ਵਿਗਿਆਨ ਪ੍ਰਸਾਰ

16 ਸਤੰਬਰ ਵਿਸ਼ਵ ਓਜ਼ੋਨ ਸੁਰੱਖਿਆਣ ਦਿਹਾੜੇ ਤੇ ਵਿਸ਼ੇਸ਼
ਚੰਗੇ ਭਵਿੱਖ ਲਈ ਓਜ਼ੋਨ ਪਰਤ ਨੂੰ ਬਚਾਉੁਣਾ ਜ਼ਰੂਰੀ 
ਸੰਜੀਵ ਝਾਂਜੀ, ਜਗਰਾਉ       (11/09/2023)

jhanji

153ਵਿਗਿਆਨਿਕ ਤਰੱਕੀ ਅਤੇ ਤਕਨੀਕੀ ਕ੍ਰਾਂਤੀ ਦੇ ਆਉੁਣ ਨਾਲ ਜਿੱਥੇ ਸਾਡੀ ਰੋਜ਼ਮਰਾ ਦੀ ਜਿੰਦਗੀ ਸੁਗਮ ਅਤੇ ਸਰਲ ਬਣਾ ਦਿੱਤੀ ਹੈ, ਉੁਥੇ ਕਈ ਨਵੀਆਂ ਬੀਮਾਰੀਆ ਬਾਰੇ ਵੀ ਪਤਾ ਲੱਗਿਆ ਹੈ। ਅੱਜ ਅਸੀਂ ਕੈਂਸਰ ਵਰਗੀ ਬੀਮਾਰੀ ਦੀ ਚਰਚਾ ਆਮ ਸੁਣਦੇ ਹਾਂ। ਇਸ ਬੀਮਾਰੀ ਦਾ ਨਾਂਓ ਅਤੇ ਚਰਚਾ ਅੱਜ ਜਿਵੇਂ ਆਮ ਹੈ, ਕੋਈ 25-30 ਸਾਲ ਪਹਿਲਾਂ ਇਸ ਬੀਮਾਰੀ ਬਾਰੇ ਚਰਚਾ ਟਾਵੀ ਟੱਲੀ ਹੀ ਸੀ। ਸਵਾਲ ਇਹ ਉੁਠਦਾ ਹੈ ਕਿ ਇਹ ਮਰਜ਼ ਏਨੇ ਪੈਰ ਕਿਉੁਂ ਪਸਾਰ ਰਹੀ ਹੈ?

ਇਸਦੇ ਕਾਰਨ ਜੋ ਮਰਜੀ ਹੋਣ ਪਰ ਇਕ ਪ੍ਰਮੁੱਖ ਕਾਰਨ 'ਓਜ਼ੋਨ ਛੇਕ' ਹੈ।

'ਓਜ਼ੋਨ  ਛਿਦ੍ਰ' ਦੀ ਗੱਲ ਅਸੀਂ ਬਾਅਦ ਵਿੱਚ ਕਰਦੇ ਹਾਂ, ਪਹਿਲਾ ਇਹ ਜਾਣਨਾ ਜਰੂਰੀ ਹੈ ਕਿ  ਓਜ਼ੋਨ ਕੀ ਹੁੰਦੀ ਹੈ? ਅਸਲ ਵਿੱਚ ਜਦੋਂ 'ਆਕਸੀਜਨ' ਦੇ ਦੋ ਪਰਮਾਣੂ ਆਪਸ ਵਿੱਚ ਸੰਯੋਗ (ਮਿਲਦੇ) ਕਰਦੇ ਹਨ ਤਾਂ ਆਕਸੀਜਨ ਗੈਸ (O2) ਬਣਦੀ ਹੈ ਜਿਸ ਦੀ ਵਰਤੋਂ ਅਸੀਂ ਆਪਣੀ ਸਾਹ ਕਿਰਿਆ ਲਈ ਕਰਦੇ ਹਾਂ। ਪਰ ਵਾਯੂਮੰਡਲ ਵਿੱਚ ਵਿਸ਼ੇਸ਼ ਹਾਲਤਾਂ ਵਿੱਚ ਆਕਸੀਜਨ ਦੇ ਤਿੰਨ ਪਰਮਾਣੂ ਆਪਸ ਵਿੱਚ ਸੰਯੋਗ ਕਰਦੇ ਹਨ ਤਾਂ ਉੁਸ ਵੇਲੇ  'ਓਜ਼ੋਨ' ਗੈਸ (O3) ਦਾ ਨਿਰਮਾਣ ਹੁੰਦਾ ਹੈ। ਇਹ ਗੈਸ ਸਾਡੇ ਲਈ ਮੋਜੂਦਾ ਰੂਪ 'ਚ ਬਹੁਤ ਲਾਹੇਬੰਦ ਹੈ।

ਧਰਤੀ ਦੀ ਸਤ੍ਹਾ  ਤੋਂ 30 ਕਿਲੋਮੀਟਰ ਦੀ ਉੁਚਾਈ ਤੇ ਇਹ ਪਾਈ ਜਾਂਦੀ ਹੈ। ਵੱਖ-ਵੱਖ ਥਾਵਾਂ ਤੇ ਇਸ ਦੀ ਮੋਟਾਈ ਅਤੇ ਸੰਘਣਤਾ ਵੱਖੋ ਵੱਖਰੀ ਹੁੰਦੀ ਹੈ। ਤਾਰਾਮੰਡਲ ਵਿੱਚ 50 ਕਿਲੋਮੀਟਰ ਦੀ ਉੁਚਾਈ ਤੇ ਇਸ ਦੀ ਮੋਟਾਈ ਸਭ ਤੋਂ ਵੱਧ ਹੈ।

ਸੂਰਜੀ ਪ੍ਰਕਾਸ਼ ਵਿੱਚ ਤਿੰਨ ਤਰਾਂ ਦੀਆਂ ਵਿਕਿਰਨਾਂ ਹੁੰਦੀਆਂ ਹਨ। 'ਪਰਾਬੈਂਗਨੀ', 'ਦਿੱਖ' ਅਤੇ 'ਅਵਰਕਤ'। ਸੂਰਜੀ ਕਿਰਨਾਂ ਇਸ 'ਓਜ਼ੋਨ ਪਰਤ' ਵਿੱਚੋਂ ਇਕ ਤਰਾਂ ਨਾਲ ਫਿਲਟਰ ਹੋ ਕੇ ਨਿਕਲਦੀਆਂ ਹਨ। ਇਹਨਾਂ ਵਿੱਚੋਂ 'ਪਰਾਬੈਂਗਨੀ' ਵਿਕਿਰਨਾਂ ਦੀ 'ਤਰੰਗ ਲੰਬਾਈ' ਬਹੁਤ ਛੋਟੀ ਹੁੰਦੀ ਹੈ। ਇਹ ਵਿਕਿਰਨਾਂ ਬਹੁਤ ਖਤਰਨਾਕ ਹੁੰਦੀਆਂ ਹਨ। ਜੇ ਇਹ ਧਰਤੀ ਤੇ ਪਹੁੰਚ ਜਾਣ ਤਾਂ ਇਹ ਕੈਂਸਰ, ਚਮੜੀ ਦੇ ਰੋਗ, ਮੋਤੀਆਬਿੰਦ ਵਰਗੀਆਂ ਬੀਮਾਰੀਆ ਘਰ ਕਰ ਲੈਣਗੀਆ ਅਤੇ ਪੌਦਿਆਂ ਵਿੱਚ ਸੈਲ  ਵਿਭਾਜਨ ਰੁਕ ਜਾਵੇਗਾ। ਮਨੁੱਖ ਦੀ ਰੋਗ ਪ੍ਰਤੀਰੋਧਕ ਸ਼ਕਤੀ ਵੀ ਘੱਟ ਹੋ ਜਾਵੇਗੀ।
    
'ਓਜ਼ੋਨ ਪਰਤ' ਅਜਿਹੀਆਂ ਖਤਰਨਾਕ ਕਿਰਨਾਂ ਨੂੰ ਸਾਡੇ ਤੱਕ ਅਪੜਣ ਤੋ ਰੋਕਦੀ ਹੈ। 70-80 ਦੇ ਦਹਾਕੇ ਵਿੱਚ ਵਿਗਿਆਨੀਆਂ ਨੇ 'ਆਰਕਟਿਕ' ਅਤੇ 'ਅੰਟਾਰਕਟਿਕ' ਦੇ ਉੁਪਰ ਇਸ ਪਰਤ ਵਿੱਚ ਇਕ ਛੇਦ ਵੇਖਿਆ। 1988 ਤੱਕ ਇਸ ਛੇਕ ਦਾ ਖੇਤਰਫਲ ਵੱਧ ਕੇ 26 ਮਿਲਿਅਨ ਵਰਗ ਕਿਲੋਮੀਟਰ ਹੋ ਗਿਆ ਜਿਸ ਦੇ ਸਿਟੇ ਵਜੋਂ ਜੀਵਾਂ ਦੀਆਂ ਲਗਭਗ 800 ਪ੍ਰਜਾਤੀਆਂ ਖਤਮ ਹੋ ਚੁੱਕੀਆਂ ਹਨ ਅਤੇ ਲਗਭਗ 10,000 ਖਤਮ ਹੋਣ ਦੇ ਕਾਗਾਰ ਤੇ ਪਹੁੰਚ ਚੁੱਕੀਆਂ ਹਨ। ਖਤਰਨਾਕ 'ਪਰਾਬੈਂਗਨੀ' ਕਿਰਨਾਂ ਇਸ ਛੇਕ ਰਾਹੀ ਧਰਤੀ ਦੇ ਵਾਯੂਮੰਡਲ ਵਿੱਚ ਪ੍ਰਵੇਸ਼ ਕਰਨ ਲੱਗੀਆ, ਜਿਸ ਨਾਲ ਧਰਤੀ ਤੇ ਫੈਲਣ ਵਾਲੀਆਂ ਬੀਮਾਰੀਆਂ ਵਿੱਚ ਇਜਾਫਾ ਹੋਣ ਲੱਗਾ। ਕੈਂਸਰ ਵਰਗੀ ਬੀਮਾਰੀ ਦੇ ਪੈਰ ਪਸਾਰਨ ਦਾ ਵੀ ਇਹ ਇੱਕ ਵੱਡਾ ਕਾਰਨ ਹੈ।

ਓਜ਼ੋਨ ਪਰਤ ਵਿੱਚ ਛੇਕ ਹੋਣ ਦਾ ਕਾਰਨ ਦਰਅਸਲ ਸਾਡੇ ਵੱਲੋਂ ਕੀਤੀਆਂ ਜਾਂਦੀਆ ਗੈਰ ਕੁਦਰਤੀ ਕਾਰਵਾਈਆਂ ਹਨ। ਸੰਸ਼ਲਿਸਟ ਰਸਾਇਣਿਕ ਖਾਦਾਂ, ਕੀੜੇ ਮਾਰ ਦਵਾਈਆ ਅਤੇ ਫਰਿਜ, ਏ.ਸੀ., ਸਪ੍ਰੈ ਕੈਨ, ਫੋਮ ਨਿਰਮਾਣ ਅਤੇ ਅੱਗ ਬੁਝਾਓ ਯੰਤਰਾਂ ਦੇ ਰਸਾਇਣਾਂ ਨੂੰ ਨਿਰਮਾਣ ਕਰਨ ਵਾਲੇ ਪਦਾਰਥ ਇਸ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਉੁਂਦੇ ਹਨ। ਇਹਨਾਂ ਰਸਾਇਣਾਂ ਵਿੱਚ 'ਕਲੋਰੋ ਫਲੋਰੋ ਕਾਰਬਨ', 'ਹੈਲੋ ਕਾਰਬਨ', 'ਹੈਲੋਨ', 'ਮਿਥਾਈਲ ਬ੍ਰੋਮਾਈਡ' ਅਤੇ 'ਨਾਈਟ੍ਰੋਜਨ ਆਕਸਾਈਡ' ਸ਼ਮਿਲ ਹਨ।

1977 ਵਿੱਚ ਸੰਯੁਕਤ ਰਾਸ਼ਟਰ ਨੇ ਇਸ ਪਰਤ ਨੂੰ ਹੋਰ ਨੁਕਸਾਨਣ ਤੋਂ ਬਚਾਉੁਣ ਲਈ ਇਕ ਪ੍ਰੋਗਰਾਮ ਉੁਲੀਕਿਆ। 1985 ਵਿੱਚ ‘ਵਿਆਨਾ ਕੰਵੈਂਸ਼ਨ ਫਾਰ ਦੀ ਪ੍ਰੋਟੈਕਸ਼ਨ ਆਫ ਦਾ  ਓਜ਼ੋਨ   ਲੇਅਰ’ ਨਾਂ ਤੇ ਇਕ ਕਨੂੰਨ ਪਾਸ ਕੀਤਾ ਗਿਆ ਜਿਸ ਉੁਤੇ 173 ਦੇਸ਼ਾਂ ਨੇ ਹਸਤਾਖਰ ਕੀਤੇ। ਇਸ ਦਾ ਉੁਦੇਸ਼ 'ਕਲੋਰੋ ਫਲੋਰੋ ਕਾਰਬਨ' ਦੇ ਉੁਪਯੋਗ ਅਤੇ ਉੁਤਪਾਦਨ ਵਿੱਚ 85 ਫੀਸਦੀ ਦੀ ਕਮੀ ਲਿਆਉੁਣਾ ਹੈ। ਇਸ ਕਟੋਤੀ ਨੂੰ ਵਧਾਉੁਂਦੇ ਵਧਾਉੁਂਦੇ 2050 ਤੱਕ 99.5 ਫੀਸਦੀ ਕਰਨਾ ਹੈ ਤਾਕਿ ਇਸ ਚਲ ਰਹੀ ਸਦੀ ਦੇ ਅੱਧ ਤੱਕ  ਓਜ਼ੋਨ   ਛੇਕ ਨੂੰ ਖਤਮ ਕੀਤਾ ਜਾ ਸਕੇ।

ਸਰਕਾਰ ਅਤੇ ਅੰਤਰ ਰਾਸ਼ਟਰੀ ਜਗਤ ਇਸ ਵਿਸ਼ੇ ਵੱਲ ਉੁਚੇਚਾ ਧਿਆਨ ਦੇ ਰਹੇ ਹਨ। ਸਾਡਾ ਵੀ ਇਹ ਫਰਜ ਬਣਦਾ ਹੈ ਕਿ ਅਸੀ ਵੀ ਸਰਕਾਰ ਦੇ ਇਸ ਉੁਪਰਾਲੇ ਵਿੱਚ ਨਿਜੀ ਤੋਰ ਤੇ ਆਪਣਾ ਯੋਗਦਾਨ ਦਈਏ। ਸਮਾਜ ਸੇਵੀ ਸੰਸਥਾਵਾਂ ਨੂੰ ਵੀ ਲੋਕਾਂ ਨੂੰ ਸੁਚੇਤ ਅਤੇ ਜਾਗਰੁਕ ਕਰਨ ਲਈ ਹੰਭਲੇ ਮਾਰਨੇ ਚਾਹੀਦੇ ਹਨ।

 ਸੰਜੀਵ ਝਾਂਜੀ ਜਗਰਾਉੁਂ।  
   ਮੋ :   8004910000

 

ਭਾਰਤੀ ਪਰੰਪਰਾ ਵਿਚ ਵਿਗਿਆਨਕ ਤਰਕ: ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ


15316 ਸਤੰਬਰ ਵਿਸ਼ਵ ਓਜ਼ੋਨ ਸੁਰੱਖਿਆਣ ਦਿਹਾੜੇ ਤੇ ਵਿਸ਼ੇਸ਼
ਚੰਗੇ ਭਵਿੱਖ ਲਈ ਓਜ਼ੋਨ ਪਰਤ ਨੂੰ ਬਚਾਉੁਣਾ ਜ਼ਰੂਰੀ
ਸੰਜੀਵ ਝਾਂਜੀ, ਜਗਰਾਉ
152ਚੰਦਰਯਾਨ-3 ਰਾਹੀਂ ਭਾਰਤ ਵੱਲੋਂ ਚੰਨ ਫਤਹਿ 
ਸੰਜੀਵ ਝਾਂਜੀ, ਜਗਰਾਉ
151ਤਾਰਿਆਂ ਤੋਂ ਪ੍ਰਕਾਸ਼ ਸਾਡੇ ਤੱਕ ਕਿੰਨੀ ਦੇਰ ਚ ਪਹੁੰਚਦਾ ਹੈ? 
ਸੰਜੀਵ ਝਾਂਜੀ, ਜਗਰਾਉ
150ਚੰਦਰਯਾਨ-3 ਨਾਲ ਭਾਰਤ ਪੁਲਾੜ ਦੇ ਸਰਦਾਰਾਂ ਵਿੱਚ ਆ ਜਾਵੇਗਾ 
ਸੰਜੀਵ ਝਾਂਜੀ, ਜਗਰਾਉ  
149ਗੁਣਾਂ ਦੀ ਖਾਨ ਹੈ ਖਰਬੂਜ਼ਾ 
ਸੰਜੀਵ ਝਾਂਜੀ, ਜਗਰਾਉ
surajਸੂਰਜੀ ਟੱਬਰ ਤੋਂ ਬਾਹਰ ਨਵੇਂ ਗ੍ਰਹਿ ਦੀ ਖੋਜ ਨਵੇਂ ਰਾਜ਼ ਖੋਲੇਗੀ
ਸੰਜੀਵ ਝਾਂਜੀ, ਜਗਰਾਉ
147ਸਾਇੰਸ ਔਖੀ ਨਹੀਂ ਸਗੋਂ ਔਖੀ ਬਣਾ ਕੇ ਪੇਸ਼ ਕੀਤੀ ਗਈ ਹੈ
ਸੰਜੀਵ ਝਾਂਜੀ, ਜਗਰਾਉ
146ਮੈਂ ਮੱਤੇਵਾੜਾ ਜੰਗਲ ਕੂਕਦਾਂ ! /a>
ਡਾ. ਹਰਸ਼ਿੰਦਰ ਕੌਰ
145ਹਿਮਾਲਿਆ ਦੇ ਹਿਮਨਦ, ਧਰਤੀ ਤੇ ਤੀਜੇ ਵੱਡੇ ਤਾਜੇ ਪਾਣੀ ਦਾ ਸਰੋਤ ਦੇ ਪਿਘਲਣ ਕਾਰਨ ਕਰੋੜਾਂ ਲੋਕਾਂ ਉੱਤੇ ਲਟਕਦਾ ਜਲ ਸੰਕਟ - ਰਿਪਨਜੋਤ ਕੌਰ ਸੋਨੀ ਬੱਗਾ 144-1ਆਓ, ਕੰਪਿਊਟਰ ਨੂੰ ਪੰਜਾਬੀ ਦੇ ਲਿਖਣ ਯੋਗ ਬਣਾਈਏ-  ਯੂਨੀਕੋਡ ਕੀਬੋਰਡ ਅਪਨਾਉਣ ਦੀ ਵਿਧੀ
ਸ਼ਿੰਦਰਪਾਲ ਸਿੰਘ, ਪੰਜਾਬੀ ਵਿਕਾਸ ਮੰਚ ਯੂ ਕੇ 
143'ਕੰਪਿਊਟਰ 'ਤੇ ਮਿਆਰੀ ਪੰਜਾਬੀ: ਮਹਾਂ-ਮਸਲਾ'
ਸ਼ਿੰਦਰਪਾਲ ਸਿੰਘ, ਪੰਜਾਬੀ ਵਿਕਾਸ ਮੰਚ ਯੂ ਕੇ 
142ਪੁਲਾੜ ਦਾ ਸੈਰ-ਸਪਾਟਾ ਜਾਂ ਪੁਲਾੜ ਦਾ ਨਿੱਜੀਕਰਨ
ਸੁਖਵੰਤ ਹੁੰਦਲ, ਕਨੇਡਾ 
vaccineਵਿਸ਼ਵ ਪੱਧਰ ‘ਤੇ ਕੋਵਿਡ-19 ਦੇ ਵੈਕਸੀਨਾਂ ਤੱਕ ਪਹੁੰਚ ਵਿੱਚ ਨਾਬਰਾਬਰੀ
ਸੁਖਵੰਤ ਹੁੰਦਲ, ਕਨੇਡਾ
140ਕੀ ਕੋਵਿਡ ਮਹਾਂਮਾਰੀ ਸਾਡੀਆਂ ਅੱਖਾਂ ਖੋਲ੍ਹੇਗੀ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
139ਨਵੀਂ ਕਿਸਮ ਦੀ ਅਗਨ ਪ੍ਰੀਖਿਆ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
kaleਕੇਲ - ਬੇਸ਼ਕੀਮਤੀ ਪੱਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
13720ਵੀਂ ਸਦੀ ਦਾ ਚੋਟੀ ਦਾ ਸਾਇੰਸਦਾਨ - ਡਾ. ਨਰਿੰਦਰ ਕਪਾਨੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
136ਆਲੂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
135ਮੁਹੱਬਤ ਦੀ ਕੈਮਿਸਟਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
134ਆਓ ਸਰੀਰ ਵਿਚਲੀ ਇਮਿਊਨਿਟੀ ਬਾਰੇ ਜਾਣੀਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
133ਕੋਵਿਡ ਅਪਡੇਟ ਅਤੇ ਉਸਦੇ ਟੀਕਾਕਰਨ ਦਾ ਕੱਚ ਸੱਚ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
132ਪੰਜਾਬ ਰੇਗਿਸਤਾਨ ਬਣਨ ਵੱਲ ਨੂੰ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
131ਰੋਣਾ ਵੀ ਸਿਹਤ ਲਈ ਚੰਗਾ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
130ਕੋਰੋਨਾ ਬਾਰੇ ਹੁਣ ਤੱਕ ਦੀਆਂ ਖੋਜਾਂ ਦਾ ਨਿਚੋੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
129ਦਿਮਾਗ਼ ਨੂੰ ਕਾਬੂ ਕਰਨ ਵਾਲੀ ਮਸ਼ੀਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
koronaਕੋਰੋਨਾ ਅਤੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
covidਕੋਵਿਡ ਬੀਮਾਰੀ ਦੇ ਟੈਸਟ ਕਿੰਨੇ ਕੁ ਸਹੀ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
swaragਮੈਂ ਸਵਰਗ ਜਾਣੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
immuneਇਮਿਊਨ ਸਿਸਟਮ ਕਿਵੇਂ ਰਵਾਂ ਕੀਤਾ ਜਾ ਸਕਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
coronaਕੋਰੋਨਾ ਸੰਬੰਧੀ ਕੁੱਝ ਸ਼ੰਕੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
dimaagਦਿਮਾਗ਼ ਤੇ ਸਰੀਰ ਦਾ ਸੰਤੁਲਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
auratਕੀ ਹਾਲੇ ਵੀ ਸਮਾਜ ਕਹੇਗਾ ਕਿ ਔਰਤ ਹੀ ਔਰਤ ਦੀ ਦੁਸ਼ਮਨ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
121ਮਜ਼ਹਬ ਨਹੀਂ ਸਿਖਾਤਾ ਆਪਸ ਮੇਂ ਬੈਰ ਰੱਖਣਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
asankhਅਸੰਖ ਚੋਰ ਹਰਾਮਖ਼ੋਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
pardushanਹਵਾ ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
gleden'ਗਲੀਡੈਨ ਐਪ' ਦੇ ਖੁਲਾਸੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
117ਭਾਰਤ ਮਾਤਾ ਦੇ ‘ਹਵਸੀ ਕੁੱਤੇ’
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
sattaਸੱਤਾ, ਗਿਆਨ ਤੇ ਧਾਰਮਿਕ ਪਾਖੰਡਾਂ ’ਤੇ ਚੋਟ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
nanakਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ   
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
nashaਕੁੜੀਆਂ ਵਿਚ ਵੱਧ ਰਿਹਾ ਨਸ਼ੇ ਦਾ ਰੁਝਾਨ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
auratਆਉਣ ਵਾਲਾ ਸਮਾਂ ਔਰਤਾਂ ਲਈ ਭਿਆਨਕ ਹੋਵੇਗਾ!  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
harshਹਰਸ਼ ਮਾਸੀ ਤੇ ਕਾਗਜ਼ ਦੀ ਰੇਸ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
hichkiਭਰੂਣ ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ     
bachayਬੱਚਿਆਂ ਵਿੱਚ ਢਹਿੰਦੀ ਕਲਾ ਦੇ ਕਾਰਨ, ਲੱਛਣ ਤੇ ਇਲਾਜ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
sharabਕੀ ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
molkiਮੋਲਕੀ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
puttarਕੀ ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bike’ਤੇ ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
readingਕਿਤਾਬ ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
plasticਪਲਾਸਟਿਕ ਦਾ ਕਹਿਰ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
jhootayਝੂਟਿਆਂ ਦਾ ਬੱਚੇ ਉੱਤੇ ਅਸਰ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
jay‘ਜੇ’ ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
garbhਗਰਭ ਅਤੇ ਸ਼ੱਕਰ ਰੋਗ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
calegynephobiaਕੈਲੇਗਾਈਨੇਫੋਬੀਆ (ਸੌਂਦਰਨਾਰੀਭੈ) 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
betiਬੇਟੀ ਤਾਂ ਬਚਾਓ, ਪਰ ਕੀ ਇਸ ਵਾਸਤੇ...? 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
hassanaਹੱਸਣ ਬਾਰੇ ਕੁੱਝ ਤੱਥ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
shodoਨਸ਼ੇ ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ? 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
nashayਨਵੇਂ ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
bachay1ਨੌਜਵਾਨ ਬੱਚੇ ਅਤੇ ਮਾਪੇ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
gyanਗਿਆਨ ਤੇ ਹਉਮੈ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bachaਬੱਚੇ ਦੇ ਪਹਿਲੇ ਦੋ ਸਾਲ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
ultrascanਭਰੂਣ ਉਬਾਸੀ ਕਿਉਂ ਲੈਂਦੇ ਹਨ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
hingਹਿੰਗ ਦੇ ਫ਼ਾਇਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
sunnatਔਰਤਾਂ ਤੇ ਬੱਚੀਆਂ ਦੀ ਸੁੰਨਤ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
gheeਦੇਸੀ ਘਿਓ ਤੋਂ ਪਰਹੇਜ਼ ਕਿਉਂ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
adhiਕੀ ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bhayਭੈ ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
chukandarਚਮਤਕਾਰੀ ਚੁਕੰਦਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਰ ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਰੀ ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਗਰਟ ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਵਾ ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪੰਜਾਬੀਓ, ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੈਠੇ ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕਿਉਂ ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਨਾਂ ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਿਆਰ ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਜਿਗਿਆਸਾ ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਰਾਗੀ ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉੱਚੀਆਂ ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
“ਸੂਰਜੁ ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ
ਨਾਸ਼ਤੇ ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
50 ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਟਾਕਿਆਂ ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਰਦਾਂ ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤੇਜ਼ ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭਵਤੀ ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੱਚੇ ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਰਤ ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਦਬਾਅ ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਪੰਜਾਬੀ ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ
ਸਵਾਲ ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਨੋਬਲ ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਾਹਵਾਰੀ ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਕੀਪੀਡੀਆ ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ
ਟੈਲੀਸਕੋਪ ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ  
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਤੀਰਾ : ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ
ਭੂਚਾਲ ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ
ਗਰਮੀ ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ
PippalLabs.com ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ
ਪੰਜਾਬੀਆਂ ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕੈਂਸਰ ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭ ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਣੀ ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਜ਼ਾਰਾਂ ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਸੜਕ ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਆਓ ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਾਰੇ ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਨੀਂਦਰ ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਗਿਆਨਕ ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ
ਸਿਰਫ਼ 120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ' ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤਣਾਓ ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉਹ ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਰਮਾਣੂ ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ
ਭਾਸ਼ਾ ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ 
‘ਅਨਮੋਲ ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ
7 ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਹਤਮੰਦ ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
iOS ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ

ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ
PDF Download

ਬੱਚਿਆਂ ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਰੀਰਕ ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਇਹ ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੈਂ ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ
ਇਸ ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਤੁਸੀਂ ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 3
ਕੰਪਿਊਟਰ ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਦਰਦ ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਸ਼ਾ ਵਿਗਿਆਨ
ਪੰਜਾਬੀ ਭਾਸ਼ਾ ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 1
ਕੰਪਿਊਟਰ ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਾਤਾਵਰਨ ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ
ਮੋਬਾਈਲ ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਮੰਗਲ-ਗ੍ਰਹਿ ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ ਫੌਜ ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ
ਸਮਾਰਟ (ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ

ਹਰਦੀਪ ਮਾਨ, ਜਮਸ਼ੇਰ, ਅਸਟਰੀਆ
ਮੈਡੀਕਲ ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ
ਪੋਲੀਓ ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ
ਨਾਸਾ ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ
ਇਕ ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ ਪ੍ਰਕਾਸ਼ ਤੋਂ ਵੀ ਤੇਜ਼ ਰਫਤਾਰ: ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ ਹੈ ?
ਚੀਨ ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ ਭਵਿੱਖ ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ
ਸ੍ਰਿਸ਼ਟੀ ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! ਪਿਆਰ ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ!
ਅੰਤਰਿਕਸ਼ ਵਿਚ ਮਿਲੇ ਆਕਸੀਜਨ ਦੇ ਕਣ ਮੰਗਲ ਗ੍ਰਹਿ ਉਪਰ ਵਹਿੰਦਾ ਪਾਣੀ
ਨਾਸਾ ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ!

hore-arrow1gif.gif (1195 bytes)


Terms and Conditions
Privacy Policy
© 1999-2018, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com