ ਸਿੰਘ ਸਭਾ ਵੱਲੋਂ ਸਨਮਾਨਤ
ਉਜਾਗਰ ਸਿੰਘ, ਪਟਿਆਲਾ |
ਖੂਬ ਰਿਹਾ, ਬਿਰਧ ਆਸ਼ਰਮ
ਵਿਚ ਮਨਾਇਆ ਲੋਹੜੀ ਮੇਲਾ ਪ੍ਰੀਤਮ
ਲੁਧਿਆਣਵੀ, ਚੰਡੀਗੜ੍ਹ |
|
|
|
|
|
|
|
|