ਵਿਗਿਆਨ ਪ੍ਰਸਾਰ

ਕੋਰੋਨਾ ਅਤੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ   (26/05/2020)

koronaਲਗਭਗ ਸਾਰੇ ਹੀ ਮਾਪੇ ਆਪਣੇ ਨਿੱਕੇ ਬੱਚਿਆਂ ਲਈ ਬਹੁਤ ਚਿੰਤਿਤ ਹਨ ਅਤੇ ਉਨ੍ਹਾਂ ਨੂੰ ਬਿਮਾਰੀ ਤੋਂ ਬਚਾਉਣ ਲਈ ਹਰ ਸੰਭਵ ਜਤਨ ਕਰ ਰਹੇ ਹਨ। ਵਾਰ-ਵਾਰ ਨਿੱਕੇ ਬੱਚਿਆਂ ਦੇ ਹੱਥਾਂ ਨੂੰ ਸੈਨੇਟਾਈਜ਼ਰ ਨਾਲ ਸਾਫ਼ ਕਰਨ ਤੋਂ ਲੈ ਕੇ ਮਾਸਕ ਪਾਉਣ ਅਤੇ ਘਰਾਂ ਅੰਦਰ ਡੱਕਣ ਦੀ ਅਣਥੱਕ ਕੋਸ਼ਿਸ਼ ਕਰ ਰਹੇ ਹਨ। ਕਈ ਮਾਪਿਆਂ ਨੂੰ ਤਾਂ ਬੱਚਿਆਂ ਦੇ ਬੀਮਾਰ ਹੋ ਜਾਣ ਦੇ ਡਰ ਸਦਕਾ ਨੀਂਦਰ ਆਉਣੀ ਘੱਟ ਚੁੱਕੀ ਹੈ।

ਕੁੱਝ ਨੁਕਤੇ ਜੋ ਬੱਚਿਆਂ ਵਿਚ ਕੋਰੋਨਾ ਬਾਰੇ ਮਾਪਿਆਂ ਨੂੰ ਪਤਾ ਹੋਣੇ ਚਾਹੀਦੇ ਹਨ, ਉਹ ਹਨ :

  1. ਚੀਨ ਤੇ ਸਿੰਗਾਪੁਰ ਵਿਚ ਇੱਕ ਵੀ 9 ਸਾਲ ਤੋਂ ਛੋਟੇ ਬੱਚੇ ਦੀ ਕੋਵਿਡ ਨਾਲ ਮੌਤ ਨਹੀਂ ਹੋਈ।
  2.  ਸਿਵਾਏ ਇੱਕ 13 ਮਹੀਨੇ ਦੇ ਬੱਚੇ ਦੇ, ਜਿਸ ਨੂੰ ਨਿਮੂਨੀਆ ਹੋਇਆ, ਹੋਰ ਕਿਸੇ ਬੱਚੇ ਨੂੰ ਕੋਵਿਡ ਨਾਲ ਬਹੁਤੀ ਸੀਰੀਅਸ ਬੀਮਾਰੀ ਨਹੀਂ ਹੋਈ।
  3.  ਛੋਟੇ ਬੱਚੇ ਕੋਰੋਨਾ ਵਾਇਰਸ ਨਾਲ ਬੀਮਾਰ ਘੱਟ ਹੁੰਦੇ ਹਨ ਪਰ ਇਨ੍ਹਾਂ ਤੋਂ ਅੱਗੇ ਹੋਰਨਾਂ ਨੂੰ ਬੀਮਾਰੀ ਹੋਣ ਦਾ ਖ਼ਤਰਾ ਹੁੰਦਾ ਹੈ, ਯਾਨੀ ਇਨ੍ਹਾਂ ਦਾ ਬੀਮਾਰੀ ਫੈਲਾਉਣ ਵਿਚ ਰੋਲ ਹੈ।
  4.  ਡਾ. ਵਿਲਿਅਮ, ਜੋ ਹਾਵਰਡ ਸਕੂਲ ਆਫ਼ ਪਬਲਿਕ ਹੈਲਥ ਦੇ ਵਿਚ ਐਪੀਡੀਮੀਓਲੋਜਿਸਟ ਹਨ, ਨੇ ਕਿਹਾ ਹੈ ਕਿ ਸਕੂਲ ਵਿਚ ਛੋਟੇ ਬੱਚਿਆਂ ਤੋਂ ਵੱਡੇ ਬੱਚਿਆਂ, ਸਫ਼ਾਈ ਸੇਵਕਾਂ ਤੇ ਅਧਿਆਪਿਕਾਂ ਨੂੰ ਬੀਮਾਰੀ ਦੇ ਕੀਟਾਣੂ ਚੰਬੜ ਸਕਦੇ ਹਨ। ਨਿੱਕੇ ਬੱਚਿਆਂ ਦੇ ਸਰੀਰਾਂ ਵਿੱਚੋਂ ਵਾਇਰਸ ਕੀਟਾਣੂ ਵੱਡੇ ਬੱਚਿਆਂ ਨਾਲੋਂ ਘੱਟ ਮਾਤਰਾ ਵਿਚ ਬਾਹਰ ਨਿਕਲਦੇ ਹਨ।
  5.  "ਸਾਇੰਸ" ਰਸਾਲੇ ਵਿਚ ਛਪੀ ਚੀਨ ਦੀ ਇਕ ਖੋਜ ਨੇ ਸਪਸ਼ਟ ਕੀਤਾ ਹੈ ਕਿ 15 ਸਾਲਾਂ ਤੋਂ ਛੋਟੇ ਬੱਚਿਆਂ ਵਿਚ ਬੀਮਾਰੀ ਦਾ ਪ੍ਰਕੋਪ ਘੱਟ ਹੁੰਦਾ ਹੈ। ਪੰਦਰਾਂ ਤੋਂ 64 ਸਾਲ ਦੀ ਉਮਰ ਵਿਚ ਬੀਮਾਰੀ ਓਨੀ ਸੀਰੀਅਸ ਨਹੀਂ ਹੁੰਦੀ ਜਿੰਨੀ 64 ਸਾਲਾਂ ਤੋਂ ਵੱਧ ਉਮਰ ਦੇ ਬੰਦਿਆਂ ਵਿਚ ਹੁੰਦੀ ਹੈ।
  6.  'ਲਾਸ ਏਂਜਲਸ' ਦੇ ਸਿਨਾਈ ਮੈਡੀਕਲ ਸੈਂਟਰ ਦੀ ਡਾਕਟਰ ਪ੍ਰਿਆ ਸੋਨੀ ਨੇ ਵੀ ਮੰਨਿਆ ਹੈ ਕਿ ਕੋਵਿਡ-19 ਬਾਰੇ ਹਾਲੇ ਤੱਕ ਪੂਰੀ ਸਮਝ ਨਹੀਂ ਪੈ ਸਕੀ ਤੇ ਖੋਜਾਂ ਜਾਰੀ ਹਨ। ਉਸ ਨੇ ਸਿੰਗਾਪੁਰ ਦੇ ਇਕ ਕੇਸ ਦਾ ਜ਼ਿਕਰ ਕੀਤਾ ਹੈ ਜਿੱਥੇ ਦੋਨੋਂ ਮਾਪੇ ਕੋਵਿਡ ਨਾਲ ਕਾਫ਼ੀ ਢਿੱਲੇ ਹੋ ਗਏ ਸਨ ਪਰ ਉਨ੍ਹਾਂ ਦੇ 6 ਮਹੀਨੇ ਦੇ ਬੇਟੇ ਵਿਚ ਕੋਵਿਡ ਬੀਮਾਰੀ ਦੇ ਕੀਟਾਣੂ ਹੁੰਦਿਆਂ ਵੀ ਸਿਰਫ਼ ਇੱਕ ਘੰਟੇ ਦੇ ਹਲਕੇ ਬੁਖ਼ਾਰ ਦੇ ਹੀ ਲੱਛਣ ਦਿੱਸੇ। ਤਿੰਨ ਹਫ਼ਤੇ ਤੱਕ ਉਸ ਦਾ ਚੈੱਕਅੱਪ ਕਰਦੇ ਰਹਿਣ ਬਾਅਦ ਦਿਸਿਆ ਕਿ ਉਸ ਦੇ ਸਰੀਰ ਅੰਦਰੋਂ ਭਾਰੀ ਮਾਤਰਾ ਵਿਚ ਵਾਇਰਸ ਬਾਹਰ ਨਿਕਲਦੀ ਰਹੀ ਪਰ ਉਸ ਵਿਚ ਕੋਈ ਵੀ ਲੱਛਣ ਨਹੀਂ ਦਿਸਿਆ। ਬੀਮਾਰੀ ਦੇ 17ਵੇਂ ਦਿਨ ਉਸ ਦਾ ਟੈਸਟ ਨੈਗੇਟਿਵ ਆਇਆ ਪਰ ਉਦੋਂ ਤੱਕ ਖ਼ਰਬਾਂ ਵਾਇਰਸ ਉਸ ਦਾ ਸਰੀਰ ਬਾਹਰ ਸੁੱਟ ਚੁੱਕਿਆ ਸੀ।
    ਇਸ ਦਾ ਮਤਲਬ ਕੱਢਿਆ ਗਿਆ ਕਿ ਸਕੂਲ ਬਸ ਰਾਹੀਂ ਜੇ ਬੱਚੇ ਸਕੂਲਾਂ ਵਿਚ ਜਾਂਦੇ ਹਨ ਤਾਂ ਆਪ ਭਾਵੇਂ ਬੀਮਾਰ ਨਾ ਹੋਣ ਪਰ ਦੂਜਿਆਂ ਨੂੰ ਬੀਮਾਰੀ ਦੇ ਸਕਦੇ ਹਨ। ਇੰਜ ਹੀ ਸਕੂਲ ਵਿਚਲਾ ਕਾਫ਼ੀ ਹਾਊਸ, ਕੈਂਟੀਨ, ਹੌਸਟਲ ਜਾਂ ਲਾਇਬਰੇਰੀ ਵੀ ਬੱਚਿਆਂ ਸਦਕਾ ਕੀਟਾਣੂਆਂ ਨਾਲ ਭਰ ਸਕਦੇ ਹਨ ਜਿੱਥੋਂ ਬਾਕੀਆਂ ਨੂੰ ਬੀਮਾਰੀ ਹੋ ਸਕਦੀ ਹੈ।
    ਇਸੇ ਲਈ ਬੱਚਿਆਂ ਨੂੰ ਸਕੂਲ ਨਾ ਭੇਜਣ ਵਿਚ ਹੀ ਸਿਆਣਪ ਹੈ।
  7.  ਜੌਨ ਹਾਪਕਿੰਨਸ ਹਸਪਤਾਲ ਬਾਲਟੀਮੋਰ ਦੇ ਡਾ. ਐਨਾ ਸੈਮੂਅਲ ਨੇ ਸਲਾਹ ਦਿੱਤੀ ਹੈ ਕਿ ਜੇ ਬੱਚਿਆਂ ਤੋਂ ਵੱਡਿਆਂ ਵੱਲ ਬੀਮਾਰੀ ਫੈਲਣ ਤੋਂ ਰੋਕਣੀ ਹੈ ਤਾਂ ਬੱਚਿਆਂ ਨੂੰ ਨਿੱਛ ਮਾਰਨ ਲੱਗਿਆਂ ਜਾਂ ਖੰਘਣ ਲੱਗਿਆਂ ਮੂੰਹ ਢਕਣ ਜਾਂ ਮੋਢਾ ਅਗਾਂਹ ਕਰ ਲੈਣਾ ਸਿਖਾਉਣਾ ਚਾਹੀਦਾ ਹੈ। ਬੱਚਿਆਂ ਨੂੰ ਦਿਨ ਵਿਚ ਛੇ ਸੱਤ ਵਾਰ ਹੱਥ ਜ਼ਰੂਰ ਚੰਗੀ ਤਰ੍ਹਾਂ ਸਾਬਣ ਨਾਲ ਧੋ ਕੇ ਸਾਫ਼ ਕਰਨ ਲਈ ਸਮਝਾਉਣਾ ਚਾਹੀਦਾ ਹੈ।
  8.  ਸੈਂਟਰ ਫਾਰ ਡੀਜ਼ੀਜ਼ ਕੰਟਰੋਲ ਅਮਰੀਕਾ ਨੇ ਸਪਸ਼ਟ ਕੀਤਾ ਹੈ ਕਿ ਦੋ ਸਾਲ ਤੋਂ ਛੋਟੇ ਬੱਚਿਆਂ ਨੂੰ ਮਾਸਕ ਨਹੀਂ ਪਾਉਣੇ ਚਾਹੀਦੇ ਕਿਉਂਕਿ ਉਨ੍ਹਾਂ ਨੂੰ ਮਾਸਕ ਪਾਉਣ ਦੀ ਸਮਝ ਨਹੀਂ ਹੁੰਦੀ ਤੇ ਉਹ ਵਾਰ-ਵਾਰ ਮਾਸਕ ਨੂੰ ਹੱਥ ਲਾਉਂਦੇ, ਖ਼ੁਰਕਦੇ ਸਗੋਂ ਬੀਮਾਰੀ ਫੈਲਾ ਦਿੰਦੇ ਹਨ ਜਾਂ ਸਹੇੜ ਲੈਂਦੇ ਹਨ।
  9.  ਨਿੱਕੇ ਬੱਚਿਆਂ ਦੇ ਹੱਥ ਸੈਨੇਟਾਈਜ਼ਰ ਨਾਲ ਸਾਫ਼ ਕਰਨ ਦੀ ਥਾਂ ਸਾਬਣ ਨਾਲ ਧੋਣੇ ਹੀ ਬਿਹਤਰ ਰਹਿੰਦੇ ਹਨ।
  10.  ਗਰਭਵਤੀ ਔਰਤਾਂ ਨੂੰ ਬਾਕੀਆਂ ਵਾਂਗ ਹੀ ਆਪਣੀ ਸਾਫ਼ ਸਫ਼ਾਈ ਦਾ ਧਿਆਨ ਰੱਖਣ ਦੀ ਲੋੜ ਹੈ।
  11.  ਬੱਚਾ ਜੰਮਣ ਤੋਂ ਬਾਅਦ ਕੋਰੋਨਾ ਬੀਮਾਰੀ ਦੌਰਾਨ ਵੀ ਮਾਂ ਆਪਣੇ ਨਵਜੰਮੇਂ ਬੱਚੇ ਨੂੰ ਦੁੱਧ ਪਿਆ ਸਕਦੀ ਹੈ।
  12.  ਆਪਣੇ ਸਰੀਰ ਨਾਲ ਬੱਚੇ ਦਾ ਸਰੀਰ ਜੋੜਨ ਨਾਲ ਬੱਚੇ ਦੇ ਮਾਨਸਿਕ ਵਿਕਾਸ ਵਿਚ ਵਾਧਾ ਹੁੰਦਾ ਹੈ। ਇਸ ਤਰ੍ਹਾਂ ਦੇ ਪਿਆਰੇ ਨਿੱਘੇ ਇਹਸਾਸ ਨਾਲ ਇਮਿਊਨ ਸਿਸਟਮ ਵੀ ਰਵਾਂ ਹੋ ਜਾਂਦਾ ਹੈ।
  13.  ਨਵਜੰਮੇਂ ਬੱਚੇ ਨੂੰ ਆਂਢ-ਗੁਆਂਢ ਜਾਂ ਘਰ ਦੇ ਜੀਆਂ ਵੱਲੋਂ ਨਹੀਂ ਚੁੱਕਣਾ ਚਾਹੀਦਾ।
  14.  ਮਾਂ ਨੂੰ ਚਾਹੀਦਾ ਹੈ ਕਿ ਬੱਚੇ ਨੂੰ ਦੁੱਧ ਪਿਆਉਣ ਤੋਂ ਪਹਿਲਾਂ ਅਤੇ ਬਾਅਦ ਵਿਚ ਆਪਣੇ ਹੱਥ ਚੰਗੀ ਤਰ੍ਹਾਂ ਜ਼ਰੂਰ ਧੋਵੇ।
  15.  ਬੱਚੇ ਦੇ ਮਲ ਮੂਤਰ ਨੂੰ ਦਸਤਾਨੇ ਪਾ ਕੇ ਸਾਫ਼ ਕਰਨਾ ਚਾਹੀਦਾ ਹੈ। ਉਸ ਤੋਂ ਬਾਅਦ ਕੋਸੇ ਖੁੱਲੇ ਪਾਣੀ ਨਾਲ ਬੱਚੇ ਨੂੰ ਸਾਫ਼ ਕਰਕੇ, ਪੂੰਝ ਕੇ, ਕਪੜੇ ਪਾਉਣੇ ਚਾਹੀਦੇ ਹਨ।
  16. ਬੱਚੇ ਦੇ ਕਪੜੇ ਬਾਕੀਆਂ ਨਾਲੋਂ ਵੱਖਰੇ ਧੋਣ ਦੀ ਲੋੜ ਹੁੰਦੀ ਹੈ।
  17.  ਕਿਸੇ ਵੀ ਬੇਬੀ ਸਾਬਣ ਜਾਂ ਗਲਿਸਰੀਨ ਵਾਲੇ ਸਾਬਣ ਨਾਲ ਬੱਚੇ ਨੂੰ ਨੁਹਾਇਆ ਜਾ ਸਕਦਾ ਹੈ। ਐਂਟੀ ਬੈਕਟੀਰੀਅਲ ਸਾਬਣ ਵਰਤਣ ਦੀ ਲੋੜ ਨਹੀਂ ਹੁੰਦੀ।
  18.  ਓਪਰਾ ਦੁੱਧ ਜਾਂ ਪਾਣੀ 6 ਮਹੀਨੇ ਦੀ ਉਮਰ ਪੂਰੀ ਹੋਣ ਤੱਕ ਬਿਲਕੁਲ ਨਹੀਂ ਪਿਆਉਣਾ ਚਾਹੀਦਾ। ਮਾਂ ਦੇ ਦੁੱਧ ਵਿਚਲੇ ਕੁਦਰਤੀ ਜਿਊਂਦੇ ਸੈੱਲ ਬੱਚੇ ਦੇ ਸਰੀਰ ਅੰਦਰ ਬੀਮਾਰੀ ਨਾਲ ਲੜਨ ਦੀ ਕੁਦਰਤੀ ਤਾਕਤ ਵਧਾ ਦਿੰਦੇ ਹਨ। ਇਹੀ ਸੈੱਲ ਇਮਿਊਨ ਸਿਸਟਮ ਏਨਾ ਤਗੜਾ ਕਰ ਦਿੰਦੇ ਹਨ ਕਿ ਬੱਚਿਆਂ ਨੂੰ ਕੋਵਿਡ ਬੀਮਾਰੀ ਹੁੰਦੀ ਹੀ ਨਹੀਂ।

ਇਸ ਸਾਰੀ ਖੋਜ ਵਿੱਚੋਂ ਕੁੱਝ ਗੱਲਾਂ ਸਪਸ਼ਟ ਹੋ ਜਾਂਦੀਆਂ ਹਨ :

  1. ਕੁਦਰਤੀ ਤੌਰ ਉੱਤੇ ਬੱਚਿਆਂ ਵਿਚ ਮਾਂ ਵੱਲੋਂ ਬੀਮਾਰੀ ਨਾਲ ਲੜਨ ਦੀ ਤਾਕਤ ਪਹੁੰਚ ਜਾਂਦੀ ਹੈ।
  2.  ਕੁਦਰਤ ਦਾ ਸੁਣੇਹਾ ਹੈ ਕਿ ਜੇ ਮੇਰੇ ਨਾਲ ਬਹੁਤੀ ਛੇੜਛਾੜ ਨਹੀਂ ਕਰੋਗੇ ਤਾਂ ਮੈਂ ਵੀ ਤੁਹਾਨੂੰ ਆਪਣੇ ਬੱਚਿਆਂ ਵਾਂਗ ਪਾਲਾਂਗੀ ਪੋਸਾਂਗੀ।
  3.  ਨਵਜੰਮੇ ਬੱਚਿਆਂ ਨੂੰ ਕੀ ਬੀਮਾਰੀਆਂ ਤੋਂ ਬਚਣ ਵਾਲੇ ਟੀਕੇ ਜੰਮਦੇ ਸਾਰ ਲਾਉਣ ਦੀ ਲੋੜ ਹੈ ਜਾਂ ਕੁੱਝ ਠਹਿਰ ਕੇ ਲਾਉਣੇ ਚਾਹੀਦੇ ਹਨ?
  4.  ਸੰਤੁਲਿਤ ਖ਼ੁਰਾਕ ਸਰੀਰ ਨੂੰ ਤੰਦਰੁਸਤ ਰੱਖਦੀ ਹੈ। ਬੱਚਿਆਂ ਨੂੰ ਤਲੀਆਂ ਚੀਜ਼ਾਂ ਤੇ ਬਜ਼ਾਰੀ ਚੀਜ਼ਾਂ ਖਾਣ ਤੋਂ ਰੋਕਣਾ ਚਾਹੀਦਾ ਹੈ।

ਡਾ. ਹਰਸ਼ਿੰਦਰ ਕੌਰ, ਐਮ. ਡੀ.,
ਬੱਚਿਆਂ ਦੀ ਮਾਹਰ, 28, ਪ੍ਰੀਤ ਨਗਰ,
ਲੋਅਰ ਮਾਲ ਪਟਿਆਲਾ।
ਫੋਨ ਨੰ: 0175-2216783

 

ਭਾਰਤੀ ਪਰੰਪਰਾ ਵਿਚ ਵਿਗਿਆਨਕ ਤਰਕ:
ਇਕ ਸਰਵੇਖਣ ਅਤੇ ਅਧਿਐਨ

ਡਾ. ਬਲਦੇਵ ਸਿੰਘ ਕੰਦੋਲਾ


  koronaਕੋਰੋਨਾ ਅਤੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
covidਕੋਵਿਡ ਬੀਮਾਰੀ ਦੇ ਟੈਸਟ ਕਿੰਨੇ ਕੁ ਸਹੀ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
swaragਮੈਂ ਸਵਰਗ ਜਾਣੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
immuneਇਮਿਊਨ ਸਿਸਟਮ ਕਿਵੇਂ ਰਵਾਂ ਕੀਤਾ ਜਾ ਸਕਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
coronaਕੋਰੋਨਾ ਸੰਬੰਧੀ ਕੁੱਝ ਸ਼ੰਕੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
dimaagਦਿਮਾਗ਼ ਤੇ ਸਰੀਰ ਦਾ ਸੰਤੁਲਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
auratਕੀ ਹਾਲੇ ਵੀ ਸਮਾਜ ਕਹੇਗਾ ਕਿ ਔਰਤ ਹੀ ਔਰਤ ਦੀ ਦੁਸ਼ਮਨ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
121ਮਜ਼ਹਬ ਨਹੀਂ ਸਿਖਾਤਾ ਆਪਸ ਮੇਂ ਬੈਰ ਰੱਖਣਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
asankhਅਸੰਖ ਚੋਰ ਹਰਾਮਖ਼ੋਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
pardushanਹਵਾ ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
gleden'ਗਲੀਡੈਨ ਐਪ' ਦੇ ਖੁਲਾਸੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
117ਭਾਰਤ ਮਾਤਾ ਦੇ ‘ਹਵਸੀ ਕੁੱਤੇ’
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
sattaਸੱਤਾ, ਗਿਆਨ ਤੇ ਧਾਰਮਿਕ ਪਾਖੰਡਾਂ ’ਤੇ ਚੋਟ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
nanakਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ   
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
nashaਕੁੜੀਆਂ ਵਿਚ ਵੱਧ ਰਿਹਾ ਨਸ਼ੇ ਦਾ ਰੁਝਾਨ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
auratਆਉਣ ਵਾਲਾ ਸਮਾਂ ਔਰਤਾਂ ਲਈ ਭਿਆਨਕ ਹੋਵੇਗਾ!  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
harshਹਰਸ਼ ਮਾਸੀ ਤੇ ਕਾਗਜ਼ ਦੀ ਰੇਸ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
hichkiਭਰੂਣ ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ     
bachayਬੱਚਿਆਂ ਵਿੱਚ ਢਹਿੰਦੀ ਕਲਾ ਦੇ ਕਾਰਨ, ਲੱਛਣ ਤੇ ਇਲਾਜ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
sharabਕੀ ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
molkiਮੋਲਕੀ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
puttarਕੀ ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bike’ਤੇ ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
readingਕਿਤਾਬ ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
plasticਪਲਾਸਟਿਕ ਦਾ ਕਹਿਰ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
jhootayਝੂਟਿਆਂ ਦਾ ਬੱਚੇ ਉੱਤੇ ਅਸਰ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
jay‘ਜੇ’ ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
garbhਗਰਭ ਅਤੇ ਸ਼ੱਕਰ ਰੋਗ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
calegynephobiaਕੈਲੇਗਾਈਨੇਫੋਬੀਆ (ਸੌਂਦਰਨਾਰੀਭੈ) 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
betiਬੇਟੀ ਤਾਂ ਬਚਾਓ, ਪਰ ਕੀ ਇਸ ਵਾਸਤੇ...? 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
hassanaਹੱਸਣ ਬਾਰੇ ਕੁੱਝ ਤੱਥ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
shodoਨਸ਼ੇ ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ? 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
nashayਨਵੇਂ ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
bachay1ਨੌਜਵਾਨ ਬੱਚੇ ਅਤੇ ਮਾਪੇ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
gyanਗਿਆਨ ਤੇ ਹਉਮੈ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bachaਬੱਚੇ ਦੇ ਪਹਿਲੇ ਦੋ ਸਾਲ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
ultrascanਭਰੂਣ ਉਬਾਸੀ ਕਿਉਂ ਲੈਂਦੇ ਹਨ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
hingਹਿੰਗ ਦੇ ਫ਼ਾਇਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
sunnatਔਰਤਾਂ ਤੇ ਬੱਚੀਆਂ ਦੀ ਸੁੰਨਤ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
gheeਦੇਸੀ ਘਿਓ ਤੋਂ ਪਰਹੇਜ਼ ਕਿਉਂ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
adhiਕੀ ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bhayਭੈ ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
chukandarਚਮਤਕਾਰੀ ਚੁਕੰਦਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਰ ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਰੀ ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਗਰਟ ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਵਾ ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪੰਜਾਬੀਓ, ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੈਠੇ ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕਿਉਂ ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਨਾਂ ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਿਆਰ ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਜਿਗਿਆਸਾ ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਰਾਗੀ ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉੱਚੀਆਂ ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
“ਸੂਰਜੁ ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ
ਨਾਸ਼ਤੇ ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
50 ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਟਾਕਿਆਂ ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਰਦਾਂ ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤੇਜ਼ ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭਵਤੀ ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੱਚੇ ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਰਤ ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਦਬਾਅ ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਪੰਜਾਬੀ ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ
ਸਵਾਲ ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਨੋਬਲ ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਾਹਵਾਰੀ ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਕੀਪੀਡੀਆ ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ
ਟੈਲੀਸਕੋਪ ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ  
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਤੀਰਾ : ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ
ਭੂਚਾਲ ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ
ਗਰਮੀ ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ
PippalLabs.com ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ
ਪੰਜਾਬੀਆਂ ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕੈਂਸਰ ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭ ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਣੀ ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਜ਼ਾਰਾਂ ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਸੜਕ ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਆਓ ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਾਰੇ ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਨੀਂਦਰ ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਗਿਆਨਕ ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ
ਸਿਰਫ਼ 120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ' ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤਣਾਓ ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉਹ ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਰਮਾਣੂ ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ
ਭਾਸ਼ਾ ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ 
‘ਅਨਮੋਲ ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ
7 ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਹਤਮੰਦ ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
iOS ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ

ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ
PDF Download

ਬੱਚਿਆਂ ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਰੀਰਕ ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਇਹ ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੈਂ ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ
ਇਸ ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਤੁਸੀਂ ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 3
ਕੰਪਿਊਟਰ ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਦਰਦ ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਸ਼ਾ ਵਿਗਿਆਨ
ਪੰਜਾਬੀ ਭਾਸ਼ਾ ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 1
ਕੰਪਿਊਟਰ ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਾਤਾਵਰਨ ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ
ਮੋਬਾਈਲ ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਮੰਗਲ-ਗ੍ਰਹਿ ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ ਫੌਜ ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ
ਸਮਾਰਟ (ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ

ਹਰਦੀਪ ਮਾਨ, ਜਮਸ਼ੇਰ, ਅਸਟਰੀਆ
ਮੈਡੀਕਲ ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ
ਪੋਲੀਓ ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ
ਨਾਸਾ ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ
ਇਕ ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ ਪ੍ਰਕਾਸ਼ ਤੋਂ ਵੀ ਤੇਜ਼ ਰਫਤਾਰ: ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ ਹੈ ?
ਚੀਨ ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ ਭਵਿੱਖ ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ
ਸ੍ਰਿਸ਼ਟੀ ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! ਪਿਆਰ ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ!
ਅੰਤਰਿਕਸ਼ ਵਿਚ ਮਿਲੇ ਆਕਸੀਜਨ ਦੇ ਕਣ ਮੰਗਲ ਗ੍ਰਹਿ ਉਪਰ ਵਹਿੰਦਾ ਪਾਣੀ
ਨਾਸਾ ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ!

hore-arrow1gif.gif (1195 bytes)


Terms and Conditions
Privacy Policy
© 1999-2018, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com