|
|
ਵਿਗਿਆਨ
ਪ੍ਰਸਾਰ |
ਚਿੱਬੜ ਖਾਣ ਦੇ ਵੀ ਬਹੁਤ ਫਾਇਦੇ ਹਨ
ਸੰਜੀਵ ਝਾਂਜੀ, ਜਗਰਾਉ (04/10/2023) |
|
|
|
ਆਮ
ਦੇਖਿਆ ਗਿਆ ਹੈ ਕਿ ਵੱਡੇ ਨਾਮਵਰ ਤੇ ਕੱਦਵਾਰ ਲੋਕ ਲੋੜ ਪੈਣ ਤੇ ਘੱਟ ਹੀ ਕੰਮ ਆਉਂਦੇ
ਹਨ। ਪਰ ਜਿਸ ਨੂੰ ਅਸੀਂ ਚੰਗਾ ਨਹੀਂ ਸਮਝਦੇ ਉਹ ਸਾਡੀ ਲੋੜ ਵੇਲੇ ਵੱਧ ਮਦਦ ਕਰ
ਜਾਂਦਾ ਹੈ। ਇਞ ਲੱਗਦਾ ਹੈ ਕਿ ਇਹ ਕੁਦਰਤ ਦਾ ਨਿਯਮ ਹੀ ਹੈ।
ਬਹੁਤ ਸਾਰੀਆਂ
ਸਬਜ਼ੀਆਂ ਵੀ ਅਜਿਹੀਆਂ ਹੀ ਹਨ ਜਿਨਾਂ ਦਾ ਨਾਂ ਸੁਣਦੇ ਹੀ ਅਸੀਂ ਨੱਕ-ਬੁੱਲ੍ਹ ਮਾਰਨ
ਲੱਗ ਜਾਂਦੇ ਹਾਂ। ਪਰ ਉਹ ਫਾਇਦੇਮੰਦ ਬਹੁਤ ਹੁੰਦੀਆਂ ਹਨ। ਇਸੇ ਤਰਾਂ ਦਾ ਇਕ ਫ਼ਲ ਹੈ
ਚਿੱਬੜ (ਅਸਲ ਚ ਚਿੱਭੜ) ਜਿਹੜਾ ਆਮ ਤੌਰ ਤੇ ਖੱਟਾ ਹੁੰਦਾ ਹੈ। ਇਸ ਨੂੰ ਬਦਨਾਮ ਕਰਨ
ਲਈ ਕਈ ਅਖੌਤਾਂ ਵੀ ਪ੍ਰਚਲਤ ਹਨ ਜਿਵੇਂ ਆਪਣੀ ਸ਼ਕਲ ਦੇਖ ਕਿਵੇਂ 'ਚਿੱਬੜ' ਵਰਗੀ
ਬਣਾਈ ਐ, ਜਾਹ ਓਏ 'ਚਿੱਬੜਾ' ਜਿਆ। ਪਰ ਇਹ ਗੁਣਾ ਨਾਲ ਮਾਲਾਮਾਲ ਹੁੰਦਾ ਹੈ। ਬਹੁਤ
ਫਾਇਦੇਮੰਦ ਹੁੰਦਾ ਹੈ।
ਸ਼ਕਲ ਸੂਰਤ ਤੋਂ ਇਹ
ਮਤੀਰੇ ਵਰਗਾ ਪਰ ਕੱਦ-ਕਾਠ ਵਿੱਚ ਉਸਤੋਂ ਬਹੁਤ ਛੋਟਾ ਹੁੰਦਾ ਹੈ। ਮਤੀਰਾ ਖਾਣ ਵਿੱਚ
ਮਿੱਠਾ ਪਰ ਇਹ ਖੱਟਾ ਹੁੰਦਾ ਹੈ। ਕੱਚਾ ਚਿੱਬੜ ਬਹੁਤ ਜਿਆਦਾ ਖੱਟਾ ਹੁੰਦਾ
ਹੈ। ਛਿਲਕੇ ਤੋਂ ਇਹ ਮਤੀਰੇ ਵਰਗਾ, ਗੁੱਦੇ ਤੋਂ ਇਹ ਖੀਰੇ ਜਿਹਾ ਅਤੇ ਸਵਾਦ ਤੋਂ ਇਹ
ਨਿੰਬੂ ਦਾ ਵੀ ਵੱਡਾ ਭਾਈ ਹੁੰਦਾ ਹੈ। ਇਸ ਵਿੱਚ ਤਿੰਨ ਫਲਾਂ ਦੇ ਗੁਣ ਪਾਏ ਜਾਂਦੇ
ਹਨ। ਇਹ ਸਾਉਣੀ ਦੀਆਂ ਫਸਲਾਂ ਦੇ ਨਾਲ ਹੀ ਰੇਤੀਲੀ ਅਤੇ ਬੰਜਰ ਜ਼ਮੀਨ ਜਾਂ ਟਿੱਬਿਆਂ
ਦੀਆਂ ਢਲਾਣਾਂ, ਕਪਾਹ-ਨਰਮੇ ਦੇ ਖੇਤਾਂ ਵਿੱਚ ਆਪਣੇ-ਆਪ ਕੁਦਰਤੀ ਤੋਰ ਤੇ ਉੱਗਣ ਵਾਲਾ
ਫ਼ਲ ਹੈ। ਇਹ ਸਿਰਫ ਭਾਰਤ ਚ ਹੀ ਨਹੀਂ ਸਗੋਂ ਪਾਕਿਸਤਾਨ,
ਅਫਗਾਨਿਸਤਾਨ, ਅਫਰੀਕਾ, ਆਸਟ੍ਰੇਲੀਆ, ਇਰਾਨ ਆਦਿ ਦੇਸ਼ਾਂ ਵਿੱਚ ਵੀ ਪਾਇਆ ਜਾਂਦਾ
ਹੈ। ਪਹਿਲਾਂ ਮੂੰਗੀ, ਮੋਠ, ਮਾਂਹ ਅਤੇ ਕਪਾਹ ਦੀਆਂ ਫ਼ਸਲਾਂ ਵਿੱਚ ਚਿਬੱੜਾਂ ਦੀਆਂ
ਵੇਲਾਂ ਸੁਤੇ ਸਿੱਧ ਹੀ ਹੋ ਜਾਂਦੀਆਂ ਸਨ। ਜਦ ਸਾਉਣੀ ਦੀ ਫ਼ਸਲ ਵੱਢਦੇ ਸਨ ਤਾਂ
ਵਾਢਿਆਂ (ਵਾਢੀ ਕਰਨ ਵਾਲੇ) ਨੂੰ ਚਿੱਬੜ ਆਮ ਮਿਲਦੇ ਜਾਂਦੇ ਸਨ।
ਇਹ ਗਰਮੀ
ਰੁੱਤ ਦਾ ਮੇਵਾ ਹੈ। ਜਿਸ ਵਿੱਚ ਬਹੁਤ ਸਾਰੇ ਬੀਮਾਰੀਆਂ ਨਾਲ ਲੜਨ ਵਾਲੇ ਪੋਸ਼ਕ ਤੱਤ
ਹੁੰਦੇ ਹਨ। ਇਸਦਾ ਵਿਗਿਆਨਿਕ ਨਾਂ "ਮੇਲੋਥ੍ਰੀਆ ਸਕਾਬ੍ਰਾ" ਹੈ। ਚਿੱਟੀ ਚਮੜੀ ਵਾਲੇ
(ਅੰਗ੍ਰੇਜ਼) ਇਸ ਨੂੰ 'ਕੁਕਾਮੇਲਨ' ਆਖਦੇ ਹਨ। ਇਹ ਕੱਦੂ ਜਾਤੀ ਨਾਲ ਸਬੰਧ
ਰੱਖਦਾ ਹੈ। ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਹੋਣ ਕਾਰਨ ਇਸ ਨੂੰ ਤੰਦਰੁਸਤੀ
ਵਾਲਾ ਭੋਜਨ (ਸੁਪਰਫੂਡ) ਕਿਹਾ ਜਾਂਦਾ ਹੈ। ਇਸ ਵਿੱਚ ਵਿਟਾਮਿਨ
ਸੀ, ਈ, ਕੇ ਤੇ ਪੋਟਾਸ਼ੀਅਮ ਅਤੇ ਬਹੁਤ ਸਾਰਾ ਫਾਈਬਰ ਹੁੰਦਾ ਹੈ।
ਮੈਗਨੀਸ਼ੀਅਮ, ਕੈਲਸ਼ੀਅਮ ਤੇ ਮੈਂਗਾਨੀਜ ਵੀ ਹੁੰਦਾ ਹੈ। ਇਸ ਵਿਚਲਾ 'ਵਿਟਾਮਿਨ ਸੀ'
ਲਹੂ ਦੇ ਚਿੱਟੇ ਕਣਾਂ ਨੂੰ ਬਣਾਉਣ ਵਿੱਚ ਸਹਾਇਤਾ ਕਰਦਾ ਹੈ। 'ਵਿਟਾਮਿਨ ਕੇ' ਲਹੂ ਦਾ
ਥੱਕਾ ਜੰਮਣ ਤੋਂ ਬਚਾਉਣ, ਹੱਡੀਆਂ ਮਜਬੂਤ ਕਰਨ , ਅਤੇ ਹੱਡੀਆਂ ਭੁਰਨ ਵਰਗੀਆਂ
ਬੀਮਾਰੀਆਂ ਦੇ ਇਲਾਜ਼ ਲਈ ਬਹੁਤ ਲਾਹੇਵੰਦ ਹੈ।
100 ਗਰਾਮ ਚਿੱਬੜਾਂ ਵਿੱਚ
ਸਿਰਫ 2 ਮਿਲੀ ਗਰਾਮ ਸੋਡੀਅਮ ਤੇ 147 ਮਿਲੀ ਗਰਾਮ ਪੋਟਾਸ਼ੀਅਮ ਹੁੰਦਾ ਹੈ। ਬੀਜਾਂ
ਵਿੱਚ ਅਨੇਕਾਂ ਮਿਨਰਲਜ਼ ਤੇ ਗੁੱਦੇ ਵਿੱਚ ਬੀਟਾ ਕੈਰੋਟੀਨ, ਜ਼ੀਕਸਾਂਥਿਨ
ਅਤੇ ਢਾਹ-ਉਸਾਰੂ ਕਿਰਿਆਵਾਂ ਕਰਨ ਵਾਲੇ ਪੋਸ਼ਕ (ਬਾਇਓਫਲੇਵੋਨਾਇਡ) ਕਾਫੀ
ਮਾਤਰਾ ਵਿੱਚ ਹੁੰਦੇ ਹਨ। ਜ਼ੀਕਸਾਂਥਿਨ ਨਜ਼ਰ ਅਤੇ ਅੱਖਾਂ ਦੀ ਤੰਦਰੁਸਤੀ ਲਈ ਜ਼ਰੂਰੀ
ਹੁੰਦੇ ਹਨ। ਇਹ ਸੂਰਜ ਦੀ ਰੋਸ਼ਨੀ ਕਾਰਨ ਅਖਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਂਦੇ
ਹਨ। ਬਾਇਓਫਲੇਵੋਨਾਇਡ ਗਠੀਏ ਦੇ ਇਲਾਜ ਅਤੇ ਉਸ ਕਾਰਨ ਹੋਣ ਵਾਲੀ ਜਲਨ ਤੋਂ
ਬਚਾਉਂਦਾ ਹੈ। ਇਸ ਵਿੱਚ ਲਾਈਕੋਪੀਨ ਅਤੇ ਬੀਟਾ ਕੈਰੋਟੀਨ ਨਾਮ
ਦੇ ਦੋ ਬਹੁਤ ਹੀ ਮਹੱਤਵਪੂਰਨ ਐਂਟੀਆਕਸੀਡੈਂਟ ਵੀ ਹੁੰਦੇ ਹਨ, ਜੋ ਸਾਡੀ
ਬਿਮਾਰੀਆਂ ਨਾਲ ਲੜ੍ਹਨ ਦੀ ਤਾਕਤ ਨੂੰ ਵਧਾਉਂਦਾ ਹੈ। ਲਾਗ (ਇੰਫੈਕਸ਼ਨ)
ਤੋਂ ਵੀ ਬਚਣ ਵਿੱਚ ਮਦਦ ਕਰਦੇ ਹਨ। ਇਹ ਸਰੀਰ ਵਿੱਚ ਪਾਣੀ ਦੀ ਮਾਤਰਾ ਵਧਾ ਕੇ ਚਮੜੀ
ਤੇ ਚੇਹਰੇ ਤੇ ਝੁਰੜੀਆਂ ਨਹੀਂ ਪੈਣ ਦਿੰਦਾ ਅਤੇ ਬੁਢਾਪੇ ਨੂੰ ਜਲਦੀ ਨਹੀਂ ਆਉਣ
ਦਿੰਦਾ। ਇਸ ਵਿੱਚ 90 ਫੀਸਦੀ ਪਾਣੀ ਅਤੇ ਬਹੁਤ ਸਾਰਾ ਰੇਸ਼ਾ (ਫਾਈਬਰ)
ਹੁੰਦਾ ਹੈ ਜਿਸ ਕਾਰਨ ਇਹ ਸ਼ਰੀਰ ਵਿੱਚੋਂ ਬੇਲੋੜੇ ਅਤੇ ਜ਼ਹਿਰੀਲੇ ਪਦਾਰਥ ਪਸੀਨੇ ਤੇ
ਪਿਸ਼ਾਬ ਰਾਹੀਂ ਬਾਹਰ ਕੱਢਣ ਵਿੱਚ ਸਹਾਈ ਹੁੰਦਾ ਹੈ। ਰੇਸ਼ੇਦਾਰ ਹੋਣ ਕਾਰਨ ਇਹ ਆਂਦਰਾ
ਦੀ ਸਫਾਈ ਵੀ ਕਰਦਾ ਹੈ।
ਸੇਬ
ਦੇ ਛਿਲਕੇ ਵਿੱਚ ਥੋੜ੍ਹੀ ਮਾਤਰਾ ਵਿੱਚ ਯੂਰਸੋਲਿਕ ਤੇਜ਼ਾਬ ਹੁੰਦਾ ਹੈ ਜਿਸ ਕਾਰਨ ਸੇਬ ਕੈਂਸਰ ਤੋਂ ਬਚਾਉ ਕਰਦਾ ਹੈ ਅਤੇ
ਫਾਲਤੂ ਦੀ ਚਰਬੀ ਨੂੰ ਖੋਰਦਾ ਹੈ।
ਵਿਗਿਆਨਿਕ ਪੜ੍ਹਚੋਲਾਂ ਤੋਂ ਪਤਾ ਲੱਇਆ
ਹੈ ਕਿ ਯੂਰਸੋਲਿਕ ਤੇਜ਼ਾਬ ਸਾਨੂੰ ਹਰਰੋਜ਼ 200 ਮਿਲੀਗ੍ਰਾਮ ਦੇ ਨੇੜੇ ਤੇੜੇ
ਜਰੂਰ ਖਾਣਾ ਚਾਹੀਦਾ ਹੈ। ਇੱਕ ਛੋਟੇ ਚਿੱਬੜ ਵਿੱਚ ਹੀ ਇਹ 200 ਮਿਲੀਗ੍ਰਾਮ ਹੁੰਦਾ
ਹੈ (ਇਨ੍ਹਾਂ ਦੋ ਕਿਲੋਗ੍ਰਾਮ ਸੇਬਾਂ ਚ ਵੀ ਨਹੀ ਹੁੰਦਾ)। ਇਸ ਨਾਲ ਸ਼ਰੀਰ ਵਿੱਚ
ਹਾਰਮੋਨਜ਼ ਦਾ ਰਿਸਾਓ ਸਹੀ ਹੁੰਦਾ ਅਤੇ ਰਹਿੰਦਾ ਹੈ। ਇਹ
ਲਿਕੋਰੀਆ, ਕੈਂਸਰ, ਵਾਲਾਂ ਦਾ ਝੜਨਾ, ਚਿਹਰੇ ਦੇ ਕਿੱਲ ਦਾਗ ਆਦਿ ਬੀਮਾਰੀਆਂ ਤੋਂ ਵੀ
ਬਚਾਉਂਦਾ ਹੈ।
ਚਿੱਬੜ ਪਾਚਣ ਤੰਤਰ ਨੂੰ ਵੀ ਮਜਬੂਤ ਬਣਾਉਂਦਾ ਹੈ। ਇਹ ਖਾਦੇ
ਗਏ ਭੋਜਨ ਵਿਚਲੀ ਖੰਡ (ਗੁਲੂਕੋਜ਼) ਨੂੰ ਪਚਾਉਣ ਵਿੱਚ ਵੀ ਸਾਡੇ ਪਾਚਨ
ਤੰਤਰ ਦੀ ਸਹਾਇਤਾ ਕਰਦਾ ਹੈ। ਕਹਿੰਦੇ ਹਨ ਕਿ ਸ਼ੂਗਰ ਦੀ ਬੀਮਾਰੀ ਕਾਰਨ
ਅੱਖ ਅਤੇ ਇਸਦੇ ਰੈਟੀਨਾ ਨੂੰ ਹੋਣ ਵਾਲੀਆਂ ਬੀਮਾਰੀਆਂ ਤੋਂ ਵੀ ਬਚਾਉਂਦਾ
ਹੈ। ਕਿਸੇ ਵੇਲੇ ਚਿੱਬੜ ਸਾਡੀ ਖੁਰਾਕ ਦਾ ਖਾਸ ਹਿੱਸਾ ਹੁੰਦਾ ਸੀ।
ਲੋਕ ਚਟਨੀ ਅਤੇ ਸਬ੍ਜ਼ੀ ਦੇ ਰੂਪ ਵਿੱਚ ਇਸਦੀ ਵਰਤੋਂ ਆਮ ਕਰਦੇ ਸਨ ਪਰ ਸਮੇਂ ਦੇ ਨਾਲ
ਨਾਲ ਇਹ ਆਪਣੇ ਆਪ ਉੱਗਣ ਵਾਲੀ ਵੇਲ ਹੁਣ ਲੋਪ (ਅਲੋਪ) ਹੋ ਗਈ ਹੈ। ਅਸੀਂ
ਨਾਦੀਨ-ਨਾਸ਼ਕਾਂ ਦਾ ਛਿੜਕਾਉ ਕਰਕੇ ਇਸ ਨੂੰ ਵੀ ਖਤਮ ਕਰ ਦਿੱਤਾ ਹੈ। ਪਰ ਹੁਣ ਇਸ ਦੀ
ਖੇਤੀ ਵੀ ਹੋਣ ਲੱਗ ਗਈ ਹੈ। ਲੋਕ ਇਸਦੇ ਸ਼ਾਨਦਾਰ ਗੁਣਾਂ ਪ੍ਰਤੀ ਜਾਗਰੂਕ ਹੋ ਰਹੇ ਹਨ।
ਸ਼ਹਿਰਾਂ ਵਿੱਚ ਤਾਂ ਇਹ ਹੁਣ ਵਿਕਣ ਲਈ ਵੀ ਆਉਣ ਲੱਗ ਗਿਆ ਹੈ। ਤੰਦਰੁਸਤੀ ਦੇ ਲਈ ਆਓ
ਇਸਦੀ ਕਦੇ ਕਦਾਈ ਵਰਤੋਂ ਕਰੀਏ। ਬਹੁਤੀ ਨਹੀਂ, ਬਸ ਥੋੜੀ ਜਿਹੀ। ਕਿਉਂਕਿ ਇਸ ਸੁਭਾਅ
(ਤਸੀਰ) ਦਾ ਗਰਮ ਹੁੰਦਾ ਹੈ।
ਸੰਜੀਵ ਝਾਂਜੀ,
ਜਗਰਾਉਂ। 8004910000
|
|
|
ਭਾਰਤੀ ਪਰੰਪਰਾ ਵਿਚ ਵਿਗਿਆਨਕ
ਤਰਕ: ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ |
|
ਚਿੱਬੜ
ਖਾਣ ਦੇ ਵੀ ਬਹੁਤ ਫਾਇਦੇ ਹਨ ਸੰਜੀਵ
ਝਾਂਜੀ, ਜਗਰਾਉ |
ਜੇਮਸ
ਵੈਬ ਸਪੇਸ ਟੈਲੀਸਕੋਪ ਕਈ ਪੁਲਾੜੀ ਭੇਦਾਂ ਤੋਂ ਪਰਦਾ ਚੁੱਕੇਗੀ
ਸੰਜੀਵ ਝਾਂਜੀ, ਜਗਰਾਉ |
16
ਸਤੰਬਰ ਵਿਸ਼ਵ ਓਜ਼ੋਨ ਸੁਰੱਖਿਆਣ ਦਿਹਾੜੇ ਤੇ ਵਿਸ਼ੇਸ਼
ਚੰਗੇ ਭਵਿੱਖ ਲਈ ਓਜ਼ੋਨ ਪਰਤ ਨੂੰ
ਬਚਾਉੁਣਾ ਜ਼ਰੂਰੀ ਸੰਜੀਵ ਝਾਂਜੀ, ਜਗਰਾਉ |
ਚੰਦਰਯਾਨ-3 ਰਾਹੀਂ
ਭਾਰਤ ਵੱਲੋਂ ਚੰਨ ਫਤਹਿ ਸੰਜੀਵ
ਝਾਂਜੀ, ਜਗਰਾਉ |
ਤਾਰਿਆਂ
ਤੋਂ ਪ੍ਰਕਾਸ਼ ਸਾਡੇ ਤੱਕ ਕਿੰਨੀ ਦੇਰ ਚ ਪਹੁੰਚਦਾ ਹੈ?
ਸੰਜੀਵ ਝਾਂਜੀ, ਜਗਰਾਉ |
ਚੰਦਰਯਾਨ-3 ਨਾਲ
ਭਾਰਤ ਪੁਲਾੜ ਦੇ ਸਰਦਾਰਾਂ ਵਿੱਚ ਆ ਜਾਵੇਗਾ
ਸੰਜੀਵ ਝਾਂਜੀ, ਜਗਰਾਉ |
ਗੁਣਾਂ
ਦੀ ਖਾਨ ਹੈ ਖਰਬੂਜ਼ਾ ਸੰਜੀਵ ਝਾਂਜੀ,
ਜਗਰਾਉ |
ਸੂਰਜੀ
ਟੱਬਰ ਤੋਂ ਬਾਹਰ ਨਵੇਂ ਗ੍ਰਹਿ ਦੀ ਖੋਜ ਨਵੇਂ ਰਾਜ਼ ਖੋਲੇਗੀ
ਸੰਜੀਵ ਝਾਂਜੀ, ਜਗਰਾਉ |
ਸਾਇੰਸ
ਔਖੀ ਨਹੀਂ ਸਗੋਂ ਔਖੀ ਬਣਾ ਕੇ ਪੇਸ਼ ਕੀਤੀ ਗਈ ਹੈ
ਸੰਜੀਵ ਝਾਂਜੀ, ਜਗਰਾਉ |
ਮੈਂ
ਮੱਤੇਵਾੜਾ ਜੰਗਲ ਕੂਕਦਾਂ ! /a> ਡਾ.
ਹਰਸ਼ਿੰਦਰ ਕੌਰ |
ਹਿਮਾਲਿਆ
ਦੇ ਹਿਮਨਦ, ਧਰਤੀ ਤੇ ਤੀਜੇ ਵੱਡੇ ਤਾਜੇ ਪਾਣੀ ਦਾ ਸਰੋਤ ਦੇ ਪਿਘਲਣ ਕਾਰਨ
ਕਰੋੜਾਂ ਲੋਕਾਂ ਉੱਤੇ ਲਟਕਦਾ ਜਲ ਸੰਕਟ -
ਰਿਪਨਜੋਤ ਕੌਰ ਸੋਨੀ ਬੱਗਾ |
ਆਓ,
ਕੰਪਿਊਟਰ ਨੂੰ ਪੰਜਾਬੀ ਦੇ ਲਿਖਣ ਯੋਗ ਬਣਾਈਏ- ਯੂਨੀਕੋਡ ਕੀਬੋਰਡ
ਅਪਨਾਉਣ ਦੀ ਵਿਧੀ
ਸ਼ਿੰਦਰਪਾਲ ਸਿੰਘ, ਪੰਜਾਬੀ ਵਿਕਾਸ ਮੰਚ ਯੂ ਕੇ |
'ਕੰਪਿਊਟਰ
'ਤੇ ਮਿਆਰੀ ਪੰਜਾਬੀ: ਮਹਾਂ-ਮਸਲਾ'
ਸ਼ਿੰਦਰਪਾਲ ਸਿੰਘ, ਪੰਜਾਬੀ ਵਿਕਾਸ ਮੰਚ ਯੂ ਕੇ |
ਪੁਲਾੜ
ਦਾ ਸੈਰ-ਸਪਾਟਾ ਜਾਂ ਪੁਲਾੜ ਦਾ ਨਿੱਜੀਕਰਨ
ਸੁਖਵੰਤ ਹੁੰਦਲ, ਕਨੇਡਾ |
ਵਿਸ਼ਵ
ਪੱਧਰ ‘ਤੇ ਕੋਵਿਡ-19 ਦੇ ਵੈਕਸੀਨਾਂ ਤੱਕ ਪਹੁੰਚ ਵਿੱਚ ਨਾਬਰਾਬਰੀ
ਸੁਖਵੰਤ ਹੁੰਦਲ, ਕਨੇਡਾ |
ਕੀ
ਕੋਵਿਡ ਮਹਾਂਮਾਰੀ ਸਾਡੀਆਂ ਅੱਖਾਂ ਖੋਲ੍ਹੇਗੀ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਵੀਂ
ਕਿਸਮ ਦੀ ਅਗਨ ਪ੍ਰੀਖਿਆ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੇਲ
- ਬੇਸ਼ਕੀਮਤੀ ਪੱਤਾ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
20ਵੀਂ
ਸਦੀ ਦਾ ਚੋਟੀ ਦਾ ਸਾਇੰਸਦਾਨ - ਡਾ. ਨਰਿੰਦਰ ਕਪਾਨੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਲੂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੁਹੱਬਤ
ਦੀ ਕੈਮਿਸਟਰੀ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਆਓ
ਸਰੀਰ ਵਿਚਲੀ ਇਮਿਊਨਿਟੀ ਬਾਰੇ ਜਾਣੀਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੋਵਿਡ
ਅਪਡੇਟ ਅਤੇ ਉਸਦੇ ਟੀਕਾਕਰਨ ਦਾ ਕੱਚ ਸੱਚ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬ
ਰੇਗਿਸਤਾਨ ਬਣਨ ਵੱਲ ਨੂੰ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਰੋਣਾ
ਵੀ ਸਿਹਤ ਲਈ ਚੰਗਾ ਹੈ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੋਰੋਨਾ
ਬਾਰੇ ਹੁਣ ਤੱਕ ਦੀਆਂ ਖੋਜਾਂ ਦਾ ਨਿਚੋੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਮਾਗ਼
ਨੂੰ ਕਾਬੂ ਕਰਨ ਵਾਲੀ ਮਸ਼ੀਨ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੋਰੋਨਾ
ਅਤੇ ਬੱਚੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਕੋਵਿਡ
ਬੀਮਾਰੀ ਦੇ ਟੈਸਟ ਕਿੰਨੇ ਕੁ ਸਹੀ? ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਸਵਰਗ ਜਾਣੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਇਮਿਊਨ
ਸਿਸਟਮ ਕਿਵੇਂ ਰਵਾਂ ਕੀਤਾ ਜਾ ਸਕਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੋਰੋਨਾ
ਸੰਬੰਧੀ ਕੁੱਝ ਸ਼ੰਕੇ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦਿਮਾਗ਼
ਤੇ ਸਰੀਰ ਦਾ ਸੰਤੁਲਨ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਹਾਲੇ ਵੀ ਸਮਾਜ ਕਹੇਗਾ ਕਿ ਔਰਤ ਹੀ ਔਰਤ ਦੀ ਦੁਸ਼ਮਨ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਜ਼ਹਬ
ਨਹੀਂ ਸਿਖਾਤਾ ਆਪਸ ਮੇਂ ਬੈਰ ਰੱਖਣਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਅਸੰਖ
ਚੋਰ ਹਰਾਮਖ਼ੋਰ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
'ਗਲੀਡੈਨ
ਐਪ' ਦੇ ਖੁਲਾਸੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਭਾਰਤ
ਮਾਤਾ ਦੇ ‘ਹਵਸੀ ਕੁੱਤੇ’
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸੱਤਾ,
ਗਿਆਨ ਤੇ ਧਾਰਮਿਕ ਪਾਖੰਡਾਂ ’ਤੇ ਚੋਟ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਾਨਕ
ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੁੜੀਆਂ
ਵਿਚ ਵੱਧ ਰਿਹਾ ਨਸ਼ੇ ਦਾ ਰੁਝਾਨ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਉਣ
ਵਾਲਾ ਸਮਾਂ ਔਰਤਾਂ ਲਈ ਭਿਆਨਕ ਹੋਵੇਗਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਰਸ਼
ਮਾਸੀ ਤੇ ਕਾਗਜ਼ ਦੀ ਰੇਸ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਰੂਣ
ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
|
ਬੱਚਿਆਂ
ਵਿੱਚ ਢਹਿੰਦੀ ਕਲਾ ਦੇ ਕਾਰਨ, ਲੱਛਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੋਲਕੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
’ਤੇ
ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ! ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਕਿਤਾਬ
ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਲਾਸਟਿਕ
ਦਾ ਕਹਿਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਝੂਟਿਆਂ
ਦਾ ਬੱਚੇ ਉੱਤੇ ਅਸਰ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
‘ਜੇ’
ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਅਤੇ ਸ਼ੱਕਰ ਰੋਗ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਕੈਲੇਗਾਈਨੇਫੋਬੀਆ (ਸੌਂਦਰਨਾਰੀਭੈ)
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੇਟੀ
ਤਾਂ ਬਚਾਓ, ਪਰ ਕੀ ਇਸ ਵਾਸਤੇ...?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੱਸਣ
ਬਾਰੇ ਕੁੱਝ ਤੱਥ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਨਸ਼ੇ
ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਵੇਂ
ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੌਜਵਾਨ
ਬੱਚੇ ਅਤੇ ਮਾਪੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਗਿਆਨ
ਤੇ ਹਉਮੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਬੱਚੇ
ਦੇ ਪਹਿਲੇ ਦੋ ਸਾਲ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਭਰੂਣ
ਉਬਾਸੀ ਕਿਉਂ ਲੈਂਦੇ ਹਨ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਹਿੰਗ
ਦੇ ਫ਼ਾਇਦੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਔਰਤਾਂ
ਤੇ ਬੱਚੀਆਂ ਦੀ ਸੁੰਨਤ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦੇਸੀ
ਘਿਓ ਤੋਂ ਪਰਹੇਜ਼ ਕਿਉਂ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭੈ
ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਚਮਤਕਾਰੀ
ਚੁਕੰਦਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਦਿਲ
ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਰ
ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਰੀ
ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਗਰਟ
ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬੀਓ,
ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੈਠੇ
ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕਿਉਂ
ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਨਾਂ
ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਿਆਰ
ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਜਿਗਿਆਸਾ
ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਰਾਗੀ
ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉੱਚੀਆਂ
ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
“ਸੂਰਜੁ
ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ |
ਨਾਸ਼ਤੇ
ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
50
ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਲ
ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਟਾਕਿਆਂ
ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਰਦਾਂ
ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤੇਜ਼
ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭਵਤੀ
ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੱਚੇ
ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਾਰਤ
ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਦਬਾਅ
ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਪੰਜਾਬੀ
ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ |
ਸਵਾਲ
ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੋਬਲ
ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਾਹਵਾਰੀ
ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਕੀਪੀਡੀਆ
ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ |
ਟੈਲੀਸਕੋਪ
ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ |
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਤੀਰਾ
: ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
ਭੂਚਾਲ
ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ |
ਗਰਮੀ
ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ
ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ |
PippalLabs.com
ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ |
ਪੰਜਾਬੀਆਂ
ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੈਂਸਰ
ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਣੀ
ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਜ਼ਾਰਾਂ
ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਸੜਕ
ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਓ
ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਾਰੇ
ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਨੀਂਦਰ
ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਗਿਆਨਕ
ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ |
ਸਿਰਫ਼
120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ'
ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤਣਾਓ
ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉਹ
ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਰਮਾਣੂ
ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ |
ਭਾਸ਼ਾ
ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ
ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ
|
‘ਅਨਮੋਲ
ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ |
7
ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਹਤਮੰਦ
ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
iOS
ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ
ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ,
ਪਟਿਆਲਾ
PDF
Download |
ਬੱਚਿਆਂ
ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਰੀਰਕ
ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਇਹ
ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ |
ਇਸ
ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਤੁਸੀਂ
ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 3
ਕੰਪਿਊਟਰ
ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਦਰਦ
ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਭਾਸ਼ਾ
ਵਿਗਿਆਨ
ਪੰਜਾਬੀ ਭਾਸ਼ਾ
ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ
ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ
ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 1
ਕੰਪਿਊਟਰ
ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਵਾਤਾਵਰਨ
ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ |
ਮੋਬਾਈਲ
ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਮੰਗਲ-ਗ੍ਰਹਿ
ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ |
ਫੌਜ
ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਸਮਾਰਟ
(ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ
ਹਰਦੀਪ ਮਾਨ, ਜਮਸ਼ੇਰ, ਅਸਟਰੀਆ |
ਮੈਡੀਕਲ
ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ |
ਪੋਲੀਓ
ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ |
ਨਾਸਾ
ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ |
ਇਕ
ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ |
ਪ੍ਰਕਾਸ਼
ਤੋਂ ਵੀ ਤੇਜ਼ ਰਫਤਾਰ:
ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ
ਹੈ ? |
ਚੀਨ
ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ |
ਭਵਿੱਖ
ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ |
ਸ੍ਰਿਸ਼ਟੀ
ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! |
ਪਿਆਰ
ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ! |
ਅੰਤਰਿਕਸ਼
ਵਿਚ ਮਿਲੇ ਆਕਸੀਜਨ ਦੇ ਕਣ |
ਮੰਗਲ
ਗ੍ਰਹਿ ਉਪਰ ਵਹਿੰਦਾ ਪਾਣੀ |
ਨਾਸਾ
ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ |
ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ! |
|
|
|
|
|
|
|
|
|