ਛੋਟੇ ਲੋਕ ਮਿੰਨੀ ਕਹਾਣੀ ਸੰਗ੍ਰਹਿ ਵੱਡੇ ਵਿਚਾਰਾਂ ਦਾ ਸੰਗ੍ਰਹਿ ਕਿਹਾ
ਜਾ ਸਕਦਾ ਹੈ ਕਿਉਂਕਿ ਇਸ ਕਹਾਣੀ ਸੰਗ੍ਰਹਿ ਦੇ ਵਿਸ਼ੇ ਬੜੇ ਉਚੇ ਸੁਚੇ ਤੇ
ਸਮਾਜ ਵਿਚ ਵਾਪਰ ਰਹੀਆਂ ਘਟਨਾਵਾਂ ਬਾਰੇ ਵਿਅੰਗਾਤਮਿਕ ਚੋਭਾਂ ਮਾਰਕੇ
ਮਾਨਵਤਾ ਦੇ ਭਲੇ ਲਈ ਵਿਚਰਨ ਦੀ ਪ੍ਰੇਰਨਾ ਦਿੰਦੇ ਹਨ। ਸਾਹਿਤ ਸਮਾਜ ਦਾ
ਸ਼ੀਸ਼ਾ ਹੁੰਦਾ ਹੈ। ਸਮਾਜ ਵਿਚ ਵਿਚਰਦਿਆਂ ਇਨਸਾਨ ਨੂੰ ਕਿਹੜੀਆਂ ਸਮੱਸਿਆਵਾਂ
ਨਾਲ ਦੋ ਹੱਥ ਹੋਣਾ ਪੈ ਰਿਹਾ ਹੈ ਅਤੇ ਸਮਾਜ ਆਮ ਲੋਕਾਂ ਪ੍ਰਤੀ ਕਿਤਨਾ
ਸੰਜੀਦਾ ਹੈ, ਬਾਰੇ ਜਾਣਕਾਰੀ ਸਾਹਿਤਕਾਰ ਹੀ ਸਾਹਿਤ ਦੇ ਵੱਖ ਵੱਖ ਰੂਪਾਂ
ਰਾਹੀਂ ਦੇਣ ਦੀ ਕੋਸ਼ਿਸ਼ ਕਰਦੇ ਹਨ। ਅੱਜ ਕਲ ਦੇ ਤੇਜ਼ੀ ਅਤੇ ਆਧੁਨਿਕਤਾ ਦੇ
ਸਮੇਂ ਵਿਚ ਲੋਕਾਂ ਕੋਲ ਲੰਬੀਆਂ ਸਾਹਿਤਕ ਵਿਧਾਵਾਂ ਨੂੰ ਪੜਨ ਦਾ ਸਮਾਂ ਹੀ
ਨਹੀਂ ਹੈ। ਘੱਟ ਸ਼ਬਦਾਂ ਵਿਚ ਵੱਡੀ ਗੱਲ ਕਹਿਕੇ ਆਮ ਜਨਤਾ ਨੂੰ ਸਹੀ ਮਾਰਗ
ਦਰਸ਼ਨ ਕਰਨ ਲਈ ਹਾਇਕੂ ਅਤੇ ਮਿੰਨੀ ਕਹਾਣੀ ਦੋ ਹੀ ਸਾਹਿਤ ਦੇ ਰੂਪ ਹਨ,
ਜਿਹੜੇ ਹਰਮਨ ਪਿਆਰੇ ਹੋ ਰਹੇ ਹਨ। ਇਹ ਦੋਵੇਂ ਸਾਹਿਤ ਦੇ ਨਵੇਂ ਰੂਪ ਹਨ
ਪ੍ਰੰਤੂ ਫਿਰ ਵੀ ਆਮ ਲੋਕਾਂ ਵਿਚ ਹਰਮਨ ਪਿਆਰੇ ਹੋ ਰੇ ਹਨ।
ਦਵਿੰਦਰ ਪਟਿਆਲਵੀ ਨੇ ਆਪਣੇ ਪਰਿਵਾਰਿਕ ਵਿਰਸੇ ਵਿਚੋਂ ਹੀ ਸਾਹਿਤ ਦੇ
ਪ੍ਰੇਮ ਦੀ ਗੁੜਤੀ ਲਈ ਹੈ। ਉਹ ਬਚਪਨ ਤੋਂ ਹੀ ਸਾਹਿਤ ਨਾਲ ਗੜੁਚ ਰਿਹਾ ਹੈ।
ਉਸਨੇ ਆਪਣੀ ਪ੍ਰਾਈਵੇਟ ਅਤੇ ਸਰਕਾਰੀ ਨੌਕਰੀ ਦੇ ਜ਼ਿੰਦਗੀ ਦੇ ਤਜ਼ਰਬੇ ਤੇ
ਅਧਾਰਿਤ ਜੋ ਉਸਨੇ ਆਪਣੀ ਅੱਖੀਂ ਵੇਖਿਆ ਉਸਨੂੰ ਹੀ ਕਹਾਣੀਆਂ ਵਿਚ ਚਿਤਰਿਆ
ਹੈ, ਜਿਸ ਤੋਂ ਪ੍ਰਤੀਤ ਹੁੰਦਾ ਹੈ ਕਿ ਸਮਾਜ ਵਿਚ ਗ਼ਰੀਬ, ਅੰਗਹੀਣ, ਪਛੜੀਆਂ
ਜਾਤਾਂ, ਇਸਤਰੀਆਂ ਅਤੇ ਘੱਟ ਗਿਣਤੀ ਦੇ ਲੋਕਾਂ ਨਾਲ ਚੰਗਾ ਵਿਵਹਾਰ ਨਹੀਂ
ਕਰਦਾ। ਸਮਾਜ ਦੀਆਂ ਇਹ ਹਰਕਤਾਂ ਉਸਨੂੰ ਰੜਕਦੀਆਂ ਹਨ। ਲੋਕ ਆਰਥਿਕ ਅਤੇ
ਸਮਾਜਿਕ ਸਟੇਟਸ ਨੂੰ ਮੁਖ ਰੱਖਕੇ ਹੀ ਇਨਸਾਨ ਦੀ ਪਰਖ ਕਰਦੇ ਹਨ। ਮਨੁਖ
ਸਮਾਜਿਕ ਨਾਲੋਂ ਜਾਤੀ ਹਿੱਤਾਂ ਨੂੰ ਤਰਜ਼ੀਹ ਦਿੰਦਾ ਹੈ ਭਾਵੇਂ ਉਸ ਦੀ
ਕਾਰਵਾਈ ਨਾਲ ਕਿਸੇ ਦੂਜੇ ਵਿਅਕਤੀ ਦੇ ਹਿੱਤਾਂ ਨੂੰ ਨੁਕਸਾਨ ਹੀ ਪਹੁੰਚਦਾ
ਹੋਵੇ। ਮਾਨਵਤਾ ਦੀ ਕਦਰ ਨਹੀਂ ਕੀਤੀ ਜਾਂਦੀ। ਇਹੀ ਦਵਿੰਦਰ ਪਟਿਆਲਵੀ ਦੀਆਂ
ਕਹਾਣੀਆਂ ਦਰਸਾ ਰਹੀਆਂ ਹਨ।
ਇਸ ਕਹਾਣੀ ਸੰਗ੍ਰਹਿ ਵਿਚ 54 ਮਿੰਨੀ ਕਹਾਣੀਆਂ ਹਨ, ਜਿਹੜੀਆਂ ਮਨੁਖਤਾ
ਵਿਚ ਡਿਗ ਰਹੀਆਂ ਸਮਾਜਿਕ ਕਦਰਾਂ ਕੀਮਤਾਂ ਦੇ ਦੁਖਾਂਤ ਦਾ ਪ੍ਰਗਟਾਵਾ
ਕਰਦੀਆਂ ਹਨ। ਹਓਮੈ, ਖ਼ੁਦਗਰਜ਼ੀ, ਮਜ਼ਬੂਰੀਆਂ, ਬੇਈਮਾਨੀ, ਰਿਸ਼ਵਤਖ਼ੋਰੀ,
ਸਿਆਸਤ ਵਿਚ ਗਿਰਾਵਟ, ਭਰਾਵਾਂ ਭਰਾਵਾਂ ਵਿਚ ਫ਼ਰਕ, ਗੁਰੂ ਚੇਲੇ ਸੰਬੰਧਾਂ,
ਚਾਪਲੁਸੀ, ਮਤਲਬਪ੍ਰਸਤੀ ਅਤੇ ਵਿਧਵਾਵਾਂ ਦੀ ਦੁਰਦਸ਼ਾ ਦਾ ਪਰਦਾ ਫ਼ਾਸ਼
ਕਰਦੀਆਂ ਹਨ। ਖਾਸ ਤੌਰ ਤੇ ਦਫਤਰਾਂ ਵਿਚ ਸਰਕਾਰੀ ਕਰਮਚਾਰੀਆਂ ਅਤੇ
ਅਧਿਕਾਰੀਆਂ ਦੇ ਵਿਵਹਾਰ ਦਾ ਵੀ ਉਹ ਪਾਜ ਉਘੇੜਦਾ ਹੈ। ਸਮਾਜਿਕ ਊਣਤਾਈਆਂ
ਬਾਰੇ ਦਲੇਰੀ ਨਾਲ ਲਿਖਣਾ ਵੀ ਉਸਦੇ ਵਿਅਕਤੀਤਿਵ ਵਿਚ ਨਿਖ਼ਾਰ ਪੈਦਾ ਕਰਦਾ
ਹੈ, ਜਿਸ ਦੀ ਅੱਜ ਦੇ ਚਾਪਲੂਸੀ ਦੇ ਜ਼ਮਾਨੇ ਵਿਚ ਅਤਿਅੰਤ ਲੋੜ ਹੈ। ਦਵਿੰਦਰ
ਪਟਿਆਲਵੀ ਦੀਆਂ ਕੁਝ ਕਹਾਣੀਆਂ ਤਾਂ ਮਾਅਰਕੇ ਦੀਆਂ ਹਨ ਪ੍ਰੰਤੂ ਪਹਿਲੀ
ਪੁਸਤਕ ਹੋਣ ਕਰਕੇ ਪਰਪੱਕਤਾ ਦੀ ਘਾਟ ਮਹਿਸੂਸ ਹੋ ਰਹੀ ਹੈ। ਸਾਹਿਤ ਦਾ ਮੁਖ
ਮੰਤਵ ਤਾਂ ਸਮਾਜ ਦਾ ਰਾਹ ਦਸੇਰਾ ਹੀ ਹੁੰਦਾ ਹੈ ਪ੍ਰੰਤੂ ਲੇਖਕ ਆਪਣਾ
ਸੰਦੇਸ਼ ਆਪਣੀ ਸਾਹਿਤਕ ਕਲਾ ਵਿਚ ਗਲੇਫ ਕੇ ਦਿੰਦਾ ਹੈ। ਦਵਿੰਦਰ ਦੀਆਂ ਕੁਝ
ਕੁ ਕਹਾਣੀਆਂ ਤਾਂ ਪ੍ਰਚਾਰ ਲਗਦੀਆਂ ਹਨ। ਉਸਦੇ ਵਿਸ਼ਿਆਂ ਦੀ ਵਿਲੱਖਣ ਚੋਣ
ਤੋਂ ਲੱਗਦਾ ਹੈ ਕਿ ਉਹ ਸਮਾਜ ਦੀ ਉਧੜ ਬੁਣਤ ਦੀ ਸਥਿਤੀ ਨੂੰ ਸਮਝਦਾ ਹੈ।
ਇਸ ਲਈ ਲਈ ਨੇੜ ਭਵਿਖ ਵਿਚ ਉਸਤੋਂ ਚੰਗੀਆਂ ਕਹਾਣੀਆਂ ਦੀ ਆਸ ਕੀਤੀ ਜਾ
ਸਕਦੀ ਹੈ ਕਿਉਂਕਿ ਇਹ ਉਸਦੀ ਪਲੇਠੀ ਪੁਸਤਕ ਹੈ।
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|