ਵਿਗਿਆਨ ਪ੍ਰਸਾਰ

ਜੇਮਸ ਵੈਬ ਸਪੇਸ ਟੈਲੀਸਕੋਪ ਕਈ ਪੁਲਾੜੀ ਭੇਦਾਂ ਤੋਂ ਪਰਦਾ ਚੁੱਕੇਗੀ 
ਸੰਜੀਵ ਝਾਂਜੀ, ਜਗਰਾਉ       (30/09/2023)

jhanji

 154ਤੁਸੀਂ ਅਕਸਰ ਹੀ ਪੁਲਾੜ ਬਾਰੇ ਖਬਰਾਂ ਪੜ੍ਹਦੇ-ਸੁਣਦੇ ਹੋਏ 'ਜੇਮਸ ਵੈਬ ਸਪੇਸ ਟੈਲੀਸਕੋਪ' ਦਾ ਨਾਮ ਸੁਣਿਆ ਹੋਵੇਗਾ। ਇਹ ਹੁਣ ਤੱਕ ਦੀ ਸਭ ਤੋਂ ਵੱਡੀ, ਤਾਕਤਵਰ ਇਨਫਰਾਰੈੱਡ ਤਰੰਗਾਂ ਤੇ ਅਧਾਰਿਤ ਸਪੇਸ ਟੈਲੀਸਕੋਪ ਹੈ ਅਤੇ ਪਹਿਲਾਂ ਵਾਲੀ 'ਹਬਲ ਟੈਲੀਸਕੋਪ' ਦੀ ਵੰਸ਼ਜ ਹੈ।

ਇਹ ਦੂਰਬੀਨ ਧਰਤੀ ਤੋਂ ਪੁਲਾੜ ਤੇ ਨਜ਼ਰ ਨਹੀਂ ਰੱਖਦੀ ਸਗੋਂ ਇਹ ਪੁਲਾੜ ਵਿੱਚ ਹੀ ਸਥਾਪਿਤ ਕੀਤੀ ਗਈ ਹੈ। ਤੁਸੀਂ ਪਿਛੇ ਜਿਹੇ ਇਸਰੋ (ਭਾਰਤੀ ਪੁਲਾੜ ਖੋਜ ਸੰਗਠਨ) ਵੱਲੋਂ ਸੂਰਜ ਦੀ ਅੱਗ ਦੀ ਪੜਚੋਲ ਕਰਨ ਲਈ ਛੱਡੇ ਗਏ 'ਆਦਿਤਯ ਐਲ-1' ਬਾਰੇ ਵੀ ਜਾਣਿਆ ਹੋਵੇਗਾ। ਇਸ ਨੂੰ ਸੂਰਜ-ਧਰਤੀ ਪ੍ਰਣਾਲੀ ਦੇ ਇਸੇ ਪਹਿਲੇ 'ਲਾਗਰੇਂਜ ਬਿੰਦੂ' ਐਲ-1 ਦੇ ਆਲੇ-ਦੁਆਲੇ ਇੱਕ ਹਾਲੋ ਆਰਬਿਟ ਵਿੱਚ ਰੱਖਿਆ ਜਾਣਾ ਹੈ ।

'ਲੈਗਰੇਂਜ ਬਿੰਦੂ' ਪੁਲਾੜ ਵਿੱਚ ਉਹ ਥਾਵਾਂ ਹੁੰਦੀਆਂ ਹਨ ਜਿੱਥੇ ਭੇਜੀਆਂ ਗਈਆਂ ਵਸਤੂਆਂ ਉੱਥੇ ਹੀ ਰਹਿੰਦੀਆਂ ਹਨ ।

ਸੂਰਜ-ਧਰਤੀ ਪ੍ਰਣਾਲੀ ਦੇ ਪੰਜ ਲੈਗਰੇਂਜ ਬਿੰਦੂ ਹਨ। ਜੇਮਸ ਵੈਬ ਸਪੇਸ ਟੈਲੀਸਕੋਪ ਐਲ-2 ਬਿੰਦੂ ਤੇ ਹੈ ਅਤੇ ਸੂਰਜ ਦੇ ਦੁਆਲੇ ਧਰਤੀ ਦੇ ਚੱਕਰ ਕਢਣ ਵਾਲੇ ਆਰਬਿਟ ਤੋਂ ਲਗਭਗ 1.5 ਮਿਲੀਅਨ (15 ਲੱਖ) ਕਿਲੋਮੀਟਰ ਦੂਰ ਹੈ।

ਲਾਗਰੇਂਜ ਬਿੰਦੂਆਂ 'ਤੇ, ਦੋ ਵੱਡੇ ਪੁੰਜਾਂ ਦੀ ਗੁਰੂਤਾ ਖਿੱਚ ਸੰਤੁਲਿਤ ਹੋ ਜਾਂਦੀ ਹੈ । ਦੋ ਵੱਡੇ ਪੁੰਜਾਂ ਦੀ ਗੁਰੂਤਾ ਖਿੱਚ ਇੱਕ ਛੋਟੀ ਵਸਤੂ ਨੂੰ ਉਹਨਾਂ ਦੇ ਨਾਲ ਜਾਣ ਲਈ ਲੋੜੀਂਦੇ ਸੈਂਟਰੀਪੈਟਲ ਬਲ ਦੇ ਬਰਾਬਰ ਹੁੰਦੀ ਹੈ। ਇਹਨਾਂ ਸਥਿਤੀਆਂ ਵਿੱਚ ਰੱਖੀਆਂ ਗਈਆਂ ਵਸਤੂਆਂ ਮੁਕਾਬਲਤਨ ਸਥਿਰ ਹੁੰਦੀਆਂ ਹਨ ਅਤੇ ਉਹਨਾਂ ਨੂੰ ਉੱਥੇ ਰੱਖਣ ਲਈ ਘੱਟੋ-ਘੱਟ ਬਾਹਰੀ ਊਰਜਾ ਜਾਂ ਬਾਲਣ ਦੀ ਲੋੜ ਹੁੰਦੀ ਹੈ, ਇੱਥੇ ਹੀ  ਇਹ 'ਜੇਮਸ ਵੈਬ ਸਪੇਸ ਟੈਲੀਸਕੋਪ' ਸਥਾਪਿਤ ਹੈ। ਇਹ  ਟੈਲੀਸਕੋਪ  'ਨਾਸਾ', 'ਯੂਰਪੀਅਨ ਸਪੇਸ ਏਜੰਸੀ' ਅਤੇ 'ਕੈਨੇਡੀਅਨ ਸਪੇਸ ਏਜੰਸੀ' ਵਿਚਕਾਰ ਅੰਤਰਰਾਸ਼ਟਰੀ ਸਹਿਯੋਗ ਦਾ ਨਤੀਜਾ ਹੈ ਅਤੇ 25 ਦਸੰਬਰ 2021 ਵਿੱਚ ਇਸਨੂੰ ਲਾਂਚ ਕੀਤਾ ਗਿਆ ਸੀ। ਇਸ ਦਾ ਮੁੱਖ ਉਦੇਸ਼ ਤਾਰਿਆਂ ਦੀ ਬਣਤਰ ਨੂੰ ਸਮਝਣਾ ਅਤੇ ਇਹ ਜਾਨਣਾ ਹੈ ਕਿ ਆਖਿਰ ਇਹ ਤਾਰੇ, ਗਲੈਕਸੀਆਂ ਆਦਿ ਬਣ ਕਿਵੇਂ ਰਹੇ ਹਨ?, ਬਿਗ ਬੈੰਗ ਦੀ ਘਟਨਾ ਤੋਂ ਬਾਅਦ ਆਖਿਰ ਕੀ ਹੋਇਆ ਸੀ? ਅਤੇ ਇੰਨਾ ਸੰਘਣਾ ਪੁੰਜ ਆਖਿਰ ਕਿਵੇਂ ਖਿਲਰਿਆ?

ਬਿਗ ਬੈਂਗ ਤੋਂ ਲਗਭਗ 40 ਕਰੋੜ  ਸਾਲ ਬਾਅਦ ਵੀ ਪੁਲਾੜ ਬਹੁਤ ਹੀ ਸੰਘਣਾ ਸੀ। ਉਸ ਵੇਲੇ ਨਾ ਤਾਂ ਕੋਈ ਗਲੈਕਸੀ ਹੋਂਦ ਵਿਚ ਆਈ ਸੀ ਅਤੇ ਨਾ ਹੀ ਕੋਈ ਤਾਰਾ ਪੈਦਾ ਹੋਇਆ ਸੀ। ਬਿਗ ਬੈਂਗ  ਤੋਂ ਬਾਅਦ ਅਸਲ ਵਿੱਚ ਕੀ ਹੋਇਆ? ਪੁਲਾੜ ਵਿਗਿਆਨੀ ਇਸ ਟੈਲੀਸਕੋਪ ਤੇ ਉਮੀਦ ਲਗਾਈ ਬੈਠੇ ਹਨ ਕਿ ਇਹ ਇਹਨਾਂ ਰਹੱਸਾਂ ਤੋਂ ਪਰਦਾ ਚੁੱਕੇਗੀ ਅਤੇ ਗਲੈਕਸੀਆਂ ਅਤੇ ਤਾਰਿਆਂ ਦੇ ਹੋਂਦ ਵਿੱਚ ਆਉਣ ਬਾਰੇ ਕੋਈ ਜਾਣਕਾਰੀ ਦੇਵੇਗੀ ।

ਪਿਛੇ ਜਿਹੇ ਨਾਸਾ ਨੇ 'ਜੇਮਸ ਵੈਬ ਸਪੇਸ ਟੈਲੀਸਕੋਪ' ਤੋਂ ਪ੍ਰਾਪਤ ਤਸਵੀਰਾਂ ਜਾਰੀ ਕੀਤੀਆਂ ਸਨ। ਇਹ ਪੁਲਾੜ ਦੀਆਂ ਸਭ ਤੋਂ ਵੱਧ ਰੈਜ਼ੋਲਿਊਸ਼ਨ ਵਾਲੀਆਂ ਫੋਟੋਆਂ ਹਨ।

'ਨਾਸਾ' ਦਾ ਦਾਅਵਾ ਹੈ ਕਿ ਇਸ ਨਾਲ ਅਸੀਂ 13 ਅਰਬ ਸਾਲ ਪਿੱਛੇ ਦੇਖ ਰਹੇ ਹਾਂ। ਉਸ ਵੇਲੇ ਦੀਆਂ ਘਟਨਾਵਾਂ ਦੀ ਜਾਣਕਾਰੀ ਲੈ ਰਹੇ ਹਾਂ। ਪੁਲਾੜ ਦੀ ਬਣਤਰ ਨੂੰ ਸਮਝ ਰਹੇ ਹਾਂ। ਪੁਲਾੜ ਵਿਗਿਆਨੀ ਇਸ ਦੇ ਨਤੀਜਿਆਂ ਨਾਲ ਸਭ ਤੋਂ ਪੁਰਾਣੀਆਂ ਗਲੈਕਸੀਆਂ ਦੀ ਤੁਲਨਾ ਅੱਜ ਦੇ ਵੱਡੇ ਚੱਕਰਾਂ ਨਾਲ ਕਰ ਰਹੇ ਹਨ ਅਤੇ ਇਹ ਸਮਝਣ ਦੀ ਕੋਸ਼ਿਸ਼ ਕਰ ਰਹੇ ਹਨ  ਕਿ ਇਹਨਾਂ ਅਰਬਾਂ ਸਾਲਾਂ ਵਿੱਚ ਗਲੈਕਸੀਆਂ ਕਿਵੇਂ ਇਕੱਠੀਆਂ ਹੁੰਦੀਆਂ ਗਈਆਂ? ਇਹ ਤਾਰੇ ਅਤੇ ਗ੍ਰਹਿ ਪ੍ਰਣਾਲੀਆਂ ਕਿੱਥੇ ਅਤੇ ਕਿਵੇਂ ਪੈਦਾ ਹੋ ਰਹੇ ਹਨ। ਸਾਡੇ ਸੂਰਜੀ ਸਿਸਟਮ ਤੋਂ ਪਰੇ ਦੇ ਪੁਲਾੜ ਦਾ ਨਿਰੀਖਣ ਕਰਨਾ ਅਤੇ ਕਿਸੇ ਹੋਰ ਗ੍ਰਹਿ ਤੇ ਜੀਵਨ ਖੋਜ ਕਰਨਾ ਵੀ ਪੁਲਾੜ ਵਿਗਿਆਨੀਆਂ ਦੀ ਖੋਜ ਲਿਸਟ ਵਿੱਚ ਸ਼ਾਮਿਲ ਹੈ। ਜਿਵੇਂ ਕਿ ਅਸੀਂ ਜਾਣਦੇ ਹਾਂ, ਸਾਡਾ ਇਹ ਪੁਲਾੜ  13.8 ਬਿਲੀਅਨ ਸਾਲ ਪਹਿਲਾਂ ਹੋਏ ਬਿਗ ਬੈੰਗ ਧਮਾਕੇ ਤੋਂ ਬਾਅਦ ਬਣਿਆ ਸੀ। ਇਸ ਹਿਸਾਬ ਨਾਲ ਅਸੀਂ ਸ੍ਰਿਸ਼ਟੀ ਦੀ ਸ਼ੁਰੂਆਤ ਤੱਕ ਪਹੁੰਚਣ ਤੋਂ ਲਗਭਗ 80 ਕਰੋੜ ਸਾਲ ਦੂਰ ਹਾਂ। ਉਮੀਦ ਕੀਤੀ ਜਾਣੀ ਚਾਹੀਦੀ ਹੈ ਜਲਦੀ ਹੀ ਅਸੀਂ ਉੱਥੇ ਵੀ ਪਹੁੰਚ ਜਾਵਾਂਗੇ।

ਹਾਲ ਹੀ ਵਿੱਚ 'ਨੈਸ਼ਨਲ ਏਰੋਨਾਟਿਕਸ ਐਂਡ ਸਪੇਸ ਐਡਮਿਨਿਸਟ੍ਰੇਸ਼ਨ' ('ਨਾਸਾ') ਨੇ ਇਸੇ ਟੈਲੀਸਕੋਪ ਦੀ ਮਦਦ ਨਾਲ ਲਏ ਗਏ ਪੁਲਾੜ ਦੇ ਪੰਜ ਵੱਖ-ਵੱਖ ਖੇਤਰਾਂ ਦੀਆਂ ਤਸਵੀਰਾਂ ਦਾ ਇੱਕ ਸੈੱਟ ਜਾਰੀ ਕੀਤਾ ਸੀ। ਇਸ ਵਿੱਚ ਇੱਕ ਗਲੈਕਸੀ ਕਲੱਸਟਰ ਸ਼ਾਮਲ ਹੈ ਜੋ ਲਗਭਗ 4.6 ਬਿਲੀਅਨ ਸਾਲ ਪਹਿਲਾਂ ਪ੍ਰਗਟ ਹੋਇਆ ਸੀ। ਇਹ ਹੁਣ ਤੱਕ ਲੱਭੀਆਂ ਗਈਆਂ ਸਭ ਤੋਂ ਦੂਰ ਦੀਆਂ ਅਤੇ ਸਭ ਤੋਂ ਪੁਰਾਣੀਆਂ ਗਲੈਕਸੀਆਂ ਵਿੱਚੋਂ ਸਭ ਤੋਂ ਡੂੰਘੀ ਅਤੇ ਸਭ ਤੋਂ ਵਧੀਆ ਇਨਫਰਾਰੈੱਡ ਚਿੱਤਰ ਹੈ। ਇਹ ਵਿਸ਼ੇਸ਼ਤਾਵਾਂ ਵਿਗਿਆਨੀਆਂ ਨੂੰ ਇਹਨਾਂ ਪ੍ਰਾਚੀਨ ਗਲੈਕਸੀਆਂ ਦੇ ਪੁੰਜ, ਉਮਰ, ਇਤਿਹਾਸ ਅਤੇ ਰਚਨਾ ਬਾਰੇ ਹੋਰ ਜਾਣਨ ਵਿੱਚ ਮਦਦ ਕਰਨਗੀਆਂ।

'ਜੇਮਸ ਵੈਬ ਸਪੇਸ ਟੈਲੀਸਕੋਪ' 1990 ਵਿੱਚ ਲਾਂਚ ਕੀਤੇ ਗਏ 'ਹਬਲ ਟੈਲੀਸਕੋਪ' ਨਾਲੋਂ 100 ਗੁਣਾ ਜ਼ਿਆਦਾ ਸ਼ਕਤੀਸ਼ਾਲੀ ਹੈ। ਇਸ ਰਾਹੀਂ ਪੁਲਾੜ ਦੇ ਸ਼ੁਰੂਆਤੀ ਦੌਰ ਵਿੱਚ ਬਣੀਆਂ ਗਲੈਕਸੀਆਂ, ਤਾਰਿਆਂ, ਉਲਕਾਪਿੰਡਾਂ ਅਤੇ ਗ੍ਰਹਿਆਂ ਦਾ ਪਤਾ ਲਗਾਇਆ ਜਾ ਸਕਦਾ ਹੈ। ਇਸ ਰਾਹੀਂ ਹੁਣ ਤੱਕ ਦੋ ਸੋ ਤੋਂ ਵਧ ਬਾਹਰੀ (ਐਕਸੋ) ਗ੍ਰਹਿਆਂ ਦੀ ਖੋਜ ਕੀਤੀ ਜਾ ਚੁੱਕੀ ਹੈ। ਇਹ ਟੈਲੀਸਕੋਪ ਪੁਲਾੜ ਦੇ ਗੁਝੇ ਭੇਦ ਉਜਾਗਰ ਕਰਨ ਦੇ ਨਾਲ-ਨਾਲ ਏਲੀਅਨਾਂ ਦੀ ਮੌਜੂਦਗੀ ਦਾ ਵੀ ਪਤਾ ਲਗਾ ਸਕਦੀ ਹੈ। ਇਸ ਦੇ ਜ਼ਰੀਏ ਪੁਲਾੜ ਵਿਗਿਆਨੀ ਪੁਲਾੜ ਦੇ ਕਈ ਅਣਸੁਲਝੇ ਰਹੱਸਾਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਸਕਦੇ ਹਨ। ਇਸ ਨਾਲ ਇਸ ਸੰਸਾਰ ਦੀ ਪੈਦਾਇਸ਼, ਬਣਤਰ ਅਤੇ ਵਿਕਾਸ ਦਾ ਪਤਾ ਲੱਗ ਸਕਦਾ ਹੈ। ਉਮੀਦ ਹੈ ਕਿ ਇਹ ਜਲਦੀ ਹੀ ਇਹਨਾਂ ਸਾਰੇ ਭੇਦਾਂ ਤੋਂ ਪਰਦਾ ਚੁੱਕੇਗੀ।

ਸੰਜੀਵ ਝਾਂਜੀ, ਜਗਰਾਉਂ।
ਮੋ: 8004910000

 

ਭਾਰਤੀ ਪਰੰਪਰਾ ਵਿਚ ਵਿਗਿਆਨਕ ਤਰਕ: ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ


  154ਜੇਮਸ ਵੈਬ ਸਪੇਸ ਟੈਲੀਸਕੋਪ ਕਈ ਪੁਲਾੜੀ ਭੇਦਾਂ ਤੋਂ ਪਰਦਾ ਚੁੱਕੇਗੀ 
ਸੰਜੀਵ ਝਾਂਜੀ, ਜਗਰਾਉ
15316 ਸਤੰਬਰ ਵਿਸ਼ਵ ਓਜ਼ੋਨ ਸੁਰੱਖਿਆਣ ਦਿਹਾੜੇ ਤੇ ਵਿਸ਼ੇਸ਼
ਚੰਗੇ ਭਵਿੱਖ ਲਈ ਓਜ਼ੋਨ ਪਰਤ ਨੂੰ ਬਚਾਉੁਣਾ ਜ਼ਰੂਰੀ
ਸੰਜੀਵ ਝਾਂਜੀ, ਜਗਰਾਉ
152ਚੰਦਰਯਾਨ-3 ਰਾਹੀਂ ਭਾਰਤ ਵੱਲੋਂ ਚੰਨ ਫਤਹਿ 
ਸੰਜੀਵ ਝਾਂਜੀ, ਜਗਰਾਉ
151ਤਾਰਿਆਂ ਤੋਂ ਪ੍ਰਕਾਸ਼ ਸਾਡੇ ਤੱਕ ਕਿੰਨੀ ਦੇਰ ਚ ਪਹੁੰਚਦਾ ਹੈ? 
ਸੰਜੀਵ ਝਾਂਜੀ, ਜਗਰਾਉ
150ਚੰਦਰਯਾਨ-3 ਨਾਲ ਭਾਰਤ ਪੁਲਾੜ ਦੇ ਸਰਦਾਰਾਂ ਵਿੱਚ ਆ ਜਾਵੇਗਾ 
ਸੰਜੀਵ ਝਾਂਜੀ, ਜਗਰਾਉ  
149ਗੁਣਾਂ ਦੀ ਖਾਨ ਹੈ ਖਰਬੂਜ਼ਾ 
ਸੰਜੀਵ ਝਾਂਜੀ, ਜਗਰਾਉ
surajਸੂਰਜੀ ਟੱਬਰ ਤੋਂ ਬਾਹਰ ਨਵੇਂ ਗ੍ਰਹਿ ਦੀ ਖੋਜ ਨਵੇਂ ਰਾਜ਼ ਖੋਲੇਗੀ
ਸੰਜੀਵ ਝਾਂਜੀ, ਜਗਰਾਉ
147ਸਾਇੰਸ ਔਖੀ ਨਹੀਂ ਸਗੋਂ ਔਖੀ ਬਣਾ ਕੇ ਪੇਸ਼ ਕੀਤੀ ਗਈ ਹੈ
ਸੰਜੀਵ ਝਾਂਜੀ, ਜਗਰਾਉ
146ਮੈਂ ਮੱਤੇਵਾੜਾ ਜੰਗਲ ਕੂਕਦਾਂ ! /a>
ਡਾ. ਹਰਸ਼ਿੰਦਰ ਕੌਰ
145ਹਿਮਾਲਿਆ ਦੇ ਹਿਮਨਦ, ਧਰਤੀ ਤੇ ਤੀਜੇ ਵੱਡੇ ਤਾਜੇ ਪਾਣੀ ਦਾ ਸਰੋਤ ਦੇ ਪਿਘਲਣ ਕਾਰਨ ਕਰੋੜਾਂ ਲੋਕਾਂ ਉੱਤੇ ਲਟਕਦਾ ਜਲ ਸੰਕਟ - ਰਿਪਨਜੋਤ ਕੌਰ ਸੋਨੀ ਬੱਗਾ 144-1ਆਓ, ਕੰਪਿਊਟਰ ਨੂੰ ਪੰਜਾਬੀ ਦੇ ਲਿਖਣ ਯੋਗ ਬਣਾਈਏ-  ਯੂਨੀਕੋਡ ਕੀਬੋਰਡ ਅਪਨਾਉਣ ਦੀ ਵਿਧੀ
ਸ਼ਿੰਦਰਪਾਲ ਸਿੰਘ, ਪੰਜਾਬੀ ਵਿਕਾਸ ਮੰਚ ਯੂ ਕੇ 
143'ਕੰਪਿਊਟਰ 'ਤੇ ਮਿਆਰੀ ਪੰਜਾਬੀ: ਮਹਾਂ-ਮਸਲਾ'
ਸ਼ਿੰਦਰਪਾਲ ਸਿੰਘ, ਪੰਜਾਬੀ ਵਿਕਾਸ ਮੰਚ ਯੂ ਕੇ 
142ਪੁਲਾੜ ਦਾ ਸੈਰ-ਸਪਾਟਾ ਜਾਂ ਪੁਲਾੜ ਦਾ ਨਿੱਜੀਕਰਨ
ਸੁਖਵੰਤ ਹੁੰਦਲ, ਕਨੇਡਾ 
vaccineਵਿਸ਼ਵ ਪੱਧਰ ‘ਤੇ ਕੋਵਿਡ-19 ਦੇ ਵੈਕਸੀਨਾਂ ਤੱਕ ਪਹੁੰਚ ਵਿੱਚ ਨਾਬਰਾਬਰੀ
ਸੁਖਵੰਤ ਹੁੰਦਲ, ਕਨੇਡਾ
140ਕੀ ਕੋਵਿਡ ਮਹਾਂਮਾਰੀ ਸਾਡੀਆਂ ਅੱਖਾਂ ਖੋਲ੍ਹੇਗੀ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
139ਨਵੀਂ ਕਿਸਮ ਦੀ ਅਗਨ ਪ੍ਰੀਖਿਆ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
kaleਕੇਲ - ਬੇਸ਼ਕੀਮਤੀ ਪੱਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
13720ਵੀਂ ਸਦੀ ਦਾ ਚੋਟੀ ਦਾ ਸਾਇੰਸਦਾਨ - ਡਾ. ਨਰਿੰਦਰ ਕਪਾਨੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
136ਆਲੂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
135ਮੁਹੱਬਤ ਦੀ ਕੈਮਿਸਟਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
134ਆਓ ਸਰੀਰ ਵਿਚਲੀ ਇਮਿਊਨਿਟੀ ਬਾਰੇ ਜਾਣੀਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
133ਕੋਵਿਡ ਅਪਡੇਟ ਅਤੇ ਉਸਦੇ ਟੀਕਾਕਰਨ ਦਾ ਕੱਚ ਸੱਚ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
132ਪੰਜਾਬ ਰੇਗਿਸਤਾਨ ਬਣਨ ਵੱਲ ਨੂੰ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
131ਰੋਣਾ ਵੀ ਸਿਹਤ ਲਈ ਚੰਗਾ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
130ਕੋਰੋਨਾ ਬਾਰੇ ਹੁਣ ਤੱਕ ਦੀਆਂ ਖੋਜਾਂ ਦਾ ਨਿਚੋੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
129ਦਿਮਾਗ਼ ਨੂੰ ਕਾਬੂ ਕਰਨ ਵਾਲੀ ਮਸ਼ੀਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
koronaਕੋਰੋਨਾ ਅਤੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
covidਕੋਵਿਡ ਬੀਮਾਰੀ ਦੇ ਟੈਸਟ ਕਿੰਨੇ ਕੁ ਸਹੀ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
swaragਮੈਂ ਸਵਰਗ ਜਾਣੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
immuneਇਮਿਊਨ ਸਿਸਟਮ ਕਿਵੇਂ ਰਵਾਂ ਕੀਤਾ ਜਾ ਸਕਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
coronaਕੋਰੋਨਾ ਸੰਬੰਧੀ ਕੁੱਝ ਸ਼ੰਕੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
dimaagਦਿਮਾਗ਼ ਤੇ ਸਰੀਰ ਦਾ ਸੰਤੁਲਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
auratਕੀ ਹਾਲੇ ਵੀ ਸਮਾਜ ਕਹੇਗਾ ਕਿ ਔਰਤ ਹੀ ਔਰਤ ਦੀ ਦੁਸ਼ਮਨ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
121ਮਜ਼ਹਬ ਨਹੀਂ ਸਿਖਾਤਾ ਆਪਸ ਮੇਂ ਬੈਰ ਰੱਖਣਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
asankhਅਸੰਖ ਚੋਰ ਹਰਾਮਖ਼ੋਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
pardushanਹਵਾ ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
gleden'ਗਲੀਡੈਨ ਐਪ' ਦੇ ਖੁਲਾਸੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
117ਭਾਰਤ ਮਾਤਾ ਦੇ ‘ਹਵਸੀ ਕੁੱਤੇ’
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
sattaਸੱਤਾ, ਗਿਆਨ ਤੇ ਧਾਰਮਿਕ ਪਾਖੰਡਾਂ ’ਤੇ ਚੋਟ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
nanakਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ   
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
nashaਕੁੜੀਆਂ ਵਿਚ ਵੱਧ ਰਿਹਾ ਨਸ਼ੇ ਦਾ ਰੁਝਾਨ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
auratਆਉਣ ਵਾਲਾ ਸਮਾਂ ਔਰਤਾਂ ਲਈ ਭਿਆਨਕ ਹੋਵੇਗਾ!  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
harshਹਰਸ਼ ਮਾਸੀ ਤੇ ਕਾਗਜ਼ ਦੀ ਰੇਸ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
hichkiਭਰੂਣ ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ     
bachayਬੱਚਿਆਂ ਵਿੱਚ ਢਹਿੰਦੀ ਕਲਾ ਦੇ ਕਾਰਨ, ਲੱਛਣ ਤੇ ਇਲਾਜ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
sharabਕੀ ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
molkiਮੋਲਕੀ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
puttarਕੀ ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bike’ਤੇ ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
readingਕਿਤਾਬ ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
plasticਪਲਾਸਟਿਕ ਦਾ ਕਹਿਰ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
jhootayਝੂਟਿਆਂ ਦਾ ਬੱਚੇ ਉੱਤੇ ਅਸਰ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
jay‘ਜੇ’ ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
garbhਗਰਭ ਅਤੇ ਸ਼ੱਕਰ ਰੋਗ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
calegynephobiaਕੈਲੇਗਾਈਨੇਫੋਬੀਆ (ਸੌਂਦਰਨਾਰੀਭੈ) 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
betiਬੇਟੀ ਤਾਂ ਬਚਾਓ, ਪਰ ਕੀ ਇਸ ਵਾਸਤੇ...? 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
hassanaਹੱਸਣ ਬਾਰੇ ਕੁੱਝ ਤੱਥ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
shodoਨਸ਼ੇ ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ? 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
nashayਨਵੇਂ ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
bachay1ਨੌਜਵਾਨ ਬੱਚੇ ਅਤੇ ਮਾਪੇ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
gyanਗਿਆਨ ਤੇ ਹਉਮੈ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bachaਬੱਚੇ ਦੇ ਪਹਿਲੇ ਦੋ ਸਾਲ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
ultrascanਭਰੂਣ ਉਬਾਸੀ ਕਿਉਂ ਲੈਂਦੇ ਹਨ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
hingਹਿੰਗ ਦੇ ਫ਼ਾਇਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
sunnatਔਰਤਾਂ ਤੇ ਬੱਚੀਆਂ ਦੀ ਸੁੰਨਤ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
gheeਦੇਸੀ ਘਿਓ ਤੋਂ ਪਰਹੇਜ਼ ਕਿਉਂ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
adhiਕੀ ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bhayਭੈ ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
chukandarਚਮਤਕਾਰੀ ਚੁਕੰਦਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਰ ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਰੀ ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਗਰਟ ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਵਾ ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪੰਜਾਬੀਓ, ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੈਠੇ ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕਿਉਂ ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਨਾਂ ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਿਆਰ ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਜਿਗਿਆਸਾ ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਰਾਗੀ ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉੱਚੀਆਂ ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
“ਸੂਰਜੁ ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ
ਨਾਸ਼ਤੇ ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
50 ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਟਾਕਿਆਂ ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਰਦਾਂ ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤੇਜ਼ ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭਵਤੀ ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੱਚੇ ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਰਤ ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਦਬਾਅ ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਪੰਜਾਬੀ ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ
ਸਵਾਲ ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਨੋਬਲ ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਾਹਵਾਰੀ ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਕੀਪੀਡੀਆ ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ
ਟੈਲੀਸਕੋਪ ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ  
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਤੀਰਾ : ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ
ਭੂਚਾਲ ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ
ਗਰਮੀ ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ
PippalLabs.com ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ
ਪੰਜਾਬੀਆਂ ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕੈਂਸਰ ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭ ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਣੀ ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਜ਼ਾਰਾਂ ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਸੜਕ ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਆਓ ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਾਰੇ ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਨੀਂਦਰ ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਗਿਆਨਕ ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ
ਸਿਰਫ਼ 120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ' ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤਣਾਓ ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉਹ ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਰਮਾਣੂ ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ
ਭਾਸ਼ਾ ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ 
‘ਅਨਮੋਲ ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ
7 ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਹਤਮੰਦ ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
iOS ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ

ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ
PDF Download

ਬੱਚਿਆਂ ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਰੀਰਕ ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਇਹ ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੈਂ ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ
ਇਸ ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਤੁਸੀਂ ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 3
ਕੰਪਿਊਟਰ ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਦਰਦ ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਸ਼ਾ ਵਿਗਿਆਨ
ਪੰਜਾਬੀ ਭਾਸ਼ਾ ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 1
ਕੰਪਿਊਟਰ ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਾਤਾਵਰਨ ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ
ਮੋਬਾਈਲ ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਮੰਗਲ-ਗ੍ਰਹਿ ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ ਫੌਜ ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ
ਸਮਾਰਟ (ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ

ਹਰਦੀਪ ਮਾਨ, ਜਮਸ਼ੇਰ, ਅਸਟਰੀਆ
ਮੈਡੀਕਲ ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ
ਪੋਲੀਓ ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ
ਨਾਸਾ ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ
ਇਕ ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ ਪ੍ਰਕਾਸ਼ ਤੋਂ ਵੀ ਤੇਜ਼ ਰਫਤਾਰ: ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ ਹੈ ?
ਚੀਨ ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ ਭਵਿੱਖ ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ
ਸ੍ਰਿਸ਼ਟੀ ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! ਪਿਆਰ ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ!
ਅੰਤਰਿਕਸ਼ ਵਿਚ ਮਿਲੇ ਆਕਸੀਜਨ ਦੇ ਕਣ ਮੰਗਲ ਗ੍ਰਹਿ ਉਪਰ ਵਹਿੰਦਾ ਪਾਣੀ
ਨਾਸਾ ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ!

hore-arrow1gif.gif (1195 bytes)


Terms and Conditions
Privacy Policy
© 1999-2018, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com