|
|
ਵਿਗਿਆਨ
ਪ੍ਰਸਾਰ |
ਗੁਣਾਂ ਦੀ ਖਾਨ ਹੈ ਖਰਬੂਜ਼ਾ
ਸੰਜੀਵ ਝਾਂਜੀ, ਜਗਰਾਉ (04/06/2023) |
|
|
|
ਗਰਮੀਆਂ
ਵਿੱਚ ਕਈ ਤਰ੍ਹਾਂ ਦੇ ਫਲ ਮੰਡੀ ਵਿੱਚ ਵਿਕਣ ਲਈ ਆ ਜਾਂਦੇ ਹਨ। ਅੰਬ ਤਾਂ ਫਲਾਂ ਦਾ
ਰਾਜਾ ਹੈ ਹੀ ਪਰ ਜਿਵੇਂ ਜਿਵੇਂ ਗਰਮੀ ਵਧਦੀ ਹੈ ਕਈ ਹੋਰ ਕਿਸਮ ਦੇ ਫਲ ਵੀ ਲੋਕਾਂ
ਦਾ ਮਨ ਲਲਚਾਉਣ ਲਗਦੇ ਹਨ। ਗਰਮੀ ਦੇ ਇਨ੍ਹਾਂ ਫਲਾਂ ਵਿੱਚ ਖਰਬੂਜ਼ੇ ਅਤੇ ਮਤੀਰੇ ਦੀ
ਸਰਦਾਰੀ ਹੈ।
ਖਰਬੂਜ਼ਾ ਸਾਡੇ ਭਾਰਤ ਤੋਂ ਲੈ ਕੇ ਅਫ਼ਰੀਕਾ ਤੱਕ ਲਗਭਗ ਹਰ ਦੇਸ਼ ਵਿੱਚ
ਉਗਾਇਆ ਅਤੇ ਖਾਇਆ ਜਾਂਦਾ ਹੈ। ਪਰ ਅਸਲ ਚ ਇਹ ਇਰਾਨ, 'ਅਨਾਟੋਲੀਆਂ' ਅਤੇ 'ਅਰਮੀਨੀਆ' ਮੂਲ
ਦਾ ਫਲ ਹੈ। ਖਰਬੂਜ਼ੇ ਦੇ ਕਈ ਤਰ੍ਹਾਂ ਦੇ ਬੀਜ ਇਜ਼ਾਦ ਹੋਣ ਕਾਰਨ ਵੱਖ ਵੱਖ ਅਕਾਰਾਂ
ਦੇ ਖ਼ਰਬੂਜ਼ੇ ਵੀ ਸਾਨੂੰ ਵੇਖਣ-ਖਾਣ ਨੂੰ ਮਿਲਦੇ ਹਨ।
ਆਮ ਤੌਰ ਤੇ ਇਸਦਾ ਦਾ
ਆਕਾਰ 'ਫੁੱਟਬਾਲ' ਤੋਂ ਥੋੜਾ ਜਿਹਾ ਛੋਟਾ ਹੁੰਦਾ ਹੈ ਤੇ ਔਸਤ ਭਾਰ ਲੱਗਭਗ ਇਕ ਕਿੱਲੋ। ਪਰ ਇਸ
ਮੌਸਮ ਵਿੱਚ ਛੋਟੇ-ਛੋਟੇ ਆਕਾਰ ਦੇ (ਲਗਭਗ ਗੇਂਦ ਤੋਂ ਥੋੜ੍ਹੇ ਜਿਹੇ ਵੱਡੇ) ਖਰਬੂਜ਼ੇ
ਵੀ ਵਿਕਣ ਲਈ ਬਾਜ਼ਾਰ ਵਿੱਚ ਆਏ ਹਨ। ਇਸ ਦੇ ਛਿਲਕੇ ਆਮ ਤੌਰ ਤੇ ਹਰਿਆਈ ਭਾਅ ਮਾਰਦੇ
ਹੁੰਦੇ ਹਨ। ਪਰ ਅੰਦਰੋਂ ਇਹ ਪੀਲੇ ਜਾਂ ਚਿੱਕੇ ਜਿਹੇ ਸੰਤਰੀ ਹੁੰਦੇ ਹਨ। ਕਈਆਂ ਦੇ
ਛਿਲਕੇ ਲਕੀਰਦਾਰ ਹੁੰਦੇ ਹਨ ਅਤੇ ਕਈਆ ਦੇ ਜਾਲੀਦਾਰ। ਸੁਆਦ ਵਿੱਚ ਇਹ ਮਿੱਠਾ ਹੁੰਦਾ
ਹੈ। ਕਈ ਕਿਸਮਾਂ ਤਾਂ ਸ਼ਹਿਦ ਵਰਗੀਆਂ ਮਿੱਠੀਆਂ ਹੁੰਦੀਆਂ ਹਨ। ਖੁਸ਼ਬੂ ਵੀ ਇਸਦੀ ਬਹੁਤ
ਉਮਦਾ ਹੁੰਦੀ ਹੈ।
ਭਾਰਤ ਵਿਚ ਖਰਬੂਜ਼ਾ ਉਗਾਉਣ ਵਾਲੇ ਸੂਬਿਆਂ ਵਿੱਚ ਪੰਜਾਬ,
ਤਾਮਿਲਨਾਡੂ, ਮਹਾਰਾਸ਼ਟਰ, ਅਤੇ ਉੱਤਰ ਪ੍ਰਦੇਸ਼ ਪ੍ਰਮੁੱਖ ਹਨ। ਇਹ ਡੂੰਘੀ, ਉਪਜਾਊ
ਅਤੇ ਜਲਦੀ ਪਾਣੀ ਦਾ ਨਿਕਾਸ ਕਰਨ ਵਾਲੀ ਮਿੱਟੀ ਵਿੱਚ ਜਲਦੀ ਵੱਧਦਾ ਹੈ। ਹਰਾ ਮਧੂ,
ਪੰਜਾਬ ਸੁਨਹਿਰੀ ਬੌਬੀ ਅਤੇ ਪੰਜਾਬ ਹਾਈਬ੍ਰੈਡ ਇਸਦੀਆਂ ਪ੍ਰਮੁਖ ਕਿਸਮਾਂ ਹਨ।
ਖਰਬੂਜ਼ੇ ਦੀ ਬਿਜਾਈ ਲਈ ਅੱਧ ਫਰਵਰੀ ਦਾ ਸਮਾਂ ਸਹੀ ਮੰਨਿਆਂ ਜਾਂਦਾ ਹੈ।
ਇਹ ਕੱਦੂ ਪਰਿਵਾਰ ਦੀ ਫਸਲ ਹੈ ਜਿਸਨੂੰ ਕੁਕੂਮਿਸ ਮੇਲੋ ਵਜੋਂ ਵੀ ਜਾਣਿਆ
ਜਾਂਦਾ ਹੈ। ਜਿਸ ਨੂੰ ਇੱਕ ਨਕਦ ਫਸਲ ਵਜੋਂ ਉਗਾਇਆ ਜਾਂਦਾ ਹੈ। ਇਸ ਦੇ ਪੌਦੇ ਵੇਲਾਂ
ਦੇ ਰੂਪ ਵਿੱਚ ਉੱਗਦੇ ਹਨ। ਇਸ ਦੇ ਫਲ ਖਾਣ ਲਈ ਖਾਸ ਤੌਰ ਤੇ ਵਰਤੇ ਜਾਂਦੇ ਹਨ, ਜੋ
ਮਿੱਠੇ ਅਤੇ ਸੁਆਦੀ ਹੁੰਦੇ ਹਨ। ਇਸ ਦੇ ਬੀਜਾਂ ਨੂੰ ਮਠਿਆਈਆਂ ਵਿੱਚ ਵਰਤਿਆ ਜਾਂਦਾ
ਹੈ।ਇਸ ਦੀ ਤਾਸੀਰ ਠੰਡੀ ਹੁੰਦੀ ਹੈ।
ਖਰਬੂਜ਼ੇ ਵਿੱਚ ਪ੍ਰੋਟੀਨ, ਕਾਰਬੋਹਾਈਡਰੇਟ, ਪਾਣੀ, ਊਰਜਾ, ਫਾਸਫੋਰਸ, ਆਇਰਨ,
ਪੋਟਾਸ਼ੀਅਮ, ਕੈਲੋਰੀਜ਼, ਖੁਰਾਕੀ ਫਾਈਬਰ, ਚਰਬੀ, ਮੈਗਨੀਸ਼ੀਅਮ, ਜ਼ਿੰਕ, ਸੋਡੀਅਮ,
ਕਈ ਤਰ੍ਹਾਂ ਦੇ ਵਿਟਾਮਿਨ, ਥਿਆਮੀਨ ਆਦਿ ਦੀ ਭਰਪੂਰ ਹੁੰਦੀ ਹੈ। ਇਹ ਵਿਟਾਮਿਨ ਏ ਅਤੇ
ਵਿਟਾਮਿਨ ਸੀ ਦਾ ਵਧੀਆ ਸ੍ਰੋਤ ਹੈ। ਇਸੇਲਈ ਇਹ ਊਰਜਾ ਦੇਣ ਅਤੇ ਅੰਦਰੂਨੀ ਤਾਕਤ
ਵਧਾਉਣ ਵਾਲਾ ਫਲ ਮੰਨਿਆ ਜਾਂਦਾ ਹੈ। ਇਸਦੇ ਵਿੱਚ 90% ਪਾਣੀ ਅਤੇ 9% ਕਾਰਬੋਹਾਈਡਰੇਟ
ਹੁੰਦੇ ਹਨ। ਜ਼ਿਆਦਾ ਪਾਣੀ ਗਰਮੀਆਂ ਵਿੱਚ ਡੀ-ਹਾਈਡ੍ਰੇਸ਼ਨ ਤੋਂ ਬਚਾਉਂਦਾ ਹੈ। ਖਰਬੂਜ਼ਾ
ਸਰੀਰ ਨੂੰ ਅੰਦਰੋਂ ਠੰਡਾ ਰੱਖਦਾ ਹੈ ਅਤੇ ਪਾਣੀ ਦੀ ਕਮੀਂ ਨਹੀਂ ਹੋਣ ਦਿੰਦਾ।ਇਸ ਵਿਚ
ਮੌਜੂਦ ਐਂਟੀ ਐਕਸੀਡੈਂਟਸ, ਵਿਟਾਮਿਨ ਅਤੇ ਖਣਿਜ ਤੁਹਾਨੂੰ ਹੋਰ ਬਿਮਾਰੀਆਂ ਤੋਂ ਵੀ
ਬਚਾਉਣ ਵਿਚ ਸਹਾਇਤਾ ਕਰਦੇ ਹਨ।
100 ਗ੍ਰਾਮ ਖਰਬੂਜ਼ੇ ਵਿੱਚ 34 ਕੈਲੋਰੀ ਊਰਜਾ
ਹੁੰਦੀ ਹੈ। ਜੋ ਸ਼ਰੀਰ ਨੂੰ ਤੁਰੰਤ ਊਰਜਾ ਦੇਣ ਦਾ ਕਾਰਜ ਕਰਦੀ ਹੈ।ਕਾਰਬੋਹਾਈਡ੍ਰੇਟ ਦੀ
ਮਾਤਰਾ 8 ਗ੍ਰਾਮ, ਪ੍ਰੋਟੀਨ 0.8 ਗ੍ਰਾਮ, ਫੈਟ 0.2 ਗ੍ਰਾਮ, ਸੋਡੀਅਮ 16 ਮਿਲੀਗ੍ਰਾਮ
ਅਤੇ ਪੋਟਾਸ਼ੀਅਮ 267 ਮਿਲੀਗ੍ਰਾਮ ਹੁੰਦਾ ਹੈ।ਇਸ ਵਿੱਚ ਕੁਦਰਤੀ ਖੰਡ ਵੀ ਹੁੰਦੀ
ਹੈ। ਇੰਨੀ ਜ਼ਿਆਦਾ ਨਿਊਟ੍ਰੀਸ਼ਨ ਵੈਲਯੂ ਹੋਣ ਕਰਕੇ ਇਹ ਸਿਹਤ ਲਈ ਵਧੀਆ ਮੰਨਿਆ ਜਾਂਦਾ
ਹੈ ਅਤੇ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ। ਕਹਿੰਦੇ ਹਨ ਕਿ ਇਹ ਕਬਜ਼
ਦੂਰ ਕਰਨ, ਆਂਤੜੀਆਂ ਦੀ ਸਫਾਈ ਕਰਨ, ਨਜ਼ਰ ਤੇਜ਼ ਕਰਨ ਅਤੇ ਇਮਊਨਟੀ ਵਧਾਉਣ ਵਿੱਚ ਸਹਾਈ
ਹੈ। ਫਾਈਬਰ ਦੀ ਚੰਗੀ ਮਾਤਰਾ ਹੋਣ ਕਰਕੇ ਇਹ ਪਾਚਨ ਵਿੱਚ ਵੀ ਸੁਧਾਰ ਕਰਦਾ ਹੈ।
ਕੁਝ
ਵਿਦਵਾਨ ਕਹਿੰਦੇ ਹਨ ਕਿ ਇਹ ਨਜ਼ਰ ਵੀ ਤੇਜ਼ ਕਰਦਾ ਹੈ ਅਤੇ ਗੁਰਦੇ ਵਿਚਲੀ ਪਥਰੀ ਨੂੰ
ਵੀ ਖੋਰਦਾ ਹੈ। ਇੰਨ੍ਹੇ ਜ਼ਿਆ ਗੁਣ ਹੋਣ ਕਰਕੇ ਇਸਨੂੰ ਗੁਣਾਂ ਦੀ ਖਾਨ ਵੀ ਕਿਹਾ
ਜਾਂਦਾ ਹੈ।
ਖਾਣ ਤੋਂ ਪਹਿਲਾਂ ਇਸਨੂੰ ਕੁਝ ਦੇਰ ਪਾਣੀ ਵਿੱਚ ਭਿਓਂਕੇ ਰੱਖ ਦੇਣਾ
ਚਾਹੀਦਾ ਹੈ। ਇਸ ਨਾਲ ਇਸ ਵਿਚਲੀ ਬਾਹਰੀ ਮੌਸਮੀ ਗਰਮੀ ਨਿਕਲ ਜਾਂਦੀ ਹੈ। ਜਿੰਨੀ ਵਧ
ਗਰਮੀ ਪਵੇ, ਓਨ੍ਹੀ ਵਧ ਇਸ ਵਿੱਚ ਮਿਠਾਸ ਹੁੰਦੀ ਹੈ।ਠੰਡਾ ਕਰਨ ਲਈ ਇਸਨੂੰ ਫਰਿਜ਼
ਵਿੱਚ ਨਹੀਂ ਰੱਖਣਾ ਚਾਹੀਦਾ। ਕਹਿੰਦੇ ਹਨ ਕਿ ਇਸ ਨੂੰ ਖਾਣ ਉਪਰੰਤ ਕੁਝ ਦੇਰ ਪਾਣੀ
ਨਹੀਂ ਪੀਣਾ ਚਾਹੀਦਾ।
ਫਰ ਫਿਰ ਵੀ, ਇੰਨੇ ਜ਼ਿਆਦਾ ਇਸ ਵਿੱਚ ਗੁਣ ਹੋਣ ਅਤੇ ਸ਼ਰੀਰ
ਲਈ ਲਾਹੇਵੰਦ ਹੋਣ ਕਰਕੇ ਇਸ ਨੂੰ ਚੰਗੀ ਸਿਹਤ ਦਾ ਰਾਹਦਸੇਰਾ ਮੰਨਿਆ ਜਾਂਦਾ ਹੈ।ਆਓ
ਇਹਨਾਂ ਗਰਮੀਆਂ ਵਿੱਚ ਇਸਦੀ ਵੱਧ ਤੋਂ ਵੱਧ ਵਰਤੋਂ ਕਰਕੇ ਸਿਹਤ ਨੂੰ ਚੰਗਾ ਬਣਾਈਏ,
ਸ਼ਰੀਰ ਨੂੰ ਨਰੋਆ ਰੱਖੀਏ ਅਤੇ ਗਰਮੀ ਕਾਰਨ ਹੋਣ ਵਾਲੀ ਡੀ-ਹਾਈਡ੍ਰੇਸ਼ਨ ਤੋਂ ਬਚੀਏ।
ਸੰਜੀਵ ਝਾਂਜੀ, ਜਗਰਾਉਂ। ਮੋ: 8004910000
ਆਓ ਬੂਟੇ ਲਗਾਉਣ ਨਾਲੋਂ ਇਹਨਾਂ ਨੂੰ ਸਾਂਭਣ ਲਈ
ਹੰਭਲਾ ਮਾਰੀਏ ਸੰਜੀਵ ਝਾਂਜੀ, ਜਗਰਾਉ
(05/06/2023)
ਜਦੋਂ
ਦੀ ਮੈਂ ਸੁਰਤ ਸੰਭਾਲੀ ਹੈ ਜਾਂ ਇਹ ਕਹਿ ਲਓ ਕਿ ਜਦੋਂ ਦਾ ਮੈਂ ਅਖਬਾਰ ਪੜ੍ਹਨਾ
ਸ਼ੁਰੂ ਕੀਤਾ ਹੈ, ਹਰ ਸਾਲ ਹੀ ਮੈਂ ਅਜਿਹੀਆਂ ਬਹੁਤ ਸਾਰੀਆਂ ਖਬਰਾਂ ਪੜ੍ਹਦਾ ਹਾਂ
ਜਿਨ੍ਹਾਂ ਵਿੱਚ ਇਹ ਲਿਖਿਆ ਹੁੰਦਾ ਹੈ ਕਿ ਫਲਾਣੀ ਸੰਸਥਾਂ ਨੇ ਬੂਟੇ ਲਗਾਏ, ਇਸ ਕਲੱਬ
ਨੇ ਬੂਟੇ ਲਗਾਏ, ਉਸ ਸੰਸਥਾ ਨੇ ਵਣ-ਮਹਾਂਉਤਸਵ ਮਨਾਇਆ।
ਸਕੂਲਾਂ ਕਾਲਜਾਂ
ਵਿੱਚ ਵੀ ਇਹ ਮੁਹਿੰਮ ਹਰ ਸਾਲ ਹੀ ਚਲਾਈ ਜਾਂਦੀ ਹੈ। ਅਗਲੇ ਦਿਨ ਅਖ਼ਬਾਰਾਂ ਵਿਚ
ਇਨ੍ਹਾਂ ਸ਼ਖਸ਼ੀਅਤਾਂ ਦੀ ਬੂਟੇ ਲਗਾਉਣ ਦੀ ਫੋਟੋ ਛਪੀ ਹੁੰਦੀ ਹੈ। ਇਸ ਵਰਤਾਰੇ ਨੂੰ
ਦੇਖਦੇ ਹੋਏ ਮੈਨੂੰ ਲੱਗਭੱਗ ਸਾਢੇ ਕੁ ਤਿੰਨ ਦਹਾਕੇ ਤਾਂ ਹੋ ਹੀ ਚੁੱਕੇ ਹਨ।
ਜੇ ਮੈਂ ਆਪਣੇ ਆਲੇ-ਦੁਆਲੇ ਨੂੰ ਨਾ ਦੇਖਾਂ ਤਾਂ ਇਸ ਹਿਸਾਬ ਨਾਲ ਹੁਣ ਤੱਕ
ਤਾਂ ਲੱਗਭਗ ਸਾਰਾ ਪੰਜਾਬ ਹੀ ਜੰਗਲ ਬਣ ਜਾਣਾ ਚਾਹੀਦਾ ਸੀ। ਪਰ ਜਦੋਂ ਮੈਂ ਅਸਲੀਅਤ
ਵੇਖਦਾ ਹਾਂ ਤਾਂ ਮੈਨੂੰ ਲੱਗੇ ਹੋਏ ਦਰਖਤ ਪਹਿਲਾਂ ਨਾਲੋਂ ਵੀ ਘੱਟ ਜਾਪਦੇ ਹਨ। ਆਖਰ
ਇਹ ਜਿਹੜੀਆਂ ਸੰਸਥਾਵਾਂ ਹਰ ਸਾਲ ਜਿਹੜੇ ਦਰਖਤ ਲਗਾਉਂਦੀਆਂ ਹਨ ਉਹ ਲੱਗਦੇ ਕਿੱਥੇ
ਹਨ? ਕੀ ਇਹ ਬੂਟੇ ਲਗਾਉਂਦੀਆਂ ਹੀ ਹਨ ਪਾਲਦੀਆਂ ਨਹੀਂ। ਲਗਾਉਣ ਨਾਲੋਂ ਪਾਲਣ ਨੂੰ
ਜ਼ਿਆਦਾ ਤਰਜ਼ੀਹ ਦੇਣੀ ਚਾਹੀਦੀ ਹੈ।
ਹਾਂ, ਇਸ ਵਰਤਾਰੇ ਚ ਮੈਨੂੰ ਇੱਕ ਅਪਵਾਦ
ਵੇਖਣ ਨੂੰ ਮਿਲਿਆ ਹੈ। ਮੈਨੂੰ ਇੱਕ ਦੋ ਥਾਵਾਂ ਤੇ ਜੰਗਲ ਲੱਗੇ ਦਿਖੇ ਹਨ। ਕਹਿੰਦੇ
ਹਨ ਕਿ ਇਹ ਜਗਰਾਉਂ ਦੀ ਇੱਕ ਸੰਸਥਾ ਹੈ "ਗ੍ਰੀਨ ਪੰਜਾਬ ਮਿਸ਼ਨ"। ਉਸ ਵੱਲੋਂ ਇਹ
ਉਪਰਲਾ ਕੀਤਾ ਗਿਆ ਹੈ। ਵਧਾਈ ਅਤੇ ਸਾਧੂਵਾਦ ਦੇ ਪਾਤਰ ਹਨ ਇਸ ਸੰਸਥਾ ਦੇ ਸਾਰੇ
ਕਾਰਜਕੁਨ। ਆਓ ਜਿਹੜੀਆਂ ਸੰਸਥਾਵਾਂ ਇਹ ਬੂਟੇ ਲਗਾਉਂਦੀਆਂ ਹਨ, ਅਸੀਂ ਆਪਣਾ
ਫਰਜ਼ ਪਛਾਣ ਕੇ ਇਨ੍ਹਾਂ ਬੂਟਿਆਂ ਦੀ ਸੰਭਾਲ ਕਰੀਏ ਅਤੇ ਇਨ੍ਹਾਂ ਬੂਟਿਆਂ ਨੂੰ ਦਰਖ਼ਤ
ਬਣਨ ਵਿਚ ਮਦਦ ਕਰੀਏ। ਇਹਨਾਂ ਸੰਸਥਾਵਾਂ, ਕਲੱਬਾਂ, ਸਕੂਲਾਂ, ਕਾਲਜਾਂ ਤੋਂ ਵੀ ਇਹ
ਉਮੀਦ ਕੀਤੀ ਜਾਣੀ ਚਾਹੀਦੀ ਹੈ ਕਿ ਉਹ ਗਰੀਨ ਪੰਜਾਬ ਮਿਸ਼ਨ ਦੀ ਟੀਮ ਵਾਂਗ ਉਪਰਾਲਾ
ਕਰਨ ਅਤੇ ਖਾਲੀ ਥਾਵਾਂ ਤੇ ਜੰਗਲ ਲਗਾਉਣ ਜਾਂ ਅਜਿਹੀ ਸੰਸਥਾਵਾਂ ਦੀ ਜੰਗਲ ਲਗਾਉਣ
ਵਿੱਚ ਸਹਾਇਤਾ ਕਰਨ। ਵਾਤਾਵਰਨ ਨੂੰ ਸਾਫ਼ ਰੱਖਣ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ।
ਸੰਜੀਵ ਝਾਂਜੀ ਜਗਰਾਉਂ। 8004910000
|
|
|
ਭਾਰਤੀ ਪਰੰਪਰਾ ਵਿਚ ਵਿਗਿਆਨਕ
ਤਰਕ: ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ |
|
ਗੁਣਾਂ
ਦੀ ਖਾਨ ਹੈ ਖਰਬੂਜ਼ਾ ਸੰਜੀਵ ਝਾਂਜੀ,
ਜਗਰਾਉ |
ਸੂਰਜੀ
ਟੱਬਰ ਤੋਂ ਬਾਹਰ ਨਵੇਂ ਗ੍ਰਹਿ ਦੀ ਖੋਜ ਨਵੇਂ ਰਾਜ਼ ਖੋਲੇਗੀ
ਸੰਜੀਵ ਝਾਂਜੀ, ਜਗਰਾਉ |
ਸਾਇੰਸ
ਔਖੀ ਨਹੀਂ ਸਗੋਂ ਔਖੀ ਬਣਾ ਕੇ ਪੇਸ਼ ਕੀਤੀ ਗਈ ਹੈ
ਸੰਜੀਵ ਝਾਂਜੀ, ਜਗਰਾਉ |
ਮੈਂ
ਮੱਤੇਵਾੜਾ ਜੰਗਲ ਕੂਕਦਾਂ ! /a> ਡਾ.
ਹਰਸ਼ਿੰਦਰ ਕੌਰ |
ਹਿਮਾਲਿਆ
ਦੇ ਹਿਮਨਦ, ਧਰਤੀ ਤੇ ਤੀਜੇ ਵੱਡੇ ਤਾਜੇ ਪਾਣੀ ਦਾ ਸਰੋਤ ਦੇ ਪਿਘਲਣ ਕਾਰਨ
ਕਰੋੜਾਂ ਲੋਕਾਂ ਉੱਤੇ ਲਟਕਦਾ ਜਲ ਸੰਕਟ -
ਰਿਪਨਜੋਤ ਕੌਰ ਸੋਨੀ ਬੱਗਾ |
ਆਓ,
ਕੰਪਿਊਟਰ ਨੂੰ ਪੰਜਾਬੀ ਦੇ ਲਿਖਣ ਯੋਗ ਬਣਾਈਏ- ਯੂਨੀਕੋਡ ਕੀਬੋਰਡ
ਅਪਨਾਉਣ ਦੀ ਵਿਧੀ
ਸ਼ਿੰਦਰਪਾਲ ਸਿੰਘ, ਪੰਜਾਬੀ ਵਿਕਾਸ ਮੰਚ ਯੂ ਕੇ |
'ਕੰਪਿਊਟਰ
'ਤੇ ਮਿਆਰੀ ਪੰਜਾਬੀ: ਮਹਾਂ-ਮਸਲਾ'
ਸ਼ਿੰਦਰਪਾਲ ਸਿੰਘ, ਪੰਜਾਬੀ ਵਿਕਾਸ ਮੰਚ ਯੂ ਕੇ |
ਪੁਲਾੜ
ਦਾ ਸੈਰ-ਸਪਾਟਾ ਜਾਂ ਪੁਲਾੜ ਦਾ ਨਿੱਜੀਕਰਨ
ਸੁਖਵੰਤ ਹੁੰਦਲ, ਕਨੇਡਾ |
ਵਿਸ਼ਵ
ਪੱਧਰ ‘ਤੇ ਕੋਵਿਡ-19 ਦੇ ਵੈਕਸੀਨਾਂ ਤੱਕ ਪਹੁੰਚ ਵਿੱਚ ਨਾਬਰਾਬਰੀ
ਸੁਖਵੰਤ ਹੁੰਦਲ, ਕਨੇਡਾ |
ਕੀ
ਕੋਵਿਡ ਮਹਾਂਮਾਰੀ ਸਾਡੀਆਂ ਅੱਖਾਂ ਖੋਲ੍ਹੇਗੀ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਵੀਂ
ਕਿਸਮ ਦੀ ਅਗਨ ਪ੍ਰੀਖਿਆ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੇਲ
- ਬੇਸ਼ਕੀਮਤੀ ਪੱਤਾ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
20ਵੀਂ
ਸਦੀ ਦਾ ਚੋਟੀ ਦਾ ਸਾਇੰਸਦਾਨ - ਡਾ. ਨਰਿੰਦਰ ਕਪਾਨੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਲੂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੁਹੱਬਤ
ਦੀ ਕੈਮਿਸਟਰੀ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਆਓ
ਸਰੀਰ ਵਿਚਲੀ ਇਮਿਊਨਿਟੀ ਬਾਰੇ ਜਾਣੀਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੋਵਿਡ
ਅਪਡੇਟ ਅਤੇ ਉਸਦੇ ਟੀਕਾਕਰਨ ਦਾ ਕੱਚ ਸੱਚ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬ
ਰੇਗਿਸਤਾਨ ਬਣਨ ਵੱਲ ਨੂੰ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਰੋਣਾ
ਵੀ ਸਿਹਤ ਲਈ ਚੰਗਾ ਹੈ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੋਰੋਨਾ
ਬਾਰੇ ਹੁਣ ਤੱਕ ਦੀਆਂ ਖੋਜਾਂ ਦਾ ਨਿਚੋੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਮਾਗ਼
ਨੂੰ ਕਾਬੂ ਕਰਨ ਵਾਲੀ ਮਸ਼ੀਨ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੋਰੋਨਾ
ਅਤੇ ਬੱਚੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਕੋਵਿਡ
ਬੀਮਾਰੀ ਦੇ ਟੈਸਟ ਕਿੰਨੇ ਕੁ ਸਹੀ? ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਸਵਰਗ ਜਾਣੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਇਮਿਊਨ
ਸਿਸਟਮ ਕਿਵੇਂ ਰਵਾਂ ਕੀਤਾ ਜਾ ਸਕਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੋਰੋਨਾ
ਸੰਬੰਧੀ ਕੁੱਝ ਸ਼ੰਕੇ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦਿਮਾਗ਼
ਤੇ ਸਰੀਰ ਦਾ ਸੰਤੁਲਨ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਹਾਲੇ ਵੀ ਸਮਾਜ ਕਹੇਗਾ ਕਿ ਔਰਤ ਹੀ ਔਰਤ ਦੀ ਦੁਸ਼ਮਨ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਜ਼ਹਬ
ਨਹੀਂ ਸਿਖਾਤਾ ਆਪਸ ਮੇਂ ਬੈਰ ਰੱਖਣਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਅਸੰਖ
ਚੋਰ ਹਰਾਮਖ਼ੋਰ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
'ਗਲੀਡੈਨ
ਐਪ' ਦੇ ਖੁਲਾਸੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਭਾਰਤ
ਮਾਤਾ ਦੇ ‘ਹਵਸੀ ਕੁੱਤੇ’
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸੱਤਾ,
ਗਿਆਨ ਤੇ ਧਾਰਮਿਕ ਪਾਖੰਡਾਂ ’ਤੇ ਚੋਟ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਾਨਕ
ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੁੜੀਆਂ
ਵਿਚ ਵੱਧ ਰਿਹਾ ਨਸ਼ੇ ਦਾ ਰੁਝਾਨ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਉਣ
ਵਾਲਾ ਸਮਾਂ ਔਰਤਾਂ ਲਈ ਭਿਆਨਕ ਹੋਵੇਗਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਰਸ਼
ਮਾਸੀ ਤੇ ਕਾਗਜ਼ ਦੀ ਰੇਸ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਰੂਣ
ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
|
ਬੱਚਿਆਂ
ਵਿੱਚ ਢਹਿੰਦੀ ਕਲਾ ਦੇ ਕਾਰਨ, ਲੱਛਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੋਲਕੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
’ਤੇ
ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ! ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਕਿਤਾਬ
ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਲਾਸਟਿਕ
ਦਾ ਕਹਿਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਝੂਟਿਆਂ
ਦਾ ਬੱਚੇ ਉੱਤੇ ਅਸਰ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
‘ਜੇ’
ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਅਤੇ ਸ਼ੱਕਰ ਰੋਗ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਕੈਲੇਗਾਈਨੇਫੋਬੀਆ (ਸੌਂਦਰਨਾਰੀਭੈ)
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੇਟੀ
ਤਾਂ ਬਚਾਓ, ਪਰ ਕੀ ਇਸ ਵਾਸਤੇ...?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੱਸਣ
ਬਾਰੇ ਕੁੱਝ ਤੱਥ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਨਸ਼ੇ
ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਵੇਂ
ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੌਜਵਾਨ
ਬੱਚੇ ਅਤੇ ਮਾਪੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਗਿਆਨ
ਤੇ ਹਉਮੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਬੱਚੇ
ਦੇ ਪਹਿਲੇ ਦੋ ਸਾਲ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਭਰੂਣ
ਉਬਾਸੀ ਕਿਉਂ ਲੈਂਦੇ ਹਨ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਹਿੰਗ
ਦੇ ਫ਼ਾਇਦੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਔਰਤਾਂ
ਤੇ ਬੱਚੀਆਂ ਦੀ ਸੁੰਨਤ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦੇਸੀ
ਘਿਓ ਤੋਂ ਪਰਹੇਜ਼ ਕਿਉਂ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭੈ
ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਚਮਤਕਾਰੀ
ਚੁਕੰਦਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਦਿਲ
ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਰ
ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਰੀ
ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਗਰਟ
ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬੀਓ,
ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੈਠੇ
ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕਿਉਂ
ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਨਾਂ
ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਿਆਰ
ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਜਿਗਿਆਸਾ
ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਰਾਗੀ
ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉੱਚੀਆਂ
ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
“ਸੂਰਜੁ
ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ |
ਨਾਸ਼ਤੇ
ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
50
ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਲ
ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਟਾਕਿਆਂ
ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਰਦਾਂ
ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤੇਜ਼
ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭਵਤੀ
ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੱਚੇ
ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਾਰਤ
ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਦਬਾਅ
ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਪੰਜਾਬੀ
ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ |
ਸਵਾਲ
ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੋਬਲ
ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਾਹਵਾਰੀ
ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਕੀਪੀਡੀਆ
ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ |
ਟੈਲੀਸਕੋਪ
ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ |
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਤੀਰਾ
: ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
ਭੂਚਾਲ
ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ |
ਗਰਮੀ
ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ
ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ |
PippalLabs.com
ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ |
ਪੰਜਾਬੀਆਂ
ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੈਂਸਰ
ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਣੀ
ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਜ਼ਾਰਾਂ
ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਸੜਕ
ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਓ
ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਾਰੇ
ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਨੀਂਦਰ
ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਗਿਆਨਕ
ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ |
ਸਿਰਫ਼
120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ'
ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤਣਾਓ
ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉਹ
ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਰਮਾਣੂ
ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ |
ਭਾਸ਼ਾ
ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ
ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ
|
‘ਅਨਮੋਲ
ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ |
7
ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਹਤਮੰਦ
ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
iOS
ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ
ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ,
ਪਟਿਆਲਾ
PDF
Download |
ਬੱਚਿਆਂ
ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਰੀਰਕ
ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਇਹ
ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ |
ਇਸ
ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਤੁਸੀਂ
ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 3
ਕੰਪਿਊਟਰ
ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਦਰਦ
ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਭਾਸ਼ਾ
ਵਿਗਿਆਨ
ਪੰਜਾਬੀ ਭਾਸ਼ਾ
ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ
ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ
ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 1
ਕੰਪਿਊਟਰ
ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਵਾਤਾਵਰਨ
ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ |
ਮੋਬਾਈਲ
ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਮੰਗਲ-ਗ੍ਰਹਿ
ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ |
ਫੌਜ
ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਸਮਾਰਟ
(ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ
ਹਰਦੀਪ ਮਾਨ, ਜਮਸ਼ੇਰ, ਅਸਟਰੀਆ |
ਮੈਡੀਕਲ
ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ |
ਪੋਲੀਓ
ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ |
ਨਾਸਾ
ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ |
ਇਕ
ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ |
ਪ੍ਰਕਾਸ਼
ਤੋਂ ਵੀ ਤੇਜ਼ ਰਫਤਾਰ:
ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ
ਹੈ ? |
ਚੀਨ
ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ |
ਭਵਿੱਖ
ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ |
ਸ੍ਰਿਸ਼ਟੀ
ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! |
ਪਿਆਰ
ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ! |
ਅੰਤਰਿਕਸ਼
ਵਿਚ ਮਿਲੇ ਆਕਸੀਜਨ ਦੇ ਕਣ |
ਮੰਗਲ
ਗ੍ਰਹਿ ਉਪਰ ਵਹਿੰਦਾ ਪਾਣੀ |
ਨਾਸਾ
ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ |
ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ! |
|
|
|
|
|
|
|
|
|