|
|
ਵਿਗਿਆਨ
ਪ੍ਰਸਾਰ |
ਦਿਲ ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
|
|
ਭਾਵੇਂ ਦਿਲ ਦੇ ਰੋਗ ਹੋਣ ਜਾਂ ਨਾ, ਗਰਭ ਦੌਰਾਨ ਹਰ ਔਰਤ ਦੇ ਦਿਲ ਉੱਤੇ ਅਸਰ
ਜ਼ਰੂਰ ਪੈਂਦਾ ਹੈ। ਜੇ ਦਿਲ ਦਾ ਕੋਈ ਪਹਿਲਾਂ ਰੋਗ ਨਾ ਹੋਵੇ ਤਾਂ ਔਰਤ ਇਹ ਬਦਲਾਓ
ਸੌਖਿਆਂ ਜਰ ਜਾਂਦੀ ਹੈ ਪਰ ਜੇ ਪਹਿਲਾਂ ਤੋਂ ਹੀ ਦਿਲ ਦਾ ਰੋਗ ਹੋਵੇ ਤਾਂ ਕਈ ਵਾਰ
ਜੱਚਾ ਦੀ ਜਾਨ ਨੂੰ ਵੀ ਖ਼ਤਰਾ ਹੋ ਸਕਦਾ ਹੈ।
ਹਰ ਗਰਭਵਤੀ ਔਰਤ ਦੇ ਦਿਲ ਨੂੰ 30 ਤੋਂ 50 ਪ੍ਰਤੀਸ਼ਤ ਵੱਧ ਲਹੂ ਕੱਢਣਾ ਪੈਂਦਾ ਹੈ
ਕਿਉਂਕਿ ਲਹੂ ਵਿਚ ਪਲਾਜ਼ਮਾ ਵਾਧੂ ਹੋ ਜਾਂਦਾ ਹੈ ਤੇ ਨਾੜੀਆਂ ਫੈਲਣ ਕਾਰਨ ਜ਼ਿਆਦਾ ਲਹੂ
ਬਾਹਰ ਵੱਲ ਧੱਕਣਾ ਪੈਂਦਾ ਹੈ।
ਜੇ ਪਹਿਲਾਂ ਤੋਂ ਹੀ ਦਿਲ ਦਾ ਰੋਗ ਹੋਵੇ ਤਾਂ,
- ਭਰੂਣ ਪੂਰਾ ਵੱਧ ਫੁੱਲ ਨਹੀਂ ਸਕਦਾ
- ਗਰਭ ਡਿੱਗ ਸਕਦਾ ਹੈ
- ਬੱਚਾ ਵਕਤ ਪੂਰਾ ਹੋਣ ਤੋਂ ਪਹਿਲਾਂ ਜੰਮ ਸਕਦਾ ਹੈ
- ਦਿਲ ਫੇਲ ਹੋ ਸਕਦਾ ਹੈ
- ਜੱਚਾ ਦੀ ਮੌਤ ਵੀ ਹੋ ਸਕਦੀ ਹੈ
ਦਿਲ ਦੇ ਰੋਗ ਹੋਣ ਤਾਂ ਚਾਰ ਹਿੱਸਿਆਂ ਵਿਚ ਜੱਚਾ ਦੇ ਲੱਛਣ ਵੰਡ ਕੇ, ਉਸੇ ਹਿਸਾਬ
ਨਾਲ ਇਲਾਜ ਕੀਤਾ ਜਾਂਦਾ ਹੈ।
ਭਾਗ : 1
- ਤੁਰਨ ਫਿਰਨ ਜਾਂ ਕੰਮ ਕਾਰ ਵਿਚ ਕੋਈ ਦਿੱਕਤ ਨਾ ਆ ਰਹੀ ਹੋਵੇ
- ਕੰਮ ਕਰਦਿਆਂ ਛਾਤੀ ਵਿਚ ਕੋਈ ਪੀੜ ਨਾ ਹੋਵੇ
- ਐਨਜਾਈਨਾ ਨਾ ਹੋ ਰਿਹਾ ਹੋਵੇ (ਛਾਤੀ ਵਿਚ ਪੀੜ)
ਭਾਗ : 2
- ਕੰਮ ਕਾਰ ਕਰਦਿਆਂ ਕੁੱਝ ਚਿਰ ਰੁਕਣਾ ਪਵੇ
- ਹਲਕਾ ਸਾਹ ਚੜਨਾ, ਦਿਲ ਦੀ ਧੜਕਨ ਤੇਜ਼ ਹੋਣੀ, ਜੋ ਆਰਾਮ ਕਰਨ ਨਾਲ ਠੀਕ ਹੋ
ਜਾਵੇ
ਭਾਗ : 3
- ਕੰਮ ਕੀਤਾ ਹੀ ਨਾ ਜਾ ਰਿਹਾ ਹੋਵੇ
- ਥੋੜਾ ਤੁਰਨ ਨਾਲ ਵੀ ਸਾਹ ਚੜਨ ਲੱਗ ਪਵੇ ਤੇ ਬਹੁਤ ਜ਼ਿਆਦਾ ਥਕਾਵਟ ਮਹਿਸੂਸ
ਹੋਵੇ
- ਐਨਜਾਈਨਾ ਦੀ ਪੀੜ ਰਤਾ ਕੁ ਤੁਰਨ ਉੱਤੇ ਹੋਣ ਲੱਗ ਪਵੇ
ਭਾਗ : 4
- ਲੇਟੇ ਹੋਇਆਂ ਵੀ ਧੜਕਨ ਵਧਦੀ ਰਹੇ ਤੇ ਸਾਹ ਚੜੇ
- ਬੈਠੇ ਹੋਇਆਂ ਵੀ ਐਨਜਾਈਨਾ ਦੀ ਪੀੜ ਹੋਵੇ
ਘਰੇਲੂ ਇਲਾਜ
- ਪੂਰੀ ਤਰਾਂ ਆਰਾਮ ਕਰਨਾ
- ਭਾਰ ਰੋਜ਼ ਤੋਲਣਾ
- ਭੀੜ ਭੜੱਕੇ ਤੋਂ ਪਰਾਂ ਰਹਿਣਾ ਤੇ ਰਿਸ਼ਤੇਦਾਰਾਂ ਨੂੰ ਘੱਟ ਤੋਂ ਘੱਟ ਮਿਲਣਾ
- ਲਹੂ ਦੀ ਕਮੀ ਨਾ ਹੋਣ ਦੇਣੀ, ਪ੍ਰੋਟੀਨ ਵੱਧ ਖਾਣੀ, ਲਹੂ ਤੇ ਥਿੰਦਾ ਘੱਟ
ਖਾਣੇ
- ਘਰ ਦੇ ਕੰਮ ਕਾਰ ਤੋਂ ਪੂਰੀ ਛੁੱਟੀ ਲੈਣੀ
ਦਿਲ ਫੇਲ ਹੋਣ ਦੇ ਲੱਛਣ
- ਵਾਰ-ਵਾਰ ਖੰਘ ਹੁੰਦੀ ਰਹਿਣੀ
- ਸਾਹ ਚੜਨਾ, ਰਾਤ ਨੂੰ ਸੁੱਤਿਆਂ ਸਾਹ ਚੜਨ ਨਾਲ ਇਕਦਮ ਉੱਠ ਕੇ ਬੈਠਣਾ ਪਵੇ
- ਦਿਲ ਦੀ ਧੜਕਨ ਲਗਾਤਾਰ ਵਧੀ ਲੱਗੇ
- ਪੈਰਾਂ ਤੇ ਲੱਤਾਂ ਉੱਤੇ ਸੋਜਾ
- ਮੂੰਹ ਉੱਤੇ ਵੀ ਸੋਜ਼ਿਸ਼
- ਬਲਗਮ ਵਾਲੀ ਖੰਘ ਜਾਂ ਥੁੱਕ ਵਿਚ ਲਹੂ ਆਉਣਾ
ਡਾਕਟਰੀ ਇਲਾਜ
- ਗਰਭ ਦੌਰਾਨ ਹਰ ਹਫ਼ਤੇ ਡਾਕਟਰ ਕੋਲ ਚੈਕਅਪ ਕਰਵਾਉਣਾ ਜ਼ਰੂਰੀ ਹੈ।
- ਆਇਰਨ, ਹੈਪਾਰਿਨ, ਡਾਈਯੂਰੈਟਿਕ, ਡਿਜੋਕਸਿਨ ਦਵਾਈਆਂ ਸਿਰਫ਼ ਡਾਕਟਰੀ ਸਲਾਹ
ਨਾਲ ਹੀ ਖਾਧੀਆਂ ਜਾ ਸਕਦੀਆਂ ਹਨ।
ਧਿਆਨ ਰਹੇ :
- ਬੀਟਾ ਬਲੌਕਰ ਬਿਲਕੁਲ ਨਹੀਂ ਖਾਣੇ ਚਾਹੀਦੇ ਕਿਉਂਕਿ ਇਨਾਂ ਨਾਲ ਭਰੂਣ ਵਿਚ
ਸਦੀਵੀ ਨੁਕਸ ਪੈ ਸਕਦੇ ਹਨ।
- ਜੇ ਹੈਪਾਰਿਨ ਲਈ ਜਾ ਰਹੀ ਹੈ ਤਾਂ ਵਿਟਾਮਿਨ ਕੇ ਭਰਪੂਰ ਖ਼ੁਰਾਕ ਬਿਲਕੁਲ ਨਹੀਂ
ਖਾਣੀ ਚਾਹੀਦੀ ਯਾਨੀ ਕੱਚੀਆਂ ਹਰੀਆਂ ਸਬਜ਼ੀਆਂ!
- ਜਣੇਪਾ ਸਿਰਫ਼ ਵੱਡੇ ਹਸਪਤਾਲ ਵਿਚ ਹੀ ਕਰਵਾਉਣਾ ਚਾਹੀਦਾ ਹੈ, ਜਿੱਥੇ ਦਿਲ ਦਾ
ਸਪੈਸ਼ਲਿਸਟ ਡਾਕਟਰ ਵੀ ਹੋਵੇ।
- ਜਣੇਪੇ ਤੋਂ ਬਾਅਦ ਲਹੂ ਦੀਆਂ ਨਾੜੀਆਂ ਵਿੱਚੋਂ ਬਾਹਰ ਨਿਕਲਿਆ ਪਾਣੀ, ਸੈੱਲਾਂ
ਵਿੱਚੋਂ ਵਾਪਸ ਨਾੜੀਆਂ ਵਿਚ ਆ ਜਾਂਦਾ ਹੈ ਤੇ ਲਹੂ ਦੀ ਮਾਤਰਾ ਵੱਧ ਜਾਂਦੀ ਹੈ,
ਜਿਸ ਨਾਲ ਦਿਲ ਫੇਲ ਹੋ ਸਕਦਾ ਹੈ।
ਇਸੇ ਲਈ ਜਣੇਪੇ ਤੋਂ ਬਾਅਦ ਵੀ ਤੁਰੰਤ ਘਰ ਜਾਣ ਦੀ ਕਾਹਲ ਨਹੀਂ ਕਰਨੀ ਚਾਹੀਦੀ।
ਡਾ: ਹਰਸ਼ਿੰਦਰ ਕੌਰ, ਐਮ ਡੀ,
ਬੱਚਿਆਂ ਦੀ ਮਾਹਿਰ,
28, ਪ੍ਰੀਤ ਨਗਰ, ਲੋਅਰ ਮਾਲ,
ਪਟਿਆਲਾ।
ਫੋਨ ਨੰ: 0175-2216783 |
20/11/2016 |
|
|
ਭਾਰਤੀ ਪਰੰਪਰਾ ਵਿਚ ਵਿਗਿਆਨਕ
ਤਰਕ:
ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ |
|
|
ਦਿਲ
ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਟਾਕਿਆਂ
ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਰਦਾਂ
ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤੇਜ਼
ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭਵਤੀ
ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੱਚੇ
ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਾਰਤ
ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਦਬਾਅ
ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਪੰਜਾਬੀ
ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ |
ਸਵਾਲ
ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੋਬਲ
ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਾਹਵਾਰੀ
ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਕੀਪੀਡੀਆ
ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ |
ਟੈਲੀਸਕੋਪ
ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ |
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਤੀਰਾ
: ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
ਭੂਚਾਲ
ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ |
ਗਰਮੀ
ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ
ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ |
PippalLabs.com
ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ |
ਪੰਜਾਬੀਆਂ
ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੈਂਸਰ
ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਣੀ
ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਜ਼ਾਰਾਂ
ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਸੜਕ
ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਓ
ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਾਰੇ
ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਨੀਂਦਰ
ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਗਿਆਨਕ
ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ |
ਸਿਰਫ਼
120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ'
ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤਣਾਓ
ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉਹ
ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਰਮਾਣੂ
ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ |
ਭਾਸ਼ਾ
ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ
ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ
|
‘ਅਨਮੋਲ
ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ |
7
ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਹਤਮੰਦ
ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
iOS
ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ
ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ,
ਪਟਿਆਲਾ
PDF
Download |
ਬੱਚਿਆਂ
ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਰੀਰਕ
ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਇਹ
ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ |
ਇਸ
ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਤੁਸੀਂ
ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 3
ਕੰਪਿਊਟਰ
ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਦਰਦ
ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਭਾਸ਼ਾ
ਵਿਗਿਆਨ
ਪੰਜਾਬੀ ਭਾਸ਼ਾ
ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ
ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ
ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 1
ਕੰਪਿਊਟਰ
ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਵਾਤਾਵਰਨ
ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ |
ਮੋਬਾਈਲ
ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਮੰਗਲ-ਗ੍ਰਹਿ
ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ |
ਫੌਜ
ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਸਮਾਰਟ
(ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ
ਹਰਦੀਪ ਮਾਨ, ਜਮਸ਼ੇਰ, ਅਸਟਰੀਆ |
ਮੈਡੀਕਲ
ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ |
ਪੋਲੀਓ
ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ |
ਨਾਸਾ
ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ |
ਇਕ
ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ |
ਪ੍ਰਕਾਸ਼
ਤੋਂ ਵੀ ਤੇਜ਼ ਰਫਤਾਰ:
ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ
ਹੈ ? |
ਚੀਨ
ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ |
ਭਵਿੱਖ
ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ |
ਸ੍ਰਿਸ਼ਟੀ
ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! |
ਪਿਆਰ
ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ! |
ਅੰਤਰਿਕਸ਼
ਵਿਚ ਮਿਲੇ ਆਕਸੀਜਨ ਦੇ ਕਣ |
ਮੰਗਲ
ਗ੍ਰਹਿ ਉਪਰ ਵਹਿੰਦਾ ਪਾਣੀ |
ਨਾਸਾ
ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ |
ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ! |
|
|
|
|
|
|
|
|
|