ਸਮਾ

ਸੰਪਰਕ: info@5abi.com

  ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
     
 
 

ਅਮਰੀਕਾ ਵਿਚ ਵਸੇ ਭਾਰਤੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਸਮਾਗਮ
 ਉਜਾਗਰ ਸਿੰਘ      (13/12/2020)

 


18 ਫੀਨਿਕਸ (ਅਮਰੀਕਾ)  ਮਿਤੀ 13 ਦਸੰਬਰ 2020-  ਭਾਰਤ ਦੇ ਦਿੱਲੀ ਸ਼ਹਿਰ ਦੀ ਸਰਹੱਦ ਉਪਰ ਕਿਸਾਨਾ ਦੇ ਸ਼ਾਂਤਮਈ ਅੰਦੋਲਨ ਦੀ  ਹਮਾਇਤ ਵਿਚ 'ਅਰੀਜ਼ੋਨਾ' ਰਾਜ ਦੇ 'ਫੀਨਿਕਸ' ਸ਼ਹਿਰ ਦੇ ਨਜ਼ਦੀਕ 'ਸਰਪ੍ਰਾਈਜ਼' ਸ਼ਹਿਰ ਵਿਖੇ ਅਮਰੀਕਾ ਵਿਚ ਵਸੇ ਭਾਰਤੀਆਂ ਨੇ ਜਲਸਾ ਕੀਤਾ। ਜਲਸੇ ਵਿਚ ਭਾਰਤ ਸਰਕਾਰ ਦੇ ਕਿਸਾਨਾ ਦੀਆਂ ਤਿੰਨ ਕਾਨੂੰਨ ਰੱਦ ਕਰਨ ਦੀਆਂ ਮੰਗਾਂ ਬਾਰੇ ਅੜੀਅਲ ਵਿਵਹਾਰ ਦੀ ਸਖਤ ਸ਼ਬਦਾਂ ਵਿਚ ਨਿੰਦਿਆ ਕੀਤੀ ਗਈ।

ਇਸ ਸਮਾਗਮ ਨੂੰ ਆਯੋਜਤ ਕਰਨ ਵਾਲੇ 'ਕੈਪਟਨ ਕੌਰ ਸਿੰਘ' ਅਤੇ 'ਅਮਨਦੀਪ ਕੌਰ' ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਕਿਸਾਨ ਭਾਰਤੀਆਂ ਦਾ ਅੰਨਦਾਤਾ ਹੈ। ਕਿਸਾਨ ਗਰਮੀ ਅਤੇ ਸਰਦੀ ਵਿਚ ਮਿੱਟੀ ਨਾਲ ਮਿੱਟੀ ਹੋ ਕੇ ਸਖਤ ਮਿਹਨਤ ਨਾਲ ਅਨਾਜ ਪੈਦਾ ਕਰਦਾ ਹੈ। ਭਾਰਤ ਸਰਕਾਰ ਨੇ ਖੇਤੀ ਨਾਲ ਸੰਬੰਧਤ ਜੋ ਤਿੰਨ ਕਾਨੂੰਨ ਬਣਾਏ ਹਨ ਉਨ੍ਹਾਂ ਦਾ ਕਿਸਾਨਾ ਨੂੰ ਕੋਈ ਲਾਭ ਨਹੀਂ ਸਗੋਂ ਨਵੇਂ ਕਾਨੂੰਨ ਕਿਸਾਨਾਂ ਦੀ ਆਰਥਿਕਤਾ ਨੂੰ ਤਬਾਹ ਕਰ ਦੇਣਗੇ।

ਉਨ੍ਹਾਂ ਅੱਗੋਂ ਕਿਹਾ ਕਿ ਇਹ ਕਾਨੂੰਨ ਕਾਰਪੋਰੇਟ ਅਦਾਰਿਆਂ ਨੂੰ ਲਾਭ ਪਹੁੰਚਾਉਣ ਲਈ ਬਣਾਏ ਗਏ ਹਨ। ਭਾਰਤ ਸਰਕਾਰ ਗਲਤ ਪ੍ਰਚਾਰ ਕਰ ਰਹੀ ਹੈ ਕਿ ਇਹ ਕਿਸਾਨਾਂ ਦੀ ਆਮਦਨ ਵਧਾਉਣਗੇ। ਜਦੋਂ ਕਿਸਾਨ ਇਹ ਕਾਨੂੰਨ ਚਾਹੁੰਦੇ ਹੀ ਨਹੀਂ ਫਿਰ ਧੱਕੇ ਨਾਲ ਉਨ੍ਹਾਂ ਉਪਰ ਕਿਉਂ ਠੋਸੇ ਜਾ ਰਹੇ ਹਨ। ਉਨ੍ਹਾਂ ਅੱਗੋਂ ਕਿਹਾ ਕਿ ਕਿਸਾਨ ਟਰੇਡ ਨਹੀਂ ਕਰਦਾ। ਉਹ ਤਾਂ ਸਿਰਫ ਆਪਣੀ ਫਸਲ ਦੀ ਮਾਰਕੀਟਿੰਗ ਕਰਦਾ ਹੈ। ਜੇਕਰ ਇਹ ਕਾਨੂੰਨ ਰੱਦ ਨਹੀਂ ਹੁੰਦੇ ਤਾਂ ਪੰਜਾਬ ਵਿਚ ਬੇਰੋਜ਼ਗਾਰੀ ਵੱਧ ਜਾਵੇਗੀ ਕਿਉਂਕਿ ਕਿਸਾਨੀ ਨਾਲ ਬਹੁਤ ਸਾਰੇ ਲੋਕਾਂ ਦਾ ਭਵਿਖ ਜੁੜਿਆ ਹੋਇਆ ਹੈ।

ਕਿਸਾਨਾ ਲਈ ਜਿੰਦ ਮੌਤ ਦਾ ਸਵਾਲ ਹੈ ਇਸ ਕਰਕੇ ਉਹ ਕਰੋਨਾ ਦੀ ਮਹਾਂਮਾਰੀ ਵਿਚ ਵੀ ਸੜਕਾਂ ਤੇ ਬੈਠਾ ਹੈ। ਇਸ ਮੌਕੇ ਤੇ ਹਰਦੀਪ ਸਿੰਘ ਸੋਢੀ, ਇੰਦਰਪ੍ਰੀਤ ਕੌਰ, ਡਾ ਸਚਦੇਵਾ, ਸ਼ਮਿੰਦਰ ਸਿੰਘ,  ਸੁਖਰਾਜ ਸਿੰਘ ਤੂਰ, ਜਸਲੀਨ ਕੌਰ, ਜੱਸਾ ਸਿੰਘ, ਮਨਮੋਹਨ ਗਿੱਲ, ਸਤਪਾਲ ਅਨੰਦ  ਅਤੇ ਮਾਂਗਟ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਭਾਰਤ ਦੀ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਕਾਨੂੰਨ ਰੱਦ ਨਾ ਕੀਤੇ ਤਾਂ ਭਾਰਤ ਸਰਕਾਰ ਨੂੰ ਇਸਦੇ ਨਤੀਜੇ ਭੁਗਤਣੇ ਪੈਣਗੇ।

ਤਸਵੀਰਾਂ: ਕੈਪਟਨ ਕੌਰ ਸਿੰਘ, ਅਮਨਦੀਪ ਕੌਰ, ਹਰਦੀਪ ਸਿੰਘ ਸੋਢੀ

 
18
 
18
 
18
 
18
 

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

2018 ਦੇ ਵ੍ਰਿਤਾਂਤ »    

  18ਅਮਰੀਕਾ ਵਿਚ ਵਸੇ ਭਾਰਤੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਸਮਾਗਮ  
ਉਜਾਗਰ ਸਿੰਘ. ਕੈਪਟਨ ਕੌਰ ਸਿੰਘ, ਅਮਨਦੀਪ ਕੌਰ, ਹਰਦੀਪ ਸਿੰਘ ਸੋਢੀ  
17-1ਸਿੱਖ ਸੰਗਤ ਵੱਲੋਂ ਨਨਕਾਣਾ ਸਾਹਿਬ 'ਚ ਹਿੰਦੋਸਤਾਨ 'ਚ ਚਲ ਰਹੇ ਕਾਲੇ ਖੇਤੀ ਕਨੂੰਨਾਂ ਦੇ ਵਿਰੋਧ 'ਚ ਪੈਦਲ ਰੋਸ ਮਾਰਚ  
ਜਨਮ ਸਿੰਘ, ਨਨਕਾਣਾ ਸਾਹਿਬ
16ਨਨਕਾਣਾ ਸਾਹਿਬ ਵਿਖੇ ਭਾਰਤ ਦੇ ਸ਼ਾਂਤਮਈ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਫ਼ਤਹਿਯਾਬੀ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ  
ਜਨਮ ਸਿੰਘ, ਨਨਕਾਣਾ ਸਾਹਿਬ
ਗਲਾਸਗੋਸਕਾਟਲੈਂਡ ਦੇ ਪੰਜਾਬੀਆਂ ਵੱਲੋਂ ਕਿਸਾਨਾਂ ਦੇ ਹੱਕ 'ਚ ਭਾਰਤ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ  
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ
14ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ  
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ
13ਕਿਸਾਨਾ ਦੇ ਹੱਕ-ਸੱਚ ਦੀ ਲੜਾਈ ਅਤੇ ਸੰਘਰਸ਼ ਵਿਚ ਇਪਟਾ, ਪੰਜਾਬ ‘ਕਲਾ ਲੋਕਾਂ ਲਈ’ ਦੇ ਆਪਣੇ ਸਿਧਾਂਤ ਮੁਤਾਬਿਕ ਕਰੇਗੀ ਹਮਾਇਤ  
ਰਾਬਿੰਦਰ ਸਿੰਘ ਰੱਬੀ, ਪੰਜਾਬ  
ਸਾਰਾਗੜ੍ਹੀ1ਹਡਰਸਫੀਲਡ, ਯੂ ਕੇ ਵਿੱਚ ਮਨਾਇਆ ਗਿਆ ਸਾਰਾਗੜ੍ਹੀ ਦਿਵਸ 12 ਸਤੰਬਰ 2020  
ਕੇਵਲ ਸਿੰਘ ਜਗਪਾਲ, ਯੂ ਕੇ
ਦਿਸ਼ਾ‘ਦਿਸ਼ਾ’ ਵਲੋਂ ਵਰਚੂਅਲ ਪੰਜਾਬੀ ਔਰਤ ਕਾਵਿ - ਉਤਸਵ
ਭਿੰਦਰ ਜਲਾਲਾਬਾਦੀ, ਲੰਡਨ
10ਆਸਟ੍ਰੇਲੀਆ ਵੱਸਦੇ ਲੇਖਕ ਸੁਰਜੀਤ ਸੰਧੂ ਨੇ ਆਪਣੇ ਪਿੰਡ ਦੇ ਬੱਚਿਆਂ ਹੱਥੋਂ ਲੋਕ ਅਰਪਣ ਕਰਵਾਈ ਬਾਲ ਪੁਸਤਕ
ਮਨਦੀਪ ਖੁਰਮੀ, ਮੋਗਾ
09ਸਾਊਥਾਲ ਦੀ ਹੈਵਲੌਕ ਰੋਡ ਦਾ ਨਾਂ ਜਲਦੀ ਹੀ ਹੋਵੇਗਾ "ਗੁਰੂ ਨਾਨਕ ਰੋਡ"
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ipta1'ਇਪਟਾ' ਦੀ ਤਿੰਨ ਰੋਜ਼ਾ 15ਵੀਂ ਰਾਸ਼ਟਰੀ ਕਾਨਫਰੰਸ ਜਲੰਧਰ ਵਿਖੇ ਨਵੰਬਰ ਮਹੀਨੇ ਕਰਵਾਉਣ ਦਾ ਫੈਸਲਾ
ਰਾਬਿੰਦਰ ਸਿੰਘ ਰੱਬੀ, ਜਲੰਧਰ 
07ਪੰਜਾਬੀ ਸਾਹਿਤ ਸਭਾ ( ਰਜਿ: ) ਬਠਿੰਡਾ ਵੱਲੋਂ ਸ਼੍ਰੋਮਣੀ ਸਾਹਿਤਕਾਰ ਸੰਤੋਖ ਸਿੰਘ ਧੀਰ ਦੀ ਜਨਮ ਸ਼ਤਾਬਦੀ ਸਬੰਧੀ ਸੈਮੀਨਾਰ ਕਰਵਾਇਆ  
ਪੰਜਾਬੀ ਸਾਹਿਤ ਸਭਾ ਬਠਿੰਡਾ  
channi"ਪੰਜਾਬੀ ਵਿਕਾਸ ਮੰਚ ਯੂ.ਕੇ." ਵੱਲੋਂ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ  
ਸ. ਸਰਦੂਲ ਸਿੰਘ ਮਾਰਵਾ,  ਯੂ ਕੇ  
09ਬ੍ਰੈਡਫੋਰਡ ਵਿਖੇ ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਹਾੜਾ 2020 ਮਨਾਇਆ ਗਿਆ
ਕੇਵਲ ਸਿੰਘ ਜਗਪਾਲ, ਬ੍ਰੈਡਫੋਰਡ, ਯੂ ਕੇ
PALIਪ੍ਰਸਿਧ ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਨੇ ਸਤਾਰ੍ਹਵਾਂ ਸਲਾਨਾ ਅੰਤਰਰਾਸ਼ਟਰੀ ਮਾਂ-ਬੋਲੀ ਦਿਨ ਮਨਾਇਆ
ਹਰਪ੍ਰੀਤ ਸੇਖਾ , ਕਨੇਡਾ 
03ਪ੍ਰਸਿਧ ਸਾਹਿਤਕਾਰ ਸ. ਜਸਵੰਤ ਸਿੰਘ ਕੰਵਲ ਅਤੇ ਲੇਖਕਾ ਦਲੀਪ ਕੌਰ ਟਿਵਾਣਾ ਦੀ ਯਾਦ ਵਿਚ ਸ਼ਰਧਾਂਜਲੀ ਸਮਾਰੋਹ 
 ਮੋਹਨ ਸਿੰਘ ਵਿਰਕ, ਸਿਡਨੀ, ਆਸਟ੍ਰੇਲੀਆ
edinburghਐਡਿਨਬਰਾ ਸਥਿਤ ਭਾਰਤੀ ਕੌਸਲ ਜਨਰਲ ਹਿਤੇਸ਼ ਰਾਜਪਾਲ ਨੇ ਗਲਾਸਗੋ ਸਿੱਖ ਭਾਈਚਾਰੇ ਨਾਲ ਸੰਵਾਦ ਰਚਾਇਆ 
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ 
glasgowਗਲਾਸਗੋ ਦੇ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਵਿਖੇ ਸਿੱਖੀ ਕਲਾਸਾਂ ਦੇ ਬੱਚਿਆਂ ਤੇ ਅਧਿਆਪਕਾਂ ਦਾ ਸਨਮਾਨ ਹਿਤ ਸਮਾਗਮ 
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ 
finlandਗੁਰੂਦਵਾਰਾ ਸਾਹਿਬ ਵਾਨਤਾ ਵਿਖੇ ਸਾਹਿਬਜਾਦਿਆਂ ਦਾ ਸ਼ਹੀਦੀ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

2018 ਦੇ ਵ੍ਰਿਤਾਂਤ » 2019 ਦੇ ਵ੍ਰਿਤਾਂਤ » 2020 ਦੇ ਵ੍ਰਿਤਾਂਤ »

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions/a>
Privay Policy
© 1999-2020, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)